Posted inNews
ਭਗਵਾਨਪੁਰੀਆ ਗੈਂਗ ਦਾ ਸਾਥੀ ਗ੍ਰਿਫਤਾਰ, ਛੇ ਪਿਸਤੌਲ ਬਰਾਮਦ
ਚੰਡੀਗੜ੍ਹ : ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਹਿਯੋਗੀ ਗੁਰਬਾਜ਼ ਸਿੰਘ ਨੂੰ 6 ਪਿਸਤੌਲ 10 ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਪੰਜਾਬ ਦੇ ਡਾਇਰੈਕਟਰ…