Stock Market: ਸ਼ੁਰੂਆਤੀ ਕਾਰੋਬਾਰ ਦੌਰਾਨ ਸ਼ੇਅਰ ਬਾਜ਼ਾਰਾਂ ’ਚ ਤੇਜ਼ੀ, ਬੈਂਕਿੰਗ ਸੈਕਟਰ ਨੇ ਦਿੱਤਾ ਹੁਲਾਰਾ

Stock Market: ਸ਼ੁਰੂਆਤੀ ਕਾਰੋਬਾਰ ਦੌਰਾਨ ਸ਼ੇਅਰ ਬਾਜ਼ਾਰਾਂ ’ਚ ਤੇਜ਼ੀ, ਬੈਂਕਿੰਗ ਸੈਕਟਰ ਨੇ ਦਿੱਤਾ ਹੁਲਾਰਾ

ਮੁੰਬਈ : ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨੇ ਮੰਗਲਵਾਰ ਨੂੰ ਸਕਾਰਾਤਮਕ ਨੋਟ ’ਤੇ ਦਿਨ ਦੀ ਸ਼ੁਰੂਆਤ ਕੀਤੀ, ਜਿਸ ਦੌਰਾਨ Eternal ਅਤੇ ਬਲੂ-ਚਿੱਪ ਬੈਂਕ ਸ਼ੇਅਰਾਂ ਨੇ ਸਹਿਯੋਗ ਦਿੱਤਾ। ਏਸ਼ੀਆਈ ਬਾਜ਼ਾਰਾਂ ’ਚ ਮੁੱਖ ਤੌਰ 'ਤੇ ਮਜ਼ਬੂਤ ​​ਰੁਝਾਨ ਨੇ ਵੀ ਸ਼ੁਰੂਆਤੀ ਕਾਰੋਬਾਰ ਦੌਰਾਨ…
ਝਾਰਖੰਡ: ਸੁਰੱਖਿਆ ਬਲਾਂ ਨੇ 14 ਆਈਈਡੀ, ਹੈਂਡ ਗਰਨੇਡ, ਵਿਸਫੋਟਕ ਬਰਾਮਦ ਕੀਤੇ

ਝਾਰਖੰਡ: ਸੁਰੱਖਿਆ ਬਲਾਂ ਨੇ 14 ਆਈਈਡੀ, ਹੈਂਡ ਗਰਨੇਡ, ਵਿਸਫੋਟਕ ਬਰਾਮਦ ਕੀਤੇ

ਪੱਛਮੀ ਸਿੰਘਭੂਮ (ਝਾਰਖੰਡ) : ਝਾਰਖੰਡ ਸਪੈਸ਼ਲ ਟਾਸਕ ਫੋਰਸ ਅਤੇ ਸੀਆਰਪੀਐੱਫ ਦੀ 60 ਬਟਾਲੀਅਨ ਨੇ ਚਾਈਬਾਸਾ ਦੇ ਜੰਗਲਾਂ ਵਿੱਚੋਂ 2 ਕਿਲੋਗ੍ਰਾਮ ਦੇ 14 ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੇ ਨਾਲ-ਨਾਲ ਦੇਸੀ ਹੈਂਡ ਗਰੇਨੇਡ, ਅਮੋਨੀਅਮ ਨਾਈਟ੍ਰੇਟ ਪਾਊਡਰ ਅਤੇ ਹੋਰ ਵਿਸਫੋਟਕ ਸਮੱਗਰੀ ਬਰਾਮਦ ਕੀਤੀ…
ਕਿਸਾਨਾਂ ਦੇ ਵਿਰੋਧ ਮਗਰੋਂ ‘ਲੈਂਡ ਪੂਲਿੰਗ ਨੀਤੀ’ ’ਚ ਬਦਲਾਅ

ਕਿਸਾਨਾਂ ਦੇ ਵਿਰੋਧ ਮਗਰੋਂ ‘ਲੈਂਡ ਪੂਲਿੰਗ ਨੀਤੀ’ ’ਚ ਬਦਲਾਅ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਹੁਣ ‘ਲੈਂਡ ਪੂਲਿੰਗ ਨੀਤੀ’ ’ਚ ਬਦਲਾਅ ਕੀਤੇ ਹਨ ਤਾਂ ਜੋ ਕਿਸਾਨਾਂ ਦੇ ਰੋਸ ਨੂੰ ਦੂਰ ਕੀਤਾ ਜਾ ਸਕੇ। ਇਸ ਨੀਤੀ ਤਹਿਤ ਹੁਣ ਕਿਸਾਨਾਂ ਨੂੰ ਕੁੱਝ ਛੋਟਾਂ ਤੇ ਰਿਆਇਤਾਂ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਚੇਤੇ ਰਹੇ…

ਜੰਮੂ-ਕਸ਼ਮੀਰ: ਸਰਕਾਰੀ ਸਕੂਲ ‘ਤੇ ਢਿੱਗਾਂ ਡਿੱਗਣ ਕਾਰਨ ਵਿਦਿਆਰਥੀ ਦੀ ਮੌਤ

ਪੁੰਛ/ਜੰਮੂ : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਭਾਰੀ ਮੀਂਹ ਦੌਰਾਨ ਢਿੱਗਾਂ ਡਿੱਗਣ ਇੱਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਲੈਫਟੀਨੈਂਟ ਗਵਰਨਰ (ਐੱਲਜੀ) ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ…
ਅਕਾਲ ਤਖ਼ਤ ਵੱਲੋਂ ਚੀਫ਼ ਖਾਲਸਾ ਦੀਵਾਨ ਦੇ ਮੈਂਬਰਾਂ ਨੂੰ ਅੰਮ੍ਰਿਤਧਾਰੀ ਬਣਨ ਲਈ 1 ਸਤੰਬਰ ਤੱਕ ਦੀ ਮੋਹਲਤ

ਅਕਾਲ ਤਖ਼ਤ ਵੱਲੋਂ ਚੀਫ਼ ਖਾਲਸਾ ਦੀਵਾਨ ਦੇ ਮੈਂਬਰਾਂ ਨੂੰ ਅੰਮ੍ਰਿਤਧਾਰੀ ਬਣਨ ਲਈ 1 ਸਤੰਬਰ ਤੱਕ ਦੀ ਮੋਹਲਤ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੀ ਕਾਰਜਕਾਰਨੀ ਅਤੇ ਮੈਂਬਰਾਂ ਨੂੰ ਇਕ ਸਤੰਬਰ ਤੱਕ ਦਾ ਸਮਾਂ ਦਿੰਦਿਆਂ ਅੰਮ੍ਰਿਤਧਾਰੀ ਹੋਣ ਅਤੇ ਅੰਮ੍ਰਿਤਧਾਰੀ ਹੋਣ ਦੌਰਾਨ ਹੋਈ ਅਵਗਿਆ ਦੀ ਸੁਧਾਈ ਕਰਨ ਦਾ…
ਮੁੱਖ ਮੰਤਰੀ ਨੇ ਧੂਰੀ ਦੇ ਪਿੰਡਾਂ ਨੂੰ 31.30 ਕਰੋੜ ਦੀ ਗ੍ਰਾਂਟ ਵੰਡੀ

ਮੁੱਖ ਮੰਤਰੀ ਨੇ ਧੂਰੀ ਦੇ ਪਿੰਡਾਂ ਨੂੰ 31.30 ਕਰੋੜ ਦੀ ਗ੍ਰਾਂਟ ਵੰਡੀ

ਧੂਰੀ :  ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੂਜੇ ਦਿਨ ਵੀ ਹਲਕਾ ਧੂਰੀ ਦੇ ਪਿੰਡ ਲੱਡਾ ਵਿੱਚ 70 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 31.30 ਕਰੋੜ ਦੀ ਰਾਸ਼ੀ ਦੇ ਚੈੱਕ ਵੰਡੇ। ਇਸ ਮੌਕੇ ਉਨ੍ਹਾਂ ਨਵੀਂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ…
ਕਿਸਾਨ ਦਾ ਗੱਡਾ: ਵੱਡਾ ਭਰਾ ‘ਰਾਜਾ’ ਤੇ ਛੋਟਾ ਭਰਾ ‘ਮਹਾਰਾਜਾ’.!

ਕਿਸਾਨ ਦਾ ਗੱਡਾ: ਵੱਡਾ ਭਰਾ ‘ਰਾਜਾ’ ਤੇ ਛੋਟਾ ਭਰਾ ‘ਮਹਾਰਾਜਾ’.!

ਚੰਡੀਗੜ੍ਹ : ਜਦੋਂ ਦੇਸ਼ ’ਚ ਟਰੈਕਟਰ ਘਣਤਾ ਦੇਖਦੇ ਹਾਂ ਤਾਂ ਜੇ ਵੱਡੇ ਭਰਾ ਦਾ ਰੁਤਬਾ ਰੱਖਣ ਵਾਲਾ ਪੰਜਾਬ ‘ਰਾਜਾ’ ਹੈ ਤਾਂ ਛੋਟੇ ਭਰਾ ਦੇ ਲਕਬ ਵਾਲਾ ਹਰਿਆਣਾ ‘ਮਹਾਰਾਜਾ’ ਜਾਪਦਾ ਹੈ। ਕਿਸਾਨੀ ਬੋਲਚਾਲ ’ਚ ਟਰੈਕਟਰ ‘ਖੇਤਾਂ ਦਾ ਰਾਜਾ’ ਅਖਵਾਉਂਦਾ ਹੈ। ਪੰਜਾਬ ਅਤੇ…
ਕਾਰੋਬਾਰੀ ਦੇ ਦਫ਼ਤਰ ’ਤੇ ਗੋਲੀਆਂ ਚਲਾਉਣ ਵਾਲਾ ਕਾਬੂ

ਕਾਰੋਬਾਰੀ ਦੇ ਦਫ਼ਤਰ ’ਤੇ ਗੋਲੀਆਂ ਚਲਾਉਣ ਵਾਲਾ ਕਾਬੂ

ਐਸ.ਏ.ਐਸ.ਨਗਰ(ਮੁਹਾਲੀ) : ਸੀਆਈਏ ਸਟਾਫ਼ ਮੁਹਾਲੀ ਦੀ ਟੀਮ ਨੇ ਐਰੋਸਿਟੀ ਇਲਾਕੇ ਵਿੱਚ ਇੱਕ ਕਾਰੋਬਾਰੀ ਦੇ ਦਫ਼ਤਰ ’ਤੇ ਗੋਲੀਆਂ ਚਲਾਉਣ ਵਾਲੇ ਇੱਕ ਮੁਲਜ਼ਮ ਨਾਲ ਮੁਕਾਬਲੇ ਮਗਰੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਕਾਬਲੇ ਦੌਰਾਨ ਉਸ ਦੀ ਲੱਤ ਵਿੱਚ ਗੋਲੀ ਵੱਜੀ ਤੇ ਉਸ ਨੂੰ ਹਸਪਤਾਲ…
ਚੰਡੀਗੜ੍ਹ: ਹੁਣ ਓਪੀਡੀ ਰਜਿਸਟ੍ਰੇਸ਼ਨ 8 ਵਜੇ ਤੋਂ ਸਵੇਰੇ 11 ਵਜੇ ਤੱਕ

ਚੰਡੀਗੜ੍ਹ: ਹੁਣ ਓਪੀਡੀ ਰਜਿਸਟ੍ਰੇਸ਼ਨ 8 ਵਜੇ ਤੋਂ ਸਵੇਰੇ 11 ਵਜੇ ਤੱਕ

ਚੰਡੀਗੜ੍ਹ ਪ੍ਰਸ਼ਾਸਨ ਨੇ ਸੈਕਟਰ-32 ਵਿੱਚ ਸਥਿਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (GMCH) ਅਤੇ ਸੈਕਟਰ-48 ਵਿੱਚ ਸਥਿਤ ਇਸਦੇ ਦੱਖਣੀ ਕੈਂਪਸ ਦੇ ਸਮੇਂ ਨੂੰ ਬਦਲਣ ਦਾ ਫੈਸਲਾ ਕੀਤਾ ਹੈ। ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਨਵਾਂ ਸ਼ਡਿਊਲ 24…
ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਬੰਬ ਦੀ ਧਮਕੀ

ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਬੰਬ ਦੀ ਧਮਕੀ

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਨੂੰ ਬੰਬ ਦੀ ਧਮਕੀ ਮਿਲੀ ਹੈ। ਇਸ ਦੀ ਪੁਸ਼ਟੀ ਉੱਚ ਪੁਲੀਸ ਅਧਿਕਾਰੀ ਵੱਲੋਂ ਕੀਤੀ ਗਈ ਹੈ। ਹਵਾਈ ਅੱਡਾ ਪ੍ਰਸ਼ਾਸਨ ਨੂੰ ਈਮੇਲ ਜ਼ਰੀਏ ਧਮਕੀ ਦਿੱਤੀ…
ਪੰਜਾਬ ਵਿੱਚ ਮੀਂਹ ਨੇ ਦਰਜਨਾਂ ਸ਼ਹਿਰਾਂ ਨੂੰ ਕੀਤਾ ਜਲ-ਥਲ

ਪੰਜਾਬ ਵਿੱਚ ਮੀਂਹ ਨੇ ਦਰਜਨਾਂ ਸ਼ਹਿਰਾਂ ਨੂੰ ਕੀਤਾ ਜਲ-ਥਲ

ਚੰਡੀਗਡ਼੍ਹ : ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਲੰਘੀ ਦੇਰ ਰਾਤ ਸ਼ੁਰੂ ਹੋਇਆ ਮੀਂਹ ਅੱਜ ਸਾਰਾ ਦਿਨ ਰੁਕ-ਰੁਕ ਕੇ ਪੈਂਦਾ ਰਿਹਾ। ਮੀਂਹ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਥੋੜ੍ਹੀ ਰਾਹਤ ਦਿਵਾ ਦਿੱਤੀ ਹੈ ਪਰ ਮੀਂਹ ਨੇ ਸੂਬੇ ਦੇ ਦਰਜਨਾਂ ਸ਼ਹਿਰਾਂ…
ਕਿਸਾਨਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਪੰਜਾਬ ਸਰਕਾਰ ਨੇ ‘ਲੈਂਡ ਪੂਲਿੰਗ ਨੀਤੀ’ ਵਿਚ ਕੀਤੇ ਬਦਲਾਅ

ਕਿਸਾਨਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਪੰਜਾਬ ਸਰਕਾਰ ਨੇ ‘ਲੈਂਡ ਪੂਲਿੰਗ ਨੀਤੀ’ ਵਿਚ ਕੀਤੇ ਬਦਲਾਅ

ਚੰਡੀਗਡ਼੍ਹ : ‘ਆਪ’ ਸਰਕਾਰ ਨੇ ਹੁਣ ‘ਲੈਂਡ ਪੂਲਿੰਗ ਨੀਤੀ’ ਵਿਚ ਬਦਲਾਅ ਕੀਤੇ ਹਨ ਤਾਂ ਜੋ ਕਿਸਾਨਾਂ ਦੀ ਨਰਾਜ਼ਗੀ ਨੂੰ ਦੂਰ ਕੀਤਾ ਜਾ ਸਕੇ। ਇਸ ਨੀਤੀ ਤਹਿਤ ਹੁਣ ਕਿਸਾਨਾਂ ਨੂੰ ਕੁੱਝ ਛੋਟਾਂ ਤੇ ਰਿਆਇਤਾਂ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਚੇਤੇ ਰਹੇ…
ਗਾਜ਼ਾ ’ਚ ਰਾਹਤ ਸਮੱਗਰੀ ਉਡੀਕਦੇ 73 ਫਲਸਤੀਨੀ ਹਲਾਕ

ਗਾਜ਼ਾ ’ਚ ਰਾਹਤ ਸਮੱਗਰੀ ਉਡੀਕਦੇ 73 ਫਲਸਤੀਨੀ ਹਲਾਕ

ਦੀਰ-ਅਲ ਬਲਾਹ : ਗਾਜ਼ਾ ਵਿੱਚ ਅੱਜ ਵੱਖ-ਵੱਖ ਥਾਈਂ ਰਾਹਤ ਸਮੱਗਰੀ ਦੀ ਉਡੀਕ ਦੌਰਾਨ ਗੋਲੀਬਾਰੀ ’ਚ 73 ਵਿਅਕਤੀ ਮਾਰੇ ਗਏ ਹਨ। ਫਲਸਤੀਨ ਦੇ ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਮੰਤਰਾਲੇ ਤੇ ਸਥਾਨਕ ਹਸਪਤਾਲਾਂ ਮੁਤਾਬਕ ਸਭ ਤੋਂ ਵੱਧ ਮੌਤਾਂ ਉੱਤਰੀ ਗਾਜ਼ਾ ਵਿੱਚ…
ਦੱਖਣੀ ਕੋਰੀਆ: ਭਾਰੀ ਮੀਂਹ ਕਾਰਨ 14 ਵਿਅਕਤੀਆਂ ਦੀ ਮੌਤ

ਦੱਖਣੀ ਕੋਰੀਆ: ਭਾਰੀ ਮੀਂਹ ਕਾਰਨ 14 ਵਿਅਕਤੀਆਂ ਦੀ ਮੌਤ

ਸਿਓਲ : ਦੱਖਣੀ ਕੋਰੀਆ ਵਿੱਚ ਪੰਜ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਵੱਖ-ਵੱਖ ਥਾਈਂ ਵਾਪਰੀਆਂ ਘਟਨਾਵਾਂ ਵਿੱਚ 14 ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਜਣੇ ਹੋਰ ਲਾਪਤਾ ਹੋ ਗਏ। ਸਰਕਾਰ ਨੇ ਅੱਜ ਇਹ ਜਾਣਕਾਰੀ ਦਿੱਤੀ। ਸੁਰੱਖਿਆ ਮੰਤਰਾਲੇ ਦੀ…
ਇਰਾਨ ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ’ਚ ਅੱਗ

ਇਰਾਨ ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ’ਚ ਅੱਗ

ਤਹਿਰਾਨ : ਇਰਾਨ ਦੇ ਦੱਖਣ-ਪੱਛਮੀ ਹਿੱਸੇ ’ਚ ਮੁਲਕ ਦੀ ਸਭ ਤੋਂ ਪੁਰਾਣੀ ਤੇ ਵੱਡੀ ਤੇਲ ਰਿਫਾਇਨਰੀ ਵਿੱਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਬਦਾਨ ਰਿਫਾਇਨਰੀ ’ਚ ਇੱਕ ਲੀਕ ਹੋਏ ਪੰਪ ਦੀ ਮੁਰੰਮਤ ਦੌਰਾਨ ਅੱਗ ਲੱਗੀ ਦੱਸੀ…
ਸਥਿਰ ਵਿਕਾਸ ਟੀਚਿਆਂ ’ਚ ਭਾਰਤ ਦੀ ਪ੍ਰਗਤੀ ਦੋਹਰੀ ਰਣਨੀਤੀ ਦਾ ਨਤੀਜਾ: ਬੇਰੀ

ਸਥਿਰ ਵਿਕਾਸ ਟੀਚਿਆਂ ’ਚ ਭਾਰਤ ਦੀ ਪ੍ਰਗਤੀ ਦੋਹਰੀ ਰਣਨੀਤੀ ਦਾ ਨਤੀਜਾ: ਬੇਰੀ

ਸੰਯੁਕਤ ਰਾਸ਼ਟਰ : ਨੀਤੀ ਆਯੋਗ ਦੇ ਉਪ ਚੇਅਰਮੈਨ ਸੁਮਨ ਬੇਰੀ ਨੇ ਕਿਹਾ ਹੈ ਕਿ ਵੱਖ ਵੱਖ ਸਥਿਰ ਵਿਕਾਸ ਟੀਚਿਆਂ (ਐੱਸਡੀਜੀ) ਦੀ ਦਿਸ਼ਾ ’ਚ ਭਾਰਤ ਦੀ ਪ੍ਰਗਤੀ ਦੋਹਰੀ ਰਣਨੀਤੀ ਕਾਰਨ ਸੰਭਵ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ’ਚ ਮਜ਼ਬੂਤ ਸੁਰੱਖਿਆ ਤੰਤਰ…
ਅਮਰੀਕਾ ’ਚ ਭਾਰਤੀ ਮੂਲ ਦਾ ਡਾਕਟਰ ਨਸ਼ੀਲੀਆਂ ਦਵਾਈਆਂ ਦੇਣ ਦੇ ਮਾਮਲੇ ’ਤੇ ਘਿਰਿਆ

ਅਮਰੀਕਾ ’ਚ ਭਾਰਤੀ ਮੂਲ ਦਾ ਡਾਕਟਰ ਨਸ਼ੀਲੀਆਂ ਦਵਾਈਆਂ ਦੇਣ ਦੇ ਮਾਮਲੇ ’ਤੇ ਘਿਰਿਆ

ਨਿਊਯਾਰਕ : ਨਿਊਜਰਸੀ ਵਿੱਚ ਇੱਕ ਭਾਰਤੀ ਮੂਲ ਦੇ ਡਾਕਟਰ ’ਤੇ ਜਿਨਸੀ ਸੋਸ਼ਣ ਦੀ ਆੜ ਹੇਠ ਆਪਣੇ ਮਰੀਜ਼ਾਂ ਨੂੰ ਬਿਨਾਂ ਕਿਸੇ ਮੈਡੀਕਲ ਉਦੇਸ਼ ਦੇ ਨਸ਼ੀਲੀਆਂ ਦਵਾਈਆਂ ਦੇਣ ਦੇ ਦੋਸ਼ ਲੱਗੇ ਹਨ। ਨਿਊ ਜਰਸੀ ਦੇ ਅਮਰੀਕੀ ਅਟਾਰਨੀ ਦਫ਼ਤਰ ਨੇ ਕਿਹਾ ਕਿ 51…
ਰੂਸ ਵਿੱਚ ਦੂਜੀ ਵਾਰ ਭੂਚਾਲ ਦੇ ਝਟਕੇ ਆਉਣ ਤੋਂ ਬਾਅਦ ਸੂਨਾਮੀ ਦੀ ਚਿਤਾਵਨੀ

ਰੂਸ ਵਿੱਚ ਦੂਜੀ ਵਾਰ ਭੂਚਾਲ ਦੇ ਝਟਕੇ ਆਉਣ ਤੋਂ ਬਾਅਦ ਸੂਨਾਮੀ ਦੀ ਚਿਤਾਵਨੀ

ਮਾਸਕੋ :  ਰੂਸ ਦੇ ਪ੍ਰਸ਼ਾਂਤ ਤੱਟ ’ਤੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 7.4 ਮਾਪੀ ਗਈ। ਇਸ ਤੋਂ ਪਹਿਲਾਂ ਵੀ ਅੱਜ ਇਸ ਖੇਤਰ ਨੇੜੇ ਭੂਚਾਲ ਦੇ ਝਟਕੇ ਆਏ ਸਨ। ਭੂਚਾਲ ਦੇ ਲਗਾਤਾਰ ਝਟਕਿਆਂ…
ਪਹਿਲਗਾਮ ਦਹਿਸ਼ਤੀ ਹਮਲੇ ਤੇ ਅਪਰੇਸ਼ਨ ਸਿੰਧੂਰ ਨੂੰ ਲੈ ਕੇ ਲੋਕ ਸਭਾ ਵਿਚ ਹੰਗਾਮਾ, ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

ਪਹਿਲਗਾਮ ਦਹਿਸ਼ਤੀ ਹਮਲੇ ਤੇ ਅਪਰੇਸ਼ਨ ਸਿੰਧੂਰ ਨੂੰ ਲੈ ਕੇ ਲੋਕ ਸਭਾ ਵਿਚ ਹੰਗਾਮਾ, ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

ਮੌਨਸੂਨ ਇਜਲਾਸ ਦੇ ਪਹਿਲੇ ਦਿਨ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਸ਼ੋਰ-ਸ਼ਰਾਬੇ ਅਤੇ ‘ਆਪ੍ਰੇਸ਼ਨ ਸਿੰਧੂਰ’ ਉੱਤੇ ਚਰਚਾ ਦੀ ਮੰਗ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਪਹਿਲੇ ਦਿਨ ਪਹਿਲਗਾਮ ਦਹਿਸ਼ਤੀ…
ਸੰਸਦ ਦਾ ਮੌਨਸੂਨ ਇਜਲਾਸ ਅੱਜ ਤੋਂ; ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਨ ਦੀ ਤਿਆਰੀ

ਸੰਸਦ ਦਾ ਮੌਨਸੂਨ ਇਜਲਾਸ ਅੱਜ ਤੋਂ; ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਨ ਦੀ ਤਿਆਰੀ

