ਸੀਆਈਐੱਸਐੱਫ ਟੀਮ ਦਾ ਨੰਗਲ ਦੌਰਾ 11 ਤੋਂ

ਸੀਆਈਐੱਸਐੱਫ ਟੀਮ ਦਾ ਨੰਗਲ ਦੌਰਾ 11 ਤੋਂ

ਰੋਪਡ਼: ਬੀਬੀਐੱਮਬੀ ਦੇ ਟਿਕਾਣਿਆਂ ’ਤੇ ਕੇਂਦਰੀ ਸਨਅਤੀ ਸੁਰੱਖਿਆ ਬਲ (ਸੀਆਈਐੱਸਐੱਫ) ਦੇ ਜਵਾਨਾਂ ਦੀ ਤਾਇਨਾਤੀ ’ਚ ਤੇਜ਼ੀ ਲਿਆਉਣ ਲਈ ਫੋਰਸ ਦੀ ਟੀਮ 11 ਅਤੇ 12 ਅਗਸਤ ਨੂੰ ਨੰਗਲ ਦਾ ਦੌਰਾ ਕਰੇਗੀ। ਸੀਆਈਐੱਸਐੱਫ ਦੇ ਆਈਜੀ ਦੀ ਅਗਵਾਈ ਹੇਠ ਅਧਿਕਾਰੀਆਂ ਵੱਲੋਂ ਇਲਾਕੇ ’ਚ…
ਡੈਮਾਂ ’ਚ ਪਾਣੀ ਦਾ ਪੱਧਰ ਵਧਿਆ, ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ’ਚ ਕੰਟਰੋਲ ਰੂਮ ਸਥਾਪਿਤ

ਡੈਮਾਂ ’ਚ ਪਾਣੀ ਦਾ ਪੱਧਰ ਵਧਿਆ, ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ’ਚ ਕੰਟਰੋਲ ਰੂਮ ਸਥਾਪਿਤ

ਚੰਡੀਗੜ੍ਹ: ਪਹਾੜੀ ਇਲਾਕਿਆਂ ਵਿੱਚ ਮੀਂਹ ਪੈਣ ਤੋਂ ਬਾਅਦ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਇਸ ਲਈ ਸੂਬਾ ਸਰਕਾਰ ਨੇ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਇੱਕ ਸੀਨੀਅਰ ਸਰਕਾਰੀ ਅਧਿਕਾਰੀ ਨੇ…
ਕੋਈ ਧਿਰ ਅਕਾਲ ਤਖ਼ਤ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ: ਗੜਗੱਜ

ਕੋਈ ਧਿਰ ਅਕਾਲ ਤਖ਼ਤ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ: ਗੜਗੱਜ

ਅੰਮ੍ਰਿਤਸਰ: ਅਕਾਲ ਤਖ਼ਤ ਤੋਂ ਸ਼੍ੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਭਰਤੀ ਕਮੇਟੀ ਵੱਲੋਂ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਦੇਣ ਦੀ ਮੰਗ ਦਾ ਮਾਮਲਾ ਫਿਲਹਾਲ ਲਟਕ ਗਿਆ ਜਾਪਦਾ ਹੈ। ਭਰਤੀ ਕਮੇਟੀ ਵੱਲੋਂ ਭਰਤੀ ਸਬੰਧੀ ਮੁਹਿੰਮ ਅਤੇ ਡੈਲੀਗੇਟ…
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਬੋਰਡਾਂ ਦੇ ਚੇਅਰਮੈਨ ਤੇ ਮੈਂਬਰ ਨਿਯੁਕਤ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਬੋਰਡਾਂ ਦੇ ਚੇਅਰਮੈਨ ਤੇ ਮੈਂਬਰ ਨਿਯੁਕਤ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਯੋਜਨਾ ਬੋਰਡਾਂ ਦੇ ਨਵੇਂ ਚੇਅਰਮੈਨ ਅਤੇ ਮੈਂਬਰ ਨਿਯੁਕਤ ਕਰ ਦਿੱਤੇ ਹਨ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਪਲਾਨਿੰਗ ਬੋਰਡ…

ਇਰਾਨ ਨੇ ਜਾਸੂਸੀ ਦੇ ਦੋਸ਼ੀ ਸਣੇ ਦੋ ਨੂੰ ਫਾਹੇ ਲਾਇਆ

ਦੁਬਈ: ਇਰਾਨ ਨੇ ਅੱਜ ਵੱਖ-ਵੱਖ ਮਾਮਲਿਆਂ ਵਿੱਚ ਦੋ ਵਿਅਕਤੀਆਂ ਨੂੰ ਫਾਂਸੀ ਦਿੱਤੀ। ਇਨ੍ਹਾਂ ਵਿੱਚੋਂ ਇਕ ’ਤੇ ਇਜ਼ਰਾਈਲ ਲਈ ਜਾਸੂਸੀ ਕਰਨ ਅਤੇ ਦੂਜੇ ’ਤੇ ਅਤਿਵਾਦੀ ਸਮੂਹ ਇਸਲਾਮਿਕ ਸਟੇਟ (ਆਈਐੱਸ) ਦਾ ਮੈਂਬਰ ਹੋਣ ਦਾ ਦੋਸ਼ ਸੀ। ਖ਼ਬਰ ਵੈੱਬਸਾਈਟ ‘ਮਿਜ਼ਾਨਆਨਲਾਈਨ’ ਦੀ ਖ਼ਬਰ ਵਿੱਚ…
ਹਾਕੀ: ਪੰਜਾਬ ਤੇ ਝਾਰਖੰਡ ਫਾਈਨਲ ’ਚ

ਹਾਕੀ: ਪੰਜਾਬ ਤੇ ਝਾਰਖੰਡ ਫਾਈਨਲ ’ਚ

ਚੇਨੱਈ: ਪੰਜਾਬ ਅਤੇ ਝਾਰਖੰਡ ਨੇ ਅੱਜ ਇੱਥੇ ਆਪੋ-ਆਪਣੇ ਮੈਚ ਜਿੱਤ ਕੇ 15ਵੇਂ ਹਾਕੀ ਇੰਡੀਆ ਸਬ-ਜੂਨੀਅਰ ਪੁਰਸ਼ ਕੌਮੀ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਦਿਨ ਦੇ ਪਹਿਲੇ ਸੈਮੀਫਾਈਨਲ ਵਿੱਚ ਪੰਜਾਬ ਨੇ ਉੱਤਰ ਪ੍ਰਦੇਸ਼ ਨੂੰ 4-3 ਨਾਲ ਹਰਾਇਆ, ਜਿਸ ਵਿੱਚ…
ਟੈਨਿਸ: ਸਵਿਤੋਲਿਨਾ ਨੂੰ ਹਰਾ ਕੇ ਓਸਾਕਾ ਸੈਮੀਫਾਈਨਲ ’ਚ

ਟੈਨਿਸ: ਸਵਿਤੋਲਿਨਾ ਨੂੰ ਹਰਾ ਕੇ ਓਸਾਕਾ ਸੈਮੀਫਾਈਨਲ ’ਚ

ਮੌਂਟਰੀਅਲ: ਚਾਰ ਵਾਰ ਦੀ ਗਰੈਂਡ ਸਲੈਮ ਚੈਂਪੀਅਨ ਜਪਾਨ ਦੀ ਨਾਓਮੀ ਓਸਾਕਾ ਯੂਕਰੇਨ ਦੀ 10ਵਾਂ ਦਰਜਾ ਪ੍ਰਾਪਤ ਏਲੀਨਾ ਸਵਿਤੋਲਿਨਾ ਨੂੰ 6-2, 6-2 ਨਾਲ ਹਰਾ ਕੇ ਪਹਿਲੀ ਵਾਰ ਨੈਸ਼ਨਲ ਬੈਂਕ ਓਪਨ ਟੈਨਿਸ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਪਹੁੰਚ ਗਈ ਹੈ। ਆਖਰੀ ਚਾਰ ਵਿੱਚ ਓਸਾਕਾ…
ਅਮਰੀਕਾ ਦਾ ਮੂੰਹ ਬੰਦ ਕਰਨ ਲਈ ਭਾਰਤੀ ਫੌ਼ਜ ਵੱਲੋਂ ‘1971 ਦੇ ਅਖ਼ਬਾਰ ਦਾ ਮਜ਼ਮੂਨ’ ਪੋਸਟ

ਅਮਰੀਕਾ ਦਾ ਮੂੰਹ ਬੰਦ ਕਰਨ ਲਈ ਭਾਰਤੀ ਫੌ਼ਜ ਵੱਲੋਂ ‘1971 ਦੇ ਅਖ਼ਬਾਰ ਦਾ ਮਜ਼ਮੂਨ’ ਪੋਸਟ

ਚੰਡੀਗੜ੍ਹ: ਭਾਰਤੀ ਫੌ਼ਜ ਨੇ ਅੱਜ 1971 ਦੀ ਦਹਾਕਿਆਂ ਪੁਰਾਣੀ ਅਖ਼ਬਾਰ ਦੀ ਕਲਿਪਿੰਗ ਸਾਂਝੀ ਕਰ ਕੇ ਅਮਰੀਕਾ ਦੀ ਅਸਿੱਧੇ ਤੌਰ ’ਤੇ ਆਲੋਚਨਾ ਕੀਤੀ ਹੈ। ਇਸ ਕਲਿਪਿੰਗ ਵਿੱਚ ਪਾਕਿਸਤਾਨ ਨੂੰ ਅਮਰੀਕਾ ਦੀ ਇਤਿਹਾਸਕ ਫੌਜੀ ਹਮਾਇਤ ਨੂੰ ਉਜਾਗਰ ਕੀਤਾ ਗਿਆ ਸੀ। ਇਹ ਕਦਮ ਅਮਰੀਕੀ…
ਅਗਲੇ 24 ਘੰਟਿਆਂ ਵਿਚ ਭਾਰਤ ’ਤੇ ਟੈਰਿਫ ‘ਬਹੁਤ ਜ਼ਿਆਦਾ’ ਵਧਾ ਦੇਵਾਂਗਾ: ਟਰੰਪ

ਅਗਲੇ 24 ਘੰਟਿਆਂ ਵਿਚ ਭਾਰਤ ’ਤੇ ਟੈਰਿਫ ‘ਬਹੁਤ ਜ਼ਿਆਦਾ’ ਵਧਾ ਦੇਵਾਂਗਾ: ਟਰੰਪ

ਨਿੳੂਯਾਰਕ/ਮਾਸਕੋ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਇੱਕ ਚੰਗਾ ਵਪਾਰਕ ਭਾਈਵਾਲ ਨਹੀਂ ਰਿਹਾ। ਉਨ੍ਹਾਂ ਐਲਾਨ ਕੀਤਾ ਕਿ ਉਹ ਅਗਲੇ 24 ਘੰਟਿਆਂ ਵਿੱਚ ਨਵੀਂ ਦਿੱਲੀ ’ਤੇ ਟੈਰਿਫ ‘ਕਾਫੀ ਵਧਾ’ ਦੇਣਗੇ ਕਿਉਂਕਿ ਉਹ ਰੂਸ ਤੋਂ ਤੇਲ ਖਰੀਦ ਰਿਹਾ…
ਮੁਹਾਲੀ: ਆਕਸੀਜਨ ਸਿਲੰਡਰਾਂ ਦੇ ਪਲਾਂਟ ’ਚ ਧਮਾਕਾ; ਦੋ ਮੌਤਾਂ, ਕਈ ਜ਼ਖ਼ਮੀ

ਮੁਹਾਲੀ: ਆਕਸੀਜਨ ਸਿਲੰਡਰਾਂ ਦੇ ਪਲਾਂਟ ’ਚ ਧਮਾਕਾ; ਦੋ ਮੌਤਾਂ, ਕਈ ਜ਼ਖ਼ਮੀ

ਮੁਹਾਲੀ: ਇਥੇ ਇੰਡਸਟਰੀਅਲ ਏਰੀਆ, ਫੇਜ਼ 9 ਵਿੱਚ ਅੱਜ ਸਵੇਰੇ ਆਕਸੀਜਨ ਪਲਾਂਟ ਵਿੱਚ ਸਿਲੰਡਰ ਫੱਟਣ ਨਾਲ ਧਮਾਕਾ ਹੋ ਗਿਆ। ਧਮਾਕੇ ਇੰਨਾ ਜ਼ੋਰਦਾਰ ਸੀ ਕਿ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਧਮਾਕੇ ਕਰਕੇ ਫੈਕਟਰੀ ਬੁਰੀ ਤਰ੍ਹਾਂ…
ਅਮਰੀਕਾ: ਉੱਤਰੀ ਐਰੀਜ਼ੋਨਾ ਵਿੱਚ ਮੈਡੀਕਲ ਮਾਲਵਾਹਕ ਜਹਾਜ਼ ਹਾਦਸਾਗ੍ਰਸਤ, 4 ਮੌਤਾਂ

ਅਮਰੀਕਾ: ਉੱਤਰੀ ਐਰੀਜ਼ੋਨਾ ਵਿੱਚ ਮੈਡੀਕਲ ਮਾਲਵਾਹਕ ਜਹਾਜ਼ ਹਾਦਸਾਗ੍ਰਸਤ, 4 ਮੌਤਾਂ

ਚਿਨਲੇ (ਅਮਰੀਕਾ): ਉੱਤਰੀ ਐਰੀਜ਼ੋਨਾ ਵਿੱਚ ਨਵਾਜੋ ਨੇਸ਼ਨ ’ਤੇ ਮੰਗਲਵਾਰ ਨੂੰ ਇੱਕ ਛੋਟਾ ਮੈਡੀਕਲ ਮਾਲਵਾਹਕ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਉਸਨੂੰ ਅੱਗ ਲੱਗ ਗਈ। ਇਹ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਅਤੇ ਸੀਐੱਸਆਈ ਏਵੀਏਸ਼ਨ ਦੇ ਅਨੁਸਾਰ…
ਇਮਰਾਨ ਖ਼ਾਨ ਦੀ ਰਿਹਾਈ ਮੰਗਦੇ 500 ਤੋਂ ਵੱਧ ਸਮਰਥਕ ਗ੍ਰਿਫ਼ਤਾਰ

ਇਮਰਾਨ ਖ਼ਾਨ ਦੀ ਰਿਹਾਈ ਮੰਗਦੇ 500 ਤੋਂ ਵੱਧ ਸਮਰਥਕ ਗ੍ਰਿਫ਼ਤਾਰ

ਲਾਹੌਰ: ਜੇਲ੍ਹ ਵਿੱਚ ਨਜ਼ਰਬੰਦ ਸਾਬਕਾ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਸਰਪ੍ਰਸਤ ਇਮਰਾਨ ਖਾਨ ਦੀ ਰਿਹਾਈ ਲਈ ਪਾਰਟੀ ਸਮਰਥਕਾਂ ਨੇ ਅੱਜ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲੀਸ ਨੇ ਇਮਰਾਨ ਦੀ ਪਾਰਟੀ ਦੇ ਪੰਜ ਸੌ ਸਮਰਥਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। 72…
ਨੌਕਰੀਆਂ ਸਬੰਧੀ ਅੰਕੜਿਆਂ ਨਾਲ ਛੇੜ-ਛਾੜ ਹੋਈ: ਟਰੰਪ

ਨੌਕਰੀਆਂ ਸਬੰਧੀ ਅੰਕੜਿਆਂ ਨਾਲ ਛੇੜ-ਛਾੜ ਹੋਈ: ਟਰੰਪ

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਜੁਲਾਈ ਵਿੱਚ ਰੁਜ਼ਗਾਰ ਸਬੰਧੀ ਅੰਕੜੇ ਜਾਰੀ ਹੋਣ ਮਗਰੋਂ ਬਿਊਰੋ ਆਫ ਲੇਬਰ ਸਟੈਟਿਸਟਿਕਸ ਦੇ ਡਾਇਰੈਕਟਰ ਨੂੰ ਬਰਖਾਸਤ ਕਰ ਦਿੱਤਾ ਅਤੇ ਉਸ ’ਤੇ ਇਨ੍ਹਾਂ ਅੰਕੜਿਆਂ ਨਾਲ ਛੇੜਛਾੜ ਕਰਨ ਦਾ ਦੋਸ਼ ਲਾਇਆ। ਅਮਰੀਕਾ ਵਿੱਚ ਨੌਕਰੀਆਂ ਸਬੰਧੀ…
ਭਾਰਤ ਤੇ ਫਿਲਪੀਨਜ਼ ਵੱਲੋਂ ਰਣਨੀਤਕ ਭਾਈਵਾਲੀ ਦਾ ਐਲਾਨ

ਭਾਰਤ ਤੇ ਫਿਲਪੀਨਜ਼ ਵੱਲੋਂ ਰਣਨੀਤਕ ਭਾਈਵਾਲੀ ਦਾ ਐਲਾਨ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਅਤੇ ਫਿਲਪੀਨਜ਼ ਆਪਣੀ ਮਰਜ਼ੀ ਨਾਲ ਦੋਸਤ ਅਤੇ ਕਿਸਮਤ ਨਾਲ ਭਾਈਵਾਲ ਹਨ। ਉਨ੍ਹਾਂ ਨੇ ਇਹ ਟਿੱਪਣੀਆਂ ਅਜਿਹੇ ਸਮੇਂ ਕੀਤੀਆਂ ਜਦੋਂ ਦੋਵਾਂ ਦੇਸ਼ਾਂ ਨੇ ਆਪਣੇ ਸਬੰਧਾਂ ਨੂੰ ਰਣਨੀਤਕ ਭਾਈਵਾਲੀ ਦੇ ਪੱਧਰ…
ਸਾਈਬਰ ਧੋਖਾਧੜੀ ਮਾਮਲਾ: ਈਡੀ ਵੱਲੋਂ ਦਿੱਲੀ-ਐਨਸੀਆਰ ਅਤੇ ਦੇਹਰਾਦੂਨ ’ਚ 11 ਥਾਵਾਂ ’ਤੇ ਛਾਪੇ

ਸਾਈਬਰ ਧੋਖਾਧੜੀ ਮਾਮਲਾ: ਈਡੀ ਵੱਲੋਂ ਦਿੱਲੀ-ਐਨਸੀਆਰ ਅਤੇ ਦੇਹਰਾਦੂਨ ’ਚ 11 ਥਾਵਾਂ ’ਤੇ ਛਾਪੇ

ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ 260 ਕਰੋੜ ਰੁਪਏ ਦੇ ਗੈਰ-ਕਾਨੂੰਨੀ ਕ੍ਰਿਪਟੋਕਰੰਸੀ ਲੈਣ-ਦੇਣ ਅਤੇ ਅੰਤਰਰਾਸ਼ਟਰੀ ਮਨੀ ਲਾਂਡਰਿੰਗ ਨਾਲ ਜੁੜੇ ਇੱਕ ਵੱਡੇ ਗਲੋਬਲ ਸਾਈਬਰ ਧੋਖਾਧੜੀ ਮਾਮਲੇ ਦੇ ਸਬੰਧ ਵਿੱਚ ਦਿੱਲੀ, ਨੋਇਡਾ, ਗੁਰੂਗ੍ਰਾਮ ਅਤੇ ਦੇਹਰਾਦੂਨ ਵਿੱਚ 11 ਥਾਵਾਂ ’ਤੇ ਤਲਾਸ਼ੀ…
ਰੂਸ ਤੋਂ ਯੂਰੇਨੀਅਮ, ਖਾਦ ਤੇ ਰਸਾਇਣ ਦਰਾਮਦ ਕੀਤੇ ਜਾਣ ਬਾਰੇ ਮੈਨੂੰ ਕੋਈ ਜਾਣਕਾਰੀ ਨਹੀਂ: ਟਰੰਪ

ਰੂਸ ਤੋਂ ਯੂਰੇਨੀਅਮ, ਖਾਦ ਤੇ ਰਸਾਇਣ ਦਰਾਮਦ ਕੀਤੇ ਜਾਣ ਬਾਰੇ ਮੈਨੂੰ ਕੋਈ ਜਾਣਕਾਰੀ ਨਹੀਂ: ਟਰੰਪ

ਨਿੳੂ ਯਾਰਕ/ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਰੂਸ ਤੋਂ ਯੂਰੇਨੀਅਮ, ਖਾਦ ਤੇ ਰਸਾਇਣਾਂ ਦੀ ਦਰਾਮਦ ਕੀਤੇ ਜਾਣ ਬਾਰੇ ਕੋਈ ਜਾਣਕਾਰੀ ਨਹੀਂ ਹੈ। ਟਰੰਪ ਨੇ ਮੰਗਲਵਾਰ ਨੂੰ ਇਨ੍ਹਾਂ ਵਸਤਾਂ ਦੀ ਅਮਰੀਕੀ ਦਰਾਮਦ ਬਾਰੇ ਭਾਰਤ ਦੇ ਬਿਆਨ ’ਤੇ ਇੱਕ ਸਵਾਲ…

ਰੂਸ ਨੇ ਮਿਜ਼ਾਈਲਾਂ ਦੀ ਤਾਇਨਾਤੀ ’ਤੇ ਲਗਾਈ ਰੋਕ ਖ਼ਤਮ ਕੀਤੀ

ਮਾਸਕੋ: ਰੂਸ ਨੇ ਐਲਾਨ ਕੀਤਾ ਹੈ ਕਿ ਉਹ ਹੁਣ ਪਰਮਾਣੂ ਸਮਰੱਥਾ ਵਾਲੀਆਂ ਤੇ ਦਰਮਿਆਨੀ ਰੇਂਜ ਵਾਲੀਆਂ ਮਿਜ਼ਾਈਲਾਂ ਦੀ ਤਾਇਨਾਤੀ ਸਬੰਧੀ ਆਪਣੇ ਆਪ ’ਤੇ ਲਗਾਈ ਗਈ ਰੋਕ ਨੂੰ ਨਹੀਂ ਮੰਨਦਾ ਹੈ। ਇਹ ਚਿਤਾਵਨੀ ਸੰਭਾਵੀ ਤੌਰ ’ਤੇ ਹਥਿਆਰਾਂ ਦੀ ਨਵੀਂ ਦੌੜ ਲਈ ਰਾਹ…

ਦਹਿਸ਼ਤਗਰਦਾਂ ਵੱਲੋਂ ਪੁਲੀਸ ਸਟੇਸ਼ਨ ਉਡਾਉਣ ਦੀ ਕੋਸ਼ਿਸ਼

ਪਿਸ਼ਾਵਰ: ਦਹਿਸ਼ਤਗਰਦਾਂ ਨੇ ਉੱਤਰ-ਪੱਛਮੀ ਪਾਕਿਸਤਾਨ ਦੇ ਬੰਨੂ ਜ਼ਿਲ੍ਹੇ ਵਿੱਚ ਥਾਣੇ ’ਤੇ ਡਰੋਨ ਹਮਲਾ ਕੀਤਾ ਪਰ ਇਸ ਦੌਰਾਨ ਧਮਾਕਾ ਨਾ ਹੋਣ ਕਾਰਨ ਨੁਕਸਾਨ ਤੋਂ ਬਚਾਅ ਹੋ ਗਿਆ। ਪੁਲੀਸ ਅਨੁਸਾਰ ਦਹਿਸ਼ਤਗਰਦਾਂ ਨੇ ਬੀਤੀ ਦੇਰ ਰਾਤ ਖੈ਼ਬਰ ਪਖ਼ਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਨਾਲ…
ਗਾਜ਼ਾ ’ਚ ਵਸਤਾਂ ਦੇ ਸੀਮਤ ਦਾਖ਼ਲੇ ਦੀ ਆਗਿਆ ਦੇਵੇਗਾ ਇਜ਼ਰਾਈਲ

ਗਾਜ਼ਾ ’ਚ ਵਸਤਾਂ ਦੇ ਸੀਮਤ ਦਾਖ਼ਲੇ ਦੀ ਆਗਿਆ ਦੇਵੇਗਾ ਇਜ਼ਰਾਈਲ

ਦੀਰ ਅਲ-ਬਲਾਹ:  ਇਜ਼ਰਾਈਲ ਦਾ ਕਿਹਾ ਕਿ ਉਹ ਸਥਾਨਕ ਵਪਾਰੀਆਂ ਰਾਹੀਂ ਗਾਜ਼ਾ ਵਿੱਚ ਵਸਤਾਂ ਦੀ ਹੌਲੀ-ਹੌਲੀ ਅਤੇ ਸੀਮਤ ਦਾਖ਼ਲੇ ਦੀ ਆਗਿਆ ਦੇਵੇਗਾ। ਸਹਾਇਤਾ ਸਬੰਧੀ ਤਾਲਮੇਲ ਕਰਨ ਵਾਲੀ ਇਜ਼ਰਾਇਲੀ ਫੌਜੀ ਏਜੰਸੀ ਨੇ ਅੱਜ ਇਹ ਜਾਣਕਾਰੀ ਦਿੱਤੀ। ਆਲਮੀ ਨਿਗਰਾਨਾਂ ਦਾ ਕਹਿਣਾ ਹੈ ਕਿ…
ਉੱਤਰਕਾਸ਼ੀ ਵਿੱਚ ਬੱਦਲ ਫਟਿਆ, ਚਾਰ ਮੌਤਾਂ

ਉੱਤਰਕਾਸ਼ੀ ਵਿੱਚ ਬੱਦਲ ਫਟਿਆ, ਚਾਰ ਮੌਤਾਂ

ਉੱਤਰਕਾਸ਼ੀ: ਉੱਤਰਕਾਸ਼ੀ ਵਿੱਚ ਗੰਗੋਤਰੀ ਜਾਣ ਵਾਲੇ ਰਸਤੇ ’ਤੇ ਧਰਾਲੀ ਪਿੰਡ ਨੇੜੇ ਬੱਦਲ ਫਟਣ ਕਰਕੇ ਅਚਾਨਕ ਹੜ੍ਹ ਆਉਣ ਕਾਰਨ ਕਈ ਘਰ ਤੇ ਹੋਟਲ ਪਾਣੀ ਵਿੱਚ ਵਹਿ ਗਏ, ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਤੇ 60-70 ਵਿਅਕਤੀ ਲਾਪਤਾ ਹੋ ਗਏ। ਇਸ ਦੌਰਾਨ…
ਉੱਤਰਕਾਸ਼ੀ: ਲਾਪਤਾ ਵਿਅਕਤੀਆਂ ਦੀ ਭਾਲ ਲਈ ਰਾਹਤ ਕਾਰਜ ਜਾਰੀ

ਉੱਤਰਕਾਸ਼ੀ: ਲਾਪਤਾ ਵਿਅਕਤੀਆਂ ਦੀ ਭਾਲ ਲਈ ਰਾਹਤ ਕਾਰਜ ਜਾਰੀ

ਦੇਹਰਾਦੂਨ: ਉੱਤਰਕਾਸ਼ੀ ਵਿੱਚ ਬੀਤੇ ਦਿਨ ਵਾਪਰੀ ਬੱਦਲ ਫਟਣ ਦੀ ਘਟਨਾ ਤੋਂ ਬਾਅਦ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਉਧਰ ਬਚਾਅ ਕਰਮੀਆਂ ਨੇ ਬੁੱਧਵਾਰ ਨੂੰ ਧਰਾਲੀ ਵਿੱਚ ਹੜ੍ਹ ਦੇ ਪੀੜਤਾਂ ਦੀ ਭਾਲ ਲਈ ਆਪਣੀਆਂ ਕਾਰਵਾਈਆਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਮੰਗਲਵਾਰ ਦੁਪਹਿਰ…
ਉੱਤਰਕਾਸ਼ੀ ਜ਼ਿਲ੍ਹੇ ਦੇ ਹਰਸ਼ਿਲ ਇਲਾਕੇ ਵਿਚ ਬੱਦਲ ਫਟਣ ਕਰਕੇ ਹੜ੍ਹ ਮਗਰੋਂ 10 ਫੌਜੀ ਲਾਪਤਾ

ਉੱਤਰਕਾਸ਼ੀ ਜ਼ਿਲ੍ਹੇ ਦੇ ਹਰਸ਼ਿਲ ਇਲਾਕੇ ਵਿਚ ਬੱਦਲ ਫਟਣ ਕਰਕੇ ਹੜ੍ਹ ਮਗਰੋਂ 10 ਫੌਜੀ ਲਾਪਤਾ

ਉੱਤਰਕਾਸ਼ੀ: ਉੱਤਰਕਾਸ਼ੀ ਜ਼ਿਲ੍ਹੇ ਦੇ ਹਰਸ਼ਿਲ ਖੇਤਰ ਵਿੱਚ ਬੱਦਲ ਫਟਣ ਕਾਰਨ ਆਏ ਭਿਆਨਕ ਹੜ੍ਹ ਮਗਰੋਂ ਇੱਕ ਕੈਂਪ ਤੋਂ ਕਰੀਬ 10 ਫੌਜੀ ਜਵਾਨ ਲਾਪਤਾ ਹਨ। ਬੱਦਲ ਫਟਣ ਦੀ ਘਟਨਾ ਮੰਗਲਵਾਰ ਦੁਪਹਿਰ 1.40 ਵਜੇ ਦੇ ਕਰੀਬ ਵਾਪਰੀ, ਜਿਸ ਕਾਰਨ ਗੰਗੋਤਰੀ ਜਾਂਦੇ ਸ਼ਰਧਾਲੂਆਂ ਲਈ ਮੁੱਖ…
ਸ਼ਹੀਦੀ ਸਮਾਗਮ ’ਚ ਨੱਚਣ ਟੱਪਣ ਦਾ ਮਾਮਲਾ: ਕੈਬਨਿਟ ਮੰਤਰੀ ਹਰਜੋਤ ਬੈਂਸ ਸਪਸ਼ਟੀਕਰਨ ਲਈ ਸਿੰਘ ਸਾਹਿਬਾਨ ਅੱਗੇ ਪੇਸ਼

ਸ਼ਹੀਦੀ ਸਮਾਗਮ ’ਚ ਨੱਚਣ ਟੱਪਣ ਦਾ ਮਾਮਲਾ: ਕੈਬਨਿਟ ਮੰਤਰੀ ਹਰਜੋਤ ਬੈਂਸ ਸਪਸ਼ਟੀਕਰਨ ਲਈ ਸਿੰਘ ਸਾਹਿਬਾਨ ਅੱਗੇ ਪੇਸ਼

ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਬੀਤੇ ਦਿਨੀਂ ਸ੍ਰੀਨਗਰ ਵਿਚ ਕਰਵਾਏ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਨੂੰ ਲੈ ਕੇ ਆਪਣਾ ਸਪਸ਼ਟੀਕਰਨ ਦੇਣ ਲਈ ਅੱਜ ਸ੍ਰੀ…
SYL: ਪੰਜਾਬ ਤੇ ਹਰਿਆਣਾ ਵਿਚਾਲੇ ਦੁਵੱਲੀ ਵਾਰਤਾ ਅੱਗੇ ਵਧੀ, ਨਾਸੂਰ ਬਣੇ ਮੁੱਦੇ ਦੇ ਹੱਲ ਲਈ ਰਾਹ ਕੱਢਾਂਗੇ : ਭਗਵੰਤ ਮਾਨ

SYL: ਪੰਜਾਬ ਤੇ ਹਰਿਆਣਾ ਵਿਚਾਲੇ ਦੁਵੱਲੀ ਵਾਰਤਾ ਅੱਗੇ ਵਧੀ, ਨਾਸੂਰ ਬਣੇ ਮੁੱਦੇ ਦੇ ਹੱਲ ਲਈ ਰਾਹ ਕੱਢਾਂਗੇ : ਭਗਵੰਤ ਮਾਨ

ਨਵੀਂ ਦਿੱਲੀ: ਕੇਂਦਰ ਸਰਕਾਰ ਦੀ ਅਗਵਾਈ ’ਚ ਅੱਜ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮਾਮਲੇ ’ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਪੰਜਵੇਂ ਗੇੜ ਦੀ ਹੋਈ ਦੁਵੱਲੀ ਵਾਰਤਾ ਦੋ ਕਦਮ ਅੱਗੇ ਵਧੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਮਗਰੋਂ ਕਿਹਾ…
ਐੱਸਵਾਈਐੱਲ: ਪੰਜਾਬ ਨੇ ਗੇਂਦ ਮੁੜ ਕੇਂਦਰ ਦੇ ਪਾਲੇ ’ਚ ਸੁੱਟੀ

ਐੱਸਵਾਈਐੱਲ: ਪੰਜਾਬ ਨੇ ਗੇਂਦ ਮੁੜ ਕੇਂਦਰ ਦੇ ਪਾਲੇ ’ਚ ਸੁੱਟੀ

ਚੰਡੀਗਡ਼੍ਹ: ਕੇਂਦਰ ਸਰਕਾਰ ਦੀ ਅਗਵਾਈ ਹੇਠ ਅੱਜ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਪੰਜਾਬ-ਹਰਿਆਣਾ ’ਚ ਪੰਜਵੇਂ ਗੇੜ ਦੀ ਹੋਈ ਦੁਵੱਲੀ ਵਾਰਤਾ ਵਿੱਚ ਪੰਜਾਬ ਨੇ ਗੇਂਦ ਮੁੜ ਕੇਂਦਰ ਦੇ ਪਾਲੇ ’ਚ ਸੁੱਟ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਮਗਰੋਂ…

ਲੈਂਡ ਪੂਲਿੰਗ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਸੁਣਵਾਈ ਅੱਜ

ਲੁਧਿਆਣਾ: ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਖ਼ਿਲਾਫ਼ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਭਲਕੇ ਛੇ ਅਗਸਤ ਨੂੰ ਸੁਣਵਾਈ ਹੋਵੇਗੀ। ਇਸ ਮਾਮਲੇ ’ਤੇ ਸਾਰੇ ਸੂਬਾ ਵਾਸੀਆਂ ਤੇ ਕਿਸਾਨਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਹ ਪਟੀਸ਼ਨ ਐਡਵੋਕੇਟ ਗੁਰਦੀਪ ਸਿੰਘ ਫਾਗਲਾ…
Punjab News: ਪੁਲੀਸ ਮੁਖੀ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ’ਚ ਸੁਰੱਖਿਆ ਪ੍ਰਬੰਧਾਂ ਬਾਰੇ ਕੀਤੀ ਮੀਟਿੰਗ

Punjab News: ਪੁਲੀਸ ਮੁਖੀ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ’ਚ ਸੁਰੱਖਿਆ ਪ੍ਰਬੰਧਾਂ ਬਾਰੇ ਕੀਤੀ ਮੀਟਿੰਗ

ਚੰਡੀਗੜ੍ਹ:  ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੱਜ ਸਾਰੀਆਂ ਰੇਂਜਾਂ ਦੇ ਡੀਆਈਜੀਜ਼, ਸਾਰੇ ਐਸਐਸਪੀਜ਼ ਅਤੇ ਪੁਲੀਸ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸੂਬੇ ਵਿੱਚ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਬਾਰੇ ਵਿਚਾਰ ਚਰਚਾ…
ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਨੂੰ ਦੂਜੇ ਸਥਾਨਕ ਤਖ਼ਤਾਂ ਨਾਲ ਸਬੰਧਤ ਮਾਮਲਿਆਂ ’ਚ ‘ਬੇਲੋੜਾ’ ਦਖ਼ਲ ਨਾ ਦੇਣ ਦੀ ਅਪੀਲ

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਨੂੰ ਦੂਜੇ ਸਥਾਨਕ ਤਖ਼ਤਾਂ ਨਾਲ ਸਬੰਧਤ ਮਾਮਲਿਆਂ ’ਚ ‘ਬੇਲੋੜਾ’ ਦਖ਼ਲ ਨਾ ਦੇਣ ਦੀ ਅਪੀਲ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿੱਚ ਇੱਕ ਮਤਾ ਪਾਸ ਕਰ ਕੇ ਤਖ਼ਤਾਂ ਦੇ ਜਥੇਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਥਾਨਕ ਤਖ਼ਤਾਂ ਨਾਲ ਸਬੰਧਤ ਮਾਮਲਿਆਂ ਵਿੱਚ ਬੇਲੋੜੀ ਦਖਲਅੰਦਾਜ਼ੀ ਨਾ ਕੀਤੀ ਜਾਵੇ। ਸ੍ਰੀ ਅਕਾਲ ਤਖ਼ਤ ਨੂੰ ਛੱਡ…

ਕੈਨੇਡਾ: ਸਟੋਨੀ ਝੀਲ ’ਚ ਡੁੱਬੇ ਦੋ ਭਾਰਤੀਆਂ ਦੀਆਂ ਲਾਸ਼ਾਂ ਬਰਾਮਦ

ਵੈਨਕੂਵਰ: ਓਂਟਾਰੀਓ ਦੇ ਪੀਟਰਬਰੋ ਨੇੜੇ ਸਟੋਨੀ ਝੀਲ ਵਿੱਚ ਡੁੱਬਣ ਵਾਲੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਸੋਮਵਾਰ ਸ਼ਾਮ ਨੂੰ ਬਰਾਮਦ ਹੋ ਗਈਆਂ। ਓਂਟਾਰੀਓ ਪੁਲੀਸ (ਓਪੀਪੀ) ਨੇ ਉਨ੍ਹਾਂ ਦੀ ਪਛਾਣ 26 ਅਤੇ 24 ਸਾਲ ਦੇ ਦੋ ਨੌਜਵਾਨਾਂ ਵਜੋਂ ਕੀਤੀ ਹੈ, ਜੋ ਬਰੈਂਪਟਨ ਅਤੇ…
ਡੇਰਾਬੱਸੀ ਪੁਲੀਸ ਵੱਲੋਂ ਗੋਲੀਬਾਰੀ ਮਗਰੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਗੈਂਗਸਟਰ ਕਾਬੂ

ਡੇਰਾਬੱਸੀ ਪੁਲੀਸ ਵੱਲੋਂ ਗੋਲੀਬਾਰੀ ਮਗਰੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਗੈਂਗਸਟਰ ਕਾਬੂ

ਡੇਰਾਬੱਸੀ: ਡੇਰਾਬੱਸੀ ਪੁਲੀਸ ਨੇ ਇਥੋਂ ਦੀ ਗੁਲਾਬਗੜ੍ਹ ਰੋਡ ’ਤੇ ਸਥਿਤ ਇਕ ਪੀਜੀ ਵਿੱਚ ਲੁਕ ਕੇ ਰਹਿ ਰਹੇ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi gang) ਦੇ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਜਦੋਂ ਪੁਲੀਸ ਗੈਂਗਸਟਰਾਂ ਨੂੰ ਕਾਬੂ ਕਰਨ ਲੱਗੀ ਤਾਂ ਉਨ੍ਹਾਂ ਨੇ ਪੁਲੀਸ…