Posted inNews
21 ਵਿਧਾਇਕਾਂ ਨੇ ਮੋਦੀ ਤੇ ਸ਼ਾਹ ਨੂੰ ਲਿਖਿਆ ਪੱਤਰ
ਇੰਫਾਲ : ਮਨੀਪੁਰ ਦੇ 21 ਵਿਧਾਇਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਸ਼ਾਂਤੀ ਤੇ ਆਮ ਵਰਗੇ ਹਾਲਾਤ ਯਕੀਨੀ ਬਣਾਉਣ ਲਈ ‘ਚੁਣੀ ਹੋਈ ਸਰਕਾਰ’ ਬਹਾਲ ਕਰਨ ਦੀ ਅਪੀਲ ਕੀਤੀ ਹੈ। ਮਨੀਪੁਰ…



























