ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਕੂਲਾਂ ਦੇ ਦੌਰੇ

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਕੂਲਾਂ ਦੇ ਦੌਰੇ

ਬਟਾਲਾ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਬਟਾਲਾ ਅਤੇ ਨੇੜਲੇ ਕੋਈ ਅੱਧੀ ਦਰਜਨ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ, ਸਾਫ਼ ਸਫ਼ਾਈ ਅਤੇ ਹੋਰ ਪ੍ਰਬੰਧਕੀ ਕੰਮਾਂ ਨੂੰ ਦੇਖਿਆ। ਸ੍ਰੀ ਬੈਂਸ ਨੇ ਸਰਕਾਰੀ ਸੀਨੀਅਰ…
ਕਰੋੜਾਂ ਦੀ ਅਦਾਇਗੀ ਲਈ ਗੰਨਾ ਕਾਸ਼ਤਕਾਰਾਂ ਵੱਲੋਂ ਖੰਡ ਮਿੱਲ ਦਾ ਕੰਡਾ ਜਾਮ

ਕਰੋੜਾਂ ਦੀ ਅਦਾਇਗੀ ਲਈ ਗੰਨਾ ਕਾਸ਼ਤਕਾਰਾਂ ਵੱਲੋਂ ਖੰਡ ਮਿੱਲ ਦਾ ਕੰਡਾ ਜਾਮ

ਮੁਕੇਰੀਆਂ : ਗੰਨਾ ਕਾਸ਼ਤਕਾਰਾਂ ਦੀ ਹੁਣ ਤੱਕ ਕਰੀਬ 36 ਦਿਨਾਂ ਦੀ ਖੰਡ ਮਿੱਲ ਮੁਕੇਰੀਆਂ ਵੱਲ ਖੜ੍ਹੀ ਕਰੀਬ 100 ਕਰੋੜ ਤੋਂ ਵੱਧ ਦੀ ਅਦਾਇਗੀ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਵੱਲੋਂ ਕਰੀਬ 12.30 ਵਜੇ ਤੋਂ ਮਿੱਲ ਦਾ ਤੁਲਾਈ ਕੰਡਾ ਜਾਮ ਕਰਕੇ ਧਰਨਾ…
ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭਾਜੜ ਮਗਰੋਂ ਸੁਰੱਖਿਆ ਸਖ਼ਤ

ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭਾਜੜ ਮਗਰੋਂ ਸੁਰੱਖਿਆ ਸਖ਼ਤ

ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਸ਼ਨਿਚਰਵਾਰ ਰਾਤ ਨੂੰ ਭਗਦੜ ਦੀ ਘਟਨਾ ਵਾਪਰਨ ਤੋਂ ਬਾਅਦ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਬਿਨਾ ਕਿਸੇ ਜਾਇਜ਼ ਕਾਰਨ ਤੋਂ ਕਿਸੇ ਵੀ ਵਿਅਕਤੀ ਦੇ ਫੁੱਟ ਓਵਰਬ੍ਰਿਜ ’ਤੇ ਘੁੰਮਣ ’ਤੇ ਰੋਕ ਲਗਾਈ ਗਈ ਹੈ।…
ਬੰਗਾਲ ਦੀ ਖਾੜੀ ‘ਚੋਂ ਉਠ ਰਿਹੈ ਭਿਆਨਕ ਤੂਫਾਨ, ਪੰਜਾਬ ‘ਚ ਵੀ ਭਾਰੀ ਮੀਂਹ ਦੀ ਚਿਤਾਵਨੀ

ਬੰਗਾਲ ਦੀ ਖਾੜੀ ‘ਚੋਂ ਉਠ ਰਿਹੈ ਭਿਆਨਕ ਤੂਫਾਨ, ਪੰਜਾਬ ‘ਚ ਵੀ ਭਾਰੀ ਮੀਂਹ ਦੀ ਚਿਤਾਵਨੀ

ਦੇਸ਼ ਭਰ ਵਿਚ ਲਗਾਤਾਰ ਬਦਲਦੇ ਮੌਸਮ ਦੇ ਵਿਚਕਾਰ ਮੌਸਮ ਵਿਭਾਗ ਨੇ ਉੱਤਰ ਪੂਰਬ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਅਨੁਸਾਰ ਬੰਗਾਲ ਦੀ ਖਾੜੀ ਉੱਤੇ ਉੱਤਰ ਪੂਰਬ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਬਣ ਰਿਹਾ ਹੈ। ਇਸ ਕਾਰਨ ਆਸਾਮ ਅਤੇ ਆਸਪਾਸ…
ਐੱਸਵਾਈਐੱਲ ਨਹਿਰ ’ਚ ਡਿੱਗੀ ਸਕੂਲ ਦੀ ਬੱਸ

ਐੱਸਵਾਈਐੱਲ ਨਹਿਰ ’ਚ ਡਿੱਗੀ ਸਕੂਲ ਦੀ ਬੱਸ

ਕੈਥਲ : ਕੈਥਲ ਜ਼ਿਲ੍ਹੇ ਦੇ ਨੌਚ ਪਿੰਡ ਵਿੱਚ ਅੱਜ ਸਵੇਰੇ ਸਕੂਲੀ ਬੱਚਿਆਂ ਨੂੰ ਲਿਜਾ ਰਹੀ ਬੱਸ ਸਤਲੁਜ ਯਮੁਨਾ ਲਿੰਕ (SYL) ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਬੱਸ ਵਿੱਚ ਸਵਾਰ ਅੱਠ ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੌਰਾਨ ਬੱਸ ਚਾਲਕ ਅਤੇ ਮਹਿਲਾ…
ਦਿੱਲੀ ਰੇਲਵੇ ਸਟੇਸ਼ਨ ’ਤੇ ਭਗਦੜ; 18 ਹਲਾਕ

ਦਿੱਲੀ ਰੇਲਵੇ ਸਟੇਸ਼ਨ ’ਤੇ ਭਗਦੜ; 18 ਹਲਾਕ

ਨਵੀਂ ਦਿੱਲੀ : ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਲੰਘੀ ਰਾਤ ਭਾਰੀ ਭੀੜ ਕਾਰਨ ਮਚੀ ਭਗਦੜ ’ਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਇਹ ਘਟਨਾ ਰਾਤ 10 ਵਜੇ ਦੇ ਕਰੀਬ ਵਾਪਰੀ। ਭਾਰਤੀ ਰੇਲਵੇ ਮੁਤਾਬਕ ਮ੍ਰਿਤਕਾਂ…
ਕੌਮੀ ਰਾਜਧਾਨੀ ਤੇ ਬਿਹਾਰ ਵਿਚ ਭੂਚਾਲ ਦੇ ਝਟਕੇ

ਕੌਮੀ ਰਾਜਧਾਨੀ ਤੇ ਬਿਹਾਰ ਵਿਚ ਭੂਚਾਲ ਦੇ ਝਟਕੇ

Earthquake ਕੌਮੀ ਰਾਜਧਾਨੀ ਅਤੇ ਨੇੜਲੇ ਇਲਾਕਿਆਂ (NCR) ਵਿੱਚ ਸੋਮਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਸ਼ਿੱਦਤ 4.0 ਮਾਪੀ ਗਈ ਹੈ। ਭੂਚਾਲ ਕਰਕੇ ਫਿਲਹਾਲ ਕਿਸੇ ਕਿਸਮ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ…
ਮੋਦੀ ਨੂੰ ਕੱਪੜੇ ਦੀ ਸਾਲਾਨਾ ਬਰਾਮਦ 9 ਲੱਖ ਕਰੋੜ ਰੁਪਏ ਹੋਣ ਦੀ ਉਮੀਦ

ਮੋਦੀ ਨੂੰ ਕੱਪੜੇ ਦੀ ਸਾਲਾਨਾ ਬਰਾਮਦ 9 ਲੱਖ ਕਰੋੜ ਰੁਪਏ ਹੋਣ ਦੀ ਉਮੀਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਹ ਸਾਲ 2030 ਤੋਂ ਪਹਿਲਾਂ ਕੱਪੜਾ ਸੈਕਟਰ ’ਚ ਸਾਲਾਨਾ ਬਰਾਮਦ 9 ਲੱਖ ਕਰੋੜ ਰੁਪਏ ਦਾ ਟੀਚਾ ਹਾਸਲ ਕਰਨ ਪ੍ਰਤੀ ਆਸਵੰਦ ਹਨ। ਭਾਰਤ ਟੈਕਸਟਾਈਲ 2025 ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ, ‘‘ਮੌਜੂਦਾ ਸਮੇਂ…
ਨਿਤਿਨ ਗਡਕਰੀ ਤੇ ਧਰਮੇਂਦਰ ਪ੍ਰਧਾਨ ਨੇ ਕੀਤਾ ਇਸ਼ਨਾਨ

