ਸਿੰਧੂ ਜਲ ਸੰਧੀ: ਚਨਾਬ ਦਾ ਰੁਖ਼ ਮੋੜਨਾ ਜੰਗ ਵਾਂਗ: ਪਾਕਿਸਤਾਨ

ਸਿੰਧੂ ਜਲ ਸੰਧੀ: ਚਨਾਬ ਦਾ ਰੁਖ਼ ਮੋੜਨਾ ਜੰਗ ਵਾਂਗ: ਪਾਕਿਸਤਾਨ

ਇਸਲਾਮਾਬਾਦ: ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਇਸ਼ਹਾਕ ਡਾਰ ਨੇ ਭਾਰਤ ’ਤੇ ਅੱਜ ਦੋਸ਼ ਲਾਇਆ ਹੈ ਕਿ ਉਹ (ਭਾਰਤ) ਚਨਾਬ ਦਾ ਰੁਖ ਮੋੜ ਰਿਹਾ ਹੈ ਜੋ ਜੰਗ ਵਾਂਗ ਸਮਝਿਆ ਜਾਵੇਗਾ। ਉਨ੍ਹਾਂ ਦੋਸ਼ ਲਗਾਇਆ ਭਾਰਤ ਸਿੰਧੂ ਜਲ ਸੰਧੀ ਨੂੰ ਲਗਾਤਾਰ ਕਮਜ਼ੋਰ ਕਰਨ ਦੀਆਂ…
ਗਜ਼ਟਿਡ ਅਫਸਰਾਂ ’ਚੋਂ ਆਈ ਏ ਐੱਸ ਬਣਾਏ ਜਾਣ ’ਤੇ ਰੋਕ

ਗਜ਼ਟਿਡ ਅਫਸਰਾਂ ’ਚੋਂ ਆਈ ਏ ਐੱਸ ਬਣਾਏ ਜਾਣ ’ਤੇ ਰੋਕ

ਚੰਡੀਗਡ਼੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਦੇ ਨਾਨ ਸਟੇਟ ਸਿਵਲ ਸਰਵਿਸਿਜ਼ ਆਫੀਸਰਜ਼ ’ਚੋਂ ਆਈ ਏ ਐੱਸ ਦੇ ਤਿੰਨ ਅਹੁਦਿਆਂ ਲਈ ਉਮੀਦਵਾਰਾਂ ਦੀ ਅੰਤਿਮ ਚੋਣ ’ਤੇ ਰੋਕ ਲਗਾ ਲਾਉਂਦਿਆਂ ਪੰਜਾਬ ਸਰਕਾਰ ਵੱਲੋਂ ਭੇਜੀ ਸਿਫ਼ਾਰਸ਼ ਸੂਚੀ ’ਤੇ ਰੋਕ ਲਗਾ ਦਿੱਤੀ…
ਸੱਟੇਬਾਜ਼ੀ: ਈਡੀ ਵੱਲੋਂ ਯੁਵਰਾਜ ਸਿੰਘ, ਸੋਨੂ ਸੂਦ ਸਣੇ ਹੋਰਾਂ ਦੀ ਜਾਇਦਾਦ ਜ਼ਬਤ

ਸੱਟੇਬਾਜ਼ੀ: ਈਡੀ ਵੱਲੋਂ ਯੁਵਰਾਜ ਸਿੰਘ, ਸੋਨੂ ਸੂਦ ਸਣੇ ਹੋਰਾਂ ਦੀ ਜਾਇਦਾਦ ਜ਼ਬਤ

ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਾਬਕਾ ਟੀ.ਐਮ.ਸੀ. ਸੰਸਦ ਮੈਂਬਰ ਮਿਮੀ ਚੱਕਰਵਰਤੀ ਅਤੇ ਅਦਾਕਾਰ ਸੋਨੂੰ ਸੂਦ ਤੋਂ ਇਲਾਵਾ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਅਤੇ ਰੌਬਿਨ ਉਥੱਪਾ ਦੀਆਂ ਜਾਇਦਾਦਾਂ ਨੂੰ ਇੱਕ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਨਾਲ ਜੁੜਨ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਬਤ…
ਨੈਸ਼ਨਲ ਹੈਰਾਲਡ ਮਾਮਲਾ: ਗਾਂਧੀ ਪਰਿਵਾਰ ਖ਼ਿਲਾਫ਼ ਦਿੱਲੀ ਹਾਈ ਕੋਰਟ ਪਹੁੰਚੀ ਈਡੀ

