Posted inNews
ਚੀਨ ਦਾ ਮੁੜ ਉਭਾਰ ਰੋਕਿਆ ਨਹੀਂ ਜਾ ਸਕਦਾ: ਜਿਨਪਿੰਗ
ਪੇਈਚਿੰਗ: ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਕਿਹਾ ਕਿ ਚੀਨ ਦਾ ਮੁੜ ਉਭਾਰ “ਰੋਕਿਆ ਨਹੀਂ ਜਾ ਸਕਦਾ” ਕਿਉਂਕਿ ਦੇਸ਼ ਦੀ ਫੌਜ ਨੇ ਪਹਿਲੀ ਵਾਰ ਆਪਣੇ ਕੁਝ ਬਿਲਕੁਲ ਨਵੇਂ ਹਥਿਆਰਾਂ ਦਾ ਪ੍ਰਦਰਸ਼ਨ ਕੀਤਾ ਹੈ, ਜਿਨ੍ਹਾਂ ’ਚ ਪਰਮਾਣੂ ਬੈਲਿਸਟਿਕ ਮਿਜ਼ਾਈਲਾਂ, ਹਾਈਪਰਸੋਨਿਕ ਮਿਜ਼ਾਈਲਾਂ,…


