ਨਿਤਿਨ ਗਡਕਰੀ ਤੇ ਧਰਮੇਂਦਰ ਪ੍ਰਧਾਨ ਨੇ ਕੀਤਾ ਇਸ਼ਨਾਨ

ਪ੍ਰਯਾਗਰਾਜ : ਮਹਾਂਕੁੰਭ ’ਚ ਅੱਜ ਕੇਂਦਰੀ ਮੰਤਰੀਆਂ ਨਿਤਿਨ ਗਡਕਰੀ ਅਤੇ ਧਰਮੇਂਦਰ ਪ੍ਰਧਾਨ, ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਤੇ ਉੱਤਰ ਪ੍ਰਦੇਸ਼ ਦੇ ਮੰਤਰੀ ਰਾਕੇਸ਼ ਸਚਾਨ, ਯੋਗੇਂਦਰ ਉਪਾਧਿਆਏ ਤੇ ਦਇਆਸ਼ੰਕਰ ਨੇ ਤ੍ਰਿਵੇਣੀ ਸੰਗਮ ’ਚ ਇਸ਼ਨਾਨ ਕੀਤਾ। ਸੰਗਮ ’ਚ ਪਤਨੀ ਸਣੇ ਇਸ਼ਨਾਨ ਕਰਨ…
ਰਾਸ਼ਟਰਪਤੀ ਭਵਨ ’ਚ ਹੁਣ ਬਦਲਵੇਂ ਢੰਗ ਨਾਲ ਹੋਵੇਗੀ ਚੇਂਜ ਆਫ ਗਾਰਡ ਸੈਰੇਮਨੀ

ਰਾਸ਼ਟਰਪਤੀ ਭਵਨ ’ਚ ਹੁਣ ਬਦਲਵੇਂ ਢੰਗ ਨਾਲ ਹੋਵੇਗੀ ਚੇਂਜ ਆਫ ਗਾਰਡ ਸੈਰੇਮਨੀ

ਰਾਸ਼ਟਰਪਤੀ ਭਵਨ ਵਿੱਚ ਹੁਣ ਬਦਲਵੇਂ ਢੰਗ ਨਾਲ ਚੇਂਜ ਆਫ ਗਾਰਡ ਸੈਰੇਮਨੀ ਹੋਵੇਗੀ, ਜਿਸ ਦੌਰਾਨ ਰਾਸ਼ਟਰਪਤੀ ਮਹਿਲ ਦੀ ਪਿੱਠਭੂਮੀ ਵਿੱਚ ਵਿਜ਼ੂਅਲ ਅਤੇ ਸੰਗੀਤਕ ਪੇਸ਼ਕਾਰੀ ਕੀਤੀ ਜਾਵੇਗੀ। ਅੱਜ ਇੱਥੇ ਜਾਰੀ ਸਰਕਾਰੀ ਬਿਆਨ ਅਨੁਸਾਰ ਨਵੇਂ ਫਾਰਮੈਟ ਵਿੱਚ ਰਾਸ਼ਟਰਪਤੀ ਦੇ ਬਾਡੀਗਾਰਡਾਂ ਦੇ ਘੋੜਿਆਂ ਅਤੇ…
ਯੂਪੀ ’ਚ ਟੈਂਪੂ ਟਰੈਵਲਰ ਤੇ ਬੱਸ ਦੀ ਟੱਕਰ; ਚਾਰ ਹਲਾਕ

ਯੂਪੀ ’ਚ ਟੈਂਪੂ ਟਰੈਵਲਰ ਤੇ ਬੱਸ ਦੀ ਟੱਕਰ; ਚਾਰ ਹਲਾਕ

ਬਾਰਾਬੰਕੀ ਜ਼ਿਲ੍ਹੇ ’ਚ ਅੱਜ ਪੂਰਵਾਂਚਲ ਐਕਸਪ੍ਰੈੱਸਵੇਅ ’ਤੇ ਟੈਂਪੂ ਟਰੈਵਲਰ ਵੱਲੋਂ ਇੱਕ ਬੱਸ ਨੂੰ ਪਿੱਛਿਓਂ ਟੱਕਰ ਮਾਰਨ ਕਰਕੇ ਇੱਕ ਮਹਿਲਾ ਸਣੇ ਚਾਰ ਜਣਿਆਂ ਦੀ ਮੌਤ ਹੋ ਗਈ। ਹਾਦਸੇ ’ਚ ਛੇ ਹੋਰ ਵਿਅਕਤੀ ਜ਼ਖ਼ਮੀ ਹੋਏ ਹਨ। ਪੁਲੀਸ ਨੇ ਦੱਸਿਆ ਕਿ ਛੱਤੀਸਗੜ੍ਹ ਤੋਂ…
ਅਮਰੀਕਾ ਤੋਂ 31 ਪੰਜਾਬੀਆਂ ਸਣੇ 112 ਹੋਰ ਭਾਰਤੀ ਡਿਪੋਰਟ

ਅਮਰੀਕਾ ਤੋਂ 31 ਪੰਜਾਬੀਆਂ ਸਣੇ 112 ਹੋਰ ਭਾਰਤੀ ਡਿਪੋਰਟ

ਅੰਮ੍ਰਿਤਸਰ : ਅਮਰੀਕਾ ’ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ 112 ਹੋਰ ਭਾਰਤੀਆਂ ਨੂੰ ਲੈ ਕੇ ਫੌਜ ਦਾ ਇੱਕ ਵਿਸ਼ੇਸ਼ ਜਹਾਜ਼ ਅੱਜ ਦੇਰ ਰਾਤ ਇਥੋਂ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਿਆ। ਟਰੰਪ ਪ੍ਰਸ਼ਾਸਨ ਵੱਲੋਂ ਗ਼ੈਰ-ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਵਿੱਢੀ…
ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਤੋਂ ਸਬਕ ਲੈਣ ਨੌਜਵਾਨ: ਭਗਵੰਤ ਮਾਨ

ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਤੋਂ ਸਬਕ ਲੈਣ ਨੌਜਵਾਨ: ਭਗਵੰਤ ਮਾਨ

ਖੰਨਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਦੀ ਵਾਪਸੀ ਤੋਂ ਸਬਕ ਸਿੱਖਣ ਅਤੇ ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਆਪਣੇ ਸੂਬੇ ਨੂੰ ਦੇਸ਼…
ਕੇਜਰੀਵਾਲ ਨੇ ਲੋਕ ਸਭਾ ਹਲਕਿਆਂ ਦੇ ਇੰਚਾਰਜਾਂ ਤੋਂ ਲਈ ਫੀਡ ਬੈਕ

ਕੇਜਰੀਵਾਲ ਨੇ ਲੋਕ ਸਭਾ ਹਲਕਿਆਂ ਦੇ ਇੰਚਾਰਜਾਂ ਤੋਂ ਲਈ ਫੀਡ ਬੈਕ

ਬਠਿੰਡਾ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ ਦਿਨੀਂ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਮਗਰੋਂ ਹੁਣ ਪੰਜਾਬ ਦੇ ਲੋਕ ਸਭਾ ਹਲਕਿਆਂ ਦੇ ਪਾਰਟੀ ਇੰਚਾਰਜਾਂ ਨਾਲ ਦਿੱਲੀ ਵਿੱਚ ਮੀਟਿੰਗ ਕਰਕੇ ਫੀਡ ਬੈਕ ਲਈ ਗਈ ਹੈ। ਮੀਟਿੰਗ…
ਦੋ ਜਹਾਜ਼ਾਂ ‘ਚ 276 ਭਾਰਤੀ ਹੋਣਗੇ ਡਿਪੋਰਟ, ਜਾਣੋ ਕਿੰਨੇ ਪੰਜਾਬੀ, ਆ ਗਈਆਂ ਲਿਸਟਾਂ!

ਦੋ ਜਹਾਜ਼ਾਂ ‘ਚ 276 ਭਾਰਤੀ ਹੋਣਗੇ ਡਿਪੋਰਟ, ਜਾਣੋ ਕਿੰਨੇ ਪੰਜਾਬੀ, ਆ ਗਈਆਂ ਲਿਸਟਾਂ!

ਅਮਰੀਕਾ ਵਿਚ ਰਹਿ ਰਹੇ ਗੈਰ ਕਾਨੂੰਨੀ ਪ੍ਰਵਾਸੀ ਭਾਰਤੀਆਂ ਦੀ ਘਰ ਵਾਪਸੀ ਦਾ ਸਿਲਸਿਲਾ ਜਾਰੀ ਹੈ। ਅਮਰੀਕਾ ਲਗਾਤਾਰ ਕਾਰਵਾਈ ਕਰ ਰਿਹਾ ਹੈ। ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਗ਼ੈਰਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਲੈ ਕੇ ਦੂਜਾ…
ਪੰਜਾਬ, ਚੰਡੀਗੜ੍ਹ ‘ਚ ਇਕਦਮ ਬਦਲਿਆ ਮੌਸਮ, ਛਾਏ ਸੰਘਣੇ ਬੱਦਲ, ਭਾਰੀ ਬਾਰਸ਼

