Posted inNews
ਸਮਾਰਟਫੋਨ ਨੇ ਬੱਚਿਆਂ ’ਚ ਪੜ੍ਹਨ ਦੀ ਰੁਚੀ ਘਟਾਈ
ਜਲੰਧਰ : ਸਮਾਰਟਫ਼ੋਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਨੇ ਵਿਦਿਆਰਥੀਆਂ ਅਤੇ ਬੱਚਿਆਂ ਨੂੰ ਪੜ੍ਹਨ ਦੀ ਆਦਤ ਤੋਂ ਦੂਰ ਕਰ ਦਿੱਤਾ ਹੈ। ਨੈਸ਼ਨਲ ਲਿਟਰੇਸੀ ਟਰੱਸਟ ਦੇ ਤਾਜ਼ਾ ਅਧਿਐਨ ਨੇ ਭਾਰਤ ਵਿੱਚ ਬੱਚਿਆਂ ’ਚ ਪੜ੍ਹਨ ਦੀਆਂ ਆਦਤਾਂ ਵਿੱਚ ਚਿੰਤਾਜਨਕ ਗਿਰਾਵਟ ਦਾ ਖੁਲਾਸਾ ਕੀਤਾ।…




























