ਪੰਜਾਬ ਸਰਕਾਰ ਵੱਲੋਂ ਕੁਲੈਕਟਰ ਰੇਟਾਂ ’ਚ ਵਾਧਾ ਨਾ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਕੁਲੈਕਟਰ ਰੇਟਾਂ ’ਚ ਵਾਧਾ ਨਾ ਕਰਨ ਦਾ ਫ਼ੈਸਲਾ

ਚੰਡੀਗਡ਼੍ਹ: ਪੰਜਾਬ ਸਰਕਾਰ ਵੱਲੋਂ ਹੁਣ ਸਮੁੱਚੇ ਪੰਜਾਬ ’ਚ ਕੁਲੈਕਟਰ ਰੇਟਾਂ ’ਚ ਵਾਧੇ ਦੀ ਤਜਵੀਜ਼ ਨੂੰ ਫ਼ਿਲਹਾਲ ਰੋਕ ਦਿੱਤਾ ਗਿਆ ਹੈ। ਲੈਂਡ ਪੂਲਿੰਗ ਨੀਤੀ ਦੀ ਵਾਪਸੀ ਮਗਰੋਂ ਸੂਬੇ ਵਿੱਚ ਬਣੇ ਮਾਹੌਲ ਦੇ ਮੱਦੇਨਜ਼ਰ ‘ਆਪ’ ਸਰਕਾਰ ਨੇ ਹਾਲ ਦੀ ਘੜੀ ਸਾਰੇ ਸੂਬੇ ਵਿੱਚ…
ਭਾਰਤ ਨੇ ਜੰਗ ਲਈ ਮਜਬੂਰ ਕੀਤਾ ਤਾਂ ਪਿੱਛੇ ਨਹੀਂ ਹਟਾਂਗੇ: ਬਿਲਾਵਲ

ਭਾਰਤ ਨੇ ਜੰਗ ਲਈ ਮਜਬੂਰ ਕੀਤਾ ਤਾਂ ਪਿੱਛੇ ਨਹੀਂ ਹਟਾਂਗੇ: ਬਿਲਾਵਲ

ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਕਿਹਾ ਕਿ ਜੇ ਭਾਰਤ ਨੇ ਜੰਗ ਲਈ ਮਜਬੂਰ ਕੀਤਾ ਤਾਂ ਦੇਸ਼ ਪਿੱਛੇ ਨਹੀਂ ਹਟੇਗਾ। ਉਨ੍ਹਾਂ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਭਾਰਤ ਦਾ ਫ਼ੈਸਲਾ ਸਿੰਧੂ ਘਾਟੀ ਦੀ ਸਭਿਅਤਾ ਅਤੇ…
ਭਾਰਤ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਨਾਲ ਸਾਡੇ ਚੰਗੇ ਸਬੰਧ: ਅਮਰੀਕਾ

ਭਾਰਤ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਨਾਲ ਸਾਡੇ ਚੰਗੇ ਸਬੰਧ: ਅਮਰੀਕਾ

ਨਿਊਯਾਰਕ/ਵਾਸ਼ਿੰਗਟਨ: ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਅਮਰੀਕਾ ਦੇ ਭਾਰਤ ਅਤੇ ਪਾਕਿਸਤਾਨ ਦੋਵਾਂ ਨਾਲ ਸਬੰਧ ‘ਚੰਗੇ’ ਹਨ ਅਤੇ ਰਾਜਦੂਤ ‘ਦੋਵਾਂ ਦੇਸ਼ਾਂ ਪ੍ਰਤੀ ਵਚਨਬੱਧ’ ਹਨ। ਵਿਦੇਸ਼ ਮੰਤਰਾਲੇ ਦੀ ਬੁਲਾਰਾ ਟੈਮੀ ਬਰੂਸ ਨੇ ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਅਮਰੀਕਾ…
ਇਜ਼ਰਾਈਲ ਜ਼ੁਲਮ ਢਾਹ ਰਿਹਾ ਹੈ ਤੇ ਭਾਰਤ ਸਰਕਾਰ ਚੁੱਪ ਹੈ: ਪ੍ਰਿਯੰਕਾ

ਇਜ਼ਰਾਈਲ ਜ਼ੁਲਮ ਢਾਹ ਰਿਹਾ ਹੈ ਤੇ ਭਾਰਤ ਸਰਕਾਰ ਚੁੱਪ ਹੈ: ਪ੍ਰਿਯੰਕਾ

ਨਵੀਂ ਦਿੱਲੀ: ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਇਜ਼ਰਾਈਲ ਨਸਲਕੁਸ਼ੀ ਕਰ ਰਿਹਾ ਹੈ ਅਤੇ ਭਾਰਤ ਸਰਕਾਰ ਇਸ ਮਾਮਲੇ ’ਤੇ ਚੁੱਪ ਹੈ। ਉਨ੍ਹਾਂ ਕਿਹਾ ਕਿ ਇਜ਼ਰਾਈਲ, ਫਲਸਤੀਨ ਦੇ ਲੋਕਾਂ ’ਤੇ ਜ਼ੁਲਮ ਢਾਹ ਰਿਹਾ ਹੈ। ਦੂਜੇ ਪਾਸੇ ਇਜ਼ਰਾਈਲ ਨੇ ਕਾਂਗਰਸ…
ਛਤਰਸਾਲ ਕਤਲ ਮਾਮਲਾ: ਸੁਪਰੀਮ ਕੋਰਟ ਵੱਲੋਂ ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ

ਛਤਰਸਾਲ ਕਤਲ ਮਾਮਲਾ: ਸੁਪਰੀਮ ਕੋਰਟ ਵੱਲੋਂ ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੌਮੀ ਰਾਜਧਾਨੀ ਦੇ ਛਤਰਸਾਲ ਸਟੇਡੀਅਮ ਵਿੱਚ ਸਾਬਕਾ ਜੂਨੀਅਰ ਕੌਮੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੇ ਕਤਲ ਮਾਮਲੇ ਵਿੱਚ ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ ਕਰ ਦਿੱਤੀ।  ਜਸਟਿਸ ਸੰਜੇ ਕਰੋਲ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ…
ਸੁਰੱਖਿਆ ਬਲਾਂ ਨਾਲ ਗੋਲੀਬਾਰੀ ਦੌਰਾਨ ਮਾਓਵਾਦੀ ਹਲਾਕ

ਸੁਰੱਖਿਆ ਬਲਾਂ ਨਾਲ ਗੋਲੀਬਾਰੀ ਦੌਰਾਨ ਮਾਓਵਾਦੀ ਹਲਾਕ

ਚਾਈਬਾਸਾ (ਝਾਰਖੰਡ): ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਲਾਲ ਬਾਗੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਹੋਈ ਗੋਲੀਬਾਰੀ ਵਿੱਚ ਪਾਬੰਦੀਸ਼ੁਦਾ ਸੀਪੀਆਈ (ਮਾਓਵਾਦੀ) ਦਾ ਇੱਕ ਮੈਂਬਰ ਮਾਰਿਆ ਗਿਆ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲਾ ਅੱਜ ਸਵੇਰੇ ਗੋਇਲਕੇਰਾ ਪੁਲੀਸ ਸਟੇਸ਼ਨ ਦੇ ਖੇਤਰ ਅਧੀਨ…
ਅਮਰੀਕੀ ਹਵਾਈ ਅੱਡੇ ’ਤੇ ਦੋ ਜਹਾਜ਼ ਟਕਰਾਏ

ਅਮਰੀਕੀ ਹਵਾਈ ਅੱਡੇ ’ਤੇ ਦੋ ਜਹਾਜ਼ ਟਕਰਾਏ

ਕਲੀਸਪੈੱਲ: ਅਮਰੀਕਾ ਦੇ ਮੋਨਟਾਨਾ ਵਿਚ ਕੈਲੀਸਪੈੱਲ ਸ਼ਹਿਰ ਦੇ ਹਵਾਈ ਅੱਡੇ ’ਤੇ ਅੱਜ ਦੁਪਹਿਰੇ ਛੋਟਾ ਜਹਾਜ਼ ਲੈਂਡਿੰਗ ਮੌਕੇ ਪਹਿਲਾਂ ਤੋਂ ਖੜ੍ਹੇ ਜਹਾਜ਼ ਨਾਲ ਟਕਰਾਅ ਗਿਆ। ਸਥਾਨਕ ਅਧਿਕਾਰੀਆਂ ਤੇ ਸੰਘੀ ਅਥਾਰਿਟੀਜ਼ ਨੇ ਕਿਹਾ ਕਿ ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਜਾਂ ਗੰਭੀਰ ਸੱਟ…
ਜਦੋਂ ‘ਬੈੱਡਰੂਮ ਜੇਹਾਦੀਆਂ’ ਨੇ ਸੁਰੱਖਿਆ ਬਲਾਂ ਨੂੰ ਵਖ਼ਤ ਪਾਇਆ

ਜਦੋਂ ‘ਬੈੱਡਰੂਮ ਜੇਹਾਦੀਆਂ’ ਨੇ ਸੁਰੱਖਿਆ ਬਲਾਂ ਨੂੰ ਵਖ਼ਤ ਪਾਇਆ

ਸ੍ਰੀਨਗਰ: ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਏਜੰਸੀਆਂ ‘ਬੈੱਡਰੂਮ ਜੇਹਾਦੀਆਂ’ ਦੇ ਰੂਪ ਵਿੱਚ ਇੱਕ ਨਵੇਂ ਅਤੇ ਘਾਤਕ ਖ਼ਤਰੇ ਨਾਲ ਜੂਝ ਰਹੀਆਂ ਹਨ। ਇਹ ਲੋਕ ਸੋਸ਼ਲ ਮੀਡੀਆ ਰਾਹੀਂ ਅਫਵਾਹਾਂ ਫੈਲਾ ਰਹੇ ਹਨ ਤੇ ਗਲਤ ਜਾਣਕਾਰੀ ਸਾਂਝੀ ਕਰ ਕੇ ਨਫਰਤ ਪੈਦਾ ਕਰ ਰਹੇ ਹਨ। ਸੁਰੱਖਿਆ ਬਲਾਂ…
‘ਵਿਦਿਅਕ ਲੋਨ’: ਪੰਜਾਬ ’ਚ ਕਰਜ਼ੇ ਦੀ ਪੰਡ ਹੇਠ ਦੱਬੇ ਵਿਦਿਆਰਥੀ

‘ਵਿਦਿਅਕ ਲੋਨ’: ਪੰਜਾਬ ’ਚ ਕਰਜ਼ੇ ਦੀ ਪੰਡ ਹੇਠ ਦੱਬੇ ਵਿਦਿਆਰਥੀ

ਚੰਡੀਗਡ਼੍ਹ: ਪੰਜਾਬ ’ਚ ਇਕੱਲੇ ਕਿਸਾਨ ਕਰਜ਼ਾਈ ਨਹੀਂ ਹਨ ਬਲਕਿ ਉਚੇਰੀ ਸਿੱਖਿਆ ਲੈਣ ਵਾਲੇ ਵਿਦਿਆਰਥੀ ਵੀ ਕਰਜ਼ੇ ਦੇ ਬੋਝ ਹੇਠ ਹਨ। ਮਹਿੰਗੀ ਸਿੱਖਿਆ ਪ੍ਰਣਾਲੀ ਕਰਕੇ ਵਿਦਿਆਰਥੀ ਕਰਜ਼ਾ ਚੁੱਕਣ ਲਈ ਮਜਬੂਰ ਹਨ। ਤਾਜ਼ਾ ਵੇਰਵੇ ਸਾਹਮਣੇ ਆਏ ਹਨ ਕਿ ਪੰਜਾਬ ਦੇ ਵਿਦਿਆਰਥੀ ਇਕੱਲੇ ਪਬਲਿਕ…
ਪੰਜਾਬ ’ਚ ਸੈਮੀਕੰਡਕਟਰ ਪ੍ਰਾਜੈਕਟ ਲਾਉਣ ਨੂੰ ਮਨਜ਼ੂਰੀ

ਪੰਜਾਬ ’ਚ ਸੈਮੀਕੰਡਕਟਰ ਪ੍ਰਾਜੈਕਟ ਲਾਉਣ ਨੂੰ ਮਨਜ਼ੂਰੀ

ਨਵੀਂ ਦਿੱਲੀ: ਕੇਂਦਰੀ ਵਜ਼ਾਰਤ ਨੇ ਅੱਜ ਪੰਜਾਬ, ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿੱਚ ਕੁੱਲ 4,594 ਕਰੋੜ ਰੁਪਏ ਦੇ ਨਿਵੇਸ਼ ਨਾਲ ਚਾਰ ਸੈਮੀਕੰਡਕਟਰ ਪ੍ਰਾਜੈਕਟ ਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਚਨਾ ਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਦੀ ਮੀਟਿੰਗ ਵਿੱਚ ਲਏ ਫ਼ੈਸਲਿਆਂ…

ਭਾਰਤੀ ਸੁਤੰਤਰਤਾ ਦਿਵਸ ਨੂੰ ਸਮਰਪਿਤ ਹੋਵੇਗਾ ਨਿਊਯਾਰਕ ਦਾ ਨਾਚ ਉਤਸਵ

ਨਿਊਯਾਰਕ: ਇੱਥੋਂ ਦਾ ਸਭ ਤੋਂ ਲੰਬਾ ਚੱਲਣ ਵਾਲਾ ਜਨਤਕ ਨਾਚ ਉਤਸਵ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਨੂੰ ਸਮਰਪਿਤ ਹੋਵੇਗਾ ਤੇ ਇਹ ਮਹਿਲਾ ਦੈਵੀ ਸ਼ਕਤੀ ’ਤੇ ਆਧਾਰਿਤ ਹੋਵੇਗਾ। ਇਹ ਸਮਾਗਮ 12 ਤੋਂ 16 ਅਗਸਤ ਤਕ ਕਰਵਾਇਆ ਜਾਵੇਗਾ ਜਿਸ ਵਿਚ…

ਅਮਰੀਕਾ ਤੇ ਚੀਨ ਨੇ ਵਪਾਰ ਸਮਝੌਤਾ 90 ਦਿਨ ਲਈ ਵਧਾਇਆ

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੀਤੇ ਦਿਨ ਚੀਨ ਨਾਲ ਵਪਾਰ ਸਮਝੌਤਾ ਹੋਰ 90 ਦਿਨਾਂ ਲਈ ਟਾਲ ਦਿੱਤਾ ਹੈ, ਜਿਸ ਨਾਲ ਦੁਨੀਆ ਦੇ ਦੋ ਸਭ ਤੋਂ ਵੱਡੇ ਅਰਥਚਾਰਿਆਂ ਵਿਚਾਲੇ ਇੱਕ ਵਾਰ ਫਿਰ ਤੋਂ ਹੋਣ ਵਾਲਾ ਖਤਰਨਾਕ ਟਕਰਾਅ ਟਲ ਗਿਆ…
ਭਾਖੜਾ ਤੇ ਨੰਗਲ ਡੈਮ ’ਤੇ ਸੀਆਈਐੱਸਐੱਫ ਦੀ ਤਾਇਨਾਤੀ ਬਾਰੇ ਉੱਚ ਅਧਿਕਾਰੀਆਂ ਦਾ ਦੌਰਾ

ਭਾਖੜਾ ਤੇ ਨੰਗਲ ਡੈਮ ’ਤੇ ਸੀਆਈਐੱਸਐੱਫ ਦੀ ਤਾਇਨਾਤੀ ਬਾਰੇ ਉੱਚ ਅਧਿਕਾਰੀਆਂ ਦਾ ਦੌਰਾ

ਨੰਗਲ: ਭਾਖੜਾ ਅਤੇ ਨੰਗਲ ਡੈਮ ਦੀ ਸੁਰੱਖਿਆ ਲਈ ਤਾਇਨਾਤ ਕੀਤੀ ਜਾ ਰਹੀ ਸੀਆਈਐੱਸਐੱਫ਼ ਦੇ ਉੱਚ ਅਧਿਕਾਰੀਆਂ ਨੇ ਨੰਗਲ ਦਾ ਦੋ ਦਿਨ ਦਾ ਦੌਰਾ ਕੀਤਾ ਹੈ। ਕੇਂਦਰੀ ਬਲਾਂ ਦੇ ਅਧਿਕਾਰੀਆਂ ਨੇ ਬੀਬੀਐੱਮਬੀ ਦੇ ਅਧਿਕਾਰੀਆਂ ਨਾਲ ਦੋ ਦਿਨ ਮੀਟਿੰਗ ਵੀ ਕੀਤੀ। ਅਧਿਕਾਰੀਆਂ ਨੇ…

ਆਮਦਨ ਕਰ ਬਿੱਲ ਤੇ ਕੌਮੀ ਖੇਡ ਬਿੱਲ ਸੰਸਦ ’ਚ ਪਾਸ

ਨਵੀਂ ਦਿੱਲੀ: ਸੰਸਦ ਨੇ ਅੱਜ ਆਮਦਨ ਕਰ ਬਿੱਲ ਤੇ ਕੌਮੀ ਖੇਡ ਸ਼ਾਸਨ ਬਿੱਲ ਪਾਸ ਕਰ ਦਿੱਤੇ ਹਨ। ਇਨ੍ਹਾਂ ਬਿੱਲਾਂ ’ਤੇ ਅੱਜ ਰਾਜ ਸਭਾ ’ਚ ਚਰਚਾ ਕੀਤੇ ਜਾਣ ਮਗਰੋਂ ਇਨ੍ਹਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਬਿੱਲ ਲੋਕ ਸਭਾ ’ਚ ਪਹਿਲਾਂ…

ਕੌਮੀ ਰਾਜਧਾਨੀ ਵਿੱਚ ਪੁਰਾਣੇ ਵਾਹਨਾਂ ਦੇ ਮਾਲਕਾਂ ਨੂੰ ਰਾਹਤ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਦਿੱਲੀ-ਐੱਨਸੀਆਰ ਵਿੱਚ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਮਾਲਕਾਂ ਨੂੰ ਰਾਹਤ ਦਿੰਦਿਆਂ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਨ੍ਹਾਂ ਖ਼ਿਲਾਫ਼ ਅਗਲੇ ਹੁਕਮਾਂ ਤੱਕ ਕੋਈ ਸਖ਼ਤ ਕਾਰਵਾਈ ਨਾ ਕੀਤੀ ਜਾਵੇ। ਸਿਖਰਲੀ ਅਦਾਲਤ…

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਦੀ ਮੁੜ ਸੁਣਵਾਈ ਦਾ ਹੁਕਮ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਸਾਲ 1986 ਵਿਚ ਚਾਰ ਜਣਿਆਂ ਨੂੰ ਬਰੀ ਕਰਨ ਫੈਸਲੇ ਨੂੰ ਅੱਜ ਰੱਦ ਕਰਦਿਆਂ ਇਸ ਮਾਮਲੇ ਦੀ ਮੁੜ ਸੁਣਵਾਈ ਕਰਨ ਦੇ ਹੁਕਮ ਦਿੱਤੇ ਹਨ। ਇਹ ਮਾਮਲਾ ਗਾਜ਼ੀਆਬਾਦ ਦੇ ਰਾਜ ਨਗਰ ਵਿੱਚ ਇੱਕ ਵਿਅਕਤੀ…

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਭਲਕ ਤੋਂ ਦੋ ਦਿਨਾਂ ਲਈ ਬੰਦ

ਅੰਮ੍ਰਿਤਸਰ: ਉੱਤਰਾਖੰਡ ਵਿਚ ਲਗਾਤਾਰ ਪੈ ਰਹੇ ਮੀਂਹ ਤੇ ਅਗਲੇ ਦਿਨਾਂ ਵਿਚ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੋ ਦਿਨ 13 ਅਤੇ 14 ਅਗਸਤ ਲਈ ਰੋਕ ਦਿੱਤੀ ਗਈ ਹੈ। ਭਾਰੀ ਮੀਂਹ ਦੀ ਸੰਭਾਵਨਾ ਕਰਕੇ ਸੂਬੇ…

ਯੂਕਰੇਨ ’ਚ ਸ਼ਾਂਤੀ ਬਹਾਲੀ ਲਈ ਜ਼ੇਲੈਂਸਕੀ ਦੀ ਸ਼ਮੂਲੀਅਤ ਜ਼ਰੂਰੀ: ਯੂਰਪੀ ਯੂਨੀਅਨ

ਬ੍ਰੱਸਲਜ਼: ਯੂਰਪੀ ਯੂਨੀਅਨ ਦੇ ਆਗੂਆਂ ਨੇ ਅੱਜ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਹਫ਼ਤੇ ਦੇ ਅਖੀਰ ’ਚ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨਾਲ ਰੂਸ-ਯੂਕਰੇਨ ਜੰਗ ਬਾਰੇ ਹੋਣ ਵਾਲੀ ਅਹਿਮ ਸਿਖਰ ਵਾਰਤਾ ’ਚ ਯੂਰਪ ਦੇ ਸੁਰੱਖਿਆ…

ਸੀਬੀਐੱਸਈ ਸਿਲੇਬਸ ਦਾ ਹਿੱਸਾ ਹੋਣਗੇ ਨਵੇਂ ਅਪਰਾਧਕ ਕਾਨੂੰਨ

ਨਵੀਂ ਦਿੱਲੀ: ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ 2026-27 ਸੈਸ਼ਨ ਤੋਂ ਲੀਗਲ ਸਟੱਡੀਜ਼ ਦੇ ਸਿਲੇਬਸ ਵਿੱਚ ਧਾਰਾ 377 ਰੱਦ ਕਰਨ, ਤੀਹਰੇ ਤਲਾਕ ਅਤੇ ਦੇਸ਼ਧ੍ਰੋਹ ਵਰਗੇ ਪੁਰਾਣੇ ਕਾਨੂੰਨ ਖ਼ਤਮ ਕਰਨ ਅਤੇ ਭਾਰਤ ਦੇ ਨਵੇਂ ਅਪਰਾਧਕ ਕਾਨੂੰਨਾਂ ਨੂੰ ਸ਼ਾਮਲ ਕਰਨ ਦਾ…
Bihar SIR Issue: ਵੋਟਰ ਸੂਚੀਆਂ ’ਚੋਂ ਨਾਗਰਿਕਾਂ ਅਤੇ ਗੈਰ-ਨਾਗਰਿਕਾਂ ਨੂੰ ਸ਼ਾਮਲ ਕਰਨਾ ਜਾਂ ਬਾਹਰ ਰੱਖਣਾ ਭਾਰਤੀ ਚੋਣ ਕਮਿਸ਼ਨ ਦਾ ਅਧਿਕਾਰ ਖੇਤਰ: ਸੁਪਰੀਮ ਕੋਰਟ

Bihar SIR Issue: ਵੋਟਰ ਸੂਚੀਆਂ ’ਚੋਂ ਨਾਗਰਿਕਾਂ ਅਤੇ ਗੈਰ-ਨਾਗਰਿਕਾਂ ਨੂੰ ਸ਼ਾਮਲ ਕਰਨਾ ਜਾਂ ਬਾਹਰ ਰੱਖਣਾ ਭਾਰਤੀ ਚੋਣ ਕਮਿਸ਼ਨ ਦਾ ਅਧਿਕਾਰ ਖੇਤਰ: ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਵੋਟਰ ਸੂਚੀਆਂ ਵਿੱਚੋਂ ਨਾਗਰਿਕਾਂ ਅਤੇ ਗੈਰ-ਨਾਗਰਿਕਾਂ ਨੂੰ ਸ਼ਾਮਲ ਕਰਨਾ ਜਾਂ ਬਾਹਰ ਰੱਖਣਾ ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰ ਖੇਤਰ ਵਿੱਚ ਹੈ। ਸਰਬਉੱਚ ਕੋਰਟ ਨੇ ਬਿਹਾਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ (SIR)…
ਲੈਂਡ ਪੂਲਿੰਗ ਨੀਤੀ: ਐੱਸਕੇਐੱਮ ਵੱਲੋਂ ਨੋਟੀਫਿਕੇਸ਼ਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਲੈਂਡ ਪੂਲਿੰਗ ਨੀਤੀ: ਐੱਸਕੇਐੱਮ ਵੱਲੋਂ ਨੋਟੀਫਿਕੇਸ਼ਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਚੰਡੀਗਡ਼੍ਹ: ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ’ਚ ਮੀਟਿੰਗ ਕਰਕੇ ਸੂਬਾ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਸਬੰਧੀ ਕੀਤੇ ਐਲਾਨ ’ਤੇ ਚਰਚਾ ਕੀਤੀ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ ਤੇ ਬਲਦੇਵ ਸਿੰਘ ਨਿਹਾਲਗੜ੍ਹ ਦੀ…
ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ

ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ

ਚੰਡੀਗੜ੍ਹ: ਜਾਬ ਸਰਕਾਰ ਨੇ ਅੱਜ ਇੱਕ ਵੱਡਾ ਮੋੜਾ ਕੱਟਦਿਆਂ ‘ਲੈਂਡ ਪੂੂਲਿੰਗ ਨੀਤੀ’ ਵਾਪਸ ਲੈ ਲਈ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਸ ਬਾਰੇ ਲਿਖਤੀ ਰੂਪ ਵਿੱਚ ਦੱਸਿਆ ਹੈ ਕਿ ਪੰਜਾਬ ਸਰਕਾਰ 14 ਮਈ 2025 ਨੂੰ…
1990 ਵਿੱਚ ਕਸ਼ਮੀਰੀ ਪੰਡਿਤ ਔਰਤ ਦੇ ਕਤਲ ਦੀ ਜਾਂਚ: ਐੱਸਆਈਏ ਵੱਲੋਂ ਕੇਂਦਰੀ ਕਸ਼ਮੀਰ ਵਿੱਚ ਛਾਪੇ

1990 ਵਿੱਚ ਕਸ਼ਮੀਰੀ ਪੰਡਿਤ ਔਰਤ ਦੇ ਕਤਲ ਦੀ ਜਾਂਚ: ਐੱਸਆਈਏ ਵੱਲੋਂ ਕੇਂਦਰੀ ਕਸ਼ਮੀਰ ਵਿੱਚ ਛਾਪੇ

ਸ੍ਰੀਨਗਰ: ਸਟੇਟ ਇਨਵੈਸਟੀਗੇਸ਼ਨ ਏਜੰਸੀ (SIA) ਨੇ 35 ਸਾਲ ਪਹਿਲਾਂ ਇੱਕ ਕਸ਼ਮੀਰੀ ਪੰਡਿਤ ਔਰਤ ਦੇ ਕਤਲ ਦੀ ਜਾਂਚ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਕੇਂਦਰੀ ਕਸ਼ਮੀਰ ਵਿੱਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਨੇ ਸਰਲਾ ਭੱਟ ਦੇ ਕਤਲ ਦੇ ਸਬੰਧ ਵਿੱਚ…
ਸੈਂਟ ਲੁਇਸ ਰੈਪਿਡ ਐਂਡ ਬਲਿਟਜ਼ ਦੇ ਪਹਿਲੇ ਦਿਨ ਗੁਕੇਸ਼ ਸਾਂਝੇ ਤੌਰ ’ਤੇ ਤੀਜੇ ਸਥਾਨ ’ਤੇ

ਸੈਂਟ ਲੁਇਸ ਰੈਪਿਡ ਐਂਡ ਬਲਿਟਜ਼ ਦੇ ਪਹਿਲੇ ਦਿਨ ਗੁਕੇਸ਼ ਸਾਂਝੇ ਤੌਰ ’ਤੇ ਤੀਜੇ ਸਥਾਨ ’ਤੇ

ਸੈਂਟ ਲੁਇਸ: ਮੌਜੂਦਾ ਵਿਸ਼ਵ ਚੈਂਪੀਅਨ ਡੀ. ਗੁਕੇਸ਼ ਨੇ ਸੈਂਟ ਲੁਇਸ ਰੈਪਿਡ ਐਂਡ ਬਲਿਟਜ਼ ਟੂਰਨਾਮੈਂਟ ਦੇ ਪਹਿਲੇ ਦਿਨ ਅਮਰੀਕੀ ਲੇਵੋਨ ਅਰੋਨੀਅਨ ਤੋਂ ਪਹਿਲੇ ਰਾਊਂਡ ਵਿੱਚ ਹਾਰਨ ਤੋਂ ਬਾਅਦ ਵਾਪਸੀ ਕਰਦਿਆਂ ਗ੍ਰਿਗੋਰੀ ਓਪਾਰਿਨ ਅਤੇ ਲੀਮ ਲੇ ਕੁਆਂਗ ਨੂੰ ਹਰਾਇਆ। ਗ੍ਰੈਂਡ ਚੈੱਸ ਟੂਰ…
ਵੋਟ ਚੋਰੀ ਅਤੇ ‘ਐੱਸਆਈਆਰ’ ਖ਼ਿਲਾਫ਼ ਰੋਸ ਮਾਰਚ

ਵੋਟ ਚੋਰੀ ਅਤੇ ‘ਐੱਸਆਈਆਰ’ ਖ਼ਿਲਾਫ਼ ਰੋਸ ਮਾਰਚ

ਨਵੀਂ ਦਿੱਲੀ: ਬਿਹਾਰ ਦੀਆਂ ਵੋਟਰ ਸੂਚੀਆਂ ’ਚ ਸੁਧਾਈ (ਐੱਸਆਈਆਰ) ਅਤੇ ‘ਵੋਟ ਚੋਰੀ’ ਖ਼ਿਲਾਫ਼ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਅੱਜ ਇਕਜੁੱਟਤਾ ਦਿਖਾਉਂਦਿਆਂ ਸੰਸਦ ਤੋਂ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਰੋਸ ਮਾਰਚ ਕੀਤਾ। ਇਸ ਦੌਰਾਨ ਪੁਲੀਸ ਨੇ ਆਗੂਆਂ ਨੂੰ ਰਾਹ ’ਚ…
ਅਮਰੀਕੀ ਹਵਾਈ ਅੱਡੇ ’ਤੇ ਚਾਰ ਯਾਤਰੀਆਂ ਵਾਲਾ ਛੋਟਾ ਜਹਾਜ਼ ਪਾਰਕ ਕੀਤੇ ਜਹਾਜ਼ ਨਾਲ ਟਕਰਾਇਆ

ਅਮਰੀਕੀ ਹਵਾਈ ਅੱਡੇ ’ਤੇ ਚਾਰ ਯਾਤਰੀਆਂ ਵਾਲਾ ਛੋਟਾ ਜਹਾਜ਼ ਪਾਰਕ ਕੀਤੇ ਜਹਾਜ਼ ਨਾਲ ਟਕਰਾਇਆ

ਚੰਡੀਗੜ੍ਹ: ਅਮਰੀਕਾ ਦੇ ਮੋਨਟਾਨਾ ਵਿਚ ਕੈਲੀਸਪੈੱਲ ਸ਼ਹਿਰ ਦੇ ਹਵਾਈ ਅੱਡੇ ’ਤੇ ਸੋਮਵਾਰ ਦੁਪਹਿਰੇ ਇਕ ਛੋਟਾ ਜਹਾਜ਼ ਲੈਂਡਿੰਗ ਮੌਕੇ ਪਹਿਲਾਂ ਤੋਂ ਪਾਰਕ ਕੀਤੇ ਜਹਾਜ਼ ਨਾਲ ਟਕਰਾ ਗਿਆ। ਸਥਾਨਕ ਅਧਿਕਾਰੀਆਂ ਤੇ ਸੰਘੀ ਅਥਾਰਿਟੀਜ਼ ਨੇ ਕਿਹਾ ਕਿ ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਜਾਂ ਗੰਭੀਰ…
ਕਸ਼ਮੀਰ ਕੋਈ ਭਾਰਤੀ ਪਰਿਵਾਰ ਦੀ ਜਾਇਦਾਦ ਨਹੀਂ ਬਲਕਿ ਪਾਕਿਸਤਾਨ ਦੀ ਸ਼ਾਹਰਗ: ਮੁਨੀਰ

ਕਸ਼ਮੀਰ ਕੋਈ ਭਾਰਤੀ ਪਰਿਵਾਰ ਦੀ ਜਾਇਦਾਦ ਨਹੀਂ ਬਲਕਿ ਪਾਕਿਸਤਾਨ ਦੀ ਸ਼ਾਹਰਗ: ਮੁਨੀਰ

ਨਿਊਯਾਰਕ: ਪਾਕਿਸਤਾਨ ਦੇ ਫੌਜ ਮੁਖੀ ਫੀਲਡ ਮਾਰਸ਼ਲ ਆਸਿਮ ਮੁਨੀਰ ਨੇ ਇਕ ਵਾਰ ਮੁੜ ਤੋਂ ਭਾਰਤ ਵਿਰੋਧੀ ਰਾਗ ਅਲਾਪਦੇ ਹੋਏ ਕਸ਼ਮੀਰ ਨੂੰ ਪਾਕਿਸਤਾਨ ਦੀ ‘ਸ਼ਾਹਰਗ’ ਦੱਸਿਆ ਹੈ। ਮੁਨੀਰ ਨੇ ਫਲੋਰਿਡਾ ਦੇ ਟੈਂਪਾ ਵਿੱਚ ਪਾਕਿਸਤਾਨੀ ਪਰਵਾਸੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਇਹ ਟਿੱਪਣੀਆਂ ਕੀਤੀਆਂ।…
ਲੋਕ ਸਭਾ ਵਿੱਚ ਨਵਾਂ ਆਮਦਨ ਕਰ ਬਿੱਲ ਪਾਸ

ਲੋਕ ਸਭਾ ਵਿੱਚ ਨਵਾਂ ਆਮਦਨ ਕਰ ਬਿੱਲ ਪਾਸ

ਨਵੀਂ ਦਿੱਲੀ: ਲੋਕ ਸਭਾ ਨੇ ਅੱਜ ਆਮਦਨ ਕਰ ਸਬੰਧੀ ਨਵਾਂ ਬਿੱਲ ਪਾਸ ਕਰ ਦਿੱਤਾ ਹੈ। ਇਸ ਨਾਲ ਲੋਕਾਂ ਨੂੰ ਤੈਅ ਸਮੇਂ ਦੇ ਅੰਦਰ ਆਮਦਨ ਕਰ ਰਿਟਰਨ ਦਾਖ਼ਲ ਨਾ ਕਰਨ ’ਤੇ ਵੀ ਟੀਡੀਐੱਸ ਰਿਫੰਡ ਕਲੇਮ ਕਰਨ ਦੀ ਇਜਾਜ਼ਤ ਮਿਲੇਗੀ। ਬਿਹਾਰ ’ਚ ਵੋਟਰ…

ਐੱਲਏਸੀ ਤੱਕ ਰੇਲ ਨੈੱਟਵਰਕ ਦੀ ਯੋਜਨਾ ਬਣਾ ਰਿਹੈ ਚੀਨ

ਪੇਈਚਿੰਗ: ਚੀਨ ਸ਼ਿਨਜਿਆਂਗ ਸੂਬੇ ਨੂੰ ਤਿੱਬਤ ਨਾਲ ਜੋੜਨ ਲਈ ਸਭ ਤੋਂ ਵੱਕਾਰੀ ਰੇਲ ਪ੍ਰਾਜੈਕਟ ’ਤੇ ਕੰਮ ਕਰ ਰਿਹਾ ਹੈ ਅਤੇ ਇਸ ਦਾ ਇੱਕ ਹਿੱਸਾ ਭਾਰਤ ਨਾਲ ਲਗਦੀ ਅਸਲ ਕੰਟਰੋਲ ਰੇਖਾ (ਐੱਲਏਸੀ) ਦੇ ਨੇੜਿਓਂ ਲੰਘੇਗਾ। ਮੀਡੀਆ ’ਚ ਆਈਆਂ ਖ਼ਬਰਾਂ ’ਚ ਇਹ…
ਗਿਆਨੀ ਹਰਪ੍ਰੀਤ ਸਿੰਘ ਭਰਤੀ ਕਮੇਟੀ ਵੱਲੋਂ ਗਠਿਤ ਅਕਾਲੀ ਦਲ ਦੇ ਪ੍ਰਧਾਨ ਬਣੇ

ਗਿਆਨੀ ਹਰਪ੍ਰੀਤ ਸਿੰਘ ਭਰਤੀ ਕਮੇਟੀ ਵੱਲੋਂ ਗਠਿਤ ਅਕਾਲੀ ਦਲ ਦੇ ਪ੍ਰਧਾਨ ਬਣੇ

ਅੰਮ੍ਰਿਤਸਰ: ਅਕਾਲ ਤਖ਼ਤ ਵੱਲੋਂ ਬਣਾਈ ਗਈ ਭਰਤੀ ਕਮੇਟੀ ਨੇ ਅੱਜ ਇੱਥੇ ਡੈਲੀਗੇਟ ਇਜਲਾਸ ਦੌਰਾਨ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬਿਨਾਂ ਕਿਸੇ ਵਿਰੋਧ ਦੇ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ। ਸ਼੍ਰੋਮਣੀ ਅਕਾਲੀ ਦਲ ਦਾ ਇੱਕ ਧਾਰਮਿਕ ਵਿੰਗ ਪੰਥਕ…