Posted inNews
ਪੁਰਾਣੀ ਵਾਸ਼ਿੰਗ ਮਸ਼ੀਨ ਨੂੰ ਲੈ ਕੇ ਝਗੜੇ ’ਚ ਭਾਰਤੀ ਮੂਲ ਦੇ ਮੋਟਲ ਮੈਨੇਜਰ ਦਾ ਸਿਰ ਕਲਮ
ਹਿੳੂਸਟਨ: ਟੈਕਸਸ ਵਿੱਚ ਵਾਸ਼ਿੰਗ ਮਸ਼ੀਨ ਨੂੰ ਲੈ ਕੇ ਹੋਏ ਝਗੜੇ ਮਗਰੋਂ ਭਾਰਤੀ ਮੂਲ ਦੇ 50 ਸਾਲਾ ਮੋਟਲ ਮੈਨੇਜਰ ਦਾ ਉਸ ਦੀ ਪਤਨੀ ਤੇ ਪੁੱਤਰ ਸਾਹਮਣੇ ਸਿਰ ਕਲਮ ਕਰ ਦਿੱਤਾ ਗਿਆ। ਪੁਲੀਸ ਨੇ ਅਪਰਾਧਿਕ ਰਿਕਾਰਡ ਵਾਲੇ ਮਸ਼ਕੂਕ ਸਹਿ ਕਰਮਚਾਰੀ ਨੂੰ ਗ੍ਰਿਫਤਾਰ ਕਰ…




















