ਬੈਡਮਿੰਟਨ: ਸਾਤਵਿਕ-ਚਿਰਾਗ ਦੀ ਹਾਂਗਕਾਂਗ ਓਪਨ ’ਚ ਜੇਤੂ ਸ਼ੁਰੂਆਤ

ਬੈਡਮਿੰਟਨ: ਸਾਤਵਿਕ-ਚਿਰਾਗ ਦੀ ਹਾਂਗਕਾਂਗ ਓਪਨ ’ਚ ਜੇਤੂ ਸ਼ੁਰੂਆਤ

ਹਾਂਗਕਾਂਗ : ਸਾਤਵਿਕ ਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਭਾਰਤ ਦੀ ਸਿਖਰਲੀ ਪੁਰਸ਼ ਜੋੜੀ ਨੇ ਅੱਜ ਹਾਂਗਕਾਂਗ ਓਪਨ ਸੁਪਰ 500 ਬੈਡਮਿੰਟਨ ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ ਜਿੱਤ ਨਾਲ ਕੀਤੀ, ਜਦਕਿ ਕਿਰਨ ਜੌਰਜ ਨੇ ਕੁਆਲੀਫਾਇੰਗ ਮੈਚ ਜਿੱਤ ਕੇ ਪੁਰਸ਼ ਸਿੰਗਲਜ਼ ਦੇ…
ਤੀਰਅੰਦਾਜ਼ੀ: ਭਾਰਤੀ ਮਹਿਲਾ ਰਿਕਰਵ ਟੀਮ ਕਾਂਸੇ ਦੇ ਤਗ਼ਮੇ ਦੇ ਪਲੇਅਆਫ ’ਚ

ਤੀਰਅੰਦਾਜ਼ੀ: ਭਾਰਤੀ ਮਹਿਲਾ ਰਿਕਰਵ ਟੀਮ ਕਾਂਸੇ ਦੇ ਤਗ਼ਮੇ ਦੇ ਪਲੇਅਆਫ ’ਚ

ਗਵਾਂਗਜੂ (ਦੱਖਣੀ ਕੋਰੀਆ) : ਦੀਪਿਕਾ ਕੁਮਾਰੀ, ਗਾਥਾ ਖੜਕੇ ਅਤੇ ਅੰਕਿਤਾ ਭਕਤ ਦੀ ਭਾਰਤੀ ਮਹਿਲਾ ਰਿਕਰਵ ਟੀਮ ਅੱਜ ਇੱਥੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਕਾਂਸੇ ਦੇ ਤਗ਼ਮੇ ਦੇ ਪਲੇਅਆਫ ਮੈਚ ’ਚ ਪਹੁੰਚ ਗਈ, ਪਰ ਪੁਰਸ਼ ਟੀਮ ਪਹਿਲੇ ਗੇੜ ’ਚੋਂ ਹੀ ਬਾਹਰ ਹੋ ਗਈ…

ਮਹਿਲਾ ਹਾਕੀ: ਭਾਰਤ ਤੇ ਕੋਰੀਆ ਵਿਚਾਲੇ ਮੁਕਾਬਲਾ ਅੱਜ

ਹਾਂਗਜ਼ੂ (ਚੀਨ) : ਪੂਲ ਗੇੜ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਬੁੱਧਵਾਰ ਨੂੰ ਏਸ਼ੀਆ ਕੱਪ ਦੇ ਸੁਪਰ-4 ਗੇੜ ਦੇ ਆਪਣੇ ਪਹਿਲੇ ਮੈਚ ਵਿੱਚ ਕੋਰੀਆ ਖ਼ਿਲਾਫ਼ ਲੈਅ ਜਾਰੀ ਰੱਖਣ ਦੀ ਕੋਸ਼ਿਸ਼ ਕਰੇਗੀ। ਭਾਰਤ ਨੇ ਇਸ ਟੂਰਨਾਮੈਂਟ ਵਿੱਚ ਆਪਣੀ…
ਭਾਰਤ ਤੇ ਅਮਰੀਕਾ ‘ਕੁਦਰਤੀ ਭਾਈਵਾਲ’, ਟਰੰਪ ਨਾਲ ਗੱਲਬਾਤ ਦੀ ਬੇਸਬਰੀ ਨਾਲ ਉਡੀਕ: ਮੋਦੀ

ਭਾਰਤ ਤੇ ਅਮਰੀਕਾ ‘ਕੁਦਰਤੀ ਭਾਈਵਾਲ’, ਟਰੰਪ ਨਾਲ ਗੱਲਬਾਤ ਦੀ ਬੇਸਬਰੀ ਨਾਲ ਉਡੀਕ: ਮੋਦੀ

ਨਵੀਂ ਦਿੱਲੀ/ਨਿੳੂਯਾਰਕ/ਵਾਸ਼ਿੰਗਟਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਇਸ ਐਲਾਨ ਦਾ ਸਵਾਗਤ ਕੀਤਾ ਹੈ ਕਿ ਦੋਵੇਂ ਦੇਸ਼ ਵਪਾਰਕ ਅੜਿੱਕਿਆਂ ਨੂੰ ਦੂਰ ਕਰਨ ਲਈ ਗੱਲਬਾਤ ਜ਼ਰੀਏ ਅੱਗੇ ਵੱਧ ਰਹੇ ਹਨ। ਸ੍ਰੀ ਮੋਦੀ ਨੇ ਭਾਰਤ ਤੇ…
ਮੋਦੀ ਨੇ ਪੰਜਾਬ ਲਈ 1,600 ਕਰੋੜ ਦਾ ਰਾਹਤ ਪੈਕੇਜ ਐਲਾਨਿਆ

ਮੋਦੀ ਨੇ ਪੰਜਾਬ ਲਈ 1,600 ਕਰੋੜ ਦਾ ਰਾਹਤ ਪੈਕੇਜ ਐਲਾਨਿਆ

ਗੁਰਦਾਸਪੁਰ/ਚੰਡੀਗਡ਼੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦਾ ਦੌਰਾ ਕਰਦਿਆਂ ਜਿੱਥੇ ਸੂਬੇ ਲਈ 1600 ਕਰੋੜ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਕੀਤਾ ਹੈ। ਸ੍ਰੀ ਮੋਦੀ ਹਿਮਚਾਲ ਮਗਰੋਂ ਪੰਜਾਬ ਦੇ ਗੁਰਦਾਸਪੁਰ ’ਚ ਸਥਿਤ ਤਿੱਬੜੀ ਕੈਂਟ ਪੁੱਜੇ। ਉਨ੍ਹਾਂ…
ਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ’ਚ ਹੜ੍ਹ ਦਾ ਪਾਣੀ ਘਟਿਆ

ਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ’ਚ ਹੜ੍ਹ ਦਾ ਪਾਣੀ ਘਟਿਆ

ਸੁਲਤਾਨਪੁਰ ਲੋਧੀ: ਇਥੇ ਬਾਊਪੁਰ ਮੰਡ ਇਲਾਕੇ ਵਿੱਚ ਹੜ੍ਹ ਦਾ ਪਾਣੀ ਘੱਟ ਗਿਆ ਹੈ। ਹਾਲਾਂਕਿ ਹੜ੍ਹਾਂ ਨਾਲ ਝੋਨੇ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ। ਬਿਆਸ ਦਰਿਆ ਵਿੱਚ ਪਾਣੀ 70 ਹਜ਼ਾਰ ਕਿਊਸਿਕ ਦੇ ਕਰੀਬ ਹੀ ਰਹਿ ਗਿਆ ਹੈ। ਹੜ੍ਹ ਦੇ…
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫੋਰਟਿਸ ਹਸਪਤਾਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਖ਼ਬਰਸਾਰ ਲਈ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫੋਰਟਿਸ ਹਸਪਤਾਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਖ਼ਬਰਸਾਰ ਲਈ

ਮੁਹਾਲੀ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਫੋਰਟਿਸ ਹਸਪਤਾਲ ਜਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਖ਼ਬਰਸਾਰ ਲਈ। ਕਟਾਰੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਹਵਾਈ ਸਰਵੇਖਣ ਮਗਰੋਂ ਰਾਹਤ ਪੈਕੇਜ ਵਜੋਂ ਸੂਬੇ…
ਪ੍ਰਧਾਨ ਮੰਤਰੀ ਨੇ ਪੰਜਾਬ ਫੇਰੀ ਦੌਰਾਨ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕੀਤਾ: ਹਰਪਾਲ ਚੀਮਾ

ਪ੍ਰਧਾਨ ਮੰਤਰੀ ਨੇ ਪੰਜਾਬ ਫੇਰੀ ਦੌਰਾਨ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕੀਤਾ: ਹਰਪਾਲ ਚੀਮਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਕੇਂਦਰ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਫੇਰੀ ਦੌਰਾਨ ਪੰਜਾਬ ਅਤੇ…
‘ਟੋਟਕੇ’ ਦੇ ਚੱਕਰ ’ਚ ਨਵੀਂ ਥਾਰ ਗੱਡੀ ਸ਼ੋਅਰੂਮ ਦੀ ਪਹਿਲੀ ਮੰਜ਼ਿਲ ਤੋਂ ਹੇਠਾਂ ਡਿੱਗੀ

‘ਟੋਟਕੇ’ ਦੇ ਚੱਕਰ ’ਚ ਨਵੀਂ ਥਾਰ ਗੱਡੀ ਸ਼ੋਅਰੂਮ ਦੀ ਪਹਿਲੀ ਮੰਜ਼ਿਲ ਤੋਂ ਹੇਠਾਂ ਡਿੱਗੀ

ਚੰਡੀਗੜ੍ਹ : ਦਿੱਲੀ ਵਿੱਚ 29 ਸਾਲਾ ਮਹਿਲਾ ਨੇ ਥਾਰ ਗੱਡੀ ਦੀ ਡਲਿਵਰੀ ਲੈਣ ਮੌਕੇ ਇੱਕ ਰਵਾਇਤੀ ਰਸਮ ‘ਟੋਟਕਾ’ ਦੌਰਾਨ ਗਲਤੀ ਨਾਲ ਆਪਣੀ ਬਿਲਕੁਲ ਨਵੀਂ ਮਹਿੰਦਰਾ ਥਾਰ ਨੂੰ ਸ਼ੋਅਰੂਮ ਦੀ ਪਹਿਲੀ ਮੰਜ਼ਿਲ ਤੋਂ ਹੇਠਾਂ ਸੁੱਟ ਦਿੱਤਾ। ਇਹ ਘਟਨਾ ਸੋਮਵਾਰ ਸ਼ਾਮ ਨੂੰ ਨਿਰਮਾਣ…
ਨੇਪਾਲੀ ਫੌਜ ਨੇ ਦੇਸ਼ ਭਰ ਵਿੱਚ ਪਾਬੰਦੀਆਂ ਅਤੇ ਕਰਫਿਊ ਲਾਗੂ ਕੀਤਾ

ਨੇਪਾਲੀ ਫੌਜ ਨੇ ਦੇਸ਼ ਭਰ ਵਿੱਚ ਪਾਬੰਦੀਆਂ ਅਤੇ ਕਰਫਿਊ ਲਾਗੂ ਕੀਤਾ

ਕਾਠਮੰਡੂ : ਨੇਪਾਲੀ ਫੌਜ ਨੇ ਬੁੱਧਵਾਰ ਨੂੰ ਸਵੇਰ ਤੋਂ ਸ਼ਾਮ 5 ਵਜੇ ਤੱਕ ਦੇਸ਼ ਵਿਆਪੀ ਪਾਬੰਦੀਆਂ ਲਾਗੂ ਕੀਤੀਆਂ ਹਨ। ਜਿਸ ਵਿਚ ਅਗਲੇ ਦਿਨ ਸਵੇਰੇ 6 ਵਜੇ ਤੱਕ ਕਰਫਿਊ ਲਗਾ ਦਿੱਤਾ ਹੈ, ਤਾਂ ਜੋ ਪ੍ਰਦਰਸ਼ਨ ਦੇ ਨਾਮ ’ਤੇ ਹੋਣ ਵਾਲੀ ਕਿਸੇ ਵੀ…
ਸੀ ਪੀ ਰਾਧਾਕ੍ਰਿਸ਼ਨਨ ਦੇਸ਼ ਦੇ 15ਵੇਂ ਉਪ ਰਾਸ਼ਟਰਪਤੀ

ਸੀ ਪੀ ਰਾਧਾਕ੍ਰਿਸ਼ਨਨ ਦੇਸ਼ ਦੇ 15ਵੇਂ ਉਪ ਰਾਸ਼ਟਰਪਤੀ

ਨਵੀਂ ਦਿੱਲੀ : ਸੱਤਾਧਾਰੀ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੇ ਉਮੀਦਵਾਰ ਸੀ ਪੀ ਰਾਧਾਕ੍ਰਿਸ਼ਨਨ ਅੱਜ ਦੇਸ਼ ਦੇ 15ਵੇਂ ਉਪ ਰਾਸ਼ਟਰਪਤੀ ਚੁਣੇ ਗਏ। ਰਾਧਾਕ੍ਰਿਸ਼ਨਨ ਨੇ ਉਪ ਰਾਸ਼ਟਰਪਤੀ ਚੋਣ ਲਈ ਵਿਰੋਧ ਧਿਰ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਜਸਟਿਸ ਬੀ ਸੁਦਰਸ਼ਨ ਰੈਡੀ ਨੂੰ 152 ਵੋਟਾਂ ਨਾਲ…
ASIA CUP 2025: ਏਸ਼ੀਆ ਕੱਪ: ਅਫਗਾਨਿਸਤਾਨ ਨੇ ਹਾਂਗਕਾਂਗ ਨੂੰ 94 ਦੌੜਾਂ ਨਾਲ ਹਰਾਇਆ

