Posted inNews
ਵਿਦਿਆਰਥੀਆਂ ਨੂੰ ਪਿਲਾਈ ਸ਼ਰਾਬ, ਵੀਡੀਓ ਵਾਇਰਲ ਹੋਣ ਤੋਂ ਬਾਅਦ ਅਧਿਆਪਕ ਮੁਅੱਤਲ
ਕਟਨੀ : ਮੱਧ ਪ੍ਰਦੇਸ਼ ਦੇ ਕਟਨੀ ਜ਼ਿਲ੍ਹੇ ਵਿਚ ਇਕ ਸਰਕਾਰੀ ਸਕੂਲ ਦੇ ਅਧਿਆਪਕ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਸ਼ਰਾਬ ਪਿਲਾਉਣ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ। ਇੱਕ ਅਧਿਕਾਰੀ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਬੀਤੇ…




























