2020 ਦੰਗੇ: ਸੁਪਰੀਮ ਕੋਰਟ ਵੱਲੋਂ ਦਿੱਲੀ ਪੁਲੀਸ ਨੂੰ ਸਮਾਂ ਦੇਣ ਤੋਂ ਇਨਕਾਰ

2020 ਦੰਗੇ: ਸੁਪਰੀਮ ਕੋਰਟ ਵੱਲੋਂ ਦਿੱਲੀ ਪੁਲੀਸ ਨੂੰ ਸਮਾਂ ਦੇਣ ਤੋਂ ਇਨਕਾਰ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਪੁਲੀਸ ਨੂੰ ਕਾਰਕੁਨਾਂ ਉਮਰ ਖਾਲਿਦ, ਸ਼ਰਜੀਲ ਇਮਾਮ, ਗੁਲਫਿਸ਼ਾ ਫਾਤਿਮਾ ਅਤੇ ਮੀਰਾਨ ਹੈਦਰ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਜਵਾਬ ਦਾਖ਼ਲ ਕਰਨ ਲਈ ਦੋ ਹਫ਼ਤੇ ਦਾ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ। ਇਹ ਮਾਮਲਾ ਫਰਵਰੀ…
ਪੰਜਾਬ ਮੰਤਰੀ ਮੰਡਲ ਦੀ ਬੈਠਕ 28 ਅਕਤੂਬਰ ਨੂੰ

ਪੰਜਾਬ ਮੰਤਰੀ ਮੰਡਲ ਦੀ ਬੈਠਕ 28 ਅਕਤੂਬਰ ਨੂੰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ 28 ਅਕਤੂਬਰ ਮੰਗਲਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਉੱਤੇ ਸਵੇਰੇ 10 ਵਜੇ ਹੋਵੇਗੀ। ਹਾਲਾਂਕਿ ਸੂਬਾ ਸਰਕਾਰ ਵੱਲੋਂ ਮੰਤਰੀ ਮੰਡਲ…
ਸੁਪਰੀਮ ਕੋਰਟ ਵੱਲੋਂ ਵੋਡਾਫੋਨ-ਆਈਡੀਆ ਮਾਮਲੇ ’ਚ ਕੇਂਦਰ ਨੂੰ ਪੜਤਾਲ ਲਈ ਹਰੀ ਝੰਡੀ

ਸੁਪਰੀਮ ਕੋਰਟ ਵੱਲੋਂ ਵੋਡਾਫੋਨ-ਆਈਡੀਆ ਮਾਮਲੇ ’ਚ ਕੇਂਦਰ ਨੂੰ ਪੜਤਾਲ ਲਈ ਹਰੀ ਝੰਡੀ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਨੂੰ ਟੈਲੀਕਾਮ ਕੰਪਨੀ ਵੋਡਾਫੋਨ ਆਈਡੀਆ ਲਿਮਟਿਡ ਦੀ ਉਸ ਅਰਜ਼ੀ ’ਤੇ ਵਿਚਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਵਿੱਚ ਕੰਪਨੀ ਨੇ ਡਿਪਾਰਟਮੈਂਟ ਆਫ਼ ਟੈਲੀਕਮਿਊਨੀਕੇਸ਼ਨ (DoT) ਵੱਲੋਂ 2016-17 ਤੱਕ ਦੀ ਮਿਆਦ ਲਈ ਕੀਤੀਆਂ…
ਫ਼ਸਲ ਘੱਟ, ਸ਼ੈਲਰ ਵੱਧ: ਮਿੱਲਰਾਂ ’ਚ ਲੱਗੀ ਝੋਨਾ ਚੁੱਕਣ ਦੀ ਦੌੜ

ਫ਼ਸਲ ਘੱਟ, ਸ਼ੈਲਰ ਵੱਧ: ਮਿੱਲਰਾਂ ’ਚ ਲੱਗੀ ਝੋਨਾ ਚੁੱਕਣ ਦੀ ਦੌੜ

ਚੰਡੀਗਡ਼੍ਹ: ਐਤਕੀਂ ਪੰਜਾਬ ਵਿੱਚ ਝੋਨੇ ਦੀ ਖ਼ਰੀਦ ’ਚ ਉਲਟੀ ਗੰਗਾ ਵਹਿ ਰਹੀ ਹੈ। ਝੋਨੇ ਦਾ ਝਾੜ ਘਟਣ ਕਰ ਕੇ ਸ਼ੈਲਰ ਮਾਲਕ ਹੱਥੋਂ ਹੱਥ ਝੋਨਾ ਚੁੱਕ ਰਹੇ ਹਨ। ਇਸ ਵਾਰ ਫ਼ਸਲ ਦੀ ਪੈਦਾਵਾਰ ਘੱਟ ਹੈ ਜਦੋਂ ਕਿ ਸ਼ੈਲਰਾਂ ਦੀ ਸਮਰੱਥਾ ਜ਼ਿਆਦਾ ਹੈ।…
ਰਾਜਪੁਰਾ-ਮੋਹਾਲੀ ਰੇਲ ਪ੍ਰੋਜੈਕਟ: ਪੰਜਾਬ ਸਰਕਾਰ ਨੂੰ ਜ਼ਮੀਨ ਪ੍ਰਾਪਤੀ ਅਥਾਰਟੀ ਨਿਯੁਕਤ ਕਰਨ ਲਈ ਪੱਤਰ

