ਮੂਨਕ ਉਪ ਮੰਡਲ ਦੇ 26 ਪਿੰਡਾਂ ਦੇ ਸਾਰੇ ਸਕੂਲ ਅੱਜ ਤੋਂ ਆਮ ਵਾਂਗ ਖੁੱਲ੍ਹਣਗੇ

ਮੂਨਕ ਉਪ ਮੰਡਲ ਦੇ 26 ਪਿੰਡਾਂ ਦੇ ਸਾਰੇ ਸਕੂਲ ਅੱਜ ਤੋਂ ਆਮ ਵਾਂਗ ਖੁੱਲ੍ਹਣਗੇ

ਸੰਗਰੂਰ : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਤੇ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਜ਼ਿਲ੍ਹਾ ਸੰਗਰੂਰ ਦੇ ਸਬ ਡਵੀਜ਼ਨ ਮੂਣਕ ਦੇ 26 ਪਿੰਡਾਂ ਵਿੱਚ ਪੈਂਦੇ ਸਾਰੇ…
ਪ੍ਰਧਾਨ ਮੰਤਰੀ ਮੋਦੀ ਵੱਲੋਂ ਮਿਜ਼ੋਰਮ ਦੀ ਪਹਿਲੀ ਰੇਲਵੇ ਲਾਈਨ ਦਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਵੱਲੋਂ ਮਿਜ਼ੋਰਮ ਦੀ ਪਹਿਲੀ ਰੇਲਵੇ ਲਾਈਨ ਦਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਮਿਜ਼ੋਰਮ ਦੀ ਪਹਿਲੀ ਰੇਲਵੇ ਲਾਈਨ ਦਾ ਉਦਘਾਟਨ ਕੀਤਾ ਅਤੇ ਰਾਜ ਦੀ ਪਹਿਲੀ ਰਾਜਧਾਨੀ ਐਕਸਪ੍ਰੈਸ ਨੂੰ ਹਰੀ ਝੰਡੀ ਦਿੱਤੀ। ਇਹ ਰੇਲਵੇ ਲਾਈਨ ਆਈਜ਼ੌਲ ਨੂੰ ਦਿੱਲੀ ਨਾਲ ਜੋੜੇਗੀ। 8,070 ਕਰੋੜ ਰੁਪਏ ਦੀ ਬੈਰਾਬੀ–ਸਾਈਰੰਗ ਰੇਲਵੇ ਲਾਈਨ, ਜਿਸ…
ਹਿਮਾਚਲ ਪ੍ਰਦੇਸ਼: ਬਿਲਾਸਪੁਰ ਨੇੜੇ ਬੱਦਲ ਫਟਿਆ

ਹਿਮਾਚਲ ਪ੍ਰਦੇਸ਼: ਬਿਲਾਸਪੁਰ ਨੇੜੇ ਬੱਦਲ ਫਟਿਆ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ’ਚ ਅੱਜ ਤੜਕੇ ਬੱਦਲ ਫਟ ਗਿਆ ਜਿਸ ਕਾਰਨ ਕਈ ਵਾਹਨ ਮਲਬੇ ਹੇਠਾਂ ਦੱਬ ਗਏ ਅਤੇ ਖੇਤਾਂ ਨੂੰ ਨੁਕਸਾਨ ਪੁੱਜਿਆ। ਹਾਲਾਂਕਿ, ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਨੈਣਾ ਦੇਵੀ ਵਿਧਾਨ ਸਭਾ ਹਲਕੇ ਦੇ ਨਾਮਹੋਲ…
ਹੜ੍ਹਾਂ ਕਾਰਨ ਜ਼ਮੀਨਾਂ ਦੀ ਨਿਸ਼ਾਨਦੇਹੀ ਮਿਟੀ: ਪ੍ਰੇਸ਼ਾਨ ਕਿਸਾਨ, ਬੇਖ਼ਬਰ ਆਸਮਾਨ…

ਹੜ੍ਹਾਂ ਕਾਰਨ ਜ਼ਮੀਨਾਂ ਦੀ ਨਿਸ਼ਾਨਦੇਹੀ ਮਿਟੀ: ਪ੍ਰੇਸ਼ਾਨ ਕਿਸਾਨ, ਬੇਖ਼ਬਰ ਆਸਮਾਨ…

ਅੰਮ੍ਰਿਤਸਰ: ਰਾਵੀ ਦਰਿਆ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਦੀ ਨਿਸ਼ਾਨਦੇਹੀ ਖ਼ਤਮ ਹੋ ਗਈ। ਨਿਸ਼ਾਨਦੇਹੀ ਜੋ ਕਦੇ ਹਰ ਕਿਸਾਨ ਦੇ ਖੇਤ ਦੀ ਪਛਾਣ ਕਰਵਾਉਂਦੀ ਸੀ, ਹੜ੍ਹ ਦੇ ਪਾਣੀ ਅਤੇ ਗਾਰ ਕਾਰਨ ਖ਼ਤਮ ਹੋ ਗਈ। ਉਹ ਜ਼ਮੀਨ, ਜੋ ਕਿਸਾਨਾਂ…
ਰੂਸ ਤੋਂ ਤੇਲ ਖਰੀਦਣ ਵਾਲੇ ਭਾਰਤ ਤੇ ਚੀਨ ’ਤੇ ਟੈਕਸ ਲਾਉਣ ਜੀ-7 ਦੇਸ਼

