Posted inNews
ਚੋਣ ਕਮਿਸ਼ਨ ਵੱਲੋਂ 476 ਹੋਰ ਗੈਰ-ਮਾਨਤਾ ਪ੍ਰਾਪਤ ਪਾਰਟੀਆਂ ਨੂੰ ਸੂਚੀ ਤੋਂ ਹਟਾਉਣ ਦੀ ਪ੍ਰਕਿਰਿਆ ਸ਼ੁਰੂ
ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਉਸ ਨੇ ਪਿਛਲੇ ਛੇ ਸਾਲਾਂ ਵਿੱਚ ਇਕ ਵੀ ਚੋਣ ਲੜਨ ਸਣੇ ਪ੍ਰਮੁੱਖ ਮਾਪਦੰਡਾਂ ਦੀ ਪਾਲਣਾ ਕਰਨ ਵਿੱਚ ਅਸਫ਼ਲ ਰਹਿਣ ਕਾਰਨ 476 ਹੋਰ ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਪਾਰਟੀਆਂ ਨੂੰ ਸੂਚੀ ਤੋਂ ਹਟਾਉਣ ਦੀ ਪ੍ਰਕਿਰਿਆ ਸ਼ੁਰੂ…


