ASIA CUP 2025: ਏਸ਼ੀਆ ਕੱਪ: ਅਫਗਾਨਿਸਤਾਨ ਨੇ ਹਾਂਗਕਾਂਗ ਨੂੰ 94 ਦੌੜਾਂ ਨਾਲ ਹਰਾਇਆ

ਅਬੂ ਧਾਬੀ :  ਅਫਗਾਨਿਸਤਾਨ ਨੇ ਮੰਗਲਵਾਰ ਨੂੰ ਇੱਥੇ ਸ਼ੇਖ ਜਾਏਦ ਸਟੇਡੀਅਮ 'ਚ ਏਸ਼ੀਆ ਕੱਪ ਟੂਰਨਾਮੈਂਟ ਦੇ ਸ਼ੁਰੂਆਤੀ ਮੈਚ ’ਚ ਹਾਂਗਕਾਂਗ ਨੂੰ 94 ਦੌੜਾਂ ਨਾਲ ਹਰਾ ਦਿੱਤਾ। ਬੱਲੇਬਾਜ਼ੀ ਕਰਨ ਦਾ ਫੈਸਲਾ ਕਰਦੇ ਹੋਏ ਸਲਾਮੀ ਬੱਲੇਬਾਜ਼ ਸਦੀਕਉੱਲ੍ਹਾ ਅਟਲ ਅਤੇ ਅਜ਼ਮਤੁੱਲਾ ਉਮਰਜ਼ਈ ਨੇ ਸ਼ਾਨਦਾਰ…
ਐਪਲ ਵੱਲੋਂ ਆਈਫੋਨ-17 ਲਾਂਚ, ਭਾਰਤ ਵਿਚ 19 ਸਤੰਬਰ ਤੋਂ ਉਪਲਬਧ ਹੋਣਗੇ ਫੋਨ

ਐਪਲ ਵੱਲੋਂ ਆਈਫੋਨ-17 ਲਾਂਚ, ਭਾਰਤ ਵਿਚ 19 ਸਤੰਬਰ ਤੋਂ ਉਪਲਬਧ ਹੋਣਗੇ ਫੋਨ

ਨਵੀਂ ਦਿੱਲੀ: ਐਪਲ ਨੇ ਆਈਫੋਨ-17 ਸੀਰੀਜ਼ ਲਾਂਚ ਕਰ ਦਿੱਤੀ ਹੈ। ਇਸ ਦੀ ਕੀਮਤ 82,900 ਰੁਪਏ ਤੋਂ ਲੈ ਕੇ 2,29,900 ਰੁਪਏ ਤੱਕ ਹੈ। ਆਈਫੋਨ 17 ਲੜੀ ਦੇ ਫੋਨ 19 ਸਤੰਬਰ ਤੋਂ ਭਾਰਤ ਵਿੱਚ ਉਪਲੱਬਧ ਹੋਣਗੇ। ਇਸ ਤੋਂ ਇਲਾਵਾ ਐਪਲ ਨੇ ਆਪਣਾ…
ਨੇਪਾਲ ਸੰਕਟ: ਪ੍ਰਧਾਨ ਮੰਤਰੀ ਓਲੀ ਵੱਲੋਂ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਮਗਰੋਂ ਅਸਤੀਫ਼ਾ

ਨੇਪਾਲ ਸੰਕਟ: ਪ੍ਰਧਾਨ ਮੰਤਰੀ ਓਲੀ ਵੱਲੋਂ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਮਗਰੋਂ ਅਸਤੀਫ਼ਾ

ਕਾਠਮੰਡੂ : ਨੇਪਾਲ ਨੂੰ ਗੰਭੀਰ ਸਿਆਸੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਈ ਸੀਨੀਅਰ ਸਿਆਸੀ ਆਗੂਆਂ ਦੀਆਂ…
ਇੱਕ-ਦੂਜੇ ਨਾਲ ਨਫ਼ਰਤ ਕਰਦੇ ਨੇ ਬ੍ਰਿਕਸ ਮੁਲਕ: ਨਵਾਰੋ

ਇੱਕ-ਦੂਜੇ ਨਾਲ ਨਫ਼ਰਤ ਕਰਦੇ ਨੇ ਬ੍ਰਿਕਸ ਮੁਲਕ: ਨਵਾਰੋ

ਨਿਊਯਾਰਕ/ਵਾਸ਼ਿੰਗਟਨ: ਵ੍ਹਾਈਟ ਹਾਊਸ ਦੇ ਵਪਾਰ ਸਲਾਹਕਾਰ ਪੀਟਰ ਨਵਾਰੋ ਨੇ ਕਿਹਾ ਹੈ ਕਿ ਬ੍ਰਿਕਸ ਗੱਠਜੋੜ ਲੰਮੇ ਸਮੇਂ ਤੱਕ ਨਹੀਂ ਚੱਲੇਗਾ ਕਿਉਂਕਿ ਇਸ ਦੇ ਮੈਂਬਰ ਮੁਲਕ ਇੱਕ-ਦੂਜੇ ਨਾਲ ਨਫ਼ਰਤ ਕਰਦੇ ਹਨ। ਉਨ੍ਹਾਂ ਇਨ੍ਹਾਂ ਮੁਲਕਾਂ ਦੇ ਵਪਾਰ ਕਰਨ ਦੇ ਤਰੀਕਿਆਂ ਦੀ ਤੁਲਨਾ ‘ਪਿਸ਼ਾਚਾਂ’…
ਕਤਰ ਵਿੱਚ ਕਈ ਥਾਈਂ ਧਮਾਕੇ

ਕਤਰ ਵਿੱਚ ਕਈ ਥਾਈਂ ਧਮਾਕੇ

ਦੋਹਾ: ਦੋਹਾ ਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਕਈ ਧਮਾਕੇ ਸੁਣੇ ਗਏ। ਪਹਿਲਾਂ ਇਹ ਪਤਾ ਨਹੀਂ ਲਗ ਸਕਿਆ ਕਿ ਇਹ ਧਮਾਕੇ ਕਿਸ ਨੇ ਤੇ ਕਿਉਂ ਕੀਤੇ ਪਰ ਬਾਅਦ ਵਿਚ ਇਜ਼ਰਾਈਲ ਦੀ ਫੌਜ ਨੇ ਦਾਅਵਾ ਕੀਤਾ ਕਿ ਉਨ੍ਹਾਂ ਵਲੋਂ ਹਮਾਸ ਦੇ…

ਸਿਆਚਿਨ ਵਿੱਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਜਵਾਨ ਸ਼ਹੀਦ

ਜੰਮੂ: ਲੱਦਾਖ ਦੇ ਸਿਆਚਿਨ ਬੇਸ ਕੈਂਪ ’ਤੇ ਬਰਫ਼ ਦੇ ਤੋਦੇ ਡਿੱਗਣ ਕਾਰਨ ਭਾਰਤੀ ਫੌਜ ਦੀ ਮਹਾਰ ਰੈਜੀਮੈਂਟ ਦੇ ਤਿੰਨ ਜਵਾਨ ਸ਼ਹੀਦ ਹੋ ਗਏ, ਜਿਨ੍ਹਾਂ ਵਿੱਚੋਂ ਦੋ ਅਗਨੀਵੀਰ ਸਨ। ਇਸ ਦੌਰਾਨ ਪੰਜ ਘੰਟੇ ਦੇ ਕਰੀਬ ਬਰਫ ਵਿੱਚ ਹੇਠਾਂ ਫਸੇ ਰਹੇ ਕੈਪਟਨ ਨੂੰ…
ਪੰਜਾਬ ਸਰਕਾਰ ਨੇ ਚੁੱਕੀ ਮੌਸਮ ਵਿਭਾਗ ’ਤੇ ਉਂਗਲ

ਪੰਜਾਬ ਸਰਕਾਰ ਨੇ ਚੁੱਕੀ ਮੌਸਮ ਵਿਭਾਗ ’ਤੇ ਉਂਗਲ

ਚੰਡੀਗਡ਼੍ਹ: ਪੰਜਾਬ ਸਰਕਾਰ ਨੇ ਸੂਬੇ ਨੂੰ ਹੜ੍ਹਾਂ ਦੀ ਮਾਰ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ ’ਤੇ ਉਂਗਲ ਚੁੱਕੀ ਹੈ। ਦਰਅਸਲ, ਐਤਕੀਂ ਮੌਸਮ ਵਿਭਾਗ ਦੀ ਗਿਣਤੀ-ਮਿਣਤੀ ਕਈ ਵਾਰ ਫੇਲ੍ਹ ਸਾਬਿਤ ਹੋਈ ਹੈ। ਹਕੀਕਤ ’ਚ ਰਣਜੀਤ ਸਾਗਰ ਡੈਮ ਦੇ ਖੇਤਰ ’ਚ ਪਏ ਮੀਂਹ ਅਤੇ…
ਤਖ਼ਤ ਪਟਨਾ ਸਾਹਿਬ ਦੇ ਲੰਗਰ ਹਾਲ ’ਚ ਬੰਬ ਦੀ ਧਮਕੀ

ਤਖ਼ਤ ਪਟਨਾ ਸਾਹਿਬ ਦੇ ਲੰਗਰ ਹਾਲ ’ਚ ਬੰਬ ਦੀ ਧਮਕੀ

ਅੰਮ੍ਰਿਤਸਰ: ਗੁਰਦੁਆਰਾ ਤਖ਼ਤ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਲੰਗਰ ਹਾਲ ’ਚ ਬੰਬ ਹੋਣ ਦੀ ਈ-ਮੇਲ ਮਿਲਣ ਮਗਰੋਂ ਪ੍ਰਬੰਧਕਾਂ ਅਤੇ ਸੰਗਤ ’ਚ ਚਿੰਤਾ ਦਾ ਮਾਹੌਲ ਬਣ ਗਿਆ। ਇਸ ਤੋਂ ਪਹਿਲਾਂ ਹਰਿਮੰਦਰ ਸਾਹਿਬ ਵਿੱਚ ਵੀ ਅਜਿਹੀ ਧਮਕੀ ਭਰੀਆਂ ਈ-ਮੇਲਜ਼ ਆ ਚੁੱਕੀਆਂ…
ਰਾਜਪਾਲਾਂ ਤੋਂ ਵਾਜਬ ਸਮੇਂ ’ਚ ਬਿੱਲਾਂ ’ਤੇ ਕਾਰਵਾਈ ਕਰਨ ਦੀ ਆਸ: ਸੁਪਰੀਮ ਕੋਰਟ

ਰਾਜਪਾਲਾਂ ਤੋਂ ਵਾਜਬ ਸਮੇਂ ’ਚ ਬਿੱਲਾਂ ’ਤੇ ਕਾਰਵਾਈ ਕਰਨ ਦੀ ਆਸ: ਸੁਪਰੀਮ ਕੋਰਟ

ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਭਾਵੇਂ ਕਿ ਸੰਵਿਧਾਨ ਦੀ ਧਾਰਾ 200 ਵਿੱਚ ‘ਜਿੰਨੀ ਜਲਦੀ ਹੋ ਸਕੇ’ ਸ਼ਬਦ ਨਾ ਵੀ ਹੋਵੇ, ਪਰ ਫਿਰ ਵੀ ਰਾਜਪਾਲਾਂ ਤੋਂ ਇਹ ਆਸ ਕੀਤੀ ਜਾਂਦੀ ਹੈ ਕਿ ਉਹ ਸੂਬਿਆਂ ਦੀਆਂ ਵਿਧਾਨ ਸਭਾਵਾਂ ਵੱਲੋਂ ਪਾਸ…
ਪੰਜਾਬ ਦੇ ਪੰਜ ਵੱਡੇ ਸ਼ਹਿਰਾਂ ’ਚ ਚੱਲਣਗੀਆਂ ਇਲੈਕਟ੍ਰਿਕ ਬੱਸਾਂ

ਪੰਜਾਬ ਦੇ ਪੰਜ ਵੱਡੇ ਸ਼ਹਿਰਾਂ ’ਚ ਚੱਲਣਗੀਆਂ ਇਲੈਕਟ੍ਰਿਕ ਬੱਸਾਂ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਕਦਮ ਚੁੱਕਦਿਆਂ ਡੀਜ਼ਲ ਬੱਸਾਂ ਨੂੰ ਇਲੈਕਟ੍ਰਿਕ ਬੱਸਾਂ ਵਿੱਚ ਤਬਦੀਲ ਕੀਤਾ ਜਾਵੇਗਾ। ਸੂਬਾ ਸਰਕਾਰ ਵੱਲੋਂ ਇਲੈਕਟ੍ਰਿਕ ਬੱਸਾਂ ਚਲਾਉਣ ਦੀ ਸ਼ੁਰੂਆਤ ਪੰਜ ਵੱਡੇ ਸ਼ਹਿਰਾਂ ਤੋਂ ਕੀਤੀ ਜਾਵੇਗੀ। ਇਸ ਦੌਰਾਨ ਸੂਬਾ…
ਕੁੱਲੂ: ਢਿੱਗਾਂ ਡਿੱਗਣ ਕਾਰਨ 4 ਦੀ ਮੌਤ, 3 ਬਚਾਏ

ਕੁੱਲੂ: ਢਿੱਗਾਂ ਡਿੱਗਣ ਕਾਰਨ 4 ਦੀ ਮੌਤ, 3 ਬਚਾਏ

ਮੰਡੀ: ਕੁੱਲੂ ਜ਼ਿਲ੍ਹੇ ਦੇ ਨਿਰਮੰਡ ਉਪਮੰਡਲ ਵਿੱਚ ਘਾਟੂ ਪੰਚਾਇਤ ਦੇ ਰਿਮੋਟ ਪਿੰਡ ਸ਼ਰਮਾਨੀ ’ਚ ਬੱਦਲ ਫਟਣ ਕਾਰਨ ਮੰਗਲਵਾਰ ਤੜਕੇ ਢਿੱਗਾਂ ਡਿੱਗਣੀ ਦੀ ਘਟਨਾ ਵਾਪਰਨ ਕਾਰਨ ਵੱਡੀ ਤਬਾਹੀ ਅਤੇ ਜਾਨੀ ਨੁਕਸਾਨ ਹੋਇਆ ਹੈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਇਹ ਘਟਨਾ ਰਾਤ 2:00 ਵਜੇ ਦੇ…
ਉਪ ਰਾਸ਼ਟਰਪਤੀ ਚੋਣ: ਵੋਟਿੰਗ ਸ਼ੁਰੂ, ਪਹਿਲੀ ਵੋਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ

ਉਪ ਰਾਸ਼ਟਰਪਤੀ ਚੋਣ: ਵੋਟਿੰਗ ਸ਼ੁਰੂ, ਪਹਿਲੀ ਵੋਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ

ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲੀ ਵੋਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ। ਪੋਲਿੰਗ ਦੌਰਾਨ ਸੱਤਾਧਾਰੀ ਐੱਨਡੀਏ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਤੇ ‘ਇੰਡੀਆ’ ਗੱਠਜੋੜ ਦੇ ਸਾਂਝੇ ਉਮੀਦਵਾਰ ਬੀ.ਸੁਦਰਸ਼ਨ ਰੈੱਡੀ ਦਰਮਿਆਨ ਸਿੱਧਾ ਮੁਕਾਬਲਾ ਹੈ। ਹਾਲਾਂਕਿ…
ਪ੍ਰਧਾਨ ਮੰਤਰੀ ਮੋਦੀ ਨਾਲ ਪੰਜਾਬ ਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਬਿੱਟੂ

ਪ੍ਰਧਾਨ ਮੰਤਰੀ ਮੋਦੀ ਨਾਲ ਪੰਜਾਬ ਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਬਿੱਟੂ

ਚੰਡੀਗੜ੍ਹ: ਕੇਂਦਰੀ ਰੇਲ ਰਾਜ ਮੰਤਰੀ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਸਿਆਸੀ ਹਲਕਿਆਂ ਵਿਚ ਇਸ ਨੂੰ ਇੱਕ ਮਹੱਤਵਪੂਰਨ ਰਾਜਨੀਤਕ…
ਕੇਜਰੀਵਾਲ ਨੇ ਭਗਵੰਤ ਮਾਨ ’ਤੇ ਸੀਐੱਮ ਦਾ ਅਹੁਦਾ ਛੱਡਣ ਲਈ ਦਬਾਅ ਪਾਇਆ: ਸਿਰਸਾ

ਕੇਜਰੀਵਾਲ ਨੇ ਭਗਵੰਤ ਮਾਨ ’ਤੇ ਸੀਐੱਮ ਦਾ ਅਹੁਦਾ ਛੱਡਣ ਲਈ ਦਬਾਅ ਪਾਇਆ: ਸਿਰਸਾ

ਚੰਡੀਗੜ੍ਹ: ਦਿੱਲੀ ਸਰਕਾਰ ’ਚ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਹੈ ਕਿ ‘ਆਪ’ ਸੁਪਰੀਮ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ’ਤੇ ਮੁੱਖ ਮੰਤਰੀ ਅਹੁਦਾ ਛੱਡਣ ਲਈ ਦਬਾਅ ਪਾਇਆ ਜਾ ਰਿਹਾ ਹੈ। ਸਿਰਸਾ ਨੇ ਕਿਹਾ ਕਿ ਡਰਦੇ ਮਾਰੇ ਭਗਵੰਤ ਮਾਨ ਹਸਪਤਾਲ…
ਪੰਜਾਬ ’ਚ ਹੜ੍ਹਾਂ ਦੀ ਸਥਿਤੀ ਸੁਧਰਨ ਲੱਗੀ

ਪੰਜਾਬ ’ਚ ਹੜ੍ਹਾਂ ਦੀ ਸਥਿਤੀ ਸੁਧਰਨ ਲੱਗੀ

ਚੰਡੀਗੜ੍ਹ: ਪੰਜਾਬ ’ਚ ਬੀਤੇ ਦੋ ਦਿਨਾਂ ਤੋਂ ਹੜ੍ਹਾਂ ਦੀ ਸਥਿਤੀ ’ਚ ਸੁਧਾਰ ਦੇਖਣ ਨੂੰ ਮਿਲਿਆ ਹੈ। ਡੈਮਾਂ ਤੇ ਦਰਿਆਵਾਂ ’ਚ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ ਜਦੋਂ ਕਿ ਘੱਗਰ ਦਾ ਖ਼ਤਰਾ ਹਾਲੇ ਵੀ ਬਰਕਰਾਰ ਹੈ। ਮੌਸਮ ਵਿਭਾਗ ਨੇ ਕੋਈ ਅਲਰਟ…
ਕੈਨੇਡਾ: ਪੰਜਾਬੀ ਰੇਡੀਓ ਨੇ ਹੜ੍ਹ ਪੀੜਤਾਂ ਲਈ 2 ਮਿਲੀਅਨ ਦੀ ਰਾਸ਼ੀ ਇਕੱਠੀ ਕੀਤੀ

ਕੈਨੇਡਾ: ਪੰਜਾਬੀ ਰੇਡੀਓ ਨੇ ਹੜ੍ਹ ਪੀੜਤਾਂ ਲਈ 2 ਮਿਲੀਅਨ ਦੀ ਰਾਸ਼ੀ ਇਕੱਠੀ ਕੀਤੀ

ਵਿਨੀਪੈੱਗ: ਕੈਨੇਡਾ ਦੇ ਪੰਜਾਬੀ ਰੇਡੀਓ ਰੈੱਡ ਐੱਫ਼ ਐੱਮ ਕੈਨੇਡਾ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ 2.2 ਮਿਲੀਅਨ ਕੈਨੇਡੀਅਨ ਡਾਲਰ ਇਕੱਠੇ ਕੀਤੇ ਗਏ ਹਨ। ਇਸ ਬਾਰੇ ਕੁਲਵਿੰਦਰ ਸੰਘੇੜਾ ਨੇ ਦੱਸਿਆ ਕਿ ਕੈਨੇਡਾ ਭਰ ਤੋਂ ਕਰੀਬ 2.2 ਮਿਲੀਅਨ ਡਾਲਰ ਦੀ ਰਾਸ਼ੀ ਇਕੱਠੀ ਹੋਈ…
ਹੜ੍ਹਾਂ ਕਾਰਨ ਪੰਜਾਬ ਦੀ ਮਿੱਟੀ ਬਦਲੀ: ਡਾ. ਗੋਸਲ

ਹੜ੍ਹਾਂ ਕਾਰਨ ਪੰਜਾਬ ਦੀ ਮਿੱਟੀ ਬਦਲੀ: ਡਾ. ਗੋਸਲ

ਲੁਧਿਆਣਾ: ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਨੇ ਖੇਤਾਂ ਨੂੰ ਸਿਰਫ਼ ਡੁਬੋਇਆ ਹੀ ਨਹੀਂ, ਸਗੋਂ ਉਨ੍ਹਾਂ ਨੂੰ ਬਦਲ ਵੀ ਦਿੱਤਾ ਹੈ। ਹਿਮਾਲਿਆ ਦੀਆਂ ਪਹਾੜੀਆਂ ਤੋਂ ਰੁੜ੍ਹ ਕੇ ਆਈ ਲਾਲ ਮਿੱਟੀ ਅਤੇ ਗਾਰ ਖੇਤਾਂ ਦੇ ਵੱਡੇ ਹਿੱਸੇ ਵਿੱਚ ਫੈਲ ਗਈ ਹੈ।…
ਉਪ-ਰਾਸ਼ਟਰਪਤੀ ਚੋਣ ਤੋਂ ਪਹਿਲਾਂ ਵਿਰੋਧੀ ਧਿਰ ਨੇ ਦਿਖਾਈ ਇਕਜੁੱਟਤਾ

ਉਪ-ਰਾਸ਼ਟਰਪਤੀ ਚੋਣ ਤੋਂ ਪਹਿਲਾਂ ਵਿਰੋਧੀ ਧਿਰ ਨੇ ਦਿਖਾਈ ਇਕਜੁੱਟਤਾ

ਨਵੀਂ ਦਿੱਲੀ: ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਉਪ ਰਾਸ਼ਟਰਪਤੀ ਦੀ ਚੋਣ ਤੋਂ ਇਕ ਦਿਨ ਪਹਿਲਾਂ ਅੱਜ ਇਕਜੁੱਟਤਾ ਦਿਖਾਉਂਦੇ ਹੋਏ ਇਕ ਮੀਟਿੰਗ ਕੀਤੀ ਅਤੇ ‘ਮੌਕ’ (ਪ੍ਰਤੀਕਾਤਮਕ) ਵੋਟਿੰਗ ਵਿੱਚ ਹਿੱਸਾ ਲਿਆ ਤਾਂ ਜੋ ਮੰਗਲਵਾਰ ਨੂੰ ਵੋਟਿੰਗ ਤੋਂ ਬਾਅਦ ਉਨ੍ਹਾਂ ਦਾ ਇਕ-ਇਕ ਵੋਟ…
ਨੇਪਾਲ: ਸੋਸ਼ਲ ਮੀਡੀਆ ’ਤੇ ਪਾਬੰਦੀ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਝੜਪ; 19 ਮੌਤਾਂ

ਨੇਪਾਲ: ਸੋਸ਼ਲ ਮੀਡੀਆ ’ਤੇ ਪਾਬੰਦੀ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਝੜਪ; 19 ਮੌਤਾਂ

ਕਾਠਮੰਡੂ: ਨੇਪਾਲ ਦੀ ਰਾਜਧਾਨੀ ਅਤੇ ਕੁਝ ਹੋਰ ਇਲਾਕਿਆਂ ਵਿੱਚ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਪਾਬੰਦੀ ਲਗਾਉਣ ਦੇ ਸਰਕਾਰ ਦੇ ਫੈਸਲੇ ਖ਼ਿਲਾਫ਼ ਪ੍ਰਦਰਸ਼ਨਕਾਰੀ ਨੌਜਵਾਨਾਂ ਤੇ ਪੁਲੀਸ ਵਿਚਾਲੇ ਹੋਈ ਝੜਪ ਦੌਰਾਨ ਘੱਟੋ-ਘੱਟ 19 ਜਣੇ ਮਾਰੇ ਗਏ, ਜਦਕਿ ਦਰਜਨਾਂ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ…