Posted inNews
ਪਾਕਿਸਤਾਨੀ ਨੰਬਰ ਤੋਂ ਮੁੱਖ ਮੰਤਰੀ ਦਫ਼ਤਰ ’ਤੇ ਹਮਲੇ ਦੀ ਧਮਕੀ
ਮੁੰਬਈ : ਮੁੰਬਈ ਪੁਲੀਸ ਦੇ ਟ੍ਰੈਫਿਕ ਵਿੰਗ ਨੂੰ ਵਟਸਐਪ ’ਤੇ ਇੱਕ ਸੰਦੇਸ਼ ਮਿਲਿਆ ਹੈ, ਜਿਸ ਵਿਚ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਦਫ਼ਤਰ ’ਤੇ ਹਮਲੇ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਵਰਲੀ ਪੁਲੀਸ ਨੇ ਤੁਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ…




























