Posted inNews
ਆਈਪੀਐੱਸ ਅਧਿਕਾਰੀ ਪੂਰਨ ਕੁਮਾਰ ਦਾ ਪਰਿਵਾਰ ਪੋਸਟਮਾਰਟਮ ਲਈ ਸਹਿਮਤ
ਚੰਡੀਗੜ੍ਹ: 2001 ਬੈਚ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਸੈਕਟਰ-11 ਸਥਿਤ ਆਪਣੇ ਘਰ ’ਚ ਖੁਦਕੁਸ਼ੀ ਕਰਨ ਤੋਂ ਚਾਰ ਦਿਨ ਬਾਅਦ ਉਨ੍ਹਾਂ ਦਾ ਪਰਿਵਾਰ ਨੇ ਅੱਜ ਸਵੇਰੇ ਪੋਸਟਮਾਰਟਮ ਕਰਵਾਉਣ ਲਈ ਸਹਿਮਤੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਪਰਿਵਾਰ ਨੇ ਇਹ ਫ਼ੈਸਲਾ…

























