ਉੱਤਰਾਖੰਡ: ਅਪਰੇਸ਼ਨ ਕਾਲਨੇਮੀ ਤਹਿਤ 19 ਬੰਗਲਾਦੇਸ਼ੀਆਂ ਸਮੇਤ 511 ਗ੍ਰਿਫ਼ਤਾਰ

ਉੱਤਰਾਖੰਡ: ਅਪਰੇਸ਼ਨ ਕਾਲਨੇਮੀ ਤਹਿਤ 19 ਬੰਗਲਾਦੇਸ਼ੀਆਂ ਸਮੇਤ 511 ਗ੍ਰਿਫ਼ਤਾਰ

ਦੇਹਰਾਦੂਨ: ਸੂਬੇ ਵਿੱਚ ਜਾਰੀ 'ਅਪਰੇਸ਼ਨ ਕਾਲਨੇਮੀ' ਤਹਿਤ ਹੁਣ ਤੱਕ ਤਿੰਨ ਜ਼ਿਲ੍ਹਿਆਂ ਵਿੱਚ 19 ਬੰਗਲਾਦੇਸ਼ੀਆਂ ਸਮੇਤ ਕੁੱਲ 511 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਪਰੇਸ਼ਨ ਕਾਲਨੇਮੀ ਜੁਲਾਈ 2025 ਵਿੱਚ ਉੱਤਰਾਖੰਡ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇੱਕ ਰਾਜ ਵਿਆਪੀ ਮੁਹਿੰਮ ਹੈ ਜਿਸ ਦਾ…

ਕੈਨੇਡਾ: ਬਰਫ਼ ਹਟਉਣ ਮੌਕੇ ਟਰੈਕਟਰ ਨਦੀ ਵਿੱਚ ਖਿਸਕਿਆ, 2 ਮੌਤਾਂ

ਵੈਨਕੂਵਰ: ਕੈਨੇਡਾ ਵਿੱਚ ਹੋਰ ਰਹੀ ਬਰਫ਼ਬਾਰੀ ਨੇ ਵੱਡੇ ਪੱਧਰ ’ਤੇ ਜਨਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ। ਇਸ ਦੌਰਾਨ ਸੜਕ ’ਤੇ ਜਮ੍ਹਾ ਹੋਈ ਬਰਫ ਹਟਾਉਣ ਮੌਕੇ ਵਾਪਰੇ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ…
ਕੈਨੇਡਾ: ਟਰਾਂਟੋ ਹਵਾਈ ਅੱਡੇ ’ਤੇ ਬਰਫ਼ਬਾਰੀ ਕਾਰਨ ਸੈਂਕੜੇ ਉਡਾਣਾਂ ਪ੍ਰਭਾਵਤ

ਕੈਨੇਡਾ: ਟਰਾਂਟੋ ਹਵਾਈ ਅੱਡੇ ’ਤੇ ਬਰਫ਼ਬਾਰੀ ਕਾਰਨ ਸੈਂਕੜੇ ਉਡਾਣਾਂ ਪ੍ਰਭਾਵਤ

ਵੈਨਕੂਵਰ: ਟਰਾਂਟੋ ਖੇਤਰ ’ਚ ਸ਼ੁੱਕਰਵਾਰ ਤੋਂ ਹੋ ਰਹੀ ਭਾਰੀ ਬਰਫ਼ਬਾਰੀ ਕਾਰਨ ਟਰਾਂਟੋ ਹਵਾਈ ਅੱਡੇ ਦੀਆਂ ਸੈਂਕੜੇ ਉਡਾਣਾ ਪ੍ਰਭਾਵਤ ਹੋਈਆਂ। ਹਵਾਈ ਅੱਡੇ ਦੀ ਉਡਾਣ ਸੂਚੀ ਅਨੁਸਾਰ 70 ਫੀਸਦੀ ਤੋਂ ਵੱਧ ਉਡਾਣਾਂ ਦੀ ਲੈਂਡਿੰਗ ਦੇਰੀ ਨਾਲ ਹੋਈ ਅਤੇ ਉਡਾਣ ਭਰਨ ਲਈ ਇੱਕ ਤੋਂ…
60 ਵਰ੍ਹਿਆਂ ਦਾ ਹੋਇਆ ਸਲਮਾਨ ਖਾਨ, ਪਨਵੇਲ ਫਾਰਮ ਹਾਊਸ ’ਤੇ ਮੀਡੀਆ ਨਾਲ ਕੱਟਿਆ ਕੇਕ

60 ਵਰ੍ਹਿਆਂ ਦਾ ਹੋਇਆ ਸਲਮਾਨ ਖਾਨ, ਪਨਵੇਲ ਫਾਰਮ ਹਾਊਸ ’ਤੇ ਮੀਡੀਆ ਨਾਲ ਕੱਟਿਆ ਕੇਕ

ਪਨਵੇਲ: ਬਾਲੀਵੁੱਟ ਅਦਾਕਾਰ ਸਲਮਾਨ ਖਾਨ ਨੇ 27 ਦਸੰਬਰ ਨੂੰ ਆਪਣੇ ਪਨਵੇਲ ਫਾਰਮ ਹਾਊਸ 'ਤੇ ਕਰੀਬੀ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਬੜੀ ਧੂਮ-ਧਾਮ ਨਾਲ ਆਪਣਾ 60ਵਾਂ ਜਨਮਦਿਨ ਮਨਾਇਆ। ਨਿੱਜੀ ਜਸ਼ਨਾਂ ਤੋਂ ਪਹਿਲਾਂ ਅਦਾਕਾਰ ਨੇ ਫਾਰਮ ਹਾਊਸ ਦੇ ਬਾਹਰ ਇਕੱਠੇ ਹੋਏ ਮੀਡੀਆ ਕਰਮੀਆਂ ਦਾ…
ਬੰਗਲਾਦੇਸ਼ ’ਚ ਘੱਟਗਿਣਤੀਆਂ ’ਤੇ ਹਮਲੇ ਚਿੰਤਾਜਨਕ: ਭਾਰਤ

ਬੰਗਲਾਦੇਸ਼ ’ਚ ਘੱਟਗਿਣਤੀਆਂ ’ਤੇ ਹਮਲੇ ਚਿੰਤਾਜਨਕ: ਭਾਰਤ

ਨਵੀਂ ਦਿੱਲੀ: ਭਾਰਤ ਨੇ ਅੱਜ ਕਿਹਾ ਕਿ ਬੰਗਲਾਦੇਸ਼ ’ਚ ਘੱਟਗਿਣਤੀਆਂ ਖ਼ਿਲਾਫ਼ ਲਗਾਤਾਰ ਜਾਰੀ ਹਮਲੇ ਗੰਭੀਰ ਚਿੰਤਾ ਦਾ ਵਿਸ਼ਾ ਹਨ। ਭਾਰਤ ਨੇ ਦੁਹਰਾਇਆ ਕਿ ਬੰਗਲਾਦੇਸ਼ ’ਚ ਅਗਾਮੀ ਸੰਸਦੀ ਚੋਣਾਂ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਹੋਣੀਆਂ ਚਾਹੀਦੀਆਂ ਹਨ। ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੇ ਕਾਰਜਕਾਰੀ…
ਜ਼ੀਰਕਪੁਰ-ਪੰਚਕੂਲਾ ਬਾਈਪਾਸ ਲਈ ਰਾਹ ਪੱਧਰਾ

ਜ਼ੀਰਕਪੁਰ-ਪੰਚਕੂਲਾ ਬਾਈਪਾਸ ਲਈ ਰਾਹ ਪੱਧਰਾ

ਚੰਡੀਗਡ਼੍ਹ: ਪੰਜਾਬ ਸਰਕਾਰ ਨੇ 1878 ਕਰੋੜ ਰੁਪਏ ਦੇ ਜ਼ੀਰਕਪੁਰ-ਪੰਚਕੂਲਾ ਬਾਈਪਾਸ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜੰਗਲਾਤ ਸਕੱਤਰ ਨੇ ਦੂਜੇ ਗੇੜ ਦੀ ਪ੍ਰਵਾਨਗੀ ਦੀ ਸਿਫ਼ਾਰਸ਼ ਕਰਦਿਆਂ ਫਾਈਲ ਰਸਮੀ ਮਨਜ਼ੂਰੀ ਲਈ ਜੰਗਲਾਤ ਮੰਤਰੀ ਨੂੰ ਭੇਜ ਦਿੱਤੀ ਹੈ। ਇਹ ਕਦਮ ‘ਦਿ ਟ੍ਰਿਬਿਊਨ’ ਵਿੱਚ ਛਪੀ…
ਸੰਘਣੀ ਧੁੰਦ ਨੇ ਲੀਹੋਂ ਲਾਹੀ ਜ਼ਿੰਦਗੀ

ਸੰਘਣੀ ਧੁੰਦ ਨੇ ਲੀਹੋਂ ਲਾਹੀ ਜ਼ਿੰਦਗੀ

ਚੰਡੀਗਡ਼੍ਹ: ਪੋਹ ਦੀ ਠੰਢ ਨੇ ਪੰਜਾਬ ਅਤੇ ਹਰਿਆਣਾ ਸਣੇ ਪੂਰੇ ਉੱਤਰ ਭਾਰਤ ਨੂੰ ਕੰਬਣੀ ਛੇੜ ਰੱਖੀ ਹੈ। ਸੀਤ ਲਹਿਰ ਦੇ ਨਾਲ ਹੀ ਸੰਘਣੀ ਧੁੰਦ ਨੇ ਵੀ ਜਨ-ਜੀਵਨ ਪ੍ਰਭਾਵਿਤ ਕੀਤਾ ਹੈ। ਧੁੰਦ ਕਾਰਨ ਸੜਕਾਂ ’ਤੇ ਦੂਰ ਤੱਕ ਦਿਖਣ ਦੀ ਹੱਦ ਸੀਮਤ ਰਹਿ…
ਦਿੱਲੀ ਵਿੱਚ ਪ੍ਰਦੂਸ਼ਣ ਹੋਰ ਵਧੇਗਾ: ਸਿਰਸਾ

