ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ

ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ’ਚੋਂ ਆਰਜ਼ੀ ਰਿਹਾਈ ਦੀ ਮੰਗ ਵਾਲੀ ਅਰਜ਼ੀ ਖਾਰਜ ਕਰਨ ਮਗਰੋਂ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਨੇ ਅੱਜ ਫ਼ੈਸਲੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਚੁਣੌਤੀ ਦਿੱਤੀ ਹੈ। ਅਰਜ਼ੀ ’ਚ ਅੰਮ੍ਰਿਤਪਾਲ…
ਇੰਡ ਯੂਐੱਸ ਕੈਨੇਡਾ ਫੋਰਮ ਵੱਲੋਂ ਡੂਅਲ ਸਿਟੀਜ਼ਨਸ਼ਿਪ ਲਾਗੂ ਕਰਨ ਦੀ ਮੰਗ

ਇੰਡ ਯੂਐੱਸ ਕੈਨੇਡਾ ਫੋਰਮ ਵੱਲੋਂ ਡੂਅਲ ਸਿਟੀਜ਼ਨਸ਼ਿਪ ਲਾਗੂ ਕਰਨ ਦੀ ਮੰਗ

ਚੰਡੀਗੜ੍ਹ: ਯੂਐੱਸਏ ਅਤੇ ਕੈਨੇਡਾ ਵਿੱਚ ਭਾਰਤੀ ਪਰਵਾਸੀ ਭਾਈਚਾਰੇ ਦੀਆਂ 79 ਪ੍ਰਮੁੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੇ ਸਮੂਹ  'ਇੰਡ ਯੂਐੱਸ ਕੈਨੇਡਾ' ਨੇ ਭਾਰਤ ਸਰਕਾਰ ਤੋਂ ਡੂਅਲ ਸਿਟੀਜ਼ਨਸ਼ਿਪ (ਦੋਹਰੀ ਨਾਗਰਿਕਤਾ) ਲਾਗੂ ਕਰਨ ਦੀ ਮੰਗ ਕੀਤੀ ਹੈ। ਫੋਰਮ ਦੀ ਅਗਵਾਈ ਕਰ ਰਹੇ ਵਿਕਰਮ ਬਾਜਵਾ…
ਪੰਜਾਬ ਭਰ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ; ਥਾਂ-ਥਾਂ ਲੱਗੇ ਧਰਨੇ

ਪੰਜਾਬ ਭਰ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ; ਥਾਂ-ਥਾਂ ਲੱਗੇ ਧਰਨੇ

ਪਟਿਆਲਾ/ਬਠਿੰਡਾ: ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾਉਣ ਸਬੰਧੀ ਜਾਰੀ ਰੇੜਕੇ ਨੂੰ ਲੈ ਕੇ ਪੀਆਰਟੀਸੀ, ਪੰਜਾਬ ਰੋਡਵੇਜ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਨੇ ਸ਼ੁੱਕਰਵਾਰ ਤੜਕੇ ਹੀ ਸੂਬਾ ਵਿਆਪੀ ਹੜਤਾਲ ਸ਼ੁਰੂ ਕਰਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਇਸ ਦੌਰਾਨ ਪੀਆਰਟੀਸੀ ਦੇ…
ਇਮਰਾਨ ਖਾਨ ‘ਜ਼ਿੰਦਾ ਹੈ ਜਾਂ ਨਹੀਂ’?; ਮੌਤ ਦੀਆਂ ਅਫਵਾਹਾਂ ਦੌਰਾਨ ਪੁੱਤ ਨੇ ਸਬੂਤ ਮੰਗਿਆ

ਇਮਰਾਨ ਖਾਨ ‘ਜ਼ਿੰਦਾ ਹੈ ਜਾਂ ਨਹੀਂ’?; ਮੌਤ ਦੀਆਂ ਅਫਵਾਹਾਂ ਦੌਰਾਨ ਪੁੱਤ ਨੇ ਸਬੂਤ ਮੰਗਿਆ

ਚੰਡੀਗੜ੍ਹ: ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਕਥਿਤ ਮੌਤ ਦੀਆਂ ਅਫਵਾਹਾਂ, ਅਫਗਾਨ ਮੀਡੀਆ ਦੀ ਇੱਕ ਅਣਪ੍ਰਮਾਣਿਤ ਰਿਪੋਰਟ ਤੋਂ ਬਾਅਦ, ਆਨਲਾਈਨ ਫੈਲ ਗਈਆਂ ਹਨ। ਇਸ ਦੇ ਜਵਾਬ ਵਿੱਚ ਉਨ੍ਹਾਂ ਦੇ ਪੁੱਤਰ ਕਾਸਿਮ ਖਾਨ ਨੇ ਜਨਤਕ ਤੌਰ 'ਤੇ…
ਅਮਿਤ ਸ਼ਾਹ ਪੁਲੀਸ ਮੁਖੀਆਂ ਦੀ ਤਿੰਨ ਰੋਜ਼ਾ ਕਾਨਫਰੰਸ ਲਈ ਛੱਤੀਸਗੜ੍ਹ ਪਹੁੰਚੇ

ਅਮਿਤ ਸ਼ਾਹ ਪੁਲੀਸ ਮੁਖੀਆਂ ਦੀ ਤਿੰਨ ਰੋਜ਼ਾ ਕਾਨਫਰੰਸ ਲਈ ਛੱਤੀਸਗੜ੍ਹ ਪਹੁੰਚੇ

ਰਾਏਪੁਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੁਲੀਸ ਡਾਇਰੈਕਟਰ ਜਨਰਲਾਂ/ਇੰਸਪੈਕਟਰ ਜਨਰਲਾਂ ਦੀ ਤਿੰਨ ਰੋਜ਼ਾ 60ਵੀਂ ਆਲ ਇੰਡੀਆ ਕਾਨਫਰੰਸ ਲਈ ਛੱਤੀਸਗੜ੍ਹ ਪਹੁੰਚ ਗਏ ਹਨ। ਵੀਰਵਾਰ ਦੇਰ ਰਾਤ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਸੁਆਮੀ ਵਿਵੇਕਾਨੰਦ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ ਮੁੱਖ ਮੰਤਰੀ ਵਿਸ਼ਨੂੰ ਦੇਵ…
ਪਾਕਿਸਤਾਨ ਵਿੱਚ ‘ਹਨੇਰਗਰਦੀ’ ਵਾਲਾ ਦੌਰ, ਹਿਟਲਰ ਵਰਗੇ ਜ਼ੁਲਮ: ਨੌਰੀਨ ਨਿਆਜ਼ੀ

ਪਾਕਿਸਤਾਨ ਵਿੱਚ ‘ਹਨੇਰਗਰਦੀ’ ਵਾਲਾ ਦੌਰ, ਹਿਟਲਰ ਵਰਗੇ ਜ਼ੁਲਮ: ਨੌਰੀਨ ਨਿਆਜ਼ੀ

ਲਾਹੌਰ: ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ ਨੌਰੀਨ ਨਿਆਜ਼ੀ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੂੰ 'ਤਾਨਾਸ਼ਾਹ' ਕਿਹਾ ਅਤੇ ਸ਼ਾਹਬਾਜ਼ ਸ਼ਰੀਫ ਦੀ ਸਰਕਾਰ ਨੂੰ ਦੇਸ਼ ਦੇ ਇਤਿਹਾਸ ਦੀ ਸਭ ਤੋਂ 'ਗੈਰ-ਲੋਕਪ੍ਰਿਯ' ਸਰਕਾਰ ਦੱਸਿਆ…
Hong Kong fire: ਭਿਆਨਕ ਅੱਗ ਬੁਝਾਉਣ ਲਈ ਦੂਜੇ ਦਿਨ ਵੀ ਮੁਸ਼ੱਕਤ ਜਾਰੀ, 94 ਮੌਤਾਂ

Hong Kong fire: ਭਿਆਨਕ ਅੱਗ ਬੁਝਾਉਣ ਲਈ ਦੂਜੇ ਦਿਨ ਵੀ ਮੁਸ਼ੱਕਤ ਜਾਰੀ, 94 ਮੌਤਾਂ

ਹਾਂਗਕਾਂਗ: ਹਾਂਗਕਾਂਗ ਵਿੱਚ ਉੱਚ ਰਿਹਾਇਸ਼ੀ ਟਾਵਰਾਂ ਦੀਆਂ ਇਮਾਰਤਾਂ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਫਾਇਰਫਾਈਟਰ ਵੀਰਵਾਰ ਨੂੰ ਦੂਜੇ ਦਿਨ ਵੀ ਮੁਸ਼ੱਕਤ ਕਰਦੇ ਰਹੇ। ਸ਼ਹਿਰ ਦੇ ਆਧੁਨਿਕ ਇਤਿਹਾਸ ਦੀਆਂ ਸਭ ਤੋਂ ਘਾਤਕ ਅੱਗਾਂ ਵਿੱਚੋਂ ਇੱਕ ਇਸ ਘਟਨਾ ਵਿੱਚ ਮਰਨ ਵਾਲਿਆਂ ਦੀ ਗਿਣਤੀ…
ਮਾਮੇ ਨੇ 90 ਹਜ਼ਾਰ ’ਚ ਵੇਚੀ 5 ਸਾਲ ਦੀ ਬੱਚੀ, ਕਾਬੂ

ਮਾਮੇ ਨੇ 90 ਹਜ਼ਾਰ ’ਚ ਵੇਚੀ 5 ਸਾਲ ਦੀ ਬੱਚੀ, ਕਾਬੂ

ਚੰਡੀਗੜ੍ਹ: 5 ਸਾਲ ਦੀ ਬੱਚੀ ਨੂੰ ਅਗਵਾ ਕਰਕੇ ਵੇਚਣ ਬਾਰੇ ਆਈ ਦੁਖਦਾਇਕ ਖ਼ਬਰ ਨੇ ਇੱਕ ਵਾਰ ਫਿਰ ਤੋਂ ਰਿਸ਼ਤਿਆਂ ’ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਹਾਲ ਹੀ ਵਿੱਚ ਮੁੰਬਈ ਪੁਲੀਸ ਨੇ ਇੱਕ ਪੰਜ ਸਾਲ ਦੀ ਬੱਚੀ ਨੂੰ ਬਚਾਇਆ ਹੈ, ਜਿਸ…
ਕੇਂਦਰ ਝੁਕਿਆ, ਸੈਨੇਟ ਚੋਣਾਂ ਦਾ ਐਲਾਨ

