ਪਾਕਿਸਤਾਨ ਯੂ ਐੱਨ ਏਜੰਡੇ ਦੀ ਉਲੰਘਣਾ ਕਰ ਰਿਹੈ: ਦੂਬੇ

ਪਾਕਿਸਤਾਨ ਯੂ ਐੱਨ ਏਜੰਡੇ ਦੀ ਉਲੰਘਣਾ ਕਰ ਰਿਹੈ: ਦੂਬੇ

ਨਵੀਂ ਦਿੱਲੀ: ਭਾਜਪਾ ਆਗੂ ਨਿਸ਼ੀਕਾਂਤ ਦੂਬੇ ਨੇ ਅਫ਼ਗਾਨਿਸਤਾਨ ਤੇ ਭਾਰਤ ’ਚ ਸਕੂਲਾਂ ਤੇ ਵਿਦਿਆਰਥੀਆਂ ਨੂੰ ਨਿਸ਼ਾਨ ਬਣਾ ਕੇ ਸੰਯੁਕਤ ਰਾਸ਼ਟਰ ਦੇ ਬਾਲ ਤੇ ਹਥਿਆਰਬੰਦ ਸੰਘਰਸ਼ (ਸੀ ਏ ਸੀ) ਏਜੰਡੇ ਦੀ ਉਲੰਘਣਾ ਕਰਨ ਲਈ ਪਾਕਿਸਤਾਨ ਦੀ ਆਲੋਚਨਾ ਕੀਤੀ ਹੈ।  ਸ੍ਰੀ ਦੂਬੇ ਨੇ ਸੰਯੁਕਤ…
ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਰਾਜੋਆਣਾ ਨਾਲ ਜੇਲ੍ਹ ’ਚ ਮੁਲਾਕਾਤ

ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਰਾਜੋਆਣਾ ਨਾਲ ਜੇਲ੍ਹ ’ਚ ਮੁਲਾਕਾਤ

ਪਟਿਆਲਾ: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ’ਚ ਫਾਂਸੀ ਦੀ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਇਥੇ ਕੇਂਦਰੀ ਜੇਲ੍ਹ ਵਿੱਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਉਸ ਦੀ ਫਾਂਸੀ ਮੁਆਫ਼ੀ…
ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ ਅਤੇ ਤਿੰਨ ਪਿਸਤੌਲ ਬਰਾਮਦ; ਤਿੰਨ ਕਾਬੂ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ ਅਤੇ ਤਿੰਨ ਪਿਸਤੌਲ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ: ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਦੀ ਇੱਕ ਹੋਰ ਖੇਪ ਬਰਾਮਦ ਕੀਤੀ ਹੈ ਜਿਸ ਵਿੱਚ ਇੱਕ ਏਕੇ-47 ਰਾਈਫਲ, ਦੋ ਮੈਗਜ਼ੀਨ ਤੇ 60 ਜ਼ਿੰਦਾ ਕਾਰਤੂਸ ਅਤੇ ਤਿੰਨ 9…
ਜਾਅਲੀ ਦਸਤਖ਼ਤ: ‘ਆਪ’ ਵੱਲੋਂ ਭਾਜਪਾ ’ਤੇ ਮੁਲਜ਼ਮ ਨੂੰ ਬਚਾਉਣ ਦਾ ਦੋਸ਼

ਜਾਅਲੀ ਦਸਤਖ਼ਤ: ‘ਆਪ’ ਵੱਲੋਂ ਭਾਜਪਾ ’ਤੇ ਮੁਲਜ਼ਮ ਨੂੰ ਬਚਾਉਣ ਦਾ ਦੋਸ਼

ਚੰਡੀਗਡ਼੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ਤੇ ਕੇਂਦਰ ਸਰਕਾਰ ’ਤੇ ਲੋਕਤੰਤਰ ਦਾ ਘਾਣ ਕਰਨ ਅਤੇ ਮੁਲਜ਼ਮਾਂ ਨੂੰ ਬਚਾਉਣ ਦੇ ਦੋਸ਼ ਲਾਏ ਹਨ। ਅਰੋੜਾ ਨੇ ਇਥੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਜ ਸਭਾ…
ਰਾਜਿੰਦਰ ਗੁਪਤਾ: ਸਿਰਫ਼ ਦਸਵੀਂ ਤੱਕ ਪੜ੍ਹਾਈ ਪਰ ਫੇਰ ਵੀ ਫੁੱਲ ਚੜ੍ਹਾਈ

ਰਾਜਿੰਦਰ ਗੁਪਤਾ: ਸਿਰਫ਼ ਦਸਵੀਂ ਤੱਕ ਪੜ੍ਹਾਈ ਪਰ ਫੇਰ ਵੀ ਫੁੱਲ ਚੜ੍ਹਾਈ

ਚੰਡੀਗਡ਼੍ਹ: ਰਾਜ ਸਭਾ ਦੀ ਜ਼ਿਮਨੀ ਚੋਣ ’ਚ ਨਿੱਤਰੇ ਅਰਬਪਤੀ ਰਾਜਿੰਦਰ ਗੁਪਤਾ ਕੋਲ ਨਾ ਕੋਈ ਕਾਰ ਹੈ ਅਤੇ ਨਾ ਸਿਰ ’ਤੇ ਕੋਈ ਕਰਜ਼ਾ। ਨਾ ਖੇਤੀ ਵਾਲੀ ਜ਼ਮੀਨ ਅਤੇ ਨਾ ਹੀ ਕੋਈ ਵਪਾਰਕ ਇਮਾਰਤ ਪਰ ਉਨ੍ਹਾਂ ਕੋਲ ਗਹਿਣਿਆਂ ਦੇ ਢੇਰ ਹਨ। ਰਾਜਿੰਦਰ ਗੁਪਤਾ…
ਆਜ਼ਾਦ ਉਮੀਦਵਾਰ ਨਵਨੀਤ ਚਤੁਰਵੇਦੀ ਦੇ ਕਾਗ਼ਜ਼ ਰੱਦ

ਆਜ਼ਾਦ ਉਮੀਦਵਾਰ ਨਵਨੀਤ ਚਤੁਰਵੇਦੀ ਦੇ ਕਾਗ਼ਜ਼ ਰੱਦ

ਚੰਡੀਗੜ੍ਹ: ਪੰਜਾਬ ’ਚ ਰਾਜ ਸਭਾ ਦੀ ਇੱਕ ਸੀਟ ਲਈ 24 ਅਕਤੂਬਰ ਨੂੰ ਹੋਣ ਵਾਲੀ ਉਪ ਚੋਣ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਆਜ਼ਾਦ ਉਮੀਦਵਾਰ ਨਵਨੀਤ ਚਤੁਰਵੇਦੀ ਸਮੇਤ ਤਿੰਨ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ…

ਚੋਟੀ ਦੇ ਆਗੂ ਸਣੇ 61 ਨਕਸਲੀਆਂ ਵੱਲੋਂ ਆਤਮ-ਸਮਰਪਣ

ਗਡ਼੍ਹਚਿਰੌਲੀ: ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ’ਚ ਚੋਟੀ ਦੇ ਨਕਸਲੀ ਮੱਲੋਜੁਲਾ ਵੇਣੂਗੋਪਾਲ ਉਰਫ਼ ਭੂਪਤੀ ਉਰਫ ਸੋਨੂੰ ਤੇ 60 ਹੋਰ ਨਕਸਲੀਆਂ ਨੇ ਪੁਲੀਸ ਅੱਗੇ ਆਤਮ-ਸਮਰਪਣ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਪਾਬੰਦੀਸ਼ੁਦਾ ਸੀ ਪੀ ਆਈ (ਮਾਓਵਾਦੀ) ਦੇ ਪ੍ਰਭਾਵਸ਼ਾਲੀ ਰਣਨੀਤੀਕਾਰਾਂ ’ਚੋਂ ਇੱਕ ਭੂਪਤੀ ਕੇਂਦਰੀ…

ਟਰੰਪ-ਜ਼ੇਲੈਂਸਕੀ ਮੁਲਾਕਾਤ ਤੋਂ ਪਹਿਲਾਂ ਰੂਸ ਵੱਲੋਂ ਯੂਕਰੇਨ ’ਤੇ ਹਮਲਾ

ਕੀਵ: ਰੂਸੀ ਫ਼ੌਜ ਨੇ ਯੂਕਰੇਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕੀਵ ’ਤੇ ਪੂਰੀ ਰਾਤ ਸ਼ਕਤੀਸ਼ਾਲੀ ਗਲਾਈਡ ਬੰਬਾਂ ਅਤੇ ਡਰੋਨਾਂ ਨਾਲ ਹਮਲਾ ਕੀਤਾ। ਯੂਕਰੇਨੀ ਅਧਿਕਾਰੀਆਂ ਨੇ ਦੱਸਿਆ ਕਿ ਹਸਪਤਾਲਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਹਮਲੇ ਵਿੱਚ ਸੱਤ ਜਣੇ ਜ਼ਖ਼ਮੀ ਹੋਏ…

ਸ੍ਰੀਲੰਕਾ: ਭਾਰਤੀ ਸਫ਼ੀਰ ਨੇ ਦੁਵੱਲੇ ਸਬੰਧਾਂ ’ਤੇ ਚਰਚਾ ਕੀਤੀ

ਕੋਲੰਬੋ: ਸ੍ਰੀਲੰਕਾ ’ਚ ਭਾਰਤੀ ਹਾਈ ਕਮਿਸ਼ਨਰ ਸੰਤੋਸ਼ ਝਾਅ ਨੇ ਸੱਤਾਧਾਰੀ ਜਨਤਾ ਵਿਮੁਕਤ ਪੇਰਾਮੁਨਾ (ਜੇ ਵੀ ਪੀ) ਦੇ ਜਨਰਲ ਸਕੱਤਰ ਤਿਲਵਿਨ ਸਿਲਵਾ ਨੂੰ ਮਿਲ ਕੇ ਦੁਵੱਲੀ ਭਾਈਵਾਲੀ ’ਚ ਹਾਲੀਆ ਪ੍ਰਗਤੀ ਤੇ ਗੂੜ੍ਹੇ ਆਰਥਿਕ ਸਬੰੰਧਾਂ ’ਤੇ ਚਰਚਾ ਕੀਤੀ। ਕੋਲੰਬੋ ਸਥਿਤ ਭਾਰਤੀ ਹਾਈ ਕਮਿਸ਼ਨ…

ਸਪੇਸਐੱਕਸ ਰਾਕੇਟ ਦੀ 11ਵੀਂ ਅਜ਼ਮਾਇਸ਼ੀ ਉਡਾਣ ਸ਼ੁਰੂ

ਵਾਸ਼ਿੰਗਟਨ: ਸਪੇਸਐੱਕਸ ਨੇ ਆਪਣਾ ਇੱਕ ਹੋਰ ਵੱਡਾ ਸਟਾਰਸ਼ਿਪ ਰਾਕੇਟ ਅਜ਼ਮਾਇਸ਼ੀ ਉਡਾਣ ’ਤੇ ਭੇਜਿਆ ਜੋ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਾਮਯਾਬੀ ਨਾਲ ਦੁਨੀਆ ਦੇ ਅੱਧੇ ਹਿੱਸੇ ਤੱਕ ਪੁੱਜਿਆ ਤੇ ਨਾਲ ਹੀ ਨਕਲੀ ਉਪਗ੍ਰਹਿ ਵੀ ਛੱਡੇ ਗਏ। ‘ਸਟਾਰਸ਼ਿਪ’ ਹੁਣ ਤੱਕ…

ਬੰਗਲਾਦੇਸ਼: ਫੈਕਟਰੀ ’ਚ ਅੱਗ ਲੱੱਗਣ ਕਾਰਨ 16 ਮਜ਼ਦੂਰ ਹਲਾਕ

ਢਾਕਾ: ਬੰਗਲਾਦੇਸ਼ ਦੀ ਰਾਜਧਾਨੀ ਢਾਕਾ ’ਚ ਕੱਪੜਾ ਫੈਕਟਰੀ ਤੇ ਕੈਮੀਕਲ ਦੇ ਗੁਦਾਮ ’ਚ ਅੱਗ ਲੱਗਣ ਕਾਰਨ 16 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਸਰਕਾਰੀ ਖ਼ਬਰ ਏਜੰਸੀ ਬੀ ਐੱਸ ਐੱਸ ਨੇ ਫਾਇਰ ਬ੍ਰਿਗੇਡ ਸੇਵਾ ਤੇ ਨਾਗਰਿਕ ਸੁਰੱਖਿਆ…

ਚੰਡੀਗੜ੍ਹ ਪੁਲੀਸ ਦੀ ਚਤੁਰਾਈ ਅੱਗੇ ਪੰਜਾਬ ਪੁਲੀਸ ਫ਼ੇਲ੍ਹ

ਚੰਡੀਗਡ਼੍ਹ: ਰਾਜ ਸਭਾ ਦੀ ਜ਼ਿਮਨੀ ਚੋਣ ਲਈ ਨਿੱਤਰੇ ਆਜ਼ਾਦ ਉਮੀਦਵਾਰ ਨਵਨੀਤ ਚਤੁਰਵੇਦੀ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਮਗਰੋਂ ਨਵੀਂ ਤਲਖ਼ੀ ਪੈਦਾ ਹੋ ਗਈ ਹੈ। ਚਤੁਰਵੇਦੀ ਨੂੰ ਗ੍ਰਿਫ਼ਤਾਰੀ ਕਰਨ ਪੁੱਜੀ ਪੰਜਾਬ ਪੁਲੀਸ ਦੀ ਕੋਸ਼ਿਸ਼ ਨੂੰ ਯੂ ਟੀ ਪੁਲੀਸ ਨੇ ਨਾਕਾਮ ਕਰ ਦਿੱਤਾ।…

ਕੈਨੇਡਾ ਤੋਂ ਪਰਤਿਆ ਮੁਲਜ਼ਮ ਛੇ ਪਿਸਤੌਲਾਂ ਸਣੇ ਕਾਬੂ

ਅੰਮ੍ਰਿਤਸਰ: ਪੰਜਾਬ ਪੁਲੀਸ ਨੇ ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਕੋਲੋਂ 6 ਪਿਸਤੌਲ, ਗੋਲੀਆਂ ਤੇ ਮੈਗਜ਼ੀਨ ਬਰਾਮਦ ਕੀਤੇ ਹਨ। ਡੀ ਜੀ ਪੀ ਗੌਰਵ ਯਾਦਵ ਨੇ ਐਕਸ ’ਤੇ ਖੁਲਾਸਾ ਕੀਤਾ ਕਿ…

ਰਾਜੋਆਣਾ ਦੀ ਫਾਂਸੀ ਬਾਰੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

ਪਟਿਆਲਾ: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ’ਚ ਫਾਂਸੀ ਦੀ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਵੱਲੋਂ ਆਪਣੇ ਕੇਸ ਦੇ ਜਲਦੀ ਨਿਬੇੜੇ ਲਈ ਸੁਪਰੀਮ ਕੋਰਟ ’ਚ ਦਾਇਰ ਪਟੀਸ਼ਨ ’ਤੇ ਭਲਕੇ 15 ਅਕਤੂਬਰ ਨੂੰ ਸੁਣਵਾਈ ਹੋਣੀ ਹੈ। 31 ਅਗਸਤ 1995 ਨੂੰ ਵਾਪਰੇ…
ਕਿਲੋਮੀਟਰ ਸਕੀਮ ਵਿਰੁੱਧ ਸਰਕਾਰੀ ਲਾਰੀਆਂ ਦਾ ਚੱਕਾ ਜਾਮ

ਕਿਲੋਮੀਟਰ ਸਕੀਮ ਵਿਰੁੱਧ ਸਰਕਾਰੀ ਲਾਰੀਆਂ ਦਾ ਚੱਕਾ ਜਾਮ

ਪਟਿਆਲਾ: ਪੰਜਾਬ ਰੋਡਵੇਜ਼ ਪਨਬਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਵਿੱਚ ਚਾਰ ਘੰਟੇ ਸਰਕਾਰੀ ਲਾਰੀਆਂ ਦਾ ਚੱਕਾ ਜਾਮ ਕੀਤਾ ਗਿਆ। ਇਸ ਦੌਰਾਨ ਮੁਸਾਫਿਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਬੱਸ ਕਾਮਿਆਂ ਨੇ…

ਜੇਲ੍ਹ ਵਿੱਚੋਂ 23 ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

ਫਿਰੋਜ਼ਪੁਰ: ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ’ਚ ਤਲਾਸ਼ੀ ਦੌਰਾਨ 23 ਮੋਬਾਈਲ ਫੋਨ, 12 ਹੈੱਡਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਥਾਣਾ ਸਿਟੀ ਫਿਰੋਜ਼ਪੁਰ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਦੀ…
ਬਠਿੰਡਾ: ਯੂਥ ਫੈਸਟੀਵਲ ਵਿੱਚ ਝਗੜੇ ਦੌਰਾਨ ਚੱਲੀ ਗੋਲੀ

ਬਠਿੰਡਾ: ਯੂਥ ਫੈਸਟੀਵਲ ਵਿੱਚ ਝਗੜੇ ਦੌਰਾਨ ਚੱਲੀ ਗੋਲੀ

ਬਠਿੰਡਾ: ਬਠਿੰਡਾ ਦੇ ਰਾਜਿੰਦਰਾ ਕਾਲਜ ਵਿਖੇ ਚੱਲ ਰਹੇ ਯੂਥ ਫੈਸਟੀਵਲ ਦੌਰਾਨ ਦੋ ਗਰੁੱਪਾਂ ਵਿਚਕਾਰ ਹੋਏ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਹਫੜਾ ਦਫੜੀ ਮਚ ਗਈ। ਸੂਤਰਾਂ ਅਨੁਸਾਰ ਘਟਨਾ ਦੌਰਾਨ ਦੋ ਫਾਇਰ ਹੋਏ ਸਨ, ਜਿਸ ਨਾਲ ਸਮਾਰੋਹ ਵਿੱਚ ਭਗਦੜ ਦੀ ਸਥਿਤੀ ਬਣ ਗਈ।…
ਪੁਲੀਸ ਦੀ ਮੁਅੱਤਲ ਇੰਸਪੈਕਟਰ ਵੱਲੋਂ ਅਦਾਲਤ ਵਿੱਚ ਆਤਮ-ਸਮਰਪਣ

ਪੁਲੀਸ ਦੀ ਮੁਅੱਤਲ ਇੰਸਪੈਕਟਰ ਵੱਲੋਂ ਅਦਾਲਤ ਵਿੱਚ ਆਤਮ-ਸਮਰਪਣ

ਮੋਗਾ: ਪੰਜਾਬ ਪੁਲੀਸ ਦੀ ਮੁਅੱਤਲ ਮਹਿਲਾ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਕਰੀਬ ਸਾਲ ਮਗਰੋਂ ਇਥੋਂ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਇੱਕ ਵੇਲੇ ਅਰਸ਼ਪ੍ਰੀਤ ਕੌਰ ‘ਕਰੋਨਾ ਵਾਰੀਅਰ’ ਵਜੋਂ ਜਾਣੀ ਜਾਂਦੀ ਅਰਸ਼ਪ੍ਰੀਤ ਅਫੀਮ ਤਸਕਰੀ ਦੇ ਮਾਮਲੇ ’ਚ ਵੱਢੀ ਲੈ…
IPS ਖ਼ੁਦਕੁਸ਼ੀ ਮਾਮਲਾ: ਡੀਜੀਪੀ ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜਿਆ, ਆਈਪੀਐੱਸ ਓਮ ਪ੍ਰਕਾਸ਼ ਸਿੰਘ ਨੂੰ ਪੁਲੀਸ ਮੁਖੀ ਦਾ ਵਾਧੂ ਚਾਰਜ ਸੌਂਪਿਆ

IPS ਖ਼ੁਦਕੁਸ਼ੀ ਮਾਮਲਾ: ਡੀਜੀਪੀ ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜਿਆ, ਆਈਪੀਐੱਸ ਓਮ ਪ੍ਰਕਾਸ਼ ਸਿੰਘ ਨੂੰ ਪੁਲੀਸ ਮੁਖੀ ਦਾ ਵਾਧੂ ਚਾਰਜ ਸੌਂਪਿਆ

ਚੰਡੀਗੜ੍ਹ: ਹਰਿਆਣਾ ਵਿਚ ਆਈਪੀਐੱਸ ਅਧਿਕਾਰੀ ਦੀ ਮੌਤ ਨੇ ਪ੍ਰਸ਼ਾਸਨਿਕ ਤਾਣੇ ਬਾਣੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਵਾਈ.ਪੂਰਨ ਸਿੰਘ ਖੁਦਕੁਸ਼ੀ ਜਾਂਚ ਦਾ ਮਾਮਲਾ ਹੁਣ ਸਿਸਟਮ ਬਨਾਮ ਸੰਵੇਦਨਾ, ਸੱਤਾ ਬਨਾਮ ਸੱਚਾਈ ਦੀ ਲੜਾਈ ਬਣ ਗਿਆ ਹੈ। ਸੋਮਵਾਰ ਦੇਰ ਰਾਤ ਸੂਬਾ ਸਰਕਾਰ ਨੇ…
ਰਾਹੁਲ ਗਾਂਧੀ ਦੀ ਚੰਡੀਗੜ੍ਹ ਫੇਰੀ ਲਈ ਸਖ਼ਤ ਸੁਰੱਖਿਆ ਪ੍ਰਬੰਧ

ਰਾਹੁਲ ਗਾਂਧੀ ਦੀ ਚੰਡੀਗੜ੍ਹ ਫੇਰੀ ਲਈ ਸਖ਼ਤ ਸੁਰੱਖਿਆ ਪ੍ਰਬੰਧ

ਚੰਡੀਗੜ੍ਹ: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਕੁਝ ਦੇਰ ਵਿੱਚ ਮਰਹੂਮ ਆਈਪੀਐੱਸ ਅਧਿਕਾਰੀ ਵਾਈ.ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲਣ ਲਈ ਚੰਡੀਗੜ੍ਹ ਪਹੁੰਚ ਰਹੇ ਹਨ। ਕੁਮਾਰ ਨੇ ਪਿਛਲੇ ਹਫ਼ਤੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਖ਼ੁਦਕੁਸ਼ੀ ਕਰ ਲਈ ਸੀ। ਗਾਂਧੀ ਆਈਪੀਐੱਸ…
ਦੂਜਾ ਟੈਸਟ: ਭਾਰਤ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ; ਲੜੀ 2-0 ਨਾਲ ਹੂੰਝੀ

ਦੂਜਾ ਟੈਸਟ: ਭਾਰਤ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ; ਲੜੀ 2-0 ਨਾਲ ਹੂੰਝੀ

ਨਵੀਂ ਦਿੱਲੀ: ਭਾਰਤ ਨੇ ਦੂਜੇ ਤੇ ਆਖਰੀ ਕ੍ਰਿਕਟ ਟੈਸਟ ਮੈਚ ਵਿਚ ਵੈਸਟਇੰਡੀਜ਼ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਦੋ ਟੈਸਟ ਮੈਚਾਂ ਦੀ ਲੜੀ ਹੂੰਝ ਲਈ ਹੈ। ਭਾਰਤ ਨੂੰ ਦੂਜੀ ਪਾਰੀ ਵਿਚ ਜਿੱਤ ਲਈ 121 ਦੌੜਾਂ ਦਾ ਟੀਚਾ ਮਿਲਿਆ ਸੀ ਤੇ…
ਜੰਮੂ ਕਸ਼ਮੀਰ: ਕੁਪਵਾੜਾ ਸੈਕਟਰ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਦੋ ਦਹਿਸ਼ਤਗਰਦ ਹਲਾਕ

ਜੰਮੂ ਕਸ਼ਮੀਰ: ਕੁਪਵਾੜਾ ਸੈਕਟਰ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਦੋ ਦਹਿਸ਼ਤਗਰਦ ਹਲਾਕ

ਕੁਪਵਾੜਾ: ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਸੈਕਟਰ ਵਿੱਚ ਕੰਟਰੋਲ ਰੇਖਾ ਦੇ ਨੇੜੇ ਮਛੀਲ ਤੇ ਡੁਡਨਿਆਲ ਖੇਤਰ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਦੋ ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ। ਭਾਰਤੀ ਫੌਜ ਨੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਤਲਾਸ਼ੀ ਮੁਹਿੰਮ…
ਟਰੰਪ ਵੱਲੋਂ ਮੁੜ ਪ੍ਰਧਾਨ ਮੰਤਰੀ ਮੋਦੀ ਦੀ ਸ਼ਲਾਘਾ…ਕਿਹਾ ‘ਭਾਰਤ ਮਹਾਨ ਦੇਸ਼ ਤੇ ਮੋਦੀ ਮੇਰਾ ਚੰਗਾ ਦੋਸਤ’

ਟਰੰਪ ਵੱਲੋਂ ਮੁੜ ਪ੍ਰਧਾਨ ਮੰਤਰੀ ਮੋਦੀ ਦੀ ਸ਼ਲਾਘਾ…ਕਿਹਾ ‘ਭਾਰਤ ਮਹਾਨ ਦੇਸ਼ ਤੇ ਮੋਦੀ ਮੇਰਾ ਚੰਗਾ ਦੋਸਤ’

ਸ਼ਰਮ ਅਲ ਸ਼ੇਖ਼: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਹੈ। ਅਮਰੀਕੀ ਸਦਰ ਨੇ ਮੋਦੀ ਦੇ ਅਸਿੱਧੇ ਹਵਾਲੇ ਨਾਲ ਕਿਹਾ ਕਿ ‘ਭਾਰਤ ਇੱਕ ਮਹਾਨ ਦੇਸ਼ ਹੈ ਜਿਸ ਦੇ ਸਿਖਰ ’ਤੇ ਮੇਰਾ ਇੱਕ…
ਬੀ ਬੀ ਐੱਮ ਬੀ ’ਚੋਂ ਘਟੇਗੀ ਪੰਜਾਬ ਦੀ ਵੁੱਕਤ

ਬੀ ਬੀ ਐੱਮ ਬੀ ’ਚੋਂ ਘਟੇਗੀ ਪੰਜਾਬ ਦੀ ਵੁੱਕਤ

ਚੰਡੀਗੜ੍ਹ: ਕੇਂਦਰ ਸਰਕਾਰ ਨੇ ਹੁਣ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਨੂੰ ਵੀ ਪੱਕੀ ਪ੍ਰਤੀਨਿਧਤਾ ਦੇਣ ਦੀ ਪ੍ਰਕਿਰਿਆ ਵਿੱਢ ਦਿੱਤੀ ਹੈ। ਪਹਿਲੇ ਪੜਾਅ ’ਚ ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ ਦੀ ਬੀ ਬੀ ਐੱਮ ਬੀ ’ਚੋਂ ਸਥਾਈ…

ਇੰਦੌਰ ਵਿਚ ਚਾਰ ਮੰਜ਼ਿਲਾ ਕੈਮੀਕਲ ਫੈਕਟਰੀ ਨੂੰ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ

ਇੰਦੌਰ: ਮੱਧ ਪ੍ਰਦੇਸ਼ ਦੇ ਇੰਦੌਰ ਵਿਚ ਮੰਗਲਵਾਰ ਵੱਡੇ ਤੜਕੇ ਚਾਰ ਮੰਜ਼ਿਲਾ ਕੈਮੀਕਲ ਫੈਕਟਰੀ ਨੂੰ ਅੱਗ ਲੱਗ ਗਈ। ਹਾਲਾਂਕਿ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇੰਦੌਰ ਨਗਰ ਨਿਗਮ ਦੇ ਫਾਇਰ ਆਫੀਸਰ ਵਿਨੋਦ ਮਿਸ਼ਰਾ ਨੇ ਦੱਸਿਆ ਕਿ ਸਾਂਵੇਰ ਰੋਡ ਸਨਅਤੀ ਇਲਾਕੇ…
ਭਾਰਤ-ਪਾਕਿ ਸਣੇ ਅੱਠ ਜੰਗਾਂ ਰੁਕਵਾਈਆਂ: ਟਰੰਪ

ਭਾਰਤ-ਪਾਕਿ ਸਣੇ ਅੱਠ ਜੰਗਾਂ ਰੁਕਵਾਈਆਂ: ਟਰੰਪ

ਨਿੳੂਯਾਰਕ: ਨੋਬੇਲ ਸ਼ਾਂਤੀ ਪੁਰਸਕਾਰ ਤੋਂ ਖੁੰਝਣ ਮਗਰੋਂ, ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਤੇ ਪਾਕਿਸਤਾਨ ਦਰਮਿਆਨ ਹੋਈ ਜੰਗ ਸਣੇ ਅੱਠ ਜੰਗਾਂ ਰੁਕਵਾਉਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਨੋਬੇਲ ਪੁਰਸਕਾਰ ਵਾਸਤੇ ਨਹੀਂ ਕੀਤਾ ਹੈ। ਟਰੰਪ…
ਗਾਜ਼ਾ ਜੰਗਬੰਦੀ: ਹਮਾਸ ਨੇ ਸਾਰੇ 20 ਬੰਦੀ ਰਿਹਾਅ ਕੀਤੇ

ਗਾਜ਼ਾ ਜੰਗਬੰਦੀ: ਹਮਾਸ ਨੇ ਸਾਰੇ 20 ਬੰਦੀ ਰਿਹਾਅ ਕੀਤੇ

ਦੀਰ ਅਲ-ਬਲਾਹ: ਗਾਜ਼ਾ ਜੰਗਬੰਦੀ ਸਮਝੌਤੇ ਤਹਿਤ ਹਮਾਸ ਨੇ ਅੱਜ ਸਾਰੇ 20 ਜਿਊਂਦੇ ਬੰਦੀਆਂ ਨੂੰ ਰਿਹਾਅ ਕਰ ਕੇ ‘ਰੈੱਡ ਕਰਾਸ’ ਹਵਾਲੇ ਕਰ ਦਿੱਤਾ ਹੈ। ਇਜ਼ਰਾਇਲੀ ਸੈਨਾ ਨੇ ਇਹ ਜਾਣਕਾਰੀ ਦਿੱਤੀ। ਜੰਗਬੰਦੀ ਤੋਂ ਬਾਅਦ ਦੋ ਸਾਲਾਂ ਤੋਂ ਜਾਰੀ ਜੰਗ ਰੁਕ ਗਈ ਹੈ ਜਿਸ…
ਰੂਸ ਨੇ ਜਲਦੀ ਜੰਗ ਖ਼ਤਮ ਨਾ ਕੀਤੀ ਤਾਂ ਯੂਕਰੇਨ ਨੂੰ ਟੌਮਹਾਕ ਮਿਜ਼ਾਈਲ ਦੇਵਾਂਗੇ: ਟਰੰਪ

ਰੂਸ ਨੇ ਜਲਦੀ ਜੰਗ ਖ਼ਤਮ ਨਾ ਕੀਤੀ ਤਾਂ ਯੂਕਰੇਨ ਨੂੰ ਟੌਮਹਾਕ ਮਿਜ਼ਾਈਲ ਦੇਵਾਂਗੇ: ਟਰੰਪ

ਨਿੳੂਯਾਰਕ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਹ ਯੂਕਰੇਨ ਦੇ ਨਾਲ ਲੰਬੇ ਸਮੇਂ ਤੋਂ ਜਾਰੀ ਜੰਗ ਖ਼ਤਮ ਨਹੀਂ ਕਰਦਾ ਹੈ ਤਾਂ ਅਮਰੀਕਾ, ਯੂਕਰੇਨ ਨੂੰ ਲੰਬੀ ਦੂਰੀ ਦੀ ਟੌਮਹਾਕ ਮਿਜ਼ਾਈਲ ਦੇ ਸਕਦਾ ਹੈ। ਟਰੰਪ ਨੇ…
ਅਠਾਵਲੇ ਵੱਲੋਂ ਡੀ ਜੀ ਪੀ ਤੇ ਐੱਸ ਪੀ ਨੂੰ ਗ੍ਰਿਫ਼ਤਾਰ ਕਰਨ ਦੀ ਹਮਾਇਤ

ਅਠਾਵਲੇ ਵੱਲੋਂ ਡੀ ਜੀ ਪੀ ਤੇ ਐੱਸ ਪੀ ਨੂੰ ਗ੍ਰਿਫ਼ਤਾਰ ਕਰਨ ਦੀ ਹਮਾਇਤ

ਚੰਡੀਗਡ਼੍ਹ: ਕੇਂਦਰੀ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਅੱਜ ਮਰਹੂਮ ਏ ਡੀ ਜੀ ਪੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਹਰਿਆਣਾ ਦੇ ਡੀ ਜੀ ਪੀ ਤੇ ਐੱਸਪੀ ਨੂੰ ਫੌਰੀ ਤੌਰ ’ਤੇ ਗ੍ਰਿਫ਼ਤਾਰ ਕੀਤੇ ਜਾਣ ਦੀ ਹਮਾਇਤ ਕਰਦਿਆਂ ਖੁਦਕੁਸ਼ੀ ਪੱਤਰ ਵਿੱਚ…
ਲਾਲੂ, ਰਾਬੜੀ ਤੇ ਤੇਜਸਵੀ ਖ਼ਿਲਾਫ਼ ਦੋਸ਼ ਤੈਅ

ਲਾਲੂ, ਰਾਬੜੀ ਤੇ ਤੇਜਸਵੀ ਖ਼ਿਲਾਫ਼ ਦੋਸ਼ ਤੈਅ

ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਕਥਿਤ ਆਈ ਆਰ ਸੀ ਟੀ ਸੀ ਘੁਟਾਲਾ ਮਾਮਲੇ ’ਚ ਰਾਸ਼ਟਰੀ ਜਨਤਾ ਦਲ (ਆਰ ਜੇ ਡੀ) ਦੇ ਮੁਖੀ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ…