ਖੇਤੀਬਾੜੀ ਮੰਤਰੀ ਵੱਲੋਂ ਜੀਐਸਟੀ ਵਿੱਚ ਕਟੌਤੀ ਦਾ ਲਾਭ ਕਿਸਾਨਾਂ ਤੱਕ ਪਹੁੰਚਾਉਣ ਦੀ ਅਪੀਲ

ਖੇਤੀਬਾੜੀ ਮੰਤਰੀ ਵੱਲੋਂ ਜੀਐਸਟੀ ਵਿੱਚ ਕਟੌਤੀ ਦਾ ਲਾਭ ਕਿਸਾਨਾਂ ਤੱਕ ਪਹੁੰਚਾਉਣ ਦੀ ਅਪੀਲ

ਨਵੀਂ ਦਿੱਲੀ: ਜੀਐੱਸਟੀ ਦਰਾਂ ਵਿੱਚ ਫੇਰਬਦਲ ਐਲਾਨੇ ਜਾਣ ਤੋਂ ਬਾਅਦ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਰੈਕਟਰ ਅਤੇ ਖੇਤੀ ਉਪਕਰਨ ਨਿਰਮਾਤਾਵਾਂ ਨੂੰ ਕਿਹਾ ਹੈ ਕਿ ਉਹ 22 ਸਤੰਬਰ ਤੋਂ ਜੀਐੱਸਟੀ ਕਟੌਤੀ ਦਾ ਲਾਭ ਕਿਸਾਨਾਂ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਇਸ ਕਦਮ…

ਕੈਨੇਡਾ: ਵਿਨੀਪੈਗ ਵਿਚ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼, ਦੋ ਵੱਡੇ ਪੰਜਾਬੀ ਗਰੋਹਾਂ ਦੇ ਸਰਗਨੇ ਕਾਬੂ

ਵਿਨੀਪੈਗ: ਵਿਨੀਪੈਗ ਪੁਲੀਸ ਨੇ ਨਸ਼ਾ ਤਸਕਰਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਵੱਡੇ ਪੰਜਾਬੀ ਗਰੋਹਾਂ ਦੇ ਸਰਗਨਿਆਂ ਨੂੰ ਕਾਬੂ ਕੀਤਾ ਹੈ। ਪੁਲੀਸ ਮੁਤਾਬਕ ਵਿਸ਼ੇਸ਼ ਨਸ਼ਾ ਐਨਫੋਰਸਮੈਂਟ ਯੂਨਿਟ ਦੇ ਪ੍ਰੋਜੈਕਟਾਂ ‘ਖ਼ਾਲਸ’' ਅਤੇ ‘ਬਲੈਕ ਡਰੈਗਨ’' ਤਹਿਤ ਕੀਤੀ ਇਸ ਕਾਰਵਾਈ ਵਿੱਚ ਕਈ ਗ੍ਰਿਫ਼ਤਾਰੀਆਂ ਹੋਈਆਂ…
ਰੂਸ ਦੇ ਕਾਮਚਟਕਾ ਖੇਤਰ ਵਿਚ 7.8 ਦੀ ਸ਼ਿੱਦਤ ਦਾ ਭੂਚਾਲ

ਰੂਸ ਦੇ ਕਾਮਚਟਕਾ ਖੇਤਰ ਵਿਚ 7.8 ਦੀ ਸ਼ਿੱਦਤ ਦਾ ਭੂਚਾਲ

ਮਾਸਕੋ: ਰੂਸ ਦੇ ਕਾਮਚਟਕਾ ਖੇਤਰ ਦੇ ਪੂਰਬੀ ਸਾਹਿਲ ਨੇੜੇ 7.8 ਦੀ ਸ਼ਿੱਦਤ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਭੂਚਾਲ ਨਾਲ ਹਾਲ ਦੀ ਘੜੀ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਯੂਐਸ ਜਿਓਲੋਜੀਕਲ ਸਰਵੇ ਨੇ ਕਿਹਾ…
Iphone17 ਦੀ ਭਾਰਤ ’ਚ ਵਿਕਰੀ ਸ਼ੁੁਰੂ, ਦਿੱਲੀ ਤੇ ਮੁੰਬਈ ’ਚ ਸਟੋਰਾਂ ਦੇ ਬਾਹਰ ਲੱਗੀਆਂ ਕਤਾਰਾਂ

