ਲੈਂਡ ਪੂਲਿੰਗ ਨੀਤੀ: ਨਵੇਂ ਅੰਦੋਲਨ ਦਾ ਉੱਠਣ ਲੱਗਿਆ ਧੂੰਆਂ

ਲੈਂਡ ਪੂਲਿੰਗ ਨੀਤੀ: ਨਵੇਂ ਅੰਦੋਲਨ ਦਾ ਉੱਠਣ ਲੱਗਿਆ ਧੂੰਆਂ

ਚੰਡੀਗਡ਼੍ਹ : ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਖ਼ਿਲਾਫ਼ ਨਵੇਂ ਕਿਸਾਨ ਅੰਦੋਲਨ ਦਾ ਧੂੰਆਂ ਉੱਠਣ ਲੱਗਿਆ ਹੈ। ਹਾਲਾਂਕਿ ਸੂਬਾ ਸਰਕਾਰ ਨੇ ਕੁੱਝ ਰਾਹਤ ਦੇ ਕੇ ਕਿਸਾਨਾਂ ਦਾ ਰੋਸ ਠੰਢਾ ਕਰਨ ਦੀ ਕੋਸ਼ਿਸ਼ ਕੀਤੀ ਹੈ ਪ੍ਰੰਤੂ ਕਈ ਪਿੰਡਾਂ ਵਿੱਚ ਪੰਚਾਇਤਾਂ ਨੇ ਇਸ…
ਕਾਰਗਿਲ ਵਿਜੇ ਦਿਵਸ: ਦੇਸ਼ ਦੇ ਵੱਖ-ਵੱਖ ਆਗੂਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਕਾਰਗਿਲ ਵਿਜੇ ਦਿਵਸ: ਦੇਸ਼ ਦੇ ਵੱਖ-ਵੱਖ ਆਗੂਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸ਼ਨਿਚਵਾਰ ਨੂੰ ਕਾਰਗਿਲ ਵਿਜੇ ਦਿਵਸ ਮੌਕੇ ਕਿਹਾ ਕਿ ਇਹ ਦਿਨ ਦੇਸ਼ ਦੇ ਜਵਾਨਾਂ ਦੀ ਬਹਾਦਰੀ ਅਤੇ ਦ੍ਰਿੜ ਇਰਾਦੇ ਦਾ ਪ੍ਰਤੀਕ ਹੈ। ਇਸ ਮੌਕੇ ਉਨ੍ਹਾਂ 1999 ਦੇ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ…
ਰਾਜਸਥਾਨ ਸਕੂਲ ਹਾਦਸਾ: ਛੱਤ ਡਿੱਗਣ ਤੋਂ ਪਹਿਲਾਂ ਬੱਚਿਆਂ ਨੇ ਅਧਿਆਪਕਾਂ ਨੂੰ ਚੌਕਸ ਕੀਤਾ, ਪਰ ਉਹ ਨਾਸ਼ਤਾ ਕਰਦੇ ਰਹੇ…

ਰਾਜਸਥਾਨ ਸਕੂਲ ਹਾਦਸਾ: ਛੱਤ ਡਿੱਗਣ ਤੋਂ ਪਹਿਲਾਂ ਬੱਚਿਆਂ ਨੇ ਅਧਿਆਪਕਾਂ ਨੂੰ ਚੌਕਸ ਕੀਤਾ, ਪਰ ਉਹ ਨਾਸ਼ਤਾ ਕਰਦੇ ਰਹੇ…

ਰਾਜਸਥਾਨ : ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਪਿਪਲੋਦੀ ਦੇ ਸਰਕਾਰੀ ਸਕੂਲ ਦੀ ਇਮਾਰਤ ਦਾ ਇਕ ਹਿੱਸਾ ਡਿੱਗਣ ਕਰਕੇ ਸੱਤ ਬੱਚਿਆਂ ਦੀ ਮੌਤ ਤੇ 27 ਹੋਰ ਜ਼ਖ਼ਮੀ ਹੋ ਗਏ ਸਨ। ਮਰਨ ਵਾਲਿਆਂ ਵਿੱਚੋਂ ਸਭ ਤੋਂ ਛੋਟਾ ਸਿਰਫ਼ ਛੇ ਸਾਲ…
ਜਾਤੀ ਜਨਗਣਨਾ ਨਾ ਕਰਵਾ ਸਕਣਾ ਮੇਰੀ ਗਲਤੀ, ਜਿਸ ਨੁੂੰ ਦਰੁਸਤ ਕਰ ਰਹੇ ਹਾਂ; ਰਾਹੁਲ ਗਾਂਧੀ

ਜਾਤੀ ਜਨਗਣਨਾ ਨਾ ਕਰਵਾ ਸਕਣਾ ਮੇਰੀ ਗਲਤੀ, ਜਿਸ ਨੁੂੰ ਦਰੁਸਤ ਕਰ ਰਹੇ ਹਾਂ; ਰਾਹੁਲ ਗਾਂਧੀ

ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਮੰਨਿਆ ਕਿ ਪਹਿਲਾਂ ਜਾਤੀ ਜਨਗਣਨਾ ਨਾ ਕਰਵਾ ਸਕਣਾ ਪਾਰਟੀ ਦੀ ਨਹੀਂ ਬਲਕਿ ਉਨ੍ਹਾਂ ਦੀ ਗਲਤੀ ਸੀ, ਜਿਸ ਨੂੰ ਹੁਣ ਉਹ ਦਰੁਸਤ ਕਰ ਰਹੇ ਹਨ। ਉਨ੍ਹਾਂ ਕਿਹਾ , ‘‘ਮੈਂ ਆਪਣੇ 21 ਸਾਲਾਂ…
ਨਿਤੀਸ਼ ਸਰਕਾਰ ਵੱਲੋੋਂ ਸੇਵਾਮੁਕਤ ਪੱਤਰਕਾਰਾਂ ਦੀ ਮਾਸਿਕ ਪੈਨਸ਼ਨ ’ਚ 9000 ਰੁਪਏ ਦਾ ਵਾਧਾ

ਨਿਤੀਸ਼ ਸਰਕਾਰ ਵੱਲੋੋਂ ਸੇਵਾਮੁਕਤ ਪੱਤਰਕਾਰਾਂ ਦੀ ਮਾਸਿਕ ਪੈਨਸ਼ਨ ’ਚ 9000 ਰੁਪਏ ਦਾ ਵਾਧਾ

ਪਟਨਾ : ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ‘ਬਿਹਾਰ ਪੱਤਰਕਾਰ ਸਨਮਾਨ’ ਯੋਜਨਾ ਤਹਿਤ ਸੇਵਾਮੁਕਤ ਪੱਤਰਕਾਰਾਂ ਦੀ ਪੈਨਸ਼ਨ ਵਿੱਚ 9,000 ਰੁਪਏ ਪ੍ਰਤੀ ਮਹੀਨਾ ਵਾਧੇ ਦਾ ਐਲਾਨ ਕੀਤਾ ਹੈ। ਬਿਹਾਰ ਸਰਕਾਰ ਨਾਲ ਰਜਿਸਟਰਡ ਸਾਰੇ ਯੋਗ ਸੇਵਾਮੁਕਤ ਪੱਤਰਕਾਰਾਂ ਨੂੰ ਪਹਿਲਾਂ ਮਿਲਦੇ 6,000 ਰੁਪਏ ਮਾਸਿਕ ਦੀ…
ਸ਼ਹੀਦੀ ਸਮਾਗਮ ’ਚ ਨੱਚਣਾ-ਗਾਉਣਾ ਮਰਿਆਦਾ ਦੀ ਉਲੰਘਣਾ: ਸ਼੍ਰੋਮਣੀ ਕਮੇਟੀ

ਸ਼ਹੀਦੀ ਸਮਾਗਮ ’ਚ ਨੱਚਣਾ-ਗਾਉਣਾ ਮਰਿਆਦਾ ਦੀ ਉਲੰਘਣਾ: ਸ਼੍ਰੋਮਣੀ ਕਮੇਟੀ

ਅੰਿਮ੍ਰਤਸਰ : ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿੱਚ ਗੁਰੂ ਤੇਗ ਬਹਾਦਰ ਦੀ 350ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਸੈਮੀਨਾਰ ਦੌਰਾਨ ਗਾਏ ਗੀਤਾਂ ਅਤੇ ਪਾਏ ਭੰਗੜੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਾਰਮਿਕ…
ਏਅਰ ਇੰਡੀਆ: ਮੁੰਬਈ ਜਾਣ ਵਾਲੀ ਉਡਾਣ ਤਕਨੀਕੀ ਨੁਕਸ ਕਾਰਨ ਜੈਪੁਰ ਪਰਤੀ

ਏਅਰ ਇੰਡੀਆ: ਮੁੰਬਈ ਜਾਣ ਵਾਲੀ ਉਡਾਣ ਤਕਨੀਕੀ ਨੁਕਸ ਕਾਰਨ ਜੈਪੁਰ ਪਰਤੀ

ਨਵੀਂ ਦਿੱਲੀ : ਮੁੰਬਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਤਕਨੀਕੀ ਖ਼ਾਮੀ ਦੇ ਚਲਦਿਆਂ ਥੋੜ੍ਹੀ ਦੇਰ ਬਾਅਦ ਜੈਪੁਰ ਪਰਤਨਾ ਪਿਆ, ਹਾਲਾਂਕਿ ਇਹ ਚੇਤਾਵਨੀ ਗ਼ਲਤ ਨਿਕਲੀ। ਜੈਪੁਰ ਅਤੇ ਮੁੰਬਈ ਵਿਚਕਾਰ ਚੱਲ ਰਹੀ ਉਡਾਣ AI612 ਸਾਵਧਾਨੀ ਵਜੋਂ ਦੁਪਹਿਰ 1.35 ਵਜੇ ਦੇ ਕਰੀਬ ਰਵਾਨਾ…
ਬਠਿੰਡਾ-ਚੰਡੀਗੜ੍ਹ ਹਾਈਵੇ ’ਤੇ ਟਰੈਕਟਰ ਅਤੇ ਬਲੈਰੋ ਦੀ ਟੱਕਰ

ਬਠਿੰਡਾ-ਚੰਡੀਗੜ੍ਹ ਹਾਈਵੇ ’ਤੇ ਟਰੈਕਟਰ ਅਤੇ ਬਲੈਰੋ ਦੀ ਟੱਕਰ

ਬਠਿੰਡਾ : ਇਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਅੱਜ ਸਵੇਰੇ ਟਰੈਕਟਰ ਅਤੇ ਬਲੈਰੋ ਦੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬਲੈਰੋ ਗੱਡੀ ਨੂੰ ਅੱਗ ਲੱਗ ਗਈ। ਹਾਦਸੇ ਵਿਚ ਬਲੈਰੋ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। ਚਸ਼ਮਦੀਦਾਂ ਮੁਤਾਬਕ ਹਾਦਸਾ ਤੇਜ਼ ਰਫ਼ਤਾਰ…
ਪੰਜਾਬ ਕੈਬਨਿਟ ਵੱਲੋਂ ਬੀਜ ਸੋਧ ਬਿੱਲ ਪ੍ਰਵਾਨ

ਪੰਜਾਬ ਕੈਬਨਿਟ ਵੱਲੋਂ ਬੀਜ ਸੋਧ ਬਿੱਲ ਪ੍ਰਵਾਨ

ਚੰਡੀਗਡ਼੍ਹ : ਪੰਜਾਬ ਮੰਤਰੀ ਮੰਡਲ ਨੇ ਅੱਜ ਹਰਿਆਣਾ ਦੀ ਤਰਜ਼ ’ਤੇ ‘ਬੀਜ (ਪੰਜਾਬ ਸੋਧ) ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਦੀ ਪ੍ਰਵਾਨਗੀ ਮਗਰੋਂ ਸੂਬੇ ਵਿੱਚ ਨਕਲੀ ਤੇ ਗੈਰ-ਮਿਆਰੀ ਬੀਜ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਸਜ਼ਾਵਾਂ ਤੇ ਜੁਰਮਾਨੇ ਦਾ ਰਾਹ ਪੱਧਰਾ…
ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸਰਕਾਰ ਵੱਲੋਂ ਅਦਾਲਤ ’ਚ ਜਵਾਬ ਦਾਇਰ

ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸਰਕਾਰ ਵੱਲੋਂ ਅਦਾਲਤ ’ਚ ਜਵਾਬ ਦਾਇਰ

ਮੁਹਾਲੀ :  ਮੁਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿੱਚ ਅੱਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਦੋ ਮਾਮਲਿਆਂ ’ਤੇ ਸੁਣਵਾਈ ਹੋਈ।…
ਮੁੱਖ ਮੰਤਰੀ ਵੱਲੋਂ ਸੀਬੀਜੀ ਪਲਾਂਟਾਂ ਦੀ ਘੋਖ ਕਰਨ ਦੇ ਹੁਕਮ

ਮੁੱਖ ਮੰਤਰੀ ਵੱਲੋਂ ਸੀਬੀਜੀ ਪਲਾਂਟਾਂ ਦੀ ਘੋਖ ਕਰਨ ਦੇ ਹੁਕਮ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਦਾ ਪੱਖ ਸੁਣਨ ਮਗਰੋਂ ਵਾਤਾਵਰਨ ਮਾਹਿਰਾਂ ਦੀ ਕਮੇਟੀ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬੱਗਾ ਕਲਾਂ ਅਤੇ ਅਖਾੜਾ ’ਚ ਸੀਬੀਜੀ ਪਲਾਂਟਾਂ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ। ਮੁੱਖ ਮੰਤਰੀ ਨੇ…
ਸ਼ਹੀਦੀ ਸ਼ਤਾਬਦੀ: ਗਾਇਕ ਬੀਰ ਸਿੰਘ ਨੇ ਮਰਿਆਦਾ ਦੀ ਉਲੰਘਣਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗੀ

ਸ਼ਹੀਦੀ ਸ਼ਤਾਬਦੀ: ਗਾਇਕ ਬੀਰ ਸਿੰਘ ਨੇ ਮਰਿਆਦਾ ਦੀ ਉਲੰਘਣਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗੀ

ਪਟਿਆਲਾ : ਗਾਇਕ ਅਤੇ ਕਲਾਕਾਰ ਬੀਰ ਸਿੰਘ ਨੇ ਸ੍ਰੀਨਗਰ ਵਿੱਚ ਹੋਏ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਕੀਤੇ ਗਏ ਨੱਚ-ਟੱਪ ਕੇ ਕੀਤੇ ਮਨੋਰੰਜਨ ਪ੍ਰਦਰਸ਼ਨਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗ ਲਈ ਹੈ। ਗਾਇਕ…
ਲਾਪਤਾ ਲੜਕੀ: ਲੋਕਾਂ ਨੇ ਥਾਣੇ ਅੱਗੇ ਪੱਕਾ ਮੋਰਚਾ ਲਾਇਆ

ਲਾਪਤਾ ਲੜਕੀ: ਲੋਕਾਂ ਨੇ ਥਾਣੇ ਅੱਗੇ ਪੱਕਾ ਮੋਰਚਾ ਲਾਇਆ

ਮਾਨਸਾ/ ਜੋਗਾ : ਪਿੰਡ ਮਾਖਾ ਚਹਿਲਾਂ ਦੀ ਲਾਪਤਾ ਲੜਕੀ ਨੂੰ ਲੱਭਣ ’ਚ ਪੁਲੀਸ ਦੀ ਸੁਸਤੀ ਖ਼ਿਲਾਫ਼ ਅੱਜ ਲੋਕਾਂ ਨੇ ਅੱਜ ਥਾਣਾ ਜੋਗਾ ਅੱਗੇ ਮਾਨਸਾ-ਲੁਧਿਆਣਾ ਮੁੱਖ ਮਾਰਗ ’ਤੇ ਅਣਮਿਥੇ ਸਮੇਂ ਲਈ ਧਰਨਾ ਲਾ ਦਿੱਤਾ। ਇਹ ਧਰਨਾ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੀ…
ਪ੍ਰਸਿੱਧ ਗ਼ਜ਼ਲਗੋ ਗੁਰਦਰਸ਼ਨ ‘ਬਾਦਲ’ ’ਤੇ ਨਸਲੀ ਹਮਲਾ

ਪ੍ਰਸਿੱਧ ਗ਼ਜ਼ਲਗੋ ਗੁਰਦਰਸ਼ਨ ‘ਬਾਦਲ’ ’ਤੇ ਨਸਲੀ ਹਮਲਾ

ਵਿਨੀਪੈੱਗ : ਸਰੀ ਵਿਚ ਬੀਤੇ ਦਿਨੀਂ ਸ਼ਹਿਰ ਦੇ ਇਕ ਵੱਡੇ ਪਾਰਕ ਵਿਚ ਉੱਘੇ ਪੰਜਾਬੀ ਸ਼ਾਇਰ ਗੁਰਦਰਸ਼ਨ ਸਿੰਘ ਬਾਦਲ ’ਤੇ ਨਸਲੀ ਹਮਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਾਮ ਕਰੀਬ ਅੱਠ ਵਜੇ ਉਹ ਸਰੀ ਵਿਚ ਆਪਣੇ ਘਰ…
ਚੀਨ ’ਚ ਫੈਕਟਰੀਆਂ ਬਣਾਉਣ ਤੇ ਭਾਰਤ ਵਿੱਚ ਕਰਮਚਾਰੀ ਰੱਖਣ ਦੇ ਦਿਨ ਗਏ: ਟਰੰਪ

ਚੀਨ ’ਚ ਫੈਕਟਰੀਆਂ ਬਣਾਉਣ ਤੇ ਭਾਰਤ ਵਿੱਚ ਕਰਮਚਾਰੀ ਰੱਖਣ ਦੇ ਦਿਨ ਗਏ: ਟਰੰਪ

ਨਿਊਯਾਰਕ/ਵਾਸ਼ਿੰਗਟਨ : ਰਾਸ਼ਟਰਪਤੀ ਡੋਨਲਡ ਟਰੰਪ ਨੇ ਅਮਰੀਕੀ ਟੈੱਕ ਕੰਪਨੀਆਂ ਵੱਲੋਂ ਚੀਨ ਵਿੱਚ ਫੈਕਟਰੀਆਂ ਬਣਾਉਣ ਅਤੇ ਭਾਰਤ ਵਿੱਚ ਕਰਮਚਾਰੀ ਰੱਖਣ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿ ਉਨ੍ਹਾਂ ਦੀ ਪ੍ਰਧਾਨਗੀ ਹੇਠ ਹੁਣ ਉਹ ਦਿਨ ਖਤਮ ਹੋ ਗਏ ਹਨ। ਟਰੰਪ ਨੇ…
ਗਾਜ਼ਾ ’ਤੇ ਇਜ਼ਰਾਇਲੀ ਹਮਲਿਆਂ ਵਿੱਚ 21 ਵਿਅਕਤੀ ਹਲਾਕ

