ਅਮਰੀਕਾ: ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਦੇ ਦੋਸ਼ ਵਿੱਚ ਦੋ ਭਾਰਤੀ ਗ੍ਰਿਫ਼ਤਾਰ

ਅਮਰੀਕਾ: ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਦੇ ਦੋਸ਼ ਵਿੱਚ ਦੋ ਭਾਰਤੀ ਗ੍ਰਿਫ਼ਤਾਰ

ਨਿਊਯਾਰਕ: ਬਾਰਡਰ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਹਫ਼ਤੇ ਅਮਰੀਕਾ ਵਿੱਚ ਗ਼ੈਰ-ਕਾਨੂੰਨੀ ਤੌਰ ਤੇ ਦਾਖ਼ਲ ਹੋਣ ਵਾਲੇ ਦੋ ਭਾਰਤੀ ਨਾਗਰਿਕਾਂ ਨੂੰ ਅਮਰੀਕੀ ਅਧਿਕਾਰੀਆਂ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਯੂਐੱਸ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ (CBP) ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ…
ਕਪਿਲ ਸ਼ਰਮਾ ਦੇ ਕੈਫੇ ’ਤੇ ਮੁੜ ਹਮਲਾ

ਕਪਿਲ ਸ਼ਰਮਾ ਦੇ ਕੈਫੇ ’ਤੇ ਮੁੜ ਹਮਲਾ

ਟੋਰਾਂਟੋ: ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਬੌਲੀਵੁੱਡ ਅਦਾਕਾਰ ਅਤੇ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ’ਤੇ ਅੱਜ ਦੂਜੀ ਵਾਰ ਹਮਲਾ ਕਰਦਿਆਂ ਸਵੇਰੇ ਤੜਕੇ ਗੋਲੀਆਂ ਚਲਾਈਆਂ ਗਈਆਂ। ਸਥਾਨਕ ਨਿਵਾਸੀਆਂ ਦੇ ਅਨੁਸਾਰ 85 ਐਵੇਨਿਊ ਅਤੇ ਸਕਾਟ…
ਕੈਨੇਡਾ: ਹਰਿਸਮਰਤ ਰੰਧਾਵਾ ਦੇ ਕਤਲ ਦੇ ਦੋਸ਼ ਹੇਠ ਗ੍ਰਿਫ਼ਤਾਰ

ਕੈਨੇਡਾ: ਹਰਿਸਮਰਤ ਰੰਧਾਵਾ ਦੇ ਕਤਲ ਦੇ ਦੋਸ਼ ਹੇਠ ਗ੍ਰਿਫ਼ਤਾਰ

ਵੈਨਕੂਵਰ: ਪੁਲੀਸ ਨੇ ਚਾਰ ਮਹੀਨੇ ਪਹਿਲਾਂ ਦੋ ਗਰੋਹਾਂ ਦੀ ਆਪਸੀ ਗੋਲੀਬਾਰੀ ਦੌਰਾਨ ਮਾਰੀ ਗਈ 21 ਸਾਲਾ ਪੰਜਾਬਣ ਮੁਟਿਆਰ ਹਰਸਿਮਰਤ ਰੰਧਾਵਾ ਦੇ ਕਥਿਤ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਘਟਨਾ 17 ਅਪਰੈਲ ਨੂੰ ਹਮਿਲਟਨ ਦੇ ਅੱਪਰ ਜੇਮਜ਼ ਖੇਤਰ ਵਿੱਚ ਵਾਪਰੀ ਸੀ,…
ਹਿਮਾਚਲ: ਕਾਰ ਖੱਡ ਵਿੱਚ ਡਿੱਗਣ ਕਾਰਨ 6 ਦੀ ਮੌਤ

ਹਿਮਾਚਲ: ਕਾਰ ਖੱਡ ਵਿੱਚ ਡਿੱਗਣ ਕਾਰਨ 6 ਦੀ ਮੌਤ

ਚੰਬਾ: ਚੰਬਾ ਜ਼ਿਲ੍ਹੇ ਦੇ ਚੁਰਾਹ ਸਬ-ਡਿਵੀਜ਼ਨ ਦੇ ਚੰਵਾਸ ਵਿਚ ਵੀਰਵਾਰ ਰਾਤ ਨੂੰ ਇੱਕ ਕਾਰ ਸੜਕ ਤੋਂ ਖਿਸਕ ਕੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ 5 ਵਿਅਕਤੀ ਇੱਕੋ ਪਰਿਵਾਰ ਦੇ ਮੈਂਬਰ ਸਨ। ਪੁਲੀਸ ਨੇ…
ਉੱਤਰਕਾਸ਼ੀ ਵਿਚ ਅਜੇ ਵੀ 100 ਤੋਂ ਵੱਧ ਲੋਕ ਲਾਪਤਾ

