ਲੇਹ ਵਿਚ ਸਵੇਰੇ 10 ਵਜੇ ਤੋਂ ਚਾਰ ਘੰਟਿਆਂ ਲਈ ਕਰਫਿਊ ’ਚ ਢਿੱਲ, ਇੰਟਰਨੈੱਟ ਸੇਵਾਵਾਂ ਅਜੇ ਵੀ ਮੁਅੱਤਲ

ਲੇਹ ਵਿਚ ਸਵੇਰੇ 10 ਵਜੇ ਤੋਂ ਚਾਰ ਘੰਟਿਆਂ ਲਈ ਕਰਫਿਊ ’ਚ ਢਿੱਲ, ਇੰਟਰਨੈੱਟ ਸੇਵਾਵਾਂ ਅਜੇ ਵੀ ਮੁਅੱਤਲ

ਲੇਹ: ਸਥਾਨਕ ਪ੍ਰਸ਼ਾਸਨ ਨੇ ਲੇਹ ਵਿਚ ਪਿਛਲੇ ਇਕ ਹਫ਼ਤੇ ਤੋਂ ਜਾਰੀ ਕਰਫਿਊ ਵਿਚ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਚਾਰ ਘੰਟਿਆਂ ਲਈ ਛੋਟ ਦੇਣ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਇਸ ਅਰਸੇ ਦੌਰਾਨ ਆਪਣੀ ਦੁਕਾਨਾਂ ਖੋਲ੍ਹਣ ਦੇ ਨਿਰਦੇਸ਼ ਦਿੱਤੇ…
ਸੱਤ ਅਰਬ ਡਾਲਰ ਦੇ ਕਰਜ਼ੇ ਨੂੰ ਅਮਲੀ ਰੂਪ ਦੇਣ ਲਈ ਪਾਕਿਸਤਾਨ ਤੇ ਆਈਐੱਮਐੱਫ ਵਿਚਾਲੇ ਗੱਲਬਾਤ ਸ਼ੁਰੂ

ਸੱਤ ਅਰਬ ਡਾਲਰ ਦੇ ਕਰਜ਼ੇ ਨੂੰ ਅਮਲੀ ਰੂਪ ਦੇਣ ਲਈ ਪਾਕਿਸਤਾਨ ਤੇ ਆਈਐੱਮਐੱਫ ਵਿਚਾਲੇ ਗੱਲਬਾਤ ਸ਼ੁਰੂ

ਇਸਲਾਮਾਬਾਦ: ਕੌਮਾਂਤਰੀ ਮੁਦਰਾ ਫੰਡ (IMF) ਦੇ ਮਿਸ਼ਨ ਨੇ ਪਾਕਿਸਤਾਨ ਦੀ ਆਰਥਿਕ ਟੀਮ ਨਾਲ 7 ਅਰਬ ਡਾਲਰ ਦੇ ਕਰਜ਼ੇ ਨੂੰ ਲੈ ਕੇ ਰਸਮੀ ਬੈਠਕ ਕੀਤੀ ਹੈ। ਬੈਠਕ ਵਿਚ ਸੱਤ ਅਰਬ ਡਾਲਰ ਦੇ ਕਰਜ਼ੇ ਤੇ 1.1 ਅਰਬ ਡਾਲਰ ਦੀ ਸਹੂਲਤ ਨੂੰ ਅਮਲੀ ਰੂਪ…
ਸਿੱਧ ਤਾਮਿਲ YouTuber ਫੈਲਿਕਸ ਗੇਰਾਲਡ ਅਫਵਾਹਾਂ ਫੈਲਾਉਣ ਦੇ ਦੋਸ਼ ਹੇਠ ਗ੍ਰਿਫਤਾਰ

ਸਿੱਧ ਤਾਮਿਲ YouTuber ਫੈਲਿਕਸ ਗੇਰਾਲਡ ਅਫਵਾਹਾਂ ਫੈਲਾਉਣ ਦੇ ਦੋਸ਼ ਹੇਠ ਗ੍ਰਿਫਤਾਰ

ਚੇਨੱਈ: ਪ੍ਰਸਿੱਧ ਤਾਮਿਲ ਯੂਟਿਊਬਰ ਫੈਲਿਕਸ ਗੇਰਾਲਡ ਨੂੰ ਮੰਗਲਵਾਰ ਨੂੰ ਕਰੂਰ ਵਿਜੇ ਰੈਲੀ ਭਗਦੜ ਦੀ ਘਟਨਾ ਬਾਰੇ ਅਫਵਾਹਾਂ ਫੈਲਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਘਟਨਾ ਵਿੱਚ 41 ਲੋਕਾਂ ਦੀ ਮੌਤ ਹੋ ਗਈ ਸੀ ਅਤੇ 50 ਤੋਂ ਵੱਧ ਜ਼ਖਮੀ ਹੋ…
ਪੀਐੱਮ ਮੋਦੀ ਵੱਲੋਂ ਗਾਜ਼ਾ ਸੰਘਰਸ਼ ਖਤਮ ਕਰਨ ਬਾਰੇ ਟਰੰਪ ਦੀ ਯੋਜਨਾ ਦਾ ਸਵਾਗਤ

ਪੀਐੱਮ ਮੋਦੀ ਵੱਲੋਂ ਗਾਜ਼ਾ ਸੰਘਰਸ਼ ਖਤਮ ਕਰਨ ਬਾਰੇ ਟਰੰਪ ਦੀ ਯੋਜਨਾ ਦਾ ਸਵਾਗਤ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਗਾਜ਼ਾ ਸੰਘਰਸ਼ ਨੂੰ ਖਤਮ ਕਰਨ ਲਈ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਯੋਜਨਾ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਫਲਸਤੀਨੀ ਅਤੇ ਇਜ਼ਰਾਈਲੀ ਲੋਕਾਂ ਦੇ ਨਾਲ-ਨਾਲ ਵੱਡੇ ਪੱਛਮੀ ਏਸ਼ੀਆ ਖੇਤਰ ਲਈ ਲੰਬੇ ਸਮੇਂ ਦੀ…
ਜਬਰ ਜਨਾਹ ਮਾਮਲਾ: ਪ੍ਰਜਵਲ ਰੇਵੰਨਾ ਵੱਲੋਂ ਸਜ਼ਾ ਦੇ ਫੈਸਲੇ ਨੂੰ ਕਰਨਾਟਕ ਹਾਈ ਕੋਰਟ ’ਚ ਚੁਣੌਤੀ

ਜਬਰ ਜਨਾਹ ਮਾਮਲਾ: ਪ੍ਰਜਵਲ ਰੇਵੰਨਾ ਵੱਲੋਂ ਸਜ਼ਾ ਦੇ ਫੈਸਲੇ ਨੂੰ ਕਰਨਾਟਕ ਹਾਈ ਕੋਰਟ ’ਚ ਚੁਣੌਤੀ

ਬੰਗਲੁਰੂ: ਸਾਬਕਾ ਜੇਡੀ(ਐੱਸ) ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੇ ਜਬਰ ਜਨਾਹ ਦੇ ਇੱਕ ਮਾਮਲੇ ਵਿੱਚ ਆਪਣੀ ਸਜ਼ਾ ਦੇ ਖ਼ਿਲਾਫ਼ ਅਪੀਲ ਕਰਦੇ ਹੋਏ ਕਰਨਾਟਕ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਪਿਛਲੇ ਮਹੀਨੇ ਰੇਵੰਨਾ ਨੂੰ ਦੋਸ਼ੀ ਠਹਿਰਾਉਣ ਵਾਲੀ ਇੱਕ ਵਿਸ਼ੇਸ਼ ਅਦਾਲਤ ਨੇ ਉਸ…
ਭਾਰਤੀ ਅਰਥਵਿਵਸਥਾ ਵਿੱਤੀ ਸਾਲ 2026 ਵਿੱਚ 6.5 ਫੀਸਦੀ ਦੀ ਦਰ ਨਾਲ ਵਧੇਗੀ: ਏਡੀਬੀ

ਭਾਰਤੀ ਅਰਥਵਿਵਸਥਾ ਵਿੱਤੀ ਸਾਲ 2026 ਵਿੱਚ 6.5 ਫੀਸਦੀ ਦੀ ਦਰ ਨਾਲ ਵਧੇਗੀ: ਏਡੀਬੀ

ਨਵੀਂ ਦਿੱਲੀ: ਏਸ਼ੀਨ ਡਿਵੈਲਪਮੈਂਟ ਬੈਂਕ ਨੇ ਮੰਗਲਵਾਰ ਨੂੰ ਕਿਹਾ ਕਿ ਪਹਿਲੀ ਤਿਮਾਹੀ ਵਿੱਚ 7.8 ਫੀਸਦੀ ਦੀ ਮਜ਼ਬੂਤ ​​ਵਿਕਾਸ ਦਰ ਦੇ ਬਾਵਜੂਦ ਭਾਰਤੀ ਅਰਥਵਿਵਸਥਾ ਦੇ ਮੌਜੂਦਾ ਵਿੱਤੀ ਸਾਲ ਵਿੱਚ 6.5 ਫੀਸਦੀ ਦੀ ਦਰ ਨਾਲ ਵਧਣ ਦੀ ਉਮੀਦ ਹੈ। ਖਾਸ ਕਰਕੇ ਦੂਜੀ ਛਿਮਾਹੀ ਵਿੱਚ ਭਾਰਤੀ…
ਟਰੰਪ ਨੇ ਅਮਰੀਕਾ ਤੋਂ ਬਾਹਰ ਬਣੀਆਂ ਫਿਲਮਾਂ ’ਤੇ 100 ਫ਼ੀਸਦ ਟੈਰਿਫ ਲਾਇਆ

ਟਰੰਪ ਨੇ ਅਮਰੀਕਾ ਤੋਂ ਬਾਹਰ ਬਣੀਆਂ ਫਿਲਮਾਂ ’ਤੇ 100 ਫ਼ੀਸਦ ਟੈਰਿਫ ਲਾਇਆ

ਨਿਊਯਾਰਕ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਦੇਸ਼ ਤੋਂ ਬਾਹਰ ਬਣੀਆਂ ਫਿਲਮਾਂ ’ਤੇ 100 ਫੀਸਦ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ, ਜਿਸ ਨਾਲ ਭਾਰਤੀ ਫਿਲਮ ਉਦਯੋਗ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਟਰੰਪ ਨੇ ਅੱਜ ‘ਟਰੁੱਥ ਸੋਸ਼ਲ’ ਉੱਤੇ ਪੋਸਟ ਕੀਤਾ, ‘‘ਸਾਡਾ…
ਟਰੰਪ ਦੀ ਖਾਤਾ ਮੁਅੱਤਲੀ: YouTube 24.5 ਮਿਲੀਅਨ ਡਾਲਰ ਦਾ ਭੁਗਤਾਨ ਕਰਨ ਲਈ ਸਹਿਮਤ

ਟਰੰਪ ਦੀ ਖਾਤਾ ਮੁਅੱਤਲੀ: YouTube 24.5 ਮਿਲੀਅਨ ਡਾਲਰ ਦਾ ਭੁਗਤਾਨ ਕਰਨ ਲਈ ਸਹਿਮਤ

ਸਾਂ ਫਰਾਂਸਿਸਕੋ: ਗੂਗਲ ਦੇ YouTube ਨੇ ਰਾਸ਼ਟਰਪਤੀ ਡੋਨਲਡ ਟਰੰਪ ਦਾ 2021 ਵਿੱਚ ਖਾਤਾ ਮੁਅੱਤਲ ਕੀਤੇ ਜਾਣ ’ਤੇ ਕੀਤੇ ਗਏ ਕੇਸ ਦਾ ਨਿਪਟਾਰਾ ਕਰਨ ਲਈ 24.5 ਮਿਲੀਅਨ ਡਾਲਰ ਦਾ ਭੁਗਤਾਨ ਕਰਨ ਲਈ ਸਹਿਮਤੀ ਜਤਾਈ ਹੈ। ਕੈਲੀਫੋਰਨੀਆ ਦੀ ਸੰਘੀ ਅਦਾਲਤ ਵਿੱਚ ਦਾਇਰ ਕੀਤੇ…
ਕੈਨੇਡਾ ਨੇ ਬਿਸ਼ਨੋਈ ਗਰੁੱਪ ਨੂੰ ਅਤਿਵਾਦੀ ਸੰਗਠਨ ਐਲਾਨਿਆ

ਕੈਨੇਡਾ ਨੇ ਬਿਸ਼ਨੋਈ ਗਰੁੱਪ ਨੂੰ ਅਤਿਵਾਦੀ ਸੰਗਠਨ ਐਲਾਨਿਆ

ਵੈਨਕੂਵਰ: ਕੈਨੇਡਾ ਨੇ ਅੱਜ ਬਿਸ਼ਨੋਈ ਗਰੁੱਪ ਨੂੰ ‘ਡਰ ਅਤੇ ਦਹਿਸ਼ਤ ਦਾ ਮਾਹੌਲ’ ਪੈਦਾ ਕਰਨ ਲਈ ਅਤਿਵਾਦੀ ਸੰਗਠਨ ਵਜੋਂ ਸੂਚੀਬੱਧ ਕਰਨ ਦਾ ਐਲਾਨ ਕੀਤਾ ਹੈ। ਅਧਿਕਾਰਤ ਬਿਆਨ ਅਨੁਸਾਰ, ‘ਹਿੰਸਾ ਅਤੇ ਦਹਿਸ਼ਤੀ ਕਾਰਵਾਈਆਂ ਦੀ ਕੈਨੇਡਾ ਵਿੱਚ ਕੋਈ ਥਾਂ ਨਹੀਂ ਹੈ, ਖਾਸ ਤੌਰ ’ਤੇ…
ਇੰਡੋਨੇਸ਼ੀਆ: ਬੋਰਡਿੰਗ ਸਕੂਲ ’ਚ ਇਮਾਰਤ ਦਾ ਇਕ ਹਿੱਸਾ ਡਿੱਗਿਆ; ਇਕ ਦੀ ਮੌਤ, ਕਈ ਹੋਰ ਜ਼ਖ਼ਮੀ

ਇੰਡੋਨੇਸ਼ੀਆ: ਬੋਰਡਿੰਗ ਸਕੂਲ ’ਚ ਇਮਾਰਤ ਦਾ ਇਕ ਹਿੱਸਾ ਡਿੱਗਿਆ; ਇਕ ਦੀ ਮੌਤ, ਕਈ ਹੋਰ ਜ਼ਖ਼ਮੀ

ਇੰਡੋਨੇਸ਼ੀਆ ਦੇ Sidoarjo ਵਿਚ ਸੋਮਵਾਰ ਦੁਪਹਿਰੇ ਬੋਰਡਿੰਗ ਸਕੂਲ ਦੀ ਇਮਾਰਤ ਦਾ ਇਕ ਹਿੱਸਾ ਡਿੱਗਣ ਨਾਲ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦੋਂਕਿ ਦਰਜਨਾਂ ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਇਸ ਦੌਰਾਨ 65 ਦੇ ਕਰੀਬ ਵਿਦਿਆਰਥੀ ਲਾਪਤਾ ਹਨ, ਜਿਨ੍ਹਾਂ ਦੇ ਮਲਬੇ ਹੇਠ…
ਨੇਤਨਯਾਹੂ ਨੇ ਦੋਹਾ ਹਮਲੇ ਲਈ ਕਤਰ ਤੋਂ ਮੁਆਫੀ ਮੰਗੀ