ਕੇਂਦਰ ਝੁਕਿਆ, ਸੈਨੇਟ ਚੋਣਾਂ ਦਾ ਐਲਾਨ

ਚੰਡੀਗੜ੍ਹ: ਕੇਂਦਰ ਅਤੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਅੱਜ ਵਿਦਿਆਰਥੀਆਂ ਦੇ ਅੰਦੋਲਨ ਅੱਗੇ ਝੁਕ ਗਿਆ ਅਤੇ ਉਸ ਨੇ ਸੈਨੇਟ ਚੋਣਾਂ ਦਾ ਐਲਾਨ ਕਰ ਦਿੱਤਾ। ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਸੈਨੇਟ ਚੋਣਾਂ ਕਰਵਾਉਣ ਲਈ ਵਾਈਸ ਚਾਂਸਲਰ ਦਫ਼ਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਸੀ।…
ਕੈਨੇਡਾ: ਪੰਜਾਬੀ ਔਰਤ ਦੀ ਹੱਤਿਆ ਦੇ ਦੋਸ਼ ਹੇਠ ਦਿਓਰ ਗ੍ਰਿਫਤਾਰ

ਕੈਨੇਡਾ: ਪੰਜਾਬੀ ਔਰਤ ਦੀ ਹੱਤਿਆ ਦੇ ਦੋਸ਼ ਹੇਠ ਦਿਓਰ ਗ੍ਰਿਫਤਾਰ

ਵੈਨਕੂਵਰ: ਇੱਥੋਂ ਦੇ ਡੈਲਟਾ ਸ਼ਹਿਰ ਵਿੱਚ ਇੱਕ ਮਹੀਨਾ ਪਹਿਲਾਂ ਹਾਈਵੇਅ ਤੇ ਸੜੀ ਹੋਈ ਕਾਰ ’ਚੋਂ ਮਿਲੀ ਔਰਤ ਦੀ ਲਾਸ਼ ਸਬੰਧੀ ਮਾਮਲੇ ਦੀ ਪੜਤਾਲ ਦੌਰਾਨ ਪੁਲੀਸ ਨੇ ਮ੍ਰਿਤਕ ਮਨਦੀਪ ਕੌਰ ਖਹਿਰਾ ਦੇ ਦਿਓਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਗੁਰਜੋਤ ਸਿੰਘ…
ਜਗਦਾ ਪੰਜਾਬ: ਬਿਜਲੀ ਬਿੱਲ ਜ਼ੀਰੋ, ਸਬਸਿਡੀ ’ਚ ਹੀਰੋ

ਜਗਦਾ ਪੰਜਾਬ: ਬਿਜਲੀ ਬਿੱਲ ਜ਼ੀਰੋ, ਸਬਸਿਡੀ ’ਚ ਹੀਰੋ

ਚੰਡੀਗੜ੍ਹ: ਪੰਜਾਬ ਇਸ ਸਮੇਂ ਦੇਸ਼ ਦਾ ਇਕੱਲਾ ਅਜਿਹਾ ਸੂਬਾ ਹੈ ਜੋ ਆਪਣੀ ਮਾਲੀਆ ਪ੍ਰਾਪਤੀ ਦਾ ਸਭ ਤੋਂ ਵੱਧ 21 ਫ਼ੀਸਦੀ ਹਿੱਸਾ ਸਬਸਿਡੀ ’ਤੇ ਖ਼ਰਚ ਕਰਦਾ ਹੈ। ਦੇਸ਼ ਦੇ 24 ਸੂਬਿਆਂ ਵੱਲੋਂ ਮਾਲੀਆ ਪ੍ਰਾਪਤੀਆਂ ਦਾ ਔਸਤਨ 9 ਫ਼ੀਸਦੀ ਖ਼ਰਚਾ ਸਬਸਿਡੀ ’ਤੇ…

ਜ਼ਿਲ੍ਹਾ ਪਰਿਸ਼ਦ ਅਤੇ ਸਮਿਤੀ ਚੋਣਾਂ ਦਾ ਐਲਾਨ ਅੱਜ

ਚੰਡੀਗੜ੍ਹ: ਪੰਜਾਬ ਰਾਜ ਚੋਣ ਕਮਿਸ਼ਨ ਭਲਕੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਦਾ ਐਲਾਨ ਕਰੇਗਾ। ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ 14 ਦਸੰਬਰ ਦੇ ਆਸ-ਪਾਸ ਹੋਣ ਦੀ ਸੰਭਾਵਨਾ ਹੈ। ਚੋਣ ਕਮਿਸ਼ਨ ਦੇ ਐਲਾਨ ਦੇ ਨਾਲ ਹੀ ਭਲਕੇ ਸੂਬੇ ’ਚ…
ਚੀਨ ਵਿੱਚ ਰੇਲ ਹਾਦਸਾ; 11 ਲੋਕਾਂ ਦੀ ਮੌਤ, ਦੋ ਜ਼ਖਮੀ

