Posted inNews
ਜਿੱਤ ਦਾ ਸਿਹਰਾ ਟੀਮ ਦੇ ਹਰ ਮੈਂਬਰ ਸਿਰ: ਹਰਮਨਪ੍ਰੀਤ
ਨਵੀ ਮੁੰਬਈ: ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਐਤਵਾਰ ਨੂੰ ਖਿਤਾਬੀ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈਸੀਸੀ ਵਿਸ਼ਵ ਕੱਪ ਟਰਾਫੀ ਜਿੱਤ ਕੇ ਇਤਿਹਾਸ ਰਚਣ ਮਗਰੋਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਟੀਮ ਦੀ ਹਰੇਕ ਮੈਂਬਰ ਨੂੰ…



























