ਜਿਸ ਦੇ ਖੇਤ, ਉਸ ਦੀ ਰੇਤ: ਖੇਤਾਂ ’ਚੋਂ ਰੇਤ ਕੱਢਣ ਤੇ ਵੇਚਣ ਦੀ ਮਿਲੇਗੀ ਇਜਾਜ਼ਤ

ਜਿਸ ਦੇ ਖੇਤ, ਉਸ ਦੀ ਰੇਤ: ਖੇਤਾਂ ’ਚੋਂ ਰੇਤ ਕੱਢਣ ਤੇ ਵੇਚਣ ਦੀ ਮਿਲੇਗੀ ਇਜਾਜ਼ਤ

ਚੰਡੀਗਡ਼੍ਹ: ਪੰਜਾਬ ਵਿੱਚ ਹੜ੍ਹਾਂ ਕਾਰਨ ਕਿਸਾਨਾਂ ਦੇ ਖੇਤਾਂ ਵਿੱਚ ਕਈ-ਕਈ ਫੁੱਟ ਰੇਤਾ ਆ ਗਿਆ ਸੀ, ਜਿਸ ਕਰਕੇ ਕਿਸਾਨਾਂ ਨੂੰ ਖੇਤੀ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਰਾਹਤ ਦੇਣ ਲਈ ਹੜ੍ਹ ਪ੍ਰਭਾਵਿਤ ਖੇਤਾਂ ਵਿੱਚੋਂ ਕਿਸਾਨਾਂ ਨੂੰ…
ਕੇਂਦਰ ਸਰਕਾਰ ਪੰਜਾਬ ਲਈ ਤੁਰੰਤ ਰਾਹਤ ਪੈਕੇਜ ਜਾਰੀ ਕਰੇ: ਬਰਿੰਦਰ ਗੋਇਲ

ਕੇਂਦਰ ਸਰਕਾਰ ਪੰਜਾਬ ਲਈ ਤੁਰੰਤ ਰਾਹਤ ਪੈਕੇਜ ਜਾਰੀ ਕਰੇ: ਬਰਿੰਦਰ ਗੋਇਲ

ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਰਕੇ ਹੁਣ ਤੱਕ 20 ਤੋਂ 25 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਇਸ ਲਈ ਕੇਂਦਰ ਸਰਕਾਰ ਵੱਲੋਂ ਤੁਰੰਤ ਵਿਸ਼ੇਸ਼ ਰਾਹਤ ਪੈਕਜ ਜਾਰੀ ਕਰਨਾ ਚਾਹੀਦਾ ਹੈ।…
ਹੜ੍ਹਾਂ ਦਾ ਪਾਣੀ ਘਟਿਆ, ਮੁਸੀਬਤਾਂ ਨਹੀਂ

ਹੜ੍ਹਾਂ ਦਾ ਪਾਣੀ ਘਟਿਆ, ਮੁਸੀਬਤਾਂ ਨਹੀਂ

ਚੰਡੀਗਡ਼੍ਹ: ਭਿਆਨਕ ਹੜ੍ਹਾਂ ਦੀ ਮਾਰ ਮਗਰੋਂ ਹੁਣ ਡੈਮਾਂ ’ਚ ਪਾਣੀ ਦਾ ਪੱਧਰ ਘਟਣ ਲੱਗ ਪਿਆ ਹੈ ਜਿਸ ਕਾਰਨ ਸਤਲੁਜ ਅਤੇ ਬਿਆਸ ਦਰਿਆਵਾਂ ’ਚ ਪਾਣੀ ਛੱਡਣ ’ਚ ਕਟੌਤੀ ਹੋਣ ਲੱਗ ਪਈ ਹੈ। ਸਤਲੁਜ ’ਚ ਅੱਜ ਪੰਜ ਹਜ਼ਾਰ ਕਿਊਸਕ ਜਦਕਿ ਬਿਆਸ ਦਰਿਆ ’ਚ…
ਮਾਧੋਪੁਰ ਹੈੱਡਵਰਕਸ ’ਤੇ ਰਾਵੀ ਦਰਿਆ ਦੇ ਪਾਣੀ ਨੇ ਮੁਹਾਣ ਬਦਲਿਆ

ਮਾਧੋਪੁਰ ਹੈੱਡਵਰਕਸ ’ਤੇ ਰਾਵੀ ਦਰਿਆ ਦੇ ਪਾਣੀ ਨੇ ਮੁਹਾਣ ਬਦਲਿਆ

ਪਠਾਨਕੋਟ: ਹਾਲ ਹੀ ਵਿੱਚ ਰਣਜੀਤ ਸਾਗਰ ਡੈਮ ਤੋਂ ਛੱਡੇ ਵਾਧੂ ਪਾਣੀ ਨੇ ਰਾਵੀ ਦਰਿਆ ਵਿੱਚ ਆਏ ਹੜ੍ਹਾਂ ਨਾਲ ਭਾਰੀ ਤਬਾਹੀ ਮਚਾਈ ਸੀ। ਪਾਣੀ ਨੇ ਮਾਧੋਪੁਰ ਹੈਡਵਰਕਸ ਵਿੱਚ ਤਿੰਨ ਗੇਟਾਂ ਨੂੰ ਵੀ ਤੋੜ ਦਿੱਤਾ ਅਤੇ ਉੱਥੇ ਹੈਡਵਰਕਸ ਦੀ ਇਮਾਰਤ ਵਿੱਚ ਵੀ…
ਲੁਧਿਆਣਾ ਦੇ ਪਿੰਡ ਸਸਰਾਲੀ ’ਚ ਹਾਲਤ ਨਾਜ਼ੁਕ, ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਲੁਧਿਆਣਾ ਦੇ ਪਿੰਡ ਸਸਰਾਲੀ ’ਚ ਹਾਲਤ ਨਾਜ਼ੁਕ, ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਲੁਧਿਆਣਾ:  ਲੁਧਿਆਣਾ ਪੂਰਬੀ ਖੇਤਰ ਵਿਚ ਪੈਂਦੇ ਪਿੰਡ ਸਸਰਾਲੀ ਨੇੜੇ ਸਤਲੁਜ ਦਰਿਆ ਵਿਚ ਪਾਣੀ ਦੇ ਤੇਜ਼ ਵਹਾਅ ਕਰਕੇ ਸਥਿਤੀ ਨਾਜ਼ੁਕ ਬਣੀ ਹੋਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਸਥਾਨਕ ਲੋਕਾਂ ਨੂੰ ਸੁਰੱਖਿਅਤ ਟਿਕਾਣਿਆਂ ’ਤੇ ਜਾਣ ਤੇ ਆਪਣੇ ਅਹਿਮ ਦਸਤਾਵੇਜ਼ਾਂ ਦੀ…
ਅਮਰੀਕਾ ਦੇ ਸਾਬਕਾ NSA ਜੌਹਨ ਬੋਲਟਨ ਦਾ ਦਾਅਵਾ…ਟਰੰਪ ਤੇ ਮੋਦੀ ਦੀ ਨਿੱਜੀ ਦੋਸਤੀ ਹੁਣ ਖ਼ਤਮ ਹੋਈ

ਅਮਰੀਕਾ ਦੇ ਸਾਬਕਾ NSA ਜੌਹਨ ਬੋਲਟਨ ਦਾ ਦਾਅਵਾ…ਟਰੰਪ ਤੇ ਮੋਦੀ ਦੀ ਨਿੱਜੀ ਦੋਸਤੀ ਹੁਣ ਖ਼ਤਮ ਹੋਈ

ਨਿੳੂਯਾਰਕ/ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਕੌਮੀ ਸੁਰੱਖਿਆ ਸਲਾਹਕਾਰ (NSA) ਜੌਹਨ ਬੋਲਟਨ ਨੇ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਹੁਤ ਚੰਗੇ ਨਿੱਜੀ ਸਬੰਧ ਸਨ, ਪਰ ‘ਹੁਣ ਉਹ ਖ਼ਤਮ ਹੋ ਗਏ ਹਨ।’ ਬੋਲਟਨ ਨੇ ਕਿਹਾ ਕਿ ਅਮਰੀਕੀ ਆਗੂ ਨਾਲ…
ਪਿੰਡ ਕੇਲਨੀਆਂ ਨੇੜਿਓਂ ਘੱਗਰ ਦਾ ਆਰਜ਼ੀ ਬੰਨ੍ਹ ਟੁੱਟਣ ਨਾਲ ਸੈਂਕੜੇ ਕਿੱਲਿਆਂ ’ਚ ਭਰਿਆ ਪਾਣੀ

ਪਿੰਡ ਕੇਲਨੀਆਂ ਨੇੜਿਓਂ ਘੱਗਰ ਦਾ ਆਰਜ਼ੀ ਬੰਨ੍ਹ ਟੁੱਟਣ ਨਾਲ ਸੈਂਕੜੇ ਕਿੱਲਿਆਂ ’ਚ ਭਰਿਆ ਪਾਣੀ

ਸਿਰਸਾ: ਘੱਗਰ ਵਿਚ ਲਗਾਤਾਰ ਵੱਧ ਰਹੇ ਪਾਣੀ ਕਾਰਨ ਜਿੱਥੇ ਸਿਰਸਾ ਦੇ ਦਰਜਨਾਂ ਪਿੰਡਾਂ ’ਚ ਹੜ੍ਹ ਦਾ ਖਤਰਾ ਬਰਕਰਾਰ ਹੈ, ਉਥੇ ਹੀ ਪਿੰਡ ਕੇਲਨੀਆ ਨੇੜੇ ਕਈ ਆਰਜ਼ੀ ਬੰਨ੍ਹ ਟੁੱਟਣ ਨਾਲ ਸੈਂਕੜੇ ਕਿੱਲਿਆਂ ’ਚ ਪਾਣੀ ਭਰ ਗਿਆ ਹੈ। ਪ੍ਰਸ਼ਾਸਨਿਕ ਅਧਿਕਾਰੀ ਤੇ ਪਿੰਡਾਂ…
ਕੁੱਲੂ: ਢਿੱਗਾਂ ਡਿੱਗਣ ਤੋਂ ਬਾਅਦ ਸੱਤ ਲਾਪਤਾ; ਖ਼ਰਾਬ ਮੌਸਮ ਦੌਰਾਨ ਬਚਾਅ ਕਾਰਜ ਜਾਰੀ

ਕੁੱਲੂ: ਢਿੱਗਾਂ ਡਿੱਗਣ ਤੋਂ ਬਾਅਦ ਸੱਤ ਲਾਪਤਾ; ਖ਼ਰਾਬ ਮੌਸਮ ਦੌਰਾਨ ਬਚਾਅ ਕਾਰਜ ਜਾਰੀ

ਮੰਡੀ: ਕੁੱਲੂ ਜ਼ਿਲ੍ਹੇ ਦੇ ਇਨਰ ਅਖਾੜਾ ਬਾਜ਼ਾਰ ਵਿੱਚ ਬੁੱਧਵਾਰ ਤੋਂ ਬੁੱਧਵਾਰ ਅਤੇ ਵੀਰਵਾਰ ਦੋ ਵਾਰ ਢਿੱਗਾਂ ਖਿਸਕੀਆਂ, ਜਿਨ੍ਹਾਂ ਦੀ ਲਪੇਟ ’ਚ ਕੁੱਲ 11 ਵਿਅਕਤੀ ਆ ਗਏ। ਇਨ੍ਹਾਂ ਵਿੱਚੋਂ ਸ਼ੁੱਕਰਵਾਰ ਦੀ ਸਵੇਰ ਤੱਕ ਸੱਤ ਲੋਕ ਅਜੇ ਵੀ ਲਾਪਤਾ ਹਨ। ਲਗਾਤਾਰ ਮੀਂਹ ਕਾਰਨ…

ਪੰਜਾਬ ਦੀ ਹਰ ਸੰਭਵ ਮਦਦ ਕਰੇਗਾ ਕੇਂਦਰ: ਸ਼ਿਵਰਾਜ ਚੌਹਾਨ

ਅੰਮ੍ਰਿਤਸਰ/ਗੁਰਦਾਸਪੁਰ/ਡੇਰਾ ਬਾਬਾ ਨਾਨਕ/ਕਪੂਰਥਲਾ: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸੂਬੇ ਨੂੰ ਸੰਕਟ ਤੋਂ ਉਭਰਨ ਵਾਸਤੇ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਅੱਜ ਮਾਝੇ ਦੇ ਹੜ੍ਹ…
ਪੰਜਾਬ ਤੇ ਹੋਰ ਰਾਜਾਂ ’ਚ ਹੜ੍ਹ: ਸੁਪਰੀਮ ਕੋਰਟ ਵੱਲੋਂ ਕੇਂਦਰ, ਆਫ਼ਤ ਪ੍ਰਬੰਧਨ ਅਥਾਰਿਟੀ ਅਤੇ ਸੂਬਿਆਂ ਤੋਂ ਜਵਾਬ ਤਲਬ

ਪੰਜਾਬ ਤੇ ਹੋਰ ਰਾਜਾਂ ’ਚ ਹੜ੍ਹ: ਸੁਪਰੀਮ ਕੋਰਟ ਵੱਲੋਂ ਕੇਂਦਰ, ਆਫ਼ਤ ਪ੍ਰਬੰਧਨ ਅਥਾਰਿਟੀ ਅਤੇ ਸੂਬਿਆਂ ਤੋਂ ਜਵਾਬ ਤਲਬ

ਨਵੀਂ ਦਿੱਲੀ: ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ ਕਸ਼ਮੀਰ ’ਚ ਹੜ੍ਹਾਂ ਅਤੇ ਢਿੱਗਾਂ ਡਿੱਗਣ ਕਾਰਨ ਮਚੀ ਭਾਰੀ ਤਬਾਹੀ ਦੇ ਮਾਮਲੇ ਨੂੰ ਵਿਚਾਰਦਿਆਂ ਸੁਪਰੀਮ ਕੋਰਟ ਨੇ ਅੱਜ ਕੇਂਦਰ, ਕੌਮੀ ਆਫ਼ਤ ਪ੍ਰਬੰਧਨ ਅਥਾਰਿਟੀ (ਐੱਨ ਡੀ ਐੱਮ ਏ) ਅਤੇ ਹੋਰਾਂ ਤੋਂ ਜਵਾਬ ਤਲਬ…
ਘੱਗਰ ਦੇ ਖ਼ੌਫ਼ ਕਾਰਨ ਲੋਕ ਹੋਏ ਦਰ-ਬਦਰ

ਘੱਗਰ ਦੇ ਖ਼ੌਫ਼ ਕਾਰਨ ਲੋਕ ਹੋਏ ਦਰ-ਬਦਰ

ਚੰਡੀਗੜ੍ਹ: ਭਾਖੜਾ ਡੈਮ ’ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਐਨ ਨੇੜੇ ਪਹੁੰਚ ਗਿਆ ਹੈ ਜਿਸ ਕਰ ਕੇ ਸਤਲੁਜ ਦਰਿਆ ’ਚ ਹੁਣ 85 ਹਜ਼ਾਰ ਕਿਊਸਕ ਪਾਣੀ ਛੱਡਿਆ ਜਾ ਰਿਹਾ ਹੈ। ਉਧਰ ਘੱਗਰ ਦਰਿਆ ਵੀ ਚੜ੍ਹ ਗਿਆ ਹੈ ਜਿਸ ਕਾਰਨ ਪਟਿਆਲਾ…
ਗੁਆਂਢੀ ਸੂਬਿਆਂ ਨੇ ਪਾਣੀ ਲੈਣ ਤੋਂ ਹੱਥ ਖੜ੍ਹੇ ਕੀਤੇ

ਗੁਆਂਢੀ ਸੂਬਿਆਂ ਨੇ ਪਾਣੀ ਲੈਣ ਤੋਂ ਹੱਥ ਖੜ੍ਹੇ ਕੀਤੇ

ਚੰਡੀਗੜ੍ਹ: ਪੰਜਾਬ ਜਦੋਂ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰ ਰਿਹਾ ਹੈ ਤਾਂ ਗੁਆਂਢੀ ਸੂਬਿਆਂ ਨੇ ਨਹਿਰਾਂ ’ਚ ਪਾਣੀ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਹਰਿਆਣਾ ਅਤੇ ਰਾਜਸਥਾਨ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖੇ ਹਨ ਕਿ ਉਹ ਨਹਿਰਾਂ ਜ਼ਰੀਏ ਪੰਜਾਬ…
ਟੀਐੱਮਸੀ ਦੇ ਕੁਨਾਲ ਘੋਸ਼, ਭਾਜਪਾ ਦੇ ਮਿਥੁਨ ਚੱਕਰਵਰਤੀ ਨੇ ਇੱਕ-ਦੂਜੇ ਖ਼ਿਲਾਫ਼ ਮਾਣਹਾਨੀ ਦੇ ਕੇਸ ਦਾਇਰ ਕੀਤੇ

ਟੀਐੱਮਸੀ ਦੇ ਕੁਨਾਲ ਘੋਸ਼, ਭਾਜਪਾ ਦੇ ਮਿਥੁਨ ਚੱਕਰਵਰਤੀ ਨੇ ਇੱਕ-ਦੂਜੇ ਖ਼ਿਲਾਫ਼ ਮਾਣਹਾਨੀ ਦੇ ਕੇਸ ਦਾਇਰ ਕੀਤੇ

ਕੋਲਕਾਤਾ: ਤ੍ਰਿਣਮੂਲ ਕਾਂਗਰਸ ਦੇ ਬੁਲਾਰੇ ਕੁਨਾਲ ਘੋਸ਼ ਨੇ ਕਿਹਾ ਹੈ ਕਿ ਅਦਾਕਾਰ ਅਤੇ ਭਾਜਪਾ ਆਗੂ ਮਿਥੁਨ ਚੱਕਰਵਰਤੀ ਨੇ ਕੋਲਕਾਤਾ ਹਾਈ ਕੋਰਟ ਵਿੱਚ ਉਨ੍ਹਾਂ ਖ਼ਿਲਾਫ਼ ਦੀਵਾਨੀ(ਗੈਰ ਫੌਜ਼ਦਾਰੀ) ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ। ਘੋਸ਼ ਨੇ ਕਿਹਾ ਕਿ ਉਨ੍ਹਾਂ ਨੇ ਵੀ ਅਦਾਕਾਰ…
ਮੀਂਹ ਦਾ ਕਹਿਰ: ਸੜਕਾਂ ਬੰਦ ਹੋਣ ਕਾਰਨ ਕਸ਼ਮੀਰ ਵਾਦੀ ਦਾ ਦੇਸ਼ ਦੇ ਹੋਰ ਹਿੱਸਿਆਂ ਨਾਲ ਸੰਪਰਕ ਟੁੱਟਿਆ

ਮੀਂਹ ਦਾ ਕਹਿਰ: ਸੜਕਾਂ ਬੰਦ ਹੋਣ ਕਾਰਨ ਕਸ਼ਮੀਰ ਵਾਦੀ ਦਾ ਦੇਸ਼ ਦੇ ਹੋਰ ਹਿੱਸਿਆਂ ਨਾਲ ਸੰਪਰਕ ਟੁੱਟਿਆ

ਨਵੀਂ ਦਿੱਲੀ: ਉੱਤਰੀ ਭਾਰਤ ਵਿਚ ਮੀਂਹ ਦਾ ਕਹਿਰ ਜਾਰੀ ਹੈ। ਕਸ਼ਮੀਰ ਵਾਦੀ ਵਿਚ ਜ਼ਿਆਦਾਤਰ ਸੜਕਾਂ ਬੰਦ ਹੋਣ ਕਾਰਨ ਇਹ ਦੇਸ਼ ਦੇ ਬਾਕੀ ਹਿੱਸਿਆਂ ਤੋਂ ਕੱਟ ਗਈ ਹੈ ਕਿਉਂਕਿ ਅੱਜ ਕਈ ਥਾਈਂ ਜ਼ਮੀਨ ਖਿਸਕ ਗਈ ਅਤੇ ਮੀਂਹ ਕਾਰਨ ਸੜਕਾਂ ਧੱਸ ਗਈਆਂ ਹਨ।…
ਪੰਜਾਬ ਦੀ ਆਨ, ਬਾਨ ਤੇ ਸ਼ਾਨ ਨੇ ਨੌਜਵਾਨ

ਪੰਜਾਬ ਦੀ ਆਨ, ਬਾਨ ਤੇ ਸ਼ਾਨ ਨੇ ਨੌਜਵਾਨ

ਚੰਡੀਗੜ੍ਹ: ਕਪੂਰਥਲਾ ਜ਼ਿਲ੍ਹੇ ਦਾ ਮੰਡ ਇਲਾਕਾ, ਜਿੱਥੋਂ ਦਾ ਨੌਜਵਾਨ ਪਰਮਜੀਤ ਸਿੰਘ ਸ਼ੂਕਦੇ ਬਿਆਸ ਦਰਿਆ ਨਾਲ ਟੱਕਰ ਲੈ ਰਿਹਾ ਹੈ। ਹੜ੍ਹਾਂ ਨੇ ਜਦੋਂ ਵੀ ਮੰਡ ਦੇ ਪਿੰਡਾਂ ’ਤੇ ਹੱਲਾ ਬੋਲਿਆ ਤਾਂ ਪਰਮਜੀਤ ਸਿੰਘ ਆਪਣੀ ਕਿਸ਼ਤੀ ਲੈ ਘਰੋਂ ਨਿਕਲਿਆ। ਫਿਰ ਚੱਲ ਸੋ ਚੱਲ,…
ਅਫ਼ਗ਼ਾਨਿਸਤਾਨ ਵਿਚ ਫਿਰ ਕੰਬੀ ਧਰਤੀ

ਅਫ਼ਗ਼ਾਨਿਸਤਾਨ ਵਿਚ ਫਿਰ ਕੰਬੀ ਧਰਤੀ

ਕਾਬੁਲ: ਅਫਗਾਨਿਸਤਾਨ ਵਿੱਚ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਪਿਛਲੇ 12 ਘੰਟਿਆਂ ਵਿੱਚ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। 1 ਸਤੰਬਰ ਤੋਂ ਹੁਣ ਤੱਕ ਭੂਚਾਲ ਕਾਰਨ 2200 ਤੋਂ ਵੱਧ ਲੋਕਾਂ ਦੀ…
ਭਾਰਤ ਤੇ ਚੀਨ ਖ਼ਿਲਾਫ਼ ਬਸਤੀਵਾਦੀ ਨੀਤੀਆਂ ਅਪਣਾ ਰਹੇ ਨੇ ਟਰੰਪ: ਪੂਤਿਨ

ਭਾਰਤ ਤੇ ਚੀਨ ਖ਼ਿਲਾਫ਼ ਬਸਤੀਵਾਦੀ ਨੀਤੀਆਂ ਅਪਣਾ ਰਹੇ ਨੇ ਟਰੰਪ: ਪੂਤਿਨ

ਪੇਈਚਿੰਗ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਭਾਰਤ ਤੇ ਚੀਨ ਜਿਹੇ ‘ਮਜ਼ਬੂਤ ਅਰਥਚਾਰਿਆਂ’ ਦੇ ਆਗੂਆਂ ’ਤੇ ਬਸਤੀਵਾਦੀ ਕਾਲ ਦੀਆਂ ਦਬਾਅ ਦੀਆਂ ਨੀਤੀਆਂ ਅਪਣਾਉਣ ਦੀਆਂ ਕੋਸ਼ਿਸ਼ਾਂ ਲਈ ਅਮਰੀਕੀ ਹਮਰੁਤਬਾ ਡੋਨਲਡ ਟਰੰਪ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ‘ਭਾਈਵਾਲਾਂ’ ਨਾਲ ਨਜਿੱਠਣ ਦਾ ਇਹ…
‘ਰੂਸ ਤੋਂ ਤੇਲ ਖ਼ਰੀਦਣ ਕਰਕੇ ਭਾਰਤ ਖ਼ਿਲਾਫ਼ ਲਾਏ ਟੈਰਿਫ਼’

‘ਰੂਸ ਤੋਂ ਤੇਲ ਖ਼ਰੀਦਣ ਕਰਕੇ ਭਾਰਤ ਖ਼ਿਲਾਫ਼ ਲਾਏ ਟੈਰਿਫ਼’

ਨਿੳੂਯਾਰਕ/ਵਾਸ਼ਿੰਗਟਨ: ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਰੂਸੀ ਤੇਲ ਖ਼ਰੀਦਣ ਕਰਕੇ ਭਾਰਤ ਖ਼ਿਲਾਫ਼ ਟੈਰਿਫ਼ ਲਗਾਏ ਹਨ। ਸੁਪਰੀਮ ਕੋਰਟ ’ਚ ਦਾਖ਼ਲ 251 ਪੰਨਿਆਂ ਦੀ ਅਪੀਲ ’ਚ ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਰਾਸ਼ਟਰਪਤੀ ਨੇ ਯੂਕਰੇਨ ’ਚ ਰੂਸ ਦੀ…
ਨੇਪਾਲ ਵੱਲੋਂ ਫੇਸਬੁੱਕ, ਇੰਸਟਾਗ੍ਰਾਮ, ਯੂਟਿਊਬ ’ਤੇ ਪਾਬੰਦੀ

ਨੇਪਾਲ ਵੱਲੋਂ ਫੇਸਬੁੱਕ, ਇੰਸਟਾਗ੍ਰਾਮ, ਯੂਟਿਊਬ ’ਤੇ ਪਾਬੰਦੀ

ਕਾਠਮੰਡੂ: ਨੇਪਾਲ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨਾਲ ਰਜਿਸਟਰਡ ਨਾ ਹੋਣ ’ਤੇ ਫੇਸਬੁੱਕ, ਇੰਸਟਾਗ੍ਰਾਮ ਅਤੇ ਯੂਟਿਊਬ ਵਰਗੀਆਂ ਸੋਸ਼ਲ ਮੀਡੀਆ ਸਾਈਟਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਮੰਤਰਾਲੇ ਵੱਲੋਂ ਜਾਰੀ ਨੋਟਿਸ ਅਨੁਸਾਰ ਸੋਸ਼ਲ ਮੀਡੀਆ ਕੰਪਨੀਆਂ ਨੂੰ 28 ਅਗਸਤ ਨੂੰ ਰਜਿਸਟਰ ਕਰਨ ਲਈ…
ਐੱਨ ਆਈ ਆਰ ਐੱਫ ਦਰਜਾਬੰਦੀ: ਪੀਜੀਆਈ ਦੂਜੇ ਤੇ ਪੰਜਾਬ ਯੂਨੀਵਰਸਿਟੀ ਤੀਜੇ ਸਥਾਨ ’ਤੇ

ਐੱਨ ਆਈ ਆਰ ਐੱਫ ਦਰਜਾਬੰਦੀ: ਪੀਜੀਆਈ ਦੂਜੇ ਤੇ ਪੰਜਾਬ ਯੂਨੀਵਰਸਿਟੀ ਤੀਜੇ ਸਥਾਨ ’ਤੇ

ਨਵੀਂ ਦਿੱਲੀ: ਭਾਰਤੀ ਤਕਨੀਕੀ ਸੰਸਥਾ (ਆਈ ਆਈ ਟੀ) ਮਦਰਾਸ ਨੇ ਲਗਾਤਾਰ ਸੱਤਵੇਂ ਸਾਲ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ (ਐੱਨ ਆਈ ਆਰ ਐੱਫ) ਦਰਜਾਬੰਦੀ ’ਚ ਸਿਖਰਲਾ ਸਥਾਨ ਹਾਸਲ ਕੀਤਾ ਹੈ, ਜਦਕਿ ਭਾਰਤੀ ਵਿਗਿਆਨ ਸੰਸਥਾ (ਆਈ ਆਈ ਐੱਸ) ਬੰਗਲੂਰੂ ਲਗਾਤਾਰ 10ਵੇਂ ਸਾਲ ਸਰਵੋਤਮ…
ਐੱਨਡੀਏ ਦੇ ਬਿਹਾਰ ਬੰਦ ਦੇ ਸੱਦੇ ਨੂੰ ਰਲਿਆ-ਮਿਲਿਆ ਹੁੰਗਾਰਾ

ਐੱਨਡੀਏ ਦੇ ਬਿਹਾਰ ਬੰਦ ਦੇ ਸੱਦੇ ਨੂੰ ਰਲਿਆ-ਮਿਲਿਆ ਹੁੰਗਾਰਾ

ਪਟਨਾ: ਕਾਂਗਰਸ ਦੀ ਹਾਲ ਹੀ ਵਿੱਚ ਸਮਾਪਤ ਹੋਈ ‘ਵੋਟਰ ਅਧਿਕਾਰ ਯਾਤਰਾ’ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਦੇ ਵਿਰੋਧ ਵਿੱਚ ਸੱਤਾਧਾਰੀ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਅੱਜ ਸੂਬੇ ਵਿੱਚ ਰਲਿਆ-ਮਿਲਿਆ…
ਅਤਿਵਾਦ ਦੇ ਸਬੰਧ ’ਚ ਭਾਰਤ ਤੇ ਸਿੰਗਾਪੁਰ ਦੀਆਂ ਚਿੰਤਾਵਾਂ ਇਕੋ ਜਿਹੀਆਂ: ਮੋਦੀ

ਅਤਿਵਾਦ ਦੇ ਸਬੰਧ ’ਚ ਭਾਰਤ ਤੇ ਸਿੰਗਾਪੁਰ ਦੀਆਂ ਚਿੰਤਾਵਾਂ ਇਕੋ ਜਿਹੀਆਂ: ਮੋਦੀ

ਨਵੀਂ ਦਿੱਲੀ: ਭਾਰਤ ਅਤੇ ਸਿੰਗਾਪੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਸਿੰਗਾਪੁਰੀ ਹਮਰੁਤਬਾ ਲਾਰੈਂਸ ਵੌਂਗ ਦੀ ਹਾਜ਼ਰੀ ’ਚ ਰਣਨੀਤਕ ਭਾਈਵਾਲੀ ਲਈ ਖਾਕਾ ਪੇਸ਼ ਕੀਤਾ ਜਿਸ ’ਚ ਦੁਨੀਆ ਦੇ ਮੌਜੂਦਾ ਭੂ-ਸਿਆਸੀ ਮਾਹੌਲ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ…
ਆਨਲਾਈਨ ਗੇਮਿੰਗ ਖ਼ਿਲਾਫ਼ ਪੈਂਡਿੰਗ ਪਟੀਸ਼ਨਾਂ ਸੁਪਰੀਮ ਕੋਰਟ ਵਿੱਚ ਤਬਦੀਲ ਕਰਨ ਦੀ ਮੰਗ

ਆਨਲਾਈਨ ਗੇਮਿੰਗ ਖ਼ਿਲਾਫ਼ ਪੈਂਡਿੰਗ ਪਟੀਸ਼ਨਾਂ ਸੁਪਰੀਮ ਕੋਰਟ ਵਿੱਚ ਤਬਦੀਲ ਕਰਨ ਦੀ ਮੰਗ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿੱਚ ਇਕ ਟਰਾਂਸਫਰ ਪਟੀਸ਼ਨ ਦਾਇਰ ਕਰ ਕੇ ਆਨਲਾਈਨ ਗੇਮਿੰਗ ਐਕਟ 2025 ਦੀ ਰੈਗੂਲੇਸ਼ਨ ਨੂੰ ਚੁਣੌਤੀ ਦੇਣ ਸਬੰਧੀ ਤਿੰਨ ਵੱਖ-ਵੱਖ ਹਾਈ ਕੋਰਟਾਂ ’ਚ ਪੈਂਡਿੰਗ ਪਟੀਸ਼ਨਾਂ ਨੂੰ ਸਿਖ਼ਰਲੀ ਅਦਾਲਤ ਵਿੱਚ ਤਬਦੀਲ ਕਰਨ ਦੀ ਅਪੀਲ ਕੀਤੀ…

ਦੇਸ਼ ’ਚ 47 ਫ਼ੀਸਦੀ ਮੰਤਰੀ ਅਪਰਾਧਕ ਕੇਸਾਂ ਦਾ ਕਰ ਰਹੇ ਨੇ ਸਾਹਮਣਾ

ਨਵੀਂ ਦਿੱਲੀ: ਦੇਸ਼ ਦੇ ਕਰੀਬ 47 ਫ਼ੀਸਦ ਮੰਤਰੀ ਅਪਰਾਧਕ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਇਹ ਖ਼ੁਲਾਸਾ ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਜ਼ (ਏ ਡੀ ਆਰ) ਦੀ ਰਿਪੋਰਟ ’ਚ ਹੋਇਆ ਹੈ। ਮੰਤਰੀਆਂ ’ਤੇ ਹੱਤਿਆ, ਅਗ਼ਵਾ ਅਤੇ ਔਰਤਾਂ ਖ਼ਿਲਾਫ਼ ਅਪਰਾਧਾਂ ਜਿਹੇ ਗੰਭੀਰ ਦੋਸ਼ ਲੱਗੇ…
ਚੋਣ ਅਧਿਕਾਰੀਆਂ ਵੱਲੋਂ ਪਵਨ ਖੇੜਾ ਦੀ ਪਤਨੀ ਨੂੰ ਨੋਟਿਸ

ਚੋਣ ਅਧਿਕਾਰੀਆਂ ਵੱਲੋਂ ਪਵਨ ਖੇੜਾ ਦੀ ਪਤਨੀ ਨੂੰ ਨੋਟਿਸ

ਨਵੀਂ ਦਿੱਲੀ: ਦਿੱਲੀ ’ਚ ਚੋਣ ਅਧਿਕਾਰੀਆਂ ਨੇ ਕਾਂਗਰਸ ਆਗੂ ਪਵਨ ਖੇੜਾ ਦੀ ਪਤਨੀ ਕੋਟਾ ਨੀਲਿਮਾ ਨੂੰ ਅੱਜ ਨੋਟਿਸ ਜਾਰੀ ਕੀਤਾ ਹੈ ਜਿਸ ’ਚ ਕਥਿਤ ਤੌਰ ’ਤੇ ਤਿਲੰਗਾਨਾ ਸਮੇਤ ਇੱਕ ਤੋਂ ਵੱਧ ਚੋਣ ਹਲਕਿਆਂ ਦੀ ਵੋਟਰ ਸੂਚੀ ’ਚ ਉਨ੍ਹਾਂ ਦਾ ਨਾਂ ਦਰਜ…
ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਹੜ੍ਹਾਂ ਦੇ ਜਾਇਜ਼ੇ ਲਈ ਪੰਜਾਬ ਪੁੱਜੇ

ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਹੜ੍ਹਾਂ ਦੇ ਜਾਇਜ਼ੇ ਲਈ ਪੰਜਾਬ ਪੁੱਜੇ

ਅੰਮ੍ਰਿਤਸਰ:  ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹੜ੍ਹਾਂ ਦੇ ਜਾਇਜ਼ੇ ਲਈ ਪੰਜਾਬ ਪਹੁੰਚ ਗਏ ਹਨ। ਉਹ ਅੱਜ ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਹਾਲਾਤ ਦੀ ਸਮੀਖਿਆ ਕਰਨਗੇ। ਉਧਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ…
ਬੇਹਾਲ ਪੰਜ-ਆਬ: ਦਰਿਆ ਤੇ ਡੈਮ ਨੱਕੋ-ਨੱਕ, ਅੱਖਾਂ ਵੀ ਭਰੀਆਂ

ਬੇਹਾਲ ਪੰਜ-ਆਬ: ਦਰਿਆ ਤੇ ਡੈਮ ਨੱਕੋ-ਨੱਕ, ਅੱਖਾਂ ਵੀ ਭਰੀਆਂ

ਚੰਡੀਗੜ੍ਹ: ਪਹਾੜਾਂ ’ਚੋਂ ਡੈਮਾਂ ’ਚ ਅਣਕਿਆਸੇ ਪਾਣੀ ਦੀ ਆਮਦ, ਡੈਮਾਂ ਦਾ ਨੱਕੋ ਨੱਕ ਭਰਨਾ ਅਤੇ ਘੱਗਰ ਤੇ ਸਤਲੁਜ ਦਾ ‘ਖਤਰੇ ਦੇ ਨਿਸ਼ਾਨ ਤੋਂ ਉੱਪਰ ਵਗਣਾ’, ਇਹ ਸਭ ਪੰਜਾਬ ’ਚ ਮੁੜ ਤਬਾਹੀ ਦਾ ਮੁੱਢ ਬੰਨ੍ਹੇ ਜਾਣ ਦੇ ਸੰਕੇਤ ਹਨ। ਪਹਾੜਾਂ ’ਚੋਂ ਆਏ…
ਭਾਖੜਾ ਡੈਮ ਦਾ ਪਾਣੀ ਖਤਰੇ ਦੇ ਨਿਸ਼ਾਨ ਨੇੜੇ

ਭਾਖੜਾ ਡੈਮ ਦਾ ਪਾਣੀ ਖਤਰੇ ਦੇ ਨਿਸ਼ਾਨ ਨੇੜੇ

ਸ੍ਰੀ ਆਨੰਦਪੁਰ ਸਾਹਿਬ: ਭਾਖੜਾ ਡੈਮ ਵਿਚ ਅੱਜ ਪਾਣੀ ਦਾ ਪੱਧਰ 1678.97 ਫੁੱਟ ਦਰਜ ਕੀਤਾ ਗਿਆ ਹੈ, ਜੋ ਖਤਰੇ ਦੇ ਨਿਸ਼ਾਨ 1680 ਫੁੱਟ ਤੋਂ ਕਰੀਬ ਇੱਕ ਫੁੱਟ ਘੱਟ ਹੈ। ਇਸ ਵੇਲੇ ਡੈਮ ਦੇ ਚਾਰ ਫਲੱਡ ਗੇਟ 8-8 ਫੁੱਟ ਤੱਕ ਖੋਲ੍ਹੇ ਹੋਏ ਹਨ।…
ਜੀਐੱਸਟੀ ਕੌਂਸਲ ਵਿੱਚ ਨਵੀਆਂ ਦਰਾਂ ’ਤੇ ਆਮ ਸਹਿਮਤੀ

ਜੀਐੱਸਟੀ ਕੌਂਸਲ ਵਿੱਚ ਨਵੀਆਂ ਦਰਾਂ ’ਤੇ ਆਮ ਸਹਿਮਤੀ

ਨਵੀਂ ਦਿੱਲੀ: ਵਸਤਾਂ ਤੇ ਸੇਵਾ ਕਰ (ਜੀਐੱਸਟੀ) ਦੀਆਂ ਨਵੀਆਂ ਦਰਾਂ ਨੂੰ ਲੈ ਕੇ ਅੱਜ ਇੱਥੇ ਹੋਈ ਜੀਐੱਸਟੀ ਕੌਂਸਲ ਦੀ ਮੀਟਿੰਗ ’ਚ ਆਮ ਸਹਿਮਤੀ ਬਣ ਗਈ ਹੈ। ਇਹ ਨਵੀਆਂ ਦਰਾਂ 22 ਸਤੰਬਰ ਤੋਂ ਲਾਗੂ ਹੋਣਗੀਆਂ। ਕੌਂਸਲ ਨੇ 12 ਤੇ 28 ਫੀਸਦੀ ਦਰਾਂ…
ਜੀਐੱਸਟੀ ਸੁਧਾਰਾਂ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ; ਸੈਂਸੈਕਸ ਕਰੀਬ 900 ਅੰਕ ਚੜ੍ਹਿਆ

ਜੀਐੱਸਟੀ ਸੁਧਾਰਾਂ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ; ਸੈਂਸੈਕਸ ਕਰੀਬ 900 ਅੰਕ ਚੜ੍ਹਿਆ

ਮੁੰਬਈ: ਸੈਂਸੈਕਸ ਤੇ ਨਿਫਟੀ ਨੇ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਵਾਧਾ ਦਰਜ ਕੀਤਾ ਹੈ। ਸੈਂਸੈਕਸ ਵਿੱਚ ਕਰੀਬ 900 ਅੰਕਾਂ ਦੀ ਤੇਜ਼ੀ ਆਈ। ਜੀਐਸਟੀ ਕੌਂਸਲ ਵੱਲੋਂ ਵਸਤਾਂ ਅਤੇ ਸੇਵਾਵਾਂ ਟੈਕਸ (GST) ਪ੍ਰਣਾਲੀ ਵਿੱਚ ਪੂਰੀ ਤਰ੍ਹਾਂ ਬਦਲਾਅ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਨਿਵੇਸ਼ਕ…