ਦਿੱਲੀ ਵਿੱਚ ਪ੍ਰਦੂਸ਼ਣ ਹੋਰ ਵਧੇਗਾ: ਸਿਰਸਾ

ਨਵੀਂ ਦਿੱਲੀ: ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਚਿਤਾਵਨੀ ਦਿੱਤੀ ਕਿ ਅਗਲੇ ਦਿਨਾਂ ਵਿੱਚ ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਹੋਰ ਵਧ ਸਕਦਾ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਅਤੇ ਕੌਮੀ ਰਾਜਧਾਨੀ ਵਿੱਚ ਸੰਘਣੀ ਧੁੰਦ ਦੀ ਸੰਭਾਵਨਾ ਦਾ ਹਵਾਲਾ ਦਿੰਦਿਆਂ ਸ੍ਰੀ…
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਹਿਲਾ ਦਿੱਤੀਆਂ ਸੀ ਜ਼ੁਲਮ ਦੀਆਂ ਨੀਂਹਾਂ: ਮੋਦੀ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਹਿਲਾ ਦਿੱਤੀਆਂ ਸੀ ਜ਼ੁਲਮ ਦੀਆਂ ਨੀਂਹਾਂ: ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਵੀਰ ਬਾਲ ਦਿਵਸ’ ਮੌਕੇ ਕਰਵਾਏ ਗਏ ਕੌਮੀਂ ਸਮਾਗਮ ਨੂੰ ਸੰਬੋਧਨ ਕਰਦਿਆਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਅਦੁੱਤੀ ਬਹਾਦਰੀ ਅਤੇ ਕੁਰਬਾਨੀ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ…

ਰੇਖਾ ਗੁਪਤਾ ’ਤੇ ਹਮਲੇ ਵਿੱਚ ਦੋ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ

ਨਵੀਂ ਦਿੱਲੀ: ਦਿੱਲੀ ਦੀ ਅਦਾਲਤ ਨੇ ਅੱਜ ਉਨ੍ਹਾਂ ਦੋ ਮੁਲਜ਼ਮਾਂ ਖ਼ਿਲਾਫ਼ ਰਸਮੀ ਤੌਰ ’ਤੇ ਦੋਸ਼ ਤੈਅ ਕੀਤੇ ਹਨ, ਜਿਨ੍ਹਾਂ ’ਤੇ ਇਸ ਸਾਲ ਦੇ ਸ਼ੁਰੂ ਵਿੱਚ ਜਨਤਕ ਸਮਾਗਮ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲਾ ਕਰਨ ਦਾ ਦੋਸ਼ ਹੈ। ਵਧੀਕ…
ਇੰਡੀਗੋ ਫਲਾਈਟਾਂ ਦੇ ਚੱਕਾ ਜਾਮ ਦੀ ਜਾਂਚ ਮੁਕੰਮਲ; ਰਿਪੋਰਟ DGCA ਨੂੰ ਸੌਂਪੀ

ਇੰਡੀਗੋ ਫਲਾਈਟਾਂ ਦੇ ਚੱਕਾ ਜਾਮ ਦੀ ਜਾਂਚ ਮੁਕੰਮਲ; ਰਿਪੋਰਟ DGCA ਨੂੰ ਸੌਂਪੀ

ਨਵੀਂ ਦਿੱਲੀ: ਇੰਡੀਗੋ ਏਅਰਲਾਈਨਜ਼ ਵਿੱਚ ਪਿਛਲੇ ਦਿਨੀਂ ਹੋਈਆਂ ਉਡਾਣਾਂ ਦੀਆਂ ਭਾਰੀ ਰੁਕਾਵਟਾਂ ਦੀ ਜਾਂਚ ਕਰ ਰਹੀ ਚਾਰ ਮੈਂਬਰੀ ਕਮੇਟੀ ਨੇ ਸ਼ੁੱਕਰਵਾਰ ਸ਼ਾਮ ਨੂੰ ਆਪਣੀ ਰਿਪੋਰਟ ਸ਼ਹਿਰੀ ਹਵਾਬਾਜ਼ੀ ਰੈਗੂਲੇਟਰ (DGCA) ਨੂੰ ਸੌਂਪ ਦਿੱਤੀ ਹੈ। DGCA ਦੇ ਸੰਯੁਕਤ ਡਾਇਰੈਕਟਰ ਜਨਰਲ ਸੰਜੇ ਕੇ. ਬ੍ਰਾਹਮਣੇ ਦੀ…

