Posted inAmritsar
ਅਮਰੀਕਾ ’ਚੋਂ ਕੱਢੇ 104 ਭਾਰਤੀ ਵਾਪਸ ਵਤਨ ਪਰਤੇ
ਅੰਮ੍ਰਿਤਸਰ : ਅਮਰੀਕਾ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਮੁਲਕ ’ਚੋਂ ਬਾਹਰ ਕੱਢਣ ਦੇ ਫ਼ੈਸਲੇ ਤਹਿਤ ਅੱਜ 30 ਪੰਜਾਬੀਆਂ ਸਮੇਤ ਭਾਰਤ ਦੇ 104 ਪਰਵਾਸੀ ਇੱਥੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜੇ। ਉਨ੍ਹਾਂ ਨੂੰ ਅਮਰੀਕਾ…