ਵਿਦਿਆਰਥੀਆਂ ਦੀ 75 ਫ਼ੀਸਦ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗਡ਼੍ਹ:  ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ ਅੱਜ ਸਕੂਲਾਂ ਨੂੰ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਦੀ 75 ਫੀਸਦ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਹੈ। ਬੋਰਡ ਨੇ ਆਪਣੇ ਖੇਤਰੀ ਦਫਤਰਾਂ ਨੂੰ ਸਕੂਲਾਂ ਵਿਚ ਵਿਦਿਆਰਥੀ ਦੀ ਹਾਜ਼ਰੀ…
ਬੈਂਕ ਧੋਖਾਧੜੀ: ਈਡੀ ਵੱਲੋਂ ਅਨਿਲ ਅੰਬਾਨੀ ਕੋਲੋਂ 10 ਘੰਟੇ ਪੁੱਛ ਪੜਤਾਲ

ਬੈਂਕ ਧੋਖਾਧੜੀ: ਈਡੀ ਵੱਲੋਂ ਅਨਿਲ ਅੰਬਾਨੀ ਕੋਲੋਂ 10 ਘੰਟੇ ਪੁੱਛ ਪੜਤਾਲ

ਨਵੀਂ ਦਿੱਲੀ:  ਰਿਲਾਇੰਸ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ (66) ਆਪਣੇ ਸਮੂਹ ਦੀਆਂ ਕੰਪਨੀਆਂ ਖ਼ਿਲਾਫ਼ ਕਰੋੜਾਂ ਰੁਪਏ ਦੇ ਕਥਿਤ ਬੈਂਕ ਕਰਜ਼ ਧੋਖਾਧੜੀ ਮਾਮਲਿਆਂ ਸਬੰਧੀ ਪੁੱਛ-ਪੜਤਾਲ ਲਈ ਅੱਜ ਇੱਥੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਹੋਇਆ। ਅੰਬਾਨੀ ਸਵੇਰੇ ਕਰੀਬ 11 ਵਜੇ ਦਿੱਲੀ ਵਿੱਚ…

ਸੈਲਾਨੀਆਂ ਨੂੰ ਅਮਰੀਕਾ ਦਾਖਲੇ ਲਈ ਭਰਨਾ ਹੋਵੇਗਾ 15000 ਡਾਲਰ ਦਾ ਬਾਂਡ

ਨਿਊਯਾਰਕ: ਅਮਰੀਕਾ ਵਿੱਚ ਰਾਸ਼ਟਰਪਤੀ ਡੋਨਲਡ ਟਰੰਪ ਦਾ ਪ੍ਰਸ਼ਾਸਨ ਪਾਇਲਟ ਪ੍ਰੋਗਰਾਮ ਲਾਗੂ ਕਰ ਰਿਹਾ ਹੈ, ਜਿਸ ਤਹਿਤ ਸੈਲਾਨੀ ਜਾਂ ਕਾਰੋਬਾਰੀ ਵੀਜ਼ਾ ’ਤੇ ਅਮਰੀਕਾ ਆਉਣ ਵਾਲੇ ਵਿਦੇਸ਼ੀ ਵਿਅਕਤੀਆਂ ਨੂੰ 15,000 ਅਮਰੀਕੀ ਡਾਲਰ ਤੱਕ ਦਾ ਬਾਂਡ ਭਰਨਾ ਪਵੇਗਾ, ਤਾਂ ਜੋ ਇਹ ਯਕੀਨੀ ਬਣਾਇਆ ਜਾ…
ਰਾਜ ਸਭਾ ਵਿੱਚ ਮਾਰਸ਼ਲਾਂ ਦੀ ਥਾਂ ਸੀਆਈਐੱਸਐੱਫ ਦੀ ਤਾਇਨਾਤੀ ਦੇ ਦੋਸ਼ਾਂ ’ਤੇ ਹੰਗਾਮਾ

ਰਾਜ ਸਭਾ ਵਿੱਚ ਮਾਰਸ਼ਲਾਂ ਦੀ ਥਾਂ ਸੀਆਈਐੱਸਐੱਫ ਦੀ ਤਾਇਨਾਤੀ ਦੇ ਦੋਸ਼ਾਂ ’ਤੇ ਹੰਗਾਮਾ

ਨਵੀਂ ਦਿੱਲੀ: ਲੋਕ ਸਭਾ ਨੇ ਅੱਜ ‘ਗੋਆ ਰਾਜ ਦੇ ਅਸੈਂਬਲੀ ਹਲਕਿਆਂ ਵਿੱਚ ਅਨੁਸੂਚਿਤ ਜਨਜਾਤੀਆਂ ਦੀ ਪ੍ਰਤੀਨਿਧਤਾ ਨੂੰ ਮੁੜ-ਵਿਵਸਥਿਤ ਕਰਨ ਲਈ ਬਿੱਲ, 2025’ ਨੂੰ ਪਾਸ ਕਰ ਦਿੱਤਾ, ਜਿਸ ਵਿੱਚ ਗੋਆ ਵਿਧਾਨ ਸਭਾ ਵਿੱਚ ਐੱਸਟੀਜ਼ ਲਈ ਸੀਟਾਂ ਰਾਖਵੀਆਂ ਕਰਨ ਦਾ ਪ੍ਰਬੰਧ ਹੈ। ਸਦਨ…
ਬੈਂਕ ਕਰਜ਼ਾ ਧੋਖਾਧੜੀ ਨਾਲ ਜੁੜੇ ਭ੍ਰਿਸ਼ਟਾਚਾਰ ਕੇਸ ’ਚ ਅਨਿਲ ਅੰਬਾਨੀ ਈਡੀ ਅੱਗੇ ਪੇਸ਼

