Posted inNews
ਗਾਜ਼ਾ ਵਿੱਚ ਵੱਧ ਰਹੀ ਭੁੱਖਮਰੀ ਨਾਲ ਨਜਿੱਠਣ ਲਈ ਤਿੰਨ ਇਲਾਕਿਆਂ ਵਿੱਚ ਲੜਾਈ ਰੋਕੇਗੀ ਇਜ਼ਰਾਇਲੀ ਫੌਜ
ਤੇਲ ਅਵੀਵ : ਇਜ਼ਰਾਇਲੀ ਫੌਜ ਨੇ ਕਿਹਾ ਕਿ ਉਹ ਖੇਤਰ ਵਿੱਚ ਵਿਗੜਦੀ ਮਨੁੱਖੀ ਸਥਿਤੀ ਨਾਲ ਨਜਿੱਠਣ ਲਈ ਗਾਜ਼ਾ ਦੇ ਤਿੰਨ ਇਲਾਕਿਆਂ ਵਿੱਚ ਲੜਾਈ ਅਸਥਾਈ ਤੌਰ 'ਤੇ ਰੋਕ ਦੇਵੇਗੀ। ਅਗਲੇ ਨੋਟਿਸ ਤੱਕ ਐਤਵਾਰ ਤੋਂ ਹਰ ਰੋਜ਼ ਸਥਾਨਕ ਸਮੇਂ ਅਨੁਸਾਰ ਸਵੇਰੇ 10 ਵਜੇ…




