ਰਾਜਪੁਰਾ-ਮੋਹਾਲੀ ਰੇਲ ਪ੍ਰੋਜੈਕਟ: ਪੰਜਾਬ ਸਰਕਾਰ ਨੂੰ ਜ਼ਮੀਨ ਪ੍ਰਾਪਤੀ ਅਥਾਰਟੀ ਨਿਯੁਕਤ ਕਰਨ ਲਈ ਪੱਤਰ

ਪਟਿਆਲਾ: ਉੱਤਰੀ ਰੇਲਵੇ ਨੇ ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਰਾਜਪੁਰਾ-ਮੋਹਾਲੀ ਨਵੀਂ ਲਾਈਨ (18.11 ਕਿ.ਮੀ.) ਪ੍ਰੋਜੈਕਟ ਲਈ ਇੱਕ ਸਮਰੱਥ ਅਥਾਰਟੀ ਫਾਰ ਲੈਂਡ ਐਕੁਆਇਜ਼ੀਸ਼ਨ (CALA) ਅਤੇ ਇੱਕ ਆਰਬੀਟਰ ਨਾਮਜ਼ਦ ਕਰਨ ਦੀ ਬੇਨਤੀ ਕੀਤੀ ਹੈ। ਇੱਕ ਗਜ਼ਟ ਨੋਟੀਫਿਕੇਸ਼ਨ (ਸੋਧ) ਐਕਟ-2008 ਦੇ ਅਨੁਸਾਰ,…
ਆਸਟਰੇਲੀਅਨ ਪੈਰਾ ਬੈਡਮਿੰਟਨ ਮੀਟਵ: ਪ੍ਰਮੋਦ ਭਗਤ ਨੇ ਦੋ ਸੋਨ ਤਗਮੇ ਜਿੱਤੇ

ਆਸਟਰੇਲੀਅਨ ਪੈਰਾ ਬੈਡਮਿੰਟਨ ਮੀਟਵ: ਪ੍ਰਮੋਦ ਭਗਤ ਨੇ ਦੋ ਸੋਨ ਤਗਮੇ ਜਿੱਤੇ

ਵਿਕਟੋਰੀਆ: ਪੈਰਾਲੰਪਿਕ ਚੈਂਪੀਅਨ ਪ੍ਰਮੋਦ ਭਗਤ ਨੇ ਦੋ ਸੋਨ ਤਗਮੇ ਜਿੱਤੇ, ਜਦੋਂ ਕਿ ਸੁਕਾਂਤ ਕਦਮ ਨੇ ਇੱਕ ਸੋਨ ਅਤੇ ਇੱਕ ਚਾਂਦੀ ਦਾ ਤਗਮਾ ਜਿੱਤਿਆ ਜਿਸ ਸਦਕਾ ਭਾਰਤ ਨੇ ਆਸਟਰੇਲੀਅਨ ਪੈਰਾ ਬੈਡਮਿੰਟਨ ਇੰਟਰਨੈਸ਼ਨਲ ਚੈਂਪੀਅਨਸ਼ਿਪ 2025 ਵਿੱਚ ਦਬਦਬਾ ਬਣਾ ਕੇ ਤਗਮਾ ਸੂਚੀ ਵਿੱਚ…
Satara doctor Death: ਸੁਸਾਈਡ ਨੋਟ ’ਚ ਨਾਮਜ਼ਦ ਮੁਲਜ਼ਮ ਪੁਣੇ ਤੋਂ ਗ੍ਰਿਫ਼ਤਾਰ

Satara doctor Death: ਸੁਸਾਈਡ ਨੋਟ ’ਚ ਨਾਮਜ਼ਦ ਮੁਲਜ਼ਮ ਪੁਣੇ ਤੋਂ ਗ੍ਰਿਫ਼ਤਾਰ

ਚੰਡੀਗੜ੍ਹ: ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਦੀ ਇੱਕ 26 ਸਾਲਾ ਮਹਿਲਾ ਡਾਕਟਰ, ਜਿਸ ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਖ਼ੁਦਕੁਸ਼ੀ ਕਰ ਲਈ ਸੀ, ਨੇ ਚਾਰ ਪੰਨਿਆਂ ਦਾ ਇੱਕ ਪੱਤਰ ਛੱਡਿਆ ਹੈ। ਇਸ ਪੱਤਰ ਵਿੱਚ ਜਿਸ ਵਿੱਚ ਕਥਿਤ ਜਿਨਸੀ ਹਮਲੇ, ਪਰੇਸ਼ਾਨੀ ਅਤੇ ਭ੍ਰਿਸ਼ਟਾਚਾਰ…
DSGMC: ਸਰਨਾ ਭਰਾਵਾਂ ਤੇ ਜੀ ਕੇ ਦੀ ਮੈਂਬਰਸ਼ਿਪ ਰੱਦ

DSGMC: ਸਰਨਾ ਭਰਾਵਾਂ ਤੇ ਜੀ ਕੇ ਦੀ ਮੈਂਬਰਸ਼ਿਪ ਰੱਦ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵੱਲੋਂ 3 ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸ. ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰਸ਼ਿਪ ਕੀਤੀ ਰੱਦ ਕਰ ਦਿੱਤੀ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ…
ਹੜ੍ਹਾਂ ਦੀ ਮਾਰ: ਨੁਕਸਾਨੀ ਜ਼ਮੀਨ ਦੇ ਸਰਕਾਰੀ ਅੰਕੜੇ ਸੱਚ ਤੋਂ ਕੋਹਾਂ ਦੂਰ

ਹੜ੍ਹਾਂ ਦੀ ਮਾਰ: ਨੁਕਸਾਨੀ ਜ਼ਮੀਨ ਦੇ ਸਰਕਾਰੀ ਅੰਕੜੇ ਸੱਚ ਤੋਂ ਕੋਹਾਂ ਦੂਰ

ਹੁਸ਼ਿਆਰਪੁਰ: ਇਥੇ ਹਾਲ ਹੀ ’ਚ ਬਿਆਸ ਦਰਿਆ ’ਚ ਆਏ ਹੜ੍ਹਾਂ ਕਾਰਨ ਨੁਕਸਾਨ ਬਾਰੇ ਸਰਕਾਰੀ ਰਿਪੋਰਟ ਦੱਸਦੀ ਹੈ ਕਿ ਜ਼ਿਲ੍ਹੇ ਅੰਦਰ ਕਰੀਬ 86 ਏਕੜ ਜ਼ਮੀਨ ਦਰਿਆ ਬੁਰਦ ਹੋਈ ਹੈ ਪਰ ਹਕੀਕਤ ਇਸ ਤੋਂ ਕੋਹਾਂ ਦੂਰ ਹੈ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ…
ਫੇਸਬੁੱਕ ਨੇ ਰਿਲਾਇੰਸ ਦੇ AI ਉੱਦਮ ਵਿੱਚ 30 ਫੀਸਦੀ ਹਿੱਸੇਦਾਰੀ ਰੱਖੀ

ਫੇਸਬੁੱਕ ਨੇ ਰਿਲਾਇੰਸ ਦੇ AI ਉੱਦਮ ਵਿੱਚ 30 ਫੀਸਦੀ ਹਿੱਸੇਦਾਰੀ ਰੱਖੀ

ਨਵੀਂ ਦਿੱਲੀ: ਇੱਕ ਰੈਗੂਲੇਟਰੀ ਫਾਈਲਿੰਗ ਅਨੁਸਾਰ ਮੇਟਾ ਪਲੇਟਫਾਰਮਜ਼, ਇੰਕ. ਦੀ ਫੇਸਬੁੱਕ ਓਵਰਸੀਜ਼ ਅਰਬਪਤੀ ਮੁਕੇਸ਼ ਅੰਬਾਨੀ ਦੀ ਰਿਲਾਇੰਸ ਇੰਡਸਟਰੀਜ਼ ਵੱਲੋਂ ਸ਼ੁਰੂ ਕੀਤੇ ਗਏ AI (ਆਰਟੀਫੀਸ਼ੀਅਲ ਇੰਟੈਲੀਜੈਂਸ) ਉੱਦਮ ਵਿੱਚ 30 ਫੀਸਦੀ ਹਿੱਸੇਦਾਰੀ ਰੱਖੇਗੀ। ਕੰਪਨੀ ਨੇ ਫਾਈਲਿੰਗ ਵਿੱਚ ਕਿਹਾ ਕਿ ਰਿਲਾਇੰਸ RAIL ਵਿੱਚ 70…
LIC ਦੇ ਪਾਲਿਸੀ ਧਾਰਕਾਂ ਦੀ ਬੱਚਤ ਦੀ ਅਡਾਨੀ ਨੂੰ ਲਾਭ ਪਹੁੰਚਾਉਣ ਲਈ ਦੁਰਵਰਤੋਂ ਕੀਤੀ ਗਈ: ਕਾਂਗਰਸ

LIC ਦੇ ਪਾਲਿਸੀ ਧਾਰਕਾਂ ਦੀ ਬੱਚਤ ਦੀ ਅਡਾਨੀ ਨੂੰ ਲਾਭ ਪਹੁੰਚਾਉਣ ਲਈ ਦੁਰਵਰਤੋਂ ਕੀਤੀ ਗਈ: ਕਾਂਗਰਸ

ਨਵੀਂ ਦਿੱਲੀ: ਕਾਂਗਰਸ ਨੇ ਸ਼ਨਿਚਰਵਾਰ ਨੂੰ ਦੋਸ਼ ਲਾਇਆ ਕਿ ਲਾਈਫ ਇੰਸ਼ੋਰੈਂਸ ਕਾਰਪੋਰੇਸ਼ਨ (LIC) ਦੇ 30 ਕਰੋੜ ਪਾਲਿਸੀ ਧਾਰਕਾਂ ਦੀ ਬੱਚਤ ਦੀ "ਯੋਜਨਾਬੱਧ ਤਰੀਕੇ ਨਾਲ ਦੁਰਵਰਤੋਂ" ਅਡਾਨੀ ਗਰੁੱਪ ਨੂੰ ਲਾਭ ਪਹੁੰਚਾਉਣ ਲਈ ਕੀਤੀ ਗਈ। ਪਾਰਟੀ ਨੇ ਮੰਗ ਕੀਤੀ ਕਿ ਸੰਸਦ ਦੀ ਪਬਲਿਕ…
ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਵਿੱਚ ਭਾਰਤ ਦਾ ਪਾਕਿ ਨੂੰ ਕਰਾਰਾ ਜਵਾਬ; ਕਿਹਾ ‘ਪਾਕਿ ਲਈ ਲੋਕਤੰਤਰ ਬੇਗਾਨਾ ਸੰਕਲਪ’

ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਵਿੱਚ ਭਾਰਤ ਦਾ ਪਾਕਿ ਨੂੰ ਕਰਾਰਾ ਜਵਾਬ; ਕਿਹਾ ‘ਪਾਕਿ ਲਈ ਲੋਕਤੰਤਰ ਬੇਗਾਨਾ ਸੰਕਲਪ’

ਸੰਯੁਕਤ ਰਾਸ਼ਟਰ: ਲੋਕਤੰਤਰ ਪਾਕਿਸਤਾਨ ਲਈ ਇੱਕ ‘ਬੇਗਾਨਾ’ (alien) ਸੰਕਲਪ ਹੈ, ਭਾਰਤ ਨੇ ਇਸਲਾਮਾਬਾਦ ਨੂੰ ਆਪਣੇ ਗੈਰ-ਕਾਨੂੰਨੀ ਕਬਜ਼ੇ ਵਾਲੇ ਖੇਤਰਾਂ ਵਿੱਚ ਗੰਭੀਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਖ਼ਤਮ ਕਰਨ ਲਈ ਕਿਹਾ ਹੈ, ਜਿੱਥੇ ਆਬਾਦੀ ਫ਼ੌਜੀ ਕਬਜ਼ੇ, ਦਮਨ, ਬੇਰਹਿਮੀ ਅਤੇ ਸ਼ੋਸ਼ਣ ਵਿਰੁੱਧ ਖੁੱਲ੍ਹੇ…
ਵਿਦਿਆਰਥੀ ਬਣਨਗੇ ਮੁੱਖ ਮੰਤਰੀ ਤੇ ਮੰਤਰੀ…

ਵਿਦਿਆਰਥੀ ਬਣਨਗੇ ਮੁੱਖ ਮੰਤਰੀ ਤੇ ਮੰਤਰੀ…

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ‘ਵਿਦਿਆਰਥੀ ਸੈਸ਼ਨ’ ਨਵੰਬਰ ’ਚ ਹੋਵੇਗਾ, ਜਿਸ ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਬਤੌਰ ਮੈਂਬਰ ਸ਼ਮੂਲੀਅਤ ਕਰਨਗੇ। ਵਿਧਾਨ ਸਭਾ ’ਚ ਪਹਿਲੀ ਵਾਰ ‘ਮੌਕ ਸੈਸ਼ਨ’ ਦਾ ਤਜਰਬਾ ਹੋਵੇਗਾ ਅਤੇ ਆਮ ਇਜਲਾਸ ਵਾਂਗ ਪੂਰਾ ਦਿਨ ਇਹ ਸੈਸ਼ਨ…

ਅਸਾਮ: ਪੁਲੀਸ ਨਾਲ ਮੁਕਾਬਲੇ ’ਚ ਸ਼ੱਕੀ ਨਕਸਲੀ ਹਲਾਕ

ਕੋਕਰਾਝਾਰ: ਅਸਾਮ ਦੇ ਕੋਕਰਾਝਾਰ ਜ਼ਿਲ੍ਹੇ ਵਿੱਚ ਰੇਲ ਪੱਟੜੀ ’ਤੇ ਹੋਏ IED ਧਮਾਕੇ ਵਿੱਚ ਕਥਿਤ ਤੌਰ ’ਤੇ ਸ਼ਾਮਲ ਮਸ਼ਕੂਕ ਨਕਸਲੀ ਇੱਥੇ ਪੁਲੀਸ ਨਾਲ ਮੁਕਾਬਲੇ ’ਚ ਮਾਰਿਆ ਗਿਆ। ਕੋਕਰਾਝਾਰ ਦੇ SP Pushpraj Singh ਨੇ ਅੱਜ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਇਹ ਮੁਕਾਬਲਾ Nadanguri…
ਡੀ ਏ ਪੀ ਦੀ ਕਿੱਲਤ: ਪੰਜਾਬ ’ਚ ਕਣਕ ਦੀ ਬਿਜਾਈ ਅੱਜ ਤੋਂ

ਡੀ ਏ ਪੀ ਦੀ ਕਿੱਲਤ: ਪੰਜਾਬ ’ਚ ਕਣਕ ਦੀ ਬਿਜਾਈ ਅੱਜ ਤੋਂ

ਚੰਡੀਗਡ਼੍ਹ: ਪੰਜਾਬ ਵਿੱਚ ਭਲਕੇ 25 ਅਕਤੂਬਰ ਤੋਂ ਕਣਕ ਦੀ ਬਿਜਾਈ ਸ਼ੁਰੂ ਹੋ ਰਹੀ ਹੈ ਅਤੇ ਕਣਕ ਦੀ ਬਿਜਾਈ ਲਈ 15 ਨਵੰਬਰ ਤੱਕ ਦੇ ਸਮੇਂ ਨੂੰ ਢੁਕਵਾਂ ਮੰਨਿਆ ਜਾਂਦਾ ਹੈ। ਕਣਕ ਦੀ ਬਿਜਾਈ ਤੋਂ ਐਨ ਪਹਿਲਾਂ ਸੂਬੇ ’ਚ ਡੀ ਏ ਪੀ ਖਾਦ…
ਅਮਰੀਕਾ ਟਰੱਕ ਹਾਦਸਾ: ਜਸ਼ਨਪ੍ਰੀਤ ਪਰਿਵਾਰ ਨੇ ਡਰੱਗਜ਼ ਦੇ ਦੋਸ਼ਾਂ ਨੂੰ ਨਕਾਰਿਆ, SGPC ਤੋਂ ਮਦਦ ਦੀ ਅਪੀਲ

ਅਮਰੀਕਾ ਟਰੱਕ ਹਾਦਸਾ: ਜਸ਼ਨਪ੍ਰੀਤ ਪਰਿਵਾਰ ਨੇ ਡਰੱਗਜ਼ ਦੇ ਦੋਸ਼ਾਂ ਨੂੰ ਨਕਾਰਿਆ, SGPC ਤੋਂ ਮਦਦ ਦੀ ਅਪੀਲ

ਗੁਰਦਾਸਪੁਰ: ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਸ਼ਾਮਲ ਪੰਜਾਬੀ ਟਰੱਕ ਡਰਾਈਵਰ ਜਸ਼ਨਪ੍ਰੀਤ ਸਿੰਘ (21) ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਪੁੱਤਰ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਦਾ ਸੇਵਨ ਨਹੀਂ ਕਰਦਾ। ਇਸ ਦੇ ਨਾਲ…

ਨੇਪਾਲ: ਜੀਪ ਦੇ ਖੱਡ ਵਿੱਚ ਡਿੱਗਣ ਕਾਰਨ 8 ਦੀ ਮੌਤ, 10 ਜ਼ਖ਼ਮੀ

ਕਾਠਮੰਡੂ: ਨੇਪਾਲ ਦੇ ਕਰਨਾਲੀ ਸੂਬੇ ਵਿੱਚ 18 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਜੀਪ ਦੇ ਪਹਾੜੀ ਤੋਂ ਕਰੀਬ 700 ਫੁੱਟ ਹੇਠਾਂ ਖੱਡ ਵਿੱਚ ਡਿੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਸ਼ੁੱਕਰਵਾਰ…
ਕੈਨੇਡਾ: ਵਿਨੀਪੈੱਗ ਵਿੱਚ ‘ਬਲ਼ਦੇ ਬਿਰਖ’ ਨਾਟਕ ਪੇਸ਼ ਕੀਤਾ

ਕੈਨੇਡਾ: ਵਿਨੀਪੈੱਗ ਵਿੱਚ ‘ਬਲ਼ਦੇ ਬਿਰਖ’ ਨਾਟਕ ਪੇਸ਼ ਕੀਤਾ

ਵਿਨੀਪੈੱਗ: ਪੰਜਾਬੀ ਸਾਹਿਤ ਅਤੇ ਸੱਭਿਆਚਾਰਕ ਸਭਾ ਵਿਨੀਪੈੱਗ ਵੱਲੋਂ ਮੈਪਲ ਕਾਮਨਜ਼ ਕਾਲਜੀਏਟ 1330 ਜੈਫਰਸਨ ਐਵਿਨਿਊ ਵਿਖੇ ਸ੍ਰੀਮਤੀ ਪਰਮਿੰਦਰ ਕੌਰ ਸਵੈਚ ਵੱਲੋਂ ਲਿਖਿਆ ਨਾਟਕ ‘ਬਲ਼ਦੇ ਬਿਰਖ’ ਕਰਵਾਇਆ ਗਿਆ। ਇਸ ਨਾਟਕ ਦੀ ਪੇਸ਼ਕਾਰੀ ਸਥਾਨਕ ਰੰਗਮੰਚ ‘ਆਰਟ 5- ਆਬ’ ਦੇ ਨਿਰਦੇਸ਼ਕ ਸ. ਬਿਕਰਮਜੀਤ ਸਿੰਘ ਮੋਗਾ…
ਭਾਬੀ ਕਮਲ ਕੌਰ ਮਾਮਲਾ: ਜਸਪ੍ਰੀਤ ਸਿੰਘ ਤੇ ਨਿਮਰਜੀਤ ਸਿੰਘ ਖ਼ਿਲਾਫ਼ ਦੋਸ਼ ਤੈਅ

ਭਾਬੀ ਕਮਲ ਕੌਰ ਮਾਮਲਾ: ਜਸਪ੍ਰੀਤ ਸਿੰਘ ਤੇ ਨਿਮਰਜੀਤ ਸਿੰਘ ਖ਼ਿਲਾਫ਼ ਦੋਸ਼ ਤੈਅ

ਬਠਿੰਡਾ: ਸੋਸ਼ਲ ਮੀਡੀਆ ’ਤੇ ਕਮਲ ਕੌਰ ਭਾਬੀ ਦੇ ਨਾਮ ਨਾਲ ਮਕਬੂਲ ਕੰਚਨ ਕੁਮਾਰੀ ਦੇ ਸਨਸਨੀਖੇਜ਼ ਕਤਲ ਮਾਮਲੇ ਵਿੱਚ ਤਾਜ਼ਾ ਕਾਰਵਾਈ ਸਾਹਮਣੇ ਆਈ ਹੈ। ਇਸ ਸਬੰਧੀ ਬਠਿੰਡਾ ਪੁਲੀਸ ਵੱਲੋਂ ਚਲਾਨ ਪੇਸ਼ ਕੀਤੇ ਜਾਣ ਤੋਂ ਬਾਅਦ ਜਿਲ੍ਹਾ ਅਦਾਲਤ ਨੇ ਕਤਲ ਦੇ ਦੋਸ਼ਾਂ…

ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਟਰਮੀਨਲ 2ਦਾ ਉਦਘਾਟਨ

ਨਵੀਂ ਦਿੱਲੀ: ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮਮੋਹਨ ਨਾਇਡੂ ਨੇ 25 ਅਕਤੂਬਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਨਵੀਨੀਕਰਨ ਕੀਤੇ ਟਰਮੀਨਲ 2ਦਾ ਉਦਘਾਟਨ ਕੀਤਾ ਜੋ ਐਤਵਾਰ (26 ਅਕਤੂਬਰ) ਤੋਂ ਕਾਰਜਸ਼ੀਲ ਹੋ ਜਾਵੇਗਾ। ਮੂਲ ਰੂਪ ਵਿੱਚ ਏਅਰਪੋਰਟ ਅਥਾਰਟੀ ਆਫ਼ ਇੰਡੀਆ…
ਹਿਮਾਚਲ: ਹੁਸ਼ਿਆਰਪੁਰ ਦੇ ਨੌਜਵਾਨ ਵੱਲੋਂ ਚੰਬਾ ਵਿੱਚ ਕਾਲਜ ਵਿਦਿਆਰਥਣ ’ਤੇ ਜਾਨਲੇਵਾ ਹਮਲਾ

ਹਿਮਾਚਲ: ਹੁਸ਼ਿਆਰਪੁਰ ਦੇ ਨੌਜਵਾਨ ਵੱਲੋਂ ਚੰਬਾ ਵਿੱਚ ਕਾਲਜ ਵਿਦਿਆਰਥਣ ’ਤੇ ਜਾਨਲੇਵਾ ਹਮਲਾ

ਚੰਬਾ (ਹਿਮਾਚਲ ਪ੍ਰਦੇਸ਼): ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਹੁਸ਼ਿਆਰਪੁਰ ਦੇ ਇੱਕ ਨੌਜਵਾਨ ਨੇ ਇੱਕ ਕਾਲਜ ਵਿਦਿਆਰਥਣ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਘਟਨਾ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ,…
Cargo theft: ਅਮਰੀਕਾ ’ਚ ਕਰੋੜਾਂ ਦੀ ਟਰਾਂਸਪੋਰਟ ਠੱਗੀ ਕਰਦੇ 12 ਪੰਜਾਬੀ ਗ੍ਰਿਫਤਾਰ

Cargo theft: ਅਮਰੀਕਾ ’ਚ ਕਰੋੜਾਂ ਦੀ ਟਰਾਂਸਪੋਰਟ ਠੱਗੀ ਕਰਦੇ 12 ਪੰਜਾਬੀ ਗ੍ਰਿਫਤਾਰ

ਵੈਨਕੂਵਰ: ਅਮਰੀਕੀ ਪੁਲੀਸ ਨੇ ਦੇਸ਼ ਦੇ ਪੱਛਮੀ ਸੂਬਿਆਂ ਵਸ਼ਿੰਗਟਨ ਅਤੇ ਕੈਲੇਫੋਰਨੀਆ ਵਿੱਚ ਸਿੰਘ ਆਰਗੇਨਾਈਜੇਸ਼ਨ ਨਾਂਅ ਹੇਠ ਸੰਗਠਿਤ ਗੈਂਗ ਦੇ 12 ਮੈਂਬਰਾਂ ਨੂੰ ਕਰੋੜਾਂ ਡਾਲਰਾਂ ਦੀ ਟਰਾਂਸਪੋਰਟ ਠੱਗੀ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।  ਸੇਂਟ ਬਰਨਾਰਡ ਕਾਉਂਟੀ ਸ਼ੈਰਿਫ਼ (ਪੁਲੀਸ ਵਿਭਾਗ) ਵਲੋਂ ਕਥਿਤ…
ਪੁਲੀਸ ਕਰਮੀਆਂ ’ਤੇ ਜਬਰ-ਜਨਾਹ ਦਾ ਦੋਸ਼ ਲਾਉਂਦਿਆਂ ਮਹਿਲਾ ਡਾਕਟਰ ਵੱਲੋਂ ਖੁਦਕੁਸ਼ੀ

ਪੁਲੀਸ ਕਰਮੀਆਂ ’ਤੇ ਜਬਰ-ਜਨਾਹ ਦਾ ਦੋਸ਼ ਲਾਉਂਦਿਆਂ ਮਹਿਲਾ ਡਾਕਟਰ ਵੱਲੋਂ ਖੁਦਕੁਸ਼ੀ

ਪੁਣੇ: ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਵਿੱਚ ਇੱਕ ਸਰਕਾਰੀ ਹਸਪਤਾਲ ਦੀ ਮਹਿਲਾ ਡਾਕਟਰ ਨੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ ਅਤੇ ਆਪਣੇ ਨੋਟ ਵਿੱਚ ਦੋ ਪੁਲੀਸ ਕਰਮੀਆਂ ’ਤੇ ਬਲਾਤਕਾਰ ਅਤੇ ਮਾਨਸਿਕ ਤੌਰ ’ਤੇ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਇੱਕ ਅਧਿਕਾਰੀ ਨੇ…
Bihar Elections: ਨਿਤੀਸ਼ ਕੁਮਾਰ ਦੀ ਅਗਵਾਈ ਹੇਠ ਐੱਨ.ਡੀ.ਏ. ਬਿਹਾਰ ’ਚ ਸਾਰੇ ਚੋਣ ਰਿਕਾਰਡ ਤੋੜੇਗੀ: ਪ੍ਰਧਾਨ ਮੰਤਰੀ

Bihar Elections: ਨਿਤੀਸ਼ ਕੁਮਾਰ ਦੀ ਅਗਵਾਈ ਹੇਠ ਐੱਨ.ਡੀ.ਏ. ਬਿਹਾਰ ’ਚ ਸਾਰੇ ਚੋਣ ਰਿਕਾਰਡ ਤੋੜੇਗੀ: ਪ੍ਰਧਾਨ ਮੰਤਰੀ

ਸਮਸਤੀਪੁਰ (ਬਿਹਾਰ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਹੇਠ ਐੱਨ ਡੀ ਏ ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਪਿਛਲੇ ਸਾਰੇ ਚੋਣ ਰਿਕਾਰਡ ਤੋੜ ਦੇਵੇਗੀ। ਇਸ ਦੌਰਾਨ ਉਨ੍ਹਾਂ ਵਿਰੋਧੀ ਇੰਡੀਆ ਗੱਠਜੋੜ…
ਪੰਜਾਬ ਵਿੱਚ ਸੜਕ ਗੁਣਵੱਤਾ ਦੀ ਨਿਗਰਾਨੀ ਲਈ ‘ਫਲਾਇੰਗ ਸਕੁਐਡ’ ਦਾ ਗਠਨ

ਪੰਜਾਬ ਵਿੱਚ ਸੜਕ ਗੁਣਵੱਤਾ ਦੀ ਨਿਗਰਾਨੀ ਲਈ ‘ਫਲਾਇੰਗ ਸਕੁਐਡ’ ਦਾ ਗਠਨ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਬਣ ਰਹੀਆਂ ਲਿੰਕ ਸੜਕਾਂ ਦੀ ਗੁਣਵੱਤਾ ਦੀ ਜਾਂਚ ਲਈ ਇੱਕ ਸੀ ਐੱਮ ਫਲਾਇੰਗ ਸਕੁਐਡ ਦੇ ਗਠਨ ਦਾ ਐਲਾਨ ਕੀਤਾ ਹੈ। ਇਸ ਸਕੁਐਡ ਵਿੱਚ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ (PWD) ਦੇ ਸੀਨੀਅਰ ਅਧਿਕਾਰੀ…
ਵੈਸ਼ਨੋ ਦੇਵੀ ਯਾਤਰਾ ਦੌਰਾਨ 34 ਸ਼ਰਧਾਲੂਆਂ ਦੀ ਮੌਤ ਦੀ ਸ਼ਿਕਾਇਤ ’ਤੇ ਅਦਾਲਤ ਨੇ ਪੁਲੀਸ ਰਿਪੋਰਟ ਮੰਗੀ

ਵੈਸ਼ਨੋ ਦੇਵੀ ਯਾਤਰਾ ਦੌਰਾਨ 34 ਸ਼ਰਧਾਲੂਆਂ ਦੀ ਮੌਤ ਦੀ ਸ਼ਿਕਾਇਤ ’ਤੇ ਅਦਾਲਤ ਨੇ ਪੁਲੀਸ ਰਿਪੋਰਟ ਮੰਗੀ

ਜੰਮੂ: ਜੰਮੂ ਕਸ਼ਮੀਰ ਦੀ ਇੱਕ ਅਦਾਲਤ ਨੇ ਪੁਲੀਸ ਤੋਂ ਇੱਕ ਸ਼ਿਕਾਇਤ ’ਤੇ ਕਾਰਵਾਈ ਰਿਪੋਰਟ ਮੰਗੀ ਹੈ, ਜਿਸ ਵਿੱਚ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ (SMVDSB) ਦੇ ਅਧਿਕਾਰੀਆਂ ’ਤੇ ਕਥਿਤ ਅਪਰਾਧਕ ਅਣਗਹਿਲੀ ਲਈ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਇਹ…
ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਕੰਮ ਕਰ ਰਹੇ ਹਾਂ: ਮੋਦੀ

ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਕੰਮ ਕਰ ਰਹੇ ਹਾਂ: ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐੱਨ ਡੀ ਏ ਸਰਕਾਰ ਨੌਜਵਾਨਾਂ ਨੂੰ ਸਮਰੱਥ ਕਰਨ ਲਈ ਕੰਮ ਕਰ ਰਹੀ ਹੈ ਅਤੇ ਦੇਸ਼ ਦੀ ਵਿਦੇਸ਼ ਨੀਤੀ ਵੀ ਨੌਜਵਾਨਾਂ ਦੇ ਹਿੱਤਾਂ ਨੂੰ ਮੁੱਖ ਰੱਖ ਕੇ…
ਅੰਮ੍ਰਿਤਸਰ ਸਰਹੱਦ ਤੋਂ 4 ਡਰੋਨ ਅਤੇ ਹੈਰੋਇਨ ਬਰਾਮਦ

ਅੰਮ੍ਰਿਤਸਰ ਸਰਹੱਦ ਤੋਂ 4 ਡਰੋਨ ਅਤੇ ਹੈਰੋਇਨ ਬਰਾਮਦ

ਅੰਮ੍ਰਿਤਸਰ: ਬੀਐੱਸਐੱਫ ਨੇ ਅੰਮ੍ਰਿਤਸਰ ਸਰਹੱਦ ’ਤੇ 03 ਪਾਕਿਸਤਾਨੀ ਡਰੋਨਾਂ ਨੂੰ ਬੇਅਸਰ ਕਰਦਿਆਂ 4 ਡਰੋਨ ਅਤੇ ਇੱਕ ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਐੱਸਐੱਫ ਦੇ ਅਧਿਕਾਰੀ ਨੇ ਦੱਸਿਆ ਕਿ ਬੀਐੱਸਐੱਫ ਨੇ ਪਿਛਲੇ 24 ਘੰਟਿਆਂ ਵਿੱਚ ਪੰਜਾਬ ਸਰਹੱਦ ’ਤੇ 03…
Bus Accident: ਆਂਧਰਾ ਪ੍ਰਦੇਸ਼: ਬੰਗਲੁਰੂ ਜਾ ਰਹੀ ਪ੍ਰਾਈਵੇਟ ਬੱਸ ਨੂੰ ਅੱਗ ਲੱਗਣ ਕਾਰਨ 20 ਮੌਤਾਂ

Bus Accident: ਆਂਧਰਾ ਪ੍ਰਦੇਸ਼: ਬੰਗਲੁਰੂ ਜਾ ਰਹੀ ਪ੍ਰਾਈਵੇਟ ਬੱਸ ਨੂੰ ਅੱਗ ਲੱਗਣ ਕਾਰਨ 20 ਮੌਤਾਂ

ਕੁਰਨੂਲ (ਆਂਧਰਾ ਪ੍ਰਦੇਸ਼): ਹੈਦਰਾਬਾਦ ਤੋਂ ਬੰਗਲੁਰੂ ਜਾ ਰਹੀ ਇੱਕ ਪ੍ਰਾਈਵੇਟ ਬੱਸ ਦੀ ਸ਼ੁੱਕਰਵਾਰ ਨੂੰ ਦੋ-ਪਹੀਆ ਵਾਹਨ ਨਾਲ ਟੱਕਰ ਹੋਣ ਮਗਰੋਂ ਅੱਗ ਲੱਗਣ ਦੀ ਘਟਨਾ ਵਾਪਰੀ ਹੈ, ਜਿਸ ਵਿੱਚ 20 ਲੋਕਾਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਮ੍ਰਿਤਕਾਂ ਵਿੱਚੋਂ…
ਜੰਮੂ ਕਸ਼ਮੀਰ: ਰਾਜ ਸਭਾ ਸੀਟਾਂ ਲਈ ਵੋਟਿੰਗ ਜਾਰੀ

ਜੰਮੂ ਕਸ਼ਮੀਰ: ਰਾਜ ਸਭਾ ਸੀਟਾਂ ਲਈ ਵੋਟਿੰਗ ਜਾਰੀ

ਸ੍ਰੀਨਗਰ: ਜੰਮੂ-ਕਸ਼ਮੀਰ ਵਿੱਚ ਸ਼ੁੱਕਰਵਾਰ ਨੂੰ ਰਾਜ ਸਭਾ ਦੀਆਂ ਚਾਰ ਸੀਟਾਂ ਲਈ ਵੋਟਿੰਗ ਜਾਰੀ ਹੈ। ਧਾਰਾ 370 ਨੂੰ ਹਟਾਏ ਜਾਣ ਅਤੇ 5 ਅਗਸਤ 2019 ਨੂੰ ਤਤਕਾਲੀ ਜੰਮੂ-ਕਸ਼ਮੀਰ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਤੋੜਨ ਅਤੇ ਵੰਡਣ ਤੋਂ ਬਾਅਦ ਇਹ ਜੰਮੂ-ਕਸ਼ਮੀਰ…