Iphone17 ਦੀ ਭਾਰਤ ’ਚ ਵਿਕਰੀ ਸ਼ੁੁਰੂ, ਦਿੱਲੀ ਤੇ ਮੁੰਬਈ ’ਚ ਸਟੋਰਾਂ ਦੇ ਬਾਹਰ ਲੱਗੀਆਂ ਕਤਾਰਾਂ

ਮੁੰਬਈ:  ਐਪਲ ਨੇ ਆਪਣੇ ਨਵੇਂ ਲਾਂਚ ਕੀਤੇ iPhone 17 series ਦੇ ਫੋਨਾਂ ਦੀ ਅੱਜ ਤੋਂ ਪੂਰੇ ਭਾਰਤ ਵਿਚ ਵਿਕਰੀ ਸ਼ੁਰੂ ਕਰ ਦਿੱਤੀ ਹੈ। iPhone 17 series ਨੂੰ ਲੈ ਕੇ ਲੋਕਾਂ ਇਸ ਕਦਰ ਉਤਸ਼ਾਹ ਹੈ ਕਿ ਮੁੰਬਈ ਤੇ ਦਿੱਲੀ ਵਿਚ ਐਪਲ ਫਲੈਗਸ਼ਿਪ…
ਕੈਨੇਡਾ: ਮਨੁੱਖੀ ਤਸਕਰੀ ਦੇ ਦੋਸ਼ਾਂ ਹੇਠ ਭਾਰਤੀ ਗੁਜਰਾਤੀ ਬਰੈਂਪਟਨ ਤੋਂ ਗ੍ਰਿਫ਼ਤਾਰ

ਕੈਨੇਡਾ: ਮਨੁੱਖੀ ਤਸਕਰੀ ਦੇ ਦੋਸ਼ਾਂ ਹੇਠ ਭਾਰਤੀ ਗੁਜਰਾਤੀ ਬਰੈਂਪਟਨ ਤੋਂ ਗ੍ਰਿਫ਼ਤਾਰ

ਵਿਨੀਪੈਗ: ਕੈਨੇਡਾ ਅਤੇ ਅਮਰੀਕਾ ’ਚ ਮਨੁੱਖੀ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਗੁਜਰਾਤੀ ਮੂਲ ਦੇ ਫਨਿਲ ਪਟੇਲ ਨੂੰ ਬੀਤੇ ਦਿਨੀਂ ਬਰੈਂਪਟਨ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰੀਕੀ ਨਿਆਂ ਵਿਭਾਗ ਵੱਲੋਂ ਜਾਰੀ ਵਾਰੰਟ ਦੇ ਆਧਾਰ ’ਤੇ ਉਸ ਨੂੰ ਕੈਨੇਡੀਅਨ…
ਸ਼ੁਰੂਆਤੀ ਕਾਰੋਬਾਰ ਵਿਚ ਸ਼ੇਅਰ ਮਾਰਕੀਟ ’ਚ ਗਿਰਾਵਟ, ਅਡਾਨੀ ਸਮੂਹ ਦੇ ਸ਼ੇਅਰਾਂ ’ਚ ਉਛਾਲ

ਸ਼ੁਰੂਆਤੀ ਕਾਰੋਬਾਰ ਵਿਚ ਸ਼ੇਅਰ ਮਾਰਕੀਟ ’ਚ ਗਿਰਾਵਟ, ਅਡਾਨੀ ਸਮੂਹ ਦੇ ਸ਼ੇਅਰਾਂ ’ਚ ਉਛਾਲ

ਮੁੰਬਈ: ਟਾਟਾ ਕੰਸਲਟੈਂਸੀ ਸਰਵਿਸਿਜ਼ ਅਤੇ ਆਈਸੀਆਈਸੀਆਈ ਬੈਂਕ ਵਰਗੀਆਂ ਵੱਡੀਆਂ ਕੰਪਨੀਆਂ ਦੇ ਸ਼ੇਅਰਾਂ ਵਿੱਚ ਮੁਨਾਫਾ ਵਸੂਲੀ ਦਰਮਿਆਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਪ੍ਰਮੁੱਖ ਸਟਾਕ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਆਈ। ਇਸ ਦੌਰਾਨ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 264.36 ਅੰਕ ਡਿੱਗ…

ਆਈਸੀਸੀ ਵੱਲੋਂ ਪਾਕਿਸਤਾਨ ਖ਼ਿਲਾਫ਼ ਕਾਰਵਾਈ ਦੀ ਤਿਆਰੀ

ਦੁਬੲੀ: ਏਸ਼ੀਆ ਕੱਪ ਟੂਰਨਾਮੈਂਟ ਵਿਚ ਯੂਏਈ ਵਿਰੁੱਧ ਮੈਚ ਤੋਂ ਪਹਿਲਾਂ ਪਾਕਿਸਤਾਨ ਵਿਰੁੱਧ ਕਈ ਵਾਰ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹਨ ਜਿਸ ਕਾਰਨ ਆਈਸੀਸੀ ਪਾਕਿਸਤਾਨ ਖ਼ਿਲਾਫ਼ ਕਾਰਵਾਈ ਕਰਨ ’ਤੇ ਵਿਚਾਰ ਕਰ ਰਿਹਾ ਹੈ। ਆਈਸੀਸੀ ਨੇ ਪਾਕਿਸਤਾਨ ਵਲੋਂ ਮੈਚ ਰੈਫਰੀ ਐਂਡੀ…
‘ਵੋਟ ਚੋਰਾਂ’ ਨੂੰ ਬਚਾਅ ਰਿਹੈ ਮੁੱਖ ਚੋਣ ਕਮਿਸ਼ਨਰ: ਰਾਹੁਲ

‘ਵੋਟ ਚੋਰਾਂ’ ਨੂੰ ਬਚਾਅ ਰਿਹੈ ਮੁੱਖ ਚੋਣ ਕਮਿਸ਼ਨਰ: ਰਾਹੁਲ

ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਹ ‘ਵੋਟ ਚੋਰੀ’ ਅਤੇ ‘ਲੋਕਤੰਤਰ ਦਾ ਘਾਣ’ ਕਰਨ ਵਾਲਿਆਂ ਨੂੰ ਬਚਾਅ ਰਹੇ ਹਨ। ਉਨ੍ਹਾਂ ਕਰਨਾਟਕ ਵਿਧਾਨ ਸਭਾ ਹਲਕੇ ਦੇ…
ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ

ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ

ਨਵੀਂ ਦਿੱਲੀ: ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ (DUSU) ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁੱਕਰਵਾਰ ਸਵੇਰੇ ਸ਼ੁਰੂ ਹੋ ਗਈ। ਵੀਰਵਾਰ ਨੂੰ ਹੋਈ ਵੋਟਿੰਗ ਦੌਰਾਨ 39.45 ਫੀਸਦ ਪੋਲਿੰਗ ਦਰਜ ਕੀਤੀ ਗਈ ਹੈ। ਇਸ ਸਾਲ ਵੋਟਿੰਗ ਪਿਛਲੇ ਸਾਲ ਦੇ ਮੁਕਾਬਲੇ ਚਾਰ ਫੀਸਦ ਵਧੀ ਹੈ। ਵੋਟਿੰਗ…

ਮਹਾਰਾਸ਼ਟਰ: ਪਾਲਘਰ ਦੀ ਕੈਮੀਕਲ ਫੈਕਟਰੀ ’ਚ ਧਮਾਕਾ, ਇਕ ਮੌਤ, ਚਾਰ ਜ਼ਖ਼ਮੀ

ਪਾਲਘਰ: ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿਚ ਕੈਮੀਕਲ ਫੈਕਟਰੀ ਵਿਚ ਹੋਏ ਧਮਾਕੇ ਵਿਚ ਇਕ ਵਰਕਰ ਦੀ ਮੌਤ ਹੋ ਗਈ ਜਦੋਂਕਿ ਚਾਰ ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਧਮਾਕਾ ਵੀਰਵਾਰ ਰਾਤ ਸਾਢੇ ਸੱਤ ਵਜੇ ਦੇ ਕਰੀਬ ਲਿੰਬਾਨੀ ਸਾਲਟ ਇੰਡਸਟਰੀਜ਼ ਵਿਚ ਹੋਇਆ। ਪਾਲਘਰ ਜ਼ਿਲ੍ਹਾ ਆਫ਼ਤ…
ਅਮਰੀਕਾ 30 ਨਵੰਬਰ ਮਗਰੋਂ ਭਾਰਤੀ ਵਸਤਾਂ ਤੋਂ ਹਟਾ ਸਕਦੈ 25 ਫ਼ੀਸਦ ਟੈਰਿਫ

ਅਮਰੀਕਾ 30 ਨਵੰਬਰ ਮਗਰੋਂ ਭਾਰਤੀ ਵਸਤਾਂ ਤੋਂ ਹਟਾ ਸਕਦੈ 25 ਫ਼ੀਸਦ ਟੈਰਿਫ

ਨਵੀਂ ਦਿੱਲੀ: ਮੁੱਖ ਆਰਥਿਕ ਸਲਾਹਕਾਰ ਵੀ. ਅਨੰਤ ਨਾਗੇਸ਼ਵਰਨ ਨੇ ਅੱਜ ਕਿਹਾ ਕਿ ਅਮਰੀਕਾ ਭਾਰਤੀ ਵਸਤਾਂ ’ਤੇ ਲਾਇਆ ਵਾਧੂ 25 ਫ਼ੀਸਦ ਟੈਰਿਫ 30 ਨਵੰਬਰ ਤੋਂ ਬਾਅਦ ਹਟਾ ਸਕਦਾ ਹੈ। ਉਨ੍ਹਾਂ ਦੇ ਇਸ ਬਿਆਨ ਨੇ ਵਧਦੇ ਵਪਾਰਕ ਅੜਿੱਕਿਆਂ ਨਾਲ ਜੂਝ ਰਹੇ ਭਾਰਤੀ ਬਰਾਮਦਕਾਰਾਂ…
ਮੈਨੂੰ ਵੀ ਆਫ਼ਤ ਦੀ ਮਾਰ ਪਈ, ਮੇਰਾ ਰੈਸਟੋਰੈਂਟ ਦਿਨ ਦੇ 50 ਰੁਪਏ ਕਮਾ ਰਿਹੈ: ਕੰਗਨਾ

ਮੈਨੂੰ ਵੀ ਆਫ਼ਤ ਦੀ ਮਾਰ ਪਈ, ਮੇਰਾ ਰੈਸਟੋਰੈਂਟ ਦਿਨ ਦੇ 50 ਰੁਪਏ ਕਮਾ ਰਿਹੈ: ਕੰਗਨਾ

ਕੁੱਲੂ: ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਆਫ਼ਤ ਪ੍ਰਭਾਵਿਤ ਇਲਾਕਿਆਂ ਤੋਂ ਆਪਣੀ ਲਗਾਤਾਰ ਗੈਰਹਾਜ਼ਰੀ ਕਾਰਨ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਣੌਤ ਜਦੋਂ ਮਨਾਲੀ ਦੇ ਨਾਗਰ ਪੁੱਜੀ ਤਾਂ ਉਸ ਦਾ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ ਅਤੇ ‘ਵਾਪਸ ਜਾਓ’ ਦੇ…
ਪੰਜਾਬ ਭਾਖੜਾ ਡੈਮ ’ਚੋਂ ਵਾਧੂ ਪਾਣੀ ਨਾ ਛੱਡਣ ਦੇਣ ’ਤੇ ਅੜਿਆ

ਪੰਜਾਬ ਭਾਖੜਾ ਡੈਮ ’ਚੋਂ ਵਾਧੂ ਪਾਣੀ ਨਾ ਛੱਡਣ ਦੇਣ ’ਤੇ ਅੜਿਆ

ਚੰਡੀਗਡ਼੍ਹ: ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ਦੀ ਅੱਜ ਟੈਕਨੀਕਲ ਕਮੇਟੀ ਦੀ ਮੀਟਿੰਗ ’ਚ ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ ਦੇ ਮਾਮਲੇ ਦਾ ਸਖ਼ਤ ਵਿਰੋਧ ਕੀਤਾ। ਸਰਕਾਰ ਨੇ ਸਿਰਫ਼ ਪੰਜ ਹਜ਼ਾਰ ਕਿਊਸਕ ਹੋਰ ਵਾਧੂ ਪਾਣੀ ਛੱਡਣ…
ਭਾਰਤੀ ਜਮਹੂਰੀਅਤ ਨੂੰ ‘ਤਬਾਹ’ ਕਰਨ ਵਾਲਿਆਂ ਨੂੰ ਬਚਾਅ ਰਿਹੈ ਚੋਣ ਕਮਿਸ਼ਨ: ਰਾਹੁਲ ਗਾਂਧੀ

ਭਾਰਤੀ ਜਮਹੂਰੀਅਤ ਨੂੰ ‘ਤਬਾਹ’ ਕਰਨ ਵਾਲਿਆਂ ਨੂੰ ਬਚਾਅ ਰਿਹੈ ਚੋਣ ਕਮਿਸ਼ਨ: ਰਾਹੁਲ ਗਾਂਧੀ

ਨਵੀਂ ਦਿੱਲੀ: ਕਾਂਗਰਸ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਚੋਣ ਕਮਿਸ਼ਨ ਭਾਰਤੀ ਜਮਹੂਰੀਅਤ ਨੂੰ ‘ਤਬਾਹ’ ਕਰਨ ਵਾਲਿਆਂ ਨੂੰ ਬਚਾਅ ਰਿਹਾ ਹੈ।  ਉਂਝ ਰਾਹੁਲ ਗਾਂਧੀ ਦੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਕਾਂਗਰਸ ਨੇ…
ਯੂਟਿਊਬਰ ਨੂੰ ਅਡਾਨੀ ਇੰਟਰਪ੍ਰਾਈਜ਼ਿਜ਼ ਸਬੰਧੀ ਵਿਸ਼ਾ-ਵਸਤੂ ਹਟਾਉਣ ਸਬੰਧੀ ਹੁਕਮ ਪ੍ਰੇਸ਼ਾਨ ਕਰਨ ਵਾਲਾ: ਐਡੀਟਰਜ਼ ਗਿਲਡ

ਯੂਟਿਊਬਰ ਨੂੰ ਅਡਾਨੀ ਇੰਟਰਪ੍ਰਾਈਜ਼ਿਜ਼ ਸਬੰਧੀ ਵਿਸ਼ਾ-ਵਸਤੂ ਹਟਾਉਣ ਸਬੰਧੀ ਹੁਕਮ ਪ੍ਰੇਸ਼ਾਨ ਕਰਨ ਵਾਲਾ: ਐਡੀਟਰਜ਼ ਗਿਲਡ

ਨਵੀਂ ਦਿੱਲੀ: ਕਈ ਪੱਤਰਕਾਰਾਂ ਅਤੇ ਕੰਟੈਂਟ ਕ੍ਰੀਏਟਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤੀ ਹੁਕਮਾਂ ਤੋਂ ਬਾਅਦ ਅਡਾਨੀ ਇੰਟਰਪ੍ਰਾਈਜ਼ਿਜ਼ ਲਿਮਟਿਡ (AEL) ਨਾਲ ਸਬੰਧਤ ‘ਗੈਰ ਪ੍ਰਮਾਣਿਤ’ ਤੇ ਸਪਸ਼ਟ ਰੂਪ ’ਚ ਅਪਮਾਨਜਨਕ’ ਸਮੱਗਰੀ ਹਟਾਉਣ ਸਬੰਧੀ ਸੋਸ਼ਲ ਮੀਡੀਆ ਪਲੈਟਫਾਰਮਾਂ ਅਤੇ ਸਰਕਾਰ ਤੋਂ ਨੋਟਿਸ ਮਿਲੇ ਹਨ।…
ਧੁੱਸੀ ਬੰਨ੍ਹ ਨੂੰ ਖ਼ਤਰਾ ਵਧਿਆ, ਸਤਲੁਜ ਦਾ ਵਹਿਣ ਮੋੜਨ ਲਈ ਲਾਈਆਂ ਨੋਚਾਂ ਰੁੜ੍ਹੀਆਂ

ਧੁੱਸੀ ਬੰਨ੍ਹ ਨੂੰ ਖ਼ਤਰਾ ਵਧਿਆ, ਸਤਲੁਜ ਦਾ ਵਹਿਣ ਮੋੜਨ ਲਈ ਲਾਈਆਂ ਨੋਚਾਂ ਰੁੜ੍ਹੀਆਂ

ਜਲੰਧਰ: ਸਤਲੁਜ ਦਰਿਆ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਮੰਡਾਲਾ ਛੰਨਾ ਨੇੜੇ ਧੁੱਸੀ ਬੰਨ੍ਹ ਨੂੰ ਬਚਾਉਣ ਲਈ ਲਗਾਈਆਂ ਜਾ ਰਹੀਆਂ ਨੋਚਾਂ (ਰੋਕਾਂ) ਲੰਘੀ ਰਾਤ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜ ਗਈਆਂ ਹਨ। ਇਸ ਦੇ ਨਾਲ ਹੀ ਧੁੱਸੀ ਬੰਨ੍ਹ ਨੂੰ…
ਚੰਡੀਗੜ੍ਹ ਵਿੱਚ ਗਿਆਰਵੀਂ ਵਾਰ ਖੁੱਲ੍ਹੇ ਸੁਖਨਾ ਝੀਲ ਦੇ ਫਲੱਡ ਗੇਟ

ਚੰਡੀਗੜ੍ਹ ਵਿੱਚ ਗਿਆਰਵੀਂ ਵਾਰ ਖੁੱਲ੍ਹੇ ਸੁਖਨਾ ਝੀਲ ਦੇ ਫਲੱਡ ਗੇਟ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਅਤੇ ਨਾਲ ਲੱਗਦੇ ਪਹਾੜੀ ਇਲਾਕੇ ਵਿੱਚ ਪਿਛਲੇ ਦੋ ਦਿਨਾਂ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਮੁੜ ਪਾਣੀ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ ਹੈ। ਸੁਖਨਾ ਝੀਲ ਵਿੱਚ ਪਾਣੀ ਖਤਰੇ…
ਬੀਐੱਸਐੱਫ ਤੇ ਏਐੱਨਟੀਐੱਫ ਵੱਲੋਂ 25 ਕਿਲੋ ਹੈਰੋਇਨ ਅਤੇ ਪਿਸਤੌਲ ਸਮੇਤ ਇਕ ਕਾਬੂ

ਬੀਐੱਸਐੱਫ ਤੇ ਏਐੱਨਟੀਐੱਫ ਵੱਲੋਂ 25 ਕਿਲੋ ਹੈਰੋਇਨ ਅਤੇ ਪਿਸਤੌਲ ਸਮੇਤ ਇਕ ਕਾਬੂ

ਅੰਮ੍ਰਿਤਸਰ: ਸਰਹੱਦ ਪਾਰੋਂ ਤਸਕਰੀ ਵਿਰੁੱਧ ਇੱਕ ਕਾਰਵਾਈ ਵਿੱਚ ਬੀਐੱਸਐੱਫ ਅਤੇ ਏਐੱਨਟੀਐੱਫ ਅੰਮ੍ਰਿਤਸਰ ਨੇ ਅੱਜ ਇੱਕ ਸਾਂਝੇ ਅਪਰੇਸ਼ਨ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ 23 ਪੈਕੇਟ ਹੈਰੋਇਨ , 2 ਮੈਗਜ਼ੀਨ ਸਮੇਤ ਇਕ ਪਿਸਤੌਲ ਬਰਾਮਦ ਕੀਤਾ ਹੈ। ਇਹ ਕੁੱਲ 25.9 ਕਿਲੋ ਹੈਰੋਇਨ ਹੈ।…
ਕੈਬਨਿਟ ਮੰਤਰੀ ਵਿਜ ਨੇ ਐਕਸ ’ਤੇ ਆਪਣੇ ਨਾਂ ਅੱਗਿਓਂ ‘ਮੰਤਰੀ’ ਸ਼ਬਦ ਹਟਾਇਆ

ਕੈਬਨਿਟ ਮੰਤਰੀ ਵਿਜ ਨੇ ਐਕਸ ’ਤੇ ਆਪਣੇ ਨਾਂ ਅੱਗਿਓਂ ‘ਮੰਤਰੀ’ ਸ਼ਬਦ ਹਟਾਇਆ

ਅੰਬਾਲਾ: ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਨੇ ਬੁੱਧਵਾਰ ਦੇਰ ਰਾਤ ਆਪਣੇ ਸੋਸ਼ਲ ਮੀਡੀਆ ਹੈਂਡਲ ‘ਐਕਸ’ ਉੱਤੇ ਆਪਣੇ ਨਾਮ ਅੱਗਿਓਂ ‘ਮੰਤਰੀ’ ਸ਼ਬਦ ਹਟਾ ਦਿੱਤਾ ਹੈ। ਹਰਿਆਣਾ ਸਰਕਾਰ ’ਚ ਮੰਤਰੀ ਵਿਜ ਨੇ ਆਪਣੇ ਬਾਇਓ (Biodata) ਨੂੰ ‘ਅਨਿਲ ਵਿਜ ਮੰਤਰੀ ਹਰਿਆਣਾ’ ਤੋਂ…
ਸ਼ੇਅਰ ਬਾਜ਼ਾਰ 83000 ਦੇ ਅੰਕੜੇ ਨੂੰ ਟੱਪਿਆ

ਸ਼ੇਅਰ ਬਾਜ਼ਾਰ 83000 ਦੇ ਅੰਕੜੇ ਨੂੰ ਟੱਪਿਆ

ਮੁੰਬਈ: ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਆਪਣੀਆਂ ਮੁੱਖ ਵਿਆਜ ਦਰਾਂ ਵਿੱਚ 0.25 ਫੀਸਦ ਦੀ ਕਟੌਤੀ ਤੋਂ ਬਾਅਦ ਆਈਟੀ ਸਟਾਕਾਂ ਵਿੱਚ ਖਰੀਦਦਾਰੀ ਕਾਰਨ ਵੀਰਵਾਰ ਨੂੰ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਆਈ। 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 447.5 ਅੰਕ ਵਧ ਕੇ 83,141.21 ’ਤੇ ਪਹੁੰਚ…
ਉੱਤਰਾਖੰਡ ਵਿਚ ਜ਼ਮੀਨ ਖਿਸਕਣ ਕਰਕੇ ਅੱਧਾ ਦਰਜਨ ਘਰ ਤਬਾਹ, ਪੰਜ ਲੋਕ ਲਾਪਤਾ

ਉੱਤਰਾਖੰਡ ਵਿਚ ਜ਼ਮੀਨ ਖਿਸਕਣ ਕਰਕੇ ਅੱਧਾ ਦਰਜਨ ਘਰ ਤਬਾਹ, ਪੰਜ ਲੋਕ ਲਾਪਤਾ

ਗੋਪੇਸ਼ਵਰ: ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਆਫ਼ਤ ਪ੍ਰਭਾਵਿਤ ਨੰਦਾਨਗਰ ਵਿੱਚ ਵੀਰਵਾਰ ਸਵੇਰੇ ਭਾਰੀ ਮੀਂਹ ਕਰ ਕੇ ਜ਼ਮੀਨ ਖਿਸਕਣ ਕਾਰਨ ਘਰ ਢਹਿ ਗਏ, ਜਿਸ ਕਾਰਨ ਪੰਜ ਲੋਕ ਲਾਪਤਾ ਦੱਸੇ ਜਾਂਦੇ ਹਨ। ਜ਼ਿਲ੍ਹਾ ਆਫ਼ਤ ਪ੍ਰਬੰਧਨ ਕੇਂਦਰ ਨੇ ਦੱਸਿਆ ਕਿ ਨਗਰ ਪੰਚਾਇਤ ਨੰਦਾਨਗਰ ਦੇ…
ਰਾਹੁਲ ਨੇ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ 20 ਹਜ਼ਾਰ ਕਰੋੜ ਮੰਗੇ

ਰਾਹੁਲ ਨੇ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ 20 ਹਜ਼ਾਰ ਕਰੋੜ ਮੰਗੇ

ਨਵੀਂ ਦਿੱਲੀ: ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਕੇਂਦਰ ਦੇ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ‘ਬਹੁਤ ਵੱਡਾ ਅਨਿਆਂ’ ਕਰਾਰ ਦਿੱਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ…
ਐੱਸ ਆਈ ਆਰ: ਬਹੁਤੇ ਸੂਬਿਆਂ ’ਚ ਵੋਟਰਾਂ ਨੂੰ ਨਹੀਂ ਦੇਣੇ ਪੈਣਗੇ ਦਸਤਾਵੇਜ਼

ਐੱਸ ਆਈ ਆਰ: ਬਹੁਤੇ ਸੂਬਿਆਂ ’ਚ ਵੋਟਰਾਂ ਨੂੰ ਨਹੀਂ ਦੇਣੇ ਪੈਣਗੇ ਦਸਤਾਵੇਜ਼

ਨਵੀਂ ਦਿੱਲੀ: ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਅੱਜ ਕਿਹਾ ਕਿ ਦੇਸ਼ ਦੇ ਬਹੁਤੇ ਸੂਬਿਆਂ ’ਚ ਅੱਧੇ ਤੋਂ ਵੱਧ ਵੋਟਰਾਂ ਨੂੰ ਐੱਸ ਆਈ ਆਰ ਲਈ ਸੰਭਾਵੀ ਤੌਰ ’ਤੇ ਕੋਈ ਵੀ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਉਹ ਸਬੰਧਤ ਸੂਬਿਆਂ ’ਚ…
ਕੈਨੇਡਾ: ਟਰਾਈ ਬਹਾਨੇ ਕਾਰ ਲੈ ਕੇ ਰਫੂਚੱਕਰ ਹੋਏ ਦੋ ਭਾਰਤੀ ਕਾਬੂ