ਭਾਰਤੀ ਮਹਿਲਾਵਾਂ ਨੇ ਸ੍ਰੀਲੰਕਾ ਦਾ ਕੀਤਾ ਸਫਾਇਆ: ਤੀਜਾ ਟੀ-20 ਜਿੱਤ ਕੇ ਸੀਰੀਜ਼ ’ਤੇ ਕਬਜ਼ਾ

ਤਿਰੂਵਨੰਤਪੁਰਮ: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤਿਰੂਵਨੰਤਪੁਰਮ ਵਿੱਚ ਖੇਡੇ ਗਏ ਤੀਜੇ ਟੀ-20 ਮੈਚ ਵਿੱਚ ਸ੍ਰੀਲੰਕਾ ਨੂੰ 8 ਵਿਕਟਾਂ ਨਾਲ ਕਰਾਰੀ ਮਾਤ ਦੇ ਕੇ 5 ਮੈਚਾਂ ਦੀ ਸੀਰੀਜ਼ ਵਿੱਚ 3-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ…
ਪੰਜਾਬ ’ਚ ਵਾਤਾਵਰਣ ਆਡਿਟ ਦੀ ਮੰਗ: ਰਾਜਾ ਵੜਿੰਗ ਨੇ ਮਾਈਨਿੰਗ ਨੂੰ ਦੱਸਿਆ ਹੜ੍ਹਾਂ ਦਾ ਕਾਰਨ

ਪੰਜਾਬ ’ਚ ਵਾਤਾਵਰਣ ਆਡਿਟ ਦੀ ਮੰਗ: ਰਾਜਾ ਵੜਿੰਗ ਨੇ ਮਾਈਨਿੰਗ ਨੂੰ ਦੱਸਿਆ ਹੜ੍ਹਾਂ ਦਾ ਕਾਰਨ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਵਾਤਾਵਰਣ ਦੇ ਹੋ ਰਹੇ ਨੁਕਸਾਨ ਨੂੰ ਦੇਖਦਿਆਂ ਦੇਸ਼ ਵਿਆਪੀ ‘ਵਾਤਾਵਰਣ ਆਡਿਟ’ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦਰਿਆਵਾਂ ਦੇ ਬੈੱਡਾਂ, ਕੰਢਿਆਂ ਅਤੇ ਸੜਕ ਤੇ ਰੇਲਵੇ ਪੁਲਾਂ ਦੇ ਨੇੜੇ…

ਕੈਨੇਡਾ ’ਚ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਟੋਰਾਂਟੋ: ਕੈਨੇਡਾ ਦੀ ਮਸ਼ਹੂਰ ਟੋਰਾਂਟੋ ਯੂਨੀਵਰਸਿਟੀ (Scarborough ਕੈਂਪਸ) ਦੇ ਨੇੜੇ ਇੱਕ 20 ਸਾਲਾ ਭਾਰਤੀ ਡਾਕਟਰੇਟ ਵਿਦਿਆਰਥੀ, ਸ਼ਿਵਾਂਕ ਅਵਸਥੀ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਮੰਗਲਵਾਰ ਦੁਪਹਿਰ ਨੂੰ ਇੱਕ ਪੈਦਲ ਚੱਲਣ ਵਾਲੇ ਵਿਅਕਤੀ ਨੇ ਸ਼ਿਵਾਂਕ…

ਯੂਨਸ ਸਰਕਾਰ ਦੀ ਗ਼ੈਰ-ਮੁਸਲਮਾਨਾਂ ’ਤੇ ਤਸ਼ੱਦਦ ਢਾਹੁਣ ਦੀ ਸਾਜ਼ਿਸ਼: ਸ਼ੇਖ ਹਸੀਨਾ

ਢਾਕਾ/ਨਵੀਂ ਦਿੱਲੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ (78) ਨੇ ਮੁਹੰਮਦ ਯੂਨਸ ਦੀ ਅਗਵਾਈ ਹੇਠਲੀ ਅੰਤਰਿਮ ਸਰਕਾਰ ’ਤੇ ਵਰ੍ਹਦਿਆਂ ਦੋਸ਼ ਲਾਇਆ ਕਿ ਉਹ ਗ਼ੈਰ-ਮੁਸਲਮਾਨਾਂ ’ਤੇ ਬੇਇੰਤਹਾ ਤਸ਼ੱਦਦ ਦੀ ਸਾਜ਼ਿਸ਼ ਘੜ ਰਹੀ ਹੈ। ਅਵਾਮੀ ਲੀਗ ਦੀ ਆਗੂ ਨੇ ਕਿਹਾ ਕਿ…

ਚੀਨ ਵੱਲੋਂ ਅਮਰੀਕਾ ਦੀਆਂ 20 ਰੱਖਿਆ ਕੰਪਨੀਆਂ ’ਤੇ ਪਾਬੰਦੀਆਂ

ਪੇਈਚਿੰਗ: ਚੀਨ ਨੇ ਅੱਜ ਅਮਰੀਕਾ ਦੀਆਂ 20 ਰੱਖਿਆ ਕੰਪਨੀਆਂ ’ਤੇ ਪਾਬੰਦੀਆਂ ਲਗਾ ਦਿੱਤੀਆਂ ਹਨ। ਇਹ ਕਾਰਵਾਈ ਟਰੰਪ ਪ੍ਰਸ਼ਾਸਨ ਵੱਲੋਂ ਤਾਇਵਾਨ ਨੂੰ ਰਿਕਾਰਡ 11.1 ਅਰਬ ਅਮਰੀਕੀ ਡਾਲਰ ਦੇ ਹਥਿਆਰਾਂ ਦੀ ਵਿਕਰੀ ਦੇ ਪੈਕੇਜ ਨੂੰ ਮਨਜ਼ੂਰੀ ਦਿੱਤੇ ਜਾਣ ਦੇ ਜਵਾਬ ਵਿੱਚ ਕੀਤੀ…
ਲਾਪਤਾ ਸਰੂਪਾਂ ਦੀ ਜਾਂਚ: ਐੱਸ ਜੀ ਪੀ ਸੀ ਅਤੇ ਪੰਜਾਬ ਸਰਕਾਰ ਮੁੜ ਆਹਮੋ ਸਾਹਮਣੇ

ਲਾਪਤਾ ਸਰੂਪਾਂ ਦੀ ਜਾਂਚ: ਐੱਸ ਜੀ ਪੀ ਸੀ ਅਤੇ ਪੰਜਾਬ ਸਰਕਾਰ ਮੁੜ ਆਹਮੋ ਸਾਹਮਣੇ

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ 16 ਮੁਲਾਜ਼ਮਾਂ ਖ਼ਿਲਾਫ਼ ਦਰਜ ਐੱਫ ਆਈ ਆਰ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਦੇ ਗਠਨ ਤੋਂ ਬਾਅਦ…
ਹਾਰਦਿਕ ਸਿੰਘ ਦਾ ਨਾਂ ਖੇਲ ਰਤਨ ਲਈ ਨਾਮਜ਼ਦ

ਹਾਰਦਿਕ ਸਿੰਘ ਦਾ ਨਾਂ ਖੇਲ ਰਤਨ ਲਈ ਨਾਮਜ਼ਦ

ਨਵੀਂ ਦਿੱਲੀ: ਭਾਰਤੀ ਪੁਰਸ਼ ਹਾਕੀ ਟੀਮ ਦੇ ਉਪ ਕਪਤਾਨ ਹਾਰਦਿਕ ਸਿੰਘ ਦਾ ਨਾਂ ਇਸ ਸਾਲ ਦੇ ‘ਮੇਜਰ ਧਿਆਨ ਚੰਦ ਖੇਲ ਰਤਨ’ ਸਨਮਾਨ ਲਈ ਇਕਲੌਤੀ ਸਿਫ਼ਾਰਸ਼ ਵਜੋਂ ਭੇਜਿਆ ਗਿਆ ਹੈ। ਦੂਜੇ ਪਾਸੇ ਚੋਣ ਕਮੇਟੀ ਨੇ ਅਰਜੁਨ ਐਵਾਰਡ ਲਈ 24 ਖਿਡਾਰੀਆਂ ਦੀ ਚੋਣ…
ਜੈਪੁਰ: ਕਬਜ਼ੇ ਨੂੰ ਲੈ ਕੇ ਮਸਜਿਦ ਨੇੜੇ ਪੱਥਰਬਾਜ਼ੀ; ਸੁਰੱਖਿਆ ਬਲ ਤਾਇਨਾਤ, ਇੰਟਰਨੈੱਟ ਸੇਵਾਵਾਂ ਮੁਅੱਤਲ

ਜੈਪੁਰ: ਕਬਜ਼ੇ ਨੂੰ ਲੈ ਕੇ ਮਸਜਿਦ ਨੇੜੇ ਪੱਥਰਬਾਜ਼ੀ; ਸੁਰੱਖਿਆ ਬਲ ਤਾਇਨਾਤ, ਇੰਟਰਨੈੱਟ ਸੇਵਾਵਾਂ ਮੁਅੱਤਲ