ਪੰਜਾਬ, ਚੰਡੀਗੜ੍ਹ ‘ਚ ਇਕਦਮ ਬਦਲਿਆ ਮੌਸਮ, ਛਾਏ ਸੰਘਣੇ ਬੱਦਲ, ਭਾਰੀ ਬਾਰਸ਼

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਪੂਰੇ ਉਤਰੀ ਭਾਰਤ ਦਾ ਮੌਸਮ ਇਕਦਮ ਬਦਲ ਗਿਆ ਹੈ। ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਦੇ ਵੱਡੇ ਹਿੱਸੇ ਵਿਚ ਅੱਜ ਇਕਦਮ ਬੱਦਲ ਛਾ ਗਏ। ਕਈ ਥਾਵਾਂ ਉਤੇ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ…
ਬਾਬਾ ਲੱਖਾ ਸਿੰਘ ਦੀ ਤੇਜ਼ ਰਫ਼ਤਾਰ ਗੱਡੀ ਨੇ ਸਕੂਟਰ ਸਵਾਰ ਪਤੀ-ਪਤਨੀ ਨੂੰ ਦਰੜਿਆ, ਮੌਤ

ਬਾਬਾ ਲੱਖਾ ਸਿੰਘ ਦੀ ਤੇਜ਼ ਰਫ਼ਤਾਰ ਗੱਡੀ ਨੇ ਸਕੂਟਰ ਸਵਾਰ ਪਤੀ-ਪਤਨੀ ਨੂੰ ਦਰੜਿਆ, ਮੌਤ

ਮੋਗਾ-ਫ਼ਿਰੋਜ਼ਪੁਰ ਕੌਮੀ ਮਾਰਗ ਉੱਤੇ ਨਾਨਕਸਰ ਦੇ ਮੁਖੀ ਬਾਬਾ ਲੱਖਾ ਸਿੰਘ ਦੀ ਤੇਜ਼ ਰਫ਼ਤਾਰ ਗੱਡੀ ਨਾਲ ਸਕੂਟਰ ਦੀ ਟੱਕਰ ਹੋ ਗਈ ਜਿਸ ਕਾਰਨ ਸਕੂਟਰ ਸਵਾਰ ਗਰਭਵਤੀ ਔਰਤ ਅਤੇ ਉਸ ਦੇ ਪਤੀ ਦੀ ਮੌਤ ਹੋ ਗਈ। ਗੱਡੀ ਨੂੰ ਬਾਬਾ ਲੱਖਾ ਸਿੰਘ ਦਾ…
ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈਣ ਅੰਮ੍ਰਿਤਸਰ ਏਅਰਪੋਰਟ ਪਹੁੰਚਣਗੇ CM ਭਗਵੰਤ ਮਾਨ

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈਣ ਅੰਮ੍ਰਿਤਸਰ ਏਅਰਪੋਰਟ ਪਹੁੰਚਣਗੇ CM ਭਗਵੰਤ ਮਾਨ

ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਏ ਭਾਰਤੀਆਂ ਦੇ ਇਕ ਹੋਰ ਗਰੁੱਪ ਨੂੰ 15 ਜਨਵਰੀ ਨੂੰ ਡਿਪੋਰਟ ਕੀਤਾ ਜਾਵੇਗਾ। ਇੱਕ ਵਾਰ ਫਿਰ 119 ਲੋਕਾਂ ਨੂੰ ਲੈ ਕੇ ਇੱਕ ਅਮਰੀਕੀ ਜਹਾਜ਼ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। ਮੁੱਖ ਮੰਤਰੀ ਭਗਵੰਤ…
ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਦਾ ਜਹਾਜ਼ ਅੱਜ ਪੁੱਜੇਗਾ ਅੰਮ੍ਰਿਤਸਰ

ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਦਾ ਜਹਾਜ਼ ਅੱਜ ਪੁੱਜੇਗਾ ਅੰਮ੍ਰਿਤਸਰ

ਚੰਡੀਗੜ੍ਹ : ਅਮਰੀਕਾ ਦਾ ਇੱਕ ਫੌਜੀ ਮਾਲਵਾਹਕ ਜਹਾਜ਼ ਅੱਜ ਅੰਮ੍ਰਿਤਸਰ ਦੇ ਕੋਮਾਂਤਰੀ ਹਵਾਈ ਅੱਡੇ ’ਤੇ 119 ਭਾਰਤੀ ਨਾਗਰਿਕਾਂ ਨੂੰ ਲੈ ਕੇ ਉਤਰੇਗਾ। ਗੈਰ-ਦਸਤਾਵੇਜ਼ੀ ਪ੍ਰਵਾਸੀਆਂ ’ਤੇ ਅਮਰੀਕੀ ਸਰਕਾਰ ਵੱਲੋਂ ਜਾਰੀ ਕਾਰਵਾਈ ਦੇ ਤਹਿਤ ਭਾਰਤ ਪਹੁੰਚਣ ਵਾਲਾ ਇਹ ਦੂਜਾ ਮਾਲਵਾਹਕ ਜਹਾਜ਼ ਹੋਵੇਗਾ। ਸੂਤਰਾਂ…
ਰੂਸ ’ਚ ਲਾਪਤਾ ਨੌਜਵਾਨ ਦੀ ਮਾਂ ਦਾ ਨਹੀਂ ਹੋਇਆ ਡੀਐੱਨਏ ਟੈਸਟ

ਰੂਸ ’ਚ ਲਾਪਤਾ ਨੌਜਵਾਨ ਦੀ ਮਾਂ ਦਾ ਨਹੀਂ ਹੋਇਆ ਡੀਐੱਨਏ ਟੈਸਟ

ਮਾਲੇਰਕੋਟਲਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਅਧਿਕਾਰੀਆਂ ਨੂੰ ਰੂਸ ਵਿੱਚ ਲਾਪਤਾ ਜ਼ਿਲ੍ਹੇ ਦੇ ਪਿੰਡ ਕਲਿਆਣ ਦੇ ਨੌਜਵਾਨ ਬੁੱਧ ਰਾਮ ਦੀ ਮਾਂ ਦਾ ਡੀਐੱਨਏ ਟੈਸਟ ਕਰਵਾਉਣ ਲਈ ਹੁਕਮ ਦੇਣ ਦੇ ਪੰਦਰਾਂ ਦਿਨ ਬਾਅਦ ਵੀ ਪੀੜਤ ਪਰਿਵਾਰ ਨਮੂਨਾ ਲੈਣ ਅਤੇ ਆਪਣੇ ਪੁੱਤਰ ਦੀ…
CM ਭਗਵੰਤ ਮਾਨ ਨੇ ਅਮਰੀਕੀ ਜਹਾਜ਼ ਅੰਮ੍ਰਿਤਸਰ ਉਤਾਰਨ ‘ਤੇ ਜਤਾਇਆ ਇਤਰਾਜ਼, ਵਿਦੇਸ਼ ਮੰਤਰਾਲੇ ਨੂੰ ਕੀਤੀ ਅਪੀਲ

CM ਭਗਵੰਤ ਮਾਨ ਨੇ ਅਮਰੀਕੀ ਜਹਾਜ਼ ਅੰਮ੍ਰਿਤਸਰ ਉਤਾਰਨ ‘ਤੇ ਜਤਾਇਆ ਇਤਰਾਜ਼, ਵਿਦੇਸ਼ ਮੰਤਰਾਲੇ ਨੂੰ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਆ ਰਹੇ ਜਹਾਜ਼ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਉਤਾਰਨ ‘ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਦਰ ਸਰਕਾਰ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ…
ਇੱਕ ਲੱਖ ਤੋਂ ਪਾਰ…ਸੋਨਾ-ਚਾਂਦੀ ਦੇ ਭਾਅ ਨੇ ਤੋੜਿਆ ਰਿਕਾਰਡ, ਵੇਖੋ ਤਾਜ਼ਾ ਰੇਟ…

ਇੱਕ ਲੱਖ ਤੋਂ ਪਾਰ…ਸੋਨਾ-ਚਾਂਦੀ ਦੇ ਭਾਅ ਨੇ ਤੋੜਿਆ ਰਿਕਾਰਡ, ਵੇਖੋ ਤਾਜ਼ਾ ਰੇਟ…

ਫਰਵਰੀ ਮਹੀਨੇ ‘ਚ ਸੋਨੇ ਦੀ ਚਮਕ ਲਗਾਤਾਰ ਵਧ ਰਹੀ ਹੈ। ਯੂਪੀ ਦੇ ਵਾਰਾਣਸੀ ‘ਚ ਸ਼ਨੀਵਾਰ ਨੂੰ ਸੋਨਾ 110 ਰੁਪਏ ਪ੍ਰਤੀ 10 ਗ੍ਰਾਮ ਮਹਿੰਗਾ ਹੋ ਗਿਆ। ਜੇਕਰ ਚਾਂਦੀ ਦੀ ਗੱਲ ਕਰੀਏ ਤਾਂ ਇਸ ਦੀ ਕੀਮਤ ‘ਚ ਵੀ 1000 ਰੁਪਏ ਦਾ ਵਾਧਾ…
ਪਤੀ ਦੇ ਖ਼ਰਚੇ ’ਤੇ ਕੈਨੇਡਾ ਗਈ ਪਤਨੀ ਨੇ ਭੇਜਿਆ ਤਲਾਕ ਦਾ ਨੋਟਿਸ

ਪਤੀ ਦੇ ਖ਼ਰਚੇ ’ਤੇ ਕੈਨੇਡਾ ਗਈ ਪਤਨੀ ਨੇ ਭੇਜਿਆ ਤਲਾਕ ਦਾ ਨੋਟਿਸ

ਮਾਛੀਵਾੜਾ : ਇਲਾਕੇ ਦੇ ਪਿੰਡ ਦੇ ਨੌਜਵਾਨ ਪ੍ਰਿਤਪਾਲ ਦੀ ਸ਼ਿਕਾਇਤ ’ਤੇ ਮਾਛੀਵਾੜਾ ਪੁਲੀਸ ਨੇ 31 ਲੱਖ ਰੁਪਏ ਖ਼ਰਚ ਕੇ ਕੈਨੇਡਾ ਭੇਜੀ ਪਤਨੀ ਜਤਿੰਦਰ ਕੌਰ, ਸਹੁਰੇ ਜਰਨੈਲ ਸਿੰਘ ਤੇ ਸੱਸ ਬਲਵਿੰਦਰ ਕੌਰ ਵਾਸੀ ਨਵਾਂਸ਼ਹਿਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪ੍ਰਿਤਪਾਲ ਸਿੰਘ ਨੇ…
ਕੇਂਦਰ ਤੇ ਕਿਸਾਨਾਂ ਵਿਚਾਲੇ ਵਾਰਤਾ ਮੁੜ ਲੀਹ ’ਤੇ ਪਈ

ਕੇਂਦਰ ਤੇ ਕਿਸਾਨਾਂ ਵਿਚਾਲੇ ਵਾਰਤਾ ਮੁੜ ਲੀਹ ’ਤੇ ਪਈ

ਚੰਡੀਗੜ੍ਹ : ਫਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਕਿਸਾਨਾਂ ਦੀਆਂ ਹੋਰ ਮੰਗਾਂ ਲਈ ਕੇਂਦਰ ਤੇ ਕਿਸਾਨਾਂ ਵਿਚਕਾਰ ਅੱਜ ਇਥੇ ਸੈਕਟਰ 26 ਸਥਿਤ ਮਗਸੀਪਾ ਵਿੱਚ ਸੁਖਾਵੇਂ ਮਾਹੌਲ ’ਚ ਮੀਟਿੰਗ ਹੋਈ। ਸੰਯੁਕਤ ਕਿਸਾਨ ਮੋਰਚਾ (ਗ਼ੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ…
ਪਾਰਟੀ ਫੰਡ ਘਪਲੇ ਦੀ ਜਾਂਚ ਕੇਂਦਰੀ ਏਜੰਸੀ ਕਰੇ: ਬਾਜਵਾ

ਪਾਰਟੀ ਫੰਡ ਘਪਲੇ ਦੀ ਜਾਂਚ ਕੇਂਦਰੀ ਏਜੰਸੀ ਕਰੇ: ਬਾਜਵਾ

ਚੰਡੀਗੜ੍ਹ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਫੰਡ ਘਪਲੇ ਦੀ ਜਾਂਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਜਾਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਏ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਪਾਵਰਕੌਮ ਦੇ ਅਧਿਕਾਰੀ ਤੋਂ ਜਬਰੀ ਪਾਰਟੀ ਫੰਡ…
ਤਰਨ ਤਾਰਨ ’ਚ ਪੁਲੀਸ ਮੁਕਾਬਲੇ ਦੌਰਾਨ ਲੰਡਾ ਹਰੀਕੇ ਗਰੋਹ ਦੇ ਤਿੰਨ ਮੈਂਬਰ ਕਾਬੂ

ਤਰਨ ਤਾਰਨ ’ਚ ਪੁਲੀਸ ਮੁਕਾਬਲੇ ਦੌਰਾਨ ਲੰਡਾ ਹਰੀਕੇ ਗਰੋਹ ਦੇ ਤਿੰਨ ਮੈਂਬਰ ਕਾਬੂ

ਤਰਨ ਤਾਰਨ : ਇਥੋਂ ਨਜ਼ਦੀਕੀ ਪਿੰਡ ਭੁੱਲਰ ਵਿੱਚ ਅੱਜ ਵੱਡੇ ਤੜਕੇ ਪੁਲੀਸ ਨੇ ਗੈਂਗਸਟਰਾਂ ਨਾਲ ਹੋਏ ਮੁਕਾਬਲੇ ਦੌਰਾਨ ਲੰਡਾ ਹਰੀਕੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਗੋਲੀ ਲੱਗਣ ਕਰਕੇ ਇਕ ਗੈਂਗਸਟਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ…
ਚੰਡੀਗੜ੍ਹ ਨੇੜੇ ਪਰਿਵਾਰ ਨਾਲ ਰਹਿੰਦਾ ਹੈ ਕੈਨੇਡਾ ਦੀ ਸਭ ਤੋਂ ਵੱਡੀ ਚੋਰੀ ਦਾ ਮਸ਼ਕੂਕ

ਚੰਡੀਗੜ੍ਹ ਨੇੜੇ ਪਰਿਵਾਰ ਨਾਲ ਰਹਿੰਦਾ ਹੈ ਕੈਨੇਡਾ ਦੀ ਸਭ ਤੋਂ ਵੱਡੀ ਚੋਰੀ ਦਾ ਮਸ਼ਕੂਕ

ਚੰਡੀਗੜ੍ਹ : Canada Gold Heist ਕੈਨੇਡਾ ਦੇ ਇਤਿਹਾਸ ਦੀ ਸਭ ਤੋਂ ਵੱਡੀ ਸੋਨੇ ਦੀ ਚੋਰੀ ਦਾ ਮਸ਼ਕੂਕ ਸਿਮਰਨ ਪ੍ਰੀਤ ਪਨੇਸਰ (31) ਚੰਡੀਗੜ੍ਹ ਦੇ ਬਾਹਰਵਾਰ ਆਪਣੇ ਪਰਿਵਾਰ ਨਾਲ ਰਹਿ ਰਿਹਾ ਹੈ। ਪਨੇਸਰ 2.2 ਕਰੋੜ ਕੈਨੇਡੀਅਨ ਡਾਲਰ (ਕਰੀਬ 135 ਕਰੋੜ ਰੁਪਏ) ਮੁੱਲ ਦੀਆਂ…
ਓਪਨ ਏਆਈ ਨੇ ਠੁਕਰਾਇਆ ਐਲਨ ਮਸਕ ਦਾ ਆਫ਼ਰ ਕਿਹਾ ‘ਵਿਕਰੀ ਲਈ ਨਹੀਂ ਹੈ’

ਓਪਨ ਏਆਈ ਨੇ ਠੁਕਰਾਇਆ ਐਲਨ ਮਸਕ ਦਾ ਆਫ਼ਰ ਕਿਹਾ ‘ਵਿਕਰੀ ਲਈ ਨਹੀਂ ਹੈ’

ਸਾਂ ਫਰਾਂਸਿਸਕੋ : ਸੈਮ ਓਲਟਮੈਨ ਦੁਆਰਾ ਚਲਾਏ ਜਾ ਰਹੇ ਓਪਨਏਆਈ ਨੇ ਸ਼ਨਿੱਚਰਵਾਰ ਨੂੰ ਅਰਬਪਤੀ ਐਲਨ ਮਸਕ ਵੱਲੋਂ ਕੰਪਨੀ ਨੂੰ 97.4 ਬਿਲੀਅਨ ਡਾਲਰ ਵਿੱਚ ਖਰੀਦਣ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ। ਸੋਸ਼ਲ ਮੀਡੀਆ ਪਲੇਟਫਾਰਮ ’ਤੇ ਇੱਕ ਬਿਆਨ ਵਿੱਚ ਓਪਨਏਆਈ ਦੇ ਬ੍ਰੇਟ ਟੇਲਰ ਨੇ…
ਮਹਾਕੁੰਭ ਲਈ ਜਾ ਰਹੇ 10 ਸ਼ਰਧਾਲੂਆਂ ਦੀ ਹਾਦਸੇ ’ਚ ਮੌਤ

ਮਹਾਕੁੰਭ ਲਈ ਜਾ ਰਹੇ 10 ਸ਼ਰਧਾਲੂਆਂ ਦੀ ਹਾਦਸੇ ’ਚ ਮੌਤ

ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਸ਼ਨੀਵਾਰ ਨੂੰ ਇੱਕ ਕਾਰ ਅਤੇ ਬੱਸ ਦੀ ਟੱਕਰ ਵਿੱਚ ਘੱਟੋ-ਘੱਟ 10 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 19 ਜ਼ਖਮੀ ਹੋ ਗਏ। ਉਹ ਮਹਾਕੁੰਭ ਮੇਲੇ ਲਈ ਜਾ ਰਹੇ ਸਨ। ਇਹ ਹਾਦਸਾ ਪ੍ਰਯਾਗਰਾਜ-ਮਿਰਜ਼ਾਪੁਰ ਹਾਈਵੇ ’ਤੇ ਮੇਜਾ…