ਚੀਨ ਵਿੱਚ ਰੇਲ ਹਾਦਸਾ; 11 ਲੋਕਾਂ ਦੀ ਮੌਤ, ਦੋ ਜ਼ਖਮੀ

ਪੇਈਚਿੰਗ: ਚੀਨ ਦੇ ਦੱਖਣ-ਪੱਛਮੀ ਸ਼ਹਿਰ ਕੁਨਮਿੰਗ ਵਿੱਚ ਵੀਰਵਾਰ ਤੜਕੇ ਰੇਲ ਪਟੜੀ ’ਤੇ ਕੰਮ ਕਰ ਰਹੇ ਕਰਮਚਾਰੀ ਇੱਕ ਰੇਲਗੱਡੀ ਦੀ ਲਪੇਟ ਵਿੱਚ ਆ ਗਏ, ਜਿਸ ਕਾਰਨ 11 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਰੇਲਵੇ ਅਧਿਕਾਰੀਆਂ ਨੇ ਇਹ…
84: ਹਾਈ ਕੋਰਟ ਨੇ ਫਰਲੋ ਅਪੀਲ ’ਤੇ ਜੁਆਬ ਦੇਣ ਲਈ ਸਰਕਾਰ ਨੂੰ ਸਮਾਂ ਦਿੱਤਾ

84: ਹਾਈ ਕੋਰਟ ਨੇ ਫਰਲੋ ਅਪੀਲ ’ਤੇ ਜੁਆਬ ਦੇਣ ਲਈ ਸਰਕਾਰ ਨੂੰ ਸਮਾਂ ਦਿੱਤਾ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਸਬੰਧੀ ਕੇਸ ਵਿੱਚ ਉਮਰ ਕੈਦ ਦੀ ਸਜ਼ਾਯਾਫ਼ਤਾ ਬਲਵਾਨ ਖੋਖਰ ਵੱਲੋਂ ਸਮਾਜ ਨਾਲ ਆਪਣੇ ਸਬੰਧ ਮੁੜ ਸਥਾਪਤ ਕਰਨ ਲਈ ਜੇਲ੍ਹ ਤੋਂ ਰਿਹਾਈ ਲਈ ਦਾਖ਼ਲ ਫਰਲੋ ਅਪੀਲ ’ਤੇ ਜੁਆਬ ਦੇਣ ਲਈ…
ਸ਼ੇਅਰ ਬਾਜ਼ਾਰ ਰਿਕਾਰਡ 86000 ਦੇ ਅੰਕੜੇ ਨੂੰ ਪਾਰ

ਸ਼ੇਅਰ ਬਾਜ਼ਾਰ ਰਿਕਾਰਡ 86000 ਦੇ ਅੰਕੜੇ ਨੂੰ ਪਾਰ

ਮੁੰਬਈ: ਅਮਰੀਕੀ ਸੰਘੀ ਰਿਜ਼ਰਵ ਵੱਲੋਂ ਵਿਆਜ ਦਰਾਂ ਵਿਚ ਕਟੌਤੀ ਦੀ ਵਧਦੀ ਆਸ ਤੇ ਵਿਦੇਸ਼ੀ ਪੂੰਜੀ ਨਿਵੇਸ਼ ਦਰਮਿਆਨ ਅਨੁਕੂਲ ਆਲਮੀ ਰੁਝਾਨਾਂ ਕਰਕੇ ਘਰੇਲੂ ਸ਼ੇਅਰ ਬਾਜ਼ਾਰਾਂ ਵਿਚ ਵੀਰਵਾਬ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਤੇਜ਼ੀ ਜਾਰੀ ਰਹੀ। ਸੈਂਸੈਕਸ ਤੇ ਨਿਫਟੀ ਆਪਣੇ ਨਵੇਂ ਰਿਕਾਰਡ ਪੱਧਰ ’ਤੇ…
ong Kong Fire ਗੈਰ ਇਰਾਦਤਨ ਹੱਤਿਆ ਦੇ ਦੋਸ਼ ’ਚ ਤਿੰਨ ਗ੍ਰਿਫ਼ਤਾਰ; ਮੌਤਾਂ ਦੀ ਗਿਣਤੀ ਵਧ ਕੇ 44 ਹੋਈ, 300 ਲੋਕ ਲਾਪਤਾ

ong Kong Fire ਗੈਰ ਇਰਾਦਤਨ ਹੱਤਿਆ ਦੇ ਦੋਸ਼ ’ਚ ਤਿੰਨ ਗ੍ਰਿਫ਼ਤਾਰ; ਮੌਤਾਂ ਦੀ ਗਿਣਤੀ ਵਧ ਕੇ 44 ਹੋਈ, 300 ਲੋਕ ਲਾਪਤਾ

ਹਾਂਗ ਕਾਂਗ: ਹਾਂਗ ਕਾਂਗ ਪੁਲੀਸ ਨੇ ਉੱਚ ਰਿਹਾਇਸ਼ੀ ਇਮਾਰਤਾਂ ਵਿਚ ਅੱਗ ਲੱਗਣ ਮਗਰੋਂ ਗੈਰ ਇਰਾਦਤ ਹੱਤਿਆ ਦੇ ਸ਼ੱਕ ਵਿਚ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਉੱਚ ਰਿਹਾਇਸ਼ੀ ਇਮਾਰਤ ਨੂੰ ਲੱਗੀ ਅੱਗ ਵਿਚ 44 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ…
ਪਾਕਿਸਤਾਨ ’ਚ ਵਿਆਹ ਕਰਵਾਉਣ ਵਾਲੀ ਸਰਬਜੀਤ ਕੌਰ ਦੀ ‘ਗ੍ਰਿਫ਼ਤਾਰੀ’ ਲਈ ਹਾਈ ਕੋਰਟ ਪੁੱਜਾ ਸਾਬਕਾ ਸਿੱਖ ਵਿਧਾਇਕ

ਪਾਕਿਸਤਾਨ ’ਚ ਵਿਆਹ ਕਰਵਾਉਣ ਵਾਲੀ ਸਰਬਜੀਤ ਕੌਰ ਦੀ ‘ਗ੍ਰਿਫ਼ਤਾਰੀ’ ਲਈ ਹਾਈ ਕੋਰਟ ਪੁੱਜਾ ਸਾਬਕਾ ਸਿੱਖ ਵਿਧਾਇਕ

ਲਾਹੌਰ: ਪਾਕਿਸਤਾਨ ਦੇ ਸਾਬਕਾ ਸਿੱਖ ਵਿਧਾਇਕ ਨੇ ਬੁੱਧਵਾਰ ਨੂੰ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਸਥਾਨਕ ਮੁਸਲਿਮ ਵਿਅਕਤੀ ਨਾਲ ਨਿਕਾਹ ਕਰਨ ਵਾਲੀ ਭਾਰਤੀ ਸਿੱਖ ਔਰਤ ਨੂੰ ‘ਗ੍ਰਿਫਤਾਰ’ ਕਰਨ ਤੇ ‘ਵਾਪਸ ਭੇਜਣ’ ਦੀ ਮੰਗ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਸਾਬਕਾ ਮੈਂਬਰ…
ਅਮਰੀਕਾ ਵਿਚ ਵ੍ਹਾਈਟ ਹਾਊਸ ਕੋਲ ਨੈਸ਼ਨਲ ਗਾਰਡ ਦੇ ਦੋ ਫੌਜੀਆਂ ਨੂੰ ਗੋਲੀ ਮਾਰੀ, ਹਾਲਤ ਗੰਭੀਰ

ਅਮਰੀਕਾ ਵਿਚ ਵ੍ਹਾਈਟ ਹਾਊਸ ਕੋਲ ਨੈਸ਼ਨਲ ਗਾਰਡ ਦੇ ਦੋ ਫੌਜੀਆਂ ਨੂੰ ਗੋਲੀ ਮਾਰੀ, ਹਾਲਤ ਗੰਭੀਰ

ਵਾਸ਼ਿੰਗਟਨ: ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿੱਚ ਤਾਇਨਾਤ ਵੈਸਟ ਵਰਜੀਨੀਆ ਨੈਸ਼ਨਲ ਗਾਰਡ ਦੇ ਦੋ ਮੈਂਬਰਾਂ ਨੂੰ ਬੁੱਧਵਾਰ ਨੂੰ ਰਾਸ਼ਟਰਪਤੀ ਦੇ ਸਰਕਾਰੀ ਨਿਵਾਸ ਅਤੇ ਦਫ਼ਤਰ, ਵ੍ਹਾਈਟ ਹਾਊਸ ਤੋਂ ਥੋੜ੍ਹੀ ਦੂਰ ਗੋਲੀ ਮਾਰ ਦਿੱਤੀ ਗਈ। ਵਾਸ਼ਿੰਗਟਨ ਦੇ ਮੇਅਰ ਮੂਰੀਅਲ ਬਾਊਜ਼ਰ ਨੇ ਇਸ ਨੂੰ…
ਕੋਰਟ ਨੇ ਸੱਤਵੇਂ ਮੁਲਜ਼ਮ ਸ਼ੋਇਬ ਨੂੰ 10 ਦਿਨਾ ਐੱਨਆਈਏ ਰਿਮਾਂਡ ’ਤੇ ਭੇਜਿਆ

ਕੋਰਟ ਨੇ ਸੱਤਵੇਂ ਮੁਲਜ਼ਮ ਸ਼ੋਇਬ ਨੂੰ 10 ਦਿਨਾ ਐੱਨਆਈਏ ਰਿਮਾਂਡ ’ਤੇ ਭੇਜਿਆ

ਨਵੀਂ ਦਿੱਲੀ: ਦਿੱਲੀ ਕੋਰਟ ਨੇ Red Fort Blast ਮਾਮਲੇ ਵਿਚ ਗ੍ਰਿਫਤਾਰ ਸੱਤਵੇਂ ਮੁਲਜ਼ਮ ਸ਼ੋਇਬ ਵਾਸੀ ਫ਼ਰੀਦਾਬਾਦ ਨੂੰ 10 ਦਿਨਾਂ ਲਈ ਐੱਨਆਈਏ ਹਿਰਾਸਤ ਵਿਚ ਭੇਜ ਦਿੱਤਾ ਹੈ। ਸ਼ੋਇਬ ਉੱਤੇ ਧਮਾਕੇ ਨੂੰ ਅੰਜਾਮ ਦੇਣ ਵਾਲੇ ਫਿਦਾਈਨ ਉਮਰ ਉਨ ਨਬੀ ਨੂੰ ਪਨਾਹ ਦੇਣ ਦਾ…
Phagwara Firing ਫਗਵਾੜਾ ਵਿਚ ‘ਆਪ’ ਆਗੂ ਦੇ ਘਰ ਉੱਤੇ ਫਾਇਰਿੰਗ

Phagwara Firing ਫਗਵਾੜਾ ਵਿਚ ‘ਆਪ’ ਆਗੂ ਦੇ ਘਰ ਉੱਤੇ ਫਾਇਰਿੰਗ

ਫਗਵਾੜਾ: ਇਥੇ ਬੁੱਧਵਾਰ ਤੇ ਵੀਰਵਾਰ ਦੀ ਦਰਮਿਆਨੀ ਰਾਤ ਡੇਢ ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਨੇ ਆਮ ਆਦਮੀ ਪਾਰਟੀ (ਆਪ) ਆਗੂ ਤੇ ‘ਯੁੱਧ ਨਸ਼ਿਆਂ ਵਿਰੁੱਧ’ ਫਗਵਾੜਾ ਦੇ ਕੋਆਰਡੀਨੇਟਰ ਦਲਜੀਤ ਰਾਜੂ ਵਾਸੀ ਪਿੰਡ ਦਰਵੇਸ਼, ਫਗਵਾੜਾ ਦੇ ਘਰ ’ਤੇ ਫ਼ਾਇਰਿੰਗ…
ਦਿੱਲੀ ਵਿਚ ਦਵਾਰਕਾ ਨੇੜੇ ਮੁਕਾਬਲੇ ’ਚ ਭਾਊ ਗਰੋਹ ਦਾ ਮੈਂਬਰ ਕਾਬੂ

ਦਿੱਲੀ ਵਿਚ ਦਵਾਰਕਾ ਨੇੜੇ ਮੁਕਾਬਲੇ ’ਚ ਭਾਊ ਗਰੋਹ ਦਾ ਮੈਂਬਰ ਕਾਬੂ

ਨਵੀਂ ਦਿੱਲੀ: ਪੁਲੀਸ ਨੇ ਅੱਜ ਵੱਡੇ ਤੜਕੇ ਦਵਾਰਕਾ ਵਿਚ ਹੋਏ ਮੁਕਾਬਲੇ ਦੌਰਾਨ ਹਿਮਾਂਸ਼ੂ ਭਾਊ ਗਰੋਹ ਦੇ ਇੱਕ ਲੋੜੀਂਦੇ ਮੈਂਬਰ, ਜਿਸ ਦੇ ਸਿਰ ’ਤੇ 25,000 ਰੁਪਏ ਦਾ ਇਨਾਮ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਅੰਕਿਤ (25), ਜੋ ਹਰਿਆਣਾ ਦੇ ਸੋਨੀਪਤ ਦੇ ਗੋਰਾਡ…
ਹਰਿਆਣਾ ਦੇ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਵੱਲੋਂ ਦੋ ਘੰਟਿਆਂ ਲਈ ਕਲਮ ਛੋੜ ਹੜਤਾਲ, OPD ਸੇਵਾਵਾਂ ਰਹੀਆਂ ਬੰਦ

ਹਰਿਆਣਾ ਦੇ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਵੱਲੋਂ ਦੋ ਘੰਟਿਆਂ ਲਈ ਕਲਮ ਛੋੜ ਹੜਤਾਲ, OPD ਸੇਵਾਵਾਂ ਰਹੀਆਂ ਬੰਦ

ਚੰਡੀਗੜ੍ਹ:  ਹਰਿਆਣਾ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (HCMSA) ਦੇ ਬੈਨਰ ਹੇਠ, ਰਾਜ ਭਰ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੇ ਆਪਣੀਆਂ ਬਕਾਇਆ ਮੰਗਾਂ ਦੀ ਪੂਰਤੀ ਲਈ ਵੀਰਵਾਰ ਨੂੰ ਸਵੇਰੇ 9 ਤੋਂ 11 ਵਜੇ ਤੱਕ ਕਲਮ ਛੋੜ ਹੜਤਾਲ ਕੀਤੀ। ਹੜਤਾਲ ਦੌਰਾਨ ਓਪੀਡੀ ਸੇਵਾਵਾਂ…
ਹਰਿਆਣਾ ਵਿੱਚ HR88B8888 ਨੰਬਰ ਰਿਕਾਰਡ 1.17 ਕਰੋੜ ’ਚ ਵਿਕਿਆ

ਹਰਿਆਣਾ ਵਿੱਚ HR88B8888 ਨੰਬਰ ਰਿਕਾਰਡ 1.17 ਕਰੋੜ ’ਚ ਵਿਕਿਆ

ਗੁੜਗਾਓਂ: ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਦੀ ਬਾਧਰਾ ਸਬ-ਡਿਵੀਜ਼ਨ ਵਿਚ ਇਕ VIP ਨੰਬਰ HR88B8888 1.17 ਕਰੋੜ ਰੁਪਏ ਵਿੱਚ ਵਿਕਿਆ ਹੈ। ਇਹ ਦੇਸ਼ ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਬੋਲੀ ਹੈ, ਜਿਸ ਨੂੰ ਬੁੱਧਵਾਰ ਸ਼ਾਮ ਨੂੰ ਆਨਲਾਈਨ ਨਿਲਾਮੀ ਵਿੱਚ ਅੰਤਿਮ ਰੂਪ…
ਆਪ੍ਰੇਸ਼ਨ ਸਿੰਧੂਰ ਮਗਰੋਂ ਪਾਕਿਸਤਾਨ ਵੱਲੋਂ ਹਥਿਆਰਾਂ ਦੀ ਖਰੀਦ ਚਿੰਤਾ ਦਾ ਵਿਸ਼ਾ; ਚੀਨ ਵੱਡੀ ਚੁਣੌਤੀ: ਜਲਸੈਨਾ ਅਧਿਕਾਰੀ

ਆਪ੍ਰੇਸ਼ਨ ਸਿੰਧੂਰ ਮਗਰੋਂ ਪਾਕਿਸਤਾਨ ਵੱਲੋਂ ਹਥਿਆਰਾਂ ਦੀ ਖਰੀਦ ਚਿੰਤਾ ਦਾ ਵਿਸ਼ਾ; ਚੀਨ ਵੱਡੀ ਚੁਣੌਤੀ: ਜਲਸੈਨਾ ਅਧਿਕਾਰੀ

ਮੁੰਬਈ: ਵਾਈਸ ਐਡਮਿਰਲ ਕੇ ਸਵਾਮੀਨਾਥਨ ਨੇ ਕਿਹਾ ਕਿ ਮਈ ਵਿੱਚ ਆਪ੍ਰੇਸ਼ਨ ਸਿੰਧੂਰ ਤੋਂ ਬਾਅਦ ਪਾਕਿਸਤਾਨ ਵੱਲੋਂ ਦੁਨੀਆ ਭਰ ਤੋਂ ਹਥਿਆਰਾਂ ਦੀ ਖਰੀਦ ਫ਼ਿਕਰਮੰਦੀ ਦਾ ਵਿਸ਼ਾ ਹੈ, ਜਦੋਂ ਕਿ ਚੀਨ ਵੀ ਆਪਣੇ ਹਮਲਾਵਰ ਰੁਖ਼ ਕਰਕੇ ਸਥਾਈ ਚੁਣੌਤੀ ਬਣਿਆ ਹੋਇਆ ਹੈ। ਸੀਨੀਅਰ ਅਧਿਕਾਰੀ,…
ਐੱਸ ਵਾਈ ਐੱਲ: ਕੇਂਦਰ ਨੇ ਵਿਚੋਲਗੀ ਤੋਂ ਟਾਲਾ ਵੱਟਿਆ

ਐੱਸ ਵਾਈ ਐੱਲ: ਕੇਂਦਰ ਨੇ ਵਿਚੋਲਗੀ ਤੋਂ ਟਾਲਾ ਵੱਟਿਆ

ਚੰਡੀਗੜ੍ਹ: ਕੇਂਦਰ ਸਰਕਾਰ ਹੁਣ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਪੰਜਾਬ ਤੇ ਹਰਿਆਣਾ ਦਰਮਿਆਨ ਵਿਚੋਲਗੀ ਤੋਂ ਪੈਰ ਖਿੱਚਣ ਲੱਗੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਕੇਂਦਰ ਆਪਣੀ ਅਗਵਾਈ ’ਚ ਪੰਜਾਬ-ਹਰਿਆਣਾ ਦਰਮਿਆਨ ਪੰਜ ਗੇੜ ਦੀ ਦੁਵੱਲੀ ਵਾਰਤਾ ਕਰਾ ਚੁੱਕਾ…
ਕਿਸਾਨੀ ਘੋਲ ਦੀ ਪੰਜਵੀਂ ਵਰ੍ਹੇਗੰਢ ਮੌਕੇ ਗਰਜੇ ਕਿਸਾਨ

ਕਿਸਾਨੀ ਘੋਲ ਦੀ ਪੰਜਵੀਂ ਵਰ੍ਹੇਗੰਢ ਮੌਕੇ ਗਰਜੇ ਕਿਸਾਨ

ਚੰਡੀਗਡ਼੍ਹ: ਸੰਯੁਕਤ ਕਿਸਾਨ ਮੋਰਚਾ (ਐੱਸ ਕੇ ਐੱਮ) ਵੱਲੋਂ ਦਿੱਲੀ ਦੀਆਂ ਬਰੂਹਾਂ ’ਤੇ 13 ਮਹੀਨੇ ਚੱਲੇ ਕਿਸਾਨੀ ਘੋਲ ਦੀ ਪੰਜਵੀਂ ਵਰ੍ਹੇਗੰਢ ਮੌਕੇ ਅੱਜ ਦੇਸ਼ ਭਰ ’ਚ ਕੇਂਦਰ ਸਰਕਾਰ ਵਿਰੁੱਧ ਮੁਜ਼ਾਹਰੇ ਕੀਤੇ ਗਏ। ਮੋਰਚੇ ਦੇ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ…
ਅਫਰੀਕੀ ਦੇਸ਼ ਗਿਨੀ-ਬਿਸਾਉ ’ਚ ਫੌਜ ਦਾ ਕੰਟਰੋਲ

ਅਫਰੀਕੀ ਦੇਸ਼ ਗਿਨੀ-ਬਿਸਾਉ ’ਚ ਫੌਜ ਦਾ ਕੰਟਰੋਲ

ਬਿਸਾਉ: ਪੱਛਮੀ ਅਫਰੀਕੀ ਦੇਸ਼ ਗਿਨੀ-ਬਿਸਾਉ ਦੇ ਫੌਜੀ ਅਧਿਕਾਰੀਆਂ ਨੇ ਅੱਜ ਦੇਸ਼ ਵਿਚ ਪੂਰੀ ਤਰ੍ਹਾਂ ਕੰਟਰੋਲ ਕਰਨ ਦਾ ਦਾਅਵਾ ਕੀਤਾ ਹੈ। ਅਧਿਕਾਰੀਆਂ ਨੇ ਰਾਸ਼ਟਰਪਤੀ ਚੋਣਾਂ ਦੇ ਨਤੀਜਿਆਂ ਤੋਂ ਇੱਕ ਦਿਨ ਪਹਿਲਾਂ ਚੋਣ ਪ੍ਰਕਿਰਿਆ ਨੂੰ ਮੁਅੱਤਲ ਕਰਨ ਅਤੇ ਸਰਹੱਦਾਂ ਬੰਦ ਕਰਨ ਦੇ ਹੁਕਮ…
ਹਾਂਗਕਾਂਗ ਦੀਆਂ ਉਚ ਮੰਜ਼ਿਲਾ ਰਿਹਾਇਸ਼ੀ ਇਮਾਰਤਾਂ ਵਿੱਚ ਅੱਗ; 36 ਹਲਾਕ; 279 ਲਾਪਤਾ

ਹਾਂਗਕਾਂਗ ਦੀਆਂ ਉਚ ਮੰਜ਼ਿਲਾ ਰਿਹਾਇਸ਼ੀ ਇਮਾਰਤਾਂ ਵਿੱਚ ਅੱਗ; 36 ਹਲਾਕ; 279 ਲਾਪਤਾ

ਹਾਂਗਕਾਂਗ: ਹਾਂਗਕਾਂਗ ਦੀਆਂ ਉਚ ਰਿਹਾਇਸ਼ੀ ਟਾਵਰਾਂ ਦੀਆਂ ਇਮਾਰਤਾਂ ਵਿਚ ਅੱਜ ਅੱਗ ਲੱਗ ਗਈ ਜਿਸ ਕਾਰਨ 36 ਜਣਿਆਂ ਦੀ ਮੌਤ ਹੋ ਗਈ ਤੇ ਹਾਲੇ ਵੀ 279 ਜਣਿਆਂ ਦਾ ਅਤਾ ਪਤਾ ਨਹੀਂ ਲੱਗ ਰਿਹਾ, ਇਸ ਕਰ ਕੇ ਮੌਤਾਂ ਦਾ ਅੰਕੜਾ ਹੋਰ ਵੀ…
ਐੱਸ ਆਈ ਆਰ ਨੂੰ ਚੁਣੌਤੀ ਦਾ ਆਧਾਰ ਗ਼ਲਤ: ਸੁਪਰੀਮ ਕੋਰਟ

ਐੱਸ ਆਈ ਆਰ ਨੂੰ ਚੁਣੌਤੀ ਦਾ ਆਧਾਰ ਗ਼ਲਤ: ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਿਹਾ ਹੈ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਦੇਸ਼ ’ਚ ਪਹਿਲਾਂ ਕਦੇ ਨਾ ਹੋਣ ਦੀ ਦਲੀਲ ਨੂੰ ਚੋਣ ਕਮਿਸ਼ਨ ਦੇ ਫ਼ੈਸਲੇ ਖ਼ਿਲਾਫ਼ ਆਧਾਰ ਨਹੀਂ ਬਣਾਇਆ ਜਾ ਸਕਦਾ ਹੈ। ਸਿਖਰਲੀ ਅਦਾਲਤ ਨੇ ਤਾਮਿਲਨਾਡੂ,…
ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦ

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਕਾਰਨ ਹੁਣ ਉਹ ਸੰਸਦ ਦੇ ਸਰਦ ਰੁੱਤ ਸੈਸ਼ਨ ’ਚ ਭਾਗ ਨਹੀਂ ਲੈ ਸਕੇਗਾ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ…