Posted inNews
ਟਰੰਪ ਕੋਲ ਹਰ ਦੇਸ਼ ’ਤੇ ਵਿਆਪਕ ਟੈਕਸ ਲਾਉਣ ਦਾ ਅਧਿਕਾਰ ਨਹੀ: ਸੰਘੀ ਅਦਾਲਤ
ਵਾਸ਼ਿੰਗਟਨ: ਅਮਰੀਕਾ ਦੀ ਸੰਘੀ ਅਦਾਲਤ ਨੇ ਅਦਾਲਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਕੋਲ ਲਗਪਗ ਹਰ ਦੇਸ਼ ’ਤੇ ਵਿਆਪਕ ਟੈਕਸ ਲਗਾਉਣ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਸੀ। ਹਾਲਾਂਕਿ ਅਦਾਲਤ ਨੇ ਫਿਲਹਾਲ ਉਸ ਦੇ ਅਮਰੀਕੀ ਅਰਥਚਾਰੇ ਦੁਆਲੇ ਇੱਕ ਸੁਰੱਖਿਆਵਾਦੀ ਕੰਧ ਬਣਾਉਣ…




























