ਸਿਹਤ ਵਿਭਾਗ ਨੇ ਅਣ-ਅਧਿਕਾਰਤ ਨਸ਼ਾ ਛੁਡਾਉ ਕੇਂਦਰ ਨੂੰ ਸੀਲ ਕੀਤਾ

ਸਿਹਤ ਵਿਭਾਗ ਨੇ ਅਣ-ਅਧਿਕਾਰਤ ਨਸ਼ਾ ਛੁਡਾਉ ਕੇਂਦਰ ਨੂੰ ਸੀਲ ਕੀਤਾ

ਫਰੀਦਕੋਟ : ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਨੇ ਅੱਜ ਇੱਥੇ ਅਰਾਈਆਂ ਵਾਲਾ ਰੋਡ ’ਤੇ ਅਣ-ਅਧਿਕਾਰਤ ਤਰੀਕੇ ਨਾਲ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰ ਦਿੱਤਾ ਅਤੇ ਇੱਥੇ ਰੱਖੇ 21 ਨੌਜਵਾਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ…
ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਐਲਾਨਿਆ

ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਐਲਾਨਿਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਐਡਵੋਕੇਟ ਪਰਉਪਕਾਰ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਇਸ ਗੱਲ ਦਾ…
ਖੇਡ ਐਸੋਸੀਏਸ਼ਨਾਂ ’ਚ ਖੇਡਾਂ ਨੂੰ ਛੱਡ ਕੇ ਬਾਕੀ ਸਭ ਕੁਝ ਹੋ ਰਿਹੈ: ਸੁਪਰੀਮ ਕੋਰਟ

ਖੇਡ ਐਸੋਸੀਏਸ਼ਨਾਂ ’ਚ ਖੇਡਾਂ ਨੂੰ ਛੱਡ ਕੇ ਬਾਕੀ ਸਭ ਕੁਝ ਹੋ ਰਿਹੈ: ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦੇਸ਼ ਵਿੱਚ ਖੇਡ ਐਸੋਸੀਏਸ਼ਨਾਂ ਦੇ ਮਾਮਲਿਆਂ ਦੀ ‘ਡੂੰਘੀ ਜਾਂਚ’ ਲਈ ਜਾਂਚ ਕਮਿਸ਼ਨ ਬਣਾਉਣ ਦਾ ਇਸ਼ਾਰਾ ਕੀਤਾ ਹੈ। ਸਿਖਰਲੀ ਕੋਰਟ ਨੇ ਕਿਹਾ ਕਿ ਇਨ੍ਹਾਂ ਐਸੋਸੀਏਸ਼ਨਾਂ ਵਿਚ ਖੇਡ ਸਰਗਰਮੀਆਂ ਨੂੰ ਛੱਡ ਕੇ ‘ਹਰ ਤਰ੍ਹਾਂ ਦੀਆਂ…
ਗੰਗਾ-ਜਮੁਨੀ ਤਹਿਜ਼ੀਬ ਦਾ ਬਿਹਤਰੀਨ ਨਮੂਨਾ ਹੈ ਉਰਦੂ: ਸੁਪਰੀਮ ਕੋਰਟ

ਗੰਗਾ-ਜਮੁਨੀ ਤਹਿਜ਼ੀਬ ਦਾ ਬਿਹਤਰੀਨ ਨਮੂਨਾ ਹੈ ਉਰਦੂ: ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਉਰਦੂ ਨੂੰ ‘ਗੰਗਾ ਜਮੁਨੀ ਤਹਿਜ਼ੀਬ’ ਦਾ ਬਿਹਤਰੀਨ ਨਮੂਨਾ ਦੱਸਦੇ ਹੋਏ ਕਿਹਾ ਕਿ ਉਰਦੂ ਇਸੇ ਧਰਤੀ ’ਤੇ ਪੈਦਾ ਹੋਈ ਹੈ ਅਤੇ ਇਸ ਨੂੰ ਸਿਰਫ਼ ਮੁਸਲਮਾਨਾਂ ਦੀ ਭਾਸ਼ਾ ਮੰਨ ਕੇ ਇਸ ਤੋਂ ਦੂਰ ਜਾਣਾ ਮੰਦਭਾਗਾ ਹੈ। ਮਹਾਰਾਸ਼ਟਰ…
ਦੀਵਾਨੀ ਵਿਵਾਦ ’ਚ ਫੌ਼ਜਦਾਰੀ ਕੇਸ ਕਰਨਾ ਮਨਜ਼ੂਰ ਨਹੀਂ: ਸੁਪਰੀਮ ਕੋਰਟ

ਦੀਵਾਨੀ ਵਿਵਾਦ ’ਚ ਫੌ਼ਜਦਾਰੀ ਕੇਸ ਕਰਨਾ ਮਨਜ਼ੂਰ ਨਹੀਂ: ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੰਪਤੀ ਵਿਵਾਦ ਨਾਲ ਸਬੰਧਤ ਮਾਮਲੇ ’ਚ ਐੱਫਆਈਆਰ ਦਰਜ ਕਰਨ ਲਈ ਉੱਤਰ ਪ੍ਰਦੇਸ਼ ਪੁਲੀਸ ਦੇ ਦੋ ਅਧਿਕਾਰੀਆਂ ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਠੋਕਿਆ ਹੈ। ਬੈਂਚ ਨੇ ਕਿਹਾ ਕਿ ਸਿਖਰਲੀ ਅਦਾਲਤ ਵਿੱਚ ਦੀਵਾਨੀ ਵਿਵਾਦਾਂ ’ਚ ਐੱਫਆਈਆਰ…
ਕਾਂਗਰਸ ਹੀ ਆਰਐੱਸਐੱਸ-ਭਾਜਪਾ ਨੂੰ ਹਰਾ ਸਕਦੀ ਹੈ: ਰਾਹੁਲ

ਕਾਂਗਰਸ ਹੀ ਆਰਐੱਸਐੱਸ-ਭਾਜਪਾ ਨੂੰ ਹਰਾ ਸਕਦੀ ਹੈ: ਰਾਹੁਲ

ਮੋਡਾਸਾ (ਗੁਜਰਾਤ) : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਇੱਥੇ ਕਿਹਾ ਕਿ ਭਾਵੇਂ ਗੁਜਰਾਤ ਵਿੱਚ ਪਾਰਟੀ ਵਰਕਰ ‘ਨਿਰਾਸ਼’ ਨਜ਼ਰ ਆ ਰਹੇ ਹਨ ਪਰ ਸਿਰਫ਼ ਉਨ੍ਹਾਂ ਦੀ ਪਾਰਟੀ ਹੀ ਆਰਐੱਸਐੱਸ-ਭਾਜਪਾ ਨੂੰ ਹਰਾ ਸਕਦੀ ਹੈ। ਹਫ਼ਤੇ ਵਿੱਚ ਗੁਜਰਾਤ ਦੇ ਆਪਣੇ ਦੂਜੇ ਦੌਰੇ ਦੌਰਾਨ…

ਕ੍ਰਿਪਟੋਕਰੰਸੀ ਲਈ ਰੈਗੂਲੇਟਰੀ ਢਾਂਚੇ ਸਬੰਧੀ ਪਟੀਸ਼ਨ ਨਾ ਸੁਣੀ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕ੍ਰਿਪਟੋਕਰੰਸੀ ਲਈ ਰੈਗੂਲੇਟਰੀ ਢਾਂਚਾ ਬਣਾਉਣ ਦੀ ਮੰਗ ਵਾਲੀ ਅਰਜ਼ੀ ’ਤੇ ਵਿਚਾਰ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਅਦਾਲਤ ਇਸ ਸਬੰਧੀ ‘ਕਾਨੂੰਨ ਨਹੀਂ ਬਣਾ ਸਕਦੀ ਹੈ।’ ਇਹ ਅਰਜ਼ੀ ਜਸਟਿਸ ਬੀਆਰ ਗਵਈ ਅਤੇ ਜਸਟਿਸ ਔਗਸਟੀਨ…

ਗਾਂਧੀ ਪਰਿਵਾਰ ਨਾਲ ਜੁੜੇ ਹੋਣ ਕਾਰਨ ਨਿਸ਼ਾਨਾ ਬਣਾਇਆ ਜਾ ਰਿਹੈ: ਰੌਬਰਟ ਵਾਡਰਾ

ਨਵੀਂ ਦਿੱਲੀ: ਕਾਰੋਬਾਰੀ ਰੌਬਰਟ ਵਾਡਰਾ ਨੇ ਦਾਅਵਾ ਕੀਤਾ ਕਿ ਉਸ ਨੂੰ ਜਾਂਚ ਏਜੰਸੀਆਂ ਵੱਲੋਂ ਇਸ ਲਈ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਉਹ ਗਾਂਧੀ ਪਰਿਵਾਰ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇ ਉਹ ਭਾਜਪਾ ਦਾ ਹਿੱਸਾ ਹੁੰਦੇ ਤਾਂ ਹਾਲਾਤ ਵੱਖਰੇ…
ਦਿੱਲੀ ਤੋਂ ਅੰਮ੍ਰਿਤਸਰ ਵਿਚਕਾਰ ਚੱਲੇਗੀ ਬੁਲੇਟ ਟ੍ਰੇਨ, ਪੰਜਾਬ ਦੇ 321 ਪਿੰਡਾਂ ਦੀ ਜ਼ਮੀਨ ਹੋਵੇਗੀ ਐਕੁਵਾਇਰ

ਦਿੱਲੀ ਤੋਂ ਅੰਮ੍ਰਿਤਸਰ ਵਿਚਕਾਰ ਚੱਲੇਗੀ ਬੁਲੇਟ ਟ੍ਰੇਨ, ਪੰਜਾਬ ਦੇ 321 ਪਿੰਡਾਂ ਦੀ ਜ਼ਮੀਨ ਹੋਵੇਗੀ ਐਕੁਵਾਇਰ

ਚੰਡੀਗੜ੍ਹ- ਕੇਂਦਰ ਸਰਕਾਰ ਇੱਕ ਵੱਡਾ ਪ੍ਰੋਜੈਕਟ ਲੈ ਕੇ ਆਈ ਹੈ, ਜੋ ਪੰਜਾਬੀਆਂ ਲਈ ਖੁਸ਼ੀਆਂ ਲਿਆਵੇਗਾ। ਦਰਅਸਲ, ਕੇਂਦਰ ਸਰਕਾਰ ਨੇ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਬੁਲੇਟ ਟ੍ਰੇਨ ਪ੍ਰੋਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਰਾਹੀਂ ਪੰਜਾਬ ਅਤੇ ਹਰਿਆਣਾ ਦੇ 321…
ਪਲਾਸਟਿਕ ਦੀ ਫੈਕਟਰੀ ‘ਚ ਲੱਗੀ ਅੱਗ, ਮੌਕੇ ਦੀਆਂ ਦੇਖੋ ਖੌਫ਼ਨਾਕ ਤਸਵੀਰਾਂ

ਪਲਾਸਟਿਕ ਦੀ ਫੈਕਟਰੀ ‘ਚ ਲੱਗੀ ਅੱਗ, ਮੌਕੇ ਦੀਆਂ ਦੇਖੋ ਖੌਫ਼ਨਾਕ ਤਸਵੀਰਾਂ

ਪਟਿਆਲਾ : ਪਟਿਆਲਾ ਦੇ ਬਲਵੇੜਾ ਇਲਾਕੇ ਵਿੱਚ ਇੱਕ ਪਲਾਸਟਿਕ ਪਾਈਪ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ, ਇਹ ਅੱਗ ਸਵੇਰੇ ਲਗਭਗ 3 ਵਜੇ ਲੱਗੀ, ਜਿਸ ਨੇ ਥੋੜ੍ਹੀ ਹੀ ਦੇਰ ਵਿੱਚ ਪੂਰੀ ਫੈਕਟਰੀ ਨੂੰ ਆਪਣੀ ਲਪੇਟ…
ਪ੍ਰੇਮੀ ਨਾਲ ਰੰਗੇ ਹੱਥੀਂ ਫੜੀ ਗਈ ਮਹਿਲਾ, ਪਿੱਛੋਂ ਨਾਲੇ ਵਿਚ ਮਿਲੀ ਪਤੀ ਦੀ ਲਾਸ਼

ਪ੍ਰੇਮੀ ਨਾਲ ਰੰਗੇ ਹੱਥੀਂ ਫੜੀ ਗਈ ਮਹਿਲਾ, ਪਿੱਛੋਂ ਨਾਲੇ ਵਿਚ ਮਿਲੀ ਪਤੀ ਦੀ ਲਾਸ਼

ਹਰਿਆਣਾ ਦੇ ਭਿਵਾਨੀ ਵਿੱਚ ਇੱਕ ਔਰਤ ਵੱਲੋਂ ਆਪਣੇ ਯੂਟਿਊਬਰ ਪ੍ਰੇਮੀ ਨਾਲ ਮਿਲ ਕੇ ਪਤੀ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਹੁਣ ਕਈ ਨਵੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਜਿਵੇਂ-ਜਿਵੇਂ ਜਾਂਚ ਅੱਗੇ ਵਧਦੀ ਜਾ ਰਹੀ ਹੈ, ਕਾਤਲ ਪਤਨੀ ਰਵੀਨਾ ਅਤੇ ਉਸਦੇ…
ਟਰੰਪ ਵੱਲੋਂ ਛੇੜੀ ਟੈਰਿਫ਼ ਜੰਗ ਦਰਮਿਆਨ ਭਾਰਤ ਨਾਲ ਰਿਸ਼ਤੇ ਸੁਧਾਰ ਰਿਹੈ ਚੀਨ

ਟਰੰਪ ਵੱਲੋਂ ਛੇੜੀ ਟੈਰਿਫ਼ ਜੰਗ ਦਰਮਿਆਨ ਭਾਰਤ ਨਾਲ ਰਿਸ਼ਤੇ ਸੁਧਾਰ ਰਿਹੈ ਚੀਨ

ਚੰਡੀਗੜ੍ਹ : ਅਮਰੀਕਾ ਨਾਲ ਜਾਰੀ ਟੈਰਿਫ਼ ਜੰਗ ਦਰਮਿਆਨ ਚੀਨ ਨੇ ਭਾਰਤ ਨਾਲ ਰਿਸ਼ਤੇ ਸੁਧਾਰਨ ਦੀ ਦਿਸ਼ਾ ਵਿਚ ਵੱਡਾ ਕਦਮ ਪੁੱਟਿਆ ਹੈ। ਚੀਨ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਨੇਮਾਂ ਵਿਚ ਕਈ ਅਹਿਮ ਛੋਟਾਂ ਦਿੱਤੀਆਂ ਹਨ। ਚੀਨੀ ਦੂਤਾਵਾਸ ਮੁਤਾਬਕ 1 ਜਨਵਰੀ ਤੋਂ…
ਅਮਰੀਕੀ ਸੰਘੀ ਜੱਜ ਵੱਲੋਂ ਟਰੰਪ ਪ੍ਰਸ਼ਾਸਨ ਨੂੰ ਝਟਕਾ, ਭਾਰਤੀ ਵਿਦਿਆਰਥੀ ਦੀ ਡਿਪੋਰਟੇਸ਼ਨ ’ਤੇ ਆਰਜ਼ੀ ਰੋਕ ਲਾਈ

ਅਮਰੀਕੀ ਸੰਘੀ ਜੱਜ ਵੱਲੋਂ ਟਰੰਪ ਪ੍ਰਸ਼ਾਸਨ ਨੂੰ ਝਟਕਾ, ਭਾਰਤੀ ਵਿਦਿਆਰਥੀ ਦੀ ਡਿਪੋਰਟੇਸ਼ਨ ’ਤੇ ਆਰਜ਼ੀ ਰੋਕ ਲਾਈ

ਨਿਊ ਯਾਰਕ : ਅਮਰੀਕਾ ਦੇ ਸੰਘੀ ਜੱਜ ਨੇ ਟਰੰਪ ਪ੍ਰਸ਼ਾਸਨ ਵੱਲੋਂ 21 ਸਾਲਾ ਅੰਡਰਗਰੈਜੂਏਟ ਭਾਰਤੀ ਵਿਦਿਆਰਥੀ, ਜਿਸ ਦਾ ਐਫ-1 ਵੀਜ਼ਾ ਰੱਦ ਕਰ ਦਿੱਤਾ ਗਿਆ ਸੀ, ਨੂੰ ਡਿਪੋਰਟ ਕੀਤੇ ਜਾਣ ’ਤੇ ਅਸਥਾਈ ਤੌਰ ’ਤੇ ਰੋਕ ਲਗਾ ਦਿੱਤੀ ਹੈ। ਕ੍ਰਿਸ਼ ਲਾਲ ਈਸਰਦਾਸਾਨੀ 2021…
ਐੱਸਬੀਆਈ ਬੈਂਕ ਦੇ ਬਾਹਰ ਲੱਗੀਆਂ ਲੰਮੀਆਂ ਕਤਾਰਾਂ

ਐੱਸਬੀਆਈ ਬੈਂਕ ਦੇ ਬਾਹਰ ਲੱਗੀਆਂ ਲੰਮੀਆਂ ਕਤਾਰਾਂ

ਪਟਿਆਲਾ : ਇਸ ਸਾਲ ਜੁਲਾਈ ਵਿਚ ਸ਼ੁਰੂ ਹੋਣ ਵਾਲੀ ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ ਦਾ ਅਮਲ ਸ਼ੁਰੂ ਹੋ ਗਿਆ ਹੈ। ਰਜਿਸਟਰੇਸ਼ਨ ਭਾਰਤੀ ਸਟੇਟ ਬੈਂਕ (SBI) ਦੀਆਂ ਬਰਾਂਚਾਂ ਵਿਚ ਵੀ ਕੀਤੀ ਜਾ ਸਕਦੀ ਹੈ। ਪਟਿਆਲਾ ਵਿਚ ਅਜਿਹੀ ਹੀ ਇਕ ਸ਼ਾਖਾ ਦੇ ਬਾਹਰ ਅੱਜ…
ਰਾਹੁਲ ਗਾਂਧੀ ਵੱਲੋਂ ਪਾਰਟੀ ਅਬਜ਼ਰਵਰਾਂ ਨਾਲ ਮੀਟਿੰਗ

ਰਾਹੁਲ ਗਾਂਧੀ ਵੱਲੋਂ ਪਾਰਟੀ ਅਬਜ਼ਰਵਰਾਂ ਨਾਲ ਮੀਟਿੰਗ

ਅਹਿਮਦਾਬਾਦ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਇੱਥੇ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਅਤੇ ਗੁਜਰਾਤ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਬਜ਼ਰਵਰਾਂ ਨਾਲ ਮੀਟਿੰਗ ਕੀਤੀ ਅਤੇ ਗੁਜਰਾਤ ’ਚ 41 ਜ਼ਿਲ੍ਹਾ ਇਕਾਈਆਂ ਦੇ ਪ੍ਰਧਾਨਾਂ ਦੀ ਚੋਣ ਬਾਰੇ ਮਸ਼ਵਰੇ ਸਾਂਝੇ ਕੀਤੇ। ਸਥਾਨਕ ਨੇਤਾਵਾਂ…
ਸੁਪਰੀਮ ਕੋਰਟ ’ਚ ਪੱਛਮੀ ਬੰਗਾਲ ਹਿੰਸਾ ਬਾਰੇ ਪਟੀਸ਼ਨਾਂ ਦਾਇਰ

ਸੁਪਰੀਮ ਕੋਰਟ ’ਚ ਪੱਛਮੀ ਬੰਗਾਲ ਹਿੰਸਾ ਬਾਰੇ ਪਟੀਸ਼ਨਾਂ ਦਾਇਰ

ਨਵੀਂ ਦਿੱਲੀ : ਸੁਪਰੀਮ ਕੋਰਟ ਵਿੱਚ ਦਾਇਰ ਦੋ ਪਟੀਸ਼ਨਾਂ ਵਿੱਚ ਨਵੇਂ ਵਕਫ਼ (ਸੋਧ) ਐਕਟ ਨੂੰ ਲੈ ਕੇ ਪੱਛਮੀ ਬੰਗਾਲ ਵਿੱਚ ਹੋਈ ਹਿੰਸਾ ਦੀ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਪੱਛਮੀ ਬੰਗਾਲ ਦੇ ਦੱਖਣ 24 ਪਰਗਨਾ ਜ਼ਿਲ੍ਹੇ…
ਸੁਪਰੀਮ ਕੋਰਟ ਨੇ ਪੂਜਾ ਖੇਡਕਰ ਦੀ ਗ੍ਰਿਫ਼ਤਾਰੀ ’ਤੇ ਰੋਕ ਵਧਾਈ

ਸੁਪਰੀਮ ਕੋਰਟ ਨੇ ਪੂਜਾ ਖੇਡਕਰ ਦੀ ਗ੍ਰਿਫ਼ਤਾਰੀ ’ਤੇ ਰੋਕ ਵਧਾਈ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਧੋਖਾਧੜੀ ਅਤੇ ਗ਼ਲਤ ਤਰੀਕੇ ਨਾਲ ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਅਤੇ ਦਿਵਿਆਂਗ ਸ਼੍ਰੇਣੀ ਤਹਿਤ ਰਾਖਵੇਂਕਰਨ ਦਾ ਲਾਭ ਲੈਣ ਦੀ ਮੁਲਜ਼ਮ, ਭਾਰਤੀ ਪ੍ਰਸ਼ਾਸਨਿਕ ਅਧਿਕਾਰੀ ਦੀ ਸਾਬਕਾ ਪ੍ਰੋਬੇਸ਼ਨਰ ਅਧਿਕਾਰੀ ਪੂਜਾ ਖੇਡਕਰ ਦੀ ਗ੍ਰਿਫ਼ਤਾਰੀ ’ਤੇ…
ਤੇਜਸਵੀ ਯਾਦਵ ਵੱਲੋਂ ਖੜਗੇ ਤੇ ਰਾਹੁਲ ਗਾਂਧੀ ਨਾਲ ਮੁਲਾਕਾਤ

ਤੇਜਸਵੀ ਯਾਦਵ ਵੱਲੋਂ ਖੜਗੇ ਤੇ ਰਾਹੁਲ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ : ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਅੱਜ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਕਰਕੇ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ ਤੇ ਦਾਅਵਾ ਕੀਤਾ ਕਿ ਇੰਡੀਆ ਗੱਠਜੋੜ ਬਿਹਾਰ…
ਸਟਾਲਿਨ ਵੱਲੋਂ ਸੂਬੇ ਦੀ ਖ਼ੁਦ-ਮੁਖਤਿਆਰੀ ਬਾਰੇ ਕਮੇਟੀ ਬਣਾਉਣ ਦਾ ਐਲਾਨ

ਸਟਾਲਿਨ ਵੱਲੋਂ ਸੂਬੇ ਦੀ ਖ਼ੁਦ-ਮੁਖਤਿਆਰੀ ਬਾਰੇ ਕਮੇਟੀ ਬਣਾਉਣ ਦਾ ਐਲਾਨ

ਚੇਨੱਈ : ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਅੱਜ ਵਿਧਾਨ ਸਭਾ ’ਚ ਸੂਬੇ ਦੀ ਖ਼ੁਦਮੁਖ਼ਤਿਆਰੀ ’ਤੇ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਹੇਠ ਇੱਕ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਕੇਂਦਰ ਵੱਲੋਂ ਹੌਲੀ-ਹੌਲੀ ਸੂਬਿਆਂ…
ਦੋ ਦਿਨਾਂ ਦੀ ਤੇਜ਼ੀ ਮਗਰੋਂ ਸ਼ੁਰੂਆਤੀ ਕਾਰੋਬਾਰ ’ਚ ਸ਼ੇਅਰ ਬਾਜ਼ਾਰ ਡਿੱਗਿਆ

ਦੋ ਦਿਨਾਂ ਦੀ ਤੇਜ਼ੀ ਮਗਰੋਂ ਸ਼ੁਰੂਆਤੀ ਕਾਰੋਬਾਰ ’ਚ ਸ਼ੇਅਰ ਬਾਜ਼ਾਰ ਡਿੱਗਿਆ

ਮੁੰਬਈ : Stocks ਅਮਰੀਕਾ-ਚੀਨ ਵਪਾਰਕ ਤਣਾਅ ਵਧਣ ਕਰਕੇ ਆਲਮੀ ਬਾਜ਼ਾਰ ਦੇ ਸੁਸਤ ਰੁਝਾਨਾਂ ਦਰਮਿਆਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਇਕੁਇਟੀ ਬੈਂਚਮਾਰਕ ਸੂਚਕਾਂਕ ਸਥਿਰ ਕਾਰੋਬਾਰ ਕਰ ਰਹੇ ਹਨ। ਦੋ ਦਿਨਾਂ ਦੀ ਤੇਜ਼ੀ ਮਗਰੋਂ 30-ਸ਼ੇਅਰਾਂ ਵਾਲਾ ਬ਼ੰਬੇ ਸਟਾਕ ਐਕਸਚੇਂਜ (BSE) ਦਾ ਬੈਂਚਮਾਰਕ ਸੈਂਸੈਕਸ…

ਅਲਾਹਾਬਾਦੀਆ ਤੇ ਸਮਯ ਰੈਣਾ ਸਾਈਬਰ ਪੁਲੀਸ ਕੋਲ ਪੇਸ਼

ਮੁੰਬਈ: ਯੂਟਿਊਬਰ ਰਣਵੀਰ ਅਲਾਹਾਬਾਦੀਆ ਤੇ ਸਮਯ ਰੈਣਾ ‘ਇੰਡੀਆਜ਼ ਗੌਟ ਲੈਟੇਂਟ’ ਸ਼ੋਅ ਦੌਰਾਨ ਅਸ਼ਲੀਲ ਟਿੱਪਣੀ ਦੇ ਮਾਮਲੇ ’ਚ ਅੱਜ ਮਹਾਰਾਸ਼ਟਰ ਸਾਈਬਰ ਪੁਲੀਸ ਦੇ ਸਾਹਮਣੇ ਪੁੱਛ ਪੜਤਾਲ ਲਈ ਪੇਸ਼ ਹੋਏ। ਅਧਿਕਾਰੀਆਂ ਨੇ ਦੱਸਿਆ ਕਿ ਮਹਾਰਾਸ਼ਟਰ ਸਾਈਬਰ ਪੁਲੀਸ ਨੇ ਅਲਾਹਾਬਾਦੀਆ ਤੇ ਰੈਣਾ ਖ਼ਿਲਾਫ਼ ਤਿੰਨ…

ਹੱਜ ਕੋਟੇ ’ਚ ਕਟੌਤੀ: ਟੂਰ ਅਪਰੇਟਰਾਂ ਨੇ ਤੈਅ ਸਮਾਂ-ਸੀਮਾ ਦੀ ਪਾਲਣਾ ਨਹੀਂ ਕੀਤੀ: ਸਰਕਾਰ

ਨਵੀਂ ਦਿੱਲੀ : ਸਰਕਾਰ ਨੇ ਇਸ ਸਾਲ ਭਾਰਤ ਵਿੱਚ ਨਿੱਜੀ ਵਰਗ ਦੇ ਹੱਜ ਕੋਟੇ ’ਚ ਕਥਿਤ ‘ਕਟੌਤੀ’ ਕਰਨ ਸਬੰਧੀ ਰਿਪੋਰਟਾਂ ਬਾਰੇ ਅੱਜ ਕਿਹਾ ਕਿ ਨਿੱਜੀ ਟੂਰ ਅਪਰੇਟਰਾਂ ਦੇ ਗਰੁੱਪ (ਸੀਐੱਚਜੀਓ) ਵਾਰ-ਵਾਰ ਯਾਦ ਕਰਵਾਉਣ ਦੇ ਬਾਵਜੂਦ ਸਾਊਦੀ ਅਰਬ ਸਰਕਾਰ ਵੱਲੋਂ ਤੈਅ ਸਮਾਂ-ਸੀਮਾ…

