ਜਲੰਧਰ: ਪਰਾਲੀ ਸਾੜਨ ’ਤੇ ਕਿਸਾਨ ਖ਼ਿਲਾਫ਼ ਕੇਸ ਦਰਜ

ਜਲੰਧਰ: ਜਲੰਧਰ ਦੇ ਇੱਕ ਕਿਸਾਨ ਖ਼ਿਲਾਫ਼ ਪਰਾਲੀ ਸਾੜਨ ਦੇ ਦੋਸ਼ ਹੇਠ ਦਰਜ ਹੋਈ ਐੱਫ ਆਈ ਆਰ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਜਿੱਥੇ ਪੁਲੀਸ ਦਾ ਕਹਿਣਾ ਹੈ ਕਿ ਕੋਈ ਗ੍ਰਿਫ਼ਤਾਰੀ ਨਹੀਂ ਹੋਈ, ਉੱਥੇ ਹੀ ਰੋਹ ਵਿੱਚ…
ਏਸ਼ੀਆ ਕੱਪ: ਭਾਰਤ ਨੇ ਸੁਪਰ ਓਵਰ ਵਿਚ ਸ੍ਰੀਲੰਕਾ ਨੂੰ ਹਰਾਇਆ

ਏਸ਼ੀਆ ਕੱਪ: ਭਾਰਤ ਨੇ ਸੁਪਰ ਓਵਰ ਵਿਚ ਸ੍ਰੀਲੰਕਾ ਨੂੰ ਹਰਾਇਆ

ਦੁਬੲਂੀ: ਭਾਰਤ ਨੇ ਅੱਜ ਇਥੇ ਸੁਪਰ 4 ਗੇੜ ਦੇ ਆਪਣੇ ਆਖਰੀ ਤੇ ਬੇਹੱਦ ਰੋਮਾਂਚਕ ਮੁਕਾਬਲੇ ਵਿਚ ਸ੍ਰੀਲੰਕਾ ਨੂੰ ਸੁਪਰ ਓਵਰ ਵਿਚ ਹਰਾ ਦਿੱਤਾ। ਭਾਰਤr ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ 202/5 ਦਾ ਸਕੋਰ ਬਣਾਇਆ। ਟੀਚੇ ਦਾ ਪਿਛਾ ਕਰਦਿਆਂ ਸ੍ਰੀਲੰਕਾ…
ਪੰਜਾਬ ਹਾਕੀ ਲੀਗ: ਨੇਵਲ ਟਾਟਾ ਤੇ ਸਾਈ ਸੋਨੀਪਤ ਫਾਈਨਲ ’ਚ

ਪੰਜਾਬ ਹਾਕੀ ਲੀਗ: ਨੇਵਲ ਟਾਟਾ ਤੇ ਸਾਈ ਸੋਨੀਪਤ ਫਾਈਨਲ ’ਚ

ਜਲੰਧਰ: ਨੇਵਲ ਟਾਟਾ ਹਾਕੀ ਅਕੈਡਮੀ ਜਮਸ਼ੇਦਪੁਰ ਤੇ ਸਾਈ ਸੋਨੀਪਤ ਨੇ ਸਖ਼ਤ ਮੁਕਾਬਲਿਆਂ ਵਿੱਚ ਕ੍ਰਮਵਾਰ ਰਾਊਂਡ ਗਲਾਸ ਹਾਕੀ ਅਕੈਡਮੀ ਅਤੇ ਸੁਰਜੀਤ ਹਾਕੀ ਅਕੈਡਮੀ ਜਲੰਧਰ ਨੂੰ ਹਰਾ ਕੇ ਪੰਜਾਬ ਹਾਕੀ ਲੀਗ 2025 ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਫਾਈਨਲ 27 ਸਤੰਬਰ ਨੂੰ…
ਟਰੰਪ ਵੱਲੋਂ 1 ਅਕਤੂਬਰ ਤੋਂ ਦਰਾਮਦ ਫਾਰਮਾਸਿਊਟੀਕਲਜ਼ ’ਤੇ 100 ਫੀਸਦ ਟੈਰਿਫ਼ ਲਾਉਣ ਦਾ ਐਲਾਨ

ਟਰੰਪ ਵੱਲੋਂ 1 ਅਕਤੂਬਰ ਤੋਂ ਦਰਾਮਦ ਫਾਰਮਾਸਿਊਟੀਕਲਜ਼ ’ਤੇ 100 ਫੀਸਦ ਟੈਰਿਫ਼ ਲਾਉਣ ਦਾ ਐਲਾਨ

ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ 1 ਅਕਤੂਬਰ ਤੋਂ ਫਾਰਮਾਸਿਊਟੀਕਲ ਦਵਾਈਆਂ ’ਤੇ 100 ਪ੍ਰਤੀਸ਼ਤ, ਰਸੋਈ ਦੀਆਂ ਅਲਮਾਰੀਆਂ ਅਤੇ ਬਾਥਰੂਮ ਵੈਨੇਟੀਜ਼ ’ਤੇ 50 ਪ੍ਰਤੀਸ਼ਤ, ਅਪਹੋਲਸਟਰਡ ਫਰਨੀਚਰ ’ਤੇ 30 ਪ੍ਰਤੀਸ਼ਤ ਅਤੇ ਭਾਰੀ ਟਰੱਕਾਂ ’ਤੇ 25 ਪ੍ਰਤੀਸ਼ਤ ਦਰਾਮਦ ਟੈਕਸ ਲਗਾਉਣਗੇ।…
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਨਾਲ ਸ਼ੁਰੂ, 12 ਵਜੇ ਮੁੜ ਸ਼ੁਰੂ ਹੋਵੇਗੀ ਕਾਰਵਾਈ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਨਾਲ ਸ਼ੁਰੂ, 12 ਵਜੇ ਮੁੜ ਸ਼ੁਰੂ ਹੋਵੇਗੀ ਕਾਰਵਾਈ

ਚੰਡੀਗੜ੍ਹ: ਪੰਜਾਬ ਵਿਧਾਨ ਸਭ ਦਾ ਹੜ੍ਹਾਂ ਬਾਰੇ ਵਿਸ਼ੇਸ਼ ਸੈਸ਼ਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋ ਗਿਆ ਹੈ। ਮੈਂਬਰਾਂ ਨੇ ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਰਘੁਬੀਰ ਸਿੰਘ, ਲੈਫਟੀਨੈਂਟ ਕਰਨਲ ਸ਼ਹੀਦ ਭਾਨੂੰ ਪ੍ਰਤਾਪ ਸਿੰਘ ਮਨਕੋਟੀਆ,…
International Emmy ਦਿਲਜੀਤ ਦੋਸਾਂਝ ‘ਅਮਰ ਸਿੰਘ ਚਮਕੀਲਾ’ ਲਈ ਸਰਵੋਤਮ ਅਦਾਕਾਰ ਵਜੋਂ ਨਾਮਜ਼ਦ

International Emmy ਦਿਲਜੀਤ ਦੋਸਾਂਝ ‘ਅਮਰ ਸਿੰਘ ਚਮਕੀਲਾ’ ਲਈ ਸਰਵੋਤਮ ਅਦਾਕਾਰ ਵਜੋਂ ਨਾਮਜ਼ਦ

ਨਵੀਂ ਦਿੱਲੀ: ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਨੂੰ ਫਿਲਮਸਾਜ਼ ਇਮਤਿਆਜ਼ ਅਲੀ ਦੀ ਬਹੁ-ਚਰਚਿਤ ਬਾਇਓਪਿਕ ‘ਅਮਰ ਸਿੰਘ ਚਮਕੀਲਾ’ ਵਿੱਚ ਨਿਭਾਈ ਮੁੱਖ ਭੂਮਿਕਾ ਲਈ ਕੌਮਾਂਤਰੀ ਐਮੀ ਐਵਾਰਡ 2025 ਵਿੱਚ ਸਰਵੋਤਮ ਅਦਾਕਾਰ ਸ਼੍ਰੇਣੀ ਵਿੱਚ ਨਾਮਜ਼ਦ ਕੀਤਾ ਗਿਆ ਹੈ। ਅਲੀ ਵੱਲੋਂ ਨਿਰਦੇਸ਼ਤ ਇਸ ਫਿਲਮ ਨੂੰ…
ਚੰਡੀਗੜ੍ਹ ਦੇ ਆਸਮਾਨ ਵਿੱਚ ਆਖਰੀ ਉਡਾਣ ਭਰੇਗਾ ਸੁਪਰਸੋਨਿਕ ਲੜਾਕੂ ਜਹਾਜ਼ ਮਿਗ-21

ਚੰਡੀਗੜ੍ਹ ਦੇ ਆਸਮਾਨ ਵਿੱਚ ਆਖਰੀ ਉਡਾਣ ਭਰੇਗਾ ਸੁਪਰਸੋਨਿਕ ਲੜਾਕੂ ਜਹਾਜ਼ ਮਿਗ-21

ਨਵੀਂ ਦਿੱਲੀ: ਭਾਰਤੀ ਹਵਾਈ ਸੈਨਾ (IAF) ਦਾ ਮਿਗ-21 (MiG-21) ਅੱਜ(ਸ਼ੁੱਕਰਵਾਰ) ਆਖਰੀ ਵਾਰ ਅਸਮਾਨ ਵਿੱਚ ਗਰਜੇਗਾ ਅਤੇ ਇੱਕ ਸਦੀਵੀ ਵਿਰਾਸਤ ਅਤੇ ਸ਼ਾਨਦਾਰ ਸਫ਼ਰ ਦੀਆਂ ਅਣਗਿਣਤ ਕਹਾਣੀਆਂ ਛੱਡ ਜਾਵੇਗਾ। ਮਿਗ-21 ਦੇਸ਼ ਦਾ ਪਹਿਲਾ ਸੁਪਰਸੋਨਿਕ ਲੜਾਕੂ ਅਤੇ ਇੰਟਰਸੈਪਟਰ ਜਹਾਜ਼ ਹੈ ਅਤੇ 1960 ਦੇ ਦਹਾਕੇ…
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਤੇ ਫੌਜ ਮੁਖੀ ਆਸਿਮ ਮੁਨੀਰ ਵ੍ਹਾਈਟ ਹਾਊਸ ’ਚ ਟਰੰਪ ਨੂੰ ਮਿਲੇ

ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਤੇ ਫੌਜ ਮੁਖੀ ਆਸਿਮ ਮੁਨੀਰ ਵ੍ਹਾਈਟ ਹਾਊਸ ’ਚ ਟਰੰਪ ਨੂੰ ਮਿਲੇ

ਨਿੳੂ ਯਾਰਕ/ਵਾਸ਼ਿੰਗਟਨ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਤੇ ਫੀਲਡ ਮਾਰਸ਼ਲ ਆਸਿਮ ਮੁਨੀਰ ਨੇ ਵ੍ਹਾਈਟ ਹਾਊਸ ਵਿਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਮੁਲਾਕਾਤ ਕੀਤੀ। ਸ਼ਰੀਫ਼ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ 80ਵੇਂ ਇਜਲਾਸ ਲਈ ਅਮਰੀਕਾ ਵਿਚ ਹਨ ਤੇ ਅੱਜ (ਸ਼ੁੱਕਰਵਾਰ) ਯੂਐੱਨ ਜਨਰਲ…
ਲੱਦਾਖ ਹਿੰਸਾ ਲਈ ਦੋਸ਼ੀ ਠਹਿਰਾਉਣ ਲਈ ਮੈਨੂੰ ‘ਬਲੀ ਦਾ ਬੱਕਰਾ’ ਬਣਾਇਆ: ਵਾਂਗਚੁਕ

ਲੱਦਾਖ ਹਿੰਸਾ ਲਈ ਦੋਸ਼ੀ ਠਹਿਰਾਉਣ ਲਈ ਮੈਨੂੰ ‘ਬਲੀ ਦਾ ਬੱਕਰਾ’ ਬਣਾਇਆ: ਵਾਂਗਚੁਕ

ਲੇਹ: ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੇ ਅੱਜ ਗ੍ਰਹਿ ਮੰਤਰਾਲੇ ਦੇ ਇਸ ਦੋਸ਼ ਨੂੰ ‘ਬਲੀ ਦੇ ਬੱਕਰੇ ਵਾਲੀ ਸਿਆਸਤ’ ਕਰਾਰ ਦਿੱਤਾ। MHA ਦੇ ਇਸ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ, ਜਿਸ ’ਚ ਉਨ੍ਹਾਂ ਨੂੰ ਹਿੰਸਾ ਭੜਕਾਉਣ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ, ਵਾਂਗਚੁਕ ਨੇ ਕਿਹਾ…

ਕੈਲੀਫੋਰਨੀਆ: ਹਾਦਸੇ ਲਈ ਜ਼ਿੰਮੇਵਾਰ ਭਾਰਤੀ ਗ੍ਰਿਫਤਾਰ, ਗੈਰ-ਕਾਨੂੰਨੀ ਢੰਗ ਨਾਲ ਪਹੁੰਚਿਆ ਸੀ ਅਮਰੀਕਾ

ਨਿਊਯਾਰਕ/ਵਾਸ਼ਿੰਗਟਨ: ਕੈਲੀਫੋਰਨੀਆ ਵਿੱਚ ਟਰੱਕ ਚਲਾਉਂਦੇ ਸਮੇਂ ਕਈ ਵਾਹਨਾਂ ਦੇ ਟਕਰਾਉਣ ਦਾ ਕਾਰਨ ਬਣਨ ਦੇ ਦੋਸ਼ ਹੇਠ ਇੱਕ ਭਾਰਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਪਹੁੰਚਿਆ ਸੀ। ਹਾਦਸੇ ਵਿੱਚ ਇੱਕ ਪੰਜ ਸਾਲ ਦੀ ਬੱਚੀ ਗੰਭੀਰ ਰੂਪ…
ਨਜਫ਼ਗੜ੍ਹ ਦੋਹਰਾ ਕਤਲ ਕੇਸ: ਗੁਰੂਗ੍ਰਾਮ ਵਿਚ ਵੱਡੇ ਤੜਕੇ ਪੁਲੀਸ ਮੁਕਾਬਲੇ ’ਚ ਦੋ ਮੁਲਜ਼ਮ ਗ੍ਰਿਫ਼ਤਾਰ

ਨਜਫ਼ਗੜ੍ਹ ਦੋਹਰਾ ਕਤਲ ਕੇਸ: ਗੁਰੂਗ੍ਰਾਮ ਵਿਚ ਵੱਡੇ ਤੜਕੇ ਪੁਲੀਸ ਮੁਕਾਬਲੇ ’ਚ ਦੋ ਮੁਲਜ਼ਮ ਗ੍ਰਿਫ਼ਤਾਰ

ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਸ਼ੁੱਕਰਵਾਰ ਸਵੇਰੇ ਗੁਰੂਗ੍ਰਾਮ ਵਿਚ ਇਕ ਮੁਕਾਬਲੇ ਦੌਰਾਨ ਨਜਫ਼ਗੜ੍ਹ ਦੋਹਰੇ ਕਤਲ ਕੇਸ ਵਿਚ ਲੋੜੀਂਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮੋਹਿਤ ਜਾਖੜ (29) ਵਾਸੀ ਛਾਵਲਾ ਤੇ ਜਤਿਨ ਰਾਜਪੂਤ (21) ਵਾਸੀ ਦਵਾਰਕਾ ਮੋੜ ਵਜੋਂ ਹੋਈ…
ਫਗਵਾੜਾ ਨੇੜੇ ਪੋਲਟਰੀ ਫਾਰਮ ’ਚੋਂ ਪਟਾਕਿਆਂ ਦਾ ਵੱਡਾ ਜ਼ਖੀਰਾ ਬਰਾਮਦ, ਤਿੰਨ ਗ੍ਰਿਫ਼ਤਾਰ

ਫਗਵਾੜਾ ਨੇੜੇ ਪੋਲਟਰੀ ਫਾਰਮ ’ਚੋਂ ਪਟਾਕਿਆਂ ਦਾ ਵੱਡਾ ਜ਼ਖੀਰਾ ਬਰਾਮਦ, ਤਿੰਨ ਗ੍ਰਿਫ਼ਤਾਰ

ਫਗਵਾੜਾ: ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਪੁੁਲੀਸ ਨੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਇਕ ਵੱਡੀ ਕਾਰਵਾਈ ਵਿਚ ਵੀਰਵਾਰ ਦੇਰ ਰਾਤ ਫਗਵਾੜਾ ਨੇੜੇ ਪਿੰਡ ਮੇਹਲੀ ਦੇ ਪੋਲਟਰੀ ਫਾਰਮ ਤੋਂ ਪਟਾਕਿਆਂ ਤੇ ਵਿਸਫੋਟਕ ਸਮੱਗਰੀ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਹੇ। ਨਵਾਂਸ਼ਹਿਰ ਪੁਲੀਸ ਨੇ…
ਹਾਈ ਕੋਰਟ ਨੇ ਕਪੂਰਥਲਾ ਪੁਲੀਸ ਨੂੰ ਪਾਈ ਝਾੜ, 50 ਹਜ਼ਾਰ ਦਾ ਜੁਰਮਾਨਾ

ਹਾਈ ਕੋਰਟ ਨੇ ਕਪੂਰਥਲਾ ਪੁਲੀਸ ਨੂੰ ਪਾਈ ਝਾੜ, 50 ਹਜ਼ਾਰ ਦਾ ਜੁਰਮਾਨਾ

ਚੰਡੀਗੜ੍ਹ: ਇੱਕ ਅਪਰਾਧੀ ਐਲਾਨੇ ਗਏ ਵਿਅਕਤੀ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਛੇ ਸਾਲਾਂ ਤੋਂ ਵੱਧ ਸਮੇਂ ਤੱਕ ਯੋਗ ਕਦਮ ਚੁੱਕਣ ਵਿੱਚ ਪੰਜਾਬ ਪੁਲੀਸ ਦੀ ਅਸਫਲਤਾ ਦਾ ਨੋਟਿਸ ਲੈਂਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਪੂਰਥਲਾ ਸਿਟੀ ਥਾਣੇ ਵਿੱਚ ਤਾਇਨਾਤ…
ਪ੍ਰਧਾਨ ਮੰਤਰੀ ਮੋਦੀ ਵੱਲੋਂ ਮਨਮੋਹਨ ਸਿੰਘ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮੋਦੀ ਵੱਲੋਂ ਮਨਮੋਹਨ ਸਿੰਘ ਸ਼ਰਧਾਂਜਲੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀ ਦਿੱਤੀ ਤੇ ਵੱਖ ਵੱਖ ਭੂਮਿਕਾਵਾਂ ਰਾਹੀਂ ਦੇਸ਼ ਲਈ ਪਾਏ ਯੋਗਦਾਨ ਨੂੰ ਯਾਦ ਕੀਤਾ।ਸ੍ਰੀ ਮੋਦੀ ਨੇ ਐਕਸ ’ਤੇ ਕਿਹਾ, ‘‘ਸਾਬਕਾ ਪ੍ਰਧਾਨ…

ਸਿੰਗਾਪੁਰ: ਮਸਜਿਦ ’ਚ ਸੂਰ ਦੇ ਮਾਸ ਵਾਲਾ ਸ਼ੱਕੀ ਪਾਰਸਲ ਭੇਜਿਆ, ਜਾਂਚ ਸ਼ੁਰੂ

ਸਿੰਗਾਪੁਰ: ਸਿੰਗਾਪੁਰ ਦੀ ਇੱਕ ਮਸਜਿਦ ਨੂੰ ਭੇਜੇ ਗਏ ਇੱਕ ਪਾਰਸਲ ਵਿੱਚ ਸ਼ੱਕੀ ਤੌਰ ’ਤੇ ਸੂਰ ਦਾ ਮਾਸ ਮਿਲਿਆ ਹੈ। ਗ੍ਰਹਿ ਮਾਮਲਿਆਂ ਦੇ ਮੰਤਰੀ ਕੇ ਸ਼ਨਮੁਗਮ ਨੇ ਕਿਹਾ ਇਹ ਕਾਰਵਾਈ ਇੱਕ ਵੱਖ ਵੱਖ ਭਾਈਚਾਰਿਆਂ ਵਾਲੀ ਥਾਂ ’ਤੇ ‘ਅੱਗ ਨਾਲ ਖੇਡਣ’ ਦੇ ਬਰਾਬਰ…
ਇਕੁਆਡੋਰ ਦੀ ਜੇਲ੍ਹ ’ਚ ਦੂਜੀ ਵਾਰ ਖੂਨੀ ਝੜਪ; 17 ਮੌਤਾਂ

ਇਕੁਆਡੋਰ ਦੀ ਜੇਲ੍ਹ ’ਚ ਦੂਜੀ ਵਾਰ ਖੂਨੀ ਝੜਪ; 17 ਮੌਤਾਂ

ਕਿਓਟੋ: ਇੱਥੋਂ ਦੀ ਇੱਕ ਜੇਲ੍ਹ ਵਿੱਚ ਕੁਝ ਦਿਨਾਂ ਵਿੱਚ ਦੂਜੀ ਵਾਰ ਅੱਜ ਖੂਨੀ ਝੜਪ ਹੋਈ ਜਿਸ ਕਾਰਨ 17 ਜਣਿਆਂ ਦੀ ਮੌਤ ਹੋ ਗਈ। ਇਸ ਖੂਨੀ ਝੜਪ ਦੇ ਕਾਰਨਾਂ ਬਾਰੇ ਹਾਲੇ ਤਕ ਜਾਣਕਾਰੀ ਨਹੀਂ ਮਿਲੀ। ਕੋਲੰਬੀਆ ਦੀ ਸਰਹੱਦ ਨੇੜੇ ਐਸਮੇਰਾਲਡਾਸ ਦੀ ਇੱਕ…
ਗਾਜ਼ਾ ਵਿੱਚ ਇਜ਼ਰਾਇਲੀ ਹਮਲਿਆਂ ’ਚ 17 ਹਲਾਕ

ਗਾਜ਼ਾ ਵਿੱਚ ਇਜ਼ਰਾਇਲੀ ਹਮਲਿਆਂ ’ਚ 17 ਹਲਾਕ

ਦੀਰ ਅਲ-ਬਲਾਹ (ਗਾਜ਼ਾ ਪੱਟੀ): ਗਾਜ਼ਾ ਪੱਟੀ ਵਿੱਚ ਇਜ਼ਰਾਇਲੀ ਹਮਲਿਆਂ ’ਚ ਅੱਜ ਘੱਟੋ-ਘੱਟ 17 ਵਿਅਕਤੀਆਂ ਦੀ ਮੌਤ ਹੋ ਗਈ। ਸਥਾਨਕ ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦੂਜੇ ਪਾਸੇ, ਜੰਗਬੰਦੀ ਲਈ ਕੌਮਾਂਤਰੀ ਦਬਾਅ ਲਗਾਤਾਰ ਵਧ ਰਿਹਾ ਹੈ। ਅਮਰੀਕਾ ਦੇ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ…

ਅਮਰੀਕੀ ਖ਼ਜ਼ਾਨਾ ਵਿਭਾਗ ਨੇ ਦੋ ਭਾਰਤੀਆਂ ’ਤੇ ਪਾਬੰਦੀਆਂ ਲਗਾਈਆਂ

ਵਾਸ਼ਿੰਗਟਨ: ਅਮਰੀਕੀ ਖ਼ਜ਼ਾਨਾ ਵਿਭਾਗ ਨੇ ਦੋ ਭਾਰਤੀ ਨਾਗਰਿਕਾਂ ਅਤੇ ਭਾਰਤ-ਅਧਾਰਿਤ ਇੱਕ ਆਨਲਾਈਨ ਫਾਰਮੇਸੀ ’ਤੇ ਅਮਰੀਕਾ ਵਿੱਚ ਫੈਂਟੇਨਿਲ ਅਤੇ ਹੋਰ ਨਸ਼ੀਲੇ ਪਦਾਰਥਾਂ ਵਾਲੀਆਂ ਤੇ ਫ਼ਰਜ਼ੀ ਨੁਸਖ਼ੇ ਵਾਲੀਆਂ ਗੋਲੀਆਂ ਸਪਲਾਈ ਕਰਨ ਦੇ ਦੋਸ਼ ਹੇਠ ਪਾਬੰਦੀਆਂ ਲਗਾਈਆਂ ਹਨ। ਅਮਰੀਕੀ ਖ਼ਜ਼ਾਨਾ ਵਿਭਾਗ ਦੇ ਆਫਿਸ…
ਕੈਨੇਡਾ: ਮਹਿਲਾ ਐਸੋਸੀਏਸ਼ਨ ਵੱਲੋਂ ਸੈਮੀਨਾਰ ’ਚ ‘ਊਰਜਾ ਬਚਾਉਣ’ ਉੱਤੇ ਜ਼ੋਰ

ਕੈਨੇਡਾ: ਮਹਿਲਾ ਐਸੋਸੀਏਸ਼ਨ ਵੱਲੋਂ ਸੈਮੀਨਾਰ ’ਚ ‘ਊਰਜਾ ਬਚਾਉਣ’ ਉੱਤੇ ਜ਼ੋਰ

ਵੈਨਕੂਵਰ: ਕੈਲਗਰੀ ਵਿਮੈੱਨ ਕਲਚਰਲ ਐਸੋਸੀਏਸ਼ਨ ਨੇ ਕੈਲਗਰੀ ਦੀ ਮੇਅਰ ਜੋਤੀ ਗੌਂਡੇਕ ਦੇ ਦਫਤਰ ਵਿੱਚ ਸੈਮੀਨਾਰ ਕਰਕੇ ਊਰਜਾ ਦੀ ਬੱਚਤ ’ਤੇ ਜ਼ੋਰ ਦਿੰਦਿਆਂ ਇਸ ਦੀਆਂ ਵਿਉਂਤਾਂ ਦੀ ਜਾਣਕਾਰੀ ਦਿੱਤੀ। ਐਸੋਸੀਏਸ਼ਨ ਦੀ ਪ੍ਰਧਾਨ ਬਲਵਿੰਦਰ ਕੌਰ ਬਰਾੜ ਤੇ ਸੰਚਾਲਕ ਗੁਰਚਰਨ ਕੌਰ ਥਿੰਦ ਨੇ…
ਟਰੰਪ ਅਤੇ ਮੋਦੀ ਵਿਚਾਲੇ ਸਬੰਧ ਸੁਖਾਵੇਂ ਹੋਣ ਦਾ ਦਾਅਵਾ

ਟਰੰਪ ਅਤੇ ਮੋਦੀ ਵਿਚਾਲੇ ਸਬੰਧ ਸੁਖਾਵੇਂ ਹੋਣ ਦਾ ਦਾਅਵਾ

ਨਿੳੂਯਾਰਕ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ‘ਬਹੁਤ ਹਾਂ-ਪੱਖੀ’ ਸਬੰਧ ਹੋਣ ਦਾ ਦਾਅਵਾ ਕਰਦਿਆਂ ਕਿਹਾ ਗਿਆ ਹੈ ਕਿ ਦੋਵੇਂ ਆਗੂ ਛੇਤੀ ਹੀ ਮੁਲਾਕਾਤ ਕਰਨਗੇ। ਵਿਦੇਸ਼ ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਗਲੇ ਕੁਆਡ ਸਿਖਰ ਸੰਮੇਲਨ…
ਪਾਕਿਸਤਾਨ ਦੀ ਖੁਫੀਆ ਏਜੰਸੀ ISI ਦਾ ਜਾਸੂਸ ਗ੍ਰਿਫ਼ਤਾਰ

ਪਾਕਿਸਤਾਨ ਦੀ ਖੁਫੀਆ ਏਜੰਸੀ ISI ਦਾ ਜਾਸੂਸ ਗ੍ਰਿਫ਼ਤਾਰ

ਸ੍ਰੀਗੰਗਾਨਗਰ/ਅਬੋਹਰ: ਰਾਜਸਥਾਨ ਦੀ ਸੀਆਈਡੀ ਇੰਟੈਲੀਜੈਂਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ’ਚ ਜੈਸਲਮੇਰ ਤੋਂ ਇਕ ਹੋਰ ਮਸ਼ਕੂਕ ਨੂੰ ਗ੍ਰਿਫ਼ਤਾਰ ਕੀਤਾ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜੇ ਬਹਿਲ ਪਿੰਡ ਦੇ ਵਸਨੀਕ ਹਨੀਫ਼ ਖਾਨ (47) ’ਤੇ ਪੈਸੇ ਖ਼ਾਤਰ ਭਾਰਤੀ ਫੌਜ ਬਾਰੇ ਗੁਪਤ ਜਾਣਕਾਰੀ ਪਾਕਿਸਤਾਨੀ…

ਕੇਂਦਰੀ ਢੋਆ-ਢੁਆਈ ਯੋਜਨਾ ਲਈ ਲੁਧਿਆਣਾ ਤੇ ਸ਼ਿਮਲਾ ਦੀ ਚੋਣ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਦੇਸ਼ ਵਿੱਚ ਕੰਮਕਾਜੀ ਸੌਖ ਵਧਾਉਣ ਤੇ ਭਵਿੱਖ ਲਈ ਮੁਕਾਬਲੇ ਵਾਲੀ ਢੋਆ-ਢੁਆਈ ਪ੍ਰਣਾਲੀ ਵਿਕਸਿਤ ਕਰਨ ਦੇ ਮਕਸਦ ਨਾਲ ਏਕੀਕ੍ਰਿਤ ਰਾਜ ਤੇ ਸ਼ਹਿਰੀ ਢੋਆ-ਢੁਆਈ ਯੋਜਨਾਵਾਂ ਨੂੰ ਵਿਕਸਿਤ ਕਰਨ ਲਈ ਲੁਧਿਆਣਾ ਤੇ ਸ਼ਿਮਲਾ ਤੇ ਨਾਲ ਨਾਲ ਛੇ ਹੋਰ ਸ਼ਹਿਰਾਂ…
ਆਈ ਸੀ ਸੀ ਸੁਣਵਾਈ: ਸੂਰਿਆਕੁਮਾਰ ਨੂੰ ਸਿਆਸੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਦੀ ਹਦਾਇਤ

ਆਈ ਸੀ ਸੀ ਸੁਣਵਾਈ: ਸੂਰਿਆਕੁਮਾਰ ਨੂੰ ਸਿਆਸੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਦੀ ਹਦਾਇਤ

ਦੁਬਈ: ਆਈ ਸੀ ਸੀ ਮੈਚ ਰੈਫਰੀ ਰਿਚੀ ਰਿਚਰਡਸਨ ਨੇ ਅੱਜ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸੂਰਿਆਕੁਮਾਰ ਯਾਦਵ ਨੂੰ ਕੋਈ ਵੀ ਸਿਆਸੀ ਬਿਆਨ ਨਾ ਦੇਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਨੇ ਇਹ ਹਦਾਇਤ ਕੌਮਾਂਤਰੀ ਕ੍ਰਿਕਟ ਕੌਂਸਲ ਦੀ ਇੱਕ ਅਧਿਕਾਰਤ ਸੁਣਵਾਈ ਦੌਰਾਨ…
ਏਸ਼ੀਆ ਕੱਪ: ਬੰਗਲਾਦੇਸ਼ ਨੂੰ 11 ਦੌੜਾਂ ਨਾਲ ਹਰਾ ਕੇ ਫਾਈਨਲ ’ਚ ਪੁੱਜਿਆ ਪਾਕਿਸਤਾਨ

ਏਸ਼ੀਆ ਕੱਪ: ਬੰਗਲਾਦੇਸ਼ ਨੂੰ 11 ਦੌੜਾਂ ਨਾਲ ਹਰਾ ਕੇ ਫਾਈਨਲ ’ਚ ਪੁੱਜਿਆ ਪਾਕਿਸਤਾਨ

ਦੁਬਈ: ਇੱਥੇ ਏਸ਼ੀਆ ਕੱਪ ਦੇ ਮੈਚ ਵਿੱਚ ਅੱਜ ਪਾਕਿਸਤਾਨ ਨੇ ਬੰਗਲਾਦੇਸ਼ ਨੂੰ 11 ਦੌੜਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ’ਤੇ 135 ਦੌੜਾਂ ਬਣਾਈਆਂ ਜਦਕਿ ਬੰਗਲਾਦੇਸ਼ ਦੀ ਟੀਮ ਨੌਂ…
ਭਾਰਤੀ ਕ੍ਰਿਕਟਰ ਖੇਡ ਭਾਵਨਾ ਨਾਲ ਖੇਡਣ: ਸ਼ਸ਼ੀ ਥਰੂਰ

ਭਾਰਤੀ ਕ੍ਰਿਕਟਰ ਖੇਡ ਭਾਵਨਾ ਨਾਲ ਖੇਡਣ: ਸ਼ਸ਼ੀ ਥਰੂਰ

ਨਵੀਂ ਦਿੱਲੀ: ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਏਸ਼ੀਆ ਕ੍ਰਿਕਟ ਕੱਪ ਦੇ ਮੈਚ ਦੌਰਾਨ ਭਾਰਤੀ ਖਿਡਾਰੀਆਂ ਵੱਲੋਂ ਪਾਕਿਸਤਾਨੀ ਖਿਡਾਰੀਆਂ ਨਾਲ ਹੱਥ ਮਿਲਾਉਣ ਤੋਂ ਇਨਕਾਰ ਕਰਨ ਮਗਰੋਂ ਪੈਦਾ ਹੋਏ ਵਿਵਾਦ ਦੌਰਾਨ ਖੇਡ ਤੇ ਰਾਜਨੀਤੀ ਨੂੰ ਵੱਖ ਰੱਖਣ ਦੀ ਵਕਾਲਤ ਕੀਤੀ ਹੈ। ਐਤਵਾਰ…
ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਦਾ ਆਸਟਰੇਲੀਆ ਦੌਰਾ ਅੱਜ ਤੋਂ

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਦਾ ਆਸਟਰੇਲੀਆ ਦੌਰਾ ਅੱਜ ਤੋਂ

ਕੈਨਬਰਾ: ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਅਗਾਮੀ ਐੱਫ ਆਈ ਐੱਚ ਹਾਕੀ ਮਹਿਲਾ ਜੂਨੀਅਰ ਵਿਸ਼ਵ ਕੱਪ ਤੋਂ ਪਹਿਲਾਂ 26 ਸਤੰਬਰ ਨੂੰ ਇੱਥੇ ਸ਼ੁਰੂ ਹੋ ਰਹੇ ਪੰਜ ਮੈਚਾਂ ਦੇ ਆਸਟਰੇਲੀਆ ਦੌਰੇ ’ਤੇ ਆਪਣੀਆਂ ਕਮਜ਼ੋਰੀਆਂ ਦੂਰ ਕਰਨਾ ਚਾਹੇਗੀ। ਭਾਰਤੀ ਟੀਮ 26 ਸਤੰਬਰ ਤੋਂ…
ਮੁਹਾਲੀ ਵਿੱਚ ਜਿਮ ਮਾਲਕ ’ਤੇ ਬਾਈਕ ਸਵਾਰਾਂ ਵੱਲੋਂ ਫਾਇਰਿੰਗ, ਹਾਲਤ ਗੰਭੀਰ

ਮੁਹਾਲੀ ਵਿੱਚ ਜਿਮ ਮਾਲਕ ’ਤੇ ਬਾਈਕ ਸਵਾਰਾਂ ਵੱਲੋਂ ਫਾਇਰਿੰਗ, ਹਾਲਤ ਗੰਭੀਰ

ਮੁਹਾਲੀ:  ਮੁਹਾਲੀ ਦੇ ਫੇਜ਼ 2 ਦੇ ਇੱਕ ਜਿਮ ਮਾਲਕ ਉੱਤੇ ਅੱਜ ਸਵੇਰੇ 5 ਵਜੇ ਦੇ ਕਰੀਬ ਮੋਟਰਸਾਈਕਲ ਉੱਤੇ ਆਏ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਵਿੱਕੀ ਨਾਮ ਦੇ ਇਸ ਜਿਮ ਮਾਲਕ ਦੀਆਂ ਲੱਤਾਂ ਵਿੱਚ ਚਾਰ ਦੇ ਕਰੀਬ ਗੋਲੀਆਂ ਲੱਗੀਆਂ ਅਤੇ ਉਸ ਨੂੰ…
ਰਗਾਸਾ ਤੂਫਾਨ: ਤਾਈਵਾਨ ਅਤੇ ਫਿਲੀਪੀਨਜ਼ ਵਿੱਚ ਦਰਜਨਾਂ ਲੋਕਾਂ ਦੀ ਮੌਤ; ਹਾਂਗਕਾਂਗ ਅਤੇ ਦੱਖਣੀ ਚੀਨ ਪ੍ਰਭਾਵਿਤ

ਰਗਾਸਾ ਤੂਫਾਨ: ਤਾਈਵਾਨ ਅਤੇ ਫਿਲੀਪੀਨਜ਼ ਵਿੱਚ ਦਰਜਨਾਂ ਲੋਕਾਂ ਦੀ ਮੌਤ; ਹਾਂਗਕਾਂਗ ਅਤੇ ਦੱਖਣੀ ਚੀਨ ਪ੍ਰਭਾਵਿਤ

ਸ਼ੇਨਜ਼ੇਨ (ਚੀਨ): ਸਭ ਤੋਂ ਸ਼ਕਤੀਸ਼ਾਲੀ ਤੂਫ਼ਾਨ ਰਗਾਸਾ (Ragasa) ਨੇ ਤਾਈਵਾਨ ਅਤੇ ਫਿਲੀਪੀਨਜ਼ ਵਿੱਚ ਮੌਤਾਂ ਅਤੇ ਤਬਾਹੀ ਮਚਾਉਣ ਤੋਂ ਬਾਅਦ ਹਾਂਗਕਾਂਗ ਦੇ ਸਮੁੰਦਰੀ ਕਿਨਾਰਿਆਂ ’ਤੇ ਲੈਂਪਪੋਸਟਾਂ ਤੋਂ ਵੀ ਉੱਚੀਆਂ ਲਹਿਰਾਂ ਬਣਾਈਆਂ ਅਤੇ ਦੱਖਣੀ ਚੀਨ ਦੇ ਤੱਟ ’ਤੇ ਸਮੁੰਦਰ ਨੂੰ ਖ਼ਤਰਨਾਕ ਬਣਾ ਦਿੱਤਾ।…
ਭਾਰਤ ਵੱਲੋਂ ਅਗਨੀ ਪ੍ਰਾਈਮ ਮਿਜ਼ਾਈਲ ਦਾ ਸਫ਼ਲ ਪ੍ਰੀਖਣ

ਭਾਰਤ ਵੱਲੋਂ ਅਗਨੀ ਪ੍ਰਾਈਮ ਮਿਜ਼ਾਈਲ ਦਾ ਸਫ਼ਲ ਪ੍ਰੀਖਣ

ਨਵੀਂ ਦਿੱਲੀ: ਭਾਰਤ ਨੇ ਰੇਲ ਅਧਾਰਤ ਮੋਬਾਈਲ ਲਾਂਚਰ ਸਿਸਟਮ ਤੋਂ ਇੰਟਰਮੀਡੀਏਟ(ਦਰਮਿਆਨੀ) ਰੇਂਜ ਦੀ ਅਗਨੀ-ਪ੍ਰਾਈਮ ਮਿਜ਼ਾਈਲ ਦਾ ਸਫਲ ਪ੍ਰੀਖਣ ਕੀਤਾ ਹੈ। ਇਹ ਅਗਲੀ ਪੀੜ੍ਹੀ ਦੀ ਮਿਜ਼ਾਈਲ 2000 ਕਿਲੋਮੀਟਰ ਤੱਕ ਦੀ ਰੇਂਜ ਨੂੰ ਕਵਰ ਕਰਨ ਲਈ ਤਿਆਰ ਕੀਤੀ ਗਈ ਹੈ ਅਤੇ ਇਹ…
Donald Trump ਨੇ ਸੰਯੁਕਤ ਰਾਸ਼ਟਰ ਵਿੱਚ ‘ਤਿਹਰੀ ਸਾਜ਼ਿਸ਼’ ਦੀ ਜਾਂਚ ਮੰਗੀ

Donald Trump ਨੇ ਸੰਯੁਕਤ ਰਾਸ਼ਟਰ ਵਿੱਚ ‘ਤਿਹਰੀ ਸਾਜ਼ਿਸ਼’ ਦੀ ਜਾਂਚ ਮੰਗੀ

ਨਿਊਯਾਰਕ/ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਵਿੱਚ ਹੋਈਆਂ ਤਿੰਨ ਖ਼ਤਰਨਾਕ ਘਟਨਾਵਾਂ ਦੀ ਜਾਂਚ ਦੀ ਮੰਗ ਕੀਤੀ ਹੈ, ਜਿਨ੍ਹਾਂ ਵਿੱਚੋਂ ਇੱਕ ਘਟਨਾ ਉਦੋਂ ਵਾਪਰੀ ਜਦੋਂ ਉਹ ਅਤੇ ਫਸਟ ਲੇਡੀ ਮੇਲਾਨੀਆ ਟਰੰਪ ਐਸਕੇਲੇਟਰ ’ਤੇ ਸਨ ਅਤੇ ਉਹ ਅਚਾਨਕ…