ਰੂਸ ਤੋਂ ਤੇਲ ਖਰੀਦਣ ਵਾਲੇ ਭਾਰਤ ਤੇ ਚੀਨ ’ਤੇ ਟੈਕਸ ਲਾਉਣ ਜੀ-7 ਦੇਸ਼

ਵਾਸ਼ਿੰਗਟਨ: ਸੱਤ ਦੇਸ਼ਾਂ ਦੇ ਸਮੂਹ ਦੇ ਵਿੱਤ ਮੰਤਰੀਆਂ ਨੇ ਰੂਸ ’ਤੇ ਹੋਰ ਰੋਕਾਂ ਤੇ ਰੂਸ ਤੋਂ ਤੇਲ ਖਰੀਦਣ ਵਾਲੇ ਹੋਰ ਦੇਸ਼ਾਂ ’ਤੇ ਟੈਕਸ ਲਾਉਣ ਲਈ ਵਿਚਾਰ ਵਟਾਂਦਰਾ ਕੀਤਾ। ਇਸ ਤੋਂ ਪਹਿਲਾਂ ਅਮਰੀਕਾ ਨੇ ਜੀ-7 ਦੇਸ਼ਾਂ ਨੂੰ ਅਪੀਲ ਕੀਤੀ ਸੀ ਕਿ…
ਰਾਹੁਲ ਗਾਂਧੀ ਅਤੇ ਮੰਤਰੀ ਵਿਚਕਾਰ ਤਿੱਖੀ ਬਹਿਸ, ਵੀਡੀਓ ਵਾਇਰਲ

ਰਾਹੁਲ ਗਾਂਧੀ ਅਤੇ ਮੰਤਰੀ ਵਿਚਕਾਰ ਤਿੱਖੀ ਬਹਿਸ, ਵੀਡੀਓ ਵਾਇਰਲ

ਰਾਏਬਰੇਲੀ: ਇੱਥੇ ਕੇਂਦਰੀ ਯੋਜਨਾਵਾਂ ਦੀ ਇੱਕ ਉੱਚ-ਪੱਧਰੀ ਸਮੀਖਿਆ ਬੈਠਕ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਉੱਤਰ ਪ੍ਰਦੇਸ਼ ਦੇ ਮੰਤਰੀ ਦਿਨੇਸ਼ ਪ੍ਰਤਾਪ ਸਿੰਘ ਵਿਚਕਾਰ ਤਿੱਖੀ ਬਹਿਸ ਹੋਈ। ਇਹ ਬਹਿਸ ਉਦੋਂ ਹੋਈ ਜਦੋਂ ਮੰਤਰੀ ਨੂੰ ਦੱਸਿਆ ਗਿਆ ਕਿ…
ਓਮਾਨ ਟੀਮ ਦੇ ਕਪਤਾਨ ਵਜੋਂ ਖੇਡ ਰਿਹੈ ਲੁਧਿਆਣਾ ਦਾ ਜਤਿੰਦਰ ਸਿੰਘ

ਓਮਾਨ ਟੀਮ ਦੇ ਕਪਤਾਨ ਵਜੋਂ ਖੇਡ ਰਿਹੈ ਲੁਧਿਆਣਾ ਦਾ ਜਤਿੰਦਰ ਸਿੰਘ

ਚੰਡੀਗੜ੍ਹ: ਏਸ਼ੀਆ ਕੱਪ ਵਿਚ ਇਸ ਵੇਲੇ ਓਮਾਨ ਦੇ ਕਪਤਾਨ ਵਜੋਂ ਜਤਿੰਦਰ ਸਿੰਘ ਖੇਡ ਰਿਹਾ ਹੈ ਜੋ ਲੁਧਿਆਣਾ ਦਾ ਮੂਲ ਵਾਸੀ ਹੈ। ਪਾਕਿਸਤਾਨ ਨੇ ਓਮਾਨ ਨੂੰ ਭਾਵੇਂ ਇਕ ਦਿਨਾ ਮੈਚ ਵਿਚ ਹਰਾ ਦਿੱਤਾ ਹੈ ਤੇ ਓਮਾਨ ਦਾ ਅਗਲਾ ਮੈਚ ਭਾਰਤ ਨਾਲ ਹੈ…
ਫਲਸਤੀਨ ਨੂੰ ਰਾਜ ਦਾ ਦਰਜਾ ਦੇਣ ਦੇ ਹੱਕ ’ਚ ਭਾਰਤ ਵਲੋਂ ਸੰਯੁਕਤ ਰਾਸ਼ਟਰ ਵਿਚਲੇ ਮਤੇ ਦਾ ਸਮਰਥਨ

ਫਲਸਤੀਨ ਨੂੰ ਰਾਜ ਦਾ ਦਰਜਾ ਦੇਣ ਦੇ ਹੱਕ ’ਚ ਭਾਰਤ ਵਲੋਂ ਸੰਯੁਕਤ ਰਾਸ਼ਟਰ ਵਿਚਲੇ ਮਤੇ ਦਾ ਸਮਰਥਨ

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ਮਹਾਸਭਾ ਵਿਚ ਇਕ ਅਹਿਮ ਮਤਾ ਪਾਸ ਹੋਇਆ ਜਿਸ ਵਿਚ ਭਾਰਤ ਸਣੇ 142 ਦੇਸ਼ਾਂ ਨੇ ਸਮਰਥਨ ਦਿੱਤਾ। ਇਹ ਮਤਾ ਫਰਾਂਸ ਦੇ ਪੇਸ਼ ਕੀਤਾ ਜਿਸ ਦਾ ਮੰਤਵ ਇਜ਼ਰਾਈਲ ਤੇ ਫਲਸਤੀਨ ਵਿਚ ਸ਼ਾਂਤੀ ਸਥਾਪਤ ਕਰਨ ਨੂੰ ਹੁਲਾਰਾ ਦੇਣਾ ਸੀ…
ਜਾਤੀਗਤ ਹਿੰਸਾ ਤੋਂ ਦੋ ਸਾਲ ਬਾਅਦ ਮੋਦੀ ਦਾ ਮਨੀਪੁਰ ਦੌਰਾ ਅੱਜ

ਜਾਤੀਗਤ ਹਿੰਸਾ ਤੋਂ ਦੋ ਸਾਲ ਬਾਅਦ ਮੋਦੀ ਦਾ ਮਨੀਪੁਰ ਦੌਰਾ ਅੱਜ

ਇੰਫਾਲ: ਧਾਨ ਮੰਤਰੀ ਨਰਿੰਦਰ ਮੋਦੀ ਸ਼ਨਿਚਰਵਾਰ ਨੂੰ ਮਨੀਪੁਰ ਦੇ ਦੌਰੇ ’ਤੇ ਜਾਣਗੇ। ਮਈ 2023 ਵਿੱਚ ਜਾਤੀਗਤ ਹਿੰਸਾ ਭੜਕਣ ਮਗਰੋਂ ਮੋਦੀ ਦਾ ਇਹ ਪਹਿਲਾ ਦੌਰਾ ਹੋਵੇਗਾ। ਵਿਰੋਧੀ ਧਿਰਾਂ ਨੇ ਪ੍ਰਧਾਨ ਮੰਤਰੀ ਵੱਲੋਂ ਸੂਬੇ ’ਚ ਹਿੰਸਾ ਰੋਕਣ ’ਚ ਨਾਕਾਮ ਰਹਿਣ ਅਤੇ ਉਨ੍ਹਾਂ…
ਸੜਕ ਹਾਦਸੇ ਵਿੱਚ ਤਿੰਨ ਦੀ ਮੌਤ, 10 ਜ਼ਖਮੀਂ

ਸੜਕ ਹਾਦਸੇ ਵਿੱਚ ਤਿੰਨ ਦੀ ਮੌਤ, 10 ਜ਼ਖਮੀਂ

ਏਲਨਾਬਾਦ: ਇੱਥੋਂ ਦੇ ਹਨੂੰਮਾਨਗੜ੍ਹ ਰੋਡ ’ਤੇ ਅਕਾਲ ਅਕੈਡਮੀ ਨੇੜੇ ਅੱਜ ਸਵੇਰੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 10 ਲੋਕ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੁੱਝ ਲੋਕ ਇੱਕ ਟਰੈਕਟਰ ਟਰਾਲੀ ਵਿੱਚ ਸਵਾਰ ਹੋ ਕੇ ਪਿੰਡ…
ਰੂਸ ਵਿੱਚ ਭੂਚਾਲ ਦੇ ਝਟਕੇ;ਰਿਕਟਰ ਸਕੇਲ ’ਤੇ ਤੀਬਰਤਾ 7.1

ਰੂਸ ਵਿੱਚ ਭੂਚਾਲ ਦੇ ਝਟਕੇ;ਰਿਕਟਰ ਸਕੇਲ ’ਤੇ ਤੀਬਰਤਾ 7.1

ਬਰਲਿਨ: Magnitude 7.1 earthquake strikes near east coast of Russia's ਰੂਸ ਦੇ ਕਮਚਾਟਹੂ ਖੇਤਰ ਵਿਚ ਅੱਜ ਸਵੇਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 7.1 ਮਾਪੀ ਗਈ। ਇਹ ਜਾਣਕਾਰੀ ਜਰਮਨ ਰਿਸਰਚ ਸੈਂਟਰ ਫਾਰ ਜਿਓਸਾਇੰਸਿਜ਼ ਨੇ…

ਗਣਪਤੀ ਵਿਸਜਨ ਯਾਤਰਾ ਵਿੱਚ ਟੈਂਕਰ ਟਕਰਾਉਣ ਕਾਰਨ 9 ਲੋਕਾਂ ਮੌਤ

ਹਸਨ (ਕਰਨਾਟਕ): ਕਰਨਾਟਕ ਦੇ ਹਸਨ ਜ਼ਿਲ੍ਹੇ ਵਿੱਚ ਗਣਪਤੀ ਦੀ ਮੂਰਤੀ ਦੇ ਵਿਸਰਜਨ ਲਈ ਜਾ ਰਹੀ ਯਾਤਰਾ ਵਿੱਚ ਇੱਕ ਟੈਂਕਰ ਲਾਰੀ ਦੇ ਟਕਰਾ ਜਾਣ ਕਾਰਨ ਘੱਟੋ-ਘੱਟ ਨੌਂ ਲੋਕਾਂ ਦੀ ਮੌਤ ਹੋ ਗਈ। ਆਈਜੀਪੀ ਬੀ. ਬੋਰਾਲਿੰਗਈਆ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ, ‘‘ਬੀਤੀ, ਰਾਤ…

ਸਾਥੀ ਮਹਿਲਾ ਨੇ ਅਧਿਆਪਕ ਨੂੰ ਬਦਨਾਮ ਕਰਨ ਏਆਈ ਨਾਲ ਬਣਾਈਆਂ ਇਤਰਾਜ਼ਯੋਗ ਤਸਵੀਰਾਂ

ਨਵੀਂ ਦਿੱਲੀ: ਸਨੂਈ ਬੌਧਿਕਤਾ(AI) ਦੀ ਸ਼ੁਰੂਆਤ ਤੋਂ ਬਾਅਦ ਹਰ ਵਿਅਕਤੀ ਵੱਲੋਂ ਇਸ ਤਕਨੀਕ ਦੀ ਵੱਡੇ ਪੱਧਰ ’ਤੇ ਵਰਤੋਂ ਕੀਤੀ ਜਾ ਰਹੀ ਹੈ। ਪਰ ਇਸ ਦੇ ਨਾਲ ਹੀ ਏਆਈ ਦੀ ਦੁਰਵਰਤੋਂ ਦੀਆਂ ਖ਼ਬਰਾਂ ਵੀ ਲਗਤਾਰ ਸਾਹਮਣੇ ਆ ਰਹੀਆਂ ਹਨ। ਇਸੇ ਸਬੰਧਤ ਸਾਈਬਰ…

ਸ਼ਿਮਲਾ: ਕਾਰ ਡੂੰਘੀ ਖੱਡ ਵਿੱਚ ਡਿੱਗਣ ਕਾਰਨ 2 ਹਲਾਕ

ਸ਼ਿਮਲਾ: ਸ਼ੁੱਕਰਵਾਰ ਦੇਰ ਰਾਤ ਸ਼ਿਮਲਾ ਜ਼ਿਲ੍ਹੇ ਦੇ ਚੋਪਲ ਉਪ-ਮੰਡਲ ਵਿੱਚ ਇੱਕ ਵਾਹ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਘੱਟੋ-ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਦੁਰ-ਦਿਆਂਦਲੀ ਸੜਕ 'ਤੇ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਜਣੇ ਘਰ ਵਾਪਸ…
ਹਾਂਸੀ-ਬੁਟਾਣਾ ਨਹਿਰ ਦੇ ਮਾਮਲੇ ’ਤੇ ਸੈਣੀ ਨੂੰ ਮਿਲਿਆ ਵਫ਼ਦ

ਹਾਂਸੀ-ਬੁਟਾਣਾ ਨਹਿਰ ਦੇ ਮਾਮਲੇ ’ਤੇ ਸੈਣੀ ਨੂੰ ਮਿਲਿਆ ਵਫ਼ਦ

ਪਟਿਆਲਾ/ਡਕਾਲਾ: ਪੰਜਾਬ ਹਰਿਆਣਾ ਦੀ ਹੱਦ ਤੋਂ ਲੰਘਦੀ ਹਾਂਸੀ-ਬੁਟਾਣਾ ਵਿਵਾਦਿਤ ਨਹਿਰ ਖ਼ਿਲਾਫ਼ ਹੜ ਪੀੜਤ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਲਾਏ ਪੱਕੇ ਮੋਰਚੇ ਦੇ ਵਫਦ ਵੱਲੋਂ ਲੰਘੀ ਸ਼ਾਮ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੋਲ ਚੰਡੀਗੜ ਜਾ ਕੇ ਮਿਲਣੀ ਕੀਤੀ ਤੇ ਮਸਲੇ…
ਕੈਨੇਡਾ ਵਿੱਚ ਪੰਜਾਬੀ ਪੁਸਤਕਾਂ ਦਾ ਮੇਲਾ ਭਾਰੀ ਉਤਸ਼ਾਹ ਨਾਲ ਅਰੰਭ

ਕੈਨੇਡਾ ਵਿੱਚ ਪੰਜਾਬੀ ਪੁਸਤਕਾਂ ਦਾ ਮੇਲਾ ਭਾਰੀ ਉਤਸ਼ਾਹ ਨਾਲ ਅਰੰਭ

ਬਰੈਪਟਨ: ਕੈਨੇਡਾ ਦੇ ਬਰੈਪਟਨ ਸਿਟੀ ਵਿਚ ਚੇਤਨਾ ਪ੍ਰਕਾਸ਼ਨ ਵੱਲੋਂ ਪੰਜਾਬੀ ਪੁਸਤਕਾਂ ਦਾ ਪ੍ਰਦਰਸ਼ਨੀ ਮੇਲਾ ਲਗਾਇਆ ਗਿਆ ਹੈ, ਜਿਸ ਵਿਚ ਪੰਜ ਸੌ ਨਵੇਂ ਟਾਈਟਲ ਸ਼ਾਮਲ ਕੀਤੇ ਗਏ ਹਨ। ਪ੍ਰਦਰਸ਼ਨੀ ਦੇ ਅਗਾਜ਼ ਮੌਕੇ ਕੈਨੇਡਾ ਵਸਦੇ ਪੰਜਾਬੀਆਂ ਨੇ ਭਾਰੀ ਉਤਸ਼ਾਹ ਦਿਖਾਇਆ ਅਤੇ ਕਿਤਾਬਾਂ…
ਸਾਬਕਾ ਚੀਫ ਜਸਟਿਸ ਸੁਸ਼ੀਲਾ ਕਰਕੀ ਨੇ ਨੇਪਾਲ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ

ਸਾਬਕਾ ਚੀਫ ਜਸਟਿਸ ਸੁਸ਼ੀਲਾ ਕਰਕੀ ਨੇ ਨੇਪਾਲ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ

ਕਾਠਮੰਡੂ : ਨੇਪਾਲ ਦੀ ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਰਕੀ (73) ਨੇ ਅੱਜ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ ਜਿਸ ਨਾਲ ਉਨ੍ਹਾਂ ਦੀ ਅਗਵਾਈ ਹੇਠ ਅੱਜ ਨਵੀਂ ਅੰਤਰਿਮ ਸਰਕਾਰ ਬਣ ਗਈ ਹੈ। ਪ੍ਰਧਾਨ ਮੰਤਰੀ ਉਹ ਦੇਸ਼ ਦੀ ਅੰਤਰਿਮ…
1973 ਦੀ ਜਹਾਜ਼ ਅਗਵਾ ਘਟਨਾ ’ਚ ਸ਼ਾਮਲ ਸੀ ਨੇਪਾਲ ਦੀ ਨਵੀਂ ਚੁਣੀ ਪ੍ਰਧਾਨ ਮੰਤਰੀ ਸੁਸ਼ੀਲਾ ਕਰਕੀ ਦਾ ਪਤੀ

1973 ਦੀ ਜਹਾਜ਼ ਅਗਵਾ ਘਟਨਾ ’ਚ ਸ਼ਾਮਲ ਸੀ ਨੇਪਾਲ ਦੀ ਨਵੀਂ ਚੁਣੀ ਪ੍ਰਧਾਨ ਮੰਤਰੀ ਸੁਸ਼ੀਲਾ ਕਰਕੀ ਦਾ ਪਤੀ

ਨਵੀਂ ਦਿੱਲੀ: ਨੇਪਾਲ ਦੀ ਨਵੀਂ ਚੁਣੀ ਗਈ ਪ੍ਰਧਾਨ ਮੰਤਰੀ ਸੁਸ਼ੀਲਾ ਕਰਕੀ ਦਾ ਪਤੀ ਦੁਰਗਾ ਪ੍ਰਸਾਦ ਸੁਬੇਦੀ 1973 ਵਿੱਚ  ਇੱਕ ਜਹਾਜ਼ ਜਿਸ ਵਿੱਚ ਅਦਾਕਾਰਾ ਮਾਲਾ ਸਿਨਹਾ ਸਵਾਰ ਸੀ, ਨੂੰ ਅਗਵਾ ਕਰਨ ਵਿੱਚ ਸ਼ਾਮਲ ਸੀ। ਨੇਪਾਲੀ ਕਾਂਗਰਸ ਦੇ ਤਤਕਾਲੀ ਨੌਜਵਾਨ ਆਗੂ ਦੁਰਗਾ ਪ੍ਰਸਾਦ…

ਮੇਰੀ ਭੈਣ ਤੇ ਪਤਨੀ ਨੂੰ ਨਿਸ਼ਾਨਾ ਬਣਾ ਰਹੇ ਨੇ ਪਾਕਿਸਤਾਨੀ ਫੌਜ ਮੁਖੀ ਮੁਨੀਰ: ਇਮਰਾਨ ਖ਼ਾਨ

ਲਾਹੌਰ: ਪਾਕਿਸਤਾਨ ਦੇ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (72) ਨੇ ਫੌਜ ਮੁਖੀ ਆਸਿਮ ਮੁਨੀਰ ’ਤੇ ਉਨ੍ਹਾਂ ਦੇ ਆਪਣੇ ਪਰਿਵਾਰ ਦੀਆਂ ਔਰਤਾਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ  ਕਿਹਾ ਕਿ ਜਨਰਲ ਨੇ ਸਾਰੀ ਨੈਤਿਕਤਾ ਨੂੰ…
ਚਾਰਲੀ ਕਿਰਕ ਕਤਲ ਮਾਮਲੇ ਦੇ ਮਸ਼ਕੂਕ ਨੂੰ ਫੜ ਲਿਆ ਗਿਆ: ਡੋਨਲਡ ਟਰੰਪ

ਚਾਰਲੀ ਕਿਰਕ ਕਤਲ ਮਾਮਲੇ ਦੇ ਮਸ਼ਕੂਕ ਨੂੰ ਫੜ ਲਿਆ ਗਿਆ: ਡੋਨਲਡ ਟਰੰਪ

ਓਰੇਮ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਐਲਾਨ ਕੀਤਾ ਕਿ ਚਾਰਲੀ ਕਿਰਕ Charlie Kirk ਕਤਲ ਮਾਮਲੇ ਦੇ ਮਸ਼ਕੂਕ ਨੂੰ ਫੜ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਨਿਸ਼ਾਨਾ ਬਣਾ ਕੇ ਕੀਤੀ ਗਈ ਹੱਤਿਆ ਜਿਸ ਨੇ ਅਮਰੀਕਾ ’ਚ ਰਾਜਨੀਤਕ ਹਿੰਸਾ…
ਪੰਜਾਬ ’ਚ ਹੜ੍ਹ: ਵਿਸ਼ੇਸ਼ ਗਿਰਦਾਵਰੀ ਅੱਜ ਤੋਂ

ਪੰਜਾਬ ’ਚ ਹੜ੍ਹ: ਵਿਸ਼ੇਸ਼ ਗਿਰਦਾਵਰੀ ਅੱਜ ਤੋਂ

ਚੰਡੀਗਡ਼੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਕਰਨ ਮਗਰੋਂ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਡੇਢ ਮਹੀਨੇ ਦੇ ਅੰਦਰ-ਅੰਦਰ ਵੰਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਆਵਜ਼ਾ ਵੰਡੇ…
ਉਸਮਾਂ ਕੁੱਟਮਾਰ ਮਾਮਲੇ ’ਚ ਵਿਧਾਇਕ ਲਾਲਪੁਰਾ ਨੂੰ ਚਾਰ ਸਾਲ ਦੀ ਕੈਦ

ਉਸਮਾਂ ਕੁੱਟਮਾਰ ਮਾਮਲੇ ’ਚ ਵਿਧਾਇਕ ਲਾਲਪੁਰਾ ਨੂੰ ਚਾਰ ਸਾਲ ਦੀ ਕੈਦ

ਤਰਨ ਤਾਰਨ: ਤਰਨ ਤਾਰਨ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਪ੍ਰੇਮ ਕੁਮਾਰ ਨੇ ਅੱਜ ਇੱਥੇ 12 ਸਾਲ ਪੁਰਾਣੇ ਉਸਮਾਂ ਕੁੱਟਮਾਰ ਮਾਮਲੇ ਵਿੱਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ ਅੱਠ ਜਣਿਆਂ ਨੂੰ ਐੱਸ ਸੀ/ਐੱਸ ਟੀ ਐਕਟ…
ਸੀਪੀ ਰਾਧਾਕ੍ਰਿਸ਼ਨਨ ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਹਲਫ਼ ਲਿਆ

ਸੀਪੀ ਰਾਧਾਕ੍ਰਿਸ਼ਨਨ ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਹਲਫ਼ ਲਿਆ

ਨਵੀਂ ਦਿੱਲੀ: ਸੀਪੀ ਰਾਧਾਕ੍ਰਿਸ਼ਨਨ ਨੇ ਸ਼ੁੱਕਰਵਾਰ ਨੂੰ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਹਲਫ਼ ਲਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵਿਚ ਸੰਖੇਪ ਸਮਾਗਮ ਦੌਰਾਨ 67 ਸਾਲ ਰਾਧਾਕ੍ਰਿਸ਼ਨਲ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਲਾਲ ਕੁੜਤੇ ਵਿਚ ਨਜ਼ਰ ਆਏ ਰਾਧਾਕ੍ਰਿਸ਼ਨਨ…
ਨੇਪਾਲ: ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਰਕੀ ਬਣ ਸਕਦੀ ਹੈ ਅੰਤਰਿਮ ਸਰਕਾਰ ਦੀ ਮੁਖੀ

ਨੇਪਾਲ: ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਰਕੀ ਬਣ ਸਕਦੀ ਹੈ ਅੰਤਰਿਮ ਸਰਕਾਰ ਦੀ ਮੁਖੀ

ਕਾਠਮੰਡੂ; ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਰਕੀ ਨੂੰ ਨੇਪਾਲ ਦੀ ਅੰਤਰਿਮ ਸਰਕਾਰ ਦਾ ਮੁਖੀ ਨਿਯੁਕਤ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਕਰਕੀ ਇਸ ਨਵੀਂ ਭੂਮਿਕਾ ਵਿਚ ਆਉਣ ਮਗਰੋਂ ਅੰਦੋਲਨਕਾਰੀ ਸਮੂਹ ਦੀਆਂ ਮੰਗਾਂ ਨੂੰ ਪੂਰਾ ਕਰਦੇ ਹੋਏ ਨਵੇਂ ਸਿਰੇ ਤੋਂ ਚੋਣਾਂ ਕਰਵਾਏਗੀ।…
ਨੇਪਾਲ ’ਚ ਅੰਤਰਿਮ ਸਰਕਾਰ ਦੇ ਗਠਨ ਨੂੰ ਲੈ ਕੇ ਜਮੂਦ ਬਰਕਰਾਰ

ਨੇਪਾਲ ’ਚ ਅੰਤਰਿਮ ਸਰਕਾਰ ਦੇ ਗਠਨ ਨੂੰ ਲੈ ਕੇ ਜਮੂਦ ਬਰਕਰਾਰ

ਨੇਪਾਲ ’ਚ ਪ੍ਰਦਰਸ਼ਨਕਾਰੀ ‘ਜੈੱਨ ਜ਼ੀ’ ਸਮੂਹ ਦੇ ਨੁਮਾਇੰਦਿਆਂ ਨੇ ਅੱਜ ਨੇਪਾਲ ਦੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਅਤੇ ਸੈਨਾ ਮੁਖੀ ਅਸ਼ੋਕ ਰਾਜ ਸਿਗਡੇਲ ਨਾਲ ਭਦਰਕਾਲੀ ਸਥਿਤ ਸੈਨਾ ਹੈੱਡਕੁਆਰਟਰ ’ਚ ਅੰਤਰਿਮ ਸਰਕਾਰ ਦੇ ਆਗੂ ਦਾ ਨਾਂ ਤੈਅ ਕਰਨ ਲਈ ਮੀਟਿੰਗ ਕੀਤੀ। ਸੂਤਰਾਂ ਨੇ…
ਤੀਰਅੰਦਾਜ਼ੀ: ਰਿਕਰਵ ਵਿਚ ਭਾਰਤ ਦੀ ਝੋਲੀ ਮੁੜ ਖਾਲੀ, ਗਾਥਾ ਓਲੰਪਿਕ ਚੈਂਪੀਅਨ ਲਿਮ ਤੋਂ ਹਾਰੀ

ਤੀਰਅੰਦਾਜ਼ੀ: ਰਿਕਰਵ ਵਿਚ ਭਾਰਤ ਦੀ ਝੋਲੀ ਮੁੜ ਖਾਲੀ, ਗਾਥਾ ਓਲੰਪਿਕ ਚੈਂਪੀਅਨ ਲਿਮ ਤੋਂ ਹਾਰੀ

ਗੁਆਂਗਜ਼ੂ(ਦੱਖਣੀ ਕੋਰੀਆ): ਭਾਰਤ ਲਈ ਵਿਸ਼ਵ ਚੈਂਪੀਅਨਸ਼ਿਪ ਵਿਚ ਰਿਕਰਵ ਤੀਰਅੰਦਾਜ਼ੀ ਵਿਚ ਤਗ਼ਮਾ ਜਿੱਤਣ ਦੀ ਉਡੀਕ ਹੋਰ ਵੱਧ ਗਈ ਹੈ ਕਿ ਕਿਉਂਕਿ 15 ਸਾਲਾ ਗਾਥਾ ਖੜਕੇ ਸ਼ੁੱਕਰਵਾਰ ਨੂੰ ਇਥੇ ਪ੍ਰੀ ਕੁਆਰਟਰ ਫਾਈਨਲ ਵਿਚ ਵਿਸ਼ਵ ਦੀ ਨੰਬਰ ਇਕ ਲਿਮ ਸੀ-ਹਿਯੋਨ ਤੋਂ ਹਾਰ ਗਈ। ਇਸ…
ਕੈਨੇਡਾ: ਲੈਂਗਲੀ ’ਚ ਗੈਂਗਵਾਰ ਦੌਰਾਨ ਪੰਜਾਬੀ ਨੌਜਵਾਨ ਦੀ ਹੱਤਿਆ

ਕੈਨੇਡਾ: ਲੈਂਗਲੀ ’ਚ ਗੈਂਗਵਾਰ ਦੌਰਾਨ ਪੰਜਾਬੀ ਨੌਜਵਾਨ ਦੀ ਹੱਤਿਆ

ਵੈਨਕੂਵਰ: ਬ੍ਰਿਟਿਸ਼ ਕੋਲੰਬੀਆ ਵਿੱਚ ਪੁਲੀਸ ਨੇ ਚਾਰ ਦਿਨ ਪਹਿਲਾਂ ਲੈਂਗਲੀ ਵਿੱਚ ਗੈਂਗਵਾਰ ਦੌਰਾਨ ਮਾਰੇ ਗਏ ਵਿਅਕਤੀ ਦੀ ਪਛਾਣ ਕਰਨ ਪੰਧੇਰ (24) ਵਜੋਂ ਦੱਸੀ ਹੈ। ਪੰਧੇਰ ਨੂੰ 200 ਸਟਰੀਟ ਤੇ 53 ਐਵੇਨਿਊ ਨੇੜੇ ਟੈਕਸੀ ਵਿੱਚ ਬੈਠੇ ਨੂੰ ਗੋਲੀਆਂ ਮਾਰੀਆਂ ਗਈਆਂ ਸੀ। ਪੁਲੀਸ…
ਹੜ੍ਹਾਂ ਨਾਲੋਂ ਵੱਡਾ ਕਿਸਾਨ ਦਾ ਦਿਲ: ਪਰਮਜੀਤ ਸਿੰਘ ਨੇ ਘਰੋਂ ਬੇਘਰ ਹੋਏ ਲੋਕਾਂ ਲਈ ਆਪਣੇ ਦਰ ਖੋਲ੍ਹੇ

ਹੜ੍ਹਾਂ ਨਾਲੋਂ ਵੱਡਾ ਕਿਸਾਨ ਦਾ ਦਿਲ: ਪਰਮਜੀਤ ਸਿੰਘ ਨੇ ਘਰੋਂ ਬੇਘਰ ਹੋਏ ਲੋਕਾਂ ਲਈ ਆਪਣੇ ਦਰ ਖੋਲ੍ਹੇ

ਸੁਲਤਾਨਪੁਰ ਲੋਧੀ: ਹੜ੍ਹ ਪ੍ਰਭਾਵਿਤ ਕਪੂਰਥਲਾ ਵਿਚ ਜਿੱਥੇ ਪਾਣੀ ਨੇ ਘਰਾਂ, ਉਮੀਦਾਂ ਅਤੇ ਫ਼ਸਲਾਂ ਨੂੰ ਨਿਗਲ ਲਿਆ, ਉਥੇ ਇੱਕ ਆਦਮੀ ਬਹੁਤਿਆਂ ਲਈ ਜੀਵਨ ਰੇਖਾ ਬਣ ਗਿਆ ਹੈ। ਸੁਲਤਾਨਪੁਰ ਲੋਧੀ ਦੇ ਬਾਊਪੁਰ ਪਿੰਡ ਦੇ ਇੱਕ ਕਿਸਾਨ ਪਰਮਜੀਤ ਸਿੰਘ ਨੇ ਆਪਣੇ ਘਰ ਨੂੰ ਉਨ੍ਹਾਂ…
ਤਖ਼ਤਾਪਲਟ ਦੀ ਕੋਸ਼ਿਸ਼ ਲਈ ਰਾਸ਼ਟਰਪਤੀ ਨੂੰ 27 ਸਾਲ ਦੀ ਕੈਦ

ਤਖ਼ਤਾਪਲਟ ਦੀ ਕੋਸ਼ਿਸ਼ ਲਈ ਰਾਸ਼ਟਰਪਤੀ ਨੂੰ 27 ਸਾਲ ਦੀ ਕੈਦ

ਬ੍ਰਾਜ਼ੀਲੀਆ: ਬ੍ਰਾਜ਼ੀਲ ਦੀ ਸੁਪਰੀਮ ਕੋਰਟ ਦੇ ਜੱਜਾਂ ਦੇ ਇੱਕ ਪੈਨਲ ਨੇ ਵੀਰਵਾਰ ਨੂੰ ਸਾਬਕਾ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਨੂੰ 2022 ਦੀਆਂ ਚੋਣਾਂ ਵਿੱਚ ਹਾਰ ਦੇ ਬਾਵਜੂਦ ਅਹੁਦੇ ’ਤੇ ਬਣੇ ਰਹਿਣ ਲਈ ਤਖ਼ਤਾਪਲਟ ਦੀ ਕੋਸ਼ਿਸ਼ ਦਾ ਦੋਸ਼ੀ ਠਹਿਰਾਉਣ ਤੋਂ ਬਾਅਦ 27 ਸਾਲ…
ਜੰਮੂ-ਕਸ਼ਮੀਰ: ਆਪ ਵਿਧਾਇਕ ਦੀ ਗ੍ਰਿਫ਼ਤਾਰੀ ਤੋਂ ਬਾਅਦ ਭਾਲੇਸਾ ’ਚ ਪਾਬੰਦੀਆਂ ਜਾਰੀ

ਜੰਮੂ-ਕਸ਼ਮੀਰ: ਆਪ ਵਿਧਾਇਕ ਦੀ ਗ੍ਰਿਫ਼ਤਾਰੀ ਤੋਂ ਬਾਅਦ ਭਾਲੇਸਾ ’ਚ ਪਾਬੰਦੀਆਂ ਜਾਰੀ

ਡੋਡਾ : 'ਆਪ' ਵਿਧਾਇਕ ਮਹਿਰਾਜ ਮਲਿਕ ਦੀ ਪਬਲਿਕ ਸੇਫਟੀ ਐਕਟ ਤਹਿਤ ਗ੍ਰਿਫ਼ਤਾਰੀ ਤੋਂ ਬਾਅਦ ਜੰਮੂ ਅਤੇ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਭਾਲੇਸਾ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 163 ਤਹਿਤ ਲਗਾਈ ਗਈ ਮਨਾਹੀ ਦਾ ਹੁਕਮ ਸ਼ੁੱਕਰਵਾਰ ਨੂੰ ਵੀ…