ਲਖਨਊ ਵਿਚ ਵਿਆਹ ਸਮਾਗਮ ’ਚ ਤੇਂਦੂਆ ਵੜਿਆ, ਲਾੜਾ-ਲਾੜੀ ਘੰਟਿਆਂਬੱਧੀ ਕਾਰ ’ਚ ਫਸੇ ਰਹੇ

ਲਖਨਊ ਵਿਚ ਵਿਆਹ ਸਮਾਗਮ ’ਚ ਤੇਂਦੂਆ ਵੜਿਆ, ਲਾੜਾ-ਲਾੜੀ ਘੰਟਿਆਂਬੱਧੀ ਕਾਰ ’ਚ ਫਸੇ ਰਹੇ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਬੁੱਧੇਸ਼ਵਰ ਇਲਾਕੇ ਵਿਚ ਵਿਆਹ ਸਮਾਗਮ ਵਿਚ ਤੇਂਦੂਏ ਦੇ ਵੜਨ ਕਰਕੇ ਅਫ਼ਰਾ ਤਫ਼ਰੀ ਮਚ ਗਈ। ਲਾੜਾ ਲਾੜੀ ਘੰਟਿਆਂਬੱਧੀ ਆਪਣੀ ਕਾਰ ਵਿਚ ਫਸੇ ਰਹੇ, ਪਰ ਅਖੀਰ ਨੂੰ ਵਣ ਵਿਭਾਗ ਦੀ ਟੀਮ ਨੇ ਤੇਂਦੂਏ ਨੂੰ ਬੇਹੋਸ਼ ਕਰਕੇ…
ਦੁਨੀਆਂ ਵਾਸਤੇ ਖਿੱਚ ਦਾ ਕੇਂਦਰ ਬਣੀ ਭਾਰਤੀ ਮਿਜ਼ਾਈਲ ਪ੍ਰਣਾਲੀ: ਰਾਜਨਾਥ

ਦੁਨੀਆਂ ਵਾਸਤੇ ਖਿੱਚ ਦਾ ਕੇਂਦਰ ਬਣੀ ਭਾਰਤੀ ਮਿਜ਼ਾਈਲ ਪ੍ਰਣਾਲੀ: ਰਾਜਨਾਥ

ਬੰਗਲੂਰੂ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਭਾਰਤ ਤਬਦੀਲੀ ਦੇ ਕ੍ਰਾਂਤੀਕਾਰੀ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਦੇਸ਼ ਦੇ ਲੜਾਕੂ ਜਹਾਜ਼, ਮਿਜ਼ਾਈਲ ਪ੍ਰਣਾਲੀ, ਜਲ ਸੈਨਾ ਦੇ ਜੰਗੀ ਬੇੜੇ ਨਾ ਸਿਰਫ਼ ਸਾਡੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ ਸਗੋਂ…
ਮਹਾਂਕੁੰਭ: ਪੂਰਨਮਾਸ਼ੀ ਮੌਕੇ ਦੋ ਕਰੋੜ ਤੋਂ ਵੱਧ ਲੋਕਾਂ ਨੇ ਲਾਈ ਡੁਬਕੀ

ਮਹਾਂਕੁੰਭ: ਪੂਰਨਮਾਸ਼ੀ ਮੌਕੇ ਦੋ ਕਰੋੜ ਤੋਂ ਵੱਧ ਲੋਕਾਂ ਨੇ ਲਾਈ ਡੁਬਕੀ

ਇੱਥੇ ਚੱਲ ਰਹੇ ਮਹਾਂਕੁੰਭ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਦਰਮਿਆਨ ਮਾਘੀ ਪੂਰਨਮਾਸੀ ਮੌਕੇ ਅੱਜ ਸ਼ਾਮ ਛੇ ਵਜੇ ਤੱਕ ਦੋ ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ ਵਿੱਚ ਡੁਬਕੀ ਲਾਈ। ਅਧਿਕਾਰਿਤ ਬਿਆਨ ਮੁਤਾਬਕ ਅੱਜ ਸਵੇਰੇ ਸ਼ੁਰੂ ਹੋਏ ਪਵਿੱਤਰ ਇਸ਼ਨਾਨ ਲਈ ਵਿਸ਼ੇਸ਼ ਪ੍ਰਬੰਧ…
ਮੋਦੀ ਨੂੰ ਟਰੰਪ ਤੋਂ ਭਾਰਤੀਆਂ ਨਾਲ ਮਾੜੇ ਸਲੂਕ ਬਾਰੇ ਪੁੱਛਣਾ ਚਾਹੀਦਾ ਸੀ: ਖੜਗੇ

ਮੋਦੀ ਨੂੰ ਟਰੰਪ ਤੋਂ ਭਾਰਤੀਆਂ ਨਾਲ ਮਾੜੇ ਸਲੂਕ ਬਾਰੇ ਪੁੱਛਣਾ ਚਾਹੀਦਾ ਸੀ: ਖੜਗੇ

ਅਮਰੀਕਾ ’ਚੋਂ ਕੱਢੇ ਗਏ ਭਾਰਤੀਆਂ ਨਾਲ ਮਾੜੇ ਸਲੂਕ ’ਤੇ ਚਿੰਤਾ ਜਤਾਉਂਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ‘ਪੁਰਾਣੇ ਦੋਸਤ’ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਇਸ ਬਾਰੇ ਫੋਨ ਕਰਕੇ ਆਖਣਾ ਚਾਹੀਦਾ ਸੀ ਕਿ…
ਹਰਪ੍ਰੀਤ ਸਿੰਘ ਨੂੰ ਫ਼ਾਰਗ ਕਰਨ ਬਾਰੇ ਆਪਣਾ ਪੱਖ ਸਪਸ਼ਟ ਕਰਨ ਜਥੇਦਾਰ: ਕਾਲਕਾ

ਹਰਪ੍ਰੀਤ ਸਿੰਘ ਨੂੰ ਫ਼ਾਰਗ ਕਰਨ ਬਾਰੇ ਆਪਣਾ ਪੱਖ ਸਪਸ਼ਟ ਕਰਨ ਜਥੇਦਾਰ: ਕਾਲਕਾ

ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਆਖਿਆ ਕਿ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫ਼ਾਰਗ ਕਰਨ ਦੇ ਮਾਮਲੇ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ…
ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਬਾਰੇ ਨਿਯਮ ਬਣਾਉਣ ਦੀ ਮੰਗ ਮੁੜ ਉੱਠੀ

ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਬਾਰੇ ਨਿਯਮ ਬਣਾਉਣ ਦੀ ਮੰਗ ਮੁੜ ਉੱਠੀ

ਅੰਮ੍ਰਿਤਸਰ, 12 ਫਰਵਰੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਮਗਰੋਂ ਇੱਕ ਵਾਰ ਮੁੜ ਸਿੱਖ ਜਗਤ ’ਚ ਮੰਗ ਉੱਠੀ ਹੈ ਕਿ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ, ਕਾਰਜ ਖੇਤਰ ਤੇ ਸੇਵਾਵਾਂ ਆਦਿ ਬਾਰੇ ਨਿਯਮ…
ਚੰਦਭਾਨ ਹਿੰਸਾ: ਵਿਧਾਇਕ ਅਮੋਲਕ ਸਿੰਘ ’ਤੇ ਲੱਗੇ ਗੰਭੀਰ ਦੋਸ਼

ਚੰਦਭਾਨ ਹਿੰਸਾ: ਵਿਧਾਇਕ ਅਮੋਲਕ ਸਿੰਘ ’ਤੇ ਲੱਗੇ ਗੰਭੀਰ ਦੋਸ਼

ਜੈਤੋ, 12 ਫਰਵਰੀ ਚੰਦਭਾਨ ਹਿੰਸਾ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇੱਥੇ ਪ੍ਰੈੱਸ ਕਾਨਫਰੰਸ ’ਚ ਕਮਲਪ੍ਰੀਤ ਕੌਰ ਬਰਾੜ ਨੇ ਕਿਹਾ ਕਿ ਇਹ ਕੋਈ ਅਜਿਹਾ ਮਸਲਾ ਨਹੀਂ ਸੀ, ਜੋ ਸੁਲਝਾਇਆ ਨਹੀਂ ਸੀ ਜਾ ਸਕਦਾ। ਇਸ ਦੇ ਓਹਲੇ ਸਰਪੰਚ ਦੇ ਪਤੀ ਕੁਲਦੀਪ…
ਭਾਰਤ ਮਾਲਾ ਪ੍ਰਾਜੈਕਟ: ਜ਼ਮੀਨ ਐਕੁਆਇਰ ਕਰਨ ਖ਼ਿਲਾਫ਼ ਮੋਰਚੇ ’ਤੇ ਡਟੇ ਕਿਸਾਨ

