Posted inNews
ਕਾਰਾਂ ਦੀ ਆਹਮੋ-ਸਾਹਮਣੀ ਟੱਕਰ ਕਾਰਨ ਪਤੀ-ਪਤਨੀ ਦੀ ਮੌਤ, 9 ਜ਼ਖਮੀ
ਫਗਵਾੜਾ : ਫਗਵਾੜਾ-ਹੁਸ਼ਿਆਰਪੁਰ ਹਾਈਵੇ ’ਤੇ ਵੀਰਵਾਰ ਦੇਰ ਰਾਤ ਢੰਡੇ ਮੋੜ ਨੇੜੇ ਵਾਪਰੇ ਇਕ ਸੜਕ ਹਾਦਸੇ ’ਚ ਬਜ਼ੁਰਗ ਜੋੜੇ ਦੀ ਮੌਤ ਹੋ ਗਈ ਅਤੇ 9 ਲੋਕ ਜ਼ਖਮੀ ਹੋ ਗਏ। ਥਾਣਾ ਸਦਰ ਦੇ ਐੱਸਐੱਚਓ ਦਿਲਬਾਗ ਸਿੰਘ ਅਨੁਸਾਰ ਮ੍ਰਿਤਕਾਂ ਦੀ ਪਛਾਣ ਮੁਖਤਿਆਰ ਸਿੰਘ (70)…




























