ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ 28 ਅਕਤੂਬਰ ਮੰਗਲਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਉੱਤੇ ਸਵੇਰੇ 10 ਵਜੇ ਹੋਵੇਗੀ। ਹਾਲਾਂਕਿ ਸੂਬਾ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਨੂੰ ਲੈ ਕੇ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।
Posted inNews
ਪੰਜਾਬ ਮੰਤਰੀ ਮੰਡਲ ਦੀ ਬੈਠਕ 28 ਅਕਤੂਬਰ ਨੂੰ