ਨੇਤਨਯਾਹੂ ਨੇ ਦੋਹਾ ਹਮਲੇ ਲਈ ਕਤਰ ਤੋਂ ਮੁਆਫੀ ਮੰਗੀ

ਵਾਸ਼ਿੰਗਟਨ: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਦੋਹਾ ਹਮਲੇ ਲਈ ਕਤਰ ਤੋਂ ਮੁਆਫੀ ਮੰਗੀ ਹੈ। ਉਹ ਅੱਜ ਅਮਰੀਕਾ ਪੁੱਜੇ ਸਨ ਤੇ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਕਹਿਣ ’ਤੇ ਕਤਰ ਦੇ ਪ੍ਰਧਾਨ ਮੰਤਰੀ ਨੂੰ ਫੋਨ ਕੀਤਾ। ਜ਼ਿਕਰਯੋਗ ਹੈ ਕਿ…
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਦਯੋਗਪਤੀਆਂ ਨਾਲ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਦਯੋਗਪਤੀਆਂ ਨਾਲ ਮੁਲਾਕਾਤ

ਫਰੀਦਾਬਾਦ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿੱਚ ਨਿਵੇਸ਼ ਲਈ ਦੇਸ਼ ਦੇ ਪ੍ਰਮੁੱਖ ਉਦਯੋਗਪਤੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਤੇਜ਼ੀ ਨਾਲ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ। ਸੋਮਵਾਰ ਦੇਰ ਸ਼ਾਮ…
ਘਰੇਲੂ ਸ਼ੇਅਰ ਬਾਜ਼ਾਰ ਨੇ ਸੱਤ ਸੈਸ਼ਨਾਂ ਦੇ ਨਿਘਾਰ ਤੋਂ ਬਾਅਦ ਤੇਜ਼ੀ ਫੜੀ

ਘਰੇਲੂ ਸ਼ੇਅਰ ਬਾਜ਼ਾਰ ਨੇ ਸੱਤ ਸੈਸ਼ਨਾਂ ਦੇ ਨਿਘਾਰ ਤੋਂ ਬਾਅਦ ਤੇਜ਼ੀ ਫੜੀ

ਮੁੰਬਈ: ਘਰੇਲੂ ਸ਼ੇਅਰ ਬਾਜ਼ਾਰਾਂ ਸੈਂਸੈਕਸ ਤੇ ਨਿਫਟੀ ਨੇ ਮੰੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਤੇਜ਼ੀ ਦਰਜ ਕੀਤੀ ਤੇ ਪਿਛਲੇ ਸੱਤ ਕਾਰੋਬਾਰੀ ਸੈਸ਼ਨਾਂ ਤੋਂ ਜਾਰੀ ਨਿਘਾਰ ਦਾ ਸਿਲਸਿਲਾ ਤੋੜ ਦਿੱਤਾ। ਸ਼ੁਰੂਆਤੀ ਕਾਰੋਬਾਰ ਵਿੱਚ ਬੀਐਸਈ ਸੈਂਸੈਕਸ 312.88 ਅੰਕ ਵਧ ਕੇ 80,677.82 'ਤੇ ਪਹੁੰਚ ਗਿਆ,…
ਏਸ਼ੀਆ ਕੱਪ ਜਿੱਤ ਕੇ ਟੀਮ ਇੰਡੀਆ ਮੁੰਬਈ ਪੁੱਜੀ

ਏਸ਼ੀਆ ਕੱਪ ਜਿੱਤ ਕੇ ਟੀਮ ਇੰਡੀਆ ਮੁੰਬਈ ਪੁੱਜੀ

ਚੰਡੀਗੜ੍ਹ: ਭਾਰਤ ਦੀ ਕ੍ਰਿਕਟ ਟੀਮ ਦੁਬਈ ਵਿਚ ਏਸ਼ੀਆ ਕੱਪ ਜਿੱਤਣ ਤੋਂ ਬਾਅਦ ਸੋਮਵਾਰ ਰਾਤ ਵੇਲੇ ਮੁੰਬਈ ਪੁੱਜ ਗਈ ਹੈ। ਇਸ ਮੌਕੇ ਭਾਰਤੀ ਟੀਮ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਭਾਰਤੀ ਕਪਤਾਨ ਸੂਰਿਆ ਕੁਮਾਰ ਯਾਦਵ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ…
ਮਾਨ ਵੱਲੋਂ ਹੜ੍ਹ ਪੀੜਤ ਕਿਸਾਨਾਂ ਲਈ ਰਾਹਤ ਦਾ ਐਲਾਨ

ਮਾਨ ਵੱਲੋਂ ਹੜ੍ਹ ਪੀੜਤ ਕਿਸਾਨਾਂ ਲਈ ਰਾਹਤ ਦਾ ਐਲਾਨ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ’ਚ ਹੜ੍ਹਾਂ ’ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸਰਕਾਰ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਕਿਸਾਨਾਂ ਤੇ ਪੀੜਤਾਂ ਨੂੰ ਮੁਆਵਜ਼ਾ ਵੰਡੇਗੀ। ਇਸ ਦੀ ਸ਼ੁਰੂਆਤ 15 ਅਕਤੂਬਰ…
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਕੇ ਵਿੱਚ ਪਹਿਲਾ ਕੋਆਰਡੀਨੇਸ਼ਨ ਦਫ਼ਤਰ ਖੋਲ੍ਹਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਕੇ ਵਿੱਚ ਪਹਿਲਾ ਕੋਆਰਡੀਨੇਸ਼ਨ ਦਫ਼ਤਰ ਖੋਲ੍ਹਿਆ

ਬਰੈਂਪਟਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਕੇ ਅਤੇ ਯੂਰਪ ਵਿੱਚ ਵੱਡੀ ਗਿਣਤੀ ਵਿੱਚ ਵਸੇ ਸਿੱਖਾਂ ਦੀਆਂ ਧਾਰਮਿਕ ਲੋੜਾਂ ਪੂਰੀਆਂ ਕਰਨ ਲਈ ਗ੍ਰੇਟ ਬ੍ਰਿਟੇਨ ਸਿਟੀ ਬਰਮਿੰਘਮ ਵਿੱਚ ਕੋਆਰਡੀਨੇਸ਼ਨ ਦਫਤਰ ਖੋਲ੍ਹਿਆ ਹੈ। ਦਫ਼ਤਰ ਦਾ ਉਦਘਾਟਨ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਧਰਮ…
ਯੂਕਰੇਨ ’ਤੇ ਰੂਸੀ ਡਰੋਨ ਤੇ ਮਿਜ਼ਾਈਲ ਹਮਲਿਆਂ ’ਚ ਘੱਟੋ-ਘੱਟ ਚਾਰ ਹਲਾਕ

ਯੂਕਰੇਨ ’ਤੇ ਰੂਸੀ ਡਰੋਨ ਤੇ ਮਿਜ਼ਾਈਲ ਹਮਲਿਆਂ ’ਚ ਘੱਟੋ-ਘੱਟ ਚਾਰ ਹਲਾਕ

ਕੀਵ: ਰੂਸ ਨੇ ਲੰਘੀ ਰਾਤ ਯੂਕਰੇਨ ’ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲੇ ਕੀਤੇ। ਇਨ੍ਹਾਂ ਹਮਲਿਆਂ ਵਿੱਚ ਘੱਟੋ-ਘੱਟ ਚਾਰ ਵਿਅਕਤੀ ਹਲਾਕ ਹੋ ਗਏ ਅਤੇ 70 ਹੋਰ ਜ਼ਖ਼ਮੀ ਹੋ ਗਏ। ਇਸ ਨੂੰ ਕੀਵ ’ਤੇ ਹੁਣ ਤੱਕ ਦਾ ਸਭ ਤੋਂ ਭਿਆਨਕ ਹਮਲਾ ਮੰਨਿਆ ਜਾ…

‘ਅੰਗਰੇਜ਼ਾਂ ਨੇ ਨਹੀਂ ਸਗੋਂ ਭਾਰਤੀ ਫ਼ੌਜੀਆਂ ਨੇ ਸਾਨੂੰ ਓਟੋਮਨ ਤੋਂ ਕਰਵਾਇਆ ਸੀ ਆਜ਼ਾਦ’

ਹਾੲੀਫਾ: ਇਜ਼ਰਾਇਲੀ ਸ਼ਹਿਰ ਹਾਈਫਾ ਨੇ ਅੱਜ ਸ਼ਹੀਦ ਭਾਰਤੀ ਫ਼ੌਜੀਆਂ ਨੂੰ ਸ਼ਰਧਾਂਜਲੀ ਦਿੱਤੀ। ਮੇਅਰ ਯੋਨਾ ਯਾਹਵ ਨੇ ਕਿਹਾ ਕਿ ਸਕੂਲਾਂ ’ਚ ਇਤਿਹਾਸ ਦੀਆਂ ਕਿਤਾਬਾਂ ’ਚ ਸੁਧਾਰ ਕੀਤਾ ਜਾ ਰਿਹਾ ਹੈ ਕਿ ਸ਼ਹਿਰ ਨੂੰ ਓਟੋਮਨ ਸ਼ਾਸਨ ਤੋਂ ਆਜ਼ਾਦ ਕਰਾਉਣ ਵਾਲੇ ਅੰਗਰੇਜ਼ ਨਹੀਂ, ਸਗੋਂ…

ਬਰਤਾਨੀਆ ’ਚ ਭਾਰਤੀ ਮਿਸ਼ਨਾਂ ਵੱਲੋਂ ਵਿਕਸਿਤ ‘ਭਾਰਤ ਰਨ’ ਤਹਿਤ ਸਮਾਗਮ

ਲੰਡਨ: ਲੰਡਨ ’ਚ ਭਾਰਤੀ ਹਾਈ ਕਮਿਸ਼ਨ ਤੇ ਬਰਤਾਨੀਆ ਸਥਿਤ ਕੌਂਸੁਲੇਟਾਂ ਨੇ ‘ਸੇਵਾ ਪਰਵ 2025’ ਮੌਕੇ ਕਈ ‘ਵਿਕਸਿਤ ਭਾਰਤ ਰਨ’ ਪ੍ਰੋਗਰਾਮ ਕਰਵਾਏ ਜਿਨ੍ਹਾਂ ’ਚ ਭਾਈਚਾਰਿਆਂ ਦੇ ਮੈਂਬਰਾਂ ਨੇ ‘ਸੇਵਾ, ਰਚਨਾਤਮਕਤਾ ਤੇ ਸਭਿਆਚਾਰਕ ਮਾਣ’ ਦੇ ਸੁਨੇਹੇ ਨਾਲ ਇਕਜੁੱਟ ਹੋ ਕੇ ਪ੍ਰੋਗਰਾਮ ’ਚ…

ਬਿਹਾਰ ਦੀ ਆਖ਼ਰੀ ਵੋਟਰ ਸੂਚੀ ਅੱਜ ਹੋਵੇਗੀ ਪ੍ਰਕਾਸ਼ਿਤ

ਨਵੀਂ ਦਿੱਲੀ: ਬਿਹਾਰ ਦੀ ਆਖਰੀ ਵੋਟਰ ਸੂਚੀ ਭਲਕੇ 30 ਸਤੰਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ ਚੋਣ ਕਮਿਸ਼ਨ ਅਗਲੇ ਹਫ਼ਤੇ ਇਸ ਅਹਿਮ ਰਾਜ ਦੇ ਚੋਣ ਪ੍ਰੋਗਰਾਮ ਦਾ ਐਲਾਨ ਕਰ ਸਕਦਾ ਹੈ। ਚੋਣ ਅਧਿਕਾਰੀ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ 4 ਤੇ…
ਲੱਦਾਖ ’ਚ ਹਾਲਾਤ ਸੁਖਾਵੇਂ ਹੋਣ ਤੱਕ ਵਾਰਤਾ ਨਹੀਂ

ਲੱਦਾਖ ’ਚ ਹਾਲਾਤ ਸੁਖਾਵੇਂ ਹੋਣ ਤੱਕ ਵਾਰਤਾ ਨਹੀਂ

ਲੇਹ: ਲੇਹ ਅਪੈਕਸ ਬਾਡੀ ਨੇ ਐਲਾਨ ਕੀਤਾ ਹੈ ਕਿ ਉਹ ਲੱਦਾਖ ’ਚ ਹਾਲਾਤ ਸੁਖਾਵੇਂ ਹੋਣ ਤੱਕ ਕੇਂਦਰੀ ਗ੍ਰਹਿ ਮੰਤਰਾਲੇ ਦੀ ਉੱਚ ਤਾਕਤੀ ਕਮੇਟੀ ਨਾਲ ਗੱਲਬਾਤ ’ਚ ਸ਼ਾਮਲ ਨਹੀਂ ਹੋਵੇਗੀ। ਉਧਰ ਕਾਰਗਿਲ ਡੈਮੋਕਰੈਟਿਕ ਅਲਾਇੰਸ (ਕੇ ਡੀ ਏ) ਨੇ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ…

ਦੋਹਰੀ ਰਿਹਾਇਸ਼ ਕਾਰਨ ਕਈ ਐੱਮ ਬੀ ਬੀ ਐੱਸ ਦਾਖਲੇ ਰੱਦ

ਫਰੀਦਕੋਟ: ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ ਐੱਫ ਯੂ ਐੱਚ ਐੱਸ) ਫ਼ਰੀਦਕੋਟ ਨੇ ਇੱਕ ਤੋਂ ਵੱਧ ਰਾਜਾਂ ਵਿੱਚ ਸਟੇਟ ਕੋਟੇ ਦੀਆਂ ਸੀਟਾਂ ਦਾ ਦਾਅਵਾ ਕਰਨ ਵਾਲੇ (ਡਬਲ ਡੋਮੀਸਾਈਲ) ਕਈ ਐੱਮ ਬੀ ਬੀ ਐੱਸ ਉਮੀਦਵਾਰਾਂ ਦੇ ਦਾਖ਼ਲੇ ਰੱਦ ਕਰ ਦਿੱਤੇ ਹਨ।…
Punjab Assembly session ਡੀਸਿਲਟਿੰਗ ਨਾ ਹੋਣ ਲਈ ਪਿਛਲੀ ਕਾਂਗਰਸ ਸਰਕਾਰ ਜ਼ਿੰਮੇਵਾਰ: ਅਮਨ ਅਰੋੜਾ; ਚੀਮਾ ਤੇ ਬਾਜਵਾ ਭਿੜੇ

Punjab Assembly session ਡੀਸਿਲਟਿੰਗ ਨਾ ਹੋਣ ਲਈ ਪਿਛਲੀ ਕਾਂਗਰਸ ਸਰਕਾਰ ਜ਼ਿੰਮੇਵਾਰ: ਅਮਨ ਅਰੋੜਾ; ਚੀਮਾ ਤੇ ਬਾਜਵਾ ਭਿੜੇ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਪੰਜਾਬ ਦੇ ਪੁਨਰਵਾਸ ਦੇ ਮੁੱਦੇ ’ਤੇ ਬਹਿਸ ਨਾਲ ਮੁੜ ਸ਼ੁਰੂ ਹੋ ਗਿਆ। ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਸੱਤਾਧਾਰੀ ਤੇ ਵਿਰੋਧੀ ਧਿਰ ਦਰਮਿਆਨ ਤਿੱਖੀਆਂ ਝੜਪਾਂ ਹੋਈਆਂ। ਅਮਨ ਅਰੋੜਾ ਨੇ ਜਿੱਥੇ ਦਰਿਆਵਾਂ ਦੀ ਸਫਾਈ ਨਾ ਹੋਣ…
ਭਾਰਤ ਨੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਨੌਵੀਂ ਵਾਰ ਏਸ਼ੀਆ ਕੱਪ ਜਿੱਤਿਆ

ਭਾਰਤ ਨੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਨੌਵੀਂ ਵਾਰ ਏਸ਼ੀਆ ਕੱਪ ਜਿੱਤਿਆ

ਦੁਬਈ: ਇੱਥੇ ਭਾਰਤ ਨੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਏਸ਼ੀਆ ਕੱਪ ਜਿੱਤ ਲਿਆ ਹੈ। ਪਾਕਿਸਤਾਨ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 19.1 ਓਵਰਾਂ ਵਿਚ 146 ਦੌੜਾਂ ਬਣਾ ਕੇ ਆਊਟ ਹੋ ਗਈ ਜਿਸ ਦੇ ਜਵਾਬ ਵਿਚ ਭਾਰਤ ਨੇ 19.4 ਓਵਰਾਂ…
ਚੈਂਪੀਅਨ ਟੀਮ ਨੂੰ ਟਰਾਫ਼ੀ ਦੇਣ ਤੋਂ ਇਨਕਾਰ ਪਹਿਲਾਂ ਕਦੇ ਨਹੀਂ ਦੇਖਿਆ, ਮੇਰੀ ਅਸਲ ਟਰਾਫ਼ੀ ਮੇਰੀ ਟੀਮ: ਸੂਰਿਆਕੁਮਾਰ

ਚੈਂਪੀਅਨ ਟੀਮ ਨੂੰ ਟਰਾਫ਼ੀ ਦੇਣ ਤੋਂ ਇਨਕਾਰ ਪਹਿਲਾਂ ਕਦੇ ਨਹੀਂ ਦੇਖਿਆ, ਮੇਰੀ ਅਸਲ ਟਰਾਫ਼ੀ ਮੇਰੀ ਟੀਮ: ਸੂਰਿਆਕੁਮਾਰ

ਦੁਬਈ: ਏਸ਼ਿਆਈ ਕ੍ਰਿਕਟ ਕੌਂਸਲ(ACC) ਦੇ ਪ੍ਰਧਾਨ ਅਤੇ ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਕੋਲੋਂ ਟਰਾਫੀ ਲੈਣ ਤੋਂ ਇਨਕਾਰ ਮਗਰੋਂ ਭਾਰਤੀ ਟੀਮ ਨੂੰ ਏਸ਼ੀਆ ਕੱਪ ਦੀ ਟਰਾਫ਼ੀ ਨਾ ਦਿੱਤੇ ਜਾਣ ਤੋਂ ਬਾਅਦ ਕਪਤਾਨ ਸੂਰਿਆਕੁਮਾਰ ਯਾਦਵ ਨੇ ਕਿਹਾ ਕਿ ਜੇਤੂ ਟੀਮ ਨੂੰ ਯਾਦ…
Asia Cup ਭਾਰਤੀ ਟੀਮ ਵੱਲੋਂ ਨਕਵੀ ਹੱਥੋੋਂ ਟਰਾਫੀ ਲੈਣ ਤੋਂ ਇਨਕਾਰ, ਏਸੀਸੀ ਮੁਖੀ ਟਰਾਫੀ ਹੀ ਵਾਪਸ ਲੈ ਗਿਆ

Asia Cup ਭਾਰਤੀ ਟੀਮ ਵੱਲੋਂ ਨਕਵੀ ਹੱਥੋੋਂ ਟਰਾਫੀ ਲੈਣ ਤੋਂ ਇਨਕਾਰ, ਏਸੀਸੀ ਮੁਖੀ ਟਰਾਫੀ ਹੀ ਵਾਪਸ ਲੈ ਗਿਆ

ਦੁਬਈ:  ਏਸ਼ਿਆਈ ਕ੍ਰਿਕਟ ਕੌਂਸਲ (ACC) ਦੇ ਚੇਅਰਮੈਨ ਮੋਹਸਿਨ ਨਕਵੀ, ਜੋ ਪਾਕਿਸਤਾਨ ਦੇ ਗ੍ਰਹਿ ਮੰਤਰੀ ਵੀ ਹਨ, ਨੇ ਭਾਰਤੀ ਟੀਮ ਵੱਲੋਂ ਉਨ੍ਹਾਂ ਕੋਲੋਂ ਟਰਾਫ਼ੀ ਲੈਣ ਤੋਂ ਇਨਕਾਰ ਕੀਤੇ ਜਾਣ ਮਗਰੋਂ ਭਾਰਤੀ ਟੀਮ ਨੂੰ ਏਸ਼ੀਆ ਕੱਪ ਟਰਾਫੀ ਦੇਣ ਤੋਂ ਹੀ ਇਨਕਾਰ ਕਰ ਦਿੱਤਾ।…
ਅਮਿਤ ਸ਼ਾਹ ਦਾ ਬਿਹਾਰ ’ਚ 160 ਸੀਟਾਂ ਦਾ ਦਾਅਵਾ ‘ਵੋਟ ਚੋਰੀ’ ਦਾ ਸੰਕੇਤ: ਜੈਰਾਮ ਰਮੇਸ਼

ਅਮਿਤ ਸ਼ਾਹ ਦਾ ਬਿਹਾਰ ’ਚ 160 ਸੀਟਾਂ ਦਾ ਦਾਅਵਾ ‘ਵੋਟ ਚੋਰੀ’ ਦਾ ਸੰਕੇਤ: ਜੈਰਾਮ ਰਮੇਸ਼

ਨਵੀਂ ਦਿੱਲੀ: ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਬਿਹਾਰ ਵਿੱਚ ‘ਵੋਟ ਚੋਰੀ’ ਦਾ ਖੁੱਲ੍ਹੇਆਮ ਸੰਕੇਤ ਦੇਣ ਦਾ ਦੋਸ਼ ਲਗਾਇਆ ਹੈ। ਇਹ ਦੋਸ਼ ਸ਼ਾਹ ਦੇ ਉਸ ਬਿਆਨ ਤੋਂ ਬਾਅਦ ਆਇਆ ਹੈ ਜਿਸ…
ਤਿੰਨ ਸੌ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ

ਤਿੰਨ ਸੌ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ

ਨਵੀਂ ਦਿੱਲੀ: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਐਤਵਾਰ ਨੂੰ ਸੇਵਾ ਪੰਦਰਵਾੜੇ ਮੌਕੇ 300 ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾਈ। ਇਨ੍ਹਾਂ ਬੱਸਾਂ ਨੂੰ ਯਮੁਨਾ ਪਾਰ ਇਲਾਕਿਆਂ ਲਈ ਨਵੇਂ ਰੂਟਾਂ ’ਤੇ ਰਵਾਨਾ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਰੇਖਾ…
ਜਦੋਂ ਭਾਸ਼ਾਈ ਕਲਾਬਾਜ਼ੀਆਂ ਕਰਕੇ ਬਾਊਂਸ ਹੋਇਆ ਚੈੱਕ

ਜਦੋਂ ਭਾਸ਼ਾਈ ਕਲਾਬਾਜ਼ੀਆਂ ਕਰਕੇ ਬਾਊਂਸ ਹੋਇਆ ਚੈੱਕ

ਨਾਹਨ: ਹਿਮਾਚਲ ਪ੍ਰਦੇਸ਼ ਸਰਕਾਰ ਬੜੇ ਮਾਣ ਨਾਲ ਅਧਿਆਪਕਾਂ ਨੂੰ ਮਹਿੰਗੇ ਵਿਦੇਸ਼ੀ ਦੌਰੇ ’ਤੇ ਭੇਜ ਰਹੀ ਹੈ ਤਾਂ ਜੋ ਉਹ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਨਵੇਂ ਤਰੀਕਿਆਂ ਨਾਲ ਲੈਸ ਹੋ ਕੇ ਵਾਪਸ ਆਉਣ। ਪਰ ਸਿਰਮੌਰ ਵਿੱਚ…
ਭਾਰਤ ਖਿਲਾਫ਼ ਜੰਗ ਛੇੜਨ ਵਾਲੇ ਵਿਅਕਤੀ ਤੋਂ ਟਰਾਫ਼ੀ ਸਵੀਕਾਰ ਨਹੀਂ ਕਰ ਸਕਦੇ: ਬੀਸੀਸੀਆਈ

ਭਾਰਤ ਖਿਲਾਫ਼ ਜੰਗ ਛੇੜਨ ਵਾਲੇ ਵਿਅਕਤੀ ਤੋਂ ਟਰਾਫ਼ੀ ਸਵੀਕਾਰ ਨਹੀਂ ਕਰ ਸਕਦੇ: ਬੀਸੀਸੀਆਈ

ਮੁੰਬਈ: ਬੀਸੀਸੀਆਈ ਨਵੰਬਰ ਵਿੱਚ ਹੋਣ ਵਾਲੀ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਦੀ ਅਗਲੀ ਮੀਟਿੰਗ ਵਿੱਚ ਏਸ਼ਿਆਈ ਕ੍ਰਿਕਟ ਕੌਂਸਲ (ACC) ਦੇ ਮੁਖੀ ਮੋਹਸਿਨ ਨਕਵੀ ਵਿਰੁੱਧ ‘ਸਖਤ ਵਿਰੋਧ’ ਦਰਜ ਕਰੇਗਾ। ਦੁਬਈ ਵਿੱਚ ਭਾਰਤੀ ਟੀਮ ਵੱਲੋਂ ਨਕਵੀਂ ਹੱਥੋਂ ਏਸ਼ੀਆ ਕੱਪ ਟਰਾਫੀ ਲੈਣ ਤੋਂ ਇਨਕਾਰ ਕੀਤੇ ਜਾਣ…