ਨੈਸ਼ਨਲ ਹੈਰਾਲਡ ਮਾਮਲਾ: ਗਾਂਧੀ ਪਰਿਵਾਰ ਖ਼ਿਲਾਫ਼ ਦਿੱਲੀ ਹਾਈ ਕੋਰਟ ਪਹੁੰਚੀ ਈਡੀ

ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਕਾਂਗਰਸ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਿਰੁੱਧ ਆਪਣੀ ਮਨੀ ਲਾਂਡਰਿੰਗ ਸ਼ਿਕਾਇਤ ਨੂੰ ਰੱਦ ਕਰਨ ਦੇ ਹੇਠਲੀ ਅਦਾਲਤ ਦੇ ਹੁਕਮ ਵਿਰੁੱਧ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਈਡੀ ਨੇ ਹੇਠਲੀ…
AQI ਅਤੇ ਫੇਫੜਿਆਂ ਦੀਆਂ ਬਿਮਾਰੀਆਂ ਵਿਚਕਾਰ ਕੋਈ ਸਪੱਸ਼ਟ ਸਬੰਧ ਨਹੀਂ: ਕੇਂਦਰ ਸਰਕਾਰ

AQI ਅਤੇ ਫੇਫੜਿਆਂ ਦੀਆਂ ਬਿਮਾਰੀਆਂ ਵਿਚਕਾਰ ਕੋਈ ਸਪੱਸ਼ਟ ਸਬੰਧ ਨਹੀਂ: ਕੇਂਦਰ ਸਰਕਾਰ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੰਸਦ ਵਿੱਚ ਜਾਣਕਾਰੀ ਦਿੱਤੀ ਹੈ ਕਿ ਉੱਚੇ ਏਅਰ ਕੁਆਲਿਟੀ ਇੰਡੈਕਸ (AQI) ਦੇ ਪੱਧਰ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਵਿਚਕਾਰ ਸਿੱਧਾ ਸਬੰਧ ਸਾਬਤ ਕਰਨ ਵਾਲਾ ਕੋਈ ਵੀ ਨਿਰਣਾਇਕ ਅੰਕੜਾ ਮੌਜੂਦ ਨਹੀਂ ਹੈ। ਰਾਜ ਸਭਾ ਵਿੱਚ ਇੱਕ ਲਿਖਤੀ ਸਵਾਲ…
ਪੰਜਾਬ ਸਰਕਾਰ ਨੇ ਕੇਂਦਰ ਵੱਲੋਂ ਮਗਨਰੇਗਾ ਸਕੀਮ ਨੂੰ ਬਦਲਣ ਦਾ ਕੀਤਾ ਵਿਰੋਧ; ਬੁਲਾਇਆ ਵਿਸ਼ੇਸ਼ ਸੈਸ਼ਨ

ਪੰਜਾਬ ਸਰਕਾਰ ਨੇ ਕੇਂਦਰ ਵੱਲੋਂ ਮਗਨਰੇਗਾ ਸਕੀਮ ਨੂੰ ਬਦਲਣ ਦਾ ਕੀਤਾ ਵਿਰੋਧ; ਬੁਲਾਇਆ ਵਿਸ਼ੇਸ਼ ਸੈਸ਼ਨ

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਨੂੰ ਬਦਲ ਕੇ ਵੀਬੀ ਜੀ ਰਾਮ ਜੀ ਰਾਮ ਕਰਨ ਦੇ ਵਿਰੁੱਧ ਪੰਜਾਬ ਸਰਕਾਰ ਵੀ ਨਿੱਤਰ ਆਈ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਅਜਿਹੀ ਧੱਕੇਸ਼ਾਹੀ ਵਿਰੁੱਧ ਜਨਵਰੀ ਦੇ ਦੂਜੇ ਹਫਤੇ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ…
ਟਰੰਪ ਨੇ ਰੱਖਿਆ ਨੀਤੀ ਬਿੱਲ ’ਤੇ ਕੀਤੇ ਦਸਤਖ਼ਤ: ਭਾਰਤ ਨਾਲ ਰਣਨੀਤਕ ਸਾਂਝ ਹੋਵੇਗੀ ਹੋਰ ਮਜ਼ਬੂਤ

ਟਰੰਪ ਨੇ ਰੱਖਿਆ ਨੀਤੀ ਬਿੱਲ ’ਤੇ ਕੀਤੇ ਦਸਤਖ਼ਤ: ਭਾਰਤ ਨਾਲ ਰਣਨੀਤਕ ਸਾਂਝ ਹੋਵੇਗੀ ਹੋਰ ਮਜ਼ਬੂਤ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸਾਲਾਨਾ ਰੱਖਿਆ ਨੀਤੀ ਬਿੱਲ (NDAA 2026) ’ਤੇ ਦਸਤਖ਼ਤ ਕਰਕੇ ਇਸ ਨੂੰ ਕਾਨੂੰਨ ਵਜੋਂ ਮਾਨਤਾ ਦੇ ਦਿੱਤੀ ਹੈ। ਇਹ ਨਵਾਂ ਕਾਨੂੰਨ ਭਾਰਤ ਅਤੇ ਅਮਰੀਕਾ ਦੇ ਰਿਸ਼ਤਿਆਂ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ, ਕਿਉਂਕਿ ਇਸ ਵਿੱਚ…
ਬੰਗਲਾਦੇਸ਼ ਵਿੱਚ ਤਣਾਅ: ਵਿਦਿਆਰਥੀ ਆਗੂ ਦੀ ਮੌਤ ਤੋਂ ਬਾਅਦ ਹਿੰਸਾ ਭੜਕੀ

