Posted inNews
ਅਤਿਵਾਦੀਆਂ ਨਾਲ ਮੁਕਾਬਲੇ ਵਿਚ ਜੇਸੀਓ ਸ਼ਹੀਦ; ਕਿਸ਼ਤਵਾੜ ਵਿਚ 2 ਅਤਿਵਾਦੀ ਢੇਰ
ਜੰਮੂ : ਫੌਜ ਅਤੇ ਅਤਿਵਾਦੀਆਂ ਵਿਚਕਾਰ ਹੋਏ ਦੋ ਵੱਖ-ਵੱਖ ਮੁਕਾਬਲਿਆਂ ਵਿਚ ਫੌਜ ਦਾ ਜੂਨੀਅਰ ਕਮਿਸ਼ਨਡ ਅਫ਼ਸਰ ਸ਼ਹੀਦ ਹੋ ਗਿਆ ਅਤੇ ਦੋ ਅਤਿਵਾਦੀ ਢੇਰ ਕੀਤੇ ਗਏ ਹਨ। ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਅਖਨੂਰ ਸੈਕਟਰ ਵਿਚ ਕੰਟਰੋਲ ਰੇਖਾ (ਐਲਓਸੀ) ’ਤੇ ਅਤਿਵਾਦੀਆਂ ਨਾਲ…




















