Posted inChandigarh
ਅਨਿਲ ਵਿੱਜ ਨੇ ਕਾਰਨ ਦੱਸੋ ਨੋਟਿਸ ’ਤੇ ਹਾਈਕਮਾਂਡ ਨੂੰ ਸੌਂਪਿਆ 8 ਪੰਨਿਆਂ ਦਾ ਜਵਾਬ
ਚੰਡੀਗੜ੍ਹ : ਹਰਿਆਣਾ ਦੇ ਅਵਾਜਾਈ, ਬਿਜਲੀ ਅਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਭਾਰਤੀ ਜਨਤਾ ਪਾਰਟੀ ਵਲੋਂ ਅਨੁਸ਼ਾਸਨਹੀਨਤਾ ਦੇ ਮਾਮਲੇ ’ਚ ਦਿੱਤੇ ਗਏ ਕਾਰਨ ਦੱਸੋ ਨੋਟਿਸ ਦਾ ਜਵਾਬ ਦੇ ਦਿੱਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ ਅੱਠ ਸਫ਼ਿਆਂ ਦੇ…