ਸੰਯੁਕਤ ਰਾਸ਼ਟਰ ਪਰਿਸ਼ਦ ’ਚ ਭਾਰਤ ਨੇ ਪਾਕਿ ਨੂੰ ਘੇਰਿਆ

ਸੰਯੁਕਤ ਰਾਸ਼ਟਰ/ਜਨੇਵਾ: ਭਾਰਤ ਨੇ ਸੰਯੁਕਤ ਰਾਸ਼ਟਰ ਮਨੁੱਖੀ ਹੱਕਾਂ ਬਾਰੇ ਪਰਿਸ਼ਦ ’ਚ ਪਾਕਿਸਤਾਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਮਨੁੱਖੀ ਹੱਕਾਂ ਦੇ ਮਾਮਲੇ ’ਚ ਦੁਨੀਆ ’ਚ ਸਭ ਤੋਂ ਖ਼ਰਾਬ ਰਿਕਾਰਡ ਵਾਲੇ ਮੁਲਕਾਂ ’ਚੋਂ ਇਕ ਨੂੰ ਆਪਣੇ ਹੀ ਸਮਾਜ ’ਚ ਧਾਰਮਿਕ ਘੱਟ ਗਿਣਤੀਆਂ ਖ਼ਿਲਾਫ਼…
ਰਾਜਸਥਾਨ: ਗੁਰਦੁਆਰਾ ਮਹਿਤਾਬਗੜ੍ਹ ’ਤੇ ਕੰਟਰੋਲ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹਿੰਸਕ ਝੜਪ ’ਚ 10 ਜ਼ਖ਼ਮੀ

ਰਾਜਸਥਾਨ: ਗੁਰਦੁਆਰਾ ਮਹਿਤਾਬਗੜ੍ਹ ’ਤੇ ਕੰਟਰੋਲ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹਿੰਸਕ ਝੜਪ ’ਚ 10 ਜ਼ਖ਼ਮੀ

ਸ੍ਰੀਗੰਗਾਨਗਰ/ਅਬੋਹਰ: ਰਾਜਸਥਾਨ ਦੇ ਹਨੂਮਾਨਗੜ੍ਹ ਦੇ ਗੋਲੂਵਾਲਾ ਨੇੜੇ ਗੁਰਦੁਆਰਾ ਮਹਿਤਾਬਗੜ੍ਹ ਦੇ ਕੰਟਰੋਲ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹੋਈ ਹਿੰਸਕ ਝੜਪ ਵਿੱਚ ਘੱਟੋ-ਘੱਟ ਦਸ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚ ਕੁਝ ਨਾਬਾਲਿਗ ਵੀ ਸ਼ਾਮਲ ਹਨ। ਹਮਲਾਵਰਾਂ ਨੇ ਗੁਰਦੁਆਰੇ ਵਿੱਚ ਮੌਜੂਦ ਲੋਕਾਂ ਨੂੰ…
ਪਰਾਲੀ ਸਾੜਨ ਦੇ ਮਾਮਲੇ ’ਚ ਸਖ਼ਤ ਕਾਨੂੰਨੀ ਕਾਰਵਾਈ ਦੇ ਹੁਕਮ

ਪਰਾਲੀ ਸਾੜਨ ਦੇ ਮਾਮਲੇ ’ਚ ਸਖ਼ਤ ਕਾਨੂੰਨੀ ਕਾਰਵਾਈ ਦੇ ਹੁਕਮ

ਨਵੀਂ ਦਿੱਲੀ: ਆਉਂਦੇ ਹਫ਼ਤਿਆਂ ’ਚ ਹਵਾ ਗੁਣਵੱਤਾ ਖ਼ਰਾਬ ਹੋਣ ਦੇ ਖ਼ਦਸ਼ੇ ਦੇ ਮੱਦੇਨਜ਼ਰ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ ਏ ਕਿਊ ਐੱਮ) ਨੇ ਪਰਾਲੀ ਸਾੜਨ ’ਤੇ ਰੋਕ ਲਗਾਉਣ ’ਚ ਨਾਕਾਮ ਰਹਿਣ ਵਾਲੇ ਸਰਕਾਰੀ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਲਈ ਪੰਜਾਬ, ਹਰਿਆਣਾ, ਰਾਜਸਥਾਨ,…
ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦਾ ਵਿਆਹ; ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦਾ ਵਿਆਹ; ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ: ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਕੋਮਲ ਸ਼ਰਮਾ ਦਾ ਲੁਧਿਆਣਾ ਦੇ ਕਾਰੋਬਾਰੀ ਲਵਿਸ਼ ਓਬਰਾਏ ਨਾਲ ਵਿਆਹ ਅੱਜ ਇਥੇ ਅੰਮ੍ਰਿਤਸਰ ਵਿੱਚ ਸੰਪੰਨ ਹੋ ਗਿਆ ਹੈ। ਵਿਆਹ ਸਮਾਗਮ ਵਿੱਚ ਨਵ ਵਿਆਹੇ ਜੋੜੇ ਨੂੰ ਅਸ਼ੀਰਵਾਦ ਦੇਣ ਵਾਸਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…
ਭਾਰਤ-ਵੈਸਟਇੰਡੀਜ਼ ਟੈਸਟ: ਭਾਰਤ ਨੇ ਪੰਜ ਵਿਕਟਾਂ ਦੇ ਨੁਕਸਾਨ ’ਤੇ 448 ਦੌੜਾਂ ’ਤੇ ਪਾਰੀ ਐਲਾਨੀ

ਭਾਰਤ-ਵੈਸਟਇੰਡੀਜ਼ ਟੈਸਟ: ਭਾਰਤ ਨੇ ਪੰਜ ਵਿਕਟਾਂ ਦੇ ਨੁਕਸਾਨ ’ਤੇ 448 ਦੌੜਾਂ ’ਤੇ ਪਾਰੀ ਐਲਾਨੀ

ਅਹਿਮਦਾਬਾਦ: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਵਿਚ ਪੰਜ ਵਿਕਟਾਂ ਦੇ ਨੁਕਸਾਨ ’ਤੇ 448 ਦੌੜਾਂ ’ਤੇ ਆਪਣੀ ਪਾਰੀ ਐਲਾਨ ਦਿੱਤੀ ਹੈ। ਜ਼ਿਕਰਯੋਗ ਹੈ ਕਿ ਵੈਸਟ ਇੰਡੀਜ਼ ਦੀ ਪੂਰੀ ਟੀਮ ਪਹਿਲੀ ਪਾਰੀ ਵਿਚ 162 ਦੌੜਾਂ ਹੀ ਬਣਾ…
ਵਿਸ਼ਵ ਪੈਰਾ ਅਥਲੈਟਿਕਸ: ਨਿਸ਼ਾਦ ਅਤੇ ਸਿਮਰਨ ਨੇ ਸੋਨ ਤਗ਼ਮੇ ਜਿੱਤੇ

ਵਿਸ਼ਵ ਪੈਰਾ ਅਥਲੈਟਿਕਸ: ਨਿਸ਼ਾਦ ਅਤੇ ਸਿਮਰਨ ਨੇ ਸੋਨ ਤਗ਼ਮੇ ਜਿੱਤੇ

ਨਵੀਂ ਦਿੱਲੀ: ਇੱਥੇ ਵਿਸ਼ਵ ਪੈਰਾ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਅੱਜ ਨਿਸ਼ਾਦ ਕੁਮਾਰ ਨੇ ਹਾਈ ਜੰਪ ਅਤੇ ਸਿਮਰਨ ਸ਼ਰਮਾ ਨੇ 100 ਮੀਟਰ ਦੌੜ ਵਿੱਚ ਆਪੋ-ਆਪਣੇ ਪਹਿਲੇ ਸੋਨ ਤਗ਼ਮੇ ਜਿੱਤੇ। ਇਸੇ ਤਰ੍ਹਾਂ ਪ੍ਰੀਤੀ ਪਾਲ (200 ਮੀਟਰ) ਅਤੇ ਪ੍ਰਦੀਪ ਕੁਮਾਰ (ਡਿਸਕਸ ਥਰੋਅ) ਨੇ ਵੀ…
ਚਾਨੂ ਨੇ ਵਿਸ਼ਵ ਚੈਂਪੀਅਨਸ਼ਿਪ ’ਚ ਚਾਂਦੀ ਦਾ ਤਗ਼ਮਾ ਜਿੱਤਿਆ

ਚਾਨੂ ਨੇ ਵਿਸ਼ਵ ਚੈਂਪੀਅਨਸ਼ਿਪ ’ਚ ਚਾਂਦੀ ਦਾ ਤਗ਼ਮਾ ਜਿੱਤਿਆ

ਫੋਰਡੇ (ਨਾਰਵੇ): ਭਾਰਤ ਦੀ ਸਟਾਰ ਵੇਟਲਿਫਟਰ ਮੀਰਾਬਾਈ ਚਾਨੂ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 48 ਕਿਲੋਗ੍ਰਾਮ ਭਾਰ ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ। 2017 ਦੀ ਵਿਸ਼ਵ ਚੈਂਪੀਅਨ ਅਤੇ 2022 ਵਿੱਚ ਚਾਂਦੀ ਦਾ ਤਗ਼ਮਾ ਜੇਤੂ ਚਾਨੂ ਨੇ ਕੁੱਲ 199…
ਲੱਦਾਖ ਹਿੰਸਾ: ਪਤੀ ਸੋਨਮ ਵਾਂਗਚੁਕ ਦੀ ਰਿਹਾਈ ਲਈ ਸੁਪਰੀਮ ਕੋਰਟ ਪੁੱਜੀ ਗੀਤਾਂਜਲੀ ਐਂਗਮੋ

ਲੱਦਾਖ ਹਿੰਸਾ: ਪਤੀ ਸੋਨਮ ਵਾਂਗਚੁਕ ਦੀ ਰਿਹਾਈ ਲਈ ਸੁਪਰੀਮ ਕੋਰਟ ਪੁੱਜੀ ਗੀਤਾਂਜਲੀ ਐਂਗਮੋ

ਨਵੀਂ ਦਿੱਲੀ: ਵਾਤਾਵਰਨ ਕਾਰਕੁਨ ਸੋਨਮ ਵਾਂਗਚੁੱਕ ਦੀ ਪਤਨੀ ਗੀਤਾਂਜਲੀ ਐਂਗਮੋ ਆਪਣੇ ਪਤੀ ਦੀ ਫੌਰੀ ਰਿਹਾਈ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈ ਹੈ। ਵਾਂਗਚੁਕ ਨੂੰ ਕਥਿਤ ਭੜਕਾਊ ਭਾਸ਼ਣਾਂ’ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਵਿਚ ਹਾਲੀਆ ਹਿੰਸਾ ਮਗਰੋਂ ਐੱਨਐੱਸਏ ਤਹਿਤ…
SDRF ਦਾ ਰੇੜਕਾ: ਕਿਸੇ ਇਕ ਰਾਜ ਲਈ ਮਾਪਦੰਡਾਂ ’ਚ ਫੇਰਬਦਲ ਨਹੀਂ ਕਰ ਸਕਦੇ: ਰਾਜਪਾਲ

SDRF ਦਾ ਰੇੜਕਾ: ਕਿਸੇ ਇਕ ਰਾਜ ਲਈ ਮਾਪਦੰਡਾਂ ’ਚ ਫੇਰਬਦਲ ਨਹੀਂ ਕਰ ਸਕਦੇ: ਰਾਜਪਾਲ

ਚੰਡੀਗੜ੍ਹ: ਕੇਂਦਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਚਕਾਰ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (SDRF) ਦੀ ਵਰਤੋਂ ਦੇ ਨਿਯਮਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫੰਡਾਂ ਨਾਲ ਸਬੰਧਤ ਮਾਪਦੰਡਾਂ ਵਿੱਚ ਸੋਧ ਦੀ ਪੰਜਾਬ…
ਪੰਜਾਬ ਵਿੱਚ ਮੁੜ ਹੜ੍ਹਾਂ ਦਾ ਖ਼ਤਰਾ

ਪੰਜਾਬ ਵਿੱਚ ਮੁੜ ਹੜ੍ਹਾਂ ਦਾ ਖ਼ਤਰਾ

ਚੰਡੀਗਡ਼੍ਹ:  ਹਾਲ ਹੀ ਵਿੱਚ ਭਿਆਨਕ ਹੜ੍ਹਾਂ ਦੀ ਤਬਾਹੀ ਝੱਲ ਚੁੱਕੇ ਪੰਜਾਬ ਵਿੱਚ ਹੁਣ ਮੁੜ ਤੋਂ ਹੜ੍ਹਾਂ ਦਾ ਖ਼ਤਰਾ ਬਣ ਗਿਆ ਹੈ। ਮੌਸਮ ਵਿਭਾਗ ਦੀ ਤਾਜ਼ਾ ਪੇਸ਼ੀਨਗੋਈ ਮਗਰੋਂ ਅੱਜ ਰਣਜੀਤ ਸਾਗਰ ਡੈਮ ਤੋਂ ਰਾਵੀ ਦਰਿਆ ਵਿੱਚ ਮੁੜ ਵਾਧੂ ਪਾਣੀ ਛੱਡਣਾ ਸ਼ੁਰੂ ਕਰ…
ਜ਼ੂਬੀਨ ਗਰਗ ਮੌਤ ਮਾਮਲੇ ਵਿਚ ਸੰਗੀਤਕਾਰ ਤੇ ਗਾਇਕ ਗ੍ਰਿਫ਼ਤਾਰ, ਹੁਣ ਤੱਕ ਕੁੱਲ ਚਾਰ ਗ੍ਰਿਫ਼ਤਾਰੀਆਂ

ਜ਼ੂਬੀਨ ਗਰਗ ਮੌਤ ਮਾਮਲੇ ਵਿਚ ਸੰਗੀਤਕਾਰ ਤੇ ਗਾਇਕ ਗ੍ਰਿਫ਼ਤਾਰ, ਹੁਣ ਤੱਕ ਕੁੱਲ ਚਾਰ ਗ੍ਰਿਫ਼ਤਾਰੀਆਂ

ਗੁਹਾਟੀ: ਗੁਹਾਟੀ ਪੁਲੀਸ ਨੇ ਗਾਇਕ ਜ਼ੂਬੀਨ ਗਰਗ ਦੀ ਮੌਤ ਮਾਮਲੇ ਵਿਚ ਵੀਰਵਾਰ ਨੂੰ ਸੰਗੀਤਕਾਰ ਸ਼ੇਖਰਜੋਤੀ ਗੋਸਵਾਮੀ ਤੇ ਗਾਇਕ ਅੰਮ੍ਰਿਤਪ੍ਰਭਾ ਮਹੰਤਾ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਕਿਹਾ ਕਿ ਗਰਗ ਦੀ ਸਿੰਗਾਪੁਰ ਵਿਚ ਤੈਰਨ ਦੌਰਾਨ ਹੋਈ ਮੌਤ ਵੇਲੇ ਗੋਸਵਾਮੀ ਤੇ ਅਮ੍ਰਿਤਪ੍ਰਭਾ ਉਥੇ…
Weightlifting: ਮੀਰਾਬਾਈ ਚਾਨੂ ਨੇ ਵਿਸ਼ਵ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗ਼ਮਾ ਜਿੱਤਿਆ

Weightlifting: ਮੀਰਾਬਾਈ ਚਾਨੂ ਨੇ ਵਿਸ਼ਵ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗ਼ਮਾ ਜਿੱਤਿਆ

ਫੋਰਡੇ(ਨਾਰਵੇ): ਭਾਰਤ ਦੀ ਸਟਾਰ ਵੇਟਲਿਫਟਰ ਮੀਰਾਬਾਈ ਚਾਨੂ ਨੇ ਵਿਸ਼ਵ ਚੈਂਪੀਅਨਸ਼ਿਪ ਵਿਚ 48 ਕਿਲੋ ਭਾਰ ਵਰਗ ਵਿਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਭਾਰਤੀ ਮਹਿਲਾ ਪਹਿਲਵਾਨ ਨੇ ਇਸ ਤੋਂ ਪਹਿਲਾਂ ਦੋ ਵਾਰ ਇਸੇ ਆਲਮੀ ਮੁਕਾਬਲੇ ਵਿਚ ਤਗ਼ਮੇ ਜਿੱਤੇ ਹਨ। ਸਾਲ 2017 ਦੀ ਵਿਸ਼ਵ…
ਦਿੱਲੀ: ਵਿਦੇਸ਼ ਬੈਠੇ ਗੈਂਗਸਟਰਾਂ ਦੇ ਦੋੋ ਗੁਰਗੇ ਮੁਕਾਬਲੇ ਦੌਰਾਨ ਕਾਬੂ

ਦਿੱਲੀ: ਵਿਦੇਸ਼ ਬੈਠੇ ਗੈਂਗਸਟਰਾਂ ਦੇ ਦੋੋ ਗੁਰਗੇ ਮੁਕਾਬਲੇ ਦੌਰਾਨ ਕਾਬੂ

ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਸ਼ੁੱਕਰਵਾਰ ਨੂੰ ਕਾਪਾਸ਼ੇਰਾ ਇਲਾਕੇ ਵਿਚ ਹੋਏ ਮੁਕਾਬਲੇ ਦੌਰਾਨ ਵਿਦੇਸ਼ ਵਿਚ ਬੈਠੇ ਗੈਂਗਸਟਰਾਂ ਦੇ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਵੱਖ ਵੱਖ ਅਪਰਾਧਾਂ ਵਿਚ ਪੁਲੀਸ ਨੂੰ ਲੋੜੀਂਦੇ ਸਨ। ਮੁਲਜ਼ਮਾਂ ਦੀ ਪਛਾਣ ਆਕਾਸ਼ ਰਾਜਪੂਤ ਤੇ…
ਭਾਰਤ ਵਿੱਚ ਲੋਕਤੰਤਰੀ ਪ੍ਰਣਾਲੀ ’ਤੇ ਵੱਡੇ ਪੱਧਰ ’ਤੇ ਹਮਲਾ ਹੋ ਰਿਹੈ: ਰਾਹੁਲ

ਭਾਰਤ ਵਿੱਚ ਲੋਕਤੰਤਰੀ ਪ੍ਰਣਾਲੀ ’ਤੇ ਵੱਡੇ ਪੱਧਰ ’ਤੇ ਹਮਲਾ ਹੋ ਰਿਹੈ: ਰਾਹੁਲ

ਨਵੀਂ ਦਿੱਲੀ: ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕੋਲੰਬੀਆ ਦੇ ਮੈਡੇਲਿਨ ਵਿੱਚ ਸਥਿਤ ਈ ਆਈ ਏ ਯੂਨੀਵਰਸਿਟੀ ਵਿੱਚ ਕਰਵਾਏ ਸਮਾਗਮ ’ਚ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਭਾਰਤ ਵਿੱਚ ਮੌਜੂਦਾ ਸਮੇਂ ਲੋਕਤੰਤਰੀ ਪ੍ਰਣਾਲੀ ’ਤੇ ਵੱਡੇ ਪੱਧਰ ’ਤੇ ਹਮਲਾ ਹੋ ਰਿਹਾ ਹੈ। ਉਨ੍ਹਾਂ…
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿ ਭੇਜਣ ਦੀ ਮਨਜ਼ੂਰੀ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿ ਭੇਜਣ ਦੀ ਮਨਜ਼ੂਰੀ

ਅੰਮ੍ਰਿਤਸਰ: ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਦੀ ਸਿੱਖਾਂ ਦੀ ਮੰਗ ਪ੍ਰਵਾਨ ਕਰ ਲਈ ਹੈ। ਇਸ ਦੀ ਪੁਸ਼ਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤੀ ਹੈ। ਸਿੱਖਾਂ ਦੀ ਨੁਮਾਇੰਦਾ…
ਪੰਜ ਸਾਲ ਦੇ ਵਕਫ਼ੇ ਮਗਰੋਂ ਭਾਰਤ ਤੇ ਚੀਨ ਵਿਚਾਲੇ ਹਵਾਈ ਉਡਾਣਾਂ ਹੋਣਗੀਆਂ ਬਹਾਲ

ਪੰਜ ਸਾਲ ਦੇ ਵਕਫ਼ੇ ਮਗਰੋਂ ਭਾਰਤ ਤੇ ਚੀਨ ਵਿਚਾਲੇ ਹਵਾਈ ਉਡਾਣਾਂ ਹੋਣਗੀਆਂ ਬਹਾਲ

ਨਵੀਂ ਦਿੱਲੀ: ਪੰਜ ਸਾਲਾਂ ਦੇ ਵਕਫ਼ੇ ਮਗਰੋਂ ਭਾਰਤ ਅਤੇ ਚੀਨ ਪੂਰਬੀ ਲੱਦਾਖ ਵਿੱਚ ਸਰਹੱਦੀ ਤਣਾਅ ਕਾਰਨ ਵਿਗੜੇ ਸਬੰਧਾਂ ਨੂੰ ਮੁੜ ਮਜ਼ਬੂਤ ਕਰਨ ਦੇ ਇਰਾਦੇ ਨਾਲ ਇਸ ਮਹੀਨੇ ਦੇ ਅੰਤ ਤੱਕ ਸਿੱਧੀਆਂ ਉਡਾਣਾਂ ਸੇਵਾਵਾਂ ਮੁੜ ਸ਼ੁਰੂ ਕਰਨਗੇ। ਵਿਦੇਸ਼ ਮੰਤਰਾਲੇ (MEA) ਵੱਲੋਂ ਇਹ…
ਅਫ਼ਗ਼ਾਨਿਸਤਾਨ ਦੇ ਤਾਲਿਬਾਨ ਆਗੂ ਦਾ ਭਾਰਤ ਦੌਰਾ ਅਗਲੇ ਹਫ਼ਤੇ

ਅਫ਼ਗ਼ਾਨਿਸਤਾਨ ਦੇ ਤਾਲਿਬਾਨ ਆਗੂ ਦਾ ਭਾਰਤ ਦੌਰਾ ਅਗਲੇ ਹਫ਼ਤੇ

ਨਵੀਂ ਦਿੱਲੀ: ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਆਮਿਰ ਖਾਨ ਮੁਤੱਕੀ ਅਗਲੇ ਹਫ਼ਤੇ ਭਾਰਤ ਪੁੱਜਣਗੇ, ਜੋ ਸਾਲ 2021 ਮਗਰੋਂ ਕਿਸੇ ਤਾਲਿਬਾਨੀ ਆਗੂ ਵੱਲੋਂ ਕੀਤਾ ਜਾਣ ਵਾਲਾ ਪਹਿਲਾ ਉੱਚ ਪੱਧਰੀ ਦੌਰਾ ਹੋਵੇਗਾ। ਸਰਕਾਰੀ ਸੂਤਰਾਂ ਮੁਤਾਬਕ ਉਨ੍ਹਾਂ ਵੱਲੋਂ ਇਹ ਦੌਰਾ 9 ਅਤੇ 10 ਅਕਤੂਬਰ…
ਸੈਂਸੈਕਸ ਤੇ ਨਿਫਟੀ ਸ਼ੁਰੂਆਤੀ ਕਾਰੋਬਾਰ ’ਚ ਡਿੱਗੇ

ਸੈਂਸੈਕਸ ਤੇ ਨਿਫਟੀ ਸ਼ੁਰੂਆਤੀ ਕਾਰੋਬਾਰ ’ਚ ਡਿੱਗੇ

ਮੁੰਬਈ: ਭਾਰਤ ਅਮਰੀਕਾ ਵਪਾਰ ਸਮਝੌਤੇ ਨਾਲ ਜੁੜੀ ਬੇਯਕੀਨੀ ਤੇ ਵਿਦੇਸ਼ੀ ਪੂੰਜੀ ਦੇ ਲਗਾਤਾਰ ਨਿਕਾਸ ਦਰਮਿਆਨ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ ਤੇ ਨਿਫਟੀ ਵਿਚ ਗਿਰਾਵਟ ਦਰਜ ਕੀਤੀ। ਸ਼ੁਰੂਆਤੀ ਕਾਰੋਬਾਰ ਵਿੱਚ ਬੀਐੱਸਈ ਸੈਂਸੈਕਸ 270.77 ਅੰਕ ਡਿੱਗ ਕੇ 80,620.25 ਅੰਕ ’ਤੇ ਅਤੇ ਐੱਨਐੱਸਈ…
ਇੰਡੋਨੇਸ਼ੀਆ ਸਕੂਲ ਹਾਦਸਾ: ਬਚਾਅ ਕਾਰਜ ਜਾਰੀ; ਉਮੀਦਾਂ ਹੁਣ ਮਸ਼ੀਨਾਂ ‘ਤੇ

ਇੰਡੋਨੇਸ਼ੀਆ ਸਕੂਲ ਹਾਦਸਾ: ਬਚਾਅ ਕਾਰਜ ਜਾਰੀ; ਉਮੀਦਾਂ ਹੁਣ ਮਸ਼ੀਨਾਂ ‘ਤੇ

ਸਿਦੋਆਰਜੋ (ਇੰਡੋਨੇਸ਼ੀਆ): ਇੰਡੋਨੇਸ਼ੀਆਈ ਬਚਾਅ ਅਧਿਕਾਰੀਆਂ ਨੇ ਢਹਿ-ਢੇਰੀ ਹੋਏ ਸਕੂਲ ਦੇ ਵੱਡੇ ਹਿੱਸਿਆਂ ਨੂੰ ਹਟਾਉਣ ਲਈ ਭਾਰੀ ਮਸ਼ੀਨਰੀ ਦੀ ਵਰਤੋਂ ਸ਼ੁਰੂ ਕਰਨ ਦਾ ਸਖ਼ਤ ਫੈਸਲਾ ਲਿਆ ਕਿਉਂਕਿ ਮਲਬੇ ਹੇਠੋਂ ਵਿਦਿਆਰਥੀਆਂ ਦੇ ਜ਼ਿੰਦਾ ਹੋਣ ਦੇ ਕੋਈ ਸੰਕੇਤ ਨਹੀਂ ਮਿਲੇ। ਇਮਾਰਤ ਡਿੱਗਣ ਤੋਂ ਤਿੰਨ…
POK Protests: ਪੀਓਕੇ ’ਚ ਹਿੰਸਾ ਅਤੇ ਵਿਵਾਦ ; ਚਿੰਤਾ ’ਚ ਪਾਕਿਸਤਾਨੀ ਪ੍ਰਧਾਨ ਮੰਤਰੀ

POK Protests: ਪੀਓਕੇ ’ਚ ਹਿੰਸਾ ਅਤੇ ਵਿਵਾਦ ; ਚਿੰਤਾ ’ਚ ਪਾਕਿਸਤਾਨੀ ਪ੍ਰਧਾਨ ਮੰਤਰੀ

ਇਸਲਾਮਾਬਾਦ: ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਵਿਗੜਦੇ ਕਾਨੂੰਨ ਵਿਵਸਥਾ ਦੇ ਹਲਾਤਾਂ ’ਤੇ ‘ਡੂੰਘੀ ਚਿੰਤਾ’ ਪ੍ਰਗਟਾਈ ਅਤੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਨੂੰ ਖ਼ਤਮ ਕਰਨ ਲਈ ਹੱਲ ਲੱਭਣ ਲਈ ਕਮੇਟੀ ਦਾ ਵਿਸਥਾਰ ਕੀਤਾ ਗਿਆ। ਸ਼ਰੀਫ ਦਾ ਇਹ…
ਗਾਜ਼ਾ ਵਿਚ ਇਜ਼ਰਾਇਲੀ ਹਮਲਿਆਂ ’ਚ 57 ਫਲਸਤੀਨੀਆਂ ਦੀ ਮੌਤ

ਗਾਜ਼ਾ ਵਿਚ ਇਜ਼ਰਾਇਲੀ ਹਮਲਿਆਂ ’ਚ 57 ਫਲਸਤੀਨੀਆਂ ਦੀ ਮੌਤ

ਦੀਰ ਅਲ ਬਲਾਹ(ਗਾਜ਼ਾ ਪੱਟੀ): ਗਾਜ਼ਾ ਪੱਟੀ ਵਿੱਚ ਇਜ਼ਰਾਇਲੀ ਹਮਲਿਆਂ ਅਤੇ ਗੋਲਾਬਾਰੀ ਵਿੱਚ ਘੱਟੋ-ਘੱਟ 57 ਫਲਸਤੀਨੀ ਮਾਰੇ ਗਏ। ਇਜ਼ਰਾਈਲ ਨੇ ਇਹ ਹਮਲਾ ਅਜਿਹੇ ਸਮੇਂ ਕੀਤਾ ਜਦੋਂ ਹਮਾਸ ਨੇ ਪਿਛਲੇ ਕਰੀਬ ਦੋ ਸਾਲਾਂ ਤੋਂ ਚੱਲ ਰਹੀ ਜੰਗ ਨੂੰ ਖਤਮ ਕਰਨ ਦੀ ਅਮਰੀਕੀ ਰਾਸ਼ਟਰਪਤੀ…
ਫੰਡਿੰਗ ਬਿੱਲ ਪਾਸ ਨਾ ਹੋਣ ਕਾਰਨ ਅਮਰੀਕਾ ’ਚ ਡੂੰਘਾ ਹੋਇਆ ਆਰਥਿਕ ਸੰਕਟ

ਫੰਡਿੰਗ ਬਿੱਲ ਪਾਸ ਨਾ ਹੋਣ ਕਾਰਨ ਅਮਰੀਕਾ ’ਚ ਡੂੰਘਾ ਹੋਇਆ ਆਰਥਿਕ ਸੰਕਟ

ਵਾਸ਼ਿੰਗਟਨ: ਸੈਨੇਟ ਵਿੱਚ ਆਰਜ਼ੀ ਫੰਡਿੰਗ ਬਿੱਲ ਪਾਸ ਨਾ ਹੋਣ ਕਾਰਨ ਅਮਰੀਕਾ ਵਿੱਚ ਆਰਥਿਕ ਸੰਕਟ ਡੂੰਘਾ ਹੋ ਗਿਆ ਹੈ। ਦੇਸ਼ ਵਿੱਚ ਆਰਥਿਕ ਤਾਲਾਬੰਦੀ (ਸ਼ਟਡਾਊਨ) ਵਾਲੇ ਹਾਲਾਤ ਬਣ ਗਏ ਹਨ। ਰਾਸ਼ਟਰਪਤੀ ਡੋਨਲਡ ਟਰੰਪ ਦੀ ਪਾਰਟੀ ਨੂੰ ਸੈਨੇਟ ਵਿੱਚ ਆਰਜ਼ੀ ਫੰਡਿੰਗ ਬਿੱਲ ਪਾਸ ਕਰਵਾਉਣ…
ਗਾਜ਼ਾ ਪਹੁੰਚਣ ਤੋਂ ਪਹਿਲਾਂ ਹੀ ਇਜ਼ਰਾਇਲੀ ਜਲਸੈਨਾ ਨੇ ‘ਫਲੋਟਿਲਾ’ ਬੇੜੇ ਦਾ ਰਾਹ ਰੋਕਿਆ; ਗ੍ਰੇਟਾ ਥੁਨਬਰਗ ਸਣੇ 500 ਕਾਰਕੁਨ ਸੁਰੱਖਿਅਤ

ਗਾਜ਼ਾ ਪਹੁੰਚਣ ਤੋਂ ਪਹਿਲਾਂ ਹੀ ਇਜ਼ਰਾਇਲੀ ਜਲਸੈਨਾ ਨੇ ‘ਫਲੋਟਿਲਾ’ ਬੇੜੇ ਦਾ ਰਾਹ ਰੋਕਿਆ; ਗ੍ਰੇਟਾ ਥੁਨਬਰਗ ਸਣੇ 500 ਕਾਰਕੁਨ ਸੁਰੱਖਿਅਤ

ਯੇਰੂਸ਼ਲਮ: ਇਜ਼ਰਾਇਲੀ ਜਲਸੈਨਾ ਨੇ ਬੁੱਧਵਾਰ ਰਾਤ ਨੂੰ ਗਾਜ਼ਾ ਦੀ ਸਾਗਰੀ ਨਾਕੇਬੰਦੀ ਵਿਚ ਸੰਨ੍ਹ ਲਾਉਣ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱੱਤਾ। ਜਲਸੈਨਾ ਨੇ ਭੂਮੱੱਧ ਸਾਗਰ ਵਿਚ ‘ਗਲੋਬਲ ਸੁਮੂਦ ਫਲੋਟਿਲਾ’ ਨੂੰ ਰੋਕ ਦਿੱਤਾ। ਕਰੀਬ 50 ਕਿਸ਼ਤੀਆਂ ਤੇ 500…
ਗਾਇਕ ਜ਼ੁਬੀਨ ਗਰਗ ਦੀ ਸਿੰਗਾਪੁਰ ’ਚ ਮੌਤ ਤਾਰੀਆਂ ਲਾਉਣ ਮੌਕੇ ਹੋਈ: ਮੀਡੀਆ ਰਿਪੋਰਟ

ਗਾਇਕ ਜ਼ੁਬੀਨ ਗਰਗ ਦੀ ਸਿੰਗਾਪੁਰ ’ਚ ਮੌਤ ਤਾਰੀਆਂ ਲਾਉਣ ਮੌਕੇ ਹੋਈ: ਮੀਡੀਆ ਰਿਪੋਰਟ

ਸਿੰਗਾਪੁਰ: ਸਿੰਗਾਪੁਰ ਪੁਲੀਸ ਨੇ ਦਾਅਵਾ ਕੀਤਾ ਹੈ ਕਿ ਸੰਗੀਤਕਾਰ ਤੇ ਗਾਇਕ ਜ਼ੁਬੀਨ ਗਰਗ ਦੀ ਮੌਤ ਪਿਛਲੇ ਮਹੀਨੇ ਸਕੂਬਾ ਡਾਈਵਿੰਗ ਦੌਰਾਨ ਨਹੀਂ ਬਲਕਿ ਸਿੰਗਾਪੁਰ ਵਿਚ ਸਮੁੰਦਰ ’ਚ ਤਾਰੀਆਂ ਲਾਉਣ ਮੌਕੇ ਹੋਈ ਸੀ। ਇਸ ਤੋਂ ਪਹਿਲਾਂ ਮੀਡੀਆ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਸੀ…
ਰਣਜੀਤ ਸਾਗਰ ਡੈਮ ਤੋਂ ਅੱਜ 35,753 ਕਿਊਸਿਕ ਪਾਣੀ ਛੱਡਿਆ

ਰਣਜੀਤ ਸਾਗਰ ਡੈਮ ਤੋਂ ਅੱਜ 35,753 ਕਿਊਸਿਕ ਪਾਣੀ ਛੱਡਿਆ

ਪਠਾਨਕੋਟ: ਰਣਜੀਤ ਸਾਗਰ ਡੈਮ ਤੋਂ ਅੱਜ 35,753 ਕਿਊਸਿਕ ਪਾਣੀ ਛੱਡਿਆ ਗਿਆ, ਜਿਸ ਨਾਲ ਰਾਵੀ ਦਰਿਆ ਅੰਦਰ ਪਾਣੀ ਦਾ ਪੱਧਰ ਵਧ ਗਿਆ। ਹਾਲਾਂਕਿ ਰਾਵੀ ਦਰਿਆ ਦੇ ਪਾਣੀ ਨਾਲ ਪਿਛਲੇ ਮਹੀਨੇ ਕੋਹਲੀਆਂ ਕੋਲ ਧੁੱਸੀ ਬੰਨ੍ਹ ਟੁੱਟ ਗਿਆ ਸੀ ਤੇ ਪਾਣੀ ਨੇ ਭਾਰੀ…
ਕਣਕ ਦੇ ਐੱਮ ਐੱਸ ਪੀ ’ਚ 160 ਰੁਪਏ ਫੀ ਕੁਇੰਟਲ ਦਾ ਵਾਧਾ

ਕਣਕ ਦੇ ਐੱਮ ਐੱਸ ਪੀ ’ਚ 160 ਰੁਪਏ ਫੀ ਕੁਇੰਟਲ ਦਾ ਵਾਧਾ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਘਰੇਲੂ ਉਤਪਾਦਨ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਲਾਹੇਵੰਦ ਕੀਮਤਾਂ ਯਕੀਨੀ ਬਣਾਉਣ ਦੇ ਇਰਾਦੇ ਨਾਲ ਬੁੱਧਵਾਰ ਨੂੰ ਸਾਲ 2026-27 ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 160 ਰੁਪਏ ਦਾ ਵਾਧਾ ਕੀਤਾ ਹੈ।…
ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਸ਼ਹਿਰ ਵਿੱਚ ਸਫਾਈ ਮੁਹਿੰਮ ਸ਼ੁਰੂ

ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਸ਼ਹਿਰ ਵਿੱਚ ਸਫਾਈ ਮੁਹਿੰਮ ਸ਼ੁਰੂ

ਸ੍ਰੀ ਆਨੰਦਪੁਰ ਸਾਹਿਬ: ਪਿਛਲੇ ਕਈ ਦਿਨਾਂ ਤੋਂ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਬੇਸ਼ੱਕ ਬੀਤੇ ਕੱਲ ਖਤਮ ਹੋ ਗਈ ਪ੍ਰੰਤੂ ਸ਼ਹਿਰ ਅੰਦਰ ਲੱਗੇ ਵੱਡੇ ਵੱਡੇ ਗੰਦਗੀ ਦੇ ਢੇਰ ਦੇਸ਼ਾਂ ਵਿਦੇਸ਼ਾਂ ਤੋਂ…
ਜੀਐਸਟੀ ਮਾਲੀਏ ’ਚ 22 ਫ਼ੀਸਦੀ ਦਾ ਵਾਧਾ ਦਰਜ: ਚੀਮਾ

ਜੀਐਸਟੀ ਮਾਲੀਏ ’ਚ 22 ਫ਼ੀਸਦੀ ਦਾ ਵਾਧਾ ਦਰਜ: ਚੀਮਾ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਚਾਲੂ ਵਿੱਤੀ ਸਾਲ ਦੇ ਪਹਿਲੇ ਅੱਧ ’ਚ ਜੀਐਸਟੀ ਮਾਲੀਏ ’ਚ 22.35 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ ਵਿੱਤੀ ਸਾਲ ਦੇ ਮੁਕਾਬਲੇ ਚਾਲੂ ਵਰ੍ਹੇ ਦੇ ਪਹਿਲੇ ਅੱਧ ’ਚ ਜੀਐਸਟੀ ਮਾਲੀਏ ’ਚ 2553 ਕਰੋੜ ਦਾ ਵਾਧਾ ਹੋਇਆ ਹੈ।…
ਬੈਂਕਾਕ ਤੋਂ ਆਏ ਯਾਤਰੀ ਕੋਲੋਂ ਦੋ ਕਿਲੋ ਤੋਂ ਵੱਧ ਗਾਂਜਾ ਬਰਾਮਦ

ਬੈਂਕਾਕ ਤੋਂ ਆਏ ਯਾਤਰੀ ਕੋਲੋਂ ਦੋ ਕਿਲੋ ਤੋਂ ਵੱਧ ਗਾਂਜਾ ਬਰਾਮਦ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਕਸਟਮ ਵਿਭਾਗ ਨੇ ਬੈਂਕਾਕ ਤੋਂ ਆਏ ਇੱਕ ਯਾਤਰੂ ਕੋਲੋਂ ਦੋ ਕਿਲੋ ਤੋਂ ਵੱਧ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ, ਜਿਸ ਦੀ ਬਾਜ਼ਾਰ ਵਿੱਚ ਕੀਮਤ ਦੋ ਕਰੋੜ ਰੁਪਏ ਤੋਂ ਵੱਧ…
ਦਸਹਿਰਾ: ਪਾਇਲ ’ਚ ਰਾਵਣ ਦੀ ਪੂਜਾ

ਦਸਹਿਰਾ: ਪਾਇਲ ’ਚ ਰਾਵਣ ਦੀ ਪੂਜਾ

ਪਾਇਲ: ਇੱਥੇ ਅੱਜ ਦਸਹਿਰੇ ਦੇ ਸ਼ੁਭ ਅਵਸਰ ’ਤੇ ਸ੍ਰੀ ਰਾਮ ਮੰਦਰ ਅੱਗੇ ਬਣੇ ਰਾਵਣ ਦੇ ਪੱਕੇ ਬੁੱਤ ਦੀ ਪੂਜਾ ਕੀਤੀ ਗਈ। ਇੱਥੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਨਹੀਂ ਫੂਕੇ ਗਏ। ਸਵੇਰ ਤੋਂ ਹੀ ਸ੍ਰੀ ਰਾਮ ਮੰਦਰ ਵਿੱਚ ਮੱਥਾ ਟੇਕਣ…