ਜੈਪੁਰ (ਰਾਜਸਥਾਨ: ਰਾਜਸਥਾਨ ਦੇ ਚੋਮੂ ਕਸਬੇ ਵਿੱਚ ਇੱਕ ਸਥਾਨਕ ਮਸਜਿਦ ਦੇ ਨੇੜੇ ਕਥਿਤ ਕਬਜ਼ੇ ਨੂੰ ਲੈ ਕੇ ਜਾਰੀ ਵਿਵਾਦ ਕਾਰਨ ਹੋਈ ਪੱਥਰਬਾਜ਼ੀ ਦੀ ਘਟਨਾ ਤੋਂ ਬਾਅਦ ਸ਼ੁੱਕਰਵਾਰ ਨੂੰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਅਤੇ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ…
ਉਨਾਓ ਜਬਰ-ਜਨਾਹ ਕੇਸ: ਸੈਂਗਰ ਦੀ ਸਜ਼ਾ ਮੁਅੱਤਲ ਕਰਨ ਖ਼ਿਲਾਫ਼ ਦਿੱਲੀ ਹਾਈ ਕੋਰਟ ਦੇ ਬਾਹਰ ਪ੍ਰਦਰਸ਼ਨ

ਉਨਾਓ ਜਬਰ-ਜਨਾਹ ਕੇਸ: ਸੈਂਗਰ ਦੀ ਸਜ਼ਾ ਮੁਅੱਤਲ ਕਰਨ ਖ਼ਿਲਾਫ਼ ਦਿੱਲੀ ਹਾਈ ਕੋਰਟ ਦੇ ਬਾਹਰ ਪ੍ਰਦਰਸ਼ਨ

ਨਵੀਂ ਦਿੱਲੀ: ਉਨਾਓ ਜਬਰ ਜਨਾਹ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਕੁਲਦੀਪ ਸੈਂਗਰ ਦੀ ਸਜ਼ਾ ਮੁਅੱਤਲ ਕੀਤੇ ਜਾਣ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਉਨਾਓ ਬਲਾਤਕਾਰ ਪੀੜਤ…
ਟੋਰਾਂਟੋ ਯੂਨੀਵਰਸਿਟੀ ਦੇ ਕੈਂਪਸ ਨੇੜੇ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

ਟੋਰਾਂਟੋ ਯੂਨੀਵਰਸਿਟੀ ਦੇ ਕੈਂਪਸ ਨੇੜੇ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

ਟੋਰਾਂਟੋ: ਟੋਰਾਂਟੋ ਯੂਨੀਵਰਸਿਟੀ ਦੇ ਸਕਾਰਬਰੋ ਕੈਂਪਸ ਨੇੜੇ ਇੱਕ 20 ਸਾਲਾ ਭਾਰਤੀ ਪੀਐੱਚਡੀ (doctoral) ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਅਤੇ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਤਲ ਦੇ ਰੂਪ ਵਿੱਚ ਕਰ ਰਹੇ ਹਨ। ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਦੀ ਰਿਪੋਰਟ…
ਭਾਜਪਾ ਹਰਿਆਣਾ ਸਹਾਰੇ ਪੰਜਾਬ ’ਚ ਪੈਰ ਜਮਾਉਣ ਦੀ ਕੋਸ਼ਿਸ਼ ’ਚ

ਭਾਜਪਾ ਹਰਿਆਣਾ ਸਹਾਰੇ ਪੰਜਾਬ ’ਚ ਪੈਰ ਜਮਾਉਣ ਦੀ ਕੋਸ਼ਿਸ਼ ’ਚ

ਚੰਡੀਗਡ਼੍ਹ: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਧਿਰਾਂ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਦੌਰਾਨ ਭਾਜਪਾ ਵੱਲੋਂ ਪੰਜਾਬ ਵਿੱਚ ਆਪਣੇ ਪੈਰ ਜਮਾਉਣ ਲਈ ਵੱਖਰੀ ਰਣਨੀਤੀ ’ਤੇ ਕੰਮ ਕੀਤਾ ਜਾ ਰਿਹਾ ਹੈ। ਭਾਜਪਾ ਹਰਿਆਣਾ ਸਰਕਾਰ ਦੇ ਸਹਾਰੇ ਪੰਜਾਬੀਆਂ…
ਵੀਰ ਬਾਲ ਦਿਵਸ: ਆਪਰੇਸ਼ਨ ਸਿੰਧੂਰ ਦੌਰਾਨ ਹਿੰਮਤ ਦਿਖਾਉਣ ਵਾਲਾ ਸ਼ਰਵਣ ਸਿੰਘ ਰਾਸ਼ਟਰਪਤੀ ਵੱਲੋਂ ਸਨਮਾਨਿਤ

ਵੀਰ ਬਾਲ ਦਿਵਸ: ਆਪਰੇਸ਼ਨ ਸਿੰਧੂਰ ਦੌਰਾਨ ਹਿੰਮਤ ਦਿਖਾਉਣ ਵਾਲਾ ਸ਼ਰਵਣ ਸਿੰਘ ਰਾਸ਼ਟਰਪਤੀ ਵੱਲੋਂ ਸਨਮਾਨਿਤ

ਫਿਰੋਜ਼ਪੁਰ: ਇੱਥੋਂ ਦੇ ਪਿੰਡ ਚੱਕ ਤਰਾਂ ਵਾਲੀ ਦੇ 10 ਸਾਲਾ ਬੱਚੇ ਸ਼ਰਵਣ ਸਿੰਘ ਨੂੰ ਵੀਰ ਬਾਲ ਦਿਵਸ ਮੌਕੇ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨਵੀਂ ਦਿੱਲੀ ਦੇ ਵਿਗਿਆਨ ਭਵਨ 'ਚ 'ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ' ਨਾਲ ਸਨਮਾਨਿਤ ਕੀਤਾ ਹੈ। ਸ਼ਰਵਣ ਸਿੰਘ…
12 ਲੱਖ ਰੁਪਏ ਦੀ ਸਾਈਬਰ ਇਨਵੈਸਟਮੈਂਟ ਧੋਖਾਧੜੀ ਸਬੰਧੀ ਕੇਸ ਦਰਜ

12 ਲੱਖ ਰੁਪਏ ਦੀ ਸਾਈਬਰ ਇਨਵੈਸਟਮੈਂਟ ਧੋਖਾਧੜੀ ਸਬੰਧੀ ਕੇਸ ਦਰਜ

ਨਕੋਦਰ/ਸ਼ਾਹਕੋਟ: ਸ਼ਾਹਕੋਟ ਪੁਲੀਸ ਨੇ 12.17 ਲੱਖ ਰੁਪਏ ਦੀ ਕਥਿਤ ਸਾਈਬਰ ਇਨਵੈਸਟਮੈਂਟ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਇਹ ਕੇਸ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਅਨੁਸਾਰ ਸ਼ਾਹਕੋਟ ਦੀ ਜੈਨ ਕਲੋਨੀ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ…
ਚੇਤਾਵਨੀ: ਕੋਵਿਡ ਤੋਂ ਬਾਅਦ ਹਵਾ ਪ੍ਰਦੂਸ਼ਣ ਭਾਰਤ ਦਾ ਸਭ ਤੋਂ ਵੱਡਾ ਸਿਹਤ ਸੰਕਟ

ਚੇਤਾਵਨੀ: ਕੋਵਿਡ ਤੋਂ ਬਾਅਦ ਹਵਾ ਪ੍ਰਦੂਸ਼ਣ ਭਾਰਤ ਦਾ ਸਭ ਤੋਂ ਵੱਡਾ ਸਿਹਤ ਸੰਕਟ

ਨਵੀਂ ਦਿੱਲੀ: ਬਰਤਾਨੀਆ ਸਥਿਤ ਭਾਰਤੀ ਮੂਲ ਦੇ ਮਾਹਿਰ ਡਾਕਟਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਹਵਾ ਪ੍ਰਦੂਸ਼ਣ ਸ਼ਾਇਦ ਭਾਰਤ ਲਈ ਮਹਾਂਮਾਰੀ ਤੋਂ ਬਾਅਦ ਸਭ ਤੋਂ ਵੱਡਾ ਜਨਤਕ ਸਿਹਤ ਸੰਕਟ ਹੈ। ਜੇ ਜਲਦ ਹੀ ਪੁਖਤਾ ਕਦਮ ਨਾ ਚੁੱਕੇ ਗਏ ਤਾਂ ਇਹ ਹਰ ਸਾਲ…
ਪੰਜਾਬ ਅਤੇ ਹਰਿਆਣਾ ਵਿੱਚ ਕੜਾਕੇ ਦੀ ਠੰਢ

ਪੰਜਾਬ ਅਤੇ ਹਰਿਆਣਾ ਵਿੱਚ ਕੜਾਕੇ ਦੀ ਠੰਢ

ਚੰਡੀਗੜ੍ਹ: ਸਰਦੀਆਂ ਦਾ ਮੌਸਮ ਸਿਖਰ ’ਤੇ ਹੋਣ ਦੇ ਨਾਲ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਰਹੇ। ਸਥਾਨਕ ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਨਾਰਨੌਲ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।…

ਟੱਲੇਵਾਲ: ਸ਼ੱਕੀ ਹਾਲਾਤਾਂ ਵਿੱਚ ਲੜਕਾ ਲੜਕੀ ਦੀ ਲਾਸ਼ ਮਿਲੀ

ਮਹਿਲ ਕਲਾਂ: ਹਲਕੇ ਦੇ ਪਿੰਡ ਟੱਲੇਵਾਲ ਵਿਖੇ ਸ਼ੱਕੀ ਹਾਲਾਤ ਵਿੱਚ ਇੱਕ ਘਰ ਤੋਂ ਲੜਕੇ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਮੁਤਾਬਕ ਦੋਵੇਂ ਬਰਨਾਲਾ ਤੋਂ ਬਾਹਰ ਦੇ ਹਨ ਅਤੇ ਕੁੱਝ ਦਿਨ ਪਹਿਲਾਂ ਹੀ ਬਰਨਾਲਾ ਦੇ ਪਿੰਡ ਟੱਲੇਵਾਲ ਵਿਖੇ ਇੱਕ ਐੱਨ…
ਕੈਨੇਡਾ: ਵਿਦਿਆਰਥੀਆਂ ਦੀਆਂ ਫਾਈਲਾਂ ਰੱਦ ਕਰਨ ਦੇ ਵਿਰੁੱਧ ਰੱਖੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

ਕੈਨੇਡਾ: ਵਿਦਿਆਰਥੀਆਂ ਦੀਆਂ ਫਾਈਲਾਂ ਰੱਦ ਕਰਨ ਦੇ ਵਿਰੁੱਧ ਰੱਖੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

ਵਿਨੀਪੈੱਗ: ਕੈਨੇਡਾ ਦੇ ਸੂਬੇ ਓਨਟਾਰੀਓ ਵੱਲੋਂ ਆਪਣੇ ਸੂਬਾਈ ਨੌਮੀਨੀ ਪ੍ਰੋਗਰਾਮ ਤਹਿਤ ਚਲਦੀ ਸਕਿੱਲਡ ਟਰੇਡਜ਼ ਸਟ੍ਰੀਮ ਮੁਅੱਤਲ ਕਰ ਦਿੱਤੀ ਗਈ ਸੀ, ਜਿਸ ਨਤੀਜੇ ਵਜੋਂ ਇਸ ਅਧੀਨ ਲੱਗੀਆਂ ਅਰਜ਼ੀਆਂ ਨੂੰ ਵਾਪਸ ਕਰ ਦਿੱਤਾ ਗਿਆ ਹੈ। ਇਸ ਫ਼ੈਸਲੇ ਤੋਂ ਬਾਅਦ ਹਜ਼ਾਰਾਂ ਬਿਨੈਕਾਰ ਆਪਣੇ ਭਵਿੱਖ…
ਚੀਨ ਵੱਲੋਂ ਪੈਂਟਾਗਨ ਰਿਪੋਰਟ ਦੀ ਤਿੱਖੀ ਨਿਖੇਧੀ

ਚੀਨ ਵੱਲੋਂ ਪੈਂਟਾਗਨ ਰਿਪੋਰਟ ਦੀ ਤਿੱਖੀ ਨਿਖੇਧੀ

ਪੇਈਚਿੰਗ: ਚੀਨ ਨੇ ਪੈਂਟਾਗਨ ਦੀ ਉਸ ਰਿਪੋਰਟ ਦੀ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ, ਜਿਸ ਵਿੱਚ ਪੇਈਚਿੰਗ ’ਤੇ ਦੋਸ਼ ਲਗਾਇਆ ਗਿਆ ਸੀ ਕਿ ਉਹ ਭਾਰਤ ਨਾਲ ਸਰਹੱਦੀ ਤਣਾਅ ਘਟਾਉਣ ਦਾ ਫਾਇਦਾ ਉਠਾ ਕੇ ਅਮਰੀਕਾ-ਭਾਰਤ ਸਬੰਧਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ…

ਬੰਗਲਾਦੇਸ਼ ਵਿਚ ਇਕ ਹੋਰ ਹਿੰਦੂ ਦੀ ਕੁੱਟ-ਕੁੱਟ ਕੇ ਹੱਤਿਆ

ਢਾਕਾ: ਬੰਗਲਾਦੇਸ਼ ਵਿਚ ਇਕ ਹੋਰ ਹਿੰਦੂ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਇਹ ਘਟਨਾ ਬੁੱਧਵਾਰ ਦੇਰ ਰਾਤ ਵਾਪਰੀ। ਇਸ ਹਿੰਦੂ ਨੌਜਵਾਨ ’ਤੇ ਜਬਰੀ ਵਸੂਲੀ ਦਾ ਦੋਸ਼ ਲਾਇਆ ਗਿਆ ਹੈ। ਇਹ ਘਟਨਾ ਰਾਜਬਾੜੀ ਜ਼ਿਲ੍ਹੇ ਵਿਚ ਹੋਸੇਨਡਾਂਗਾ ਵਿਚ ਵਾਪਰੀ। ਪੁਲੀਸ ਅਨੁਸਾਰ ਮ੍ਰਿਤਕ ਦੀ…