Posted inBathinda
ਚੰਦਭਾਨ ਹਿੰਸਾ ਮਾਮਲਾ: ਮਹਿਲਾ ਸਰਪੰਚ ਸਣੇ 91 ਵਿਅਕਤੀਆਂ ’ਤੇ ਮਾਮਲਾ ਦਰਜ
ਜੈਤੋ : ਨੇੜਲੇ ਪਿੰਡ ਚੰਦਭਾਨ ’ਚ ਬੀਤੇ ਦਿਨ ਹੋਏ ਹਿੰਸਾ ਦੇ ਤਾਂਡਵ ਕਾਰਨ ਲੋਕਾਂ ’ਚ ਫੈਲੇ ਹੋਏ ਡਰ ਨੂੰ ਖਤਮ ਕਰਨ ਦੇ ਮਕਸਦ ਨਾਲ ਅੱਜ ਐਸਪੀ ਜਸਮੀਤ ਸਿੰਘ ਦੀ ਅਗਵਾਈ ਵਿੱਚ ਪੁਲੀਸ ਵੱਲੋਂ ਪਿੰਡ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ…

















