Posted inNews
ਸ਼ਾਹ ਵੱਲੋਂ ਕੇਂਦਰੀ ਫੰਡਾਂ ਦੇ ਮੁੱਦੇ ’ਤੇ ਸਟਾਲਿਨ ਦੀ ਆਲੋਚਨਾ
ਕੋਇੰਬਟੂਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕੇਂਦਰ ਵੱਲੋਂ ਤਾਮਿਲਨਾਡੂ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਕੀਤੇ ਜਾਣ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਅਜਿਹੇ ਦੋਸ਼ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਲਗਾਏ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ…





