ਬੰਗਲਾਦੇਸ਼ ਵਿੱਚ ਤਣਾਅ: ਵਿਦਿਆਰਥੀ ਆਗੂ ਦੀ ਮੌਤ ਤੋਂ ਬਾਅਦ ਹਿੰਸਾ ਭੜਕੀ

ਢਾਕਾ: ਜੁਲਾਈ ਵਿਦਰੋਹ ਦੇ ਪ੍ਰਮੁੱਖ ਆਗੂ ਸ਼ਰੀਫ ਉਸਮਾਨ ਹਾਦੀ ਦੀ ਮੌਤ ਤੋਂ ਬਾਅਦ ਸ਼ੁੱਕਰਵਾਰ ਨੂੰ ਪੂਰੇ ਬੰਗਲਾਦੇਸ਼ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਹਿੰਸਾ ਹੋਈ ਹੈ। ਵੀਰਵਾਰ ਰਾਤ ਨੂੰ ਮੁੱਖ…
ਪੰਜਾਬ ਦੇ ਨਤੀਜੇ ‘ਆਪ’ ’ਤੇ ਭਰੋਸੇ ਦੀ ਵੱਡੀ ਜਿੱਤ: ਕੇਜਰੀਵਾਲ

ਪੰਜਾਬ ਦੇ ਨਤੀਜੇ ‘ਆਪ’ ’ਤੇ ਭਰੋਸੇ ਦੀ ਵੱਡੀ ਜਿੱਤ: ਕੇਜਰੀਵਾਲ

ਮੋਹਾਲੀ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (AAP) ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਇੱਕ ਦਿਨ ਬਾਅਦ, ਪਾਰਟੀ ਦੇ ਕੌਮੀਂ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਫੈਸਲਾ ਭਗਵੰਤ ਮਾਨ ਸਰਕਾਰ ਦੀ ‘ਕੰਮ ਦੀ ਰਾਜਨੀਤੀ’ ਵਿੱਚ…
ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ: ਅੱਧੇ ਜ਼ਿਲ੍ਹਿਆਂ ’ਚ ‘ਆਪ’ ਦੀ ਝੰਡੀ

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ: ਅੱਧੇ ਜ਼ਿਲ੍ਹਿਆਂ ’ਚ ‘ਆਪ’ ਦੀ ਝੰਡੀ

ਚੰਡੀਗਡ਼੍ਹ: ਜ਼ਿਲ੍ਹਾ ਪਰਿਸ਼ਦ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ 12 ਜ਼ਿਲ੍ਹਿਆਂ ’ਚ ਸਪੱਸ਼ਟ ਬਹੁਮਤ ਹਾਸਲ ਹੋਇਆ ਹੈ ਜਿੱਥੇ ‘ਆਪ’ ਦਾ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਬਣਨਾ ਤੈਅ ਹੈ। ਬਠਿੰਡਾ ਤੇ ਮੁਕਤਸਰ ਜ਼ਿਲ੍ਹੇ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਨਵਾਂ ਸ਼ਹਿਰ ਵਿੱਚ ਕਾਂਗਰਸ ਨੂੰ…
ਜੀ ਰਾਮ ਜੀ ਬਿੱਲ ਲੋਕ ਸਭਾ ’ਚੋਂ ਪਾਸ

ਜੀ ਰਾਮ ਜੀ ਬਿੱਲ ਲੋਕ ਸਭਾ ’ਚੋਂ ਪਾਸ

ਨਵੀਂ ਦਿੱਲੀ: ਲੋਕ ਸਭਾ ਨੇ ਅੱਜ 20 ਸਾਲ ਪੁਰਾਣੀ ਮਗਨਰੇਗਾ ਯੋਜਨਾ ਨੂੰ ਨਵੀਂ ਯੋਜਨਾ ਨਾਲ ਬਦਲਣ ਸਬੰਧੀ ਬਿੱਲ ਪਾਸ ਕਰ ਦਿੱਤਾ ਹੈ ਜਿਸ ਤਹਿਤ ਪੇਂਡੂ ਖੇਤਰਾਂ ’ਚ ਹਰ ਸਾਲ 125 ਦਿਨਾਂ ਦੇ ਰੁਜ਼ਗਾਰ ਦੀ ਗਾਰੰਟੀ ਦਿੱਤੀ ਗਈ ਹੈ। ਵਿਰੋਧੀ ਧਿਰ ਦੇ…
ਪੰਜਾਬ ਦੀ ਫਾਰਮ ਹਾਊਸ ਨੀਤੀ ’ਤੇ ਰੋਕ

ਪੰਜਾਬ ਦੀ ਫਾਰਮ ਹਾਊਸ ਨੀਤੀ ’ਤੇ ਰੋਕ

ਚੰਡੀਗਡ਼੍ਹ: ਕੌਮੀ ਗਰੀਨ ਟ੍ਰਿਬਿਊਨਲ (ਐੱਨ ਜੀ ਟੀ) ਨੇ ਅੱਜ ਪੰਜਾਬ ਸਰਕਾਰ ਦੀ ਫਾਰਮ ਹਾਊਸ ਨੀਤੀ ’ਤੇ ਰੋਕ ਲਗਾ ਦਿੱਤੀ ਹੈ ਜੋ ਰਸੂਖਵਾਨਾਂ ਲਈ ਵੀ ਵੱਡਾ ਝਟਕਾ ਹੈ। ਸੂਬਾ ਸਰਕਾਰ ਨੇ ਕੰਡੀ ਖੇਤਰ ’ਚ ਜੰਗਲਾਤ ਦੀ ਡੀਲਿਸਟ ਜ਼ਮੀਨ ’ਤੇ ਪ੍ਰਤੀ ਏਕੜ ਪਿੱਛੇ…

ਡੰਕੀ ਰੂਟ: ਈ ਡੀ ਵੱਲੋਂ 13 ਥਾਵਾਂ ’ਤੇ ਛਾਪੇ

ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ‘ਡੰਕੀ ਰੂਟ’ ਮਾਮਲੇ ਦੇ ਸਬੰਧ ਵਿੱਚ ਅੱਜ ਪੰਜਾਬ, ਹਰਿਆਣਾ ਤੇ ਦਿੱਲੀ ’ਚ 13 ਕਾਰੋਬਾਰੀ ਤੇ ਰਿਹਾਇਸ਼ੀ ਕਪਲੈਕਸਾਂ ’ਤੇ ਛਾਪਾ ਮਾਰ ਕੇ ਤਲਾਸ਼ੀ ਮੁਹਿੰਮ ਚਲਾਈ ਹੈ। ਫਰਵਰੀ 2025 ’ਚ ਅਮਰੀਕਾ ਤੋਂ 330 ਭਾਰਤੀਆਂ ਨੂੰ ਵਾਪਸ…
ਨਿਤੀਸ਼-ਹਿਜਾਬ ਵਿਵਾਦ: ਸਰਕਾਰੀ ਨੌਕਰੀ ਤੋਂ ਇਨਕਾਰ ਕਰੇ ਜਾਂ ਜਹੱਨੁਮ ਵਿੱਚ ਜਾਵੇ: ਗਿਰੀਰਾਜ ਸਿੰਘ

ਨਿਤੀਸ਼-ਹਿਜਾਬ ਵਿਵਾਦ: ਸਰਕਾਰੀ ਨੌਕਰੀ ਤੋਂ ਇਨਕਾਰ ਕਰੇ ਜਾਂ ਜਹੱਨੁਮ ਵਿੱਚ ਜਾਵੇ: ਗਿਰੀਰਾਜ ਸਿੰਘ

ਨਵੀਂ ਦਿੱਲੀ: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਲਗਾਤਾਰ ਚੌਥੇ ਦਿਨ ਵੀ ਵਿਵਾਦਾਂ ਵਿਚ ਘਿਰੇ ਰਹੇ। ਇਸ ਦੌਰਾਨ ਇਕ ਕੇਂਦਰੀ ਮੰਤਰੀ ਨੇ ਮੁਸਲਿਮ ਔਰਤ ਦਾ ਹਿਜਾਬ ਉਤਾਰਨ ਵਾਲੇ ਨਿਤੀਸ਼ ਕੁਮਾਰ ਦਾ ਪੱਖ ਪੂਰਿਆ। ਇਸ ਦਰਮਿਆਨ ਦੇਸ਼ ਭਰ ਵਿਚ ਗੁੱਸੇ ਦੀ ਲਹਿਰ…
ਕੋਚੀ ਨੁਮਾਇਸ਼ ਵਿੱਚ ਕਿਸਾਨੀ ਦੇ ਦਰਦ ਦੀ ਬਾਤ

ਕੋਚੀ ਨੁਮਾਇਸ਼ ਵਿੱਚ ਕਿਸਾਨੀ ਦੇ ਦਰਦ ਦੀ ਬਾਤ

ਕੋਚੀ: ਕਲਾਕਾਰ ਅਤੇ ਕਿਸਾਨ ਕੁਲਪ੍ਰੀਤ ਸਿੰਘ ਦੀ ਲਘੂ ਫਿਲਮ ‘ਇਨਡੈਲੀਬਲ ਬਲੈਕ’ ਕੋਚੀ-ਮੁਜ਼ੀਰਿਸ ਬਾਇਨਾਲੇ ਵਿੱਚ ਪ੍ਰਦਰਸ਼ਿਤ ਕੀਤੀ ਗਈ। ਪ੍ਰਦਰਸ਼ਨੀ ਵਿੱਚ ਉਸ ਵੱਲੋਂ ਤਿਆਰ ਕੀਤੇ ਗਏ ਚਿੱਤਰਾਂ ਅਤੇ ਲਘੂ ਫਿਲਮ ਨੂੰ ਸਾਂਝੇ ਰੂਪ ਵਿੱਚ ਦਿਖਾਇਆ ਜਾ ਰਿਹਾ ਹੈ। ਉਸ ਨੇ ਕਲਾ ਰਾਹੀਂ ਕਈ…
ਗੋਆ ਮੁਕਤੀ ਦਿਵਸ ’ਤੇ ਮੋਦੀ ਨੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਕੀਤਾ ਯਾਦ

ਗੋਆ ਮੁਕਤੀ ਦਿਵਸ ’ਤੇ ਮੋਦੀ ਨੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਕੀਤਾ ਯਾਦ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਗੋਆ ਮੁਕਤੀ ਦਿਵਸ ਦੇ ਮੌਕੇ ’ਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਇਹ ਦਿਨ ਭਾਰਤ ਦੀ ਰਾਸ਼ਟਰੀ ਯਾਤਰਾ ਦਾ ਇੱਕ ਅਹਿਮ ਅਤੇ ਨਿਰਣਾਇਕ ਅਧਿਆਏ ਹੈ। ਸੋਸ਼ਲ ਮੀਡੀਆ ਪਲੇਟਫਾਰਮ…
ਭਾਰਤ ਵਿੱਚ ਸੀਗਲ ਪੰਛੀ ਨਾਲ ਲੱਗਿਆ ਚੀਨੀ GPS ਟਰੈਕਰ ਮਿਲਿਆ; ਜਾਂਚ ਸ਼ੁਰੂ

ਭਾਰਤ ਵਿੱਚ ਸੀਗਲ ਪੰਛੀ ਨਾਲ ਲੱਗਿਆ ਚੀਨੀ GPS ਟਰੈਕਰ ਮਿਲਿਆ; ਜਾਂਚ ਸ਼ੁਰੂ

ਕਾਰਵਾਰ (ਕਰਨਾਟਕ): ਉੱਤਰਾ ਕੰਨੜ ਜ਼ਿਲ੍ਹੇ ਦੇ ਕਾਰਵਾਰ ਤੱਟਵਰਤੀ ਖੇਤਰ ਵਿੱਚ, ਇੱਕ ਸੰਵੇਦਨਸ਼ੀਲ ਜਲ ਸੈਨਾ ਖੇਤਰ ਦੇ ਨੇੜੇ, ਇੱਕ ਸੀਗਲ (seagull) ਪੰਛੀ ਦੇ ਸਰੀਰ 'ਤੇ ਚੀਨ ਵਿੱਚ ਬਣਿਆ GPS ਟਰੈਕਿੰਗ ਯੰਤਰ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ…
ਬਰਫ਼ੀਲੇ ਤੂਫ਼ਾਨ ਕਾਰਨ ਕੈਨੇਡਾ ਦੇ ਕਈ ਹਿੱਸਿਆਂ ’ਚ ਜਨ-ਜੀਵਨ ਪ੍ਰਭਾਵਿਤ

ਬਰਫ਼ੀਲੇ ਤੂਫ਼ਾਨ ਕਾਰਨ ਕੈਨੇਡਾ ਦੇ ਕਈ ਹਿੱਸਿਆਂ ’ਚ ਜਨ-ਜੀਵਨ ਪ੍ਰਭਾਵਿਤ

ਵਿਨੀਪੈਗ: ਕੈਨੇਡਾ ਦੇ ਕਈ ਸੂਬਿਆਂ ਵਿੱਚ ਬਰਫ਼ੀਲੇ ਤੂਫ਼ਾਨ ਨੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਐਲਬਰਟਾ ਅਤੇ ਸਸਕੈਚਵਨ ਤੋਂ ਬਾਅਦ ਹੁਣ ਇਸ ਤੂਫ਼ਾਨ ਨੇ ਮੈਨੀਟੋਬਾ ਵਿੱਚ ਦਸਤਕ ਦਿੱਤੀ ਹੈ ਅਤੇ ਇਹ ਓਨਟਾਰੀਓ ਵੱਲ ਵਧ ਰਿਹਾ ਹੈ। ਵਿਨੀਪੈਗ ਸਮੇਤ ਦੱਖਣੀ ਮੈਨੀਟੋਬਾ…
ਅੰਮ੍ਰਿਤਪਾਲ ਸੰਸਦ ਦੇ ਇਜਲਾਸ ’ਚ ਨਹੀਂ ਹੋ ਸਕੇਗਾ ਸ਼ਾਮਲ

ਅੰਮ੍ਰਿਤਪਾਲ ਸੰਸਦ ਦੇ ਇਜਲਾਸ ’ਚ ਨਹੀਂ ਹੋ ਸਕੇਗਾ ਸ਼ਾਮਲ

ਚੰਡੀਗਡ਼੍ਹ: ਡਿਬਰੂਗੜ੍ਹ ਜੇਲ੍ਹ ’ਚ ਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਸੰਸਦ ਦੇ ਸਰਦ ਰੁੱਤ ਇਜਲਾਸ ’ਚ ਹਿੱਸਾ ਨਹੀਂ ਲੈ ਸਕੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਵਕੀਲਾਂ ਦੀ ਹੜਤਾਲ ਅਤੇ ਸੰਸਦੀ ਇਜਲਾਸ ਦੇ ਇਕ-ਅੱਧ ਦਿਨ ’ਚ ਖ਼ਤਮ ਹੋਣ…
ਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣ ਨਤੀਜੇ: ਲੁਧਿਆਣਾ ਵਿਚ ਕਾਂਗਰਸ ਨੂੰ ਸ਼ੁਰੂਆਤੀ ਬੜਤ

ਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣ ਨਤੀਜੇ: ਲੁਧਿਆਣਾ ਵਿਚ ਕਾਂਗਰਸ ਨੂੰ ਸ਼ੁਰੂਆਤੀ ਬੜਤ

ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਬੁੱਧਵਾਰ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। 141 ਮਾਈਕਰੋ ਅਬਜ਼ਰਵਰਾਂ ਦੀ ਮੌਜੂਦਗੀ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਦੀ ਗਿਣਤੀ ਜਾਰੀ ਹੈ। ਸੂਬੇ ਭਰ ਵਿੱਚ ਬਣਾਏ ਗਏ…
ਚੰਡੀਗੜ੍ਹ ਵਿਚ ਸੀਜ਼ਨ ਦੀ ਪਹਿਲੀ ਧੁੰਦ, ਅਗਲੇ ਤਿੰਨ ਦਿਨ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ

ਚੰਡੀਗੜ੍ਹ ਵਿਚ ਸੀਜ਼ਨ ਦੀ ਪਹਿਲੀ ਧੁੰਦ, ਅਗਲੇ ਤਿੰਨ ਦਿਨ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ

ਚੰਡੀਗੜ੍ਹ: ਚੰਡੀਗੜ੍ਹ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਅਗਲੇ ਤਿੰਨ ਦਿਨਾਂ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।  ਚੰਡੀਗੜ੍ਹ, ਮੁਹਾਲੀ, ਅੰਮ੍ਰਿਤਸਰ ਸਣੇ ਪੰਜਾਬ ਦੇ ਕਈ ਹਿੱਸਿਆਂ ਅਤੇ ਪੰਚਕੂਲਾ ਵਿੱਚ ਹਲਕੀ ਧੁੰਦ ਪੈਣ ਦੀਆਂ ਰਿਪੋਰਟਾਂ ਹਨ। ਜਲੰਧਰ ਅਤੇ ਲੁਧਿਆਣਾ ਵਿੱਚ ਬੁੱਧਵਾਰ…
ਆਸਟਰੇਲੀਆ ਬੀਚ ਗੋਲੀਬਾਰੀ: ਹੈਦਰਾਬਾਦ ਦਾ ਜੰਮਪਲ ਸੀ ਮੁੱਖ ਮੁਲਜ਼ਮ

ਆਸਟਰੇਲੀਆ ਬੀਚ ਗੋਲੀਬਾਰੀ: ਹੈਦਰਾਬਾਦ ਦਾ ਜੰਮਪਲ ਸੀ ਮੁੱਖ ਮੁਲਜ਼ਮ

ਹੈਦਰਾਬਾਦ: ਤਿਲੰਗਾਨਾ ਪੁਲੀਸ ਨੇ ਖੁਲਾਸਾ ਕੀਤਾ ਹੈ ਕਿ ਆਸਟਰੇਲੀਆ ਦੇ ਬੌਂਡੀ ਬੀਚ ’ਤੇ ਹੋਈ ਗੋਲੀਬਾਰੀ ਦਾ ਮੁੱਖ ਮੁਲਜ਼ਮ ਸਾਜਿਦ ਅਕਰਮ (50) ਹੈਦਰਾਬਾਦ ਦਾ ਜੰਮਪਲ ਸੀ ਅਤੇ ਉਸ ਕੋਲ ਭਾਰਤੀ ਪਾਸਪੋਰਟ ਸੀ। ਸੂਬੇ ਦੇ ਡੀ ਜੀ ਪੀ ਦਫ਼ਤਰ ਮੁਤਾਬਕ ਸਾਜਿਦ ਨਵੰਬਰ…
ਕੈਨੇਡੀਅਨ ਡਾਲਰ 66 ਰੁਪਏ ਨੂੰ ਟੱਪਿਆ

ਕੈਨੇਡੀਅਨ ਡਾਲਰ 66 ਰੁਪਏ ਨੂੰ ਟੱਪਿਆ

ਵੈਨਕੂਵਰ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਟੈਰਿਫ ਵਾਧਿਆਂ ਕਰਕੇ ਬਰਾਮਦ ਨੂੰ ਲੱਗੇ ਖੋਰੇ ਦੇ ਬਾਵਜੂਦ ਕੈਨੇਡਿਆਈ ਡਾਲਰ ਵਾਧੇ ਪੈ ਗਿਆ ਹੈ। ਦੇਸ਼ ਵਿਚ ਲਿਬਰਲ ਪਾਰਟੀ ਦੀ ਮਾਰਕ ਕਾਰਨੀ ਦੀ ਅਗਵਾਈ ਵਾਲੀ ਘੱਟ ਗਿਣਤੀ ਸਰਕਾਰ ਵਲੋਂ ਸੱਤਾ ਸੰਭਾਲਣ ਮੌਕੇ ਕੈਨੇਡਿਆਈ ਡਾਲਰ 60…
ਈਡੀ ਦੀ ਦੁਰਵਰਤੋਂ ਵਿਰੁੱਧ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ

ਈਡੀ ਦੀ ਦੁਰਵਰਤੋਂ ਵਿਰੁੱਧ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ

ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰਾਂ ਨੇ ਬੁੱਧਵਾਰ ਨੂੰ ਸੰਸਦ ਭਵਨ ਕੰਪਲੈਕਸ ਵਿੱਚ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਇਹ ਰੋਸ ਪ੍ਰਦਰਸ਼ਨ ਨੈਸ਼ਨਲ ਹੇਰਾਲਡ ਕੇਸ ਵਿੱਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਅਦਾਲਤ ਤੋਂ ਮਿਲੀ ਰਾਹਤ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ…
ਲੂਥਰਾ ਭਰਾਵਾਂ ਨੂੰ ਦਿੱਲੀ ਤੋਂ ਗੋਆ ਲਿਆਂਦਾ

ਲੂਥਰਾ ਭਰਾਵਾਂ ਨੂੰ ਦਿੱਲੀ ਤੋਂ ਗੋਆ ਲਿਆਂਦਾ

ਪਣਜੀ: ਗੋਆ ਪੁਲੀਸ ਲੰਘੇ ਦਿਨ ਥਾਈਲੈਂਡ ਤੋਂ ਡਿਪੋਰਟ ਕੀਤੇ ਲੂਥਰਾ ਭਰਾਵਾਂ ਗੌਰਵ ਲੂਥਰਾ ਤੇ ਸੌਰਭ ਲੂਥਰਾ ਨੂੰ ਦਿੱਲੀ ਤੋਂ ਲੈ ਕੇ ਗੋਆ ਪਹੁੰਚ ਗਈ ਹੈ। ਲੂਥਰਾ ਭਰਾ ‘ਬਿਰਚ ਬਾਈ ਰੋਮੀਓ ਲੇਨ’ ਕਲੱਬ ਦੇ ਸਹਿ ਮਾਲਕ ਹਨ, ਜਿੱਥੇ 6 ਦਸੰਬਰ ਦੀ ਰਾਤ…
ਸੁਪਰੀਮ ਕੋਰਟ ਵੱਲੋਂ ਆਰਜੀ ਕਰ ਮੈਡੀਕਲ ਕਾਲਜ ਕੇਸ ਕਲਕੱਤਾ ਹਾਈ ਕੋਰਟ ਨੂੰ ਟਰਾਂਸਫਰ

ਸੁਪਰੀਮ ਕੋਰਟ ਵੱਲੋਂ ਆਰਜੀ ਕਰ ਮੈਡੀਕਲ ਕਾਲਜ ਕੇਸ ਕਲਕੱਤਾ ਹਾਈ ਕੋਰਟ ਨੂੰ ਟਰਾਂਸਫਰ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਆਰਜੀ ਕਰ ਮੈਡੀਕਲ ਕਾਲਜ ਦੀ ਸਿਖਿਆਰਥੀ ਡਾਕਟਰ ਨਾਲ ਜਬਰ-ਜ਼ਨਾਹ ਅਤੇ ਕਤਲ ਦੇ ਮਾਮਲੇ ਨੂੰ ਅੱਗੇ ਦੀ ਸੁਣਵਾਈ ਲਈ ਕਲਕੱਤਾ ਹਾਈ ਕੋਰਟ ਵਿੱਚ ਤਬਦੀਲ ਕਰ ਦਿੱਤਾ ਹੈ। ਸਿਖਰਲੀ ਅਦਾਲਤ ਨੇ ਸਾਲ 2024 ਵਿੱਚ ਇਸ ਘਟਨਾ…
ਪੰਜਾਬ ਦਾ ਕੇਂਦਰ ਨੂੰ ਸਵਾਲ: ਭਲਾ ਹੁਣ ਪੰਜਾਬ ਦੇ ਕਿਸਾਨ ਪਰਾਲੀ ਸਾੜ ਰਹੇ ਨੇ?

ਪੰਜਾਬ ਦਾ ਕੇਂਦਰ ਨੂੰ ਸਵਾਲ: ਭਲਾ ਹੁਣ ਪੰਜਾਬ ਦੇ ਕਿਸਾਨ ਪਰਾਲੀ ਸਾੜ ਰਹੇ ਨੇ?

ਚੰਡੀਗਡ਼੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਲਈ ਰਾਜਧਾਨੀ ’ਚ ਕਾਬਜ਼ ਭਾਜਪਾ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਰਾਜਧਾਨੀ…
ਨੈਸ਼ਨਲ ਹੈਰਾਲਡ ਕੇਸ ਦੀ ਚਾਰਜਸ਼ੀਟ ਨਾਮਨਜ਼ੂਰ

ਨੈਸ਼ਨਲ ਹੈਰਾਲਡ ਕੇਸ ਦੀ ਚਾਰਜਸ਼ੀਟ ਨਾਮਨਜ਼ੂਰ

ਨਵੀਂ ਦਿੱਲੀ: ਦਿੱਲੀ ਦੀ ਅਦਾਲਤ ਨੇ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਕਾਂਗਰਸ ਆਗੂਆਂ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਪੰਜ ਹੋਰਨਾਂ ਖਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ ਈ ਡੀ ਦੀ ਚਾਰਜਸ਼ੀਟ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਈ ਡੀ ਨੇ ਕਿਹਾ ਕਿ ਉਹ…
ਰਿਸ਼ੀਕੇਸ਼: ਐੱਸਯੂਵੀ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ, ਚਾਰ ਨੌਜਵਾਨਾਂ ਦੀ ਮੌਤ

ਰਿਸ਼ੀਕੇਸ਼: ਐੱਸਯੂਵੀ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ, ਚਾਰ ਨੌਜਵਾਨਾਂ ਦੀ ਮੌਤ

ਦੇਹਰਾਦੂਨ: ਉੱਤਰਾਖੰਡ ਦੇ ਰਿਸ਼ੀਕੇਸ਼-ਹਰਿਦੁਆਰ ਰੋਡ ’ਤੇ ਪੀਐਨਬੀ ਸਿਟੀ ਗੇਟ ਨੇੜੇ ਤੇਜ਼ ਰਫ਼ਤਾਰ ਐਸਯੂਵੀ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਉਸ ਵਿੱਚ ਸਵਾਰ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ…
ਨੀਰਵ ਮੋਦੀ ਵੱਲੋਂ ਹਵਾਲਗੀ ਰੋਕਣ ਲਈ ਯੂਕੇ ’ਚ ਮੁੜ ਅਰਜ਼ੀ; ਸੁਣਵਾਈ ਅਗਲੇ ਸਾਲ ਮਾਰਚ ਤੱਕ ਟਲੀ

ਨੀਰਵ ਮੋਦੀ ਵੱਲੋਂ ਹਵਾਲਗੀ ਰੋਕਣ ਲਈ ਯੂਕੇ ’ਚ ਮੁੜ ਅਰਜ਼ੀ; ਸੁਣਵਾਈ ਅਗਲੇ ਸਾਲ ਮਾਰਚ ਤੱਕ ਟਲੀ

ਲੰਡਨ: ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਭਾਰਤ ਨਹੀਂ ਆਉਣਾ ਚਾਹੁੰਦਾ, ਇਸ ਲਈ ਉਸ ਨੇ ਆਪਣੀ ਹਵਾਲਗੀ ਖ਼ਿਲਾਫ਼ ਯੂਕੇ ਹਾਈ ਕੋਰਟ ਵਿੱਚ ਮੁੜ ਅਰਜ਼ੀ ਦਾਇਰ ਕੀਤੀ ਹੈ ਤੇ ਅਦਾਲਤ ਨੇ ਇਸ ਮਾਮਲੇ ’ਤੇ ਸੁਣਵਾਈ ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਭਾਰਤ ਦੀ…