ਪ੍ਰਧਾਨ ਮੰਤਰੀ ਵੱਲੋਂ 4 ਵੰਦੇ ਭਾਰਤ ਐਕਸਪ੍ਰੈਸ ਰੇਲਾਂ ਨੂੰ ਹਰੀ ਝੰਡੀ

ਪ੍ਰਧਾਨ ਮੰਤਰੀ ਵੱਲੋਂ 4 ਵੰਦੇ ਭਾਰਤ ਐਕਸਪ੍ਰੈਸ ਰੇਲਾਂ ਨੂੰ ਹਰੀ ਝੰਡੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਵਾਰਾਣਸੀ ਤੋਂ ਚਾਰ ਨਵੀਆਂ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀਆਂ ਨੂੰ ਹਰੀ ਝੰਡੀ ਦਿੱਤੀ, ਜਿਸ ਨਾਲ ਭਾਰਤ ਦਾ ਅਰਧ-ਹਾਈ-ਸਪੀਡ ਰੇਲ ਨੈੱਟਵਰਕ 160 ਤੋਂ ਵੱਧ ਸੇਵਾਵਾਂ ਤੱਕ ਪਹੁੰਚ ਗਿਆ ਹੈ। ਇਨ੍ਹਾਂ ਵਿੱਚੋਂ ਫਿਰੋਜ਼ਪੁਰ-ਦਿੱਲੀ ਰੂਟ…
ਭਾਰਤ ਵਿਕਾਸ ਦੇ ਰਾਹ ’ਤੇ ਤੇਜ਼ੀ ਨਾਲ ਅੱਗੇ ਵਧ ਰਿਹੈ: ਮੋਦੀ

ਭਾਰਤ ਵਿਕਾਸ ਦੇ ਰਾਹ ’ਤੇ ਤੇਜ਼ੀ ਨਾਲ ਅੱਗੇ ਵਧ ਰਿਹੈ: ਮੋਦੀ

ਵਾਰਾਣਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਦੁਨੀਆ ਭਰ ਦੇ ਵਿਕਸਤ ਦੇਸ਼ਾਂ ਦੇ ਆਰਥਿਕ ਵਿਕਾਸ ਵਿੱਚ ਬੁਨਿਆਦੀ ਢਾਂਚਾ ਇੱਕ ਪ੍ਰਮੁੱਖ ਕਾਰਕ ਹੈ ਅਤੇ ਭਾਰਤ ਵੀ ਵਿਕਾਸ ਦੇ ਰਾਹ 'ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਪ੍ਰਧਾਨ ਮੰਤਰੀ…
ਕੈਨੇਡਾ: ਪੰਜਾਬੀ ਮੂਲ ਦੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਸਬੰਧੀ 3 ਵਿਅਕਤੀਆਂ ਨੂੰ ਦੇਸ਼ ਨਿਕਾਲਾ

ਕੈਨੇਡਾ: ਪੰਜਾਬੀ ਮੂਲ ਦੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਸਬੰਧੀ 3 ਵਿਅਕਤੀਆਂ ਨੂੰ ਦੇਸ਼ ਨਿਕਾਲਾ

ਚੰਡੀਗੜ੍ਹ: ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਇੱਕ ਜਾਂਚ ਤੋਂ ਬਾਅਦ ਤਿੰਨ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਹੈ। ਉਨ੍ਹਾਂ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਪੰਜਾਬੀ ਮੂਲ ਦੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਇੱਕ ਚੱਲ ਰਹੇ ਜਬਰੀ ਵਸੂਲੀ ਨੈੱਟਵਰਕ ਨਾਲ ਜੋੜਿਆ…
ਕੇਂਦਰ ਝੁਕਿਆ; ’ਵਰਸਿਟੀ ਨੋਟੀਫਿਕੇਸ਼ਨ ਰੱਦ

ਕੇਂਦਰ ਝੁਕਿਆ; ’ਵਰਸਿਟੀ ਨੋਟੀਫਿਕੇਸ਼ਨ ਰੱਦ

ਚੰਡੀਗਡ਼੍ਹ: ਪੰਜਾਬ ਯੂਨੀਵਰਸਿਟੀ ਦੀ ਗਵਰਨਿੰਗ ਬਾਡੀ ‘ਸੈਨੇਟ’ ਦਾ ਸਰੂਪ ਬਦਲੇ ਜਾਣ ਵਿਰੁੱਧ ਵਿੱਢੇ ਗਏ ਵਿਦਿਆਰਥੀ ਸੰਘਰਸ਼ ਅੱਗੇ ਝੁਕਦਿਆਂ ਅੱਜ ਕੇਂਦਰ ਸਰਕਾਰ ਨੇ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ। ਕੇਂਦਰੀ ਸਿੱਖਿਆ ਮੰਤਰਾਲੇ ਤੋਂ ਮੀਡੀਆ ਨੂੰ ਭੇਜੀ ਜਾਣਕਾਰੀ ਮੁਤਾਬਕ ਵਿਦਿਆਰਥੀਆਂ ਦੀ…
ਚੰਡੀਗੜ੍ਹ:ਅਲਾਂਤੇ ਮਾਲ ਵੱਲੋਂ MC ਦੇ ਪ੍ਰਾਪਰਟੀ ਟੈਕਸ ਅਤੇ ਫਾਇਰ ਸੈੱਸ ਨੂੰ ਹਾਈ ਕੋਰਟ ’ਚ ਚੁਣੌਤੀ

ਚੰਡੀਗੜ੍ਹ:ਅਲਾਂਤੇ ਮਾਲ ਵੱਲੋਂ MC ਦੇ ਪ੍ਰਾਪਰਟੀ ਟੈਕਸ ਅਤੇ ਫਾਇਰ ਸੈੱਸ ਨੂੰ ਹਾਈ ਕੋਰਟ ’ਚ ਚੁਣੌਤੀ

ਚੰਡੀਗੜ੍ਹ: ਨੈਕਸਸ ਅਲਾਂਤੇ ਮਾਲ ਦੇ ਮਾਲਕ ਅਤੇ ਡਿਵੈਲਪਰ ਸੀ.ਐਸ.ਜੇ. ਪ੍ਰਾਈਵੇਟ ਲਿਮਟਿਡ ਨੇ ਚੰਡੀਗੜ੍ਹ ਮਿਊਂਸੀਪਲ ਕਾਰਪੋਰੇਸ਼ਨ (ਐਮ.ਸੀ.) ਵੱਲੋਂ ਜਾਰੀ ਕੀਤੇ ਗਏ ਪ੍ਰਾਪਰਟੀ ਟੈਕਸ ਅਤੇ ਫਾਇਰ ਸੈੱਸ ਦੀ ਮੰਗ ਦੇ ਨੋਟਿਸਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਮਾਲ ਨੇ…
ਟਰੰਪ ਪ੍ਰਸ਼ਾਸਨ ਦਾ ਨਵਾਂ ਹੁਕਮ: ਸਿਹਤ ਸਮੱਸਿਆਵਾਂ ਵਾਲੇ ਪ੍ਰਵਾਸੀਆਂ ਦਾ ਅਮਰੀਕਾ ਵਿੱਚ ਦਾਖਲਾ ਔਖਾ

ਟਰੰਪ ਪ੍ਰਸ਼ਾਸਨ ਦਾ ਨਵਾਂ ਹੁਕਮ: ਸਿਹਤ ਸਮੱਸਿਆਵਾਂ ਵਾਲੇ ਪ੍ਰਵਾਸੀਆਂ ਦਾ ਅਮਰੀਕਾ ਵਿੱਚ ਦਾਖਲਾ ਔਖਾ

ਨਿਊਯਾਰਕ: ਟਰੰਪ ਪ੍ਰਸ਼ਾਸਨ ਨੇ ਦੁਨੀਆ ਭਰ ਦੇ ਅਮਰੀਕੀ ਕੌਂਸਲਰ ਦਫ਼ਤਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਅਮਰੀਕਾ ਵਿੱਚ ਦਾਖਲ ਹੋਣ ਅਤੇ ਰਹਿਣ ਦੀ ਇੱਛਾ ਰੱਖਣ ਵਾਲੇ ਵਿਅਕਤੀਆਂ ਨੂੰ ਅਯੋਗ ਸਮਝਣ, ਜੇ ਉਨ੍ਹਾਂ ਨੂੰ ਕੁਝ ਡਾਕਟਰੀ ਸਥਿਤੀਆਂ ਹਨ। ਉਨ੍ਹਾਂ ਕਿਹਾ ਕਿ…
ਅਮਰੀਕਾ ਦੱਖਣੀ ਅਫਰੀਕਾ ਵਿੱਚ G20 ਦਾ ਬਾਈਕਾਟ ਕਰੇਗਾ: ਟਰੰਪ

ਅਮਰੀਕਾ ਦੱਖਣੀ ਅਫਰੀਕਾ ਵਿੱਚ G20 ਦਾ ਬਾਈਕਾਟ ਕਰੇਗਾ: ਟਰੰਪ

ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਦੱਖਣੀ ਅਫ਼ਰੀਕਾ ਵਿੱਚ ਇਸ ਸਾਲ ਹੋਣ ਵਾਲੇ ਗਰੁੱਪ ਆਫ਼ 20 ਸੰਮੇਲਨ ਵਿੱਚ ਕੋਈ ਵੀ ਅਮਰੀਕੀ ਸਰਕਾਰੀ ਅਧਿਕਾਰੀ ਸ਼ਿਰਕਤ ਨਹੀਂ ਕਰੇਗਾ, ਉਨ੍ਹਾਂ ਨੇ ਦੇਸ਼ ਵਿੱਚ ਗੋਰੇ ਕਿਸਾਨਾਂ ਨਾਲ ਹੋ ਰਹੇ ਸਲੂਕ ਦਾ ਹਵਾਲਾ…
ਦਿੱਲੀ: ਰਿਠਾਲਾ ਮੈਟਰੋ ਸਟੇਸ਼ਨ ਨਜ਼ਦੀਕ ਸੈਂਕੜੇ ਝੁੱਗੀਆਂ ਨੂੰ ਅੱਗ ਲੱਗੀ, 1 ਮੌਤ

ਦਿੱਲੀ: ਰਿਠਾਲਾ ਮੈਟਰੋ ਸਟੇਸ਼ਨ ਨਜ਼ਦੀਕ ਸੈਂਕੜੇ ਝੁੱਗੀਆਂ ਨੂੰ ਅੱਗ ਲੱਗੀ, 1 ਮੌਤ

ਨਵੀਂ ਦਿੱਲੀ: ਇੱਥੋਂ ਦੇ ਰੋਹਿਣੀ ਸਥਿਤ ਰਿਠਾਲਾ ਮੈਟਰੋ ਸਟੇਸ਼ਨ ਨੇੜੇ ਭਿਆਨਕ ਅੱਗ ਲੱਗਣ ਨਾਲ ਲਗਪਗ 500 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਸਰਾ ਝੁਲਸਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਪੁਲੀਸ ਨੇ ਦੱਸਿਆ…
ਕੁਪਵਾੜਾ ਦੇ ਕੇਰਨ ਸੈਕਟਰ ਵਿੱਚ ਅਤਿਵਾਦੀ ਘੁਸਪੈਠ ਦੀ ਕੋਸ਼ਿਸ਼ ਨਾਕਾਮ, 2 ਹਲਾਕ

ਕੁਪਵਾੜਾ ਦੇ ਕੇਰਨ ਸੈਕਟਰ ਵਿੱਚ ਅਤਿਵਾਦੀ ਘੁਸਪੈਠ ਦੀ ਕੋਸ਼ਿਸ਼ ਨਾਕਾਮ, 2 ਹਲਾਕ

ਕੁਪਵਾੜਾ: ਭਾਰਤੀ ਫੌਜ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (ਐਲ.ਓ.ਸੀ.) ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਦੋ ਅਣਪਛਾਤੇ ਅਤਿਵਾਦੀ ਢੇਰ ਕੀਤੇ ਹਨ। ਫੌਜ ਦੀ ਸ਼੍ਰੀਨਗਰ ਸਥਿਤ ਚਿਨਾਰ ਕੋਰ ਨੇ ਕਿਹਾ ਕਿ ਕੁਪਵਾੜਾ ਦੇ ਕੇਰਨ ਸੈਕਟਰ ਵਿੱਚ…
ਕਰੋੜ ਦੀ ਹੈਰੋਇਨ ਸਣੇ ਦੋ ਤਸਕਰ ਗ੍ਰਿਫ਼ਤਾਰ

ਕਰੋੜ ਦੀ ਹੈਰੋਇਨ ਸਣੇ ਦੋ ਤਸਕਰ ਗ੍ਰਿਫ਼ਤਾਰ

ਯਮੁਨਾਨਗਰ: ਯਮੁਨਾਨਗਰ ਪੁਲੀਸ ਨੇ ਤਕਰੀਬਨ 1.103 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੌਮਾਂਤਰੀ ਬਾਜ਼ਾਰ ਵਿੱਚ ਇਸ ਦੀ ਕੀਮਤ 1 ਕਰੋੜ ਰੁਪਏ ਬਣਦੀ ਹੈ। ਇਹ ਜ਼ਿਲ੍ਹੇ ਵਿੱਚ ਹੁਣ ਤੱਕ ਜ਼ਬਤ ਕੀਤੀ ਗਈ ਹੈਰੋਇਨ ਦੀ ਸਭ ਤੋਂ ਵੱਡੀ ਖੇਪ…
‘ਵੰਦੇ ਮਾਤਰਮ’ ਨੂੰ ਸਮਰਪਿਤ ਸਮਾਗਮ

‘ਵੰਦੇ ਮਾਤਰਮ’ ਨੂੰ ਸਮਰਪਿਤ ਸਮਾਗਮ

ਅੰਬਾਲਾ: ਅੰਬਾਲਾ ਵਿੱਚ ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ’ਤੇ ਸੂਬਾ ਪੱਧਰੀ ਸਮਾਰੋਹ ਕੀਤਾ ਗਿਆ। ਇਸ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ‘ਵੰਦੇ ਮਾਤਰਮ’ ਕੇਵਲ ਗੀਤ ਨਹੀਂ, ਭਾਰਤ ਦੀ ਆਤਮਾ, ਧੜਕਨ ਅਤੇ ਕੌਮੀ ਸਵੈਮਾਣ ਦਾ ਪ੍ਰਤੀਕ…
ਪੰਜਾਬ ਨੂੰ ‘ਜ਼ੀਰੋ ਪ੍ਰਦੂਸ਼ਣ’ ਦਾ ਟੀਚਾ

ਪੰਜਾਬ ਨੂੰ ‘ਜ਼ੀਰੋ ਪ੍ਰਦੂਸ਼ਣ’ ਦਾ ਟੀਚਾ

ਚੰਡੀਗਡ਼੍ਹ: ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਪਰਾਲੀ ਪ੍ਰਦੂਸ਼ਣ ਤੋਂ ਸੂਬੇ ਨੂੰ ਮੁਕਤ ਕਰਨ ਦਾ ਟੀਚਾ ਦਿੱਤਾ ਹੈ। ਕਮਿਸ਼ਨ ਨੇ ਇਸ ਗੱਲੋਂ ਤਸੱਲੀ ਜ਼ਾਹਿਰ ਕੀਤੀ ਕਿ ਪੰਜਾਬ ’ਚ ਪਰਾਲੀ ਨੂੰ ਅੱਗਾਂ ਦੇ ਮਾਮਲੇ ਪਿਛਲੇ ਵਰ੍ਹਿਆਂ ਦੇ ਮੁਕਾਬਲੇ ਘਟੇ ਹਨ…
ਸੀ ਬੀ ਆਈ ਵੱਲੋਂ ਮੁਸਤਫ਼ਾ ਤੇ ਪਰਿਵਾਰ ਵਿਰੁੱਧ ਕੇਸ ਦਰਜ

ਸੀ ਬੀ ਆਈ ਵੱਲੋਂ ਮੁਸਤਫ਼ਾ ਤੇ ਪਰਿਵਾਰ ਵਿਰੁੱਧ ਕੇਸ ਦਰਜ

ਚੰਡੀਗਡ਼੍ਹ: ਪੁੱਤਰ ਅਕੀਲ ਅਖ਼ਤਰ ਦੀ ਮੌਤ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਸਾਬਕਾ ਮੁਖੀ ਮੁਹੰਮਦ ਮੁਸਤਫ਼ਾ, ਪਤਨੀ ਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਖ਼ਿਲਾਫ਼ ਸੀ ਬੀ ਆਈ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀ…
ਆਵਾਰਾ ਪਸ਼ੂਆਂ ਨੂੰ ਸ਼ੈਲਟਰ ਹੋਮ ’ਚ ਰੱਖਣ ਦਾ ਹੁਕਮ

ਆਵਾਰਾ ਪਸ਼ੂਆਂ ਨੂੰ ਸ਼ੈਲਟਰ ਹੋਮ ’ਚ ਰੱਖਣ ਦਾ ਹੁਕਮ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਵਿੱਦਿਅਕ ਸੰਸਥਾਵਾਂ, ਹਸਪਤਾਲਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਜਨਤਕ ਥਾਵਾਂ ਤੋਂ ਆਵਾਰਾ ਕੁੱਤਿਆਂ ਅਤੇ ਹੋਰ ਪਸ਼ੂਆਂ ਨੂੰ ਤੁਰੰਤ ਹਟਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਕੁੱਤਿਆਂ ਅਤੇ ਹੋਰ ਪਸ਼ੂਆਂ…
ਕਾਂਗਰਸ ਨੇ ‘ਵੰਦੇ ਮਾਤਰਮ’ ਦੇ ਅਹਿਮ ਬੰਦ ਹਟਾਏ: ਮੋਦੀ

ਕਾਂਗਰਸ ਨੇ ‘ਵੰਦੇ ਮਾਤਰਮ’ ਦੇ ਅਹਿਮ ਬੰਦ ਹਟਾਏ: ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ’ਤੇ ਹਮਲਾ ਕਰਦਿਆਂ ਕਿਹਾ ਕਿ 1937 ਵਿੱਚ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ ਅਹਿਮ ਬੰਦ ਹਟਾ ਦਿੱਤੇ ਗਏ ਸਨ ਜਿਸ ਨੇ ਵੰਡ ਦੇ ਬੀਜ ਬੀਜੇ, ਇਸ ਤਰ੍ਹਾਂ ਦੀ ‘ਵੰਡਪਾਊ ਮਾਨਸਿਕਤਾ’ ਦੇਸ਼ ਲਈ ਅਜੇ…

ਸੂਰਜੀ ਊਰਜਾ ਸਮਝੌਤੇ ਹਵਾ ’ਚ ਲਟਕੇ

ਚੰਡੀਗਡ਼੍ਹ: ਪਾਵਰਕੌਮ ’ਚ ਪੈਦਾ ਹੋਏ ਨਵੇਂ ਰੱਫੜ ਕਾਰਨ ਕਰੀਬ 2200 ਮੈਗਾਵਾਟ ਦੇ ਸੂਰਜੀ ਊਰਜਾ ਦੇ ਬਿਜਲੀ ਸੌਦੇ ਲਟਕ ਗਏ ਹਨ। ਤਕਨੀਕੀ ਨਜ਼ਰੀਏ ਤੋਂ ਜੇ ਇਨ੍ਹਾਂ ਬਿਜਲੀ ਸੌਦਿਆਂ ’ਚ ਹੋਰ ਬੇਲੋੜੀ ਦੇਰੀ ਹੋਈ ਤਾਂ ਪਾਵਰਕੌਮ ਲਈ ਘਾਟੇ ਦਾ ਸੌਦਾ ਬਣਨ ਦਾ…
ਆਰਜੇਡੀ ਤੇ ਕਾਂਗਰਸ ਘੁਸਪੈਠੀਆਂ ਪ੍ਰਤੀ ਨਰਮ, ਵੋਟ ਬੈਂਕ ਕਰਕੇ ਭਗਵਾਨ ਰਾਮ ਨੂੰ ‘ਨਾਪਸੰਦ’ ਕਰਦੇ: ਮੋਦੀ

ਆਰਜੇਡੀ ਤੇ ਕਾਂਗਰਸ ਘੁਸਪੈਠੀਆਂ ਪ੍ਰਤੀ ਨਰਮ, ਵੋਟ ਬੈਂਕ ਕਰਕੇ ਭਗਵਾਨ ਰਾਮ ਨੂੰ ‘ਨਾਪਸੰਦ’ ਕਰਦੇ: ਮੋਦੀ

ਅਰਰੀਆ(ਬਿਹਾਰ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਬਿਹਾਰ ਵਿੱਚ ਵਿਰੋਧੀ ਆਰਜੇਡੀ-ਕਾਂਗਰਸ ਗੱਠਜੋੜ ’ਤੇ ਘੁਸਪੈਠੀਆਂ ਪ੍ਰਤੀ ਨਰਮ ਰੁਖ਼ ਰੱਖਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਇਹੀ ਲੋਕ ਵੋਟ ਬੈਂਕ ਦੀ ਸਿਆਸਤ ਕਾਰਨ ਭਗਵਾਨ ਰਾਮ ਅਤੇ ‘ਛਠੀ ਮਈਆ’ ਨੂੰ ਨਾਪਸੰਦ ਕਰਦੇ ਹਨ।…
Bihar elections 2025: ਦੁਪਹਿਰ 1 ਵਜੇ ਤੱਕ 42.31 ਫੀਸਦ ਪੋਲਿੰਗ, ਕਈ ਦਿੱਗਜਾਂ ਨੇ ਪਾਏ ਵੋਟ, ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਲਾਲੂ ਪਰਿਵਾਰ ਨੇ ਵੋਟ ਪਾਈ

Bihar elections 2025: ਦੁਪਹਿਰ 1 ਵਜੇ ਤੱਕ 42.31 ਫੀਸਦ ਪੋਲਿੰਗ, ਕਈ ਦਿੱਗਜਾਂ ਨੇ ਪਾਏ ਵੋਟ, ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਲਾਲੂ ਪਰਿਵਾਰ ਨੇ ਵੋਟ ਪਾਈ

ਬਿਹਾਰ ਅਸੈਂਬਲੀ ਚੋਣਾਂ ਦੇ ਪਹਿਲੇ ਗੇੜ ਵਿਚ 121 ਸੀਟਾਂ ਲਈ ਪੋਲਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮੀਂ 5 ਵਜੇ ਤੱਕ ਜਾਰੀ ਰਹੇਗੀ। ਪਹਿਲੇ ਗੇੜ ਵਿਚ ਕੁੱਲ 3.75 ਕਰੋੜ ਵੋਟਰ ਇੰਡੀਆ ਗੱਠਜੋੜ ਦੇ ਮੁੱਖ ਮੰਤਰੀ ਉਮੀਦਵਾਰ ਤੇਜਸਵੀ ਯਾਦਵ…
ਕਦੇ ਸਵੀਟੀ ਕਦੇ ਸੀਮਾ…ਹਰਿਆਣਾ ਦੀ ਵੋਟਰ ਲਿਸਟ ਵਿਚ ਬ੍ਰਾਜ਼ੀਲ ਦੀ Larissa ਦੀ ਫੋਟੋ ਕਿਵੇਂ ਪਹੁੰਚੀ? ਮਾਡਲ ਨੇ ਦੱਸੀ ਸੱਚਾਈ

ਕਦੇ ਸਵੀਟੀ ਕਦੇ ਸੀਮਾ…ਹਰਿਆਣਾ ਦੀ ਵੋਟਰ ਲਿਸਟ ਵਿਚ ਬ੍ਰਾਜ਼ੀਲ ਦੀ Larissa ਦੀ ਫੋਟੋ ਕਿਵੇਂ ਪਹੁੰਚੀ? ਮਾਡਲ ਨੇ ਦੱਸੀ ਸੱਚਾਈ

ਚੰਡੀਗੜ੍ਹ: ਰਾਹੁਲ ਗਾਂਧੀ ਵੱਲੋਂ ਹਰਿਆਣਾ ਵਿਚ ਫਰਜ਼ੀ ਵੋਟਿੰਗ ਦੇ ਮੁੱਦੇ ’ਤੇ ਬ੍ਰਾ਼ਜ਼ੀਲ ਦੀ ਇਕ ਮਾਡਲ ਦੀ ਤਸਵੀਰ ਦਿਖਾਉਣ ਮਗਰੋਂ ਇਹ ਮਾਮਲਾ ਪੂਰੇ ਦੇਸ਼ ਵਿਚ ਸੁਰਖੀਆਂ ਵਿਚ ਹੈ। ਕਾਂਗਰਸ ਨੇ ਦਾਅਵਾ ਕੀਤਾ ਸੀ ਕਿ ਬ੍ਰਾਜ਼ੀਲ ਦੀ ਇਸ ਮਾਡਲ ਦੀ ਤਸਵੀਰ ਦੀ ਵਰਤੋਂ…
JNUSU ਚੋਣਾਂ: ਗਿਣਤੀ ਜਾਰੀ, ਖੱਬੇ ਪੱਖੀ ਅਤੇ ABVP ਦੀਆਂ ਵੋਟਾਂ ’ਚ ਮਾਮੂਲੀ ਫਰਕ

JNUSU ਚੋਣਾਂ: ਗਿਣਤੀ ਜਾਰੀ, ਖੱਬੇ ਪੱਖੀ ਅਤੇ ABVP ਦੀਆਂ ਵੋਟਾਂ ’ਚ ਮਾਮੂਲੀ ਫਰਕ

ਨਵੀਂ ਦਿੱਲੀ: ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (JNUSU) ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ, ਜਿਸ ਵਿੱਚ ਤਾਜ਼ਾ ਰੁਝਾਨ ਚਾਰ ਕੇਂਦਰੀ ਪੈਨਲ ਅਹੁਦਿਆਂ ’ਤੇ ਲੈਫਟ ਯੂਨਿਟੀ (ਖੱਬੇ ਪੱਖੀ ਏਕਤਾ) ਅਤੇ ਅਖਿਲ ਭਾਰਤੀ ਵਿਦਿਆਰਥੀ ਪਰੀਸ਼ਦ (ABVP) ਵਿਚਕਾਰ ਸਖ਼ਤ ਮੁਕਾਬਲਾ ਦਿਖਾ ਰਹੇ…
ਟਰੰਪ ਨੇ ਭਾਰਤ-ਪਾਕਿ ਜੰਗ ਰੋਕਣ ਦਾ ਰਾਗ ਮੁੜ ਅਲਾਪਿਆ

ਟਰੰਪ ਨੇ ਭਾਰਤ-ਪਾਕਿ ਜੰਗ ਰੋਕਣ ਦਾ ਰਾਗ ਮੁੜ ਅਲਾਪਿਆ

ਨਿੳੂਯਾਰਕ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਇਸ ਦਾਅਵੇ ਨੂੰ ਮੁੜ ਦੁਹਰਾਇਆ ਹੈ ਕਿ ਭਾਰਤ ਤੇ ਪਾਕਿਸਤਾਨ ਵਿਚ ਮਈ ਵਿਚ ‘ਅਮਨ ਸ਼ਾਂਤੀ’ ਉਦੋਂ ਸਥਾਪਤ ਹੋਈ ਜਦੋਂ ਉਨ੍ਹਾਂ ਦੋਵਾਂ ਪ੍ਰਮਾਣੂ ਹਥਿਆਰਾਂ ਨਾਲ ਲੈਸ ਮੁਲਕਾਂ ਨੂੰ ਧਮਕੀ ਦਿੱਤੀ ਕਿ ਜੇਕਰ ਉਹ ਆਪਣੇ ਫੌਜੀ…
ਮਮਦਾਨੀ ਨੂੰ ਮੇਰੇ ਨਾਲ ਚੰਗਾ ਬਣ ਕੇ ਰਹਿਣਾ ਚਾਹੀਦੈ: ਟਰੰਪ

ਮਮਦਾਨੀ ਨੂੰ ਮੇਰੇ ਨਾਲ ਚੰਗਾ ਬਣ ਕੇ ਰਹਿਣਾ ਚਾਹੀਦੈ: ਟਰੰਪ

ਨਿਊਯਾਰਕ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਿਊਯਾਰਕ ਸਿਟੀ ਦੇ ਨਵੇਂ ਚੁਣੇ ਗਏ ਮੇਅਰ ਜ਼ੋਹਰਾਨ ਮਮਦਾਨੀ ਦੇ ਜਿੱਤ ਦੇ ਭਾਸ਼ਣ ਨੂੰ ‘ਬਹੁਤ ਗੁੱਸੇ ਨਾਲ ਭਰਿਆ’ ਭਾਸ਼ਣ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਸ ਦੀ ਸ਼ੁਰੂਆਤ ਮਾੜੀ ਹੈ ਅਤੇ ਜੇ ਉਹ ਵਾਸ਼ਿੰਗਟਨ…
ਹਰਿਆਣਾ ’ਚ 25 ਲੱਖ ਜਾਅਲੀ ਵੋਟਾਂ ਭੁਗਤੀਆਂ: ਰਾਹੁਲ

ਹਰਿਆਣਾ ’ਚ 25 ਲੱਖ ਜਾਅਲੀ ਵੋਟਾਂ ਭੁਗਤੀਆਂ: ਰਾਹੁਲ

ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ‘ਵੋਟ ਚੋਰੀ’ ਨਾਲ ਸਬੰਧਤ ਇਕ ਹੋਰ ਹਾਈਡਰੋਜਨ ਬੰਬ ਧਮਾਕਾ ਕਰਦਿਆਂ ਅੱਜ ਦੋਸ਼ ਲਾਇਆ ਕਿ ਭਾਜਪਾ ਨੇ 2024 ਦੀਆਂ ਹਰਿਆਣਾ ਵਿਧਾਨ ਸਭਾ ਚੋਣਾਂ 25 ਲੱਖ ਜਾਅਲੀ ਵੋਟਾਂ ਦੇ ਆਧਾਰ ’ਤੇ ਜਿੱਤੀਆਂ ਸਨ। ਉਨ੍ਹਾਂ ਸੂਬੇ ਦੇ…

ਪੰਜਾਬ ’ਵਰਸਿਟੀ ਦਾ ਪ੍ਰਬੰਧਕੀ ਰੱਦੋਬਦਲ ਟਲਿਆ

ਚੰਡੀਗਡ਼੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਦਿਆਰਥੀ ਸੰਘਰਸ਼ ਸ਼ੁਰੂ ਹੁੰਦਿਆਂ ਹੀ ਕੇਂਦਰ ਦਾ ਇੱਕ ਹੋਰ ਨੋਟੀਫਿਕੇਸ਼ਨ ਆ ਗਿਆ ਹੈ ਜਿਸ ਤਹਿਤ ਇਹ ਤਬਦੀਲੀ ਕੀਤੀ ਗਈ ਹੈ ਕਿ ਪੰਜਾਬ ਯੂਨੀਵਰਸਿਟੀ ਪ੍ਰਬੰਧ ਦੇ ਪੁਨਰਗਠਨ ਦਾ ਅਮਲ ਅਗਲੇ ਹੁਕਮਾਂ ਤੱਕ ਰੋਕ ਲਿਆ ਗਿਆ ਹੈ। ਉੱਧਰ,…
ਜ਼ੋਹਰਾਨ ਮਮਦਾਨੀ ਨੇ ਇਤਿਹਾਸ ਸਿਰਜਿਆ

ਜ਼ੋਹਰਾਨ ਮਮਦਾਨੀ ਨੇ ਇਤਿਹਾਸ ਸਿਰਜਿਆ

ਨਿੳੂਯਾਰਕ: ਭਾਰਤੀ ਮੂਲ ਦੇ ਆਗੂ ਜ਼ੋਹਰਾਨ ਮਮਦਾਨੀ (34) ਨੇ ਨਿਊਯਾਰਕ ਸਿਟੀ ਦੇ ਮੇਅਰ ਅਹੁਦੇ ਦੀ ਚੋਣ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਉਹ ਪਹਿਲਾ ਦੱਖਣ ਏਸ਼ਿਆਈ, ਮੁਸਲਿਮ ਅਤੇ ਸਦੀ ਦਾ ਸਭ ਤੋਂ ਛੋਟੀ ਉਮਰ ਦਾ ਆਗੂ ਬਣ ਗਿਆ ਹੈ ਜਿਸ ਨੇ…
ਰਾਜਾ ਵੜਿੰਗ ਖ਼ਿਲਾਫ਼ ਕੇਸ ਦਰਜ

ਰਾਜਾ ਵੜਿੰਗ ਖ਼ਿਲਾਫ਼ ਕੇਸ ਦਰਜ

ਕਪੂਰਥਲਾ: ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਖ਼ਿਲਾਫ਼ ਜਾਤੀ ਆਧਾਰਿਤ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਕਪੂਰਥਲਾ ਪੁਲੀਸ ਦੀ ਸਾਈਬਰ ਅਪਰਾਧ ਸ਼ਾਖਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਜਾਤੀ ਆਧਾਰਿਤ…
ਉਲੰਘਣਾ-ਦਰ-ਉਲੰਘਣਾ: ਹੁਣ ਬੁੱਢੇ ਦਰਿਆ ’ਤੇ ਇੱਕ ਹੋਰ ਭੀੜ ਪਈ

ਉਲੰਘਣਾ-ਦਰ-ਉਲੰਘਣਾ: ਹੁਣ ਬੁੱਢੇ ਦਰਿਆ ’ਤੇ ਇੱਕ ਹੋਰ ਭੀੜ ਪਈ

ਲੁਧਿਆਣਾ: ਬੁੱਢੇ ਦਰਿਆ ਦੀ ਚੌੜਾਈ ਘਟਾ ਕੇ ਹਲਕਾ ਉੱਤਰੀ ਵਿੱਚ ਰਿਟੇਨਿੰਗ ਦੀਵਾਰ ਬਣਾਈ ਜਾ ਰਹੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਕੌਮੀ ਗਰੀਨ ਟ੍ਰਿਬਿਊਨਲ (ਐੱਨ ਜੀ ਟੀ) ਵਿੱਚ ਪਹਿਲਾਂ ਹੀ ਦਰਿਆ ਦੀ ਚੌੜਾਈ ਘਟਾਉਣ ਦਾ ਮੁੱਦਾ ਚੱਲ ਰਿਹਾ ਹੈ। ਇਸ…
ਸਿੱਖ ਜਥੇ ਨਾਲ ਗਏ ਹਿੰਦੂ ਸ਼ਰਧਾਲੂ ਵਾਪਸ ਭੇਜੇ

ਸਿੱਖ ਜਥੇ ਨਾਲ ਗਏ ਹਿੰਦੂ ਸ਼ਰਧਾਲੂ ਵਾਪਸ ਭੇਜੇ

ਚੰਡੀਗੜ੍ਹ: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਲਈ ਲਗਪਗ 1,900 ਸਿੱਖ ਸ਼ਰਧਾਲੂਆਂ ਦਾ ਜਥਾ ਮੰਗਲਵਾਰ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਗਿਆ। ਇਨ੍ਹਾਂ ’ਚੋਂ ਕੁਝ ਸ਼ਰਧਾਲੂਆਂ ਨੂੰ ਪਾਕਿਸਤਾਨੀ ਅਧਿਕਾਰੀਆਂ ਨੇ ਪਾਕਿਸਤਾਨ ਜਾਣ ਤੋਂ ਰੋਕ ਦਿੱਤਾ। ਅਮਰ ਚੰਦ ਨਾਂ ਦਾ…
ਹਿਮਾਚਲ ਤੇ ਕਸ਼ਮੀਰ ਦੇ ਪਹਾੜਾਂ ’ਤੇ ਬਰਫ਼ਬਾਰੀ

ਹਿਮਾਚਲ ਤੇ ਕਸ਼ਮੀਰ ਦੇ ਪਹਾੜਾਂ ’ਤੇ ਬਰਫ਼ਬਾਰੀ

ਸ਼ਿਮਲਾ/ਸ੍ਰੀਨਗਰ: ਹਿਮਾਚਲ ਪ੍ਰਦੇਸ਼ ਤੇ ਕਸ਼ਮੀਰ ਦੇ ਉੱਚੇ ਪਹਾੜੀ ਇਲਾਕਿਆਂ ’ਚ ਤਾਜ਼ਾ ਬਰਫ਼ਬਾਰੀ ਮਗਰੋਂ ਸਥਾਨਕ ਲੋਕਾਂ ਤੇ ਸੈਲਾਨੀਆਂ ਦੇ ਚਿਹਰਿਆਂ ’ਤੇ ਰੌਣਕ ਆ ਗਈ ਹੈ। ਪਹਾੜਾਂ ’ਤੇ ਬਰਫ਼ਬਾਰੀ ਮਗਰੋਂ ਮੈਦਾਨੀ ਇਲਾਕਿਆਂ ’ਚ ਵੀ ਠੰਢ ਜ਼ੋਰ ਫੜਨ ਲੱਗੀ ਹੈ। ਹਿਮਾਚਲ ਪ੍ਰਦੇਸ਼ ਦੇ…
ਕੈਨੇਡਾ ਆਵਾਸ ਨੀਤੀਆਂ ਹੋਰ ਸਖ਼ਤ ਕਰਨ ਦੇ ਰੌਂਅ ’ਚ

ਕੈਨੇਡਾ ਆਵਾਸ ਨੀਤੀਆਂ ਹੋਰ ਸਖ਼ਤ ਕਰਨ ਦੇ ਰੌਂਅ ’ਚ

ਵੈਨਕੂਵਰ: ਕੈਨੇਡਾ ਸਰਕਾਰ ਨਵੀਆਂ ਆਵਾਸ ਨੀਤੀਆਂ ਵਿਚਲੀਆਂ ਖਾਮੀਆਂ ਦੂਰ ਕਰਨ ਲਈ ਨਵੀਆਂ ਤਜਵੀਜ਼ਾਂ ਤਹਿਤ ਕਿਸੇ ਨੂੰ ਦੇਸ਼ ਵਿੱਚ ਸੱਦੇ ਜਾਣ ਮੌਕੇ ਬੰਦੇ ਦੇ ਗਿਆਨ ਦੀ ਪਰਖ ਉੱਤੇ ਜ਼ੋਰ ਦਿੱਤਾ ਜਾਏਗਾ। ਆਵਾਸ ਵਿਭਾਗ ਦੇ ਤਿਆਰ ਖਰੜੇ ਵਿਚਲੀਆਂ ਬਾਰੀਕੀਆਂ ’ਤੇ ਗੌਰ ਕੀਤਾ ਜਾਏ…