ਉੱਤਰਕਾਸ਼ੀ ਵਿਚ ਅਜੇ ਵੀ 100 ਤੋਂ ਵੱਧ ਲੋਕ ਲਾਪਤਾ

ਨਵੀਂ ਦਿੱਲੀ: ਭਾਰਤੀ ਫੌਜ ਵੱਲੋਂ ਉਤਰਾਖੰਡ ਦੇ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਖੇਤਰਾਂ ਧਰਾਲੀ ਅਤੇ ਹਰਸ਼ਿਲ ਵਿੱਚ ਰਾਹਤ ਤੇ ਬਚਾਅ ਕਾਰਜ ਜਾਰੀ ਹਨ। ਇਸ ਹਫ਼ਤੇ ਦੇ ਸ਼ੁਰੂ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਬਾਅਦ 100 ਤੋਂ ਵੱਧ ਨਾਗਰਿਕ ਅਜੇ ਵੀ ਲਾਪਤਾ…

ਦਿੱਲੀ: ਪਾਰਕਿੰਗ ਵਿਵਾਦ ਕਾਰਨ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦੀ ਹੱਤਿਆ, ਦੋ ਗ੍ਰਿਫ਼ਤਾਰ

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦੱਖਣ-ਪੂਰਬੀ ਦਿੱਲੀ ਦੇ ਭੋਗਲ ਇਲਾਕੇ ਵਿੱਚ ਪਾਰਕਿੰਗ ਵਿਵਾਦ ਨੂੰ ਲੈ ਕੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇੱਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਸ ਘਟਨਾ ਦੇ ਸਬੰਧ ਵਿੱਚ…
ਪੈਲੇਸ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਪੈਲੇਸ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਧਰਮਕੋਟ/ਕੋਟ ਈਸੇ ਖਾਂ: ਕਸਬਾ ਕੋਟ ਈਸੇ ਖਾਂ ਦੇ ਜ਼ੀਰਾ ਰੋਡ ’ਤੇ ਸੰਘਣੀ ਆਬਾਦੀ ਵਾਲੇ ਖੇਤਰ ਵਿੱਚ ਸਥਿਤ ਜੀਐੱਮ ਪੈਲੇਸ ਵਿੱਚ ਅੱਜ ਤੜਕਸਾਰ ਅੱਗ ਲੱਗ ਗਈ। ਇਸ ਕਾਰਨ ਪੈਲੇਸ ਅੰਦਰ ਰੱਖਿਆ ਹੋਇਆ ਲੱਖਾਂ ਰੁਪਏ ਦਾ ਟੈਂਟ ਦਾ ਸਾਮਾਨ ਸੜਕੇ ਸੁਆਹ ਹੋ ਗਿਆ।…
Land Pooling Policy: ਪੰਜਾਬ ਸਰਕਾਰ ਨੂੰ ਝਟਕਾ, ਹਾਈ ਕੋਰਟ ਨੇ ਲੈਂਡ ਪੂਲਿੰਗ ਨੀਤੀ ’ਤੇ ਚਾਰ ਹਫ਼ਤੇ ਲਈ ਰੋਕ ਲਾਈ

Land Pooling Policy: ਪੰਜਾਬ ਸਰਕਾਰ ਨੂੰ ਝਟਕਾ, ਹਾਈ ਕੋਰਟ ਨੇ ਲੈਂਡ ਪੂਲਿੰਗ ਨੀਤੀ ’ਤੇ ਚਾਰ ਹਫ਼ਤੇ ਲਈ ਰੋਕ ਲਾਈ

ਚੰਡੀਗਡ਼੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਅੱਜ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਉਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਦਾ ਇਹ ਫ਼ੈਸਲਾ ਪੰਜਾਬ ਸਰਕਾਰ ਲਈ ਇੱਕ ਵੱਡਾ ਝਟਕਾ ਹੈ, ਕਿਉਂਕਿ ਸੂਬਾ ਸਰਕਾਰ ਲੈਂਡ ਪੂਲਿੰਗ…
ਲੈਂਡ ਪੂਲਿੰਗ ਨੀਤੀ ’ਤੇ 10 ਸਤੰਬਰ ਤੱਕ ਅੰਤਰਿਮ ਰੋਕ

ਲੈਂਡ ਪੂਲਿੰਗ ਨੀਤੀ ’ਤੇ 10 ਸਤੰਬਰ ਤੱਕ ਅੰਤਰਿਮ ਰੋਕ

ਚੰਡੀਗਡ਼੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ’ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਸੂਬਾ ਸਰਕਾਰ ਨੇ ਅੱਜ ਜਦੋਂ ਨੀਤੀ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਤਾਂ ਹਾਈ ਕੋਰਟ ਨੇ ਇਸ ’ਤੇ ਰੋਕ ਲਗਾਏ ਜਾਣ ਦਾ…
ਪੰਜਾਬ ਮਹਿਲਾ ਕਮਿਸ਼ਨ ਨੇ Karan Aujla ਅਤੇ Honey Singh ਦੇ ਗਾਣਿਆਂ ਦਾ ਖ਼ੁਦ ਨੋਟਿਸ ਲਿਆ

ਪੰਜਾਬ ਮਹਿਲਾ ਕਮਿਸ਼ਨ ਨੇ Karan Aujla ਅਤੇ Honey Singh ਦੇ ਗਾਣਿਆਂ ਦਾ ਖ਼ੁਦ ਨੋਟਿਸ ਲਿਆ

ਐੱਸਏਐੱਸ ਨਗਰ (ਮੁਹਾਲੀ): ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਗਾਇਕ ਕਰਨ ਔਜਲਾ ਦੇ ਸੋਸ਼ਲ ਮੀਡੀਆ ਉੱਤੇ ਚੱਲ ਰਹੇ ਗੀਤ ਐੱਮਐੱਫ ਗੱਭਰੂ (MF Gabaru) ਅਤੇ ਯੋ ਯੋ ਹਨੀ ਸਿੰਘ ਦੇ ਮਿਲੀਅਨੇਅਰ (Millionaire) ਵਿਚ ਔਰਤਾਂ ਲਈ ਵਰਤੀ ਗਈ ਸ਼ਬਦਾਵਲੀ ਨੂੰ ਇਤਰਾਜ਼ਯੋਗ ਦੱਸਦਿਆਂ ਇਸ ਦਾ…
ਪੌਂਗ ਡੈਮ ’ਚੋਂ ਮੁੜ ਪਾਣੀ ਛੱਡਣ ਕਾਰਨ ਪਿੰਡਾਂ ’ਚ ਸਹਿਮ

ਪੌਂਗ ਡੈਮ ’ਚੋਂ ਮੁੜ ਪਾਣੀ ਛੱਡਣ ਕਾਰਨ ਪਿੰਡਾਂ ’ਚ ਸਹਿਮ

ਚੰਡੀਗੜ੍ਹ: ਪੰਜਾਬ ’ਚ ਸੈਂਕੜੇ ਪਿੰਡਾਂ ਦੇ ਫ਼ਿਕਰ ਅੱਜ ਉਸ ਵੇਲੇ ਵਧ ਗਏ ਜਦੋਂ ਪੌਂਗ ਡੈਮ ਦੇ ਫਲੱਡ ਗੇਟ ਦੁਬਾਰਾ ਖੋਲ੍ਹ ਦਿੱਤੇ ਗਏ। ਪੌਂਗ ਡੈਮ ਤੋਂ ਅੱਜ ਬਿਆਸ ਦਰਿਆ ਵਿੱਚ 22 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ ਜਿਸ ਮਗਰੋਂ ਹੁਣ ਬਿਆਸ ਦਰਿਆ…
ਪਾਣੀਆਂ ਦੀ ਵੰਡ ਬਾਰੇ ਪੰਜਾਬ ਤੋਂ ਕੋਈ ਇਤਰਾਜ਼ ਨਹੀਂ ਮਿਲਿਆ: ਕੇਂਦਰ

ਪਾਣੀਆਂ ਦੀ ਵੰਡ ਬਾਰੇ ਪੰਜਾਬ ਤੋਂ ਕੋਈ ਇਤਰਾਜ਼ ਨਹੀਂ ਮਿਲਿਆ: ਕੇਂਦਰ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੰਸਦ ਨੂੰ ਸੂਚਿਤ ਕੀਤਾ ਕਿ ਉਸ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐੱਮਬੀ) ਵੱਲੋਂ ਪਾਣੀਆਂ ਦੀ ਵੰਡ ’ਚ ਕਿਸੇ ਵੀ ਬੇਨੇਮੀ ਜਾਂ ਬੋਰਡ ਨਾਲ ਸਬੰਧਤ 2 ਮਈ ਦੀ ਮੀਟਿੰਗ ਨੂੰ ਲੈ ਕੇ ਚਿੰਤਾ ਦੇ ਸਬੰਧ ਵਿੱਚ ਪੰਜਾਬ…
ਟਰੰਪ ਵੱਲੋਂ ਭਾਰਤ ਸਣੇ ਦੁਨੀਆ ਭਰ ’ਤੇ ਲਾਏ ਟੈਕਸ ਅੱਜ ਤੋਂ ਲਾਗੂ ਹੋਏ

ਟਰੰਪ ਵੱਲੋਂ ਭਾਰਤ ਸਣੇ ਦੁਨੀਆ ਭਰ ’ਤੇ ਲਾਏ ਟੈਕਸ ਅੱਜ ਤੋਂ ਲਾਗੂ ਹੋਏ

ਨਿਊਯਾਰਕ/ਵਾਸ਼ਿੰਗਟਨ: ਭਾਰਤੀ ਦਰਾਮਦਾਂ ’ਤੇ ਅਮਰੀਕਾ ਵੱਲੋਂ ਐਲਾਨੇ ਗਏ ਸ਼ੁਰੂਆਤੀ 25 ਫ਼ੀਸਦੀ ਟੈਕਸ ਵੀਰਵਾਰ ਨੂੰ ਲਾਗੂ ਹੋ ਗਏ ਹਨ। ਉਧਰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਅਮਰੀਕਾ ਦਾ ਫ਼ਾਇਦਾ ਉਠਾਉਣ ਵਾਲੇ ਦੇਸ਼ਾਂ ਤੋਂ ਅਰਬਾਂ ਡਾਲਰ ਹੁਣ ਦੇਸ਼ ਵਿੱਚ ਆਉਣੇ…
ਅਮਰੀਕੀ ਜੁਰਮਾਨਾ: ਰੂਸੀ ਤੇਲ ਖਰੀਦਣ ਬਦਲੇ ਭਾਰਤ ’ਤੇ ਹੁਣ ਲੱਗੇਗਾ 50 ਫੀਸਦ ਟੈਰਿਫ

ਅਮਰੀਕੀ ਜੁਰਮਾਨਾ: ਰੂਸੀ ਤੇਲ ਖਰੀਦਣ ਬਦਲੇ ਭਾਰਤ ’ਤੇ ਹੁਣ ਲੱਗੇਗਾ 50 ਫੀਸਦ ਟੈਰਿਫ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਤੋਂ ਦਰਾਮਦ ਵਸਤਾਂ ’ਤੇ 25 ਫੀਸਦ ਵਾਧੂ ਟੈਕਸ ਲਾਉਣ ਦੇ ਕਾਰਜਕਾਰੀ ਹੁਕਮਾਂ ’ਤੇ ਸਹੀ ਪਾ ਦਿੱਤੀ ਹੈ। ਅਮਰੀਕਾ ਹੁਣ ਭਾਰਤੀ ਵਸਤਾਂ ’ਤੇ 25 ਫੀਸਦ ਦੀ ਥਾਂ ਕੁੱਲ 50 ਫੀਸਦ ਟੈਕਸ ਵਸੂਲੇਗਾ। ਰੂਸ ਤੋਂ ਤੇਲ…
ਅਮਰੀਕੀ ਟੈਰਿਫ: ਰੂਸੀ ਤੇਲ ਖਰੀਦਣ ਵਿਚ ਚੀਨ ਦੇ ਬਹੁਤ ਨੇੜੇ ਹੈ ਭਾਰਤ, ਹੋਰ ਸਖ਼ਤ ਪਾਬੰਦੀਆਂ ਦੇਖਣ ਨੂੰ ਮਿਲਣਗੀਆਂ: ਟਰੰਪ

ਅਮਰੀਕੀ ਟੈਰਿਫ: ਰੂਸੀ ਤੇਲ ਖਰੀਦਣ ਵਿਚ ਚੀਨ ਦੇ ਬਹੁਤ ਨੇੜੇ ਹੈ ਭਾਰਤ, ਹੋਰ ਸਖ਼ਤ ਪਾਬੰਦੀਆਂ ਦੇਖਣ ਨੂੰ ਮਿਲਣਗੀਆਂ: ਟਰੰਪ

ਨਿੳੂਯਾਰਕ/ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ, ਰੂਸ ਤੋਂ ਤੇਲ ਖਰੀਦਣ ਦੇ ਮਾਮਲੇ ਵਿਚ ਚੀਨ ਦੇ ‘ਬਹੁਤ ਕਰੀਬ’ ਹੈ ਤੇ ਉਸ ਨੂੰ 50 ਫੀਸਦ ਦਾ ਟੈਕਸ (Tariff) ਦੇਣਾ ਹੋਵੇਗਾ। ਟਰੰਪ ਨੇ ਇਸ਼ਾਰਾ ਕੀਤਾ ਕਿ ‘ਤੁਹਾਨੂੰ ਹੋਰ ਵੀ ਸਖ਼ਤ ਪਾਬੰਦੀਆਂ…
ਕੈਨੇਡਾ: ਸਰੀ ਦੇ ਗੁਰਦੁਆਰਾ ਕੰਪਲੈਕਸ ’ਚ ਖੁੱਲ੍ਹਿਆ ‘ਰਿਪਬਲਿਕ ਆਫ ਖਾਲਿਸਤਾਨ’ ਦਾ ਦਫ਼ਤਰ

ਕੈਨੇਡਾ: ਸਰੀ ਦੇ ਗੁਰਦੁਆਰਾ ਕੰਪਲੈਕਸ ’ਚ ਖੁੱਲ੍ਹਿਆ ‘ਰਿਪਬਲਿਕ ਆਫ ਖਾਲਿਸਤਾਨ’ ਦਾ ਦਫ਼ਤਰ

ਵੈਨਕੂਵਰ: ਸਰੀ ਦੇ ਮੁੱਖ ਗੁਰਦੁਆਰਾ ਸਾਹਿਬ ਦੇ ਖੇਤਰ ਵਿੱਚ ਆਮ ਲੋਕਾਂ ਦੀਆਂ ਸਹੂਲਤਾਂ ਲਈ ਕੁਝ ਸਾਲ ਪਹਿਲਾਂ ਉਸਾਰੀ ਇਮਾਰਤ ਦੇ ਬਾਹਰ ਰਿਪਬਲਿਕ ਆਫ ਖਾਲਿਸਤਾਨ ਦਾ ਬੋਰਡ ਲਾਇਆ ਗਿਆ ਹੈ। ਇਸ ਤੋਂ ਇੱਕ ਦਿਨ ਪਹਿਲਾਂ ਹੀ ਗੁਰਦੁਆਰਾ ਕਮੇਟੀ ਵਲੋਂ ਮੀਰੀ ਪੀਰੀ ਦਿਵਸ…
ਉੱਤਰਕਾਸ਼ੀ ਦੇ ਧਰਾਲੀ ਅਤੇ ਹਰਸਿਲ ’ਚ ਰਾਹਤ ਕਾਰਜਾਂ ਦੌਰਾਨ 44 ਲੋਕਾਂ ਨੂੰ ਬਚਾਇਆ

ਉੱਤਰਕਾਸ਼ੀ ਦੇ ਧਰਾਲੀ ਅਤੇ ਹਰਸਿਲ ’ਚ ਰਾਹਤ ਕਾਰਜਾਂ ਦੌਰਾਨ 44 ਲੋਕਾਂ ਨੂੰ ਬਚਾਇਆ

ਉੱਤਰਕਾਸ਼ੀ (ਉੱਤਰਾਖੰਡ) : ਉੱਤਰਕਾਸ਼ੀ ਜ਼ਿਲ੍ਹੇ ’ਚ ਹਾਲ ਹੀ ’ਚ ਬੱਦਲ ਫਟਣ ਤੋਂ ਬਾਅਦ ਚੱਲ ਰਹੇ ਬਚਾਅ ਕਾਰਜਾਂ ਦੇ ਵਿਚਕਾਰ ਉੱਤਰਾਖੰਡ ਸਰਕਾਰ ਨੇ ਵੀਰਵਾਰ ਨੂੰ ਏਐੱਨਆਈ ਨੂੰ ਦੱਸਿਆ ਕਿ ਇੰਡੋ-ਤਿੱਬਤੀਅਨ ਬਾਰਡਰ ਪੁਲੀਸ (ਆਈ.ਟੀ.ਬੀ.ਪੀ.) ਨੇ ਅੱਜ ਸਵੇਰ ਤੋਂ 44 ਲੋਕਾਂ ਨੂੰ ਹੈਲੀਕਾਪਟਰ…
ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਇਜ਼ਾਫ਼ਾ ਕਰੇਗਾ ਆਸਟਰੇਲੀਆ

ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਇਜ਼ਾਫ਼ਾ ਕਰੇਗਾ ਆਸਟਰੇਲੀਆ

ਮੈਲਬਰਨ: ਆਸਟਰੇਲੀਆ ਵਿੱਚ ਅਗਲੇ ਸਾਲ 2026 ਵਿੱਚ ਵੱਧ ਗਿਣਤੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖ਼ਲਾ ਦਿੱਤਾ ਜਾਵੇਗਾ। ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਘੱਟ ਕਰਨ ਦੀਆਂ ਦੋ ਸਾਲ ਦੀਆਂ ਕੋਸ਼ਿਸ਼ਾਂ ਮਗਰੋਂ ਅਲਬਾਨੀਜ਼ ਸਰਕਾਰ ਆਪਣੇ ਰੁਖ਼ ਵਿੱਚ ਨਰਮੀ ਲਿਆ ਰਹੀ ਹੈ। ਆਸਟਰੇਲੀਆ ਨੇ ਸੋਮਵਾਰ ਨੂੰ…
ਟਰੰਪ ਦੇ ਦੂਤ ਵੱਲੋਂ ਪੂਤਿਨ ਨਾਲ ਮੁਲਾਕਾਤ

