Posted inNews
ਦਿੱਲੀ-ਕੱਟੜਾ ਐਕਸਪ੍ਰੈੱਸਵੇਅ: ਜ਼ਮੀਨ ਦਾ ਕਬਜ਼ਾ ਲੈਣ ਮੌਕੇ ਕਿਸਾਨਾਂ ਤੇ ਪੁਲੀਸ ਵਿਚਾਲੇ ਝੜਪ
ਗੁਰਦਾਸਪੁਰ : ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਨੂੰ ਮੁਕੰਮਲ ਕਰਨ ਲਈ ਨੈਸ਼ਨਲ ਹਾਈਵੇਅ ਅਥਾਰਿਟੀ ਵੱਲੋਂ ਕਿਸਾਨਾਂ ਦੀ ਜ਼ਮੀਨ ਦਾ ਕਬਜ਼ਾ ਲੈਣ ਮੌਕੇ ਬਲਾਕ ਕਾਹਨੂੰਵਾਨ ਦੇ ਪਿੰਡ ਕਾਲਾ ਬਾਲਾ ਨੇੜੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੋਂ ਇਲਾਵਾ ਕਿਸਾਨ ਬੀਬੀਆਂ ਤੇ ਲੋਕਾਂ ਨੇ ਪੁਲੀਸ ਫੋਰਸ ਦੀ ਮੌਜੂਦਗੀ…