ਭਾਰਤ ਮਾਲਾ ਪ੍ਰਾਜੈਕਟ: ਜ਼ਮੀਨ ਐਕੁਆਇਰ ਕਰਨ ਖ਼ਿਲਾਫ਼ ਮੋਰਚੇ ’ਤੇ ਡਟੇ ਕਿਸਾਨ

ਸ਼ਹਿਣਾ : ਇੱਥੇ ਭਾਰਤ ਮਾਲਾ ਪ੍ਰਾਜੈਕਟ ਤਹਿਤ ਬਣ ਰਹੀ ਸੜਕ ਲਈ ਜ਼ਮੀਨ ਐਕੁਆਇਰ ਕਰਨ ਆਏ ਅਧਿਕਾਰੀਆਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦਾ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ ਰਿਹਾ। ਭਾਕਿਯੂ ਡਕੌਂਦਾ ਦੇ ਬਲਾਕ ਪ੍ਰਧਾਨ ਜਗਸੀਰ ਸਿੰਘ ਸੀਰਾ ਨੇ ਦੱਸਿਆ ਕਿ ਸ਼ਹਿਣਾ…
ਕੱਚੇ ‘ਪਾਇਲਟ’ ਮਹਿੰਗੇ, ਪੱਕੇ ਸਸਤੇ!

ਕੱਚੇ ‘ਪਾਇਲਟ’ ਮਹਿੰਗੇ, ਪੱਕੇ ਸਸਤੇ!

ਚੰਡੀਗੜ੍ਹ : ਕਿਫ਼ਾਇਤੀ ਫਾਰਮੂਲਾ ਤਿਆਰ ਕਰਨ ਦਾ ਢੰਗ ਕੋਈ ਆਬਕਾਰੀ ਅਤੇ ਕਰ ਵਿਭਾਗ ਤੋਂ ਸਿੱਖੇ। ਪੰਜਾਬ ਕੈਬਨਿਟ ਨੇ ਪਹਿਲੀ ਮਾਰਚ 2021 ਦੀ ਮੀਟਿੰਗ ’ਚ ਫ਼ੈਸਲਾ ਕੀਤਾ ਸੀ ਕਿ ਆਬਕਾਰੀ ਤੇ ਕਰ ਮਹਿਕਮੇ ’ਚ ਖ਼ਰਚੇ ਘਟਾਉਣ ਲਈ ਡਰਾਈਵਰਾਂ ਦੀ ਭਰਤੀ ‘ਆਊਟਸੋਰਸਿੰਗ’ ਜ਼ਰੀਏ…
ਮਾਨ ਦੀ ਕੋਠੀ ਨੇੜੇ ਅਧਿਆਪਕਾਂ ਤੇ ਪੁਲੀਸ ਵਿਚਾਲੇ ਧੱਕਾ-ਮੁੱਕੀ

ਮਾਨ ਦੀ ਕੋਠੀ ਨੇੜੇ ਅਧਿਆਪਕਾਂ ਤੇ ਪੁਲੀਸ ਵਿਚਾਲੇ ਧੱਕਾ-ਮੁੱਕੀ

ਸੰਗਰੂਰ : ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ 6635 ਈਟੀਟੀ ਅਧਿਆਪਕਾਂ ਅਤੇ ਪੁਲੀਸ ਵਿਚਾਲੇ ਅੱਜ ਧੱਕਾ-ਮੁੱਕੀ ਹੋਈ। ਪ੍ਰਦਰਸ਼ਨਕਾਰੀ ਅਧਿਆਪਕ ਜਬਰੀ ਅੱਗੇ ਵਧਣਾ ਚਾਹੁੰਦੇ ਸਨ ਪਰ ਪੁਲੀਸ ਵੱਲੋਂ ਅੱਗੇ ਨਹੀਂ ਵਧਣ ਦਿੱਤਾ ਗਿਆ, ਜਿਸ ਕਾਰਨ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਮੁੱਖ ਮੰਤਰੀ…
ਪੰਜਾਬ ਕੈਬਨਿਟ ਦੀ ਚਾਰ ਮਹੀਨਿਆਂ ਮਗਰੋਂ ਮੀਟਿੰਗ ਅੱਜ

ਪੰਜਾਬ ਕੈਬਨਿਟ ਦੀ ਚਾਰ ਮਹੀਨਿਆਂ ਮਗਰੋਂ ਮੀਟਿੰਗ ਅੱਜ

ਚੰਡੀਗੜ੍ਹ, 12 ਫਰਵਰੀ ਪੰਜਾਬ ਮੰਤਰੀ ਮੰਡਲ ਦੀ ਕਰੀਬ ਚਾਰ ਮਹੀਨਿਆਂ ਮਗਰੋਂ ਭਲਕੇ ਵੀਰਵਾਰ ਨੂੰ ਮੀਟਿੰਗ ਹੋਵੇਗੀ ਜਿਸ ਵਿੱਚ ਅਹਿਮ ਸਕੀਮਾਂ ਅਤੇ ਪ੍ਰਾਜੈਕਟਾਂ ਨੂੰ ਹਰੀ ਝੰਡੀ ਮਿਲਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਲੋਕਾਂ ’ਤੇ ਨਵੇਂ ਬੋਝ ਪੈਣ ਦਾ ਵੀ ਅਨੁਮਾਨ ਹੈ।…
ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਪੰਜ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਪੰਜ ਕਾਬੂ

ਅੰਮ੍ਰਿਤਸਰ, 12 ਫਰਵਰੀ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜ ਵਿਅਕਤੀਆਂ ਨੂੰ ਕਾਬੂ ਕਰ ਕੇ ਲਗਪਗ ਦੋ ਕਿਲੋ ਤੋਂ ਵੱਧ ਹੈਰੋਇਨ, ਡਰੱਗ ਮਨੀ ਅਤੇ ਇੱਕ ਪਿਸਤੌਲ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਕਿਰਤਪਾਲ ਸਿੰਘ ਉਰਫ਼ ਕਿਰਤ, ਕਰਨਬੀਰ…
ਗਰਮੀ ਵਧਣ ਕਾਰਨ ਅੰਨਦਾਤਾ ਘਬਰਾਇਆ

ਗਰਮੀ ਵਧਣ ਕਾਰਨ ਅੰਨਦਾਤਾ ਘਬਰਾਇਆ

ਮਾਨਸਾ : ਪੰਜਾਬ ਦੇ ਮਾਲਵਾ ਖੇਤਰ ਵਿੱਚ ਅਚਾਨਕ ਪੈਣ ਲੱਗੀ ਗਰਮੀ ਤੋਂ ਅੰਨਦਾਤਾ ਘਬਰਾ ਗਿਆ ਹੈ। ਖੇਤੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਇਸ ਗਰਮੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਿਸਾਨਾਂ ਨੂੰ ਤੁਰੰਤ ਕਣਕ ਸਮੇਤ ਹੋਰ ਹਾੜ੍ਹੀ ਦੀਆਂ ਫ਼ਸਲਾਂ…
ਮੁਫਤ ਸਹੁਲਤਾਂ ਕਾਰਨ ਲੋਕ ਕੰਮ ਕਰਨ ਲਈ ਤਿਆਰ ਨਹੀਂ ਹਨ: ਸੁਪਰੀਮ ਕੋਰਟ

ਮੁਫਤ ਸਹੁਲਤਾਂ ਕਾਰਨ ਲੋਕ ਕੰਮ ਕਰਨ ਲਈ ਤਿਆਰ ਨਹੀਂ ਹਨ: ਸੁਪਰੀਮ ਕੋਰਟ

ਨਵੀਂ ਦਿੱਲੀ : Supreme Court On Freebies: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਚੋਣਾਂ ਤੋਂ ਪਹਿਲਾਂ ਮੁਫਤ ਚੀਜ਼ਾਂ ਦਾ ਐਲਾਨ ਕਰਨ ਦੀ ਪ੍ਰਥਾ ਨੂੰ ਨਕਾਰਦਿਆਂ ਕਿਹਾ ਕਿ ਲੋਕ ਕੰਮ ਕਰਨ ਲਈ ਤਿਆਰ ਨਹੀਂ ਹਨ ਕਿਉਂਕਿ ਉਨ੍ਹਾਂ ਨੂੰ ਮੁਫਤ ਰਾਸ਼ਨ ਅਤੇ ਪੈਸਾ ਮਿਲ…
ਮਾਘੀ ਪੂਰਨਿਮਾ ਦੇ ਇਸ਼ਨਾਨ ਲਈ ਲੱਖਾਂ ਸ਼ਰਧਾਲੂ ਇਕੱਠੇ ਹੋਏ

ਮਾਘੀ ਪੂਰਨਿਮਾ ਦੇ ਇਸ਼ਨਾਨ ਲਈ ਲੱਖਾਂ ਸ਼ਰਧਾਲੂ ਇਕੱਠੇ ਹੋਏ

ਪ੍ਰਯਾਗਰਾਜ : ਬੁੱਧਵਾਰ ਤੜਕੇ ਸ਼ੁਰੂ ਹੋਏ ਮਾਘੀ ਪੂਰਨਿਮਾ ਦੇ ਪਵਿੱਤਰ ਇਸ਼ਨਾਨ ਲਈ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਇੱਥੇ ਮਹਾਕੁੰਭ ਮੇਲਾ ਖੇਤਰ ਵਿੱਚ ਇਕੱਠੇ ਹੋਏ। ਇਸ ਦੌਰਾਨ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਲਖਨਊ ਤੋਂ ਸਮਾਗਮ ਦੀ ਨਿਗਰਾਨੀ ਕਰ ਰਹੇ ਸਨ। ਜ਼ਿਕਰਯੋਵ ਹੈ ਕਿ…
ਮੁੱਖ ਮੰਤਰੀ ਵੱਲੋਂ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਮੁੱਖ ਮੰਤਰੀ ਵੱਲੋਂ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਵਾਸੀਆਂ ਨੂੰ ਗੁਰੂ ਰਵਿਦਾਸ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ ਦਿੱਤੀ ਹੈ। ਸ੍ਰੀ ਮਾਨ ਨੇ ਕਿਹਾ ਕਿ ਗੁਰੂ ਰਵਿਦਾਸ ਨੇ ਆਪਣੇ ਜੀਵਨ ਤੇ ਫਲਸਫੇ ਰਾਹੀਂ ਮਨੁੱਖਤਾ ਨੂੰ ਪਿਆਰ, ਸਹਿਣਸ਼ੀਲਤਾ, ਭਾਈਚਾਰਕ…
ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ : Guru Ravidas Jayanti: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਸ੍ਰੀ ਹਰਿਮੰਦਰ…
‘2 ਦਸੰਬਰ ਨੂੰ ਇਨ੍ਹਾਂ ਨੇ ਬੁਲਾਏ ਸੀ ਗੁੰਡੇ’… ਗਿ: ਹਰਪ੍ਰੀਤ ਸਿੰਘ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ

‘2 ਦਸੰਬਰ ਨੂੰ ਇਨ੍ਹਾਂ ਨੇ ਬੁਲਾਏ ਸੀ ਗੁੰਡੇ’… ਗਿ: ਹਰਪ੍ਰੀਤ ਸਿੰਘ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ

ਗਿ. ਹਰਪ੍ਰੀਤ ਸਿੰਘ ਨੇ ਸੁਖਬੀਰ ਬਾਦਲ ‘ਤੇ ਤਿੱਖੇ ਸ਼ਬਦੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਨਹੀਂ, ਭਗੌੜਾ ਦਲ ਬਣ ਗਿਆ ਹੈ। ਉਨ੍ਹਾਂ ਆਖਿਆ ਕਿ ਇਨ੍ਹਾਂ ਅਕਾਲ ਤਖਤ ਸਾਹਿਬ ਦਾ ਹੁਕਮ ਨਹੀਂ ਮੰਨਿਆ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ…
ਕਸ਼ਮੀਰ ਦੇ IED ਬਲਾਸਟ ‘ਚ ਕੈਪਟਨ ਕਰਮਜੀਤ ਸਿੰਘ ਸ਼ਹੀਦ, 5 ਅਪ੍ਰੈਲ ਨੂੰ ਸੀ ਵਿਆਹ

ਕਸ਼ਮੀਰ ਦੇ IED ਬਲਾਸਟ ‘ਚ ਕੈਪਟਨ ਕਰਮਜੀਤ ਸਿੰਘ ਸ਼ਹੀਦ, 5 ਅਪ੍ਰੈਲ ਨੂੰ ਸੀ ਵਿਆਹ

ਹਜ਼ਾਰੀਬਾਗ ਨਿਵਾਸੀ ਕੈਪਟਨ ਕਮਰਜੀਤ ਸਿੰਘ ਬਖਸ਼ੀ ਦੇਸ਼ ਦੀ ਸੇਵਾ ਕਰਦੇ ਹੋਏ ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋ ਗਏ। ਜਿਵੇਂ ਹੀ ਹਜ਼ਾਰੀਬਾਗ ਦੇ ਲੋਕਾਂ ਨੂੰ ਇਸ ਦੀ ਖ਼ਬਰ ਮਿਲੇਗੀ, ਲੋਕਾਂ ਦੇ ਘਰਾਂ ਤੱਕ ਪਹੁੰਚਣ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਲੋਕ ਸ਼ਹੀਦ ਦੇ ਪਰਿਵਾਰ…
ਸੰਸਦੀ ਕਮੇਟੀ ਵੱਲੋਂ ਕਿਸਾਨਾਂ ਨੂੰ ਪਰਾਲੀ ’ਤੇ ਐੱਮਐੱਸਪੀ ਦੇਣ ਦੀ ਸਿਫਾਰਸ਼

ਸੰਸਦੀ ਕਮੇਟੀ ਵੱਲੋਂ ਕਿਸਾਨਾਂ ਨੂੰ ਪਰਾਲੀ ’ਤੇ ਐੱਮਐੱਸਪੀ ਦੇਣ ਦੀ ਸਿਫਾਰਸ਼

ਚੰਡੀਗੜ੍ਹ : Punjab News ਸੰਸਦੀ ਕਮੇਟੀ ਨੇ ਫ਼ਸਲਾਂ ’ਤੇ ਮਿਲਦੀ ਐੱਮਐੱਸਪੀ ਦੀ ਤਰਜ਼ ’ਤੇ ਪਰਾਲੀ ਪ੍ਰਬੰਧਨ ਲਈ ਕੌਮੀ ਨੀਤੀ ਬਣਾਏ ਜਾਣ ਦੀ ਵਕਾਲਤ ਕੀਤੀ ਹੈ। ਕਮੇਟੀ ਨੇ ਰਾਜ ਸਭਾ ’ਚ ਆਪਣੀ ਰਿਪੋਰਟ ਰੱਖੀ ਹੈ ਤੇ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ ਨੂੰ…
ਭਾਰਤ ਮਾਲਾ ਪ੍ਰਾਜੈਕਟ: ਕਿਸਾਨਾਂ ਤੋਂ ਸੈਂਕੜੇ ਏਕੜ ਜ਼ਮੀਨ ਦਾ ਕਬਜ਼ਾ ਲਿਆ

ਭਾਰਤ ਮਾਲਾ ਪ੍ਰਾਜੈਕਟ: ਕਿਸਾਨਾਂ ਤੋਂ ਸੈਂਕੜੇ ਏਕੜ ਜ਼ਮੀਨ ਦਾ ਕਬਜ਼ਾ ਲਿਆ

ਸ਼ਹਿਣਾ/ ਭਦੌੜ : ਇੱਥੇ ਅੱਜ ਤੜਕਸਾਰ ਭਾਰਤ ਮਾਲਾ ਪ੍ਰਾਜੈਕਟ ਹੇਠ ਬਣ ਰਹੀ ਸੜਕ ਨੂੰ ਲੈ ਕੇ ਪੁਲੀਸ ਦੀ ਮਦਦ ਨਾਲ ਭਾਰਤ ਮਾਲਾ ਪ੍ਰਾਜੈਕਟ ਦੇ ਅਧਿਕਾਰੀਆਂ ਨੇ ਕਿਸਾਨਾਂ ਦੀ ਬੀਜੀ ਕਣਕ ਵਾਹ ਦਿੱਤੀ ਅਤੇ ਭਰਤ ਪਾ ਕੇ ਜ਼ਮੀਨਾਂ ’ਤੇ ਕਬਜ਼ਾ ਕਰ ਲਿਆ।…
ਢਾਬੀ ਗੁਜਰਾਂ ਬਾਰਡਰ ’ਤੇ ਮਹਾਪੰਚਾਇਤ ਸ਼ੁਰੂ

ਢਾਬੀ ਗੁਜਰਾਂ ਬਾਰਡਰ ’ਤੇ ਮਹਾਪੰਚਾਇਤ ਸ਼ੁਰੂ

ਪਟਿਆਲਾ/ਪਾਤੜਾਂ : ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਤੇ ਖਨੌਰੀ (ਅੰਤਰਰਾਜੀ) ਬਾਰਡਰਾਂ ’ਤੇ ਜਾਰੀ ਕਿਸਾਨ ਮੋਰਚਿਆਂ ਨੂੰ ਸਾਲ ਪੂਰਾ ਹੋਣ…
‘On Army Duty’ ਸਟਿੱਕਰ ਵਾਲੇ ਕੈਂਟਰ ’ਚੋਂ 27 ਕੁਇੰਟਲ ਪੋਸਤ ਸਣੇ ਦੋ ਕਾਬੂ

‘On Army Duty’ ਸਟਿੱਕਰ ਵਾਲੇ ਕੈਂਟਰ ’ਚੋਂ 27 ਕੁਇੰਟਲ ਪੋਸਤ ਸਣੇ ਦੋ ਕਾਬੂ

Punjab News: ਮੁਕਤਸਰ-ਮਲੋਟ ਮੁੱਖ ਮਾਰਗ ’ਤੇ ਸਥਿਤ ਪਿੰਡ ਔਲਖ ਵਿਖੇ ‘ਆਨ ਆਰਮੀ ਡਿਊਟੀ’ (‘On Army Duty’) ਵਾਲਾ ਸਟਿੱਕਰ ਲੱਗੇ ਇਕ ਕੈਂਟਰ ਵਿੱਚੋਂ ਪੁਲੀਸ ਨੇ 27 ਕੁਇੰਟਲ ਡੋਡੇ ਚੂਰਾ ਪੋਸਤ ਸਣੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਹ ਚੂਰਾ ਪੋਸਤ ਝਾਰਖੰਡ…
ਮੋਦੀ ਫਰਾਂਸ ਦੇ ਬੰਦਰਗਾਹ ਸ਼ਹਿਰ ਮਾਰਸੇਲੀ ਪਹੁੰਚੇ, ਨਵੇਂ ਕੌਂਸਲੇਟ ਜਨਰਲ ਦਾ ਉਦਘਾਟਨ ਕਰਨਗੇ

ਮੋਦੀ ਫਰਾਂਸ ਦੇ ਬੰਦਰਗਾਹ ਸ਼ਹਿਰ ਮਾਰਸੇਲੀ ਪਹੁੰਚੇ, ਨਵੇਂ ਕੌਂਸਲੇਟ ਜਨਰਲ ਦਾ ਉਦਘਾਟਨ ਕਰਨਗੇ

PM Modi in France: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਫਰਾਂਸ ਦੇ ਮਾਰਸੇਲੀ ਪਹੁੰਚੇ ਅਤੇ ਸੁਤੰਤਰਤਾ ਸੈਨਾਨੀ ਵੀਡੀ ਸਾਵਰਕਰ ਨੂੰ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਮੰਗਲਵਾਰ ਰਾਤ (ਸਥਾਨਕ ਸਮਾਂ) ਉੱਥੇ ਪਹੁੰਚਣ ਤੋਂ ਬਾਅਦ ‘ਐਕਸ’ ’ਤੇ ਇੱਕ ਪੋਸਟ ਵਿੱਚ ਕਿਹਾ, “ਮੈਂ ਮਾਰਸੇਲ…
ਅਨਿਲ ਵਿੱਜ ਨੇ ਕਾਰਨ ਦੱਸੋ ਨੋਟਿਸ ’ਤੇ ਹਾਈਕਮਾਂਡ ਨੂੰ ਸੌਂਪਿਆ 8 ਪੰਨਿਆਂ ਦਾ ਜਵਾਬ

ਅਨਿਲ ਵਿੱਜ ਨੇ ਕਾਰਨ ਦੱਸੋ ਨੋਟਿਸ ’ਤੇ ਹਾਈਕਮਾਂਡ ਨੂੰ ਸੌਂਪਿਆ 8 ਪੰਨਿਆਂ ਦਾ ਜਵਾਬ

ਚੰਡੀਗੜ੍ਹ : ਹਰਿਆਣਾ ਦੇ ਅਵਾਜਾਈ, ਬਿਜਲੀ ਅਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਭਾਰਤੀ ਜਨਤਾ ਪਾਰਟੀ ਵਲੋਂ ਅਨੁਸ਼ਾਸਨਹੀਨਤਾ ਦੇ ਮਾਮਲੇ ’ਚ ਦਿੱਤੇ ਗਏ ਕਾਰਨ ਦੱਸੋ ਨੋਟਿਸ ਦਾ ਜਵਾਬ ਦੇ ਦਿੱਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ ਅੱਠ ਸਫ਼ਿਆਂ ਦੇ…
“ਪੰਜਾਬ ਵਿੱਚ ਸਭ ਠੀਕ ਨਹੀਂ ਚੱਲ ਰਿਹਾ, ਕੇਜਰੀਵਾਲ ਦਾ ਵਿਰੋਧ ਹੈ”: ਭਾਜਪਾ

“ਪੰਜਾਬ ਵਿੱਚ ਸਭ ਠੀਕ ਨਹੀਂ ਚੱਲ ਰਿਹਾ, ਕੇਜਰੀਵਾਲ ਦਾ ਵਿਰੋਧ ਹੈ”: ਭਾਜਪਾ

ਨਵੀਂ ਦਿੱਲੀ : ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਬੀਤੇ ਦਿਨ ਪੰਜਾਬ ਦੇ ਵਿਧਾਇਕਾਂ, ਮੰਤਰੀਆਂ ਅਤੇ ਹੋਰ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ…
ਮੁੰਬਈ ਪੁਲੀਸ ਨੂੰ ਆਈ ਕਾਲ: ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ ‘ਤੇ ਹਮਲਾ ਕਰ ਸਕਦੇ ਹਨ ਅਤਵਾਦੀ

ਮੁੰਬਈ ਪੁਲੀਸ ਨੂੰ ਆਈ ਕਾਲ: ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ ‘ਤੇ ਹਮਲਾ ਕਰ ਸਕਦੇ ਹਨ ਅਤਵਾਦੀ

ਮੁੰਬਈ : ਇਕ ਵਿਅਕਤੀ ਨੇ ਮੁੰਬਈ ਪੁਲੀਸ ਕੰਟਰੋਲ ਰੂਮ ਨੂੰ ਫੋਨ ਕਰ ਕੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰੇ ਦੌਰਾਨ ਅਤਿਵਾਦੀ ਹਮਲਾ ਕਰ ਸਕਦੇ ਹਨ। ਅਧਿਕਾਰੀਆਂ ਨੇ ਕਿਹਾ ਕਿ ਮੰਗਲਵਾਰ ਨੂੰ ਇਕ ਫੋਨ ਆਇਆ ਸੀ ਜਿਸ…
1984 ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਦੋਸ਼ੀ ਕਰਾਰ

1984 ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਦੋਸ਼ੀ ਕਰਾਰ

ਨਵੀਂ ਦਿੱਲੀ : 1984 anti Sikh riots:  ਦਿੱਲੀ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਸਬੰਧੀ ਹੱਤਿਆ ਦੇ ਇੱਕ ਮਾਮਲੇ ’ਚ ਅੱਜ ਉਸ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਤੋਂ…
ਗੁਈਲੇਨ-ਬੈਰੇ ਸਿੰਡਰੋਮ ਨਾਲ ਮੁੰਬਈ ਵਿਚ ਪਹਿਲੀ ਮੌਤ ਦਰਜ

ਗੁਈਲੇਨ-ਬੈਰੇ ਸਿੰਡਰੋਮ ਨਾਲ ਮੁੰਬਈ ਵਿਚ ਪਹਿਲੀ ਮੌਤ ਦਰਜ

ਮੁੰਬਈ : ਮੁੰਬਈ ਦੇ ਇੱਕ ਹਸਪਤਾਲ ਵਿੱਚ ਗੁਈਲੇਨ-ਬੈਰੇ ਸਿੰਡਰੋਮ (ਜੀਬੀਐਸ) ਨਾਲ ਇੱਕ 53 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਨਰਵ ਡਿਸਆਰਡਰ ਕਾਰਨ ਮੁੰਬਈ ਵਿਚ ਦਰਜ ਕੀਤੀ ਗਈ ਇਹ ਪਹਿਲੀ ਮੌਤ ਹੈ। ਮਰੀਜ਼ ਵਡਾਲਾ ਖੇਤਰ…
SGPC ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਉਤੇ ਵੱਡਾ ਫੈਸਲਾ..

SGPC ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਉਤੇ ਵੱਡਾ ਫੈਸਲਾ..

ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦੀਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਹ ਫੈਸਲਾ ਲਿਆ ਹੈ। ਇਸੇ ਦੌਰਾਨ ਗਿਆਨੀ ਜਗਤਾਰ ਸਿੰਘ ਨੂੰ ਤਖਤ ਸ੍ਰੀ…