ਭਾਰਤ ਵੱਲੋਂ ਵਕਫ਼ ਸੋਧ ਐਕਟ ਬਾਰੇ ਪਾਕਿਸਤਾਨ ਦੀਆਂ ਟਿੱਪਣੀਆਂ ਖਾਰਜ

ਨਵੀਂ ਦਿੱਲੀ : ਭਾਰਤ ਨੇ ਅੱਜ ਪਾਕਿਸਤਾਨ ਵੱਲੋਂ ਵਕਫ਼ ਸੋਧ ਐਕਟ ਦੀ ਕੀਤੀ ਗਈ ਆਲੋਚਨਾ ਨੂੰ ਸਖ਼ਤੀ ਨਾਲ ਖਾਰਜ ਕਰਦਿਆਂ ਕਿਹਾ ਕਿ ਇਸਲਾਮਾਬਾਦ ਨੂੰ ਹੋਰਾਂ ਨੂੰ ਉਪਦੇਸ਼ ਦੇਣ ਦੀ ਬਜਾਏ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਿੱਚ ਆਪਣੇ ਖ਼ੁਦ ਦੇ…

‘ਕੀ ਲੋਕਪਾਲ ਹਾਈ ਕੋਰਟ ਦੇ ਜੱਜਾਂ ਖ਼ਿਲਾਫ਼ ਸ਼ਿਕਾਇਤਾਂ ਦੀ ਕਰ ਸਕਦੈ ਸੁਣਵਾਈ?’

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਹਾਈ ਕੋਰਟ ਦੇ ਮੌਜੂਦਾ ਜੱਜਾਂ ਖ਼ਿਲਾਫ਼ ਸ਼ਿਕਾਇਤਾਂ ਦੀ ਸੁਣਵਾਈ ਕਰਨ ਲਈ ਭ੍ਰਿਸ਼ਟਾਚਾਰ ਵਿਰੋਧੀ ਲੋਕਪਾਲ ਦੇ ਅਧਿਕਾਰ ਖੇਤਰ ਨਾਲ ਸਬੰਧਤ ਮਾਮਲੇ ਵਿੱਚ 30 ਅਪਰੈਲ ਨੂੰ ਦਲੀਲਾਂ ਸੁਣੇਗਾ। ਇਹ ਮਾਮਲਾ ਜਸਟਿਸ ਬੀਆਰ ਗਵਈ,…
ਪਰਵਾਸੀ ਮਜ਼ਦੂਰਾਂ ਨੂੰ ਪਿੰਡ ’ਚੋਂ ਬਾਹਰ ਜਾਣ ਦੇ ਨਿਰਦੇਸ਼

ਪਰਵਾਸੀ ਮਜ਼ਦੂਰਾਂ ਨੂੰ ਪਿੰਡ ’ਚੋਂ ਬਾਹਰ ਜਾਣ ਦੇ ਨਿਰਦੇਸ਼

ਬਨੂੜ : ਨੇੜਲੇ ਪਿੰਡ ਬੂਟਾ ਸਿੰਘ ਵਾਲਾ ਵਿਖੇ ਸਰਪੰਚ ਜਰਨੈਲ ਸਿੰਘ ਅਤੇ ਪੰਚਾਇਤ ਦੀ ਅਗਵਾਈ ਹੇਠ ਹੋਏ ਗ੍ਰਾਮ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪਿੰਡ ਦੀ ਆਬਾਦੀ ਵਿਚ ਰਹਿੰਦੇ ਪਰਵਾਸੀ ਮਜ਼ਦੂਰਾਂ ਨੂੰ 30 ਅਪਰੈਲ ਤੱਕ ਪਿੰਡ ਵਿੱਚੋਂ…
ਛਾਜਲੀ ਵਿੱਚ ਪੁਲੀਸ ਵੱਲੋਂ ਕਿਸਾਨਾਂ ’ਤੇ ਲਾਠੀਚਾਰਜ

ਛਾਜਲੀ ਵਿੱਚ ਪੁਲੀਸ ਵੱਲੋਂ ਕਿਸਾਨਾਂ ’ਤੇ ਲਾਠੀਚਾਰਜ

ਦਿੜ੍ਹਬਾ ਮੰਡੀ/ਸੁਨਾਮ ਊਧਮ ਸਿੰਘ ਵਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਕਿਸਾਨਾਂ ਨੇ ਅੱਜ ਪਿੰਡ ਛਾਜਲੀ ਵਿੱਚ ‘ਸਕੂਲ ਆਫ ਐਮੀਨੈਂਸ’ ਦਾ ਉਦਘਾਟਨ ਕਰਨ ਲਈ ਰੱਖੇ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ…
ਕਾਂਗਰਸ ਦੀ ਹਾਲਤ 90 ਸਾਲਾ ਬਜ਼ੁਰਗ ਵਰਗੀ ਹੋਈ: ਮਾਨ

ਕਾਂਗਰਸ ਦੀ ਹਾਲਤ 90 ਸਾਲਾ ਬਜ਼ੁਰਗ ਵਰਗੀ ਹੋਈ: ਮਾਨ

ਦਿੜ੍ਹਬਾ ਮੰਡੀ/ਸੁਨਾਮ ਊਧਮ ਸਿੰਘ ਵਾਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਕਾਂਗਰਸ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਇਸ ਪਾਰਟੀ ਦੀ ਹਾਲਤ 90 ਸਾਲ ਦੇ ਬਿਮਾਰ ਬਜ਼ੁਰਗ ਵਰਗੀ ਹੋਈ ਪਈ ਹੈ, ਜਦਕਿ ਅਕਾਲੀ ਦਲ ਵਾਲੇ ਰੱਬ ਨੇ ਮਾਰ ਦਿੱਤੇ ਕਿਉਂਕਿ…
ਪੰਜਾਬ ’ਚ ਬਿਜਲੀ ਚੋਰੀ ਸਾਲਾਨਾ 2000 ਕਰੋੜ ਰੁਪਏ ਤੋਂ ਟੱਪੀ

ਪੰਜਾਬ ’ਚ ਬਿਜਲੀ ਚੋਰੀ ਸਾਲਾਨਾ 2000 ਕਰੋੜ ਰੁਪਏ ਤੋਂ ਟੱਪੀ

ਪਟਿਆਲਾ : ਪੰਜਾਬ ’ਚ ਬਿਜਲੀ ਚੋਰੀ ਨਾਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐੱਸਪੀਸੀਐੱਲ) ਨੂੰ ਲਗਾਤਾਰ ਘਾਟਾ ਪੈ ਰਿਹਾ ਹੈ ਤੇ ਪੰਜਾਬੀਆਂ ਨੇ 2024-25 ਦੇ ਨੌਂ ਮਹੀਨਿਆਂ ’ਚ ਰੋਜ਼ਾਨਾ ਲਗਪਗ 5.5 ਕਰੋੜ ਦੀ ਔਸਤ ਨਾਲ 2,000 ਕਰੋੜ ਰੁਪਏ ਤੋਂ ਵੱਧ ਦੀ ਬਿਜਲੀ…
ਰੰਗ ਸੁਨਹਿਰੀ: ਪੰਜਾਬ ’ਚ ਕਣਕ ਦੀ ਬੰਪਰ ਫ਼ਸਲ ਤੋਂ ਕਿਸਾਨ ਖ਼ੁਸ਼

ਰੰਗ ਸੁਨਹਿਰੀ: ਪੰਜਾਬ ’ਚ ਕਣਕ ਦੀ ਬੰਪਰ ਫ਼ਸਲ ਤੋਂ ਕਿਸਾਨ ਖ਼ੁਸ਼

ਚੰਡੀਗੜ੍ਹ : ਐਤਕੀਂ ਪੰਜਾਬ ’ਚ ਕਣਕ ਦੀ ਬੰਪਰ ਫ਼ਸਲ ਹੋਣ ਦਾ ਅਨੁਮਾਨ ਹੈ, ਜਿਸ ਤੋਂ ਕਿਸਾਨ ਕਾਫ਼ੀ ਆਸਵੰਦ ਹਨ ਅਤੇ ਖ਼ੁਸ਼ ਵੀ ਹਨ। ਇਸ ਵਾਰ ਕਣਕ ਦਾ ਸੀਜ਼ਨ ਸਭ ਤੋਂ ਛੋਟਾ ਰਹਿਣ ਦੀ ਸੰਭਾਵਨਾ ਹੈ। ਆਮ ਤੌਰ ’ਤੇ ਪੰਜਾਬ ਵਿੱਚ ਕਣਕ…
ਪਰਲ ਮਾਮਲਾ: ਈਡੀ ਵੱਲੋਂ ਪੰਜਾਬ ਤੇ ਰਾਜਸਥਾਨ ’ਚ ਛਾਪੇ

ਪਰਲ ਮਾਮਲਾ: ਈਡੀ ਵੱਲੋਂ ਪੰਜਾਬ ਤੇ ਰਾਜਸਥਾਨ ’ਚ ਛਾਪੇ

ਨਵੀਂ ਦਿੱਲੀ/ਐੱਸਏਐੱਸ ਨਗਰ (ਮੁਹਾਲੀ) : ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਪਰਲ ਐਗਰੋ ਕਾਰਪੋਰੇਸ਼ਨ ਲਿਮਿਟਡ (ਪੀਏਸੀਐੱਲ) ਦੇ ਮਾਮਲੇ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਕੁਲਵੰਤ ਸਿੰਘ ਅਤੇ ਰਾਜਸਥਾਨ ਵਿੱਚ ਕਾਂਗਰਸੀ ਆਗੂ ਪ੍ਰਤਾਪ ਸਿੰਘ ਖਾਚਰੀਆਵਾਸ ਦੇ ਟਿਕਾਣਿਆਂ ਸਣੇ 15 ਤੋਂ ਵੱਧ ਥਾਵਾਂ…