ਟਰੰਪ ਦੇ ਦੂਤ ਵੱਲੋਂ ਪੂਤਿਨ ਨਾਲ ਮੁਲਾਕਾਤ

ਮਾਸਕੋ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਵਿਸ਼ੇਸ਼ ਦੂਤ ਸਟੀਵ ਵਿਟਕੌਫ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਇਥੇ ਮੁਲਾਕਾਤ ਕੀਤੀ। ਇਹ ਮੀਟਿੰਗ ਵ੍ਹਾਈਟ ਹਾਊਸ ਵੱਲੋਂ ਰੂਸ ਨੂੰ ਯੂਕਰੇਨ ਨਾਲ ਸ਼ਾਂਤੀ ਸਮਝੌਤਾ ਕਰਨ ਲਈ ਦਿੱਤੀ ਗਈ ਸਮਾਂ-ਸੀਮਾ ਤੋਂ ਕੁਝ ਦਿਨ ਪਹਿਲਾਂ ਹੋ…
PM Modi China Visit: ਇਸੇ ਮਹੀਨੇ ਚੀਨ ਤੇ ਜਪਾਨ ਦਾ ਦੌਰਾ ਕਰ ਸਕਦੇ ਨੇ ਪ੍ਰਧਾਨ ਮੰਤਰੀ ਮੋਦੀ

PM Modi China Visit: ਇਸੇ ਮਹੀਨੇ ਚੀਨ ਤੇ ਜਪਾਨ ਦਾ ਦੌਰਾ ਕਰ ਸਕਦੇ ਨੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 29 ਅਗਸਤ ਤੋਂ ਚੀਨ ਅਤੇ ਜਪਾਨ ਦਾ ਦੌਰਾ ਕਰ ਸਕਦੇ ਹਨ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਚੀਨ ਜਾਣਗੇ। ਹਾਲਾਂਕਿ ਇਸ ਦੌਰੇ ਦੀ ਅਜੇ ਅਧਿਕਾਰਤ ਤੌਰ…
ਬੈਂਜਾਮਿਨ ਨੇਤਨਯਾਹੂ ਵੱਲੋਂ ਗਾਜ਼ਾ ’ਚ ਵੱਡੀ ਜੰਗ ਦਾ ਇਸ਼ਾਰਾ

ਬੈਂਜਾਮਿਨ ਨੇਤਨਯਾਹੂ ਵੱਲੋਂ ਗਾਜ਼ਾ ’ਚ ਵੱਡੀ ਜੰਗ ਦਾ ਇਸ਼ਾਰਾ

ਯੇਰੂਸ਼ਲਮ: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਮੰਗਲਵਾਰ ਨੂੰ ਤਬਾਹ ਹੋ ਚੁੱਕੇ ਗਾਜ਼ਾ ਵਿੱਚ ਹੋਰ ਵੱਡੀ ਫੌਜੀ ਕਾਰਵਾਈ ਕਰਨ ਦਾ ਸੰਕੇਤ ਦਿੱਤਾ ਹੈ। ਹਾਲਾਂਕਿ, ਇਜ਼ਰਾਈਲ ਦੇ ਸਾਬਕਾ ਫੌਜ ਅਤੇ ਖੁਫੀਆ ਮੁਖੀਆਂ ਨੇ ਲਗਪਗ 22 ਮਹੀਨਿਆਂ ਤੋਂ ਚੱਲ ਰਹੀ ਜੰਗ ਨੂੰ…
ਇਜ਼ਰਾਈਲ ਨੇ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦੀ ਐਮਰਜੈਂਸੀ ਮੀਟਿੰਗ ਸੱਦੀ

ਇਜ਼ਰਾਈਲ ਨੇ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦੀ ਐਮਰਜੈਂਸੀ ਮੀਟਿੰਗ ਸੱਦੀ

ਨਿਊਯਾਰਕ: ਇਜ਼ਰਾਈਲ ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦੀ ਇਕ ਐਮਰਜੈਂਸੀ ਮੀਟਿੰਗ ਸੱਦ ਕੇ ਆਪਣੇ ਬੰਦੀਆਂ ਦੀ ਰਿਹਾਈ ਦੀ ਮੰਗ ਕੀਤੀ। ਇਜ਼ਰਾਈਲ ਨੇ ਬੰਦੀਆਂ ਦੀ ਹਾਲਤ ਨੂੰ ਦੇਖਦੇ ਹੋਏ ਇਹ ਮੀਟਿੰਗ ਸੱਦੀ ਸੀ। ਦਰਅਸਲ, ਹਾਲ ਹੀ ਵਿੱਚ ਇਕ ਵੀਡੀਓ…
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਵੀ ਕੀਮਤ ਤਾਰਨ ਲਈ ਤਿਆਰ: ਮੋਦੀ

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਵੀ ਕੀਮਤ ਤਾਰਨ ਲਈ ਤਿਆਰ: ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਆਪਣੇ ਕਿਸਾਨਾਂ, ਮਛੇਰਿਆਂ ਤੇ ਡੇਅਰੀ ਪਾਲਕਾਂ ਦੇ ਹਿੱਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਕਰੇਗਾ ਤੇ ਉਹ ਇਸ ਲਈ ਕੋਈ ਵੀ ਕੀਮਤ ਤਾਰਨ ਲਈ ਤਿਆਰ ਹੈ। ਸ੍ਰੀ ਮੋਦੀ ਨੇ ਕਿਹਾ,…
ਦਿੱਲੀ: ਯਮੁਨਾ ਦਾ ਪਾਣੀ ਚੇਤਾਵਨੀ ਦੇ ਨਿਸ਼ਾਨ ਤੋਂ ਪਾਰ

ਦਿੱਲੀ: ਯਮੁਨਾ ਦਾ ਪਾਣੀ ਚੇਤਾਵਨੀ ਦੇ ਨਿਸ਼ਾਨ ਤੋਂ ਪਾਰ

ਨਵੀਂ ਦਿੱਲੀ : ਵੀਰਵਾਰ ਨੂੰ ਦਿੱਲੀ ’ਚ ਪੁਰਾਣੇ ਰੇਲਵੇ ਪੁਲ ’ਤੇ ਯਮੁਨਾ ਨਦੀ ਦਾ ਪਾਣੀ 204.88 ਮੀਟਰ ਤੱਕ ਪਹੁੰਚ ਗਿਆ ਹੈ, ਜੋ ਕਿ 204.50 ਮੀਟਰ ਦੇ ਚੇਤਾਵਨੀ ਪੱਧਰ ਨੂੰ ਪਾਰ ਕਰ ਗਿਆ। ਅਧਿਕਾਰੀਆਂ ਅਨੁਸਾਰ, ਸੰਭਾਵਿਤ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ…
ਉੱਤਰਕਾਸ਼ੀ ਆਫ਼ਤ: ਹੁਣ ਤੱਕ ਪੰਜ ਮੌਤਾਂ ਦੀ ਪੁਸ਼ਟੀ

ਉੱਤਰਕਾਸ਼ੀ ਆਫ਼ਤ: ਹੁਣ ਤੱਕ ਪੰਜ ਮੌਤਾਂ ਦੀ ਪੁਸ਼ਟੀ

ਉੱਤਰਕਾਸ਼ੀ: ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਦੇ ਧਰਾਲੀ ਪਿੰਡ ਵਿੱਚ ਬੀਤੇ ਦਿਨ ਬੱਦਲ ਫਟਣ ਕਰਕੇ ਹੜ੍ਹ ਆਉਣ ਕਾਰਨ ਹੁਣ ਤੱਕ ਪੰਜ ਮੌਤਾਂ ਦੀ ਪੁਸ਼ਟੀ ਹੋਈ ਹੈ, ਹਾਲਾਂਕਿ ਇਹ ਗਿਣਤੀ ਵਧ ਸਕਦੀ ਹੈ। ਬਚਾਅ ਟੀਮਾਂ ਨੇ ਅੱਜ ਮਲਬੇ ਹੇਠੋਂ ਇੱਕ ਲਾਸ਼ ਬਰਾਮਦ ਕੀਤੀ…
ਲੈਂਡ ਪੂਲਿੰਗ ਨੀਤੀ: ਹਾਈ ਕੋਰਟ ਨੇ ਸਰਕਾਰ ਨੂੰ ਘੇਰਿਆ

ਲੈਂਡ ਪੂਲਿੰਗ ਨੀਤੀ: ਹਾਈ ਕੋਰਟ ਨੇ ਸਰਕਾਰ ਨੂੰ ਘੇਰਿਆ

ਚੰਡੀਗਡ਼੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਹੁਣ ਸੁਣਵਾਈ ਵੀਰਵਾਰ ਨੂੰ ਹੋਵੇਗੀ। ਐਡਵੋਕੇਟ ਗੁਰਦੀਪ ਸਿੰਘ ਨੇ ਜਨਹਿੱਤ ਪਟੀਸ਼ਨ ਦਾਇਰ ਕਰਕੇ ਲੈਂਡ ਪੂਲਿੰਗ ਨੀਤੀ ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨ ’ਚ ਉਨ੍ਹਾਂ ਇਸ…
ਪੰਜਾਬ ’ਚ ਹੜ੍ਹਾਂ ਦਾ ਖ਼ਤਰਾ: ਪੌਂਗ ਡੈਮ ਤੋਂ ਅੱਜ ਛੱਡਿਆ ਜਾਵੇਗਾ ਦੁੱਗਣਾ ਪਾਣੀ

ਪੰਜਾਬ ’ਚ ਹੜ੍ਹਾਂ ਦਾ ਖ਼ਤਰਾ: ਪੌਂਗ ਡੈਮ ਤੋਂ ਅੱਜ ਛੱਡਿਆ ਜਾਵੇਗਾ ਦੁੱਗਣਾ ਪਾਣੀ

ਚੰਡੀਗੜ੍ਹ: ਪੰਜਾਬ ’ਚ ਹੜ੍ਹਾਂ ਦੀ ਸਥਿਤੀ ਗੰਭੀਰ ਹੋ ਗਈ ਹੈ। ਪੌਂਗ ਡੈਮ ਤੋਂ ਵੀਰਵਾਰ ਨੂੰ ਕਰੀਬ 22 ਹਜ਼ਾਰ ਕਿਊਸਿਕ ਪਾਣੀ ਬਿਆਸ ਦਰਿਆ ’ਚ ਛੱਡਿਆ ਜਾਣਾ ਹੈ। ਪੌਂਗ ਡੈਮ ਵਿੱਚ ਅੱਜ ਪਾਣੀ ਦਾ ਪੱਧਰ 1374 ਫੁੱਟ ਹੋ ਗਿਆ ਜੋ ਪਿਛਲੇ 20…

ਸਿੱਖਾਂ ਨੂੰ ਲੁਭਾਉਣ ਦਾ ਯਤਨ: ਪੰਜਾਬ ਦੀ ਤਰਜ਼ ’ਤੇ ਹਰਿਆਣਾ ’ਚ ਬਣੇਗਾ ‘ਵਿਰਾਸਤ-ਏ-ਖ਼ਾਲਸਾ’

ਚੰਡੀਗਡ਼੍ਹ: ਗੁਆਂਢੀ ਸੂਬੇ ਪੰਜਾਬ ਵਿੱਚ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਿੱਖਾਂ ਨੂੰ ਲੁਭਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਨ। ਸੂਤਰਾਂ ਅਨੁਸਾਰ ਹਰਿਆਣਾ ਸਰਕਾਰ ਸ੍ਰੀ…
Land Pooling Policy: ਲੈਂਡ ਪੂਲਿੰਗ ਨੀਤੀ ਦਾ High Court ਨੇ ਲਿਆ ਸਖ਼ਤ ਨੋਟਿਸ, ਭਲਕੇ ਮੁੜ ਸੁਣਵਾਈ

Land Pooling Policy: ਲੈਂਡ ਪੂਲਿੰਗ ਨੀਤੀ ਦਾ High Court ਨੇ ਲਿਆ ਸਖ਼ਤ ਨੋਟਿਸ, ਭਲਕੇ ਮੁੜ ਸੁਣਵਾਈ

ਚੰਡੀਗਡ਼੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਸ ਨੀਤੀ ਵਿਚਲੀਆਂ ਕੁਤਾਹੀਆਂ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਗੁਰਦੀਪ ਸਿੰਘ ਫਾਗਲਾ ਵੱਲੋਂ ਹਾਈ ਕੋਰਟ ’ਚ ਲੋਕ ਹਿਤ ਪਟੀਸ਼ਨ ਦਾਇਰ…
ਦਾਨੇਵਾਲਾ ’ਚ 12 ਸਾਲਾ ਮਾਸੂਮ ਦੀ ਕੈਂਸਰ ਕਾਰਨ ਮੌਤ, ਪਿੰਡ ’ਚ ਨਾਮੁਰਾਦ ਬਿਮਾਰੀ ਨੇ ਮਚਾਇਆ ਕਹਿਰ

ਦਾਨੇਵਾਲਾ ’ਚ 12 ਸਾਲਾ ਮਾਸੂਮ ਦੀ ਕੈਂਸਰ ਕਾਰਨ ਮੌਤ, ਪਿੰਡ ’ਚ ਨਾਮੁਰਾਦ ਬਿਮਾਰੀ ਨੇ ਮਚਾਇਆ ਕਹਿਰ

ਫ਼ਤਹਿਗੜ੍ਹ ਪੰਜਤੂਰ: ਨਜ਼ਦੀਕੀ ਪਿੰਡ ਦਾਨੇਵਾਲਾ ਕੈਂਸਰ ਦੀ ਨਾਮੁਰਾਦ ਦਾ ਧੁਰਾ ਬਣ ਗਿਆ ਹੈ। ਲਗਭਗ ਸਮੁੱਚੇ ਪਿੰਡ ਨੂੰ ਇਸ ਬਿਮਾਰੀ ਨੇ ਆਪਣੀ ਜਕੜ ਵਿੱਚ ਲੈ ਲਿਆ ਹੈ। ਦੋ ਦਿਨ ਪਹਿਲਾਂ ਪਿੰਡ ਵਿੱਚ ਇਸ ਬਿਮਾਰੀ ਨਾਲ ਚੌਧਵੀਂ ਮੌਤ ਹੋਈ ਹੈ। ਇਸ ਵਾਰ ਇਸ…