ਕੈਨੇਡਾ: ਟਰਾਈ ਬਹਾਨੇ ਕਾਰ ਲੈ ਕੇ ਰਫੂਚੱਕਰ ਹੋਏ ਦੋ ਭਾਰਤੀ ਕਾਬੂ

ਵੈਨਕੂਵਰ: ਓਂਟਾਰੀਓ ਦੀ ਪੀਲ ਪੁਲੀਸ ਨੇ ਕਾਰ ਵਿਕਰੇਤਾ ਕੋਲ ਗਾਹਕ ਬਣ ਕੇ ਆਏ ਅਤੇ ਟਰਾਈ ਲੈਣ ਦੇ ਬਹਾਨੇ ਮਾਲਕ ਨੂੰ ਜ਼ਖ਼ਮੀ ਕਰਕੇ ਰਫੂਚੱਕਰ ਹੋਣ ਵਾਲ ਦੋਵੇਂ ਭਾਰਤੀਆਂ ਨੂੰ ਕਾਰ ਸਮੇਤ ਵਿੰਡਸਰ ਤੋਂ ਕਾਬੂ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਸਿਮਰਜੀਤ ਸਿੰਘ…
ਕਾਸ਼ ਪਟੇਲ ਦੀ ਡੈਮੋਕਰੈਟਾਂ ਨਾਲ ਤਿੱਖੀ ਝੜਪ

ਕਾਸ਼ ਪਟੇਲ ਦੀ ਡੈਮੋਕਰੈਟਾਂ ਨਾਲ ਤਿੱਖੀ ਝੜਪ

ਵਾਸ਼ਿੰਗਟਨ (ਅਮਰੀਕਾ): ਸੰਘੀ ਜਾਂਚ ਏਜੰਸੀ ਐੱਫ ਬੀ ਆਈ ਦੇ ਡਾਇਰੈਕਟਰ ਕਾਸ਼ ਪਟੇਲ ਦਾ ਮੰਗਲਵਾਰ ਨੂੰ ਸੈਨੇਟ ਦੀ ਸੁਣਵਾਈ ਦੌਰਾਨ ਡੈਮੋਕਰੈਟ ਆਗੂਆਂ ਨਾਲ ਟਕਰਾਅ ਹੋਇਆ। ਪਟੇਲ ਨੇ ਆਪਣੇ ਰਿਕਾਰਡ ਦਾ ਬਚਾਅ ਕੀਤਾ, ਜਿਸ ਸਬੰਧੀ ਆਲੋਚਨਾ ਕੀਤੀ ਜਾ ਰਹੀ ਸੀ ਕਿ ਉਨ੍ਹਾਂ…
ਟਰੰਪ ਵੱਲੋਂ ਭਾਰਤ ਤੇ ਚੀਨ ਸਣੇ 23 ਮੁਲਕ ਗ਼ੈਰਕਾਨੂੰਨੀ ਨਸ਼ਾ ਉਤਪਾਦਕਾਂ ਵਜੋਂ ਨਾਮਜ਼ਦ

ਟਰੰਪ ਵੱਲੋਂ ਭਾਰਤ ਤੇ ਚੀਨ ਸਣੇ 23 ਮੁਲਕ ਗ਼ੈਰਕਾਨੂੰਨੀ ਨਸ਼ਾ ਉਤਪਾਦਕਾਂ ਵਜੋਂ ਨਾਮਜ਼ਦ

ਨਿੳੂ ਯਾਰਕ/ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਨੇ ਚੀਨ, ਅਫ਼ਗ਼ਾਨਿਸਤਾਨ, ਭਾਰਤ ਤੇ ਪਾਕਿਸਤਾਨ ਨੂੰ 23 ਪ੍ਰਮੁੱਖ ਨਸ਼ੀਲੇ ਪਦਾਰਥਾਂ ਦੀ ਆਮਦੋਰਫ਼ਤ ਜਾਂ ਪ੍ਰਮੁੱਖ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਉਤਪਾਦਕ ਦੇਸ਼ਾਂ ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਗੈਰਕਾਨੂੰਨੀ ਨਸ਼ੀਲੇ ਪਦਾਰਥਾਂ ਅਤੇ ਰਸਾਇਣਾਂ ਦਾ ਨਿਰਮਾਣ ਅਤੇ ਤਸਕਰੀ ਕਰਕੇ ਇਹ…
ਕੱਪੜਾ ਮੰਤਰੀ ਮਾਰਗੇਰੀਟਾ ਵੱਲੋਂ ਭਾਰਤੀਆਂ ਨਾਲ ਮੁਲਾਕਾਤ

ਕੱਪੜਾ ਮੰਤਰੀ ਮਾਰਗੇਰੀਟਾ ਵੱਲੋਂ ਭਾਰਤੀਆਂ ਨਾਲ ਮੁਲਾਕਾਤ

ਬ੍ਰਿਸਬੇਨ: ਭਾਰਤ ਦੇ ਕੇਂਦਰੀ ਕੱਪੜਾ ਅਤੇ ਵਿਦੇਸ਼ ਰਾਜ ਮੰਤਰੀ ਪਬਿਤਰਾ ਮਾਰਗੇਰੀਟਾ ਨੇ ਇੱਥੇ ਭਾਰਤੀਆਂ ਨਾਲ ਮੁਲਾਕਾਤ ਕੀਤੀ। ‘ਆਸਟਰੇਲੀਅਨਜ਼ ਆਫ ਇੰਡੀਅਨ ਹੈਰੀਟੇਜ ਵਾਰ ਮੈਮੋਰੀਅਲ’ ’ਤੇ ਹੋਏ ਸਮਾਗਮ ਵਿੱਚ ਸੰਬੋਧਨ ਕਰਦਿਆਂ ਪੰਜਾਬੀਆਂ ਦੇ ਨੁਮਾਇੰਦੇ ਪ੍ਰਣਾਮ ਸਿੰਘ ਹੇਅਰ ਨੇ ਕਿਹਾ ਕਿ ਇਹ ਸਮਾਰਕ…
ਜੰਮੂ ਕਸ਼ਮੀਰ: ਤਿੰਨ ਹਫ਼ਤਿਆਂ ਮਗਰੋਂ ਸ਼ੁਰੂ ਹੋਈ ਵੈਸ਼ਨੋ ਦੇਵੀ ਯਾਤਰਾ ਮੁੜ ਮੁਲਤਵੀ

ਜੰਮੂ ਕਸ਼ਮੀਰ: ਤਿੰਨ ਹਫ਼ਤਿਆਂ ਮਗਰੋਂ ਸ਼ੁਰੂ ਹੋਈ ਵੈਸ਼ਨੋ ਦੇਵੀ ਯਾਤਰਾ ਮੁੜ ਮੁਲਤਵੀ

ਜੰਮੂ: ਢਿੱਗਾਂ ਡਿੱਗਣ ਅਤੇ ਲਗਾਤਾਰ ਜ਼ੋਰਦਾਰ ਮੀਂਹ ਕਾਰਨ 22 ਦਿਨਾਂ ਤੱਕ ਮੁਲਤਵੀ ਰਹਿਣ ਮਗਰੋਂ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਤ੍ਰਿਕੁਟਾ ਪਹਾੜੀਆਂ ’ਤੇ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਰ ਦੀ ਤੀਰਥਯਾਤਰਾ ਬੁੱਧਵਾਰ ਨੂੰ ਮੁੜ ਸ਼ੁਰੂ ਹੋਣ ਨਾਲ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਦੌੜ…
ਸਾਡੇ ਫ਼ੌਜੀਆਂ ਨੇ ਪਾਕਿਸਤਾਨ ਦੀਆਂ ਗੋਡਣੀਆਂ ਲੁਆਈਆਂ: ਮੋਦੀ

ਸਾਡੇ ਫ਼ੌਜੀਆਂ ਨੇ ਪਾਕਿਸਤਾਨ ਦੀਆਂ ਗੋਡਣੀਆਂ ਲੁਆਈਆਂ: ਮੋਦੀ

ਧਾਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤੀ ਫ਼ੌਜ ਦੇ ਜਵਾਨਾਂ ਨੇ ਅਪਰੇਸ਼ਨ ਸਿੰਧੂਰ ਦੌਰਾਨ ਪਾਕਿਸਤਾਨ ਦੀਆਂ ਗੋਡਣੀਆਂ ਲੁਆ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਦੁਨੀਆ ਨੇ ਦੇਖਿਆ ਸੀ ਕਿ ਕਿਵੇਂ ਪਾਕਿਸਤਾਨੀ ਅਤਿਵਾਦੀ ਰੋ ਰਹੇ ਸਨ…
ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਲਈ ਵੋਟਿੰਗ ਸ਼ੁਰੂ

ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਲਈ ਵੋਟਿੰਗ ਸ਼ੁਰੂ

ਨਵੀਂ ਦਿੱਲੀ: ਦਿੱਲੀ ਯੂਨੀਵਰਸਿਟੀ ਵਿਦਿਆਰਥੀ ਸੰਘ (DUSU) ਚੋਣਾਂ ਲਈ ਵੋਟਿੰਗ ਵੀਰਵਾਰ ਸਵੇਰੇ ਸ਼ੁਰੂ ਹੋ ਗਈ ਹੈ। ਇਸ ਸਾਲ 52 ਕਾਲਜਾਂ ਦੇ 2.75 ਲੱਖ ਤੋਂ ਵੱਧ ਵਿਦਿਆਰਥੀ ਵੋਟ ਪਾਉਣ ਦੇ ਯੋਗ ਹਨ। ਪੋਲਿੰਗ ਦਾ ਸ਼ਡਿਊਲ ਵੋਟਿੰਗ ਦੋ ਸ਼ਿਫਟਾਂ ਵਿੱਚ ਹੋਵੇਗੀ। ਡੇਅ…