ਗਾਜ਼ਾ ’ਤੇ ਇਜ਼ਰਾਇਲੀ ਹਮਲਿਆਂ ਵਿੱਚ 21 ਵਿਅਕਤੀ ਹਲਾਕ

ਦੀਰ ਅਲ-ਬਲਾਹ (ਗਾਜ਼ਾ ਪੱਟੀ) : ਗਾਜ਼ਾ ’ਤੇ ਲੰਘੀ ਦੇਰ ਰਾਤ ਅਤੇ ਅੱਜ ਤੜਕੇ ਹੋਏ ਇਜ਼ਰਾਇਲੀ ਹਮਲਿਆਂ ਵਿੱਚ ਘੱਟੋ-ਘੱਟ 21 ਵਿਅਕਤੀ ਮਾਰੇ ਗਏ ਹਨ। ਮਰਨ ਵਾਲਿਆਂ ਵਿੱਚ ਅੱਧੇ ਤੋਂ ਵੱਧ ਬੱਚੇ ਤੇ ਔਰਤਾਂ ਹਨ। ਇਹ ਜਾਣਕਾਰੀ ਸਿਹਤ ਅਧਿਕਾਰੀਆਂ ਨੇ ਦਿੱਤੀ। ਮਿਲੀ ਜਾਣਕਾਰੀ…
ਪ੍ਰਧਾਨ ਮੰਤਰੀ ਮੋਦੀ ਯੂਕੇ ਪਹੁੰਚੇ; ਇਤਿਹਾਸਕ ਭਾਰਤ-ਯੂਕੇ ਮੁਕਤ ਵਪਾਰ ਸਮਝੌਤਾ ਹੋਵੇਗਾ ਸਹੀਬੱਧ

ਪ੍ਰਧਾਨ ਮੰਤਰੀ ਮੋਦੀ ਯੂਕੇ ਪਹੁੰਚੇ; ਇਤਿਹਾਸਕ ਭਾਰਤ-ਯੂਕੇ ਮੁਕਤ ਵਪਾਰ ਸਮਝੌਤਾ ਹੋਵੇਗਾ ਸਹੀਬੱਧ

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੋਜ਼ਾ ਫੇਰੀ ਲਈ ਯੂਕੇ ਪਹੁੰਚ ਗਏ ਹਨ। ਸਾਲ 2014 ਵਿਚ ਪ੍ਰਧਾਨ ਮੰਤਰੀ ਬਣਨ ਮਗਰੋਂ ਉਨ੍ਹਾਂ ਦਾ ਬਰਤਾਨੀਆ ਦਾ ਇਹ ਚੌਥਾ ਦੌਰਾ ਹੈ। ਸ੍ਰੀ ਮੋਦੀ ਆਪਣੀ ਇਸ ਫੇਰੀ ਦੌਰਾਨ ਨਵੇਂ ਚੁਣੇ ਬਰਤਾਨਵੀ ਪ੍ਰਧਾਨ ਮੰਤਰੀ…
ਭਾਰਤ ਨਾਲ ‘ਸਾਰਥਕ ਗੱਲਬਾਤ’ ਦਾ ਇੱਛੁਕ ਹੈ ਪਾਕਿਸਤਾਨ: ਸ਼ਰੀਫ

ਭਾਰਤ ਨਾਲ ‘ਸਾਰਥਕ ਗੱਲਬਾਤ’ ਦਾ ਇੱਛੁਕ ਹੈ ਪਾਕਿਸਤਾਨ: ਸ਼ਰੀਫ

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਮੁਲਕ ਸਾਰੇ ਪੈਂਡਿੰਗ ਮਸਲਿਆਂ ਦੇ ਹੱਲ ਲਈ ਭਾਰਤ ਨਾਲ ‘ਸਾਰਥਕ ਗੱਲਬਾਤ’ ਕਰਨ ਦਾ ਇੱਛੁਕ ਹੈ। ਇੱਕ ਅਧਿਕਾਰਤ ਬਿਆਨ ਮੁਤਾਬਕ ਸ਼ਰੀਫ ਨੇ ਬਰਤਾਨਵੀ ਹਾਈ ਕਮਿਸ਼ਨਰ ਜੇਨ ਮੈਰੀਅਟ…
ਪੰਜ ਸਾਲਾਂ ਦੇ ਵਕਫ਼ੇ ਬਾਅਦ ਭਾਰਤ ਵੱਲੋਂ ਚੀਨੀ ਨਾਗਰਿਕਾਂ ਲਈ ਵਿਜ਼ਟਰ ਵੀਜ਼ਾ ਸ਼ੁਰੂ ਕਰਨ ਦਾ ਐਲਾਨ

ਪੰਜ ਸਾਲਾਂ ਦੇ ਵਕਫ਼ੇ ਬਾਅਦ ਭਾਰਤ ਵੱਲੋਂ ਚੀਨੀ ਨਾਗਰਿਕਾਂ ਲਈ ਵਿਜ਼ਟਰ ਵੀਜ਼ਾ ਸ਼ੁਰੂ ਕਰਨ ਦਾ ਐਲਾਨ

ਬੀਜਿੰਗ : ਭਾਰਤ ਨੇ ਇਸ ਹਫ਼ਤੇ ਤੋਂ ਚੀਨੀ ਨਾਗਰਿਕਾਂ ਨੂੰ ਵਿਜ਼ਟਰ ਵੀਜ਼ੇ ਦੇਣ ਦੀ ਸ਼ੁਰੂਆਤ ਦਾ ਐਲਾਨ ਕੀਤਾ ਹੈ। ਇਹ ਕਦਮ ਗਲਵਾਨ ਘਾਟੀ ਵਿੱਚ ਫੌਜੀ ਝੜਪਾਂ ਤੋਂ ਬਾਅਦ ਤਣਾਅਪੂਰਨ ਹੋਏ ਦੁਵੱਲੇ ਸਬੰਧਾਂ ਨੂੰ ਸੁਧਾਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਸਾਹਮਣੇ ਆਇਆ…
ਏਸ਼ਿਆਈ ਅਮਰੀਕੀਆਂ ’ਚ ਟਰੰਪ ਦੀ ਹਰਮਨਪਿਆਰਤਾ ਘਟੀ

ਏਸ਼ਿਆਈ ਅਮਰੀਕੀਆਂ ’ਚ ਟਰੰਪ ਦੀ ਹਰਮਨਪਿਆਰਤਾ ਘਟੀ

ਵਾਸ਼ਿੰਗਟਨ :  ਅਮਰੀਕਾ ਵਿੱਚ ਇੱਕ ਛੋਟੇ ਪਰ ਤੇਜ਼ੀ ਨਾਲ ਉੱਭਰ ਰਹੇ ਗਰੁੱਪ ਨੇ ਇਸ ਵਰ੍ਹੇ ਰਾਸ਼ਟਰਪਤੀ ਡੋਨਲਡ ਟਰੰਪ ਪ੍ਰਤੀ ਕੁਝ ਨਾਰਾਜ਼ਗੀ ਜਤਾਈ ਹੈ ਕਿਉਂਕਿ ਉਹ ਉੱਚ ਲਾਗਤਾਂ ਨੂੰ ਲੈ ਕੇ ਫ਼ਿਕਰਮੰਦ ਹਨ ਤੇ ਉਨ੍ਹਾਂ ਨੂੰ ਖਦਸ਼ਾ ਹੈ ਕਿ ਨਵੀਆਂ ਟੈਰਿਫ…
ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਦੀ ਮੁੜ ਸੁਰਜੀਤੀ ਜ਼ਰੂਰੀ: ਪੀਰ ਮੁਹੰਮਦ

ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਦੀ ਮੁੜ ਸੁਰਜੀਤੀ ਜ਼ਰੂਰੀ: ਪੀਰ ਮੁਹੰਮਦ

ਮੈਲਬਰਨ :  ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੇ ਆਸਟਰੇਲੀਆ ਦੌਰੇ ਦੌਰਾਨ ਮੈਲਬਰਨ ਵਿੱਚ ਬਾਬਾ ਬਿਧੀ ਚੰਦ ਖਾਲਸਾ ਛਾਉਣੀ ਸਮੇਤ ਹੋਰ ਥਾਈਂ ਇਕੱਠਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ…

ਐਡੀਲੇਡ ਵਿੱਚ ਪੰਜਾਬੀ ਵਿਦਿਆਰਥੀ ’ਤੇ ਨਸਲੀ ਹਮਲਾ

ਮੈਲਬਰਨ : ਆਸਟਰੇਲੀਆ ਦੇ ਐਡੀਲੇਡ ਵਿੱਚ ਕਥਿਤ ਨਸਲੀ ਹਮਲੇ ਵਿੱਚ ਜ਼ਖਮੀ ਹੋਏ ਭਾਰਤੀ ਵਿਦਿਆਰਥੀ ਚਰਨਪ੍ਰੀਤ ਸਿੰਘ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ‘9ਨਿਊਜ਼’ ਦੀ ਰਿਪੋਰਟ ਅਨੁਸਾਰ ਸ਼ਨਿਚਰਵਾਰ ਨੂੰ ਕਿੰਟੋਰ ਐਵੇਨਿਊ ਵਿੱਚ ਪਾਰਕਿੰਗ ਵਿਵਾਦ ਨੂੰ ਲੈ ਕੇ ਕੁੱਝ ਵਿਅਕਤੀਆਂ ਨੇ…
ਜਸਟਿਸ ਵਰਮਾ ਦੀ ਪਟੀਸ਼ਨ ’ਤੇ ਸੁਣਵਾਈ ਕਰੇਗਾ ਨਵਾਂ ਬੈਂਚ

ਜਸਟਿਸ ਵਰਮਾ ਦੀ ਪਟੀਸ਼ਨ ’ਤੇ ਸੁਣਵਾਈ ਕਰੇਗਾ ਨਵਾਂ ਬੈਂਚ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਅਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਦੀ ਉਸ ਪਟੀਸ਼ਨ ’ਤੇ ਸੁਣਵਾਈ ਲਈ ਇਕ ਬੈਂਚ ਦਾ ਗਠਨ ਕਰੇਗਾ, ਜਿਸ ਵਿੱਚ ਉਨ੍ਹਾਂ ਨੇ ਅੰਦਰੂਨੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਅਯੋਗ ਠਹਿਰਾਉਣ…
ਭਾਰਤ-ਬਰਤਾਨੀਆ ਮੁਕਤ ਵਪਾਰ ਸਮਝੌਤੇ ’ਤੇ ਦਸਤਖ਼ਤ ਅੱਜ

ਭਾਰਤ-ਬਰਤਾਨੀਆ ਮੁਕਤ ਵਪਾਰ ਸਮਝੌਤੇ ’ਤੇ ਦਸਤਖ਼ਤ ਅੱਜ

ਨਵੀਂ ਦਿੱਲੀ : ਭਾਰਤ ਅਤੇ ਬਰਤਾਨੀਆ ਵਿਚਾਲੇ ਵੀਰਵਾਰ ਨੂੰ ਲੰਡਨ ’ਚ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਦਸਤਖ਼ਤ ਕੀਤੇ ਜਾਣਗੇ। ਇਸ ਨਾਲ ਕਿਰਤ ਅਧਾਰਿਤ ਵਸਤਾਂ ਚਮੜਾ, ਜੁੱਤੀਆਂ ਅਤੇ ਕੱਪੜਿਆਂ ਦੀ ਰਿਆਇਤੀ ਦਰਾਂ ’ਤੇ ਬਰਾਮਦਗੀ ਸੰਭਵ ਹੋਵੇਗੀ ਜਦਕਿ ਬਰਤਾਨੀਆ ਤੋਂ ਵ੍ਹਿਸਕੀ ਅਤੇ…
Mumbai train blasts case: ਸੁਪਰੀਮ ਕੋਰਟ ਵੱਲੋਂ 12 ਮੁਲਜ਼ਮਾਂ ਨੂੰ ਰਿਹਾਅ ਕਰਨ ਦੇ ਬੰਬੇ ਹਾਈ ਕੋਰਟ ਦੇ ਫੈਸਲੇ ’ਤੇ ਰੋਕ

Mumbai train blasts case: ਸੁਪਰੀਮ ਕੋਰਟ ਵੱਲੋਂ 12 ਮੁਲਜ਼ਮਾਂ ਨੂੰ ਰਿਹਾਅ ਕਰਨ ਦੇ ਬੰਬੇ ਹਾਈ ਕੋਰਟ ਦੇ ਫੈਸਲੇ ’ਤੇ ਰੋਕ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ 2006 ਮੁੰਬਈ ਰੇਲ ਬੰਬ ਧਮਾਕੇ ਕੇਸ ਵਿਚ 12 ਮੁਲਜ਼ਮਾਂ ਨੂੰ ਰਿਹਾਅ ਕਰਨ ਦੇ ਬੰਬੇ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਾ ਦਿੱਤੀ ਹੈ। ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ…
ਤਕਨੀਕੀ ਨੁਕਸ ਕਰਕੇ ਦਿੱਲੀ ਤੋਂ ਮੁੰਬਈ ਜਾ ਰਹੀ ਉਡਾਣ ਰੱਦ

ਤਕਨੀਕੀ ਨੁਕਸ ਕਰਕੇ ਦਿੱਲੀ ਤੋਂ ਮੁੰਬਈ ਜਾ ਰਹੀ ਉਡਾਣ ਰੱਦ

ਨਵੀਂ ਦਿੱਲੀ : ਦਿੱਲੀ ਤੋਂ ਮੁੰਬਈ ਜਾ ਰਹੇ ਏਅਰ ਇੰਡੀਆ ਐਕਸਪ੍ਰੈੱਸ ਦੇ ਜਹਾਜ਼, ਜਿਸ ਵਿਚ 160 ਦੇ ਕਰੀਬ ਯਾਤਰੀ ਸਵਾਰ ਸਨ, ਨੂੰ ਬੁੱਧਵਾਰ ਸ਼ਾਮੀਂ ਤਕਨੀਕੀ ਨੁਕਸ ਕਰਕੇ ਉਡਾਣ ਭਰਨ ਤੋਂ ਰੋਕ ਦਿੱਤਾ ਗਿਆ। ਸੂਤਰਾਂ ਨੇ ਕਿਹਾ ਕਿ ਪਾਇਲਟ ਨੇ ਉਡਾਣ ਰੱਦ…

ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਸ਼ੇਅਰ ਬਜ਼ਾਰ ਡਿੱਗਿਆ

ਮੁੰਬਈ : ਬਲੂ-ਚਿੱਪ ਸ਼ੇਅਰਾਂ ਵਿੱਚ ਲਾਭ ਕਮਾਉਣ ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਕਾਰਨ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। ਸਕਾਰਾਤਮਕ ਸ਼ੁਰੂਆਤ ਦੇ ਬਾਵਜੂਦ 30-ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ ਅੱਗੇ ਵਧਣ ਵਿੱਚ…

ਗੁਜਰਾਤ ATS ਵੱਲੋਂ ਅਲ-ਕਾਇਦਾ ਨਾਲ ਜੁੜੇ ਅਤਿਵਾਦੀ ਮਾਡਿਊਲ ਦੇ 4 ਮੈਂਬਰ ਕਾਬੂ

ਅਹਿਮਦਾਬਾਦ : ਅਧਿਕਾਰੀਆਂ ਨੇ ਦੱਸਿਆ ਕਿ ਗੁਜਰਾਤ ਪੁਲੀਸ ਦੇ ਅਤਿਵਾਦ ਵਿਰੋਧੀ ਦਸਤੇ (Gujarat Anti Terrorist Squad - ATS) ਨੇ ਪਾਬੰਦੀਸ਼ੁਦਾ ਅਤਿਵਾਦੀ ਤਨਜ਼ੀਮ ‘ਅਲ-ਕਾਇਦਾ ਇਨ ਦ ਇੰਡੀਅਨ ਸਬ-ਕੌਂਟੀਨੈਂਟ’ (Al-Qaeda in the Indian Subcontinent - AQIS - ਭਾਰਤੀ ਬਰ-ਏ-ਸਗ਼ੀਰ ’ਚ ਅਲ-ਕਾਇਦਾ) ਨਾਲ ਸਬੰਧ…
ਪੰਜ ਸਾਲ ਤੋਂ 62 ਸਾਲ ਤੱਕ: ਭਾਰਤੀ ਹਵਾਈ ਫ਼ੌਜ ਦੇ ਬੇੜੇ ‘ਤੇ ਇੱਕ ਝਾਤ

ਪੰਜ ਸਾਲ ਤੋਂ 62 ਸਾਲ ਤੱਕ: ਭਾਰਤੀ ਹਵਾਈ ਫ਼ੌਜ ਦੇ ਬੇੜੇ ‘ਤੇ ਇੱਕ ਝਾਤ

ਚੰਡੀਗਡ਼੍ਹ : ਭਾਰਤੀ ਹਵਾਈ ਫ਼ੌਜ ਦੇ ਬਹੁਤ ਹੀ ਸਤਿਕਾਰਤ ਮਿਗ-21 (MiG-21) ਜੰਗੀ ਜਹਾਜ਼ 62 ਸਾਲਾਂ ਤੱਕ ਭਾਰਤੀ ਉਪ ਮਹਾਂਦੀਪ ਦੇ ਅਸਮਾਨ ਵਿਚ ਗੂੰਜਾਂ ਪਾਉਂਦੇ ਰਹੇ ਅਤੇ ਹੁਣ ਆਖ਼ਰ 19 ਸਤੰਬਰ ਨੂੰ ਉਨ੍ਹਾਂ ਦੀ ਵਿਦਾਈ ਤੇ ਸੇਵਾ-ਮੁਕਤੀ ਦਾ ਵੇਲ਼ਾ ਆ ਗਿਆ ਹੈ।…
ਭਾਰਤ-ਪਾਕਿ ਵਿਚਾਲੇ ਟਕਰਾਅ ਪਰਮਾਣੂ ਜੰਗ ’ਚ ਹੋ ਸਕਦਾ ਸੀ ਤਬਦੀਲ: ਟਰੰਪ

ਭਾਰਤ-ਪਾਕਿ ਵਿਚਾਲੇ ਟਕਰਾਅ ਪਰਮਾਣੂ ਜੰਗ ’ਚ ਹੋ ਸਕਦਾ ਸੀ ਤਬਦੀਲ: ਟਰੰਪ

ਨਿੳੂਯਾਰਕ/ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਟਕਰਾਅ ਰੁਕਵਾਉਣ ਦਾ ਮੁੜ ਦਾਅਵਾ ਕਰਦਿਆਂ ਕਿਹਾ ਕਿ ਸੰਘਰਸ਼ ਦੌਰਾਨ ਪੰਜ ਜੈੱਟਾਂ ਨੂੰ ਡੇਗਿਆ ਗਿਆ ਸੀ। ਟਰੰਪ ਨੇ ਇਹ ਵੀ ਦਾਅਵਾ ਕੀਤਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਟਕਰਾਅ ‘ਪਰਮਾਣੂ…