Posted inNews
ਭਾਰਤੀ ਮਹਿਲਾ ਟੀਮ ਨੇ ਕਬੱਡੀ ਵਿਸ਼ਵ ਕੱਪ ਖਿਤਾਬ ਜਿੱਤਿਆ
ਢਾਕਾ: ਇੱਥੇ ਮਹਿਲਾ ਵਿਸ਼ਵ ਕਬੱਡੀ ਕੱਪ ਦੇ ਫਾਈਨਲ ਮੈਚ ਵਿਚ ਅੱਜ ਭਾਰਤੀ ਟੀਮ ਨੇ ਚੀਨੀ ਤੈਪੇਈ ਨੂੰ 35-28 ਨਾਲ ਹਰਾਇਆ। ਭਾਰਤੀ ਟੀਮ ਨੇ ਵਿਸ਼ਵ ਕੱਪ ਦਾ ਖਿਤਾਬ ਲਗਾਤਾਰ ਦੂਜੀ ਵਾਰ ਹਾਸਲ ਕੀਤਾ ਹੈ। ਭਾਰਤੀ ਟੀਮ ਨੇ ਇਸ ਮੌਕੇ ਚੀਨੀ ਤੈਪੇਈ ਨੂੰ…





























