Posted inNews
ਦਿਸ਼ਾ ਪਟਾਨੀ ਦੇ ਘਰ ’ਤੇ ਗੋਲੀਬਾਰੀ: ਦੋ ਸ਼ੂਟਰ ਮੁਕਾਬਲੇ ’ਚ ਹਲਾਕ
ਲਖਨਊ/ਦਿੱਲੀ: ਬੌਲੀਵੁੱਡ ਅਦਾਕਾਰਾ ਦਿਸ਼ਾ ਪਟਾਨੀ (Disha Patani) ਦੇ ਬਰੇਲੀ ਸਥਿਤ ਘਰ ਬਾਹਰ ਗੋਲੀਬਾਰੀ ਵਿੱਚ ਕਥਿਤ ਤੌਰ ’ਤੇ ਸ਼ਾਮਲ ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਦੋ ਸਰਗਰਮ ਮੈਂਬਰ ਬੁੱਧਵਾਰ ਨੂੰ ਗਾਜ਼ੀਆਬਾਦ (ਉਤਰ ਪ੍ਰਦੇਸ਼) ਵਿੱਚ ਟ੍ਰੋਨਿਕਾ ਸਿਟੀ ਨੇੜੇ ਪੁਲੀਸ ਮੁਕਾਬਲੇ ਵਿੱਚ ਮਾਰੇ ਗਏ। ਹਾਲਾਂਕਿ,…

























