Posted inNews
ਪੰਜਾਬ ’ਚ ਨਸ਼ਾ ਮੁਕਤੀ ਲਈ ਹਰ ਜ਼ਿਲ੍ਹੇ ਨੂੰ 10 ਲੱਖ ਰੁਪਏ ਦੇਣ ਦਾ ਫ਼ੈਸਲਾ
ਚੰਡੀਗੜ੍ਹ : ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਸਾਰਥਕ ਬਣਾਉਣ ਲਈ ਅਤੇ ਨਸ਼ੀਲੇ ਪਦਾਰਥਾਂ ਦੀ ਮੰਗ ਘਟਾਉਣ ਲਈ ਲਗਪਗ 10 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਇਸ ਦੌਰਾਨ ਸਰਕਾਰ ਵੱਲੋਂ ਨਸ਼ਾ ਖਤਮ ਕਰਨ ਲਈ ਹਰੇਕ ਜ਼ਿਲ੍ਹੇ ਨੂੰ 10 ਲੱਖ ਰੁਪਏ…