ਨਵੀਂ ਦਿੱਲੀ :  ਸੰਸਦ ਦਾ ਮੌਨਸੂਨ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਜਲਾਸ ਦੇ ਹੰਗਾਮਾਖੇਜ ਰਹਿਣ ਦੇ ਪੂਰੇ ਆਸਾਰ ਹਨ। ਵਿਰੋਧੀ ਧਿਰਾਂ ਨੇ ਸਰਕਾਰ ਨੂੰ ਪਹਿਲਗਾਮ ਹਮਲੇ, ਟਰੰਪ ਦੀਆਂ ਟਿੱਪਣੀਆਂ ਤੇ ਬਿਹਾਰ ’ਚ ਐੱਸਆਈਆਰ ਦੇ ਮੁੱਦੇ ’ਤੇ ਘੇਰਨ ਦੀ…
ਅਤਿਵਾਦ ਸਬੰਧੀ ਆਪਣੀ ਨੀਤੀ ’ਤੇ ਮੁੜ ਵਿਚਾਰ ਕਰੇ ਪਾਕਿਸਤਾਨ: ਉਮਰ ਅਬਦੁੱਲਾ

ਅਤਿਵਾਦ ਸਬੰਧੀ ਆਪਣੀ ਨੀਤੀ ’ਤੇ ਮੁੜ ਵਿਚਾਰ ਕਰੇ ਪਾਕਿਸਤਾਨ: ਉਮਰ ਅਬਦੁੱਲਾ

ਸ੍ਰੀਨਗਰ : ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਹੈ ਕਿ ਪਾਕਿਸਤਾਨ ਦੀ ‘ਦੁਸ਼ਮਣੀ ਭਰੀ ਮਨਸ਼ਾ’ ਜੰਮੂ ਕਸ਼ਮੀਰ ਨੂੰ ਅਤਿਵਾਦ ਮੁਕਤ ਬਣਾਉਣ ਦੇ ਰਾਹ ਵਿੱਚ ਸਭ ਤੋਂ ਵੱਡੀ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਇਸ ਦੇ ਨਾਲ ਹੀ ਪਾਕਿਸਤਾਨ…
ਜੰਮੂ ਕਸ਼ਮੀਰ: ਵੈਸ਼ਨੂ ਦੇਵੀ ਨੂੰ ਜਾਂਦੇ ਪੁਰਾਣੇ ਰਸਤੇ ’ਤੇ ਢਿੱਗਾਂ ਡਿੱਗਣ ਨਾਲ ਚਾਰ ਸ਼ਰਧਾਲੂ ਜ਼ਖ਼ਮੀ

ਜੰਮੂ ਕਸ਼ਮੀਰ: ਵੈਸ਼ਨੂ ਦੇਵੀ ਨੂੰ ਜਾਂਦੇ ਪੁਰਾਣੇ ਰਸਤੇ ’ਤੇ ਢਿੱਗਾਂ ਡਿੱਗਣ ਨਾਲ ਚਾਰ ਸ਼ਰਧਾਲੂ ਜ਼ਖ਼ਮੀ

ਜੰਮੂ : ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਵੈਸ਼ਨੂ ਦੇਵੀ ਮੰਦਰ ਨੂੰ ਜਾਂਦੇ ਪੁਰਾਣੇ ਰਸਤੇ ’ਤੇ ਅੱਜ ਸਵੇਰੇ ਢਿੱਗਾਂ ਡਿੱਗਣ ਕਰਕੇ ਘੱਟੋ-ਘੱਟ ਚਾਰ ਸ਼ਰਧਾਲੂ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਕੱਟੜਾ, ਜੋ ਤ੍ਰਿਕੁਟਾ ਦੀਆਂ ਪਹਾੜੀਆਂ ਦੀ ਚੋਟੀ ’ਤੇ ਸਥਿਤ ਵੈਸ਼ਨੂ…
ਜੂਆ ਖੇਡਣ ਦੇ ਦੋਸ਼ ਹੇਠ ‘ਆਪ’ ਕੌਂਸਲਰ ਖ਼ਿਲਾਫ਼ ਕੇਸ ਦਰਜ

ਜੂਆ ਖੇਡਣ ਦੇ ਦੋਸ਼ ਹੇਠ ‘ਆਪ’ ਕੌਂਸਲਰ ਖ਼ਿਲਾਫ਼ ਕੇਸ ਦਰਜ

ਨਵੀਂ ਦਿੱਲੀ : ਬਾਹਰੀ ਉੱਤਰੀ ਦਿੱਲੀ ਦੇ ਸਵਰੁੂਪ ਨਗਰ ਖੇਤਰ ’ਚ ਗ਼ੈਰ-ਕਾਨੂੰਨੀ ਸੱਟਾਬਾਜ਼ੀ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਮੌਕੇ ਤੋਂ ਫੜੇ ਗਏ ਸੱਤ ਮੁਲਜ਼ਮਾਂ ’ਚ ਆਮ ਆਦਮੀ ਪਾਰਟੀ ਦਾ ਇੱਕ ਕੌਂਸਲਰ ਵੀ ਸ਼ਾਮਲ ਹੈ। ਇੱਕ ਅਧਿਕਾਰੀ ਨੇ ਅੱਜ ਇੱਥੇ ਜਾਣਕਾਰੀ…
ਹਿਮਾਚਲ ਪ੍ਰਦੇਸ਼: ਚੰਬਾ ’ਚ ਜ਼ਮੀਨ ਖਿਸਕਣ ਨਾਲ ਦੰਪਤੀ ਦੀ ਮੌਤ, ਭਾਰੀ ਮੀਂਹ ਕਰਕੇ ਅਲਰਟ ਜਾਰੀ

ਹਿਮਾਚਲ ਪ੍ਰਦੇਸ਼: ਚੰਬਾ ’ਚ ਜ਼ਮੀਨ ਖਿਸਕਣ ਨਾਲ ਦੰਪਤੀ ਦੀ ਮੌਤ, ਭਾਰੀ ਮੀਂਹ ਕਰਕੇ ਅਲਰਟ ਜਾਰੀ

ਸ਼ਿਮਲਾ : ਚੰਬਾ ਜ਼ਿਲ੍ਹੇ ਵਿਚ ਐਤਵਾਰ ਦੇਰ ਰਾਤ ਜ਼ਮੀਨ ਖਿਸਕਣ ਕਰਕੇ ਇਕ ਵੱਡੀ ਚੱਟਾਨ ਘਰ ’ਤੇ ਡਿੱਗਣ ਨਾਲ ਇਕ ਦੰਪਤੀ ਦੀ ਮੌਤ ਹੋ ਗਈ। ਜਦੋਂ ਇਹ ਹਾਦਸਾ ਵਾਪਰਾ ਇਹ ਜੋੜਾ ਘਰ ਵਿਚ ਸੁੱਤਾ ਪਿਆ ਸੀ। ਰਾਹਤ ਤੇ ਬਚਾਅ ਕਾਰਜਾਂ ਵਿਚ ਲੱਗੀਆਂ…
ਵਕਫ਼ ਕਾਨੂੰਨ ਦੀ ਆਲੋਚਕ ਕਾਂਗਰਸ ਤੇ ਹੋਰ ਪਾਰਟੀਆਂ ਮੁਸਲਿਮ ਵੋਟ ਬੈਂਕ ਬਣਾਈ ਰੱਖਣ ਦੀਆਂ ਇੱਛੁਕ: ਰਿਜਿਜੂ

ਵਕਫ਼ ਕਾਨੂੰਨ ਦੀ ਆਲੋਚਕ ਕਾਂਗਰਸ ਤੇ ਹੋਰ ਪਾਰਟੀਆਂ ਮੁਸਲਿਮ ਵੋਟ ਬੈਂਕ ਬਣਾਈ ਰੱਖਣ ਦੀਆਂ ਇੱਛੁਕ: ਰਿਜਿਜੂ

ਨਵੀਂ ਦਿੱਲੀ : ਘੱਟਗਿਣਤੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਅੱਜ ਦੋਸ਼ ਲਾਇਆ ਕਿ ਵਕਫ਼ (ਸੋਧ) ਕਾਨੂੰਨ ਦੀ ਆਲੋਚਨਾ ਕਰਨ ਵਾਲੀ ਕਾਂਗਰਸ ਤੇ ਕੁਝ ਹੋਰ ਪਾਰਟੀਆਂ ਦਾ ਮੁੱਖ ਮਕਸਦ ਮੁਸਲਮਾਨਾਂ ਨੂੰ ਆਪਣਾ ਵੋਟ ਬੈਂਕ ਬਣਾਈ ਰੱਖਣਾ ਹੈ ਜਦਕਿ ਮੋਦੀ ਸਰਕਾਰ…
ਯੂਆਈਡੀਏਆਈ ਜਲਦੀ ਹੀ ਸਕੂਲਾਂ ਰਾਹੀਂ ਸ਼ੁਰੂ ਕਰੇਗਾ ਬੱਚਿਆਂ ਦੇ ਬਾਇਓਮੈਟ੍ਰਿਕ ਅਪਡੇਟ

ਯੂਆਈਡੀਏਆਈ ਜਲਦੀ ਹੀ ਸਕੂਲਾਂ ਰਾਹੀਂ ਸ਼ੁਰੂ ਕਰੇਗਾ ਬੱਚਿਆਂ ਦੇ ਬਾਇਓਮੈਟ੍ਰਿਕ ਅਪਡੇਟ

ਨਵੀਂ ਦਿੱਲੀ : ਯੂਨੀਕ ਆਈਡੈਂਟੀਫਿਕੇਸ਼ਨ ਅਥਾਰਿਟੀ ਆਫ਼ ਇੰਡੀਆ (ਯੂਆਈਡੀਏਆਈ) ਬੱਚਿਆਂ ਦੇ ਬਾਇਓਮੈਟ੍ਰਿਕ ਅਪਡੇਟ ਸਕੂਲਾਂ ਰਾਹੀਂ ਸ਼ੁਰੂ ਕਰਨ ਲਈ ਇੱਕ ਪ੍ਰਾਜੈਕਟ ’ਤੇ ਕੰਮ ਕਰ ਰਿਹਾ ਹੈ। ਇਹ ਕੰਮ ਦੋ ਮਹੀਨਿਆਂ ਬਾਅਦ ਪੜਾਅਵਾਰ ਢੰਗ ਨਾਲ ਸ਼ੁਰੂ ਕੀਤਾ ਜਾਵੇਗਾ। ਇਹ ਜਾਣਕਾਰੀ ਆਧਾਰ ਲਈ…
ਹੇਮਕੁੰਡ ਸਾਹਿਬ ਨੇੜੇ ਖੱਡ ਵਿਚ ਡਿੱਗਣ ਕਰਕੇ ਸਿੱਖ ਸ਼ਰਧਾਲੂ ਦੀ ਮੌਤ

ਹੇਮਕੁੰਡ ਸਾਹਿਬ ਨੇੜੇ ਖੱਡ ਵਿਚ ਡਿੱਗਣ ਕਰਕੇ ਸਿੱਖ ਸ਼ਰਧਾਲੂ ਦੀ ਮੌਤ

ਗੋਪੇਸ਼ਵਰ : ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਹੇਮਕੁੰਡ ਸਾਹਿਬ ਗੁਰਦੁਆਰੇ ਨੇੜੇ ਪੈੈਰ ਤਿਲਕਣ ਕਰਕੇ ਡੂੰਘੀ ਖੱਡ ਵਿੱਚ ਡਿੱਗੇਪੰਜਾਬ ਦੇ 18 ਸਾਲਾ ਸਿੱਖ ਸ਼ਰਧਾਲੂ ਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਅੰਮ੍ਰਿਤਸਰ ਜ਼ਿਲ੍ਹੇ ਦੇ ਕਾਲੇ ਪਿੰਡ ਦੇ ਗੁਰਪ੍ਰੀਤ ਸਿੰਘ ਵਜੋਂ ਹੋਈ…
15 ਸਤੰਬਰ ਤੋਂ ਸ਼ੁਰੂ ਕੀਤੀ ਜਾਵੇਗੀ ਝੋਨੇ ਦੀ ਖਰੀਦ: ਮਾਨ

15 ਸਤੰਬਰ ਤੋਂ ਸ਼ੁਰੂ ਕੀਤੀ ਜਾਵੇਗੀ ਝੋਨੇ ਦੀ ਖਰੀਦ: ਮਾਨ

ਧੂਰੀ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਝੋਨੇ ਦੀ ਖ਼ਰੀਦ 15 ਦਿਨ ਪਹਿਲਾਂ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਬਿਜਾਈ ਦੀਆਂ ਤਰੀਕਾਂ ਵੀ ਅਗੇਤੀਆਂ…
ਮੋਰਿੰਡਾ ਨਗਰ ਕੌਂਸਲ ਪ੍ਰਧਾਨ ਦੇ ਪਰਿਵਾਰ ’ਤੇ ਨਸ਼ੇੜੀਆਂ ਵੱਲੋਂ ਹਮਲਾ

ਮੋਰਿੰਡਾ ਨਗਰ ਕੌਂਸਲ ਪ੍ਰਧਾਨ ਦੇ ਪਰਿਵਾਰ ’ਤੇ ਨਸ਼ੇੜੀਆਂ ਵੱਲੋਂ ਹਮਲਾ

ਮੋਰਿੰਡਾ : ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ ਨੂੰ ਨਸ਼ਾ ਤਸਕਰਾਂ ਤੇ ਨਸ਼ੇੜੀਆਂ ਦੀ ਪੁਲੀਸ ਨੂੰ ਸ਼ਿਕਾਇਤ ਕਰਨੀ ਉਸ ਸਮੇਂ ਮਹਿੰਗੀ ਪੈ ਗਈ ਜਦੋਂ ਸ਼ਹਿਰ ਦੇ ਹੀ ਕੁਝ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਪਿਤਾ ਸਣੇ ਦੋ ਭਰਾਵਾਂ ਦੀ ਕੁੱਟਮਾਰ ਕੀਤੀ…
‘ਸਟੱਡੀ ਵੀਜ਼ਾ’: ਵਿਦੇਸ਼ ਦਾ ਖ਼ੁਆਬ, ਹੁਣ ਕਿਵੇਂ ਲਵੇ ਪੰਜਾਬ…!

‘ਸਟੱਡੀ ਵੀਜ਼ਾ’: ਵਿਦੇਸ਼ ਦਾ ਖ਼ੁਆਬ, ਹੁਣ ਕਿਵੇਂ ਲਵੇ ਪੰਜਾਬ…!

ਚੰਡੀਗੜ੍ਹ:  ਕੈਨੇਡਾ ਨੇ ‘ਸਟੱਡੀ ਵੀਜ਼ਾ’ ਦੇਣ ਤੋਂ ਬੂਹੇ ਭੇੜ ਲਏ ਹਨ, ਜਿਸ ਕਾਰਨ ਪੰਜਾਬ ’ਚ ਪਾਸਪੋਰਟ ਬਣਾਉਣ ਦਾ ਜਨੂੰਨ ਯਕਦਮ ਮੱਠਾ ਪੈ ਗਿਆ ਹੈ। ਲੰਘੇ ਵਰ੍ਹਿਆਂ ’ਚ ਪੰਜਾਬ ਦੇ ਲੋਕਾਂ ਨੇ ਲੱਕ ਬੰਨ੍ਹ ਕੇ ਪਾਸਪੋਰਟ ਬਣਾਏ ਅਤੇ ਹੁਣ ਪੁਰਾਣਾ ਜੋਸ਼…