ਮਾਨ ਨੇ ‘ਸਿਆਸੀ ਜਾਸੂਸੀ’ ਲਈ ਖ਼ੁਫ਼ੀਆ ਮਸ਼ੀਨਰੀ ਵਰਤੀ: ਜਾਖੜ

ਮਾਨ ਨੇ ‘ਸਿਆਸੀ ਜਾਸੂਸੀ’ ਲਈ ਖ਼ੁਫ਼ੀਆ ਮਸ਼ੀਨਰੀ ਵਰਤੀ: ਜਾਖੜ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ‘ਸਿਆਸੀ ਜਾਸੂਸੀ’ ਲਈ ਸੂਬੇ ਦੀ ਖੁਫ਼ੀਆ ਮਸ਼ੀਨਰੀ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਇਸ ਸਬੰਧ ’ਚ ਜਾਖੜ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ…

ਕੋਚਿੰਗ ਸੈਂਟਰ ’ਚ ਗੋਲੀਆਂ ਚੱਲੀਆਂ

ਕੁਰੂਕਸ਼ੇਤਰ : ਇੱਥੇ ਅੱਜ ਦੁਪਹਿਰੇ ਸ਼ਾਹਬਾਦ ਦੇ ਲਾਡਵਾ ਰੋਡ ’ਤੇ ਸਥਿਤ ਕੋਚਿੰਗ ਸੈਂਟਰ ਵਿੱਚ ਦੋ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾਈਆਂ। ਇਸ ਦੌਰਾਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਇਹ ਘਟਨਾ ਦਿ ਪੀਆਰ ਗਲੋਬਲ ਆਈਲੈੱਟਸ ਅਤੇ ਪੀਟੀਈ ਕੋਚਿੰਗ ਸੈਂਟਰ ਵਿੱਚ ਵਾਪਰੀ। ਇੱਥੇ ਕੁੱਲ…

ਗੜਗੱਜ ਵੱਲੋਂ ਰੋਹਤਕ ’ਚ ਸਿੱਖੀ ਦਾ ਪ੍ਰਚਾਰ

ਅੰਮ੍ਰਿਤਸਰ : ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਹਰਿਆਣਾ ਦੇ ਰੋਹਤਕ ਸ਼ਹਿਰ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਇਲਾਕੇ ਦੀ ਸੰਗਤ ਨਾਲ ਗੁਰਮਤਿ ਵਿਚਾਰਾਂ…
ਸਿੱਖਿਆ ਕ੍ਰਾਂਤੀ: ਅਸੀਂ ਪਲਕਾਂ ਵਿਛਾਈਆਂ, ਤੁਸੀਂ ਖ਼ਫ਼ਾ ਹੋ ਗਏ..!

ਸਿੱਖਿਆ ਕ੍ਰਾਂਤੀ: ਅਸੀਂ ਪਲਕਾਂ ਵਿਛਾਈਆਂ, ਤੁਸੀਂ ਖ਼ਫ਼ਾ ਹੋ ਗਏ..!

ਚੰਡੀਗੜ੍ਹ : ਸਮਾਣਾ ਦਾ ‘ਸਕੂਲ ਆਫ਼ ਐਮੀਨੈਂਸ’ ਹੱਕਦਾਰ ਤਾਂ ਸਨਮਾਨ ਦਾ ਸੀ ਪਰ ਇਸ ਸਕੂਲ ਦੀ ਝੋਲੀ ਅਪਮਾਨ ਪਿਆ। ਇਹ ਸਕੂਲ ਸ਼ਹੀਦ ਫਲਾਈਟ ਲੈਫ਼ਟੀਨੈਂਟ ਮੋਹਿਤ ਕੁਮਾਰ ਗਰਗ ਦੇ ਨਾਮ ’ਤੇ ਹੈ। ਤਿੰਨ ਦਿਨ ਪਹਿਲਾਂ ਜਦੋਂ ‘ਆਪ’ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਸਕੂਲ…
ਤਖ਼ਤ ਦਮਦਮਾ ਸਾਹਿਬ ’ਚ ਵਿਸਾਖੀ ਮੇਲਾ ਅੱਜ ਤੋਂ

ਤਖ਼ਤ ਦਮਦਮਾ ਸਾਹਿਬ ’ਚ ਵਿਸਾਖੀ ਮੇਲਾ ਅੱਜ ਤੋਂ

ਤਲਵੰਡੀ ਸਾਬੋ : ਤਖ਼ਤ ਦਮਦਮਾ ਸਾਹਿਬ ਵਿੱਚ ਭਲਕੇ 11 ਤੋਂ 14 ਅਪਰੈਲ ਤੱਕ ਚਾਰ ਦਿਨ ਲੱਗਣ ਵਾਲੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਪ੍ਰਸ਼ਾਸਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁਕੰਮਲ ਕਰ ਲਈਆਂ ਹਨ। ਵਿਸਾਖੀ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਆਸ…
ਚਾਰ ਜ਼ਿਲ੍ਹਿਆਂ ਵਿੱਚੋਂ 693 ਮੁਲਜ਼ਮ ਨਸ਼ੀਲੇ ਪਦਾਰਥਾਂ ਸਣੇ ਕਾਬੂ

ਚਾਰ ਜ਼ਿਲ੍ਹਿਆਂ ਵਿੱਚੋਂ 693 ਮੁਲਜ਼ਮ ਨਸ਼ੀਲੇ ਪਦਾਰਥਾਂ ਸਣੇ ਕਾਬੂ

ਪਟਿਆਲਾ : ਪਟਿਆਲਾ ਰੇਂਜ ਦੇ ਅਧੀਨ ਆਉਂਦੇ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੀ ਪੁਲੀਸ ਵੱਲੋਂ ਪਹਿਲੀ ਜਨਵਰੀ ਤੋਂ ਹੁਣ ਤੱਕ ਦੇ 100 ਦਿਨਾਂ ’ਚ 693 ਮੁਲਜ਼ਮਾਂ ਖਿਲਾਫ਼ ਨਸ਼ਾ ਤਸਕਰੀ ਦੇ 484 ਕੇਸ ਦਰਜ ਕੀਤੇ ਗਏ ਹਨ। ਇਸ ਦੌਰਾਨ 21.9 ਕਿਲੋਗ੍ਰਾਮ…
ਕਰਨਲ ਕੁੱਟਮਾਰ: ਇੰਸਪੈਕਟਰ ਰੌਣੀ ਸਿੰਘ ਦੀ ਅਰਜ਼ੀ ’ਤੇ ਸੁਣਵਾਈ ਅੱਜ

ਕਰਨਲ ਕੁੱਟਮਾਰ: ਇੰਸਪੈਕਟਰ ਰੌਣੀ ਸਿੰਘ ਦੀ ਅਰਜ਼ੀ ’ਤੇ ਸੁਣਵਾਈ ਅੱਜ

ਪਟਿਆਲਾ : ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਅੰਗਦ ਬਾਠ ਦੇ ਕੁੱਟਮਾਰ ਮਾਮਲੇ ’ਚ ਇੱਥੇ ਦਰਜ ਕੇਸ ’ਚ ਸ਼ਾਮਲ ਇੰਸਪੈਕਟਰ ਰੌਣੀ ਸਿੰਘ ਸੱਲ ਵੱਲੋਂ ਅਗਾਊਂ ਜ਼ਮਾਨਤ ਲਈ ਸਥਾਨਕ ਅਦਾਲਤ ’ਚ ਦਾਇਰ ਅਰਜ਼ੀ ’ਤੇ ਸੁਣਵਾਈ ਭਲਕੇ 11 ਅਪਰੈਲ ਨੂੰ ਹੋਵੇਗੀ।…
ਚੀਨ ਜਵਾਬੀ ਟੈਕਸ ਵਾਪਸ ਲਏ, ਨਹੀਂ ਤਾਂ ਵੱਖਰੇ ਤੌਰ ’ਤੇ 50 ਫੀਸਦ ਟੈਕਸ ਲਗਾਵਾਂਗੇ: ਟਰੰਪ

ਚੀਨ ਜਵਾਬੀ ਟੈਕਸ ਵਾਪਸ ਲਏ, ਨਹੀਂ ਤਾਂ ਵੱਖਰੇ ਤੌਰ ’ਤੇ 50 ਫੀਸਦ ਟੈਕਸ ਲਗਾਵਾਂਗੇ: ਟਰੰਪ

ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਚੀਨ ਵੱਲੋਂ ਲਗਾਇਆ ਗਿਆ ਜਵਾਬੀ ਸਰਹੱਦੀ ਟੈਕਸ ਵਾਪਸ ਨਾ ਲੈਣ ਦੀ ਸਥਿਤੀ ਵਿਚ ਵਾਧੂ ਟੈਕਸ ਲਗਾਉਣ ਦੀ ਧਮਕੀ ਦਿੱਤੀ ਹੈ। ਟਰੰਪ ਦੇ ਇਸ ਬਿਆਨ ਨਾਲ ਵਿਸ਼ਵ ਦੇ ਦੋ ਸਿਖਰਲੇ ਅਰਥਚਾਰਿਆਂ ਦਰਮਿਆਨ ਵਪਾਰਕ ਜੰਗ ਹੋਰ ਡੂੰਘੀ…
ਗ੍ਰਨੇਡ ਹਮਲਾ: ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਤੋਂ ਅਸਤੀਫਾ ਮੰਗਿਆ

ਗ੍ਰਨੇਡ ਹਮਲਾ: ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਤੋਂ ਅਸਤੀਫਾ ਮੰਗਿਆ

ਚੰਡੀਗੜ੍ਹ - ਪੰਜਾਬ ਵਿਚ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਵਿਚ ਹੋਏ ਧਮਾਕੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ…
ਲਾਰੈਂਸ ਬਿਸ਼ਨੋਈ ਪਾਕਿ ਦੀ ਮਦਦ ਨਾਲ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰ ਰਿਹੈ: ਮਹਿੰਦਰ ਭਗਤ

ਲਾਰੈਂਸ ਬਿਸ਼ਨੋਈ ਪਾਕਿ ਦੀ ਮਦਦ ਨਾਲ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰ ਰਿਹੈ: ਮਹਿੰਦਰ ਭਗਤ

ਚੰਡੀਗੜ੍ਹ- ਜਲੰਧਰ ਵਿੱਚ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ’ਤੇ ਗ੍ਰਨੇਡ ਹਮਲੇ ਮਗਰੋਂ ਪੰਜਾਬ ਸਰਕਾਰ ’ਚ ਮੰਤਰੀ ਤੇ ਵਿਧਾਇਕ ਮਹਿੰਦਰ ਭਗਤ ਮੰਗਲਵਾਰ ਨੂੰ ਉਨ੍ਹਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਭਗਤ ਨੇ ਕਿਹਾ, ‘‘ਅਸੀਂ…
ਬਿਹਾਰ ’ਚ ਆਪਣੀਆਂ ਗਲਤੀਆਂ ਤੋਂ ਸਿੱਖ ਰਹੀ ਹੈ ਕਾਂਗਰਸ: ਰਾਹੁਲ

ਬਿਹਾਰ ’ਚ ਆਪਣੀਆਂ ਗਲਤੀਆਂ ਤੋਂ ਸਿੱਖ ਰਹੀ ਹੈ ਕਾਂਗਰਸ: ਰਾਹੁਲ

ਪਟਨਾ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਬਿਹਾਰ ’ਚ ਆਪਣੀਆਂ ਗਲਤੀਆਂ ਤੋਂ ਸਿੱਖ ਰਹੀ ਹੈ ਜਿੱਥੇ ਪਾਰਟੀ ਦਲਿਤਾਂ ਦੇ ਸ਼ਕਤੀਕਰਨ ਰਾਹੀਂ ਸਰਬਪੱਖੀ ਵਿਕਾਸ ਕਰਨ ’ਚ ਨਾਕਾਮ ਰਹੀ ਹੈ। ਪਟਨਾ ’ਚ ‘ਸੰਵਿਧਾਨ ਸੁਰੱਖਿਆ ਸੰਮੇਲਨ’ ਨੂੰ ਸੰਬੋਧਨ ਕਰਦਿਆਂ…
ਮੁਸਲਮਾਨ ਮੁੱਖ ਮੰਤਰੀ ਵੱਲੋਂ ਫ਼ਿਰਕੇ ਲਈ ਆਵਾਜ਼ ਨਾ ਉਠਾਉਣਾ ਸ਼ਰਮਨਾਕ: ਮਹਿਬੂਬਾ

ਮੁਸਲਮਾਨ ਮੁੱਖ ਮੰਤਰੀ ਵੱਲੋਂ ਫ਼ਿਰਕੇ ਲਈ ਆਵਾਜ਼ ਨਾ ਉਠਾਉਣਾ ਸ਼ਰਮਨਾਕ: ਮਹਿਬੂਬਾ

ਸ੍ਰੀਨਗਰ-ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫਤੀ ਨੇ ਅੱਜ ਦੋਸ਼ ਲਗਾਇਆ ਕਿ ਸੂਬੇ ਵਿਚਲੀ ਨੈਸ਼ਨਲ ਕਾਨਫਰੰਸ ਦੀ ਸਰਕਾਰ, ਭਾਜਪਾ ਦੇ ਮੁਸਲਿਮ ਵਿਰੋਧੀ ਏਜੰਡੇ ਅੱਗੇ ਝੁਕ ਰਹੀ ਹੈ। ਮਹਿਬੂਬਾ ਨੇ ਜੰਮੂ ਕਸ਼ਮੀਰ ਵਿਧਾਨ ਸਭਾ ਵਿੱਚ ਵਕਫ਼ ਸੋਧ ਐਕਟ ’ਤੇ ਸਦਨ…
ਜਲੰਧਰ ‘ਚ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ’ਤੇ ਗ੍ਰਨੇਡ ਹਮਲਾ

ਜਲੰਧਰ ‘ਚ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ’ਤੇ ਗ੍ਰਨੇਡ ਹਮਲਾ

ਜਲੰਧਰ-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦੇਰ ਰਾਤ ਇਕ – ਡੇਢ ਵਜੇ ਦੇ ਕਰੀਬ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਘਰ ’ਚ ਖੜ੍ਹੀ ਕਾਰ, ਮੋਟਰਸਾਈਕਲ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟ ਗਏ। ਗ਼ਨੀਮਤ ਰਹੀ ਕਿ ਇਸ…
ਇਜ਼ਰਾਈਲ ਵੱਲੋਂ ਗਾਜ਼ਾ ਦੇ 50 ਫ਼ੀਸਦੀ ਹਿੱਸੇ ’ਤੇ ਕਬਜ਼ਾ

ਇਜ਼ਰਾਈਲ ਵੱਲੋਂ ਗਾਜ਼ਾ ਦੇ 50 ਫ਼ੀਸਦੀ ਹਿੱਸੇ ’ਤੇ ਕਬਜ਼ਾ

ਤਲ ਅਵੀਵ-ਹਮਾਸ ਖ਼ਿਲਾਫ਼ ਪਿਛਲੇ ਮਹੀਨੇ ਮੁੜ ਤੋਂ ਜੰਗ ਸ਼ੁਰੂ ਹੋਣ ਮਗਰੋਂ ਇਜ਼ਰਾਈਲ ਨੇ ਗਾਜ਼ਾ ਦੇ 50 ਫ਼ੀਸਦੀ ਤੋਂ ਜ਼ਿਆਦਾ ਹਿੱਸੇ ’ਤੇ ਆਪਣਾ ਕਬਜ਼ਾ ਕਰ ਲਿਆ ਹੈ। ਫੌ਼ਜ ਵੱਲੋਂ ਕਬਜ਼ੇ ’ਚ ਲਿਆ ਗਿਆ ਵੱਡਾ ਹਿੱਸਾ ਗਾਜ਼ਾ ਸਰਹੱਦ ਦੇ ਨੇੜੇ ਹੈ ਜਿਥੇ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 700 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 700 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਸ਼ਨ ਰੁਜ਼ਗਾਰ ਅਤੇ ਸਿੱਖਿਆ ਕ੍ਰਾਂਤੀ ਵਿਚ ਵੱਡਾ ਕਦਮ ਚੁੱਕਦਿਆਂ ਅੱਜ 700 ਦੇ ਕਰੀਬ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਹ ਨਿਯੁਕਤੀ ਪੱਤਰ ਚੰਡੀਗੜ੍ਹ ਵਿਖੇ ਟੈਗੋਰ ਥੀਏਟਰ ਵਿੱਚ ਸਮਾਗਮ ਦੌਰਾਨ ਦਿੱਤੇ ਗਏ।…
ਜਬਰ-ਜਨਾਹ ਮਾਮਲਾ: ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ

ਜਬਰ-ਜਨਾਹ ਮਾਮਲਾ: ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ

ਮੁਹਾਲੀ-ਇੱਥੋਂ ਦੀ ਅਦਾਲਤ ਨੇ 2018 ਦੇ ਜਬਰ ਜਨਾਹ ਮਾਮਲੇ ਵਿਚ ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ 28 ਮਾਰਚ ਨੂੰ ਪਾਸਟਰ ਬਜਿੰਦਰ ਸਿੰਘ ਨੂੰ ਮੁਹਾਲੀ ਦੀ ਇੱਕ ਅਦਾਲਤ ਨੇ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ…
ਅਮਰੀਕਾ ਵੱਲੋਂ ਭਾਰਤ ਦੇ ਖੇਤੀਬਾੜੀ ਉਤਪਾਦਾਂ ’ਤੇ ਸੌ ਫੀਸਦੀ ਟੈਕਸ ਲਾਉਣ ਦਾ ਐਲਾਨ

ਅਮਰੀਕਾ ਵੱਲੋਂ ਭਾਰਤ ਦੇ ਖੇਤੀਬਾੜੀ ਉਤਪਾਦਾਂ ’ਤੇ ਸੌ ਫੀਸਦੀ ਟੈਕਸ ਲਾਉਣ ਦਾ ਐਲਾਨ

ਨਿਊਯਾਰਕ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ ਤੇ ਹੋਰ ਦੇਸ਼ਾਂ ਵੱਲੋਂ ਅਮਰੀਕੀ ਖੇਤੀਬਾੜੀ ਉਤਪਾਦਾਂ ’ਤੇ ਸੌ ਫੀਸਦੀ ਟੈਕਸ ਲਾਏ ਜਾਂਦੇ ਹਨ ਜਿਸ ਕਾਰਨ ਅਮਰੀਕਾ ਵਲੋਂ ਇਨ੍ਹਾਂ ਦੇਸ਼ਾਂ ਵਿਚ ਬਰਾਮਦ ਕਰਨਾ ਲਗਪਗ ਅਸੰਭਵ ਹੋ ਜਾਂਦਾ ਹੈ ਜਿਸ ਕਰ ਕੇ ਅਮਰੀਕਾ…
ਮਿਆਂਮਾਰ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 2,719 ਪੁੱਜੀ

ਮਿਆਂਮਾਰ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 2,719 ਪੁੱਜੀ

ਹਾਂਗਕਾਂਗ-ਮਿਆਂਮਾਰ ਵਿੱਚ ਕੁਝ ਦਿਨ ਪਹਿਲਾਂ 7.7 ਸ਼ਿੱਦਤ ਵਾਲਾ ਭੂਚਾਲ ਆਉਣ ਕਾਰਨ ਮਰਨ ਵਾਲਿਆਂ ਦੀ ਗਿਣਤੀ 2,719 ਤਕ ਪੁੱਜ ਗਈ ਹੈ ਤੇ ਲਗਪਗ 4,521 ਲੋਕ ਜ਼ਖਮੀ ਹੋਏ ਹਨ ਅਤੇ 400 ਤੋਂ ਵੱਧ ਲੋਕ ਲਾਪਤਾ ਹਨ। ਇਹ ਜਾਣਕਾਰੀ ਚਾਈਨਾ ਸੈਂਟਰਲ ਟੈਲੀਵਿਜ਼ਨ (ਸੀਸੀਟੀਵੀ)…
ਭਾਰਤ ਵੱਲੋਂ ਐੱਚਏਐੱਲ ਦੇ ਰੂਸ ਨਾਲ ਸਬੰਧਾਂ ਬਾਰੇ ਦੋਸ਼ ਰੱਦ

ਭਾਰਤ ਵੱਲੋਂ ਐੱਚਏਐੱਲ ਦੇ ਰੂਸ ਨਾਲ ਸਬੰਧਾਂ ਬਾਰੇ ਦੋਸ਼ ਰੱਦ

ਨਵੀਂ ਦਿੱਲੀ-ਬ੍ਰਿਟਿਸ਼ ਏਅਰੋਸਪੇਸ ਨਾਲ ਜੁੜੀ ਕੰਪਨੀ ਦਾ ਸਬੰਧ ਭਾਰਤ ਦੇ ਰੱਖਿਆ ਖੇਤਰ ਦੀ ਜਨਤਕ ਕੰਪਨੀ ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ (ਐੱਚਏਐੱਲ) ਨਾਲ ਜੋੜਨ ਤੇ ਇਸ ਕੰਪਨੀ ਦਾ ਸਬੰਧ ਅੱਗੇ ਰੂਸ ਦੀ ਹਥਿਆਰ ਏਜੰਸੀ ਨਾਲ ਹੋਣ ਬਾਰੇ ‘ਨਿਊ ਯਾਰਕ ਟਾਈਮਜ਼’ ਵਿੱਚ ਪ੍ਰਕਾਸ਼ਿਤ ਖ਼ਬਰ…
ਮਮਤਾ ਵੱਲੋਂ ਇੱਕਜੁਟ ਹੋਣ ਦਾ ਸੱਦਾ

ਮਮਤਾ ਵੱਲੋਂ ਇੱਕਜੁਟ ਹੋਣ ਦਾ ਸੱਦਾ

ਕੋਲਕਾਤਾ-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਲੋਕਾਂ ਨੂੰ ਕਿਹਾ ਕਿ ਉਹ ਅਜਿਹੀ ਕਿਸੇ ਉਕਸਾਹਟ ’ਚ ਨਾ ਆਉਣ ਜਿਸ ਨਾਲ ਫ਼ਿਰਕੂ ਹਿੰਸਾ ਭੜਕ ਜਾਵੇ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਨਾਲ ਖੜ੍ਹੀ…
ਐੱਨਐੱਚਏਆਈ ਨੇ ਦੇਸ਼ ਭਰ ਵਿਚ ਟੌਲ ਰੇਟ ਵਧਾਏ

ਐੱਨਐੱਚਏਆਈ ਨੇ ਦੇਸ਼ ਭਰ ਵਿਚ ਟੌਲ ਰੇਟ ਵਧਾਏ

ਨਵੀਂ ਦਿੱਲੀ-ਹੁਣ ਦੇਸ਼ ਭਰ ਵਿਚ ਲੋਕਾਂ ਨੂੰ ਕੌਮੀ ਮਾਰਗਾਂ ’ਤੇ ਸਫਰ ਕਰਨ ਵੇਲੇ ਆਪਣੀ ਜੇਬ ਢਿੱਲੀ ਕਰਨੀ ਪਵੇਗੀ ਕਿਉਂਕਿ ਕੌਮੀ ਹਾਈਵੇਅ ਅਥਾਰਟੀ ਆਫ ਇੰਡੀਆ (ਐਨਐੱਚਏਆਈ) ਨੇ ਦੇਸ਼ ਭਰ ਦੇ ਟੌਲ ਪਲਾਜ਼ਿਆਂ ’ਤੇ ਟੌਲ ਦੇ ਰੇਟ ਚਾਰ ਤੋਂ ਪੰਜ ਫੀਸਦੀ ਤਕ…
ਮਾਲ ਗੱਡੀਆਂ ਦੀ ਆਹਮੋ-ਸਾਹਮਣੇ ਟੱਕਰ ਵਿੱਚ 2 ਡਰਾਈਵਰਾਂ ਦੀ ਮੌਤ

ਮਾਲ ਗੱਡੀਆਂ ਦੀ ਆਹਮੋ-ਸਾਹਮਣੇ ਟੱਕਰ ਵਿੱਚ 2 ਡਰਾਈਵਰਾਂ ਦੀ ਮੌਤ

ਰਾਂਚੀ- ਮੰਗਲਵਾਰ ਤੜਕੇ ਝਾਰਖੰਡ ਦੇ ਸਾਹਿਬਗੰਜ ਜ਼ਿਲ੍ਹੇ ਵਿਚ ਦੋ ਮਾਲ ਗੱਡੀਆਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਪਾਵਰ ਮੇਜਰ ਐੱਨਟੀਪੀਸੀ ਵੱਲੋਂ ਚਲਾਈਆਂ ਜਾਂਦੀਆਂ ਦੋ ਰੇਲ ਗੱਡੀਆਂ ਦੀ ਟੱਕਰ ਬਰਹੈਤ…
ਫਿਲਮ ‘ਲਾਲ ਕਸ਼ਮੀਰ’ ਦੇ ਨਿਰਦੇਸ਼ਕ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਫਿਲਮ ‘ਲਾਲ ਕਸ਼ਮੀਰ’ ਦੇ ਨਿਰਦੇਸ਼ਕ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਭੋਗਪੁਰ (ਮਨੀਸ਼ ਰਿਹਾਨ) ਪ੍ਰਸਿੱਧ ਲੇਖਕ-ਨਿਰਦੇਸ਼ਕ ਰਾਜੇਸ਼ ਰਾਜਾ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ 'ਲਾਲ ਕਸ਼ਮੀਰ' ਫਿਲਮ ਦੀ ਪਟਕਥਾ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਇਸ ਪ੍ਰਾਜੈਕਟ ਲਈ ਲੋੜੀਂਦੀ ਇਜਾਜ਼ਤ ਪ੍ਰਾਪਤ ਕਰਨ ਸੰਬੰਧੀ ਗੱਲਬਾਤ ਕੀਤੀ।…
ਜਲੰਧਰ ਵਿੱਚ ਇੱਕ ਹਿੰਦੂ ਯੂਟਿਊਬਰ ਦੇ ਘਰ ਵਿੱਚ ਸੁੱਟਿਆ ਗਿਆ ਗ੍ਰਨੇਡ

ਜਲੰਧਰ ਵਿੱਚ ਇੱਕ ਹਿੰਦੂ ਯੂਟਿਊਬਰ ਦੇ ਘਰ ਵਿੱਚ ਸੁੱਟਿਆ ਗਿਆ ਗ੍ਰਨੇਡ

ਜਲੰਧਰ (ਪੂਜਾ ਸ਼ਰਮਾ) : ਜਲੰਧਰ ਵਿੱਚ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਜਲੰਧਰ ਵਿੱਚ ਇੱਕ ਹਿੰਦੂ ਯੂਟਿਊਬਰ ਦੇ ਘਰ ਵਿੱਚ ਗ੍ਰਨੇਡ ਸੁੱਟਿਆ ਗਿਆ ਹੈ। ਜਿਸ ਵਿੱਚ ਪਾਕਿਸਤਾਨੀ ਐਂਗਲ ਵੀ ਸਾਹਮਣੇ ਆਇਆ ਹੈ। ਪਾਕਿਸਤਾਨੀ ਡੌਨ ਸ਼ਹਜ਼ਾਦ ਭੱਟੀ…
ਸਾਈਕਲ ਚੋਰ ਨੇ ਦਿਨ ਦਿਹਾੜੇ ਘਰ ਵਿੱਚੋ ਚੁਕਿਆ ਸਾਈਕਲ

ਸਾਈਕਲ ਚੋਰ ਨੇ ਦਿਨ ਦਿਹਾੜੇ ਘਰ ਵਿੱਚੋ ਚੁਕਿਆ ਸਾਈਕਲ

ਚੋਰ ਦੀ ਫੋਟੋ ਅਤੇ ਵੀਡੀਓ ਸੀਸੀਟੀਵੀ ਫੁਟੇਜ ਵਿਚ ਕੈਦ ਜਲੰਧਰ: ਜਲੰਧਰ ਵਿਚ ਚੋਰੀ ਹੁਣ ਤਾਂ ਆਮ ਜਿਹੀ ਗੱਲ ਹੋ ਗਈ ਹੈ। ਜਿਥੇ ਪੁਲਿਸ ਵਡੇ ਵਡੇ ਵਾਅਦੇ ਕਰਦੀ ਹੈ ਕਿ ਉਹ ਚੋਰੀ ਤੇ ਨਸ਼ਿਆਂ ਖਿਲਾਫ ਇਕ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ…
ਅੱਜ ਸ਼ਾਮ ਤੋਂ ਮੁੜ ਵਿਗੜੇਗਾ ਮੌਸਮ, ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਮੀਂਹ ਤੇ ਗੜ੍ਹੇਮਾਰੀ

ਅੱਜ ਸ਼ਾਮ ਤੋਂ ਮੁੜ ਵਿਗੜੇਗਾ ਮੌਸਮ, ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਮੀਂਹ ਤੇ ਗੜ੍ਹੇਮਾਰੀ

ਦੋ ਦਿਨ ਦੀ ਰਾਹਤ ਤੋਂ ਬਾਅਦ ਇਕ ਵਾਰ ਫਿਰ ਮੌਸਮ ਵਿਗੜਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਭਾਰੀ ਬਾਰਸ਼ ਅਤੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਹੈ। ਉੱਤਰਾਖੰਡ ਦੇ ਚਮੋਲੀ ਦੇ ਮਾਨਾ ‘ਚ ਗਲੇਸ਼ੀਅਰ ਟੁੱਟਣ ਅਤੇ ਹਿਮਾਚਲ ਪ੍ਰਦੇਸ਼…
ਐਡਰੀਅਨ ਬਰੌਡੀ ਸਰਵੋਤਮ ਅਦਾਕਾਰ ਤੇ ਮਿਕੀ ਮੈਡੀਸਨ ਸਰਵੋਤਮ ਅਦਾਕਾਰਾ, ‘ਅਨੋਰਾ’ ਸਰਵੋਤਮ ਫ਼ਿਲਮ ਤੇ ਸੀਨ ਬੇਕਰ ਸਰਵੋਤਮ ਨਿਰਦੇਸ਼ਕ

ਐਡਰੀਅਨ ਬਰੌਡੀ ਸਰਵੋਤਮ ਅਦਾਕਾਰ ਤੇ ਮਿਕੀ ਮੈਡੀਸਨ ਸਰਵੋਤਮ ਅਦਾਕਾਰਾ, ‘ਅਨੋਰਾ’ ਸਰਵੋਤਮ ਫ਼ਿਲਮ ਤੇ ਸੀਨ ਬੇਕਰ ਸਰਵੋਤਮ ਨਿਰਦੇਸ਼ਕ

ਲਾਸ ਏਂਜਲਸ : Oscar Academy Awards ਅਦਾਕਾਰ ਐਡਰੀਅਨ ਬਰੌਡੀ Adrien Brody ਨੂੰ ਫ਼ਿਲਮ ‘ਦਿ ਬਰੂਟਲਿਸਟ’ (The Brutalist) ਲਈ ਸਰਵੋਤਮ ਅਦਾਕਾਰ ਤੇ ਮਿਕੀ ਮੈਡੀਸਨ (Mikey Madison) ਨੂੰ ਫਿਲਮ ‘ਅਨੋਰਾ (Anora) ਲਈ ਸਰਵੋਤਮ ਅਦਾਕਾਰਾ ਦਾ ਆਸਕਰ ਮਿਲਿਆ ਹੈ। ‘ਅਨੋਰਾ’ ਨੂੰ ਸਰਵੋਤਮ ਫ਼ਿਲਮ ਦਾ…
ਸ਼ੁਰੂਆਤੀ ਕਾਰੋਬਾਰ ’ਚ ਸ਼ੇਅਰ ਬਾਜ਼ਾਰ ਚੜ੍ਹਨ ਮਗਰੋਂ ਮੁੜ ਡਿੱਗਿਆ

ਸ਼ੁਰੂਆਤੀ ਕਾਰੋਬਾਰ ’ਚ ਸ਼ੇਅਰ ਬਾਜ਼ਾਰ ਚੜ੍ਹਨ ਮਗਰੋਂ ਮੁੜ ਡਿੱਗਿਆ

ਮੁੰਬਈ : ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ 451.62 ਅੰਕ ਚੜ੍ਹ ਕੇ 73,649.72 ਤੇ ਐੱਨਐੱਸਈ ਦਾ ਨਿਫਟੀ 136.85 ਅੰਕਾਂ ਦੇ ਵਾਧੇ ਨਾਲ 22,261.55 ਨੂੰ ਪਹੁੰਚ ਗਏ, ਪਰ ਜਲਦੀ ਹੀ ਬੰਬੇ ਸਟਾਕ ਐਕਸਚੇਂਜ ਦਾ ਸੂਚਕ ਅੰਕ 249.53 ਨੁਕਤਿਆਂ ਦੇ ਨਿਘਾਰ ਨਾਲ 72,948.57 ਨੂੰ ਪਹੁੰਚ…
ਦਿੱਲੀ ਸਰਕਾਰ 24-26 ਮਾਰਚ ਨੂੰ ਪੇਸ਼ ਕਰੇਗੀ ਬਜਟ:ਰੇਖਾ ਗੁਪਤਾ

ਦਿੱਲੀ ਸਰਕਾਰ 24-26 ਮਾਰਚ ਨੂੰ ਪੇਸ਼ ਕਰੇਗੀ ਬਜਟ:ਰੇਖਾ ਗੁਪਤਾ

ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਕਿਹਾ ਕਿ ਦਿੱਲੀ ਸਰਕਾਰ 24 ਤੇ 26 ਮਾਰਚ ਦੌਰਾਨ ਵਿੱਤੀ ਸਾਲ 2025-26 ਲਈ ‘ਵਿਕਸਤ ਦਿੱਲੀ’ ਬਜਟ ਪੇਸ਼ ਕਰੇਗੀ। ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੁਪਤਾ ਨੇ ਕਿਹਾ ਕਿ ਸਮਾਜ ਦੇ…