ਨਵੀਂ ਦਿੱਲੀ: ਭਾਰਤ ਨੇ ਵੈਸਟਇੰਡੀਜ਼ ਖਿਲਾਫ਼ ਦੂਜੇ ਟੈਸਟ ਕ੍ਰਿਕਟ ਮੈਚ ਵਿਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਹੈ। ਭਾਰਤ ਨੇ ਅਹਿਮਦਾਬਾਦ ਵਿਚ ਖੇਡੇ ਪਹਿਲੇ ਟੈਸਟ ਮੈਚ ਵਿਚ ਵਿੰਡੀਜ਼ ਟੀਮ ਨੂੰ ਇਕ ਪਾਰੀ ਤੇ 140 ਦੌੜਾਂ ਨਾਲ ਹਰਾਇਆ ਸੀ। ਦੋ ਟੈਸਟ ਮੈਚਾਂ ਦੀ ਲੜੀ ਦਾ ਇਹ ਆਖਰੀ ਮੈਚ ਹੈ। ਵੈਸਟਇੰਡੀਜ਼ ਨੇ ਆਪਣੀ ਟੀਮ ਵਿੱਚ ਦੋ ਬਦਲਾਅ ਕੀਤੇ ਹਨ।ਬ੍ਰੈਂਡਨ ਕਿੰਗ ਅਤੇ ਜੋਹਾਨ ਲਾਇਨ ਦੀ ਜਗ੍ਹਾ ਟੇਵਿਨ ਇਮਲਾਚ ਅਤੇ ਐਂਡਰਸਨ ਫਿਲਿਪ ਨੂੰ ਸ਼ਾਮਲ ਕੀਤਾ ਹੈ।
Posted inNews
ਦੂਜਾ ਟੈਸਟ: ਭਾਰਤ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ

