Posted inNews ਚਿੱਲੀ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 5.8 Posted by By Editor 4th November 2025Posted inNews ਬਰਲਿਨ: ਉੱਤਰੀ ਚਿੱਲੀ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.8 ਮਾਪੀ ਗਈ। ਇਹ ਜਾਣਕਾਰੀ ਜਰਮਨ ਰਿਸਰਚ ਸੈਂਟਰ ਫਾਰ ਜਿਓਸਾਇੰਸਿਜ਼ ਨੇ ਐਕਸ ’ਤੇ ਨਸ਼ਰ ਕੀਤੀ ਹੈ। Share: Post navigation Previous Post ਬੂਟਾ ਸਿੰਘ ਖ਼ਿਲਾਫ਼ ਟਿੱਪਣੀ: ਰਾਜਾ ਵੜਿੰਗ ਨੇ ਬਿਨਾਂ ਸ਼ਰਤ ਮੁਆਫ਼ੀ ਮੰਗੀNext Postਭਾਸ਼ਾ ਨੂੰ ਹਥਿਆਰ ਵਾਂਗ ਵਰਤਦੇ ਨੇ ਸੱਤਾਵਾਦੀ