Posted inNews
ਸੈਨੇਟ ਚੋਣਾਂ ਲਈ ਪੰਜਾਬ ਯੂਨੀਵਰਸਿਟੀ ’ਚ ਸੰਘਰਸ਼
ਚੰਡੀਗਡ਼੍ਹ: ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਦੇ ਸੱਦੇ ਉੱਤੇ ਸੈਨੇਟ ਬਚਾਉਣ ਲਈ ਰੱਖੇ ਗਏ ਧਰਨੇ ਵਿੱਚ ਅੱਜ ਰੋਕਾਂ ਦੇ ਬਾਵਜੂਦ ਵੱਡਾ ਇਕੱਠ ਹੋਇਆ। ਪਹਿਲਾਂ ਰਸਤਿਆਂ ਵਿੱਚ ਪੰਜਾਬ ਪੁਲੀਸ ਅਤੇ ਫਿਰ ਚੰਡੀਗੜ੍ਹ ਪੁਲੀਸ ਦੇ ਅੜਿੱਕਿਆਂ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀ, ਕਿਸਾਨ-ਮਜ਼ਦੂਰ,…


