ਬੈਂਕ ਕਰਜ਼ਾ ਧੋਖਾਧੜੀ ਨਾਲ ਜੁੜੇ ਭ੍ਰਿਸ਼ਟਾਚਾਰ ਕੇਸ ’ਚ ਅਨਿਲ ਅੰਬਾਨੀ ਈਡੀ ਅੱਗੇ ਪੇਸ਼

ਨਵੀਂ ਦਿੱਲੀ: ਰਿਲਾਇੰਸ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ(66) ਮੰਗਲਵਾਰ ਨੂੰ ਆਪਣੇ ਸਮੂਹ ਦੀਆਂ ਕੰਪਨੀਆਂ ਖਿਲਾਫ਼ ਕਰੋੜਾਂ ਰੁਪਏ ਦੇ ਕਥਿਤ ਕਈ ਬੈਂਕ ਲੋਨ ਧੋਖਾਧੜੀ ਮਾਮਲਿਆਂ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਪੁੱਛ-ਪੜਤਾਲ ਲਈ ਅੱਜ ਇੱਥੇ ਐਨਫੋਰਸਮੈਂਟ ਡਾਇਰੈਕਟੋਰੇਟ(ED) ਅੱਗੇ ਪੇਸ਼ ਹੋਏ। ਅਧਿਕਾਰਤ ਸੂਤਰਾਂ…
NDA Meeting: ਬਿਹਾਰ ਚੋਣਾਂ ਤੋਂ ਪਹਿਲਾਂ ਐੱਨਡੀਏ ਦਾ ਸ਼ਕਤੀ ਪ੍ਰਦਰਸ਼ਨ; ਅਪਰੇਸ਼ਨ ਸਿੰਧੂਰ ਤੇ ਮਹਾਦੇਵ ਦਾ ਜਸ਼ਨ ਮਨਾਇਆ

NDA Meeting: ਬਿਹਾਰ ਚੋਣਾਂ ਤੋਂ ਪਹਿਲਾਂ ਐੱਨਡੀਏ ਦਾ ਸ਼ਕਤੀ ਪ੍ਰਦਰਸ਼ਨ; ਅਪਰੇਸ਼ਨ ਸਿੰਧੂਰ ਤੇ ਮਹਾਦੇਵ ਦਾ ਜਸ਼ਨ ਮਨਾਇਆ

ਨਵੀਂ ਦਿੱਲੀ: ਸੱਤਾਧਾਰੀ ਐੱਨਡੀਏ ਦੇ ਮੈਂਬਰਾਂ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪ੍ਰੇਸ਼ਨ ਸਿੰਧੂਰ ਅਤੇ ਆਪ੍ਰੇਸ਼ਨ ਮਹਾਦੇਵ ਦੀ ਸਫਲਤਾ ਲਈ ਵਧਾਈ ਦਿੱਤੀ ਅਤੇ ਇਸ ਮੁੱਦੇ ’ਤੇ ਇੱਕ ਮਤਾ ਪਾਸ ਕੀਤਾ। ਜਿਵੇਂ ਹੀ ਸ੍ਰੀ ਮੋਦੀ ਸੰਸਦ ਲਾਇਬਰੇਰੀ ਇਮਾਰਤ ਵਿੱਚ ਐੱਨਡੀਏ…
ਧਾਰਾ 370 ਦੀ ਵਰ੍ਹੇਗੰਢ: ਪ੍ਰਧਾਨ ਮੰਤਰੀ ਵੱਲੋਂ ਐੱਨਡੀਏ ਮੈਂਬਰਾਂ ਨਾਲ ਮੀਟਿੰਗ ਅੱਜ; ਕਸ਼ਮੀਰ ਮੁੱਖ ਏਜੰਡਾ?

ਧਾਰਾ 370 ਦੀ ਵਰ੍ਹੇਗੰਢ: ਪ੍ਰਧਾਨ ਮੰਤਰੀ ਵੱਲੋਂ ਐੱਨਡੀਏ ਮੈਂਬਰਾਂ ਨਾਲ ਮੀਟਿੰਗ ਅੱਜ; ਕਸ਼ਮੀਰ ਮੁੱਖ ਏਜੰਡਾ?

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਸੱਤਾਧਾਰੀ ਕੌਮੀ ਜਮਹੂਰੀ ਗੱਠਜੋੜ(NDA) ਦੇ ਸੰਸਦ ਮੈਂਬਰਾਂ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ। ਇਸ ਤਜਵੀਜ਼ਤ ਬੈਠਕ ਨਾਲ ਸੱਤਾਧਾਰੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਇਰਾਦਿਆਂ ਬਾਰੇ ਤਿੱਖੀਆਂ ਅਟਕਲਾਂ ਸ਼ੁਰੂ ਹੋ ਗਈਆਂ ਹਨ। ਐੱਨਡੀਏ…
ਰੂਸ ਤੋਂ ਵੱਡੀ ਮਾਤਰਾ ’ਚ ਤੇਲ ਖਰੀਦ ਕੇ ਅੱਗੇ ਮੁਨਾਫ਼ੇ ਲਈ ਵੇਚ ਰਿਹੈ ਭਾਰਤ: ਟਰੰਪ

ਰੂਸ ਤੋਂ ਵੱਡੀ ਮਾਤਰਾ ’ਚ ਤੇਲ ਖਰੀਦ ਕੇ ਅੱਗੇ ਮੁਨਾਫ਼ੇ ਲਈ ਵੇਚ ਰਿਹੈ ਭਾਰਤ: ਟਰੰਪ

ਨਿੳੂ ਯਾਰਕ/ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਕਿਹਾ ਕਿ ਉਹ ਭਾਰਤ ਵੱਲੋਂ ਅਮਰੀਕਾ ਨੂੰ ਅਦਾ ਕੀਤੇ ਜਾਣ ਵਾਲੇ ਟੈਰਿਫਾਂ ਵਿੱਚ ‘ਕਾਫ਼ੀ’ ਵਾਧਾ ਕਰਨਗੇ। ਉਨ੍ਹਾਂ ਦੋਸ਼ ਲਗਾਇਆ ਕਿ ਭਾਰਤ, ਰੂਸ ਤੋਂ ਵੱਡੀ ਮਾਤਰਾ ਵਿੱਚ ਤੇਲ ਖਰੀਦ ਰਿਹਾ ਹੈ ਅਤੇ…
ਗਾਜ਼ਾ ’ਤੇ ਇਜ਼ਰਾਇਲੀ ਹਮਲਿਆਂ ’ਚ 40 ਫ਼ਲਸਤੀਨੀ ਹਲਾਕ

ਗਾਜ਼ਾ ’ਤੇ ਇਜ਼ਰਾਇਲੀ ਹਮਲਿਆਂ ’ਚ 40 ਫ਼ਲਸਤੀਨੀ ਹਲਾਕ

ਕਾਹਿਰਾ/ਗਾਜ਼ਾ: ਗਾਜ਼ਾ ’ਚ ਅੱਜ ਇਜ਼ਰਾਇਲੀ ਗੋਲੀਬਾਰੀ ਅਤੇ ਹਵਾਈ ਹਮਲਿਆਂ ਦੌਰਾਨ ਰਾਹਤ ਸਮੱਗਰੀ ਉਡੀਕਦੇ 10 ਲੋਕਾਂ ਸਣੇ ਘੱਟੋ-ਘੱਟ 40 ਫਲਸਤੀਨੀ ਮਾਰੇ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਪੰਜ ਹੋਰਨਾਂ ਦੀ ਮੌਤ ਭੁੱਖਮਰੀ ਕਾਰਨ ਹੋਈ ਹੈ। ਸਥਾਨਕ ਡਾਕਟਰਾਂ ਨੇ…
ਬੋਇੰਗ ਕੰਪਨੀ ਦੇ 3200 ਕਰਮਚਾਰੀ ਹੜਤਾਲ ’ਤੇ

ਬੋਇੰਗ ਕੰਪਨੀ ਦੇ 3200 ਕਰਮਚਾਰੀ ਹੜਤਾਲ ’ਤੇ

ਨਿਊਯਾਰਕ: ਬੋਇੰਗ ਲੜਾਕੂ ਜਹਾਜ਼ ਬਣਾਉਣ ਵਾਲੇ ਕਰਮਚਾਰੀ ਅੱਜ ਅੱਧੀ ਰਾਤ ਨੂੰ ਹੜਤਾਲ ’ਤੇ ਚਲੇ ਗਏ। ਇੰਟਰਨੈਸ਼ਨਲ ਐਸੋਸੀਏਸ਼ਨ ਆਫ ਮਸ਼ੀਨਿਸਟਸ ਐਂਡ ਏਅਰੋਸਪੇਸ ਵਰਕਰਜ਼ ਯੂਨੀਅਨ ਨੇ ਐਤਵਾਰ ਨੂੰ ਦੱਸਿਆ ਕਿ ਸੇਂਟ ਲੂਈ, ਸੇਂਟ ਚਾਰਲਸ, ਮਿਸੂਰੀ ਅਤੇ ਮਸਕਾਊਟਾ (ਇਲੀਨੋਇਸ) ਵਿੱਚ ਸਥਿਤ ਬੋਇੰਗ ਪਲਾਂਟਾਂ ਵਿੱਚ…
ਦੱਖਣੀ ਕੋਰੀਆ ਵੱਲੋਂ ਸਰਹੱਦ ਤੋਂ ਲਾਊਡਸਪੀਕਰ ਹਟਾਉਣੇ ਸ਼ੁਰੂ

ਦੱਖਣੀ ਕੋਰੀਆ ਵੱਲੋਂ ਸਰਹੱਦ ਤੋਂ ਲਾਊਡਸਪੀਕਰ ਹਟਾਉਣੇ ਸ਼ੁਰੂ

ਸਿਓਲ: ਦੱਖਣੀ ਕੋਰੀਆ ਦੀ ਫੌਜ ਨੇ ਅੱਜ ਕਿਹਾ ਕਿ ਉਸਨੇ ਉੱਤਰੀ ਕੋਰੀਆ ਨਾਲ ਲੱਗਦੀ ਆਪਣੀ ਸਰਹੱਦ ਤੋਂ ਲਾਊਡਸਪੀਕਰ ਹਟਾਉਣੇ ਸ਼ੁਰੂ ਕਰ ਦਿੱਤੇ ਹਨ। ਇਹ ਦੋਵਾਂ ਦੇਸ਼ਾਂ ਦਰਮਿਆਨ ਤਣਾਅ ਘਟਾਉਣ ਦੀ ਦਿਸ਼ਾ ਵੱਲ ਚੁੱਕਿਆ ਕਦਮ ਹੈ। ਪਹਿਲਾਂ ਇਹ ਲਾਊਡਸਪੀਕਰ ਸਰਹੱਦ ਪਾਰ ਉੱਤਰੀ…

ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਦੇ ਦੋ ਸਾਲ ਹੋਣ ’ਤੇ ਪੀਟੀਆਈ ਅੱਜ ਕਰੇਗੀ ਮੁਜ਼ਾਹਰੇ

ਹਿਰੀਕ-ਏ-ਇਨਸਾਫ਼ ਪਾਰਟੀ (ਪੀਟੀਆਈ) ਨੇ ਆਪਣੇ ਬਾਨੀ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਦੇ ਦੋ ਸਾਲ ਹੋਣ ’ਤੇ ਮੰਗਲਵਾਰ 5 ਅਗਸਤ ਨੂੰ ਦੇਸ਼ਿਵਆਪੀ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਇਮਰਾਨ ਖ਼ਾਨ ਨੂੰ ਭ੍ਰਿਸ਼ਟਾਚਾਰ ਦੇ ਇੱਕ ਕੇਸ ’ਚ…
ਸ੍ਰੀਧਰਨ ਓਹਾਈਓ ਵਿੱਚ ਸੌਲੀਸਿਟਰ ਜਨਰਲ ਨਿਯੁਕਤ

ਸ੍ਰੀਧਰਨ ਓਹਾਈਓ ਵਿੱਚ ਸੌਲੀਸਿਟਰ ਜਨਰਲ ਨਿਯੁਕਤ

ਨਿਊਯਾਰਕ: ਭਾਰਤੀ ਮੂਲ ਦੀ ਵਕੀਲ ਮਥੁਰਾ ਸ੍ਰੀਧਰਨ ਨੂੰ ਓਹਾਈਓ ਦੀ 12ਵੀਂ ਸੌਲੀਸਿਟਰ ਜਨਰਲ ਨਿਯੁਕਤ ਕੀਤਾ ਗਿਆ ਹੈ, ਜੋ ਸੂਬੇ ਅਤੇ ਸੰਘੀ ਅਦਾਲਤਾਂ ਵਿੱਚ ਅਪੀਲਾਂ ਲਈ ਸੂਬੇ ਦੀ ਸਭ ਤੋਂ ਸੀਨੀਅਰ ਵਕੀਲ ਹੈ। ਅਟਾਰਨੀ ਜਨਰਲ ਡੇਵ ਯੋਸਟ ਨੇ ਪਿਛਲੇ ਹਫ਼ਤੇ ਇੱਕ…
ਭਾਰਤ ਵੱਲੋਂ ‘ਪ੍ਰਾਚੀਨ ਬੋਧੀ ਸਥਾਨ, ਸਾਰਨਾਥ’ ਸਾਲ 2025-26 ਲਈ UNESCO ਵਿਸ਼ਵ ਵਿਰਾਸਤ ਕੇਂਦਰ ਵਜੋਂ ਨਾਮਜ਼ਦ

ਭਾਰਤ ਵੱਲੋਂ ‘ਪ੍ਰਾਚੀਨ ਬੋਧੀ ਸਥਾਨ, ਸਾਰਨਾਥ’ ਸਾਲ 2025-26 ਲਈ UNESCO ਵਿਸ਼ਵ ਵਿਰਾਸਤ ਕੇਂਦਰ ਵਜੋਂ ਨਾਮਜ਼ਦ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੋਮਵਾਰ ਨੂੰ ਸੰਸਦ ਨੂੰ ਸੂਚਿਤ ਕੀਤਾ ਕਿ ਭਾਰਤ ਨੇ ਇਸ ਸਾਲ 2025-26 ਨਾਮਜ਼ਦਗੀ ਚੱਕਰ ਲਈ ਯੂਨੈਸਕੋ ਵਿਸ਼ਵ ਵਿਰਾਸਤ ਕੇਂਦਰ (UNESCO World Heritage Centre) ਵਜੋਂ 'ਪ੍ਰਾਚੀਨ ਬੋਧੀ ਸਥਾਨ, ਸਾਰਨਾਥ' ('Ancient Buddhist Site, Sarnath') ਸਿਰਲੇਖ ਵਾਲਾ ਇੱਕ ਡੋਜ਼ੀਅਰ…
ਤੁਹਾਨੂੰ ਕਿਵੇਂ ਪਤਾ ਚੀਨ ਨੇ ਭਾਰਤੀ ਜ਼ਮੀਨ ’ਤੇ ਕਬਜ਼ਾ ਕੀਤਾ: ਸੁਪਰੀਮ ਕੋਰਟ

ਤੁਹਾਨੂੰ ਕਿਵੇਂ ਪਤਾ ਚੀਨ ਨੇ ਭਾਰਤੀ ਜ਼ਮੀਨ ’ਤੇ ਕਬਜ਼ਾ ਕੀਤਾ: ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ‘ਭਾਰਤ ਜੋੜੋ ਯਾਤਰਾ’ ਦੌਰਾਨ ਭਾਰਤੀ ਫ਼ੌਜ ਬਾਰੇ ਕੀਤੀ ਕਥਿਤ ਇਤਰਾਜ਼ਯੋਗ ਟਿੱਪਣੀ ਕਾਰਨ ਅੱਜ ਉਨ੍ਹਾਂ ਦੀ ਆਲੋਚਨਾ ਕਰਦਿਆਂ ਕਿਹਾ, ‘ਜੇ ਤੁਸੀਂ ਸੱਚੇ ਭਾਰਤੀ ਹੋ ਤਾਂ ਅਜਿਹੀਆਂ ਗੱਲਾਂ ਨਹੀਂ ਕਰੋਗੇ।’ ਉਨ੍ਹਾਂ ਕਾਂਗਰਸ ਆਗੂ…
ਸ਼ਿਬੂ ਸੋਰੇਨ ਦਾ ਰਾਜਕੀ ਸਨਮਾਨ ਨਾਲ ਜੱਦੀ ਪਿੰਡ ਨੇਮਰਾ ’ਚ ਬਾਅਦ ਦੁਪਹਿਰ ਹੋਵੇਗਾ ਸਸਕਾਰ

ਸ਼ਿਬੂ ਸੋਰੇਨ ਦਾ ਰਾਜਕੀ ਸਨਮਾਨ ਨਾਲ ਜੱਦੀ ਪਿੰਡ ਨੇਮਰਾ ’ਚ ਬਾਅਦ ਦੁਪਹਿਰ ਹੋਵੇਗਾ ਸਸਕਾਰ

ਰਾਂਚੀ: ਬਜ਼ੁਰਗ ਕਬਾਇਲੀ ਆਗੂ ਤੇ ਝਾਰਖੰਡ ਮੁਕਤੀ ਮੋਰਚਾ ਦੇ ਸਹਿ-ਬਾਨੀ ਸ਼ਿਬੂ ਸੋਰੇਨ, ਜਿਨ੍ਹਾਂ ਨੂੰ ‘ਦਿਸ਼ੋਮ ਗੁਰੂ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ, ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਉਨ੍ਹਾਂ ਦੇ ਰਾਮਗੜ੍ਹ ਜ਼ਿਲ੍ਹੇ ਵਿਚ ਜੱਦੀ ਪਿੰਡ ਨੇਮਰਾ ਵਿਚ ਪੂਰੀ ਰਾਜਕੀ ਸਨਮਾਨ ਨਾਲ…
ਸ਼ੇਅਰ ਬਾਜ਼ਾਰ: ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਸ਼ੁਰੂਆਤੀ ਕਾਰੋਬਾਰ ’ਚ ਗਿਰਾਵਟ

ਸ਼ੇਅਰ ਬਾਜ਼ਾਰ: ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਸ਼ੁਰੂਆਤੀ ਕਾਰੋਬਾਰ ’ਚ ਗਿਰਾਵਟ

ਮੁੰਬਈ: ਤੇਲ ਅਤੇ ਗੈਸ ਸ਼ੇਅਰਾਂ ਵਿੱਚ ਵਿਕਰੀ ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਕਾਰਨ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ਤਰਫ਼ੋਂ ਰੂਸੀ ਤੇਲ ਦੀ ਖਰੀਦ…
ਹਿਮਾਚਲ: ਭਾਰੀ ਮੀਂਹ ਨੇ ਕੁੱਲੂ ਅਤੇ ਮੰਡੀ ਵਿੱਚ ਮਚਾਈ ਤਬਾਹੀ, ਚੰਡੀਗੜ੍ਹ-ਮਨਾਲੀ ਹਾਈਵੇ ਕਈ ਥਾਵਾਂ ’ਤੇ ਬੰਦ

ਹਿਮਾਚਲ: ਭਾਰੀ ਮੀਂਹ ਨੇ ਕੁੱਲੂ ਅਤੇ ਮੰਡੀ ਵਿੱਚ ਮਚਾਈ ਤਬਾਹੀ, ਚੰਡੀਗੜ੍ਹ-ਮਨਾਲੀ ਹਾਈਵੇ ਕਈ ਥਾਵਾਂ ’ਤੇ ਬੰਦ

ਮੰਡੀ: ਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਮੰਡੀ ਜ਼ਿਲ੍ਹਿਆਂ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਜਨ-ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਕਈ ਨਦੀਆਂ ਵਿਚ ਪਾਣੀ ਦੀ ਪੱਧਰ ਵਧਣ ਕਾਰਨ ਵਿਆਪਕ ਚਿੰਤਾ ਬਣੀ ਹੋਈ ਹੈ। ਉੱਧਰ ਢਿੱਗਾਂ ਡਿੱਗਣ ਅਤੇ ਪਾਣੀ…
ਅਸੀਂ ਅਫਸਰ ਸਰਕਾਰੀ, ਮਨਮਰਜ਼ੀ ਨਾਲ ਮਾਰਾਂਗੇ ਉਡਾਰੀ

ਅਸੀਂ ਅਫਸਰ ਸਰਕਾਰੀ, ਮਨਮਰਜ਼ੀ ਨਾਲ ਮਾਰਾਂਗੇ ਉਡਾਰੀ

ਚੰਡੀਗੜ੍ਹ: ਪੰਜਾਬ ਦੇ ਕੁੱਝ ਆਈਏਐੱਸ ਅਫ਼ਸਰਾਂ ਦੇ ਹਵਾਈ ਸਫ਼ਰ ’ਤੇ ਉਂਗਲ ਉੱਠੀ ਹੈ, ਜਿਨ੍ਹਾਂ ਨੇ ਹਵਾਈ ਟਿਕਟਾਂ ਦੀ ਖ਼ਰੀਦ ’ਤੇ ਵਾਧੂ ਖਰਚਾ ਕੀਤਾ ਹੈ। ਕੰਪਟ੍ਰੋਲਰ ਐਂਡ ਆਡਿਟਰ ਜਨਰਲ (ਕੈਗ) ਨੇ ਇਨ੍ਹਾਂ ਆਈਏਐੱਸ ਅਫ਼ਸਰਾਂ ਵੱਲੋਂ ਹਵਾਈ ਟਿਕਟਾਂ ਦੀ ਕੀਤੀ ਖ਼ਰੀਦ ’ਤੇ ਸੁਆਲ…
ਕਰਨਲ ਕੁੱਟਮਾਰ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰਨ ਖ਼ਿਲਾਫ਼ ਪਟੀਸ਼ਨ ਖਾਰਜ

ਕਰਨਲ ਕੁੱਟਮਾਰ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰਨ ਖ਼ਿਲਾਫ਼ ਪਟੀਸ਼ਨ ਖਾਰਜ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਇਸ ਸਾਲ ਮਾਰਚ ਵਿੱਚ ਪਾਰਕਿੰਗ ਵਿਵਾਦ ਨੂੰ ਲੈ ਕੇ ਕਰਨਲ ਤੇ ਉਨ੍ਹਾਂ ਦੇ ਪੁੱਤਰ ’ਤੇ ਪੰਜਾਬ ਪੁਲੀਸ ਵੱਲੋਂ ਕੀਤੇ ਕਥਿਤ ਹਮਲੇ ਨਾਲ ਜੁੜੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਖ਼ਿਲਾਫ਼ ਦਾਇਰ ਪਟੀਸ਼ਨ ਅੱਜ ਖਾਰਜ ਕਰ ਦਿੱਤੀ…
ਰੂਸ ਤੋਂ ਤੇਲ ਖ਼ਰੀਦਣ ’ਤੇ ਭਾਰਤ ’ਤੇ ਟੈਕਸ ਵਧਾਵਾਂਗੇ: ਟਰੰਪ

ਰੂਸ ਤੋਂ ਤੇਲ ਖ਼ਰੀਦਣ ’ਤੇ ਭਾਰਤ ’ਤੇ ਟੈਕਸ ਵਧਾਵਾਂਗੇ: ਟਰੰਪ

ਨਿੳੂਯਾਰਕ/ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ’ਤੇ ਰੂਸ ਤੋਂ ਵੱਡੀ ਮਾਤਰਾ ’ਚ ਤੇਲ ਖਰੀਦਣ ਅਤੇ ਇਸ ਨੂੰ ਵੱਧ ਮੁਨਾਫ਼ੇ ’ਤੇ ਵੇਚਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਹ ਭਾਰਤ ’ਤੇ ਟੈਕਸ ਵਿੱਚ ਵਾਧਾ ਕਰਨਗੇ। ਟਰੰਪ ਨੇ ਸੋਸ਼ਲ ਮੀਡੀਆ ਪੋਸਟ ’ਚ…
ਡੇਰਾ ਸਿਰਸਾ ਮੁਖੀ ਨੂੰ ਚਾਲੀ ਦਿਨਾਂ ਦੀ ਪੈਰੋਲ ਮਿਲੀ

ਡੇਰਾ ਸਿਰਸਾ ਮੁਖੀ ਨੂੰ ਚਾਲੀ ਦਿਨਾਂ ਦੀ ਪੈਰੋਲ ਮਿਲੀ

ਸਿਰਸਾ: ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਚਾਲੀ ਦਿਨਾਂ ਦੀ ਪੈਰੋਲ ਮਿਲਣ ਮਗਰੋਂ ਉਹ ਅੱਜ ਸਵੇਰੇ ਸਾਢੇ ਅੱਠ ਵਜੇ ਸਿਰਸਾ ਡੇਰੇ ਪੁੱਜ…

ਪੰਜਾਬ ਸਰਕਾਰ ਵੱਲੋਂ ਚਾਰ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਦੇਰ ਰਾਤ ਸੂਬੇ ਦੇ ਚਾਰ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਵਿੱਚ ਪੀਸੀਐੱਸ ਅਧਿਕਾਰੀ ਜਸਲੀਨ ਕੌਰ ਨੂੰ ਵਧੀਕ ਮੈਨੇਜਿੰਗ ਡਾਇਰੈਕਟਰ ਮਾਰਕਫੈੱਡ ਦੇ ਨਾਲ ਸਕੱਤਰ ਰੀਅਲ ਸਟੇਟ ਰੈਗੂਲੇਟਰੀ ਅਥਾਰਿਟੀ ਪੰਜਾਬ ਦੀ ਜਿੰਮੇਵਾਰੀ ਦਿੱਤੀ ਹੈ। ਹਰਬੰਸ…
ਪੀੜਤ ਪਰਿਵਾਰ ਅਦਾਲਤ ਦੇ ਫ਼ੈਸਲੇ ਤੋਂ ਸੰਤੁਸ਼ਟ

ਪੀੜਤ ਪਰਿਵਾਰ ਅਦਾਲਤ ਦੇ ਫ਼ੈਸਲੇ ਤੋਂ ਸੰਤੁਸ਼ਟ

ਐੱਸਏਐੱਸ ਨਗਰ (ਮੁਹਾਲੀ): ਇਥੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 1993 ਵਿੱਚ ਤਰਨ ਤਾਰਨ ਜ਼ਿਲ੍ਹੇ ’ਚ ਹੋਏ ਦੋ ਫਰਜ਼ੀ ਪੁਲੀਸ ਮੁਕਾਬਲਿਆਂ ’ਚ ਦੋਸ਼ੀ ਐਲਾਨੇ ਸਾਬਕਾ ਐੱਸਐੱਸਪੀ ਤੇ ਡੀਐੱਸਪੀ ਸਣੇ ਪੰਜ ਪੁਲੀਸ ਮੁਲਾਜ਼ਮਾਂ ਨੂੰ ਅੱਜ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵੱਖ-ਵੱਖ ਧਾਰਾਵਾਂ…

ਫ਼ਰਜ਼ੀ ਮੁਕਾਬਲੇ: ਸਾਬਕਾ ਐੱਸਐੱਸਪੀ ਤੇ ਡੀਐੱਸਪੀ ਸਣੇ ਪੰਜ ਨੂੰ ਉਮਰ ਕੈਦ

ਮੁਹਾਲੀ : ਇਥੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 1993 ਵਿੱਚ ਤਰਨ ਤਾਰਨ ਜ਼ਿਲ੍ਹੇ ’ਚ ਹੋਏ ਦੋ ਫਰਜ਼ੀ ਪੁਲੀਸ ਮੁਕਾਬਲਿਆਂ ’ਚ ਦੋਸ਼ੀ ਐਲਾਨੇ ਸਾਬਕਾ ਐੱਸਐੱਸਪੀ ਤੇ ਡੀਐੱਸਪੀ ਸਣੇ ਪੰਜ ਪੁਲੀਸ ਮੁਲਾਜ਼ਮਾਂ ਨੂੰ ਅੱਜ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵੱਖ-ਵੱਖ ਧਾਰਾਵਾਂ ਤਹਿਤ…
ਬੈਂਸ ਨੂੰ ਪੱਖ ਰੱਖਣ ਲਈ ਭਲਕੇ ਅਕਾਲ ਤਖ਼ਤ ’ਤੇ ਤਲਬ ਕੀਤਾ

ਬੈਂਸ ਨੂੰ ਪੱਖ ਰੱਖਣ ਲਈ ਭਲਕੇ ਅਕਾਲ ਤਖ਼ਤ ’ਤੇ ਤਲਬ ਕੀਤਾ

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਸ੍ਰੀਨਗਰ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਮਰਿਆਦਾ ਦੀ ਉਲੰਘਣਾ ਮਾਮਲੇ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਕਾਲ ਤਖ਼ਤ ’ਤੇ 6 ਅਗਸਤ ਨੂੰ ਆਪਣਾ ਪੱਖ ਰੱਖਣ ਵਾਸਤੇ ਤਲਬ ਕੀਤਾ…
ਲੈਂਡ ਪੂਲਿੰਗ: ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਵੱਲੋਂ ਬਠਿੰਡਾ ’ਚ ਰੋਸ ਧਰਨਾ

ਲੈਂਡ ਪੂਲਿੰਗ: ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਵੱਲੋਂ ਬਠਿੰਡਾ ’ਚ ਰੋਸ ਧਰਨਾ

ਬਠਿੰਡਾ: ਲੈਂਡ ਪੂਲਿੰਗ ਮਾਮਲੇ ਨੂੰ ਲੈ ਕੇ ਅਕਾਲੀ ਦਲ ਵੱਲੋਂ ਬਠਿੰਡਾ ਦੇ ਜਿਲ੍ਹਾ ਪ੍ਰਬੰਧਕੀ ਕਪਲੈਕਸ ਅੱਗੇ ਸੋਮਵਾਰ ਨੂੰ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤੀ। ਉਨ੍ਹਾਂ…
ਸੁਣਿਆ ਹੈ ਕਿ ਭਾਰਤ ਹੁਣ ਰੂਸ ਤੋਂ ਤੇਲ ਨਹੀਂ ਖਰੀਦੇਗਾ,‘ਚੰਗਾ ਕਦਮ’: ਟਰੰਪ

ਸੁਣਿਆ ਹੈ ਕਿ ਭਾਰਤ ਹੁਣ ਰੂਸ ਤੋਂ ਤੇਲ ਨਹੀਂ ਖਰੀਦੇਗਾ,‘ਚੰਗਾ ਕਦਮ’: ਟਰੰਪ

ਨਿਊਯਾਰਕ/ਵਾਸ਼ਿੰਗਟਨ:  ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਇਕ ਬਿਆਨ ਵਿਚ ਹੈ ਕਿਹਾ ਕਿ ਉਨ੍ਹਾਂ ਨੇ ਸੁਣਿਆ ਹੈ ਕਿ ਭਾਰਤ ਹੁਣ ਰੂਸ ਤੋਂ ਤੇਲ ਨਹੀਂ ਖਰੀਦੇਗਾ, ਜਿਸ ਦੀ ਉਨ੍ਹਾਂ ਨੇ ਇੱਕ ਚੰਗੇ ਕਦਮ ਵਜੋਂ ਸ਼ਲਾਘਾ ਕੀਤੀ ਪਰ ਨਾਲ ਹੀ ਕਿਹਾ ਕਿ ਉਹ ਇਸ…
ਮਾਲੇਗਾਓਂ ਧਮਾਕਾ: ਵਿਸ਼ੇਸ਼ ਅਦਾਲਤ ਨੇ ਮੋਹਨ ਭਾਗਵਤ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਬਾਰੇ ਸਾਬਕਾ ATS ਅਧਿਕਾਰੀ ਦੇ ਦਾਅਵੇ ਨੂੰ ਖਾਰਜ ਕੀਤਾ

ਮਾਲੇਗਾਓਂ ਧਮਾਕਾ: ਵਿਸ਼ੇਸ਼ ਅਦਾਲਤ ਨੇ ਮੋਹਨ ਭਾਗਵਤ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਬਾਰੇ ਸਾਬਕਾ ATS ਅਧਿਕਾਰੀ ਦੇ ਦਾਅਵੇ ਨੂੰ ਖਾਰਜ ਕੀਤਾ

ਮੁੰਬਈ: ਇੱਥੋਂ ਦੀ ਇੱਕ ਵਿਸ਼ੇਸ਼ ਅਦਾਲਤ ਨੇ ਸਤੰਬਰ 2008 ਦੇ ਮਾਲੇਗਾਓਂ ਧਮਾਕਾ ਮਾਮਲੇ ਵਿੱਚ ਸੱਤ ਵਿਅਕਤੀਆਂ ਨੂੰ ਬਰੀ ਕਰਦੇ ਹੋਏ ਆਪਣੇ ਫੈਸਲੇ ਵਿੱਚ ਮਹਾਰਾਸ਼ਟਰ ਅਤਿਵਾਦ ਵਿਰੋਧੀ ਦਸਤੇ (ATS) ਦੇ ਇੱਕ ਸਾਬਕਾ ਅਧਿਕਾਰੀ ਦੇ ਉਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਹੈ,…
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਇੱਕ ਅਤਿਵਾਦੀ ਹਲਾਕ

ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਇੱਕ ਅਤਿਵਾਦੀ ਹਲਾਕ

ਕੁਲਗਾਮ : ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਖਲ ਖੇਤਰ ਵਿੱਚ ਰਾਤ ਭਰ ਚੱਲੇ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅਤਿਵਾਦੀ ਨੂੰ ਢੇਰ ਕਰ ਦਿੱਤਾ ਹੈ। ਭਾਰਤੀ ਫੌਜ, ਜੰਮੂ-ਕਸ਼ਮੀਰ ਪੁਲੀਸ, ਸੀਆਰਪੀਐੱਫ ਅਤੇ ਸਪੈਸ਼ਲ ਆਪ੍ਰੇਸ਼ਨਜ਼ ਗਰੁੱਪ (SOG) ਵੱਲੋਂ ਚਲਾਇਆ ਜਾ ਰਿਹਾ ਇਹ ਸਾਂਝਾ…