Posted inNews
ਪਾਕਿਸਤਾਨ ਜਾਣ ਵਾਲੇ ਪਰਿਵਾਰ ਅਟਾਰੀ ਸਰਹੱਦ ਤੋਂ ਨਿਰਾਸ਼ ਪਰਤੇ
ਅੰਮ੍ਰਿਤਸਰ : ਪਹਿਲਗਾਮ ਹਮਲੇ ਦੇ ਰੋਸ ਵਜੋਂ ਭਾਰਤ ਵੱਲੋਂ ਅਟਾਰੀ ਸਰਹੱਦ ਅੱਜ ਤੋਂ ਆਵਾਜਾਈ ਲਈ ਬੰਦ ਕਰ ਦਿੱਤੀ ਗਈ ਹੈ। ਅੱਜ ਵੱਡੀ ਗਿਣਤੀ ਪਾਕਿਸਤਾਨੀ ਨਾਗਰਿਕ ਪਾਕਿਸਤਾਨ ਜਾਣ ਲਈ ਅਟਾਰੀ ਸਰਹੱਦ ’ਤੇ ਪੁੱਜੇ ਪਰ ਉਨ੍ਹਾਂ ਨੂੰ ਨਿਰਾਸ਼ ਹੋ ਕੇ ਵਾਪਸ ਪਰਤਣਾ